Let’s take a pledge together — Bihar will stay away from Jungle Raj! Once again – NDA Government: PM Modi in Chhapra
October 30th, 11:15 am
In his public rally at Chhapra, Bihar, PM Modi launched a sharp attack on the INDI alliance, stating that the RJD-Congress bloc, driven by vote-bank appeasement and opposed to faith and development, can never respect the beliefs of the people. Highlighting women empowerment, he said NDA initiatives like Drone Didis, Bank Sakhis, Lakhpati Didis have strengthened women across Bihar and this support will be expanded when NDA returns to power.PM Modi’s grand rallies electrify Muzaffarpur and Chhapra, Bihar
October 30th, 11:00 am
PM Modi addressed two massive public meetings in Muzaffarpur and Chhapra, Bihar. Beginning his first rally, he noted that this was his first public meeting after the Chhath Mahaparv. He said that Chhath is the pride of Bihar and of the entire nation—a festival celebrated not just across India, but around the world. PM Modi also announced a campaign to promote Chhath songs nationwide, stating, “The public will choose the best tracks, and their creators will be awarded - helping preserve and celebrate the tradition of Chhath.”ਦਿੱਲੀ ਦੇ ਲਾਲ ਕਿਲੇ ਵਿੱਚ ਇੰਡੀਆ ਆਰਟ, ਆਰਕੀਟੈਕਚਰ ਐਂਡ ਡਿਜ਼ਾਈਨ ਬਾਇਨੇਲ 2023 ਦੇ ਉਦਘਾਟਨ ਸਮੇਂ ਪ੍ਰਧਾਨ ਮੰਤਰੀ ਦੇ ਸੰਬੋਧਨ ਦਾ ਮੂਲ-ਪਾਠ
December 08th, 06:00 pm
ਕਾਰਜਕ੍ਰਮ ਵਿੱਚ ਉਪਸਥਿਤ ਮੇਰੇ ਸਹਿਯੋਗੀ ਸ਼੍ਰੀ ਜੀ. ਕਿਸ਼ਨ ਰੈੱਡੀ ਜੀ, ਅਰਜੁਨਰਾਮ ਮੇਘਵਾਲ ਜੀ, ਮੀਨਾਕਸ਼ੀ ਲੇਖੀ ਜੀ, ਡਾਇਨਾ ਕੇਲੌਗ ਜੀ, ਦੁਨੀਆ ਦੇ ਵਿਭਿੰਨ ਦੇਸ਼ਾਂ ਤੋਂ ਆਏ ਅਤਿਥੀਗਣ(ਮਹਿਮਾਨਗਣ), ਕਲਾ ਜਗਤ ਦੇ ਸਾਰੇ ਪਤਵੰਤੇ ਸਾਥੀਓ, ਦੇਵੀਓ ਅਤੇ ਸੱਜਣੋਂ!ਪ੍ਰਧਾਨ ਮੰਤਰੀ ਨੇ ਦਿੱਲੀ ਦੇ ਲਾਲ ਕਿਲੇ ਵਿੱਚ ਪਹਿਲੇ ਭਾਰਤੀ ਕਲਾ, ਵਾਸਤੂਕਲਾ ਅਤੇ ਡਿਜ਼ਾਈਨ ਬਾਇਨੇਲ 2023 ਦਾ ਉਦਘਾਟਨ ਕੀਤਾ
December 08th, 05:15 pm
ਪ੍ਰਧਾਨ ਮੰਤਰੀ, ਸ਼੍ਰੀ ਨਰੇਂਦਰ ਮੋਦੀ ਨੇ ਅੱਜ ਲਾਲ ਕਿਲੇ ਵਿਖੇ ਆਯੋਜਿਤ ਪਹਿਲੇ ਭਾਰਤੀ ਕਲਾ, ਵਾਸਤੂਕਲਾ ਅਤੇ ਡਿਜ਼ਾਈਨ ਬਾਇਨੇਲ (ਆਈਏਏਡੀਬੀ) 2023 (Indian Art, Architecture & Design Biennale (IAADB) 2023) ਦਾ ਉਦਘਾਟਨ ਕੀਤਾ। ਪ੍ਰੋਗਰਾਮ ਦੇ ਦੌਰਾਨ, ਪ੍ਰਧਾਨ ਮੰਤਰੀ ਨੇ ਲਾਲ ਕਿਲੇ 'ਤੇ 'ਆਤਮਨਿਰਭਰ ਭਾਰਤ ਸੈਂਟਰ ਫੌਰ ਡਿਜ਼ਾਈਨ' (‘Aatmanirbhar Bharat Centre for Design’)ਅਤੇ ਵਿਦਿਆਰਥੀ ਬਾਇਨੇਲ-ਸਮਉੱਨਤੀ(the student Biennale- Samunnati) ਦਾ ਉਦਘਾਟਨ ਕੀਤਾ। ਉਨ੍ਹਾਂ ਨੇ ਇੱਕ ਯਾਦਗਾਰੀ ਡਾਕ ਟਿਕਟ (Commemorative Stamp) ਭੀ ਜਾਰੀ ਕੀਤੀ। ਸ਼੍ਰੀ ਮੋਦੀ ਨੇ ਇਸ ਅਵਸਰ 'ਤੇ ਲਗਾਈ ਗਈ ਪ੍ਰਦਰਸ਼ਨੀ ਦਾ ਭੀ ਅਵਲੋਕਨ ਕੀਤਾ। ਭਾਰਤੀ ਕਲਾ, ਵਾਸਤੂਕਲਾ ਅਤੇ ਡਿਜ਼ਾਈਨ ਬਾਇਨੇਲ (ਆਈਏਏਡੀਬੀ-IAADB) ਦਿੱਲੀ ਵਿੱਚ ਸੱਭਿਆਚਾਰਕ ਖੇਤਰ ਦੇ ਪਰੀਚੈ ਦੇ ਰੂਪ ਵਿੱਚ ਕੰਮ ਕਰੇਗਾ।ਵਿਸ਼ਵ ਸ਼ਾਂਤੀ ਦੇ ਲਈ ਕ੍ਰਿਸ਼ਨਗੁਰੂ ਏਕਨਾਮ ਅਖੰਡ ਕੀਰਤਨ ਸਮੇਂ ਪ੍ਰਧਾਨ ਮੰਤਰੀ ਦੇ ਸੰਬੋਧਨ ਦਾ ਮੂਲ-ਪਾਠ
February 03rd, 07:48 pm
ਕ੍ਰਿਸ਼ਨਗੁਰੂ ਸੇਵਾਸ਼੍ਰਮ ਵਿੱਚ ਜੁਟੇ ਆਪ ਸਭ ਸੰਤਾਂ-ਮਨੀਸ਼ੀਆਂ ਅਤੇ ਭਗਤਾਂ ਨੂੰ ਮੇਰਾ ਸਾਦਰ ਪ੍ਰਣਾਮ। ਕ੍ਰਿਸ਼ਨਗੁਰੂ ਏਕਨਾਮ ਅਖੰਡ ਕੀਰਤਨ ਦਾ ਇਹ ਆਯੋਜਨ ਪਿਛਲੇ ਇੱਕ ਮਹੀਨੇ ਤੋਂ ਚਲ ਰਿਹਾ ਹੈ। ਮੈਨੂੰ ਖੁਸ਼ੀ ਹੈ ਕਿ ਗਿਆਨ, ਸੇਵਾ ਅਤੇ ਮਾਨਵਤਾ ਦੀ ਜਿਸ ਪ੍ਰਾਚੀਨ ਭਾਰਤੀ ਪਰੰਪਰਾ ਨੂੰ ਕ੍ਰਿਸ਼ਨਗੁਰੂ ਜੀ ਨੇ ਅੱਗੇ ਵਧਾਇਆ, ਉਹ ਅੱਜ ਵੀ ਨਿਰੰਤਰ ਗਤੀਮਾਨ ਹੈ। ਗੁਰੂਕ੍ਰਿਸ਼ਨ ਪ੍ਰੇਮਾਨੰਦ ਪ੍ਰਭੂ ਜੀ ਅਤੇ ਉਨ੍ਹਾਂ ਦੇ ਸਹਿਯੋਗ ਦੇ ਅਸ਼ੀਰਵਾਦ ਨਾਲ ਅਤੇ ਕ੍ਰਿਸ਼ਨਗੁਰੂ ਦੇ ਭਗਤਾਂ ਦੇ ਪ੍ਰਯਾਸ ਨਾਲ ਇਸ ਆਯੋਜਨ ਵਿੱਚ ਉਹ ਦਿੱਯਤਾ ਸਾਫ ਦਿਖਾਈ ਦੇ ਰਹੀ ਹੈ। ਮੇਰੀ ਇੱਛਾ ਸੀ ਕਿ ਮੈਂ ਇਸ ਅਵਸਰ ‘ਤੇ ਅਸਾਮ ਆ ਕੇ ਆਪ ਸਭ ਦੇ ਨਾਲ ਇਸ ਪ੍ਰੋਗਰਾਮ ਵਿੱਚ ਸ਼ਾਮਲ ਹੋਵਾਂ! ਮੈਂ ਕ੍ਰਿਸ਼ਨਗੁਰੂ ਜੀ ਦੀ ਪਾਵਨ ਤਪੋਸਥਲੀ ‘ਤੇ ਆਉਣ ਦਾ ਪਹਿਲਾਂ ਵੀ ਕਈ ਵਾਰ ਪ੍ਰਯਾਸ ਕੀਤਾ ਹੈ। ਲੇਕਿਨ ਸ਼ਾਇਦ ਮੇਰੇ ਪ੍ਰਯਾਸਾਂ ਵਿੱਚ ਕੋਈ ਕਮੀ ਰਹਿ ਗਈ ਕਿ ਚਾਹ ਕੇ ਵੀ ਮੈਂ ਹੁਣ ਤੱਕ ਉੱਥੇ ਨਹੀਂ ਆ ਪਾਇਆ। ਮੇਰੀ ਕਾਮਨਾ ਹੈ ਕਿ ਕ੍ਰਿਸ਼ਨਗੁਰੂ ਦਾ ਅਸ਼ੀਰਵਾਦ ਮੈਨੂੰ ਇਹ ਅਵਸਰ ਦੇਵੇ ਕਿ ਮੈਂ ਆਉਣ ਵਾਲੇ ਸਮੇਂ ਵਿੱਚ ਉੱਥੇ ਆ ਕੇ ਆਪ ਸਭ ਨੂੰ ਨਮਨ ਕਰਾਂ, ਤੁਹਾਡੇ ਦਰਸ਼ਨ ਕਰਾਂ।ਪ੍ਰਧਾਨ ਮੰਤਰੀ ਨੇ ਵਿਸ਼ਵ ਸ਼ਾਂਤੀ ਦੇ ਲਈ ਕ੍ਰਿਸ਼ਨਗੁਰੂ ਏਕਨਾਮ ਅਖੰਡ ਕੀਰਤਨ ਨੂੰ ਸੰਬੋਧਨ ਕੀਤਾ
February 03rd, 04:14 pm
ਪ੍ਰਧਾਨ ਮੰਤਰੀ, ਸ਼੍ਰੀ ਨਰੇਂਦਰ ਮੋਦੀ ਨੇ ਅੱਜ ਵੀਡਿਓ ਕਾਨਫਰੰਸਿੰਗ ਦੇ ਜ਼ਰੀਏ ਅਸਾਮ ਦੇ ਬਾਰਪੇਟਾ ਵਿੱਚ ਕ੍ਰਿਸ਼ਨਗੁਰੂ ਸੇਵਾਸ਼੍ਰਮ ਵਿਖੇ ਆਯੋਜਿਤ ਕੀਤੇ ਜਾ ਰਹੇ ਵਿਸ਼ਵ ਸ਼ਾਂਤੀ ਲਈ ਕ੍ਰਿਸ਼ਨਗੁਰੂ ਏਕਨਾਮ ਅਖੰਡ ਕੀਰਤਨ ਨੂੰ ਸੰਬੋਧਨ ਕੀਤਾ। ਵਿਸ਼ਵ ਸ਼ਾਂਤੀ ਲਈ ਕ੍ਰਿਸ਼ਨਗੁਰੂ ਏਕਨਾਮ ਅਖੰਡ ਕੀਰਤਨ 6 ਜਨਵਰੀ ਤੋਂ ਕ੍ਰਿਸ਼ਨਗੁਰੂ ਸੇਵਾਸ਼੍ਰਮ ਵਿਖੇ ਇੱਕ ਮਹੀਨਾ ਚਲਣ ਵਾਲਾ ਕੀਰਤਨ ਹੈ।ਵੀਡੀਓ ਕਾਨਫਰੰਸਿਗ ਦੇ ਜ਼ਰੀਏ ਵਿਸ਼ਵ ਦੇ ਸਭ ਤੋਂ ਲੰਬੇ ਰਿਵਰ ਕਰੂਜ਼-ਐੱਮਵੀ ਗੰਗਾ ਵਿਲਾਸ ਨੂੰ ਹਰੀ ਝੰਡੀ ਦਿਖਾਉਣ ਅਤੇ ਵਾਰਾਣਸੀ ਵਿੱਚ ਟੈਂਟ ਸਿਟੀ ਦੇ ਉਦਘਾਟਨ ਦੇ ਅਵਸਰ ਸਮੇਂ ਪ੍ਰਧਾਨ ਮੰਤਰੀ ਦੇ ਭਾਸ਼ਣ ਦਾ ਮੂਲ-ਪਾਠ
January 13th, 10:35 am
ਅੱਜ ਲੋਹੜੀ ਦਾ ਉਮੰਗ ਭਰਿਆ ਤਿਉਹਾਰ ਹੈ। ਆਉਣ ਵਾਲੇ ਦਿਨਾਂ ਵਿੱਚ ਅਸੀਂ ਉੱਤਰਾਯਣ, ਮਕਰ ਸੰਕ੍ਰਾਂਤੀ, ਭੋਗੀ, ਬੀਹੂ, ਪੋਂਗਲ ਜਿਹੇ ਅਨੇਕ ਪੁਰਬ ਵੀ ਮਨਾਵਾਂਗੇ। ਮੈਂ ਦੇਸ਼ ਅਤੇ ਦੁਨੀਆ ਵਿੱਚ ਇਨ੍ਹਾਂ ਤਿਉਹਾਰਾਂ ਨੂੰ ਮਨਾ ਰਹੇ ਸਾਰੇ ਲੋਕਾਂ ਨੂੰ ਵਧਾਈ ਦਿੰਦਾ ਹਾਂ, ਆਪਣੀਆਂ ਸ਼ੁਭਕਾਮਨਾਵਾਂ ਦਿੰਦਾ ਹਾਂ।ਪ੍ਰਧਾਨ ਮੰਤਰੀ ਨੇ ਵੀਡੀਓ ਕਾਨਫਰੰਸਿੰਗ ਦੇ ਜ਼ਰੀਏ ਵਾਰਾਣਸੀ ਵਿੱਚ ਦੁਨੀਆ ਦੇ ਸਭ ਤੋਂ ਲੰਬੇ ਰਿਵਰ ਕਰੂਜ਼ - ਐੱਮਵੀ ਗੰਗਾ ਵਿਲਾਸ ਨੂੰ ਹਰੀ ਝੰਡੀ ਦਿਖਾਈ
January 13th, 10:18 am
ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਨੇ ਅੱਜ ਵੀਡੀਓ ਕਾਨਫਰੰਸਿੰਗ ਦੇ ਜ਼ਰੀਏ ਵਾਰਾਣਸੀ ਵਿੱਚ ਦੁਨੀਆ ਦੇ ਸਭ ਤੋਂ ਲੰਬੇ ਰਿਵਰ ਕਰੂਜ਼-ਐੱਮਵੀ ਗੰਗਾ ਵਿਲਾਸ ਨੂੰ ਹਰੀ ਝੰਡੀ ਦੇ ਕੇ ਰਵਾਨਾ ਕੀਤਾ ਅਤੇ ਟੈਂਟ ਸਿਟੀ ਦਾ ਉਦਘਾਟਨ ਕੀਤਾ। ਉਨ੍ਹਾਂ ਨੇ ਸਮਾਗਮ ਦੌਰਾਨ 1000 ਕਰੋੜ ਰੁਪਏ ਤੋਂ ਵੱਧ ਦੇ ਕਈ ਹੋਰ ਅੰਦਰੂਨੀ ਜਲਮਾਰਗ ਪ੍ਰੋਜੈਕਟਾਂ ਦਾ ਉਦਘਾਟਨ ਅਤੇ ਨੀਂਹ ਪੱਥਰ ਵੀ ਰੱਖਿਆ। ਇਹ ਰਿਵਰ ਕਰੂਜ਼ ਟੂਰਿਜ਼ਮ ਨੂੰ ਹੁਲਾਰਾ ਦੇਣ ਲਈ ਪ੍ਰਧਾਨ ਮੰਤਰੀ ਦੇ ਯਤਨਾਂ ਦੇ ਅਨੁਸਾਰ, ਇਸ ਸੇਵਾ ਦੇ ਸ਼ੁਰੂ ਹੋਣ ਨਾਲ ਰਿਵਰ ਕਰੂਜ਼ ਦੀ ਵੱਡੀ ਅਣਵਰਤੀ ਸੰਭਾਵਨਾ ਨੂੰ ਅਨਲੌਕ ਕੀਤਾ ਜਾਵੇਗਾ ਅਤੇ ਇਹ ਭਾਰਤ ਲਈ ਰਿਵਰ ਕਰੂਜ਼ ਟੂਰਿਜ਼ਮ ਦੇ ਇੱਕ ਨਵੇਂ ਯੁਗ ਦੀ ਸ਼ੁਰੂਆਤ ਕਰੇਗਾ।