ਮੁੰਬਈ ਵਿੱਚ ਗਲੋਬਲ ਫਿਨਟੈਕ ਫੈਸਟ (ਜੀਐੱਫ਼ਐੱਫ਼) 2026 ਦੇ ਉਦਘਾਟਨ ਦੌਰਾਨ ਪ੍ਰਧਾਨ ਮੰਤਰੀ ਦੇ ਸੰਬੋਧਨ ਦਾ ਪੰਜਾਬੀ ਅਨੁਵਾਦ

September 08th, 06:27 pm

ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਨੇ ਅੱਜ ਮੁੰਬਈ ਵਿੱਚ ਕਰਵਾਏ ਗਏ ‘ਗਲੋਬਲ ਫਿਨਟੈੱਕ ਫੈਸਟ 2026’ ਦਾ ਉਦਘਾਟਨ ਕੀਤਾ। ਇਕੱਠ ਨੂੰ ਸੰਬੋਧਨ ਕਰਦਿਆਂ ਪ੍ਰਧਾਨ ਮੰਤਰੀ ਨੇ ਦੁਨੀਆ ਭਰ ਤੋਂ ਆਏ ਨਵੀਨਕਾਰਾਂ, ਉੱਘੀਆਂ ਸ਼ਖ਼ਸੀਅਤਾਂ ਅਤੇ ਨਿਵੇਸ਼ਕਾਂ ਦਾ ਨਿੱਘਾ ਸਵਾਗਤ ਕੀਤਾ। ਉਨ੍ਹਾਂ ਕਿਹਾ ਕਿ ਸਰਕਾਰ ਵਿੱਚ ਆਪਣੇ ਤੀਜੇ ਕਾਰਜਕਾਲ ਤੋਂ ਬਾਅਦ, ਇਸ ਪ੍ਰੋਗਰਾਮ ਵਿੱਚ ਲਗਾਤਾਰ ਤੀਜੀ ਵਾਰ ਸ਼ਾਮਲ ਹੋਣਾ ਦੇਸ਼ ਲਈ ਬਹੁਤ ਵੱਡੀ ਅਹਿਮੀਅਤ ਵਾਲੀ ‘ਹੈਟ੍ਰਿਕ’ ਵਾਂਗ ਲੱਗ ਰਿਹਾ ਹੈ। ਸ਼੍ਰੀ ਮੋਦੀ ਨੇ ਕਿਹਾ, “ਇਹ ਹੈਟ੍ਰਿਕ ਦੱਸਦੀ ਹੈ ਕਿ ‘ਵਿਕਸਿਤ ਭਾਰਤ’ ਲਈ ਤੁਸੀਂ ਕਿੰਨੇ ਜ਼ਰੂਰੀ ਹੋ ਅਤੇ ਤੁਹਾਡਾ ਕੰਮ ਕਿੰਨੀ ਅਹਿਮੀਅਤ ਰੱਖਦਾ ਹੈ।

ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਨੇ ਮੁੰਬਈ ਵਿੱਚ ਕਰਵਾਏ ਗਏ ‘ਗਲੋਬਲ ਫਿਨਟੈੱਕ ਫੈਸਟ 2026’ ਦਾ ਉਦਘਾਟਨ ਕੀਤਾ

September 08th, 06:00 pm

ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਨੇ ਅੱਜ ਮੁੰਬਈ ਵਿੱਚ ਕਰਵਾਏ ਗਏ ‘ਗਲੋਬਲ ਫਿਨਟੈੱਕ ਫੈਸਟ 2026’ ਦਾ ਉਦਘਾਟਨ ਕੀਤਾ। ਇਕੱਠ ਨੂੰ ਸੰਬੋਧਨ ਕਰਦਿਆਂ ਪ੍ਰਧਾਨ ਮੰਤਰੀ ਨੇ ਦੁਨੀਆ ਭਰ ਤੋਂ ਆਏ ਨਵੀਨਕਾਰਾਂ, ਉੱਘੀਆਂ ਸ਼ਖ਼ਸੀਅਤਾਂ ਅਤੇ ਨਿਵੇਸ਼ਕਾਂ ਦਾ ਨਿੱਘਾ ਸਵਾਗਤ ਕੀਤਾ। ਉਨ੍ਹਾਂ ਕਿਹਾ ਕਿ ਸਰਕਾਰ ਵਿੱਚ ਆਪਣੇ ਤੀਜੇ ਕਾਰਜਕਾਲ ਤੋਂ ਬਾਅਦ, ਇਸ ਪ੍ਰੋਗਰਾਮ ਵਿੱਚ ਲਗਾਤਾਰ ਤੀਜੀ ਵਾਰ ਸ਼ਾਮਲ ਹੋਣਾ ਦੇਸ਼ ਲਈ ਬਹੁਤ ਵੱਡੀ ਅਹਿਮੀਅਤ ਵਾਲੀ ‘ਹੈਟ੍ਰਿਕ’ ਵਾਂਗ ਲੱਗ ਰਿਹਾ ਹੈ। ਸ਼੍ਰੀ ਮੋਦੀ ਨੇ ਕਿਹਾ, “ਇਹ ਹੈਟ੍ਰਿਕ ਦੱਸਦੀ ਹੈ ਕਿ ‘ਵਿਕਸਿਤ ਭਾਰਤ’ ਲਈ ਤੁਸੀਂ ਕਿੰਨੇ ਜ਼ਰੂਰੀ ਹੋ ਅਤੇ ਤੁਹਾਡਾ ਕੰਮ ਕਿੰਨੀ ਅਹਿਮੀਅਤ ਰੱਖਦਾ ਹੈ।

ਪ੍ਰਧਾਨ ਮੰਤਰੀ ਨੇ ਭਾਰਤ ਦੀ 7.8% ਜੀਡੀਪੀ ਵਾਧੇ ਦੀ ਸ਼ਲਾਘਾ ਕੀਤੀ

August 31st, 05:09 pm

ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਨੇ ਵਿੱਤੀ ਸਾਲ 2026-27 ਦੀ ਪਹਿਲੀ ਤਿਮਾਹੀ ਵਿੱਚ ਭਾਰਤ ਦੀ 7.8% ਜੀਡੀਪੀ ਵਾਧੇ ਨੂੰ ਵੱਡੀ ਪ੍ਰਾਪਤੀ ਦੱਸਿਆ ਹੈ। ਸ਼੍ਰੀ ਮੋਦੀ ਨੇ ਕਿਹਾ ਕਿ ਇਹ ਪ੍ਰਾਪਤੀ ਤੇਲ ਦੀਆਂ ਕੀਮਤਾਂ ਦੇ ਝਟਕਿਆਂ, ਸਪਲਾਈ ਲੜੀ ਵਿੱਚ ਰੁਕਾਵਟਾਂ ਅਤੇ ਆਲਮੀ ਅਨਿਸ਼ਚਿਤਤਾਵਾਂ ਦੇ ਬਾਵਜੂਦ ਭਾਰਤ ਦੇ ਲੋਕਾਂ ਦੀ ਸਮੂਹਿਕ ਤਾਕਤ ਅਤੇ ਲਚਕਤਾ ਨੂੰ ਦਰਸਾਉਂਦੀ ਹੈ।

