ਫ਼ਰਾਂਸ ਦੇ ਐਵੀਅਨ ਵਿੱਚ ਆਯੋਜਿਤ ਜੀ-7 ਸਿਖ਼ਰ ਸੰਮੇਲਨ ਵਿੱਚ “ਨਵੀਆਂ ਭਾਗੀਦਾਰੀਆਂ ਦਾ ਨਿਰਮਾਣ ਅਤੇ ਅੰਤਰਰਾਸ਼ਟਰੀ ਇੱਕਜੁੱਟਤਾ ਦੀ ਮੁੜ ਸਥਾਪਨਾ” ਵਿਸ਼ੇ 'ਤੇ ਪ੍ਰਧਾਨ ਮੰਤਰੀ ਦੇ ਸੰਬੋਧਨ ਦਾ ਪੰਜਾਬੀ ਅਨੁਵਾਦ
June 16th, 10:12 pm
ਪਿਛਲੀ ਸਦੀ ਵਿੱਚ ਮਨੁੱਖਤਾ ਨੂੰ ਦੋ ਵਿਸ਼ਵ ਯੁੱਧਾਂ ਵਿੱਚੋਂ ਲੰਘਣਾ ਪਿਆ। ਅਨੇਕਾਂ ਕੁਰਬਾਨੀਆਂ ਤੋਂ ਬਾਅਦ ਆਲਮੀ ਭਾਈਚਾਰੇ ਨੇ ਸ਼ਾਂਤੀ, ਸਥਿਰਤਾ ਅਤੇ ਖ਼ੁਸ਼ਹਾਲੀ ਵੱਲ ਵਧਣ ਲਈ ਪ੍ਰਬੰਧ ਵਿਕਸਤ ਕੀਤੇ। ਇਨ੍ਹਾਂ ਪ੍ਰਬੰਧਾਂ ਦਾ ਮੂਲ ਵੀ ਭਰੋਸਾ ਹੀ ਸੀ।ਪ੍ਰਧਾਨ ਮੰਤਰੀ ਨੇ ਫ਼ਰਾਂਸ ਵਿੱਚ ਜੀ7 ਸਿਖਰ ਸੰਮੇਲਨ ਵਿੱਚ ‘ਨਵੀਆਂ ਭਾਈਵਾਲੀਆਂ ਬਣਾਉਣਾ ਅਤੇ ਕੌਮਾਂਤਰੀ ਇੱਕਜੁੱਟਤਾ ਦੀ ਮੁੜ ਉਸਾਰੀ’ ਵਿਸ਼ੇ ’ਤੇ ਸੈਸ਼ਨ ਨੂੰ ਸੰਬੋਧਨ ਕੀਤਾ
June 16th, 10:07 pm
ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਨੇ ਅੱਜ ਫ਼ਰਾਂਸ ਦੇ ਏਵੀਅਨ ਵਿੱਚ ਜੀ7 ਸਿਖਰ ਸੰਮੇਲਨ ’ਚ ‘ਨਵੀਆਂ ਭਾਈਵਾਲੀਆਂ ਬਣਾਉਣਾ ਅਤੇ ਕੌਮਾਂਤਰੀ ਇਕਜੁੱਟਤਾ ਦੀ ਮੁੜ ਉਸਾਰੀ’ ਵਿਸ਼ੇ ’ਤੇ ਆਊਟਰੀਚ ਸੈਸ਼ਨ ਨੂੰ ਸੰਬੋਧਨ ਕੀਤਾ।ਊਰਜਾ ਸੁਰੱਖਿਆ ‘ਤੇ ਜੀ7 ਆਉਟਰੀਚ ਸੈਸ਼ਨ ਦੌਰਾਨ ਪ੍ਰਧਾਨ ਮੰਤਰੀ ਦਾ ਸੰਬੋਧਨ
June 18th, 11:15 am
G-7 ਸਮਿਟ ਵਿੱਚ ਸੱਦੇ ਦੇ ਲਈ, ਅਤੇ ਸਾਡੇ ਸ਼ਾਨਦਾਰ ਸੁਆਗਤ ਦੇ ਲਈ ਮੈਂ ਪ੍ਰਧਾਨ ਮੰਤਰੀ ਕਾਰਨੀ ਦਾ ਹਾਰਦਿਕ ਆਭਾਰ ਵਿਅਕਤ ਕਰਦਾ ਹਾਂ। G-7 ਸਮੂਹ ਦੇ ਪੰਜਾਹ ਵਰ੍ਹੇ ਪੂਰੇ ਹੋਣ ਦੇ ਇਤਿਹਾਸਿਕ ਅਵਸਰ ‘ਤੇ ਮੈਂ ਸਾਰੇ ਮਿੱਤਰਾਂ (ਦੋਸਤਾਂ) ਨੂੰ ਬਹੁਤ-ਬਹੁਤ ਵਧਾਈ ਦਿੰਦਾ ਹਾਂ।ਪ੍ਰਧਾਨ ਮੰਤਰੀ ਨੇ ਜੀ7 ਆਉਟਰੀਚ ਸੈਸ਼ਨ ਨੂੰ ਸੰਬੋਧਨ ਕੀਤਾ
June 18th, 11:13 am
ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਨੇ ਅੱਜ ਕਨਾਨਾਸਕਿਸ ਵਿੱਚ 7ਜੀ ਸਮਿਟ ਦੇ ਆਉਟਰੀਚ ਸੈਸ਼ਨ ਵਿੱਚ ਹਿੱਸਾ ਲਿਆ। ਉਨ੍ਹਾਂ ਨੇ ‘ਊਰਜਾ ਸੁਰੱਖਿਆ: ਬਦਲਦੀ ਦੁਨੀਆ ਵਿੱਚ ਪਹੁੰਚ ਅਤੇ ਸਮਰੱਥਾ ਯਕੀਨੀ ਬਣਾਉਣ ਲਈ ਵਿਵਿਧੀਕਰਣ, ਟੈਕਨੋਲੋਜੀ ਅਤੇ ਬੁਨਿਆਦੀ ਢਾਂਚਾ’ ਵਿਸ਼ੇ ‘ਤੇ ਇੱਕ ਸੈਸ਼ਨ ਨੂੰ ਸੰਬੋਧਨ ਕੀਤਾ। ਉਨ੍ਹਾਂ ਨੇ ਕੈਨੇਡਾ ਦੇ ਪ੍ਰਧਾਨ ਮੰਤਰੀ ਮਹਾਮਹਿਮ ਸ਼੍ਰੀ ਮਾਰਕ ਕਾਰਨੀ ਦਾ ਉਨ੍ਹਾਂ ਦੇ ਸੱਦੇ ਲਈ ਧੰਨਵਾਦ ਕੀਤਾ ਅਤੇ ਜੀ7 ਨੂੰ ਆਪਣੀ ਯਾਤਰਾ ਦੇ 50 ਵਰ੍ਹੇ ਪੂਰੇ ਹੋਣ ‘ਤੇ ਵਧਾਈ ਦਿੱਤੀ।