TMC government is run either by goons or only after High Court and Supreme Court orders: PM Modi in Arambagh, West Bengal
April 26th, 01:50 pm
Addressing a Vijay Sankalp rally in Arambagh, West Bengal, PM Modi remarked that after 15 years of intimidation, the people of Bengal are now determined to defeat injustice. He noted that the TMC government acts only after the court intervention. He concluded by urging people to vote decisively for BJP, stating that only a government free from fear, corruption and syndicate control can unlock Bengal’s true potential.The expiry date of this 15-year syndicate TMC raj is 4 May: PM Modi in Bangaon, West Bengal
April 26th, 01:30 pm
Addressing a massive public rally in Bangaon, West Bengal, PM Modi delivered a sharp message against TMC’s corruption, syndicate raj and fear politics. Stating that “Nari Shakti” has been the worst affected under TMC rule, he called upon women to lead the change. He also outlined BJP’s roadmap for development, security and prosperity in West Bengal and recalled the legacy of Syama Prasad Mookerjee.PM Modi’s impactful rallies in Bangaon and Arambagh, West Bengal
April 26th, 01:24 pm
PM Modi addressed massive public gatherings in Bangaon and Arambagh, delivering a sharp message against TMC’s corruption, syndicate raj and fear politics, while presenting BJP’s roadmap for development, security and prosperity in West Bengal.ਦਿੱਲੀ-ਦੇਹਰਾਦੂਨ ਆਰਥਿਕ ਗਲਿਆਰੇ ਦੇ ਉਦਘਾਟਨ ਦੌਰਾਨ ਪ੍ਰਧਾਨ ਮੰਤਰੀ ਦੇ ਸੰਬੋਧਨ ਦਾ ਪੰਜਾਬੀ ਅਨੁਵਾਦ
April 14th, 01:25 pm
ਉੱਤਰਾਖੰਡ ਦੇ ਰਾਜਪਾਲ ਗੁਰਮੀਤ ਸਿੰਘ ਜੀ, ਇੱਥੋਂ ਦੇ ਹਰਮਨ-ਪਿਆਰੇ ਅਤੇ ਮਿਹਨਤੀ ਨੌਜਵਾਨ ਮੁੱਖ ਮੰਤਰੀ ਪੁਸ਼ਕਰ ਸਿੰਘ ਧਾਮੀ ਜੀ, ਕੇਂਦਰੀ ਮੰਤਰੀ ਮੰਡਲ ਦੇ ਮੇਰੇ ਸਾਥੀ ਨਿਤਿਨ ਗਡਕਰੀ ਜੀ, ਅਜੈ ਟਮਟਾ ਜੀ, ਤਕਨਾਲੋਜੀ ਰਾਹੀਂ ਜੁੜੇ ਉੱਤਰ ਪ੍ਰਦੇਸ਼ ਦੇ ਮੁੱਖ ਮੰਤਰੀ ਯੋਗੀ ਆਦਿੱਤਿਆਨਾਥ ਜੀ, ਗਵਰਨਰ ਆਨੰਦੀ ਬੇਨ, ਦਿੱਲੀ ਦੀ ਮੁੱਖ ਮੰਤਰੀ ਰੇਖਾ ਗੁਪਤਾ ਜੀ, ਮੰਚ 'ਤੇ ਹਾਜ਼ਰ ਸੂਬਾ ਭਾਜਪਾ ਪ੍ਰਧਾਨ ਮਹਿੰਦਰ ਭੱਟ ਜੀ, ਸਾਬਕਾ ਰਾਜਪਾਲ ਭਗਤ ਸਿੰਘ ਕੋਸ਼ਿਆਰੀ ਜੀ, ਸਾਬਕਾ ਮੁੱਖ ਮੰਤਰੀ ਭਾਈ ਰਮੇਸ਼ ਪੋਖਰਿਯਾਲ, ਵਿਜੈ ਬਹੁਗੁਣਾ ਜੀ, ਤੀਰਥ ਸਿੰਘ ਰਾਵਤ ਜੀ, ਤ੍ਰਿਵੇਂਦਰ ਸਿੰਘ ਰਾਵਤ ਜੀ, ਉੱਤਰਾਖੰਡ ਸਰਕਾਰ ਦੇ ਸਾਰੇ ਮੰਤਰੀਗਣ, ਸੰਸਦ ਮੈਂਬਰ ਅਤੇ ਵਿਧਾਇਕਗਣ ਅਤੇ ਵੱਡੀ ਗਿਣਤੀ ਵਿੱਚ ਪਹੁੰਚੇ ਮੇਰੇ ਪਿਆਰੇ ਭਰਾਵੋ ਅਤੇ ਭੈਣੋ।ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਨੇ ਦਿੱਲੀ-ਦੇਹਰਾਦੂਨ ਆਰਥਿਕ ਗਲਿਆਰੇ ਦਾ ਉਦਘਾਟਨ ਕੀਤਾ
April 14th, 01:20 pm
ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਨੇ ਅੱਜ ਦਿੱਲੀ-ਦੇਹਰਾਦੂਨ ਆਰਥਿਕ ਗਲਿਆਰੇ ਦਾ ਉਦਘਾਟਨ ਕੀਤਾ, ਜੋ ਉੱਤਰਾਖੰਡ ਅਤੇ ਇਸ ਵਿਸ਼ਾਲ ਖੇਤਰ ਦੇ ਵਿਕਾਸ ਵਿੱਚ ਇਤਿਹਾਸਕ ਪਲ ਹੈ। ਪ੍ਰਧਾਨ ਮੰਤਰੀ ਨੇ ਦੇਹਰਾਦੂਨ ਵਿੱਚ ਪ੍ਰੋਗਰਾਮ ਨੂੰ ਸੰਬੋਧਨ ਕਰਦਿਆਂ ਵਿਸਾਖੀ, ਬੋਹਾਗ ਬੀਹੂ ਅਤੇ ਪੁਥੰਡੂ ਦੇ ਮੌਕੇ ਦੇਸ਼ ਵਾਸੀਆਂ ਨੂੰ ਸ਼ੁਭਕਾਮਨਾਵਾਂ ਦਿੱਤੀਆਂ ਅਤੇ ਕਿਹਾ ਕਿ ਇਹ ਉਦਘਾਟਨ ਪੂਰੇ ਭਾਰਤ ਵਿੱਚ ਜਸ਼ਨਾਂ ਦੇ ਦੌਰ ਵਿੱਚ ਹੋ ਰਿਹਾ ਹੈ।ਉੱਤਰਾਖੰਡ ਦੇ ਹਰਸਿਲ ਵਿਖੇ ਵਿੰਟਰ ਟੂਰਿਜ਼ਮ ਪ੍ਰੋਗਰਾਮ ਨੂੰ ਸੰਬੋਧਨ ਕਰਦੇ ਹੋਏ ਪ੍ਰਧਾਨ ਮੰਤਰੀ ਦਾ ਮੂਲ-ਪਾਠ