ਵੀਡੀਓ ਕਾਨਫ਼ਰੰਸਿੰਗ ਰਾਹੀਂ ਖੇਲੋ ਇੰਡੀਆ ਡਾਇਲਾਗ ਵਿੱਚ ਪ੍ਰਧਾਨ ਮੰਤਰੀ ਦੇ ਸੰਬੋਧਨ ਦਾ ਪੰਜਾਬੀ ਅਨੁਵਾਦ

August 27th, 11:15 am

ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਨੇ ਅੱਜ ਵੀਡੀਓ ਕਾਨਫਰੰਸ ਰਾਹੀਂ ਖੇਲੋ ਇੰਡੀਆ ਸੰਵਾਦ ਵਿੱਚ ਹਿੱਸਾ ਲਿਆ। ਪ੍ਰਧਾਨ ਮੰਤਰੀ ਨੇ ਇਸ ਸ਼ਾਨਦਾਰ ਸਮਾਗਮ ਲਈ ਪ੍ਰਬੰਧਕਾਂ, ਕੇਂਦਰੀ ਮੰਤਰੀ ਮੰਡਲ ਦੇ ਮੈਂਬਰਾਂ, ਮੁੱਖ ਮੰਤਰੀਆਂ ਅਤੇ ਮਾਈ ਭਾਰਤ ਦੇ ਲੱਖਾਂ ਵਲੰਟੀਅਰਾਂ ਨੂੰ ਦਿਲੋਂ ਵਧਾਈ ਦਿੱਤੀ। 29 ਅਗਸਤ ਨੂੰ ਆਉਣ ਵਾਲੇ ਰਾਸ਼ਟਰੀ ਖੇਡ ਦਿਵਸ ਦਾ ਜ਼ਿਕਰ ਕਰਦਿਆਂ ਉਨ੍ਹਾਂ ਨੇ ਦੇਸ਼ ਭਰ ਦੇ ਨੌਜਵਾਨਾਂ ਅਤੇ ਸਮੁੱਚੇ ਖੇਡ ਭਾਈਚਾਰੇ ਨੂੰ ਪੇਸ਼ਗੀ ਸ਼ੁਭਕਾਮਨਾਵਾਂ ਦਿੱਤੀਆਂ। ਸ਼੍ਰੀ ਮੋਦੀ ਨੇ ਕਿਹਾ, “ਇਹ ਦਿਨ ਭਾਰਤ ਮਾਤਾ ਦੇ ਮਹਾਨ ਸਪੂਤ ਮੇਜਰ ਧਿਆਨ ਚੰਦ ਜੀ ਨੂੰ ਯਾਦ ਕਰਨ ਦਾ ਵੀ ਦਿਨ ਹੈ।”

ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਨੇ ਖੇਲੋ ਇੰਡੀਆ ਸੰਵਾਦ ਵਿੱਚ ਹਿੱਸਾ ਲਿਆ

August 27th, 11:00 am

ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਨੇ ਅੱਜ ਵੀਡੀਓ ਕਾਨਫਰੰਸ ਰਾਹੀਂ ਖੇਲੋ ਇੰਡੀਆ ਸੰਵਾਦ ਵਿੱਚ ਹਿੱਸਾ ਲਿਆ। ਪ੍ਰਧਾਨ ਮੰਤਰੀ ਨੇ ਇਸ ਸ਼ਾਨਦਾਰ ਸਮਾਗਮ ਲਈ ਪ੍ਰਬੰਧਕਾਂ, ਕੇਂਦਰੀ ਮੰਤਰੀ ਮੰਡਲ ਦੇ ਮੈਂਬਰਾਂ, ਮੁੱਖ ਮੰਤਰੀਆਂ ਅਤੇ ਮਾਈ ਭਾਰਤ ਦੇ ਲੱਖਾਂ ਵਲੰਟੀਅਰਾਂ ਨੂੰ ਦਿਲੋਂ ਵਧਾਈ ਦਿੱਤੀ। 29 ਅਗਸਤ ਨੂੰ ਆਉਣ ਵਾਲੇ ਰਾਸ਼ਟਰੀ ਖੇਡ ਦਿਵਸ ਦਾ ਜ਼ਿਕਰ ਕਰਦਿਆਂ ਉਨ੍ਹਾਂ ਨੇ ਦੇਸ਼ ਭਰ ਦੇ ਨੌਜਵਾਨਾਂ ਅਤੇ ਸਮੁੱਚੇ ਖੇਡ ਭਾਈਚਾਰੇ ਨੂੰ ਪੇਸ਼ਗੀ ਸ਼ੁਭਕਾਮਨਾਵਾਂ ਦਿੱਤੀਆਂ। ਸ਼੍ਰੀ ਮੋਦੀ ਨੇ ਕਿਹਾ, “ਇਹ ਦਿਨ ਭਾਰਤ ਮਾਤਾ ਦੇ ਮਹਾਨ ਸਪੂਤ ਮੇਜਰ ਧਿਆਨ ਚੰਦ ਜੀ ਨੂੰ ਯਾਦ ਕਰਨ ਦਾ ਵੀ ਦਿਨ ਹੈ।”

ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਦਾ 80ਵੇਂ ਆਜ਼ਾਦੀ ਦਿਹਾੜੇ ਦੇ ਮੌਕੇ ’ਤੇ ਲਾਲ ਕਿਲ੍ਹੇ ਦੀ ਫ਼ਸੀਲ ਤੋਂ ਸੰਬੋਧਨ ਦਾ ਪੰਜਾਬੀ ਅਨੁਵਾਦ

August 15th, 07:00 am

ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਨੇ ਅੱਜ 80ਵੇਂ ਆਜ਼ਾਦੀ ਦਿਹਾੜੇ ਮੌਕੇ ਲਾਲ ਕਿਲ੍ਹੇ ਦੀ ਫ਼ਸੀਲ ਤੋਂ ਦੇਸ਼ ਨੂੰ ਸੰਬੋਧਨ ਕੀਤਾ। ਉਨ੍ਹਾਂ ਨੇ ਦਿਲੋਂ ਵਧਾਈਆਂ ਦਿੰਦਿਆਂ ਕਿਹਾ ਕਿ ‘ਵੰਦੇ ਮਾਤਰਮ’ ਦੇ 150 ਸਾਲ ਮਨਾਉਂਦਿਆਂ ਦੇਸ਼ ਭਰ ਵਿੱਚ ਹਰ ਦਿਲ ਅਤੇ ਹਰ ਘਰ ਤਿਰੰਗੇ ਦੇ ਜਜ਼ਬੇ ਅਤੇ ਨਵੇਂ ਸੰਕਲਪਾਂ ਨਾਲ ਭਰਿਆ ਹੋਇਆ ਹੈ। ਸ਼੍ਰੀ ਮੋਦੀ ਨੇ ਕਿਹਾ, “ਮੈਂ ਉਨ੍ਹਾਂ ਸਾਰੇ ਆਜ਼ਾਦੀ ਘੁਲਾਟੀਆਂ ਅਤੇ ਮਹਾਨ ਇਨਕਲਾਬੀਆਂ ਅੱਗੇ ਸਤਿਕਾਰ ਸਹਿਤ ਸਿਰ ਝੁਕਾਉਂਦਾ ਹਾਂ ਜਿਨ੍ਹਾਂ ਨੇ ਕੁਰਬਾਨੀ ਦੀ ਮਹਾਨ ਰਵਾਇਤ ਨੂੰ ਜਗਾਇਆ।”

ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਨੇ 80ਵੇਂ ਆਜ਼ਾਦੀ ਦਿਹਾੜੇ ਮੌਕੇ ਲਾਲ ਕਿਲ੍ਹੇ ਦੀ ਫ਼ਸੀਲ ਤੋਂ ਦੇਸ਼ ਨੂੰ ਸੰਬੋਧਨ ਕੀਤਾ

August 15th, 06:50 am

ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਨੇ ਅੱਜ 80ਵੇਂ ਆਜ਼ਾਦੀ ਦਿਹਾੜੇ ਮੌਕੇ ਲਾਲ ਕਿਲ੍ਹੇ ਦੀ ਫ਼ਸੀਲ ਤੋਂ ਦੇਸ਼ ਨੂੰ ਸੰਬੋਧਨ ਕੀਤਾ। ਉਨ੍ਹਾਂ ਨੇ ਦਿਲੋਂ ਵਧਾਈਆਂ ਦਿੰਦਿਆਂ ਕਿਹਾ ਕਿ ‘ਵੰਦੇ ਮਾਤਰਮ’ ਦੇ 150 ਸਾਲ ਮਨਾਉਂਦਿਆਂ ਦੇਸ਼ ਭਰ ਵਿੱਚ ਹਰ ਦਿਲ ਅਤੇ ਹਰ ਘਰ ਤਿਰੰਗੇ ਦੇ ਜਜ਼ਬੇ ਅਤੇ ਨਵੇਂ ਸੰਕਲਪਾਂ ਨਾਲ ਭਰਿਆ ਹੋਇਆ ਹੈ। ਸ਼੍ਰੀ ਮੋਦੀ ਨੇ ਕਿਹਾ, “ਮੈਂ ਉਨ੍ਹਾਂ ਸਾਰੇ ਆਜ਼ਾਦੀ ਘੁਲਾਟੀਆਂ ਅਤੇ ਮਹਾਨ ਇਨਕਲਾਬੀਆਂ ਅੱਗੇ ਸਤਿਕਾਰ ਸਹਿਤ ਸਿਰ ਝੁਕਾਉਂਦਾ ਹਾਂ ਜਿਨ੍ਹਾਂ ਨੇ ਕੁਰਬਾਨੀ ਦੀ ਮਹਾਨ ਰਵਾਇਤ ਨੂੰ ਜਗਾਇਆ।”

ਭਾਰਤ ਨੇ 80ਵਾਂ ਆਜ਼ਾਦੀ ਦਿਵਸ ਮਨਾਇਆ

August 15th, 06:45 am

ਪ੍ਰਧਾਨ ਮੰਤਰੀ ਮੋਦੀ ਨੇ ਲਾਲ ਕਿਲੇ ਤੋਂ 80ਵੇਂ ਆਜ਼ਾਦੀ ਦਿਵਸ 'ਤੇ ਰਾਸ਼ਟਰ ਨੂੰ ਆਪਣੇ ਸੰਬੋਧਨ ਵਿੱਚ, 2047 ਤੱਕ 140 ਕਰੋੜ ਭਾਰਤੀਆਂ ਦੀ ਤਾਕਤ ਅਤੇ ਸੰਕਲਪ ਦੁਆਰਾ ਸੰਚਾਲਿਤ, ਵਿਕਸਿਤ ਭਾਰਤ ਬਣਾਉਣ ਦੇ ਸੁਪਨੇ ਬਾਰੇ ਗੱਲ ਕੀਤੀ। ਉਨ੍ਹਾਂ ਨੇ SHANTI ਐਕਟ, ਰੇਲਵੇ ਬਿਜਲੀਕਰਨ, ਭਾਰਤ ਦੇ ਵਪਾਰਕ ਸੌਦੇ, ਨਕਸਲਵਾਦ ਦੇ ਅੰਤ ਅਤੇ ਹੋਰ ਬਹੁਤ ਸਾਰੀਆਂ ਪ੍ਰਮੁੱਖ ਪਹਿਲਕਦਮੀਆਂ 'ਤੇ ਚਾਨਣਾ ਪਾਇਆ। ਉਨ੍ਹਾਂ ਨੇ ਰਾਸ਼ਟਰ ਨੂੰ 'ਸ਼ਕਤੀ ਕੀ ਸਪਤਧਾਰਾ' ਨੂੰ ਅਪਣਾਉਣ ਦਾ ਸੱਦਾ ਦਿੱਤਾ।

ਸੰਸਦ ਦੇ ਮੌਨਸੂਨ ਸੈਸ਼ਨ 2026 ਦੀ ਸ਼ੁਰੂਆਤ ’ਤੇ ਪ੍ਰਧਾਨ ਮੰਤਰੀ ਦੀਆਂ ਟਿੱਪਣੀਆਂ ਦਾ ਪੰਜਾਬੀ ਅਨੁਵਾਦ

July 20th, 10:30 am

ਮੌਨਸੂਨ ਦਾ ਵੀ ਕੁਝ ਲਾਭ ਨਜ਼ਰ ਆ ਰਿਹਾ ਹੈ ਅਤੇ ਮੌਨਸੂਨ ਸੈਸ਼ਨ ਵੀ ਸ਼ੁਰੂ ਹੋ ਰਿਹਾ ਹੈ। ਮੌਨਸੂਨ ਹੋਵੇ ਜਾਂ ਮੌਨਸੂਨ ਸੈਸ਼ਨ, ਜੇਕਰ ਦੋਵੇਂ ਕਾਰਜਸ਼ੀਲ ਹੋਣ, ਤਾਂ ਬਹੁਤ ਹੀ ਲਾਭਕਾਰੀ ਹੁੰਦੇ ਹਨ ਅਤੇ ਦੋਵੇਂ ਉਸਾਰੂ ਹੋਣ ਤਾਂ ਦੇਸ਼ ਦਾ ਭਲਾ ਹੁੰਦਾ ਹੈ, ਜੀਵਾਂ ਦੀ ਭਲਾਈ ਹੁੰਦਾ ਹੈ। ਅਤੇ ਇਸ ਲਈ, ਅਸੀਂ ਇਹੋ ਪ੍ਰਾਰਥਨਾ ਕਰਦੇ ਹਾਂ ਕਿ ਮੌਨਸੂਨ ਵੀ ਕਾਰਜਸ਼ੀਲ ਰਹੇ, ਮੌਨਸੂਨ ਸੈਸ਼ਨ ਵੀ ਲਾਭਕਾਰੀ ਰਹੇ।

ਸਾਲ 2026 ਦੇ ਮੌਨਸੂਨ ਸੈਸ਼ਨ ਦੇ ਪਹਿਲੇ ਦਿਨ ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਦਾ ਬਿਆਨ

July 20th, 10:00 am

ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਨੇ ਅੱਜ ਸੰਸਦ ਪਰਿਸਰ ਵਿੱਚ ਮੌਨਸੂਨ ਸੈਸ਼ਨ 2026 ਦੇ ਪਹਿਲੇ ਦਿਨ ਮੀਡੀਆ ਨੂੰ ਸੰਬੋਧਨ ਕੀਤਾ। ਨਵੇਂ ਸੰਸਦੀ ਸੈਸ਼ਨ ਦੀ ਸ਼ੁਰੂਆਤ ਵਿੱਚ ਹਾਜ਼ਰ ਲੋਕਾਂ ਦਾ ਸਵਾਗਤ ਕਰਦੇ ਹੋਏ ਪ੍ਰਧਾਨ ਮੰਤਰੀ ਨੇ ਕੁਦਰਤੀ ਮੌਸਮ ਦੇ ਰੂਪ ਅਤੇ ਵਿਧਾਨਕ ਉਤਪਾਦਕਤਾ ਵਿਚਕਾਰ ਇੱਕ ਸਾਰਥਕ ਤੁਲਨਾ ਪੇਸ਼ ਕੀਤੀ। ਰਾਸ਼ਟਰ ਦੀ ਸਮੁੱਚੇ ਭਲਾਈ ’ਤੇ ਦੂਰ-ਅੰਦੇਸ਼ੀ ਅਤੇ ਪ੍ਰਗਤੀਸ਼ੀਲ ਕਾਰਜਾਂ ਦੇ ਡੂੰਘੇ ਪ੍ਰਭਾਵ ’ਤੇ ਜ਼ੋਰ ਦਿੰਦੇ ਹੋਏ ਪ੍ਰਧਾਨ ਮੰਤਰੀ ਨੇ ਆਸ ਪ੍ਰਗਟਾਈ ਕਿ ਅੰਤ ਵਿੱਚ ਸਾਰੇ ਜੀਵਾਂ ਨੂੰ ਲਾਭ ਪਹੁੰਚਾਉਣ ਵਾਲੇ ਅਤਿਅੰਤ ਸਕਾਰਾਤਮਕ ਨਤੀਜੇ ਪ੍ਰਾਪਤ ਹੋਣਗੇ। ਸ਼੍ਰੀ ਮੋਦੀ ਨੇ ਕਿਹਾ, ਅਸੀਂ ਪ੍ਰਾਰਥਨਾ ਕਰਦੇ ਹਾਂ ਕਿ ਮੌਨਸੂਨ ਸਰਗਰਮ ਰਹੇ ਅਤੇ ਮੌਨਸੂਨ ਸੈਸ਼ਨ ਵੀ ਉਤਪਾਦਕ ਹੋਵੇ।

ਇੰਡੋਨੇਸ਼ੀਆ ਵਿੱਚ ਕਮਿਊਨਿਟੀ ਪ੍ਰੋਗਰਾਮ ਦੌਰਾਨ ਪ੍ਰਧਾਨ ਮੰਤਰੀ ਦੇ ਸੰਬੋਧਨ ਦਾ ਪੰਜਾਬੀ ਅਨੁਵਾਦ

July 07th, 11:47 pm

ਤੁਸੀਂ ਇੰਨਾ ਸ਼ਾਨਦਾਰ ਆਯੋਜਨ ਕੀਤਾ ਹੈ। ਤੁਸੀਂ ਸ਼ਾਨਦਾਰ ਭਾਰਤ ਦੀ ਜਿਊਂਦੀ-ਜਾਗਦੀ ਤਸਵੀਰ ਬਣੇ ਹੋ। ਇੱਥੇ ਇੰਨੇ ਸਾਰੇ ਲੋਕ ਇਕੱਠੇ ਆਏ ਹਨ। ਅਤੇ ਸਾਥੀਓ, ਇਸ ਵਾਰ ਮੈਂ ਇਕੱਲਾ ਨਹੀਂ ਆਇਆ ਹਾਂ। ਇਸ ਵਾਰ, ਮੇਰੇ ਨਾਲ ਮੇਰੇ ਪੱਕੇ ਮਿੱਤਰ ਪ੍ਰੈਜ਼ੀਡੈਂਟ ਪ੍ਰਬੋਵੋ ਵੀ ਮੇਰੇ ਨਾਲ ਆਏ ਹਨ।

