ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਨੇ ਸ਼੍ਰੀ ਅਰਬਿੰਦੋ ਦੀ ਜਯੰਤੀ’ਤੇ ਉਨ੍ਹਾਂ ਨੂੰ ਸ਼ਰਧਾਂਜਲੀ ਭੇਟ ਕੀਤੀ
August 15th, 10:09 am
ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਨੇ ਅੱਜ ਸ਼੍ਰੀ ਅਰਬਿੰਦੋ ਦੀ ਜਯੰਤੀ ਦੇ ਮੌਕੇ ’ਤੇ ਉਨ੍ਹਾਂ ਨੂੰ ਸ਼ਰਧਾਂਜਲੀ ਭੇਟ ਕੀਤੀ। ਉਨ੍ਹਾਂ ਨੇ ਕਿਹਾ ਕਿ ਇੱਕ ਮਹਾਨ ਦਾਰਸ਼ਨਿਕ, ਰਾਸ਼ਟਰਵਾਦੀ, ਕਵੀ ਅਤੇ ਵਿਚਾਰਕ ਦੇ ਰੂਪ ਵਿੱਚ ਸ਼੍ਰੀ ਅਰਬਿੰਦੋ ਨੇ ਆਪਣਾ ਜੀਵਨ ਭਾਰਤ ਦੀ ਆਜ਼ਾਦੀ ਦੇ ਨਾਲ-ਨਾਲ ਮਨੁੱਖੀ ਤਰੱਕੀ ਦੀ ਵਿਆਪਕ ਖੋਜ ਲਈ ਸਮਰਪਿਤ ਕਰ ਦਿੱਤਾ।ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਦਾ 80ਵੇਂ ਆਜ਼ਾਦੀ ਦਿਹਾੜੇ ਦੇ ਮੌਕੇ ’ਤੇ ਲਾਲ ਕਿਲ੍ਹੇ ਦੀ ਫ਼ਸੀਲ ਤੋਂ ਸੰਬੋਧਨ ਦਾ ਪੰਜਾਬੀ ਅਨੁਵਾਦ
August 15th, 07:00 am
ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਨੇ ਅੱਜ 80ਵੇਂ ਆਜ਼ਾਦੀ ਦਿਹਾੜੇ ਮੌਕੇ ਲਾਲ ਕਿਲ੍ਹੇ ਦੀ ਫ਼ਸੀਲ ਤੋਂ ਦੇਸ਼ ਨੂੰ ਸੰਬੋਧਨ ਕੀਤਾ। ਉਨ੍ਹਾਂ ਨੇ ਦਿਲੋਂ ਵਧਾਈਆਂ ਦਿੰਦਿਆਂ ਕਿਹਾ ਕਿ ‘ਵੰਦੇ ਮਾਤਰਮ’ ਦੇ 150 ਸਾਲ ਮਨਾਉਂਦਿਆਂ ਦੇਸ਼ ਭਰ ਵਿੱਚ ਹਰ ਦਿਲ ਅਤੇ ਹਰ ਘਰ ਤਿਰੰਗੇ ਦੇ ਜਜ਼ਬੇ ਅਤੇ ਨਵੇਂ ਸੰਕਲਪਾਂ ਨਾਲ ਭਰਿਆ ਹੋਇਆ ਹੈ। ਸ਼੍ਰੀ ਮੋਦੀ ਨੇ ਕਿਹਾ, “ਮੈਂ ਉਨ੍ਹਾਂ ਸਾਰੇ ਆਜ਼ਾਦੀ ਘੁਲਾਟੀਆਂ ਅਤੇ ਮਹਾਨ ਇਨਕਲਾਬੀਆਂ ਅੱਗੇ ਸਤਿਕਾਰ ਸਹਿਤ ਸਿਰ ਝੁਕਾਉਂਦਾ ਹਾਂ ਜਿਨ੍ਹਾਂ ਨੇ ਕੁਰਬਾਨੀ ਦੀ ਮਹਾਨ ਰਵਾਇਤ ਨੂੰ ਜਗਾਇਆ।”ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਨੇ 80ਵੇਂ ਆਜ਼ਾਦੀ ਦਿਹਾੜੇ ਮੌਕੇ ਲਾਲ ਕਿਲ੍ਹੇ ਦੀ ਫ਼ਸੀਲ ਤੋਂ ਦੇਸ਼ ਨੂੰ ਸੰਬੋਧਨ ਕੀਤਾ
