ਪ੍ਰਧਾਨ ਮੰਤਰੀ ਨੇ ਭਾਰਤ-ਨੌਰਡਿਕ ਤੀਜੇ ਸੰਮੇਲਨ ਦੌਰਾਨ ਫਿਨਲੈਂਡ ਦੇ ਪ੍ਰਧਾਨ ਮੰਤਰੀ ਨਾਲ ਮੁਲਾਕਾਤ ਕੀਤੀ
May 19th, 06:42 pm
ਡਿਜੀਟਲੀਕਰਨ ਅਤੇ ਸਥਿਰਤਾ ਵਿੱਚ ਦੁਵੱਲੇ ਸਬੰਧਾਂ ਨੂੰ ਰਣਨੀਤਕ ਭਾਈਵਾਲੀ ਤੱਕ ਉੱਚਾ ਚੁੱਕਣ ਦੇ ਨਾਲ, ਦੋਵਾਂ ਨੇਤਾਵਾਂ ਨੇ ਉਦਯੋਗ, ਖੋਜ ਸੰਸਥਾਵਾਂ ਅਤੇ ਅਕਾਦਮਿਕ ਖੇਤਰ ਦਰਮਿਆਨ ਸਹਿਯੋਗ ਨੂੰ ਮਜ਼ਬੂਤ ਕਰਨ ਦੇ ਮਹੱਤਵ 'ਤੇ ਜ਼ੋਰ ਦਿੱਤਾ। ਉਨ੍ਹਾਂ ਨੇ ਭਵਿੱਖ ਦੇ ਆਰਥਿਕ ਵਿਕਾਸ ਅਤੇ ਵਿਕਾਸ ਨੂੰ ਅੱਗੇ ਵਧਾਉਣ ਵਿੱਚ ਸਥਿਰਤਾ ਅਤੇ ਡਿਜੀਟਲੀਕਰਨ ਦੀ ਮਹੱਤਵਪੂਰਨ ਭੂਮਿਕਾ 'ਤੇ ਜ਼ੋਰ ਦਿੱਤਾ। ਉਨ੍ਹਾਂ ਨੇ ਵਪਾਰ ਅਤੇ ਨਿਵੇਸ਼, ਡਿਜੀਟਲਾਈਜ਼ੇਸ਼ਨ, ਏਆਈ, 5ਜੀ/6ਜੀ, ਕੁਆਂਟਮ ਤਕਨਾਲੋਜੀਆਂ, ਪੁਲਾੜ, ਸਥਿਰਤਾ, ਅਖੁੱਟ ਊਰਜਾ, ਸਰਕੂਲਰ ਅਰਥ-ਵਿਵਸਥਾ, ਨਵੀਨਤਾ, ਸਿੱਖਿਆ, ਗਤੀਸ਼ੀਲਤਾ ਅਤੇ ਲੋਕ ਦਰ ਲੋਕ ਸਬੰਧਾਂ ਦੇ ਖੇਤਰਾਂ ਵਿੱਚ ਚੱਲ ਰਹੇ ਸਹਿਯੋਗ ਦਾ ਜਾਇਜ਼ਾ ਲਿਆ।ਗੁਜਰਾਤ ਦੇ ਗਾਂਧੀਨਗਰ ਵਿੱਚ ਸਮਰਾਟ ਸੰਪ੍ਰਤੀ ਮਿਊਜ਼ੀਅਮ ਦੇ ਉਦਘਾਟਨ ਦੌਰਾਨ ਪ੍ਰਧਾਨ ਮੰਤਰੀ ਦੇ ਸੰਬੋਧਨ ਦਾ ਪੰਜਾਬੀ ਅਨੁਵਾਦ
March 31st, 10:25 am
ਆਚਾਰੀਆ ਭਗਵੰਤਸ਼੍ਰੀ ਪਦਮਸਾਗਰ ਸੂਰੀਸ਼ਵਰ ਜੀ ਮਹਾਰਾਜ ਸਾਹਿਬ, ਗੁਜਰਾਤ ਦੇ ਗਵਰਨਰ ਆਚਾਰੀਆ ਦੇਵਵ੍ਰਤ ਜੀ, ਮੁੱਖ ਮੰਤਰੀ ਸ਼੍ਰੀ ਭੂਪੇਂਦਰ ਭਾਈ, ਰਾਜ ਦੇ ਉਪ-ਮੁੱਖ ਮੰਤਰੀ ਭਾਈ ਹਰਸ਼ ਸੰਘਵੀ ਜੀ, ਪਰਮ ਪੂਜਯ ਆਚਾਰੀਆ ਭਗਵੰਤ, ਪੂਜਯ ਸਾਧੁਭਗਵੰਤ, ਸਾਧਵੀ ਜੀ ਭਗਵੰਤ, ਇਸ ਪਵਿੱਤਰ ਸਭਾ ਵਿੱਚ ਮੌਜੂਦ ਸਮੂਹ ਆਚਾਰੀਆ ਸਾਹਿਬਾਨ ਅਤੇ ਮੁਨਿਭਗਵੰਤ, ਮਾਣਯੋਗ ਦਾਨਵੀਰ, ਵਿਦਵਾਨ ਲੋਕ, ਦੇਵੀਓ ਅਤੇ ਸੱਜਣੋ !ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਨੇ ਮਹਾਵੀਰ ਜਯੰਤੀ ਦੇ ਮੌਕੇ 'ਤੇ ਗਾਂਧੀਨਗਰ ਵਿੱਚ ਕੋਬਾ ਤੀਰਥ ਵਿਖੇ ਸਮਰਾਟ ਸੰਪ੍ਰਤੀ ਅਜਾਇਬ ਘਰ ਦਾ ਉਦਘਾਟਨ ਕੀਤਾ
March 31st, 10:15 am
ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਨੇ ਅੱਜ ਭਗਵਾਨ ਮਹਾਵੀਰ ਜਯੰਤੀ ਦੇ ਸ਼ੁਭ ਮੌਕੇ 'ਤੇ ਗੁਜਰਾਤ ਦੇ ਗਾਂਧੀਨਗਰ ਵਿੱਚ ਕੋਬਾ ਤੀਰਥ ਵਿਖੇ ਸਮਰਾਟ ਸੰਪ੍ਰਤੀ ਅਜਾਇਬ ਘਰ, ਜੈਨ ਵਿਰਾਸਤ ਅਜਾਇਬ ਘਰ ਦਾ ਉਦਘਾਟਨ ਕੀਤਾ। ਸ਼੍ਰੀ ਮੋਦੀ ਨੇ ਕਿਹਾ, ਕੋਬਾ ਤੀਰਥ ਅਧਿਆਤਮਿਕ ਸ਼ਾਂਤੀ ਨਾਲ ਭਰਪੂਰ ਹੈ, ਇਹ ਉਹ ਸਥਾਨ ਹੈ ਜਿੱਥੇ ਬਹੁਤ ਸਾਰੇ ਜੈਨ ਭਿਕਸ਼ੂਆਂ ਅਤੇ ਸੰਤਾਂ ਦੀ ਤਪੱਸਿਆ ਪ੍ਰਗਟ ਹੁੰਦੀ ਹੈ, ਅਤੇ ਜਿੱਥੇ ਸਿਰਜਣਾ ਅਤੇ ਸੇਵਾ ਕੁਦਰਤੀ ਰੂਪ ਵਿੱਚ ਖਿੜਦੇ ਹਨ।Prime Minister Narendra Modi to inaugurate Samrat Samprati Museum and Kaynes Semicon Plant in Gujarat
March 30th, 11:05 am
PM Modi will visit Gujarat on 31st March 2026. He will inaugurate the Samrat Samprati Museum in Gandhinagar, showcasing the rich historical, cultural and spiritual legacy of Jainism. In a major step under the India Semiconductor Mission (ISM), the PM will inaugurate the Kaynes Semicon Plant at Sanand, Ahmedabad and will also visit Vav-Tharad to launch multiple development projects worth more than ₹20,000 crore.ਗਾਂਧੀਨਗਰ ਵਿੱਚ ਗੁਜਰਾਤ ਸ਼ਹਿਰੀ ਵਿਕਾਸ ਕਹਾਣੀ ਦੇ 20 ਸਾਲਾਂ ਦੇ ਸਮਾਰੋਹ (celebrations of 20 years of Gujarat Urban Growth Story) ਦੇ ਦੌਰਾਨ ਪ੍ਰਧਾਨ ਮੰਤਰੀ ਦੇ ਭਾਸ਼ਣ ਦਾ ਮੂਲ-ਪਾਠ
May 27th, 11:30 am
ਮੈਂ ਦੋ ਦਿਨ ਤੋਂ ਗੁਜਰਾਤ ਵਿੱਚ ਹਾਂ। ਕੱਲ੍ਹ ਮੈਨੂੰ ਵਡੋਦਰਾ, ਦਾਹੋਦ, ਭੁਜ , ਅਹਿਮਦਾਬਾਦ ਅਤੇ ਅੱਜ ਸੁਬ੍ਹਾ-ਸੁਬ੍ਹਾ ਗਾਂਧੀ ਨਗਰ, ਮੈਂ ਜਿੱਥੇ-ਜਿੱਥੇ ਗਿਆ, ਐਸਾ ਲਗ ਰਿਹਾ ਹੈ, ਦੇਸਭਗਤੀ ਦਾ ਜਵਾਬ ਗਰਜਨਾ ਕਰਦਾ ਸਿੰਦੁਰਿਯਾ ਸਾਗਰ, ਸਿੰਦੁਰਿਯਾ ਸਾਗਰ ਦੀ ਗਰਜਨਾ ਅਤੇ ਲਹਿਰਾਉਂਦਾ ਤਿਰੰਗਾ, ਜਨ-ਮਨ ਦੇ ਹਿਰਦੇ ਵਿੱਚ ਮਾਤਭੂਮੀ ਦੇ ਪ੍ਰਤੀ ਅਪਾਰ ਪ੍ਰੇਮ, ਇੱਕ ਐਸਾ ਨਜ਼ਾਰਾ ਸੀ, ਇੱਕ ਐਸਾ ਦ੍ਰਿਸ਼ ਸੀ ਅਤੇ ਇਹ ਸਿਰਫ਼ ਗੁਜਰਾਤ ਵਿੱਚ ਨਹੀਂ, ਹਿੰਦੁਸਤਾਨ ਦੇ ਕੋਣੇ-ਕੋਣੇ ਵਿੱਚ ਹੈ। ਹਰ ਹਿੰਦੁਸਤਾਨੀ ਦੇ ਦਿਲ ਵਿੱਚ ਹੈ। ਸਰੀਰ ਕਿਤਨਾ ਹੀ ਤੰਦਰੁਸਤ ਕਿਉਂ ਨਾ ਹੋਵੇ, ਲੇਕਿਨ ਅਗਰ ਇੱਕ ਕੰਡਾ ਚੁਭਦਾ ਹੈ, ਤਾਂ ਪੂਰਾ ਸਰੀਰ ਪਰੇਸ਼ਾਨ ਰਹਿੰਦਾ ਹੈ। ਹੁਣ ਅਸੀਂ ਤੈ ਕਰ ਲਿਆ ਹੈ, ਉਸ ਕੰਡੇ ਨੂੰ ਕੱਢ ਕੇ ਰਹਾਂਗੇ।ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਨੇ ਪਿਛਲੇ 20 ਵਰ੍ਹਿਆਂ ਦੇ ਦੌਰਾਨ ਗੁਜਰਾਤ ਦੇ ਸ਼ਹਿਰੀ ਵਿਕਾਸ ‘ਤੇ ਕੇਂਦ੍ਰਿਤ ਸਮਾਰੋਹ ਨੂੰ ਸੰਬੋਧਨ ਕੀਤਾ
May 27th, 11:09 am
ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਨੇ ਅੱਜ ਗੁਜਰਾਤ ਦੇ ਗਾਂਧੀਨਗਰ ਵਿੱਚ ਪਿਛਲੇ 20 ਵਰ੍ਹਿਆਂ ਦੇ ਦੌਰਾਨ ਗੁਜਰਾਤ ਸ਼ਹਿਰੀ ਵਿਕਾਸ ‘ਤੇ ਕੇਂਦ੍ਰਿਤ ਸਮਾਰੋਹ ਨੂੰ ਸੰਬੋਧਨ ਕੀਤਾ। ਇਸ ਅਵਸਰ 'ਤੇ, ਉਨ੍ਹਾਂ ਨੇ ਸ਼ਹਿਰੀ ਵਿਕਾਸ ਵਰ੍ਹੇ 2005 ਦੇ 20 ਵਰ੍ਹੇ ਪੂਰੇ ਹੋਣ ਦੇ ਸਬੰਧ ਵਿੱਚ ਸ਼ਹਿਰੀ ਵਿਕਾਸ ਵਰ੍ਹੇ 2025 ਦੀ ਸ਼ੁਰੂਆਤ ਕੀਤੀ। ਸਭਾ ਨੂੰ ਸੰਬੋਧਨ ਕਰਦੇ ਹੋਏ, ਉਨ੍ਹਾਂ ਨੇ ਕਿਹਾ ਕਿ ਪਿਛਲੇ 2 ਦਿਨਾਂ ਦੌਰਾਨ ਵਡੋਦਰਾ, ਦਾਹੋਦ, ਭੁਜ, ਅਹਿਮਦਾਬਾਦ ਅਤੇ ਗਾਂਧੀਨਗਰ ਦੀ ਆਪਣੀ ਯਾਤਰਾ ਦੌਰਾਨ, ਉਹ ਅਪ੍ਰੇਸ਼ਨ ਸਿੰਦੂਰ ਦੀ ਸਫ਼ਲਤਾ ਦੀ ਗਰਜ ਅਤੇ ਤਿਰੰਗੇ ਲਹਿਰਾਉਣ ਦੇ ਨਾਲ ਦੇਸ਼ ਭਗਤੀ ਦੇ ਜੋਸ਼ ਦਾ ਅਨੁਭਵ ਕਰ ਰਹੇ ਹਨ। ਉਨ੍ਹਾਂ ਨੇ ਅੱਗੇ ਕਿਹਾ ਕਿ ਇਹ ਦੇਖਣ ਵਾਲਾ ਦ੍ਰਿਸ਼ ਸੀ ਅਤੇ ਇਹ ਭਾਵਨਾ ਸਿਰਫ਼ ਗੁਜਰਾਤ ਵਿੱਚ ਹੀ ਨਹੀਂ, ਬਲਕਿ ਭਾਰਤ ਦੇ ਹਰ ਕੋਣੇ ਅਤੇ ਹਰ ਭਾਰਤੀ ਦੇ ਦਿਲ ਵਿੱਚ ਸੀ। ਪ੍ਰਧਾਨ ਮੰਤਰੀ ਨੇ ਕਿਹਾ, ਭਾਰਤ ਨੇ ਆਤੰਕਵਾਦ ਦੇ ਕੰਡੇ ਨੂੰ ਕੱਢਣ ਦਾ ਮਨ ਬਣਾ ਲਿਆ ਸੀ ਅਤੇ ਇਹ ਪੂਰੀ ਦ੍ਰਿੜ੍ਹਤਾ ਨਾਲ ਕੀਤਾ ਗਿਆ।ਵੀਡੀਓ ਕਾਨਫਰੰਸਿੰਗ ਜਰੀਏ ਅਹਿਮਦਾਬਾਦ ਵਿੱਚ ਰਾਮਕ੍ਰਿਸ਼ਣ ਮਠ ਦੁਆਰਾ ਆਯੋਜਿਤ ਇੱਕ ਪ੍ਰੋਗਰਾਮ ਨੂੰ ਸੰਬੋਧਨ ਕਰਦੇ ਹੋਏ ਪ੍ਰਧਾਨ ਮੰਤਰੀ ਦੇ ਸੰਬੋਧਨ ਦਾ ਮੂਲ-ਪਾਠ
December 09th, 01:30 pm
ਪਰਮ ਪਵਿੱਤਰ ਸ਼੍ਰੀਮਤ ਸਵਾਮੀ ਗੌਤਮਾਨੰਦ ਜੀ ਮਹਾਰਾਜ, ਦੇਸ਼-ਵਿਦੇਸ਼ ਤੋਂ ਆਏ ਰਾਮਕ੍ਰਿਸ਼ਣ ਮਠ ਅਤੇ ਮਿਸ਼ਨ ਦੇ ਪੂਜਯ ਸੰਤਗਣ, ਗੁਜਰਾਤ ਦੇ ਮੁੱਖ ਮੰਤਰੀ ਸ਼੍ਰੀਮਾਨ ਭੂਪੇਂਦਰ ਭਾਈ ਪਟੇਲ, ਇਸ ਪ੍ਰੋਗਰਾਮ ਨਾਲ ਜੁੜੇ ਹੋਰ ਸਾਰੇ ਮਹਾਨੁਭਾਵ, ਦੇਵੀਓ ਅਤੇ ਸੱਜਣੋਂ, ਨਮਸਕਾਰ!ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਗੁਜਰਾਤ ਵਿੱਚ ਰਾਮਕ੍ਰਿਸ਼ਨ ਮਠ ਦੁਆਰਾ ਆਯੋਜਿਤ ਪ੍ਰੋਗਰਾਮ ਨੂੰ ਸੰਬੋਧਨ ਕੀਤਾ
December 09th, 01:00 pm
ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਨੇ ਅੱਜ ਵੀਡੀਓ ਕਾਨਫਰੰਸਿੰਗ ਰਾਹੀਂ ਗੁਜਰਾਤ ਵਿੱਚ ਰਾਮਕ੍ਰਿਸ਼ਨ ਮਠ ਵਿੱਚ ਸਮਾਗਮ ਨੂੰ ਸੰਬੋਧਨ ਕੀਤਾ। ਇਕੱਠ ਨੂੰ ਸੰਬੋਧਿਤ ਕਰਦੇ ਹੋਏ, ਸ਼੍ਰੀ ਮੋਦੀ ਨੇ ਸ਼੍ਰੀਮਤ ਸਵਾਮੀ ਗੌਤਮਾਨੰਦ ਜੀ ਮਹਾਰਾਜ, ਰਾਮਕ੍ਰਿਸ਼ਨ ਮਠ ਅਤੇ ਭਾਰਤ-ਵਿਦੇਸ਼ ਦੇ ਮਿਸ਼ਨ ਦੇ ਸਤਿਕਾਰਯੋਗ ਸੰਤਾਂ, ਗੁਜਰਾਤ ਦੇ ਮੁੱਖ ਮੰਤਰੀ ਸ਼੍ਰੀ ਭੂਪੇਂਦਰ ਪਟੇਲ ਅਤੇ ਹੋਰ ਪਤਵੰਤਿਆਂ ਨੂੰ ਸ਼ੁਭਕਾਮਨਾਵਾਂ ਦਿੱਤੀਆਂ। ਸ਼੍ਰੀ ਮੋਦੀ ਨੇ ਦੇਵੀ ਸ਼ਾਰਦਾ, ਗੁਰੂਦੇਵ ਰਾਮਕ੍ਰਿਸ਼ਨ ਪਰਮਹੰਸ ਅਤੇ ਸਵਾਮੀ ਵਿਵੇਕਾਨੰਦ ਨੂੰ ਸ਼ਰਧਾਂਜਲੀ ਭੇਟ ਕੀਤੀ। ਉਨ੍ਹਾਂ ਅੱਗੇ ਕਿਹਾ ਕਿ ਅੱਜ ਦਾ ਪ੍ਰੋਗਰਾਮ ਸ਼੍ਰੀਮਤ ਸਵਾਮੀ ਪ੍ਰੇਮਾਨੰਦ ਮਹਾਰਾਜ ਦੇ ਜਨਮ ਦਿਨ 'ਤੇ ਆਯੋਜਿਤ ਕੀਤਾ ਗਿਆ ਹੈ ਅਤੇ ਉਨ੍ਹਾਂ ਨੂੰ ਸ਼ਰਧਾਂਜਲੀ ਭੇਟ ਕੀਤੀ ਗਈ।ਸ਼ਤਰੰਜ ਓਲੰਪੀਆਡ ਦੇ ਜੇਤੂਆਂ ਦੇ ਨਾਲ ਪ੍ਰਧਾਨ ਮੰਤਰੀ ਦੀ ਗੱਲਬਾਤ ਦਾ ਮੂਲ-ਪਾਠ
September 26th, 12:15 pm
ਸਰ ਇਹ ਫਸਟ ਟਾਈਮ ਇੰਡੀਆ ਨੇ ਦੋਨੋਂ ਗੋਲਡ ਮੈਡਲ ਜਿੱਤੇ ਹਨ ਅਤੇ ਟੀਮ ਨੇ ਜਿਸ ਤਰੀਕੇ ਨਾਲ ਪ੍ਰਦਰਸ਼ਨ ਕੀਤਾ ਹੈ ਉਹ ਬਹੁਤ ਹੀ ਵਧੀਆ ਸੀ, ਮਤਲਬ 22 ਵਿੱਚੋਂ 21 ਪੁਆਇੰਟ ਲੜਕਿਆਂ ਨੇ ਅਤੇ 22 ਵਿੱਚੋਂ 19 ਪੁਆਇੰਟ ਲੜਕੀਆਂ ਨੇ, ਟੋਟਲ 44 ਵਿੱਚੋਂ 40 ਪੁਆਇੰਟ ਅਸੀਂ ਲਏ। ਇੰਨਾ ਵੱਡਾ, ਵਧੀਆ ਪ੍ਰਦਰਸ਼ਨ ਅੱਜ ਤੱਕ ਪਹਿਲਾਂ ਕਦੇ ਨਹੀਂ ਹੋਇਆPM Modi meets and encourages our Chess Champions
September 26th, 12:00 pm
PM Modi spoke with India's chess team after their historic dual gold wins. The discussion highlighted their hard work, the growing popularity of chess, AI's impact on the game, and the importance of determination and teamwork in achieving success.ਗਾਂਧੀਨਗਰ, ਗੁਜਰਾਤ ਵਿੱਚ ਰੀ-ਇਨਵੈਸਟ 2024 ਦੇ ਉਦਘਾਟਨ ‘ਤੇ ਪ੍ਰਧਾਨ ਮੰਤਰੀ ਦੇ ਸੰਬੋਧਨ ਦਾ ਮੂਲ ਪਾਠ
September 16th, 11:30 am
ਗੁਜਰਾਤ ਦੇ ਗਵਰਨਰ ਸ਼੍ਰੀ ਆਚਾਰਿਆ ਦੇਵਵ੍ਰਤ ਜੀ, ਗੁਜਰਾਤ ਦੇ ਮੁੱਖ ਮੰਤਰੀ ਸ਼੍ਰੀਮਾਨ ਭੂਪੇਂਦਰ ਭਾਈ ਪਟੇਲ, ਆਂਧਰ ਪ੍ਰਦੇਸ਼ ਦੇ ਮੁੱਖ ਮੰਤਰੀ ਸ਼੍ਰੀਮਾਨ ਚੰਦਰਬਾਬੂ ਨਾਇਡੂ ਜੀ, ਰਾਜਸਥਾਨ ਦੇ ਮੁੱਖ ਮੰਤਰੀ ਸ਼੍ਰੀਮਾਨ ਭਜਨ ਲਾਲ ਸ਼ਰਮਾ ਜੀ, ਮੱਧ ਪ੍ਰਦੇਸ਼ ਦੇ ਮੁੱਖ ਮੰਤਰੀ ਸ਼੍ਰੀ ਮੋਹਨ ਯਾਦਵ ਜੀ, ਛੱਤੀਸਗੜ੍ਹ ਦੇ ਮੁੱਖ ਮੰਤਰੀ ਜੀ ਵੀ ਇੱਥੇ ਦੇਖ ਰਹੇ ਹਨ ਮੈ, ਗੋਆ ਦੇ ਮੁੱਖ ਮੰਤਰੀ ਵੀ ਦਿਖਾਈ ਦੇ ਰਹੇ ਹਨ, ਅਤੇ ਕਈ ਰਾਜਾਂ ਦੇ ਊਰਜਾ ਮੰਤਰੀ ਵੀ ਮੈਨੂੰ ਦਿਖ ਰਹੇ ਹਨ। ਉਸੇ ਪ੍ਰਕਾਰ ਨਾਲ ਵਿਦੇਸ਼ ਦੇ ਮਹਿਮਾਨ, ਜਰਮਨੀ ਦੀ Economic Cooperation Minister, Denmark ਦੇ Industry Business Minister, ਮੰਤਰੀ ਮੰਡਲ ਦੇ ਮੇਰੇ ਸਾਥੀ ਪ੍ਰਹਿਲਾਦ ਜੋਸ਼ੀ, ਸ਼੍ਰੀਪਦ ਨਾਇਕ ਜੀ, ਅਤੇ ਦੁਨੀਆ ਦੇ ਕਈ ਦੇਸ਼ਾਂ ਤੋਂ ਆਏ ਹੋਏ ਸਾਰੇ delegates, ਦੇਵੀਓ ਅਤੇ ਸੱਜਣੋਂ!ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਨੇ ਗੁਜਰਾਤ ਵਿੱਚ ਚੌਥੇ ਗਲੋਬਲ ਅਖੁੱਟ ਊਰਜਾ ਨਿਵੇਸ਼ਕ ਸੰਮੇਲਨ ਅਤੇ ਐਕਸਪੋ (ਰੀ-ਇਨਵੈਸਟ) ਦਾ ਉਦਘਾਟਨ ਕੀਤਾ
September 16th, 11:11 am
ਪ੍ਰਧਾਨ ਮੰਤਰੀ, ਸ਼੍ਰੀ ਨਰੇਂਦਰ ਮੋਦੀ ਨੇ ਅੱਜ ਗੁਜਰਾਤ ਦੇ ਗਾਂਧੀਨਗਰ ਸਥਿਤ ਮਹਾਤਮਾ ਮੰਦਿਰ ਵਿੱਚ ਚੌਥੇ ਗਲੋਬਲ ਅਖੁੱਟ ਊਰਜਾ ਨਿਵੇਸ਼ਕ ਸੰਮੇਲਨ ਅਤੇ ਐਕਸਪੋ (ਰੀ-ਇਨਵੈਸਟ) ਦਾ ਉਦਘਾਟਨ ਕੀਤਾ। ਇਸ ਤਿੰਨ ਦਿਨਾਂ ਸੰਮੇਲਨ ਦੇ ਦੌਰਾਨ ਭਾਰਤ ਦੀ 200 ਗੀਗਾਵਾਟ ਤੋਂ ਅਧਿਕ ਸਥਾਪਿਤ ਗੈਰ-ਜੀਵਾਸ਼ਮ ਈਂਧਣ ਸਮਰੱਥਾ ਦੀ ਜ਼ਿਕਰਯੋਗ ਉਪਲਬਧੀ ਵਿੱਚ ਮਹੱਤਵਪੂਰਨ ਤੌਰ ‘ਤੇ ਯੋਗਦਾਨ ਕਰਨ ਵਾਲੇ ਲੋਕਾਂ ਨੂੰ ਸਨਮਾਨਿਤ ਕੀਤਾ ਗਿਆ। ਸ੍ਰੀ ਮੋਦੀ ਨੇ ਜਨਤਕ ਅਤੇ ਨਿਜੀ ਖੇਤਰ ਦੀ ਕੰਪਨੀਆਂ, ਸਟਾਰਟ-ਅਪਸ ਅਤੇ ਪ੍ਰਮੁੱਖ ਉੱਦਮੀਆਂ ਦੇ ਅਤਿਆਧੁਨਿਕ ਇਨੋਵੇਸ਼ਨਾਂ ਨੂੰ ਦਰਸਾਉਣ ਵਾਲੀ ਪ੍ਰਦਰਸ਼ਨੀ ਦਾ ਵੀ ਅਵਲੋਕਨ ਕੀਤਾ।ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਨੇ ਸ਼੍ਰੀ ਸੋਮਨਾਥ ਟਰੱਸਟ ਦੀ ਮੀਟਿੰਗ ਦੀ ਪ੍ਰਧਾਨਗੀ ਕੀਤੀ
September 16th, 10:29 am
ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਨੇ ਅੱਜ ਸ਼੍ਰੀ ਸੋਮਨਾਥ ਟਰੱਸਟ ਮੀਟਿੰਗ ਦੀ ਪ੍ਰਧਾਨਗੀ ਕੀਤੀ।ਪ੍ਰਧਾਨ ਮੰਤਰੀ 15 ਤੋਂ 17 ਸਤੰਬਰ ਤੱਕ ਝਾਰਖੰਡ, ਗੁਜਰਾਤ ਅਤੇ ਓਡੀਸ਼ਾ ਦਾ ਦੌਰਾ ਕਰਨਗੇ
September 14th, 09:53 am
ਪ੍ਰਧਾਨ ਮੰਤਰੀ 15 ਸਤੰਬਰ ਨੂੰ ਝਾਰਖੰਡ ਦੀ ਯਾਤਰਾ ਕਰਨਗੇ ਅਤੇ ਉਹ ਸੁਬ੍ਹਾ ਕਰੀਬ 10 ਵਜੇ ਝਾਰਖੰਡ ਦੇ ਟਾਟਾਨਗਰ ਜੰਕਸ਼ਨ ਰੇਲਵੇ ਸਟੇਸ਼ਨ ‘ਤੇ ਟਾਟਾਨਗਰ-ਪਟਨਾ ਵੰਦੇ ਭਾਰਤ ਟ੍ਰੇਨ (Vande Bharat train) ਨੂੰ ਹਰੀ ਝੰਡੀ ਦਿਖਾ ਕੇ ਰਵਾਨਾ ਕਰਨਗੇ। ਸੁਬ੍ਹਾ ਲਗਭਗ 10.30 ਵਜੇ, ਉਹ ਝਾਰਖੰਡ ਦੇ ਟਾਟਾਨਗਰ ਵਿੱਚ 660 ਕਰੋੜ ਰੁਪਏ ਤੋਂ ਅਧਿਕ ਦੇ ਵਿਭਿੰਨ ਰੇਲਵੇ ਪ੍ਰੋਜੈਕਟਾਂ ਦਾ ਨੀਂਹ ਪੱਥਰ ਰੱਖਣਗੇ ਅਤੇ ਉਨ੍ਹਾਂ ਨੂੰ ਰਾਸ਼ਟਰ ਨੂੰ ਸਮਰਪਿਤ ਕਰਨਗੇ ਅਤੇ 20 ਹਜ਼ਾਰ ਪ੍ਰਧਾਨ ਮੰਤਰੀ ਆਵਾਸ ਯੋਜਨਾ-ਗ੍ਰਾਮੀਣ (Pradhan Mantri Awas Yojana- Gramin /ਪੀਐੱਮਏਵਾਈ-ਜੀ /PMAY-G) ਲਾਭਾਰਥੀਆਂ ਨੂੰ ਸਵੀਕ੍ਰਿਤੀ ਪੱਤਰ ਭੀ ਵੰਡਣਗੇ।ਵਾਇਬ੍ਰੈਂਟ ਗੁਜਰਾਤ ਗਲੋਬਲ ਸਮਿਟ ਦੇ 10ਵੇਂ ਸੰਸਕਰਣ ਵਿੱਚ ਆਲਮੀ ਕਾਰੋਬਾਰੀ ਨੇਤਾਵਾਂ ਨੇ ਪ੍ਰਧਾਨ ਮੰਤਰੀ ਦੇ ਵਿਜ਼ਨ ਦੀ ਸ਼ਲਾਘਾ ਕੀਤੀ
January 10th, 12:28 pm
ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਨੇ ਅੱਜ ਗਾਂਧੀਨਗਰ ਦੇ ਮਹਾਤਮਾ ਮੰਦਿਰ, ਵਾਇਬ੍ਰੈਂਟ ਗੁਜਰਾਤ ਗਲੋਬਲ ਸਮਿਟ 2024 ਦੇ 10ਵੇਂ ਸੰਸਕਰਣ ਦਾ ਉਦਘਾਟਨ ਕੀਤਾ। ਇਸ ਸਾਲ ਦੇ ਸਮਿਟ ਦਾ ਥੀਮ 'ਗੇਟਵੇਅ ਟੂ ਦ ਫਿਊਚਰ' ਹੈ ਅਤੇ ਇਸ ਵਿੱਚ 34 ਭਾਈਵਾਲ ਦੇਸ਼ਾਂ ਅਤੇ 16 ਭਾਈਵਾਲ ਸੰਸਥਾਵਾਂ ਦੀ ਭਾਗੀਦਾਰੀ ਹੈ। ਉੱਤਰ-ਪੂਰਬੀ ਖੇਤਰ ਵਿਕਾਸ ਮੰਤਰਾਲੇ ਦੁਆਰਾ ਉੱਤਰ-ਪੂਰਬ ਖੇਤਰਾਂ ਵਿੱਚ ਨਿਵੇਸ਼ ਦੇ ਅਵਸਰਾਂ ਨੂੰ ਪ੍ਰਦਰਸ਼ਿਤ ਕਰਨ ਲਈ ਸੰਮੇਲਨ ਨੂੰ ਇੱਕ ਪਲੈਟਫਾਰਮ ਦੇ ਰੂਪ ਵਿੱਚ ਵੀ ਉਪਯੋਗ ਕੀਤਾ ਜਾ ਰਿਹਾ ਹੈ।ਗਾਂਧੀਨਗਰ, ਗੁਜਰਾਤ ਵਿੱਚ ਵਾਇਬ੍ਰੈਂਟ ਗੁਜਰਾਤ ਸਮਿਟ 2024 ਦੇ ਉਦਘਾਟਨ ਦੇ ਅਵਸਰ ‘ਤੇ ਪ੍ਰਧਾਨ ਮੰਤਰੀ ਦੇ ਸੰਬੋਧਨ ਦਾ ਮੂਲ-ਪਾਠ
January 10th, 10:30 am
His Excellency Mr. Filipe Nyusi, President of Mozambique, His Excellency Mr. Ramos-Horta, President of President of Timor-Leste, His Excellency Mr. Petr Fiala, Prime Minister of Czech Republic, ਗੁਜਰਾਤ ਦੇ ਗਵਰਨਰ ਅਚਾਰੀਆ ਦੇਵਵ੍ਰਤ ਜੀ, ਇੱਥੋਂ ਦੇ ਲੋਕਪ੍ਰਿਯ ਮੁੱਖ ਮੰਤਰੀ ਭੂਪੇਂਦਰ ਭਾਈ ਪਟੇਲ, ਦੇਸ਼-ਵਿਦੇਸ਼ ਤੋਂ ਆਏ ਹੋਏ ਸਾਰੇ ਵਿਸ਼ੇਸ਼ ਮਹਿਮਾਨ, ਹੋਰ ਮਹਾਨੁਭਾਵ, ਦੇਵੀਓ ਅਤੇ ਸੱਜਣੋ !ਪ੍ਰਧਾਨ ਮੰਤਰੀ ਨੇ ਵਾਇਬ੍ਰੈਂਟ ਗੁਜਰਾਤ ਗਲੋਬਲ ਸਮਿਟ ਦੇ 10ਵੇਂ ਐਡੀਸ਼ਨ ਦਾ ਉਦਘਾਟਨ ਕੀਤਾ
January 10th, 09:40 am
ਪ੍ਰਧਾਨ ਮੰਤਰੀ, ਸ਼੍ਰੀ ਨਰੇਂਦਰ ਮੋਦੀ ਨੇ ਅੱਜ ਗਾਂਧੀਨਗਰ ਦੇ ਮਹਾਤਮਾ ਮੰਦਿਰ ਵਿੱਚ ਵਾਇਬ੍ਰੈਂਟ ਗੁਜਰਾਤ ਗਲੋਬਲ ਸਮਿਟ 2024 ਦੇ 10ਵੇਂ ਐਡੀਸ਼ਨ ਦਾ ਉਦਘਾਟਨ ਕੀਤਾ। ਇਸ ਸਾਲ ਦੇ ਸਮਿਟ ਦਾ ਵਿਸ਼ਾ ‘ਭਵਿੱਖ ਦਾ ਪ੍ਰਵੇਸ਼ ਦੁਆਰ’ ਹੈ ਅਤੇ ਇਸ ਵਿੱਚ 34 ਭਾਗੀਦਾਰ ਦੇਸ਼ਾਂ ਅਤੇ 16 ਭਾਗੀਦਾਰ ਸੰਗਠਨਾਂ ਦੀ ਭਾਗੀਦਾਰੀ ਸ਼ਾਮਲ ਹੈ। ਸਮਿਟ ਦਾ ਉਪਯੋਗ ਉੱਤਰ-ਪੂਰਬ ਖੇਤਰ ਵਿਕਾਸ ਮੰਤਰਾਲੇ ਦੁਆਰਾ ਉੱਤਰ-ਪੂਰਬ ਖੇਤਰ ਵਿੱਚ ਨਿਵੇਸ਼ ਦੇ ਅਵਸਰਾਂ ਨੂੰ ਪ੍ਰਦਰਸ਼ਿਤ ਕਰਨ ਲਈ ਇੱਕ ਪਲੈਟਫਾਰਮ ਦੇ ਰੂਪ ਵਿੱਚ ਵੀ ਕੀਤਾ ਜਾ ਰਿਹਾ ਹੈ।PM Modi meets CEOs of global firms in Gandhinagar, Gujarat
January 09th, 04:30 pm
Prime Minister Narendra Modi met CEOs of various global organisations and institutes in Gandhinagar, Gujarat. These included Sultan Ahmed Bin Sulayem of DP World, Mr. Sanjay Mehrotra of Micron Technology, Professor Iain Martin of Deakin University, Mr. Keith Svendsen of A.P. Moller – Maersk and Mr. Toshihiro Suzuki of Suzuki Motor Corp.ਪ੍ਰਧਾਨ ਮੰਤਰੀ ਨੇ 10ਵੇਂ ਵਾਇਬ੍ਰੈਂਟ ਗੁਜਰਾਤ ਗਲੋਬਲ ਸਮਿਟ 2024 ਦੌਰਾਨ ਮੋਜ਼ਾਮਬਿਕ ਗਣਰਾਜ ਦੇ ਰਾਸ਼ਟਰਪਤੀ ਨਾਲ ਮੁਲਾਕਾਤ ਕੀਤੀ
January 09th, 02:03 pm
ਪ੍ਰਧਾਨ ਮੰਤਰੀ, ਸ਼੍ਰੀ ਨਰੇਂਦਰ ਮੋਦੀ ਨੇ ਨੌਂ ਜਨਵਰੀ, 2024 ਨੂੰ ਗਾਂਧੀਨਗਰ ਵਿੱਚ ਮੋਜ਼ਾਮਬਿਕ ਗਣਰਾਜ ਦੇ ਰਾਸ਼ਟਰਪਤੀ ਮਹਾਮਹਿਮ ਫਿਲਿਪ ਜੈਸਿੰਟੋ ਨਿਯੂਸੀ ਨਾਲ ਮੁਲਾਕਾਤ ਕੀਤੀ।ਪ੍ਰਧਾਨ ਮੰਤਰੀ ਦੀ ਤਿਮੋਰ-ਲੇਸਤੇ ਦੇ ਰਾਸ਼ਟਰਪਤੀ ਨਾਲ ਮੁਲਾਕਾਤ
January 09th, 11:16 am
ਤਿਮੋਰ-ਲੇਸਤੇ ਦੇ ਰਾਸ਼ਟਰਪਤੀ ਮਹਾਮਹਿਮ ਡਾ. ਜੋਸ ਰਾਮੋਸ ਹੋਰਟਾ ਗਾਂਧੀਨਗਰ ਵਿੱਚ 10ਵੇਂ ਵਾਇਬ੍ਰੈਂਟ ਗੁਜਰਾਤ ਗਲੋਬਲ ਸਮਿਟ ਵਿੱਚ ਹਿੱਸਾ ਲੈਣ ਲਈ 8-10 ਜਨਵਰੀ 2024 ਤੱਕ ਭਾਰਤ ਦੀ ਯਾਤਰਾ ‘ਤੇ ਹਨ।