ਪ੍ਰਧਾਨ ਮੰਤਰੀ ਨੇ ਜਕਾਰਤਾ ਵਿੱਚ ਭਾਰਤੀ ਪ੍ਰਵਾਸੀ ਭਾਈਚਾਰੇ ਨੂੰ ਸੰਬੋਧਨ ਕੀਤਾ

July 07th, 05:30 pm

ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਨੇ ਅੱਜ ਜਕਾਰਤਾ ਵਿੱਚ ਭਾਰਤੀ ਭਾਈਚਾਰੇ ਦੇ ਇੱਕ ਸਵਾਗਤੀ ਸਮਾਗਮ ਵਿੱਚ ਹਿੱਸਾ ਲਿਆ। ਪ੍ਰੋਗਰਾਮ ਵਿੱਚ ਉਨ੍ਹਾਂ ਦੇ ਪਹੁੰਚਣ 'ਤੇ, ਭਾਰਤੀ ਪ੍ਰਵਾਸੀਆਂ ਅਤੇ ਭਾਰਤ ਦੇ ਇੰਡੋਨੇਸ਼ੀਆਈ ਦੋਸਤਾਂ ਦੇ ਇੱਕ ਵੱਡੇ ਇਕੱਠ ਵੱਲੋਂ ਉਨ੍ਹਾਂ ਦਾ ਨਿੱਘਾ ਅਤੇ ਉਤਸ਼ਾਹਪੂਰਵਕ ਸਵਾਗਤ ਕੀਤਾ ਗਿਆ। ਵਿਸ਼ੇਸ਼ ਸਨਮਾਨ ਪ੍ਰਗਟ ਕਰਦਿਆਂ ਇੰਡੋਨੇਸ਼ੀਆ ਗਣਰਾਜ ਦੇ ਰਾਸ਼ਟਰਪਤੀ ਮਹਾਮਹਿਮ ਸ਼੍ਰੀ ਪ੍ਰਬੋਵੋ ਸੁਬਿਆਂਤੋ ਵੀ ਇਸ ਪ੍ਰੋਗਰਾਮ ਵਿੱਚ ਪ੍ਰਧਾਨ ਮੰਤਰੀ ਦੇ ਨਾਲ ਸ਼ਾਮਲ ਹੋਏ।

ਇੰਡੋਨੇਸ਼ੀਆ ਦੀ ਸੰਸਦ ਵਿੱਚ ਪ੍ਰਧਾਨ ਮੰਤਰੀ ਦਾ ਸੰਬੋਧਨ

July 07th, 03:15 pm

ਅੱਜ ਸਵੇਰੇ ਮੈਨੂੰ ਇੰਡੋਨੇਸ਼ੀਆ ਦਾ ਸਰਬ-ਉੱਚ ਸਨਮਾਨ ਪਾਉਣ ਦਾ ਸੁਭਾਗ ਵੀ ਮਿਲਿਆ। ਮੈਂ ਕਰੋੜਾਂ ਭਾਰਤੀਆਂ ਪ੍ਰਤੀ ਇੰਡੋਨੇਸ਼ੀਆ ਦੇ ਲੋਕਾਂ ਦੇ ਪਿਆਰ ਨੂੰ, ਤਹਿ ਦਿਲੋਂ ਅਤੇ ਨਿਮਰਤਾ ਨਾਲ ਸਵੀਕਾਰ ਕਰਦਾ ਹਾਂ। ਇਹ ਸਨਮਾਨ, ਸਾਡੇ ਦੋਵਾਂ ਦੇਸ਼ਾਂ ਦੀਆਂ ਲੋਕਤੰਤਰੀ ਕਦਰਾਂ-ਕੀਮਤਾਂ ਦਾ ਹੈ, ਸਾਂਝੀ ਵਿਰਾਸਤ ਦਾ ਹੈ, ਅਤੇ ਦੋਵਾਂ ਦੇਸ਼ਾਂ ਦੇ ਮਜ਼ਬੂਤ ਹੁੰਦੇ ਰਿਸ਼ਤਿਆਂ ਦਾ ਹੈ। ਮੈਂ ਤੁਹਾਡੇ ਸਾਰੇ ਸਾਥੀਆਂ ਦਾ, ਰਾਸ਼ਟਰਪਤੀ ਪ੍ਰਬੋਵੋ ਜੀ ਦਾ, ਇੰਡੋਨੇਸ਼ੀਆ ਦੀ ਸਰਕਾਰ ਅਤੇ ਇੱਥੋਂ ਦੇ ਲੋਕਾਂ ਦਾ ਤਹਿ ਦਿਲੋਂ ਧੰਨਵਾਦ ਕਰਦਾ ਹਾਂ।

ਪ੍ਰਧਾਨ ਮੰਤਰੀ ਨੇ ਇੰਡੋਨੇਸ਼ੀਆ ਦੀ ਸੰਸਦ ਨੂੰ ਸੰਬੋਧਨ ਕੀਤਾ

July 07th, 03:00 pm

ਪ੍ਰਧਾਨ ਮੰਤਰੀ ਨੇ ਆਪਣੇ ਸੰਬੋਧਨ ਦੀ ਸ਼ੁਰੂਆਤ ਇੰਡੋਨੇਸ਼ੀਆ ਦੇ ਰਾਸ਼ਟਰਪਤੀ ਮਹਾਮਹਿਮ ਸ਼੍ਰੀ ਪ੍ਰਬੋਵੋ ਸੁਬਿਆਂਤੋ ਦੀ ਗੌਰਵਮਈ ਮੌਜੂਦਗੀ ਅਤੇ ਸੰਸਦ ਦੀ ਸਪੀਕਰ ਮਹਾਂਮਹਿਮ ਕੁਮਾਰੀ ਪੁਆਨ ਮਹਾਰਾਨੀ ਦੇ ਨਿੱਘੇ ਸੱਦੇ ਅਤੇ ਭਾਰਤ-ਇੰਡੋਨੇਸ਼ੀਆ ਭਾਈਵਾਲੀ ਨੂੰ ਮਜ਼ਬੂਤ ​​ਕਰਨ ਵਿੱਚ ਉਨ੍ਹਾਂ ਦੇ ਸਾਰਥਕ ਯੋਗਦਾਨ ਲਈ ਧੰਨਵਾਦ ਕਰਦਿਆਂ ਕੀਤੀ। ਉਨ੍ਹਾਂ ਨੇ ਭਾਰਤ ਦੇ 1.4 ਅਰਬ ਨਾਗਰਿਕਾਂ ਵੱਲੋਂ ਸੰਸਦ ਮੈਂਬਰਾਂ ਨੂੰ ਸ਼ੁਭਕਾਮਨਾਵਾਂ ਭੇਜਦੇ ਹੋਏ ਕਿਹਾ ਕਿ ਲੋਕਤੰਤਰ ਦੀ ਜਨਨੀ ਭਾਰਤ, ਇੰਡੋਨੇਸ਼ੀਆ ਨਾਲ ਲੋਕਤੰਤਰੀ ਸਬੰਧਾਂ ਨੂੰ ਹੋਰ ਮਜ਼ਬੂਤ ​​ਕਰਨ ਲਈ ਵਚਨਬੱਧ ਹੈ। ਦੋਵਾਂ ਦੇਸ਼ਾਂ ਦਰਮਿਆਨ ਡੂੰਘੇ ਸੱਭਿਅਤਾਵਾਦੀ ਅਤੇ ਸਮੁੰਦਰੀ ਸਬੰਧਾਂ ਦਾ ਜ਼ਿਕਰ ਕਰਦਿਆਂ ਪ੍ਰਧਾਨ ਮੰਤਰੀ ਨੇ ਕਿਹਾ ਕਿ ਦੋ ਹਜ਼ਾਰ ਸਾਲਾਂ ਤੋਂ ਵੀ ਵੱਧ ਸਮੇਂ ਤੋਂ ਹਿੰਦ ਮਹਾਸਾਗਰ ਵਿਚਾਰਾਂ, ਵਪਾਰ, ਸੱਭਿਆਚਾਰ ਅਤੇ ਆਸਥਾ ਦੇ ਆਦਾਨ-ਪ੍ਰਦਾਨ ਰਾਹੀਂ ਭਾਰਤ ਅਤੇ ਇੰਡੋਨੇਸ਼ੀਆ ਨੂੰ ਜੋੜਦਾ ਰਿਹਾ ਹੈ। ਉਨ੍ਹਾਂ ਨੇ 'ਵਸੁਧੈਵ ਕੁਟੁੰਬਕਮ' ਅਤੇ 'ਭਿੰਨੇਕਾ ਤੁੰਗਲ ਇਕਾ' (ਵਿਭਿੰਨਤਾ ਵਿੱਚ ਏਕਤਾ) ਦੇ ਸਾਂਝੇ ਆਦਰਸ਼ਾਂ ਦਾ ਜ਼ਿਕਰ ਕਰਦਿਆਂ ਕਿਹਾ ਕਿ ਇਹੀ ਕਦਰਾਂ-ਕੀਮਤਾਂ ਅੱਜ ਵੀ ਦੋਵਾਂ ਦੇਸ਼ਾਂ ਦੀ ਭਾਈਵਾਲੀ ਦਾ ਮਾਰਗ-ਦਰਸ਼ਨ ਕਰ ਰਹੀਆਂ ਹਨ। ਉਨ੍ਹਾਂ ਨੇ ਅੱਗੇ ਕਿਹਾ ਕਿ ਸਾਂਝਾ ਇਤਿਹਾਸਕ ਸਫ਼ਰ, ਇੱਕੋ ਜਿਹੀਆਂ ਚੁਣੌਤੀਆਂ ਅਤੇ ਦੋਵਾਂ ਦੇਸ਼ਾਂ ਦੇ ਲੋਕਾਂ ਦੀਆਂ ਸਾਂਝੀਆਂ ਇੱਛਾਵਾਂ ਭਾਰਤ ਅਤੇ ਇੰਡੋਨੇਸ਼ੀਆ ਨੂੰ ਕੁਦਰਤੀ ਅਤੇ ਭਰੋਸੇਮੰਦ ਭਾਈਵਾਲ ਬਣਾਉਂਦੀਆਂ ਹਨ।

ਗੁਜਰਾਤ ਦੇ ਸਾਨੰਦ ਵਿੱਚ ਸੀਜੀ ਸੈਮੀ ਓਐੱਸਏਟੀ ਸਹੂਲਤ ਦੇ ਉਦਘਾਟਨ ਦੌਰਾਨ ਪ੍ਰਧਾਨ ਮੰਤਰੀ ਦੇ ਸੰਬੋਧਨ ਦਾ ਪੰਜਾਬੀ ਅਨੁਵਾਦ

July 04th, 05:15 pm

ਕੀ ਹਾਲ ਹੈ, ਸਭ ਠੀਕ-ਠਾਕ ਹੋ? ਗੁਜਰਾਤ ਦੇ ਹਰਮਨ-ਪਿਆਰੇ ਮੁੱਖ ਮੰਤਰੀ ਭੁਪੇਂਦਰ ਭਾਈ ਪਟੇਲ, ਕੇਂਦਰੀ ਮੰਤਰੀ ਮੰਡਲ ਵਿੱਚ ਮੇਰੇ ਸਾਥੀ ਅਸ਼ਵਿਨੀ ਵੈਸ਼ਣਵ, ਊਰਜਾਵਾਨ ਉਪ ਮੁੱਖ ਮੰਤਰੀ ਹਰਸ਼ ਸੰਘਵੀ, ਗੁਜਰਾਤ ਸਰਕਾਰ ਦੇ ਮੰਤਰੀ ਸਾਹਿਬਾਨ, ਸੰਸਦ ਮੈਂਬਰ ਅਤੇ ਵਿਧਾਇਕ ਸਾਹਿਬਾਨ, ਸੀਜੀ ਪਾਵਰ ਦੇ ਚੇਅਰਮੈਨ ਵੇਲਾਇਨ ਸੁਬੱਈਆ ਜੀ, ਰੇਨੇਸਾਸ ਇਲੈਕਟ੍ਰਾਨਿਕਸ ਦੀ ਪ੍ਰੈਜ਼ੀਡੈਂਟ ਮਾਲਿਨੀ ਜੀ, ਸੀਜੀ ਸੈਮੀ ਦੇ ਚੇਅਰਮੈਨ ਗਿਰੀਸ਼ ਜੀ, ਇੱਥੇ ਮੌਜੂਦ ਹੋਰ ਸਾਰੇ ਉਦਯੋਗ ਜਗਤ ਦੇ ਆਗੂ, ਦੇਵੀਓ ਅਤੇ ਸੱਜਣੋ!

ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਨੇ ਗੁਜਰਾਤ ਦੇ ਸਾਨੰਦ ਵਿੱਚ ਸੀਜੀ ਸੈਮੀ ਆਊਟਸੋਰਸਡ ਸੈਮੀਕੰਡਕਟਰ ਅਸੈਂਬਲੀ ਐਂਡ ਟੈਸਟ (ਓਐੱਸਏਟੀ) ਸਹੂਲਤ ਦਾ ਉਦਘਾਟਨ ਕੀਤਾ

July 04th, 05:00 pm

ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਨੇ ਅੱਜ ਗੁਜਰਾਤ ਦੇ ਸਾਨੰਦ ਵਿੱਚ ਸੀਜੀ ਸੈਮੀ ਆਊਟਸੋਰਸਡ ਸੈਮੀਕੰਡਕਟਰ ਅਸੈਂਬਲੀ ਐਂਡ ਟੈਸਟ (ਓਐੱਸਏਟੀ) ਸਹੂਲਤ ਦਾ ਉਦਘਾਟਨ ਕੀਤਾ। ਇਸ ਮੌਕੇ ਦੇ ਮਹੱਤਵ ’ਤੇ ਚਾਨਣਾ ਪਾਉਂਦੇ ਹੋਏ ਪ੍ਰਧਾਨ ਮੰਤਰੀ ਨੇ ਇਸ ਉਦਘਾਟਨ ਨੂੰ ਆਪਣੇ ਟੀਚਿਆਂ ਪ੍ਰਤੀ ਦੇਸ਼ ਦੀ ਅਟੁੱਟ ਵਚਨਬੱਧਤਾ ਦਾ ਪ੍ਰਮਾਣ ਦੱਸਿਆ। ਉਨ੍ਹਾਂ ਨੇ ਇਸ ਗੱਲ ’ਤੇ ਜ਼ੋਰ ਦਿੱਤਾ ਕਿ ਦੇਸ਼ ਬਿਨਾਂ ਕਿਸੇ ਝਿਜਕ ਦੇ ਆਪਣੇ ਦ੍ਰਿੜ੍ਹ ਇਰਾਦਿਆਂ ਨੂੰ ਲਗਾਤਾਰ ਜ਼ਮੀਨੀ ਪੱਧਰ ’ਤੇ ਉਤਾਰਦਾ ਹੈ। ਸ਼੍ਰੀ ਮੋਦੀ ਨੇ ਕਿਹਾ, ਅੱਜ ਦਾ ਇਹ ਸਮਾਗਮ ਇਸ ਗੱਲ ਦਾ ਸਬੂਤ ਹੈ ਕਿ ਭਾਰਤ ਜੋ ਵੀ ਸੰਕਲਪ ਲੈਂਦਾ ਹੈ, ਉਸ ਨੂੰ ਪੂਰੀ ਦ੍ਰਿੜ੍ਹਤਾ ਨਾਲ ਪੂਰਾ ਕਰਦਾ ਹੈ।

ਭਾਰਤ-ਜਾਪਾਨ ਬਿਜ਼ਨਸ ਫੋਰਮ ਉੱਤੇ ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਦੇ ਸੰਬੋਧਨ ਦਾ ਪੰਜਾਬੀ ਅਨੁਵਾਦ

July 02nd, 03:35 pm

ਅਤੇ ਜਿਹੜੇ ਨਵੇਂ ਸਾਥੀ ਇਸ ਫੋਰਮ ਨਾਲ ਜੁੜ ਰਹੇ ਹਨ, ਮੈਂ ਉਨ੍ਹਾਂ ਨੂੰ ਭਾਰਤ-ਜਾਪਾਨ ਸਫਲਤਾ ਦੀ ਕਹਾਣੀ ਦਾ ਹਿੱਸਾ ਬਣਨ ਉੱਤੇ ਤਹਿ ਦਿਲੋਂ ਵਧਾਈ ਦਿੰਦਾ ਹਾਂ।

ਪ੍ਰਧਾਨ ਮੰਤਰੀ ਵਿਕਸਿਤ ਭਾਰਤ ਰੋਜ਼ਗਾਰ ਯੋਜਨਾ ਦੇ ਤਹਿਤ ਪ੍ਰੋਤਸਾਹਨ ਰਾਸ਼ੀ ਵੰਡਦੇ ਸਮੇਂ ਪ੍ਰਧਾਨ ਮੰਤਰੀ ਦੇ ਸੰਬੋਧਨ ਦਾ ਪੰਜਾਬੀ ਅਨੁਵਾਦ

June 19th, 05:15 pm

ਮੰਤਰੀ ਮੰਡਲ ਦੇ ਮੇਰੇ ਸਾਥੀ ਸ਼੍ਰੀ ਮਨਸੁਖ ਮਾਂਡਵੀਆ ਜੀ, ਭੈਣ ਸ਼ੋਭਾ ਜੀ, ਦੇਸ਼ ਦੇ ਵੱਖ-ਵੱਖ ਹਿੱਸਿਆਂ ਦੇ ਅਲੱਗ-ਅਲੱਗ ਪ੍ਰੋਗਰਾਮਾਂ ਨਾਲ ਜੁੜੇ, ਤਕਨਾਲੋਜੀ ਦੇ ਮਾਧਿਅਮ ਨਾਲ ਜੁੜੀਆਂ ਹਸਤੀਆਂ ਅਤੇ ਜਿਵੇਂ ਹੁਣੇ ਮੰਚ ਸੰਚਾਲਕ ਦੱਸ ਰਹੇ ਸਨ ਕਿ 200 ਥਾਵਾਂ 'ਤੇ ਲਗਭਗ ਦੋ ਲੱਖ ਲੋਕ ਇਸ ਵੇਲੇ ਇਸ ਪ੍ਰੋਗਰਾਮ ਨਾਲ ਸਾਡੇ ਨਾਲ ਜੁੜੇ ਹੋਏ ਹਨ, ਮੈਂ ਉਨ੍ਹਾਂ ਸਾਰਿਆਂ ਨੂੰ ਦੂਰੋਂ ਹੀ ਸਹੀ, ਪਰ ਤਹਿ ਦਿਲੋਂ ਆਪਣੀਆਂ ਸ਼ੁਭਕਾਮਨਾਵਾਂ ਦਿੰਦਾ ਹਾਂ। ਉਦਯੋਗ ਜਗਤ ਨਾਲ ਜੁੜੇ ਹੋਏ ਬਹੁਤ ਸਾਰੀਆਂ ਹਸਤੀਆਂ ਵੀ ਮੈਂ ਅੱਜ ਇੱਥੇ ਦੇਖ ਰਿਹਾ ਹਾਂ। ਅਤੇ ਨੌਜਵਾਨ ਸਾਥੀਆਂ ਦਾ ਉਤਸ਼ਾਹ ਤਾਂ ਆਪਣੇ ਆਪ ਹੀ ਧਿਆਨ ਖਿੱਚਦਾ ਹੈ, ਇੰਨੀ ਵੱਡੀ ਗਿਣਤੀ ਵਿੱਚ।

ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਨੇ ਪ੍ਰਧਾਨ ਮੰਤਰੀ ਵਿਕਸਤ ਭਾਰਤ ਰੋਜ਼ਗਾਰ ਯੋਜਨਾ ਦੇ ਤਹਿਤ ਲਗਭਗ 2,400 ਕਰੋੜ ਰੁਪਏ ਦੀ ਉਤਸ਼ਾਹ ਰਾਸ਼ੀ ਵੰਡੀ

June 19th, 05:00 pm

ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਨੇ ਅੱਜ ਪ੍ਰਧਾਨ ਮੰਤਰੀ ਵਿਕਸਤ ਭਾਰਤ ਰੋਜ਼ਗਾਰ ਯੋਜਨਾ ਨਾਲ ਜੁੜੇ ਲਾਭਪਾਤਰੀਆਂ, ਉਦਯੋਗ ਦੇ ਨੁਮਾਇੰਦਿਆਂ ਅਤੇ ਹਿੱਸੇਦਾਰਾਂ ਨੂੰ ਸੰਬੋਧਨ ਕੀਤਾ ਅਤੇ ਭਾਰਤ ਦੇ ਨੌਜਵਾਨਾਂ ਨੂੰ ਮਜ਼ਬੂਤ ਬਣਾਉਣ ਤੇ ਪੂਰੇ ਦੇਸ਼ ਵਿੱਚ ਰੋਜ਼ਗਾਰ ਦੇ ਮੌਕੇ ਪੈਦਾ ਕਰਨ ਨੂੰ ਤੇਜ਼ ਕਰਨ ਪ੍ਰਤੀ ਸਰਕਾਰ ਦੀ ਵਚਨਬੱਧਤਾ ਨੂੰ ਦੁਹਰਾਇਆ। ਸ਼੍ਰੀ ਮੋਦੀ ਨੇ ਪ੍ਰਧਾਨ ਮੰਤਰੀ ਵਿਕਸਤ ਭਾਰਤ ਰੋਜ਼ਗਾਰ ਯੋਜਨਾ (ਪੀਐੱਮ-ਵੀਬੀਆਰਵਾਈ) ਦੇ ਤਹਿਤ ਲਗਭਗ 2,400 ਕਰੋੜ ਰੁਪਏ ਦੀ ਉਤਸ਼ਾਹ ਰਾਸ਼ੀ ਦੀ ਵੰਡ ਕੀਤੀ, ਜੋ ਪੀਐੱਮ-ਵੀਬੀਆਰਵਾਈ ਦੇ ਲਾਗੂਕਰਨ ਵਿੱਚ ਇੱਕ ਮਹੱਤਵਪੂਰਨ ਮੀਲ ਦਾ ਪੱਥਰ ਹੈ। ਪੀਐੱਮ-ਵੀਬੀਆਰਵਾਈ ਭਾਰਤ ਸਰਕਾਰ ਦੀ ਰੋਜ਼ਗਾਰ ਨਾਲ ਜੁੜੀ ਇੱਕ ਪ੍ਰਮੁੱਖ ਉਤਸ਼ਾਹ ਯੋਜਨਾ ਹੈ, ਜੋ ਵੱਖ-ਵੱਖ ਖੇਤਰਾਂ ਵਿੱਚ ਸਮਾਜਿਕ ਸੁਰੱਖਿਆ ਕਵਰੇਜ ਦਾ ਵਿਸਥਾਰ ਕਰ ਰਹੀ ਹੈ। ਇਸ ਉਤਸ਼ਾਹ ਰਾਸ਼ੀ ਨਾਲ ਪੂਰੇ ਦੇਸ਼ ਵਿੱਚ ਰੋਜ਼ਗਾਰ ਦੇ 15 ਲੱਖ ਮੌਕੇ ਪੈਦਾ ਕਰਨ ਵਿੱਚ ਮਦਦ ਮਿਲੀ ਹੈ।

ਪ੍ਰਧਾਨ ਮੰਤਰੀ ਨੇ ਫ਼ਰਾਂਸ ਦੇ ਏਵੀਅਨ ਵਿੱਚ ਆਯੋਜਿਤ ਜੀ-7 ਸਿਖਰ ਸੰਮੇਲਨ ਦੌਰਾਨ “ਇੰਸ਼ੋਰਿੰਗ ਏ ਸੇਫ, ਰੈਪਿਡ ਐਂਡ ਐਫੀਸ਼ੀਐਂਟ ਰੋਲ ਆਊਟ ਆਫ਼ ਆਰਟੀਫੀਸ਼ੀਅਲ ਇੰਟੈਲੀਜੈਂਸ” ਵਿਸ਼ੇ ’ਤੇ ਆਯੋਜਿਤ ਸੈਸ਼ਨ ਨੂੰ ਸੰਬੋਧਨ ਕੀਤਾ

June 18th, 05:01 am

ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਨੇ ਅੱਜ ਫ਼ਰਾਂਸ ਦੇ ਏਵੀਅਨ ਵਿੱਚ ਜੀ-7 ਸਿਖਰ ਸੰਮੇਲਨ ਵਿੱਚ “ਇੰਸ਼ੋਰਿੰਗ ਏ ਸੇਫ, ਰੈਪਿਡ ਐਂਡ ਐਫੀਸ਼ੀਐਂਟ ਰੋਲ ਆਊਟ ਆਫ਼ ਆਰਟੀਫੀਸ਼ੀਅਲ ਇੰਟੈਲੀਜੈਂਸ” ਵਿਸ਼ੇ ’ਤੇ ਆਯੋਜਿਤ ਆਊਟਰੀਚ ਸੈਸ਼ਨ ਨੂੰ ਸੰਬੋਧਨ ਕੀਤਾ।