August 15th, 06:50 am
ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਨੇ ਅੱਜ 80ਵੇਂ ਆਜ਼ਾਦੀ ਦਿਹਾੜੇ ਮੌਕੇ ਲਾਲ ਕਿਲ੍ਹੇ ਦੀ ਫ਼ਸੀਲ ਤੋਂ ਦੇਸ਼ ਨੂੰ ਸੰਬੋਧਨ ਕੀਤਾ। ਉਨ੍ਹਾਂ ਨੇ ਦਿਲੋਂ ਵਧਾਈਆਂ ਦਿੰਦਿਆਂ ਕਿਹਾ ਕਿ ‘ਵੰਦੇ ਮਾਤਰਮ’ ਦੇ 150 ਸਾਲ ਮਨਾਉਂਦਿਆਂ ਦੇਸ਼ ਭਰ ਵਿੱਚ ਹਰ ਦਿਲ ਅਤੇ ਹਰ ਘਰ ਤਿਰੰਗੇ ਦੇ ਜਜ਼ਬੇ ਅਤੇ ਨਵੇਂ ਸੰਕਲਪਾਂ ਨਾਲ ਭਰਿਆ ਹੋਇਆ ਹੈ। ਸ਼੍ਰੀ ਮੋਦੀ ਨੇ ਕਿਹਾ, “ਮੈਂ ਉਨ੍ਹਾਂ ਸਾਰੇ ਆਜ਼ਾਦੀ ਘੁਲਾਟੀਆਂ ਅਤੇ ਮਹਾਨ ਇਨਕਲਾਬੀਆਂ ਅੱਗੇ ਸਤਿਕਾਰ ਸਹਿਤ ਸਿਰ ਝੁਕਾਉਂਦਾ ਹਾਂ ਜਿਨ੍ਹਾਂ ਨੇ ਕੁਰਬਾਨੀ ਦੀ ਮਹਾਨ ਰਵਾਇਤ ਨੂੰ ਜਗਾਇਆ।”ਭਾਰਤ ਨੇ 80ਵਾਂ ਆਜ਼ਾਦੀ ਦਿਵਸ ਮਨਾਇਆ
August 15th, 06:45 am
ਪ੍ਰਧਾਨ ਮੰਤਰੀ ਮੋਦੀ ਨੇ ਲਾਲ ਕਿਲੇ ਤੋਂ 80ਵੇਂ ਆਜ਼ਾਦੀ ਦਿਵਸ 'ਤੇ ਰਾਸ਼ਟਰ ਨੂੰ ਆਪਣੇ ਸੰਬੋਧਨ ਵਿੱਚ, 2047 ਤੱਕ 140 ਕਰੋੜ ਭਾਰਤੀਆਂ ਦੀ ਤਾਕਤ ਅਤੇ ਸੰਕਲਪ ਦੁਆਰਾ ਸੰਚਾਲਿਤ, ਵਿਕਸਿਤ ਭਾਰਤ ਬਣਾਉਣ ਦੇ ਸੁਪਨੇ ਬਾਰੇ ਗੱਲ ਕੀਤੀ। ਉਨ੍ਹਾਂ ਨੇ SHANTI ਐਕਟ, ਰੇਲਵੇ ਬਿਜਲੀਕਰਨ, ਭਾਰਤ ਦੇ ਵਪਾਰਕ ਸੌਦੇ, ਨਕਸਲਵਾਦ ਦੇ ਅੰਤ ਅਤੇ ਹੋਰ ਬਹੁਤ ਸਾਰੀਆਂ ਪ੍ਰਮੁੱਖ ਪਹਿਲਕਦਮੀਆਂ 'ਤੇ ਚਾਨਣਾ ਪਾਇਆ। ਉਨ੍ਹਾਂ ਨੇ ਰਾਸ਼ਟਰ ਨੂੰ 'ਸ਼ਕਤੀ ਕੀ ਸਪਤਧਾਰਾ' ਨੂੰ ਅਪਣਾਉਣ ਦਾ ਸੱਦਾ ਦਿੱਤਾ।ਪ੍ਰਧਾਨ ਮੰਤਰੀ ਨੇ ਭਾਰਤ ਛੱਡੋ ਅੰਦੋਲਨ ਦੇ ਬਹਾਦਰ ਭਾਗੀਦਾਰਾਂ ਨੂੰ ਸ਼ਰਧਾਂਜਲੀ ਭੇਟ ਕੀਤੀ
August 09th, 10:32 am
ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਨੇ ਇਤਿਹਾਸਕ ਭਾਰਤ ਛੱਡੋ ਅੰਦੋਲਨ ਵਿੱਚ ਹਿੱਸਾ ਲੈਣ ਵਾਲੇ ਸਾਰੇ ਭਾਗੀਦਾਰਾਂ ਨੂੰ ਯਾਦ ਕਰਦਿਆਂ ਭਾਰਤ ਦੇ ਆਜ਼ਾਦੀ ਸੰਗਰਾਮ ਵਿੱਚ ਉਨ੍ਹਾਂ ਦੀ ਹਿੰਮਤ ਅਤੇ ਦ੍ਰਿੜ੍ਹ ਸੰਕਲਪ ਨੂੰ ਸ਼ਰਧਾਂਜਲੀ ਭੇਟ ਕੀਤੀ। ਸ਼੍ਰੀ ਮੋਦੀ ਨੇ ਕਿਹਾ ਕਿ ਮਹਾਤਮਾ ਗਾਂਧੀ ਦੀ ਅਗਵਾਈ ਤੋਂ ਪ੍ਰੇਰਿਤ ਭਾਰਤ ਛੱਡੋ ਅੰਦੋਲਨ ਦੇ ਸੱਦੇ ਨੇ ਆਜ਼ਾਦੀ ਸੰਗਰਾਮ ਵਿੱਚ ਨਵੀਂ ਊਰਜਾ ਭਰੀ ਅਤੇ ਬਸਤੀਵਾਦੀ ਰਾਜ ਤੋਂ ਮੁਕਤੀ ਪਾਉਣ ਲਈ ਭਾਰਤ ਦੇ ਲੋਕਾਂ ਦੇ ਅਟੁੱਟ ਸੰਕਲਪ ਨੂੰ ਦਰਸਾਇਆ।ਆਈਆਈਟੀ ਦਿੱਲੀ ਦੇ 57ਵੇਂ ਡਿਗਰੀ ਵੰਡ ਸਮਾਗਮ ਵਿੱਚ ਪ੍ਰਧਾਨ ਮੰਤਰੀ ਦੇ ਸੰਬੋਧਨ ਦਾ ਪੰਜਾਬੀ ਅਨੁਵਾਦ
August 08th, 11:15 am
ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਨੇ ਅੱਜ ਆਈਆਈਟੀ ਦਿੱਲੀ ਦੇ 57ਵੇਂ ਡਿਗਰੀ ਵੰਡ ਸਮਾਗਮ ਨੂੰ ਸੰਬੋਧਨ ਕੀਤਾ। ਸਮਾਗਮ ਦੇ ਡੂੰਘੇ ਭਾਵਨਾਤਮਕ ਮਾਹੌਲ ਦਾ ਜ਼ਿਕਰ ਕਰਦਿਆਂ ਪ੍ਰਧਾਨ ਮੰਤਰੀ ਨੇ ਕੈਂਪਸ ਦੇ ਜੀਵੰਤ ਅਤੇ ਸੁਪਨਮਈ ਵਾਤਾਵਰਣ ’ਤੇ ਚਾਨਣਾ ਪਾਇਆ। ਕੋਵਿਡ ਮਹਾਮਾਰੀ ਦੌਰਾਨ ਆਪਣੀ ਵਰਚੁਅਲ ਮੌਜੂਦਗੀ ਯਾਦ ਕਰਦਿਆਂ, ਉਨ੍ਹਾਂ ਨੇ ਅੱਜ ਗ੍ਰੈਜੂਏਟ ਹੋ ਰਹੇ ਵਿਦਿਆਰਥੀਆਂ ਵਿਚਾਲੇ ਖੁਦ ਮੌਜੂਦ ਹੋਣ ’ਤੇ ਤਸੱਲੀ ਪ੍ਰਗਟਾਈ। ਸ਼੍ਰੀ ਮੋਦੀ ਨੇ ਕਿਹਾ, “ਅੱਜ ਇਸ ਕੈਂਪਸ ਵਿੱਚ ਤੁਹਾਡੇ ਸਾਰਿਆਂ ਨਾਲ ਇਹ ਸ਼ਾਨਦਾਰ ਤਜ਼ਰਬਾ ਸਾਂਝਾ ਕਰਨਾ ਮੇਰੇ ਲਈ ਵੀ ਬਹੁਤ ਖ਼ਾਸ ਹੈ।”ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਨੇ ਆਈਆਈਟੀ ਦਿੱਲੀ ਦੇ 57ਵੇਂ ਡਿਗਰੀ ਵੰਡ ਸਮਾਗਮ ਨੂੰ ਸੰਬੋਧਨ ਕੀਤਾ
August 08th, 11:00 am
ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਨੇ ਅੱਜ ਆਈਆਈਟੀ ਦਿੱਲੀ ਦੇ 57ਵੇਂ ਡਿਗਰੀ ਵੰਡ ਸਮਾਗਮ ਨੂੰ ਸੰਬੋਧਨ ਕੀਤਾ। ਸਮਾਗਮ ਦੇ ਡੂੰਘੇ ਭਾਵਨਾਤਮਕ ਮਾਹੌਲ ਦਾ ਜ਼ਿਕਰ ਕਰਦਿਆਂ ਪ੍ਰਧਾਨ ਮੰਤਰੀ ਨੇ ਕੈਂਪਸ ਦੇ ਜੀਵੰਤ ਅਤੇ ਸੁਪਨਮਈ ਵਾਤਾਵਰਣ ’ਤੇ ਚਾਨਣਾ ਪਾਇਆ। ਕੋਵਿਡ ਮਹਾਮਾਰੀ ਦੌਰਾਨ ਆਪਣੀ ਵਰਚੁਅਲ ਮੌਜੂਦਗੀ ਯਾਦ ਕਰਦਿਆਂ, ਉਨ੍ਹਾਂ ਨੇ ਅੱਜ ਗ੍ਰੈਜੂਏਟ ਹੋ ਰਹੇ ਵਿਦਿਆਰਥੀਆਂ ਵਿਚਾਲੇ ਖੁਦ ਮੌਜੂਦ ਹੋਣ ’ਤੇ ਤਸੱਲੀ ਪ੍ਰਗਟਾਈ। ਸ਼੍ਰੀ ਮੋਦੀ ਨੇ ਕਿਹਾ, “ਅੱਜ ਇਸ ਕੈਂਪਸ ਵਿੱਚ ਤੁਹਾਡੇ ਸਾਰਿਆਂ ਨਾਲ ਇਹ ਸ਼ਾਨਦਾਰ ਤਜ਼ਰਬਾ ਸਾਂਝਾ ਕਰਨਾ ਮੇਰੇ ਲਈ ਵੀ ਬਹੁਤ ਖ਼ਾਸ ਹੈ।”ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਨੇ ਆਜ਼ਾਦੀ ਘੁਲਾਟੀਏ ਸ਼੍ਰੀ ਪਿੰਗਲੀ ਵੈਂਕਈਆ ਦੀ 150ਵੀਂ ਜਯੰਤੀ 'ਤੇ ਉਨ੍ਹਾਂ ਨੂੰ ਸ਼ਰਧਾਂਜਲੀ ਭੇਟ ਕੀਤੀ
August 02nd, 08:38 pm
ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਨੇ ਆਜ਼ਾਦੀ ਘੁਲਾਟੀਏ ਸ਼੍ਰੀ ਪਿੰਗਲੀ ਵੈਂਕਈਆ ਦੀ 150ਵੀਂ ਜਯੰਤੀ 'ਤੇ ਉਨ੍ਹਾਂ ਨੂੰ ਸ਼ਰਧਾਂਜਲੀ ਭੇਟ ਕੀਤੀ।ਪ੍ਰਧਾਨ ਮੰਤਰੀ ਨੇ ਚੰਦਰਸ਼ੇਖਰ ਆਜ਼ਾਦ ਨੂੰ ਉਨ੍ਹਾਂ ਦੀ ਜਯੰਤੀ 'ਤੇ ਸ਼ਰਧਾਂਜਲੀ ਭੇਟ ਕੀਤੀ
July 23rd, 08:22 am
ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਨੇ ਅੱਜ ਚੰਦਰਸ਼ੇਖਰ ਆਜ਼ਾਦ ਦੀ ਜਯੰਤੀ ’ਤੇ ਉਨ੍ਹਾਂ ਨੂੰ ਸ਼ਰਧਾਂਜਲੀ ਭੇਟ ਕੀਤੀ। ਉਨ੍ਹਾਂ ਕਿਹਾ ਕਿ ਚੰਦਰਸ਼ੇਖਰ ਆਜ਼ਾਦ ਦੀ ਅਦੁੱਤੀ ਹਿੰਮਤ ਅਤੇ ਅਟੁੱਟ ਦੇਸ਼ ਭਗਤੀ ਭਾਰਤ ਦੀ ਆਜ਼ਾਦੀ ਦੀ ਲੜਾਈ ਦੇ ਇਤਿਹਾਸ ਵਿੱਚ ਇੱਕ ਮਾਣਮੱਤਾ ਸਥਾਨ ਰੱਖਦੀ ਹੈ।ਪ੍ਰਧਾਨ ਮੰਤਰੀ ਨੇ ਲੋਕਮਾਨਿਆ ਤਿਲਕ ਨੂੰ ਉਨ੍ਹਾਂ ਦੀ ਜਯੰਤੀ 'ਤੇ ਸ਼ਰਧਾਂਜਲੀ ਭੇਟ ਕੀਤੀ
July 23rd, 08:12 am
ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਨੇ ਅੱਜ ਲੋਕਮਾਨਿਆ ਤਿਲਕ ਦੀ ਜਯੰਤੀ ’ਤੇ ਉਨ੍ਹਾਂ ਨੂੰ ਸ਼ਰਧਾਂਜਲੀ ਭੇਟ ਕੀਤੀ। ਉਨ੍ਹਾਂ ਕਿਹਾ ਕਿ ਭਾਰਤ ਦੇ ਆਜ਼ਾਦੀ ਸੰਗਰਾਮ ਵਿੱਚ ਇੱਕ ਮਹਾਨ ਸ਼ਖ਼ਸੀਅਤ ਦੇ ਰੂਪ ਵਿੱਚ ਲੋਕਮਾਨਿਆ ਤਿਲਕ ਨੇ ਰਾਸ਼ਟਰਵਾਦ ਦੀ ਭਾਵਨਾ ਨੂੰ ਜਗਾਇਆ ਅਤੇ ਆਉਣ ਵਾਲੀਆਂ ਪੀੜ੍ਹੀਆਂ ਨੂੰ ਜਨਤਕ ਸੇਵਾ ਲਈ ਆਪਣੇ ਆਪ ਨੂੰ ਸਮਰਪਿਤ ਕਰਨ ਲਈ ਪ੍ਰੇਰਿਤ ਕੀਤਾ।ਪ੍ਰਧਾਨ ਮੰਤਰੀ ਨੇ ਮਹਾਨ ਕ੍ਰਾਂਤੀਕਾਰੀ ਮੰਗਲ ਪਾਂਡੇ ਜੀ ਨੂੰ ਸ਼ਰਧਾਂਜਲੀ ਭੇਟ ਕੀਤੀ
July 19th, 10:55 am
ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਨੇ ਅੱਜ ਮਹਾਨ ਕ੍ਰਾਂਤੀਕਾਰੀ ਮੰਗਲ ਪਾਂਡੇ ਜੀ ਦੀ ਜਯੰਤੀ 'ਤੇ ਉਨ੍ਹਾਂ ਨੂੰ ਸ਼ਰਧਾਂਜਲੀ ਭੇਟ ਕੀਤੀ। ਸ਼੍ਰੀ ਮੋਦੀ ਨੇ ਕਿਹਾ ਕਿ ਉਨ੍ਹਾਂ ਦਾ ਦਲੇਰਾਨਾ ਜੀਵਨ ਅੱਜ ਵੀ ਹਰ ਭਾਰਤੀ ਨੂੰ ਮਾਣ ਮਹਿਸੂਸ ਕਰਵਾਉਂਦਾ ਹੈ ਅਤੇ ਉਨ੍ਹਾਂ ਦੀ ਬਹਾਦਰੀ ਦੀ ਗਾਥਾ ਦੇਸ਼ ਦੀ ਹਰ ਪੀੜ੍ਹੀ ਨੂੰ ਪ੍ਰੇਰਿਤ ਕਰਦੀ ਰਹੇਗੀ।ਪ੍ਰਧਾਨ ਮੰਤਰੀ ਨੇ ਬੰਕਿਮ ਚੰਦਰ ਚਟੋਪਾਧਿਆਏ ਨੂੰ ਉਨ੍ਹਾਂ ਦੀ ਜਯੰਤੀ ’ਤੇ ਸ਼ਰਧਾਂਜਲੀ ਭੇਟ ਕੀਤੀ
June 26th, 12:50 pm
ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਨੇ ਅੱਜ ਮਹਾਨ ਬੰਕਿਮ ਚੰਦਰ ਚਟੋਪਾਧਿਆਏ ਨੂੰ ਉਨ੍ਹਾਂ ਦੀ ਜਯੰਤੀ ’ਤੇ ਸਰਧਾਂਜਲੀ ਭੇਟ ਕੀਤੀ। ਉਨ੍ਹਾਂ ਨੇ ਉਨ੍ਹਾਂ ਨੂੰ ਸਾਹਿਤ ਦੀ ਇੱਕ ਮਹਾਨ ਸ਼ਖ਼ਸੀਅਤ ਵਜੋਂ ਯਾਦ ਕੀਤਾ, ਜਿਨ੍ਹਾਂ ਦੀਆਂ ਰਚਨਾਵਾਂ ਨੇ ਭਾਰਤੀਆਂ ਦੀਆਂ ਕਈ ਪੀੜ੍ਹੀਆਂ ਵਿੱਚ ਦੇਸ਼ ਭਗਤੀ ਅਤੇ ਸੱਭਿਆਚਾਰਕ ਮਾਣ ਦੀ ਭਾਵਨਾ ਪੈਦਾ ਕੀਤੀ।ਪ੍ਰਧਾਨ ਮੰਤਰੀ ਨੇ ਵੀਰ ਸਾਵਰਕਰ ਨੂੰ ਉਨ੍ਹਾਂ ਦੀ ਜਯੰਤੀ ’ਤੇ ਯਾਦ ਕੀਤਾ
May 28th, 09:52 am
ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਨੇ ਅੱਜ ਵੀਰ ਸਾਵਰਕਰ ਦੀ ਜਯੰਤੀ ’ਤੇ ਉਨ੍ਹਾਂ ਨੂੰ ਯਾਦ ਕੀਤਾ ਅਤੇ ਉਨ੍ਹਾਂ ਦੀ ਹਿੰਮਤ, ਦੇਸ਼ ਭਗਤੀ ਅਤੇ ਸਮਾਜਿਕ ਸੁਧਾਰਾਂ ਵਿੱਚ ਉਨ੍ਹਾਂ ਦੇ ਯੋਗਦਾਨ ਦੀ ਸ਼ਲਾਘਾ ਕੀਤੀ।ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਨੇ ਮਹਾਰਾਣਾ ਪ੍ਰਤਾਪ ਦੀ ਜਯੰਤੀ 'ਤੇ ਉਨ੍ਹਾਂ ਨੂੰ ਸ਼ਰਧਾਂਜਲੀ ਭੇਟ ਕੀਤੀ
May 09th, 09:06 am
ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਨੇ ਮਹਾਰਾਣਾ ਪ੍ਰਤਾਪ ਦੀ ਜਯੰਤੀ 'ਤੇ ਉਨ੍ਹਾਂ ਨੂੰ ਸ਼ਰਧਾਂਜਲੀ ਭੇਟ ਕੀਤੀ ਹੈ।ਪ੍ਰਧਾਨ ਮੰਤਰੀ ਨੇ ਸ਼ਿਆਮਜੀ ਕ੍ਰਿਸ਼ਨ ਵਰਮਾ ਦੀ ਬਰਸੀ ’ਤੇ ਉਨ੍ਹਾਂ ਨੂੰ ਸ਼ਰਧਾਂਜਲੀ ਭੇਟ ਕੀਤੀ
March 30th, 09:50 am
ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਨੇ ਭਾਰਤ ਮਾਤਾ ਦੇ ਬਹਾਦਰ ਪੁੱਤਰ ਸ਼ਿਆਮਜੀ ਕ੍ਰਿਸ਼ਨ ਵਰਮਾ ਨੂੰ ਅੱਜ ਉਨ੍ਹਾਂ ਦੀ ਬਰਸੀ ’ਤੇ ਸ਼ਰਧਾਂਜਲੀ ਭੇਟ ਕੀਤੀ। ਸ਼੍ਰੀ ਮੋਦੀ ਨੇ ਕਿਹਾ ਕਿ ਉਨ੍ਹਾਂ ਨੇ ਆਪਣੇ ਕ੍ਰਾਂਤੀਕਾਰੀ ਵਿਚਾਰਾਂ ਨਾਲ ਆਜ਼ਾਦੀ ਦੀ ਲਹਿਰ ਵਿੱਚ ਇੱਕ ਨਵੀਂ ਚੇਤਨਾ ਜਗਾਈ। ਸ੍ਰੀ ਮੋਦੀ ਨੇ ਕਿਹਾ , “ਉਨ੍ਹਾਂ ਦਾ ਜੀਵਨ ਅਤੇ ਆਦਰਸ਼ ਦੇਸ਼ ਦੀ ਹਰ ਪੀੜ੍ਹੀ ਨੂੰ ਰਾਸ਼ਟਰ ਸੇਵਾ ਲਈ ਪ੍ਰੇਰਿਤ ਕਰਦੇ ਰਹਿਣਗੇ।”ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਨੇ ਸ਼ਹੀਦੀ ਦਿਵਸ ’ਤੇ ਭਗਤ ਸਿੰਘ, ਰਾਜਗੁਰੂ ਅਤੇ ਸੁਖਦੇਵ ਨੂੰ ਸ਼ਰਧਾਂਜਲੀ ਭੇਟ ਕੀਤੀ
March 23rd, 08:29 am
ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਨੇ ਅੱਜ ਸ਼ਹੀਦੀ ਦਿਵਸ ਦੇ ਮੌਕੇ ’ਤੇ ਮਹਾਨ ਆਜ਼ਾਦੀ ਘੁਲਾਟੀਏ ਭਗਤ ਸਿੰਘ, ਰਾਜਗੁਰੂ ਅਤੇ ਸੁਖਦੇਵ ਨੂੰ ਦਿਲੋਂ ਸ਼ਰਧਾਂਜਲੀ ਭੇਟ ਕੀਤੀ।ਪੁਡੂਚੇਰੀ ਵਿੱਚ ਵੱਖ-ਵੱਖ ਵਿਕਾਸ ਪ੍ਰੋਜੈਕਟਾਂ ਦੀ ਸ਼ੁਰੂਆਤ ਦੌਰਾਨ ਪ੍ਰਧਾਨ ਮੰਤਰੀ ਦੇ ਸੰਬੋਧਨ ਦਾ ਪੰਜਾਬੀ ਅਨੁਵਾਦ
March 01st, 12:00 pm
ਪੁਡੂਚੇਰੀ ਦੇ ਮੁੱਖ ਮੰਤਰੀ ਸ਼੍ਰੀ ਐੱਨ. ਰੰਗਾਸਾਮੀ, ਕੇਂਦਰੀ ਮੰਤਰੀ ਪ੍ਰੀਸ਼ਦ ਵਿੱਚ ਮੇਰੇ ਸਹਿਯੋਗੀ ਸ਼੍ਰੀ ਮਨਸੁਖ ਮਾਂਡਵੀਆ, ਪੁਡੂਚੇਰੀ ਦੇ ਉਪ ਰਾਜਪਾਲ ਸ਼੍ਰੀ ਕੇ. ਕੈਲਾਸਨਾਥਨ, ਰਾਜ ਵਿਧਾਨ ਸਭਾ ਦੇ ਸਪੀਕਰ ਸ਼੍ਰੀ ਆਰ. ਸੇਲਵਮ, ਗ੍ਰਹਿ ਮੰਤਰੀ ਸ਼੍ਰੀ ਏ. ਨਮਾਸਿਵਾਯਮ, ਹੋਰ ਨੇਤਾ, ਮੇਰੇ ਪਿਆਰੇ ਪੁਡੂਚੇਰੀ ਦੀਆਂ ਭੈਣਾਂ ਅਤੇ ਭਰਾਵੋ, ਵਣੱਕਮ!ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਨੇ ਪੁਡੂਚੇਰੀ ਵਿੱਚ 2,700 ਕਰੋੜ ਰੁਪਏ ਤੋਂ ਵੱਧ ਦੇ ਵੱਖ-ਵੱਖ ਵਿਕਾਸ ਪ੍ਰੋਜੈਕਟਾਂ ਦਾ ਉਦਘਾਟਨ ਕੀਤਾ, ਲੋਕ ਅਰਪਣ ਅਤੇ ਨੀਂਹ ਪੱਥਰ ਰੱਖਿਆ
March 01st, 11:45 am
ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਨੇ ਅੱਜ ਪੁਡੂਚੇਰੀ ਵਿੱਚ 2,700 ਕਰੋੜ ਰੁਪਏ ਤੋਂ ਵੱਧ ਦੇ ਕਈ ਵਿਕਾਸ ਪ੍ਰੋਜੈਕਟਾਂ ਦਾ ਉਦਘਾਟਨ ਕੀਤਾ ਅਤੇ ਨੀਂਹ ਪੱਥਰ ਰੱਖਿਆ। ਇਹ ਪ੍ਰੋਜੈਕਟ ਲੋਕਾਂ ਦੇ ਜੀਵਨ ਨੂੰ ਬਦਲਣ ਲਈ ਬੁਨਿਆਦੀ ਢਾਂਚੇ, ਸਿੱਖਿਆ, ਸਿਹਤ ਅਤੇ ਗਤੀਸ਼ੀਲਤਾ ਵਰਗੇ ਮੁੱਖ ਖੇਤਰਾਂ ’ਤੇ ਕੇਂਦ੍ਰਿਤ ਹਨ।ਪ੍ਰਧਾਨ ਮੰਤਰੀ ਨੇ ਵੀਰ ਸਾਵਰਕਰ ਜੀ ਨੂੰ ਉਨ੍ਹਾਂ ਦੀ ਬਰਸੀ ’ਤੇ ਸ਼ਰਧਾਂਜਲੀ ਭੇਟ ਕੀਤੀ
February 26th, 11:25 am
ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਨੇ ਅੱਜ ਮਹਾਨ ਕ੍ਰਾਂਤੀਕਾਰੀ ਵੀਰ ਸਾਵਰਕਰ ਜੀ ਨੂੰ ਉਨ੍ਹਾਂ ਦੀ ਬਰਸੀ ’ਤੇ ਨਿਮਰ ਸ਼ਰਧਾਂਜਲੀ ਭੇਟ ਕੀਤੀ।ਪ੍ਰਧਾਨ ਮੰਤਰੀ ਨੇ ਵੀਰ ਸਾਵਰਕਰ ਜੀ ਦੇ ਜੀਵਨ ਤੋਂ ਮਿਲੀਆਂ ਸਿੱਖਿਆਵਾਂ ਨੂੰ ਉਜਾਗਰ ਕਰਦੇ ਹੋਏ ਸੰਸਕ੍ਰਿਤ ਸੁਭਾਸ਼ਤਮ ਸਾਂਝਾ ਕੀਤਾ
February 26th, 10:47 am
ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਨੇ ਵੀਰ ਸਾਵਰਕਰ ਜੀ ਦੇ ਜੀਵਨ ਤੋਂ ਮਿਲਣ ਵਾਲੀਆਂ ਸਿੱਖਿਆਵਾਂ ਨੂੰ ਉਜਾਗਰ ਕਰਦੇ ਹੋਏ ਇੱਕ ਸੰਸਕ੍ਰਿਤ ਸੁਭਾਸ਼ਤਮ ਸਾਂਝਾ ਕੀਤਾ।