March 06th, 02:07 pm
ਇੱਥੋਂ ਦੇ ਊਰਜਾਵਾਨ ਮੁੱਖ ਮੰਤਰੀ, ਮੇਰੇ ਛੋਟੇ ਭਰਾ ਪੁਸ਼ਕਰ ਸਿੰਘ ਧਾਮੀ ਜੀ, ਕੇਂਦਰੀ ਮੰਤਰੀ ਸ਼੍ਰੀ ਅਜੈ ਟਮਟਾ ਜੀ, ਰਾਜ ਦੇ ਮੰਤਰੀ ਸਤਪਾਲ ਮਹਾਰਾਜ ਜੀ, ਸੰਸਦ ਵਿੱਚ ਮੇਰੇ ਸਾਥੀ ਅਤੇ ਭਾਰਤੀ ਜਨਤਾ ਪਾਰਟੀ ਦੇ ਪ੍ਰਦੇਸ਼ ਪ੍ਰਧਾਨ ਮਹੇਂਦਰ ਭੱਟ ਜੀ, ਸੰਸਦ ਵਿੱਚ ਮੇਰੇ ਸਾਥੀ ਮਾਲਾ ਰਾਜਯ ਲਕਸ਼ਮੀ ਜੀ, ਵਿਧਾਇਕ ਸੁਰੇਸ਼ ਚੌਹਾਨ ਜੀ, ਸਾਰੇ ਪਤਵੰਤੇ ਲੋਕ, ਭਰਾਵੋ ਅਤੇ ਭੈਣੋ।ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਨੇ ਉਤਰਾਖੰਡ ਦੇ ਹਰਸ਼ਿਲ ਵਿੱਚ ਸਰਦੀਆਂ ਦੇ ਟੂਰਿਜ਼ਮ ਪ੍ਰੋਗਰਾਮ ਨੂੰ ਸੰਬੋਧਨ ਕੀਤਾ
March 06th, 11:17 am
ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਨੇ ਉੱਤਰਾਖੰਡ ਦੇ ਹਰਸ਼ਿਲ ਵਿੱਚ ਟ੍ਰੈਕ ਅਤੇ ਬਾਈਕ ਰੈਲੀ ਨੂੰ ਹਰੀ ਝੰਡੀ ਦਿਖਾਉਣ ਤੋਂ ਬਾਅਦ ਸਰਦੀ ਰੁੱਤ ਟੂਰਿਜ਼ਮ ਪ੍ਰੋਗਰਾਮ ਵਿੱਚ ਹਿੱਸਾ ਲਿਆ। ਉਨ੍ਹਾਂ ਨੇ ਮੁਖਵਾ ਵਿੱਚ ਮਾਂ ਗੰਗਾ ਦੇ ਸ਼ੀਤਕਾਲੀਨ ਗੱਦੀ ਸਥਲ ‘ਤੇ ਪੂਜਾ ਅਰਚਨਾ ਅਤੇ ਦਰਸ਼ਨ ਵੀ ਕੀਤੇ। ਮੌਜੂਦ ਲੋਕਾਂ ਨੂੰ ਸੰਬੋਧਨ ਕਰਦੇ ਹੋਏ ਉਨ੍ਹਾਂ ਨੇ ਮਾਣਾ ਪਿੰਡ ਵਿੱਚ ਹੋਈ ਦੁਖਦਾਈ ਘਟਨਾ ‘ਤੇ ਗਹਿਰਾ ਦੁਖ ਵਿਅਕਤ ਕੀਤਾ ਅਤੇ ਦੁਰਘਟਨਾ ਵਿੱਚ ਜਾਨ ਗੁਆਉਣ ਵਾਲਿਆਂ ਦੇ ਪਰਿਵਾਰਾਂ ਦੇ ਪ੍ਰਤੀ ਆਪਣੀ ਸੰਵੇਦਨਾ ਵਿਅਕਤ ਕੀਤੀ। ਉਨ੍ਹਾਂ ਨੇ ਕਿਹਾ ਕਿ ਸੰਕਟ ਦੀ ਇਸ ਘੜੀ ਵਿੱਚ ਦੇਸ਼ ਦੇ ਲੋਕ ਇਕਜੁੱਟਤਾ ਦੇ ਨਾਲ ਖੜ੍ਹੇ ਹਨ, ਜਿਸ ਨਾਲ ਪ੍ਰਭਾਵਿਤ ਪਰਿਵਾਰਾਂ ਨੂੰ ਕਾਫੀ ਤਾਕਤ ਮਿਲੀ ਹੈ।ਪ੍ਰਧਾਨ ਮੰਤਰੀ 6 ਮਾਰਚ ਨੂੰ ਉਤਰਾਖੰਡ ਦਾ ਦੌਰਾ ਕਰਨਗੇ
March 05th, 11:18 am
ਉੱਤਰਾਖੰਡ ਸਰਕਾਰ ਨੇ ਇਸ ਸਾਲ ਸਰਦ ਰੁੱਤ ਟੂਰਿਜ਼ਮ ਪ੍ਰੋਗਰਾਮ ਸ਼ੁਰੂ ਕੀਤਾ ਹੈ। ਹਜ਼ਾਰਾਂ ਸ਼ਰਧਾਲੂ ਪਹਿਲਾਂ ਹੀ ਗੰਗੋਤਰੀ, ਯਮੁਨੋਤਰੀ, ਕੇਦਰਾਨਾਥ ਅਤੇ ਬਦਰੀਨਾਥ ਦੇ ਸਰਤ ਰੱਤ ਸਥਾਨਾਂ ਦੀ ਯਾਤਰਾ ਕਰ ਚੁੱਕੇ ਹਨ। ਇਸ ਪ੍ਰੋਗਰਾਮ ਦਾ ਉਦੇਸ਼ ਧਾਰਮਿਕ ਟੂਰਿਜ਼ਮ ਨੂੰ ਹੁਲਾਰਾ ਦੇਣਾ ਅਤੇ ਸਥਾਨਕ ਅਰਥਵਿਵਸਥਾ, ਹੋਮਸਟੇਅ ਸਮੇਤ ਟੂਰਿਜ਼ਮ ਕਾਰੋਬਾਰ ਨੂੰ ਹੁਲਾਰਾ ਦੇਣਾ ਹੈ।'Double-engine' government will help Uttarakhand reach new heights of development: PM
February 08th, 02:01 pm
Prime Minister Narendra Modi today addressed a virtual Vijay Sankalp Sabha in Uttarakhand's Udham Singh Nagar and Nainital. “First, I bow at the feet of the immortal martyr, Sardar Udham Singh Ji. Even after independence, from every village of Uttarakhand, our brave mothers have handed over their children to the nation's service, said PM Modi while addressing the virtual rally in the state.PM Modi addresses a virtual Vijay Sankalp Sabha in Uttarakhand's Udham Singh Nagar and Nainital
February 08th, 02:00 pm
Prime Minister Narendra Modi today addressed a virtual Vijay Sankalp Sabha in Uttarakhand's Udham Singh Nagar and Nainital. “First, I bow at the feet of the immortal martyr, Sardar Udham Singh Ji. Even after independence, from every village of Uttarakhand, our brave mothers have handed over their children to the nation's service, said PM Modi while addressing the virtual rally in the state.ਉੱਤਰਾਖੰਡ ਦੇ ਦੇਹਰਾਦੂਨ ਵਿੱਚ ਕਈ ਪ੍ਰੋਜੈਕਟਾਂ ਦੇ ਉਦਘਾਟਨ ਕਰਨ ਅਤੇ ਨੀਂਹ ਪੱਥਰ ਰੱਖਣ ਸਮੇਂ ਪ੍ਰਧਾਨ ਮੰਤਰੀ ਦੇ ਸੰਬੋਧਨ ਦਾ ਮੂਲ-ਪਾਠ
December 04th, 12:35 pm
ਉੱਤਰਾਖੰਡ ਕਾ, ਸਭੀ ਦਾਣਾ ਸਯਾਣੌ, ਦੀਦੀ-ਭੂਲਿਯੌਂ, ਚੱਚੀ-ਬੋਡਿਯੋਂ ਅਤੇ ਭੈ-ਬੈਣੋ। ਆਪ ਸਬੁ ਥੈਂ, ਮਯਾਰੂ ਪ੍ਰਣਾਮ! ਮਿਥੈ ਭਰੋਸਾ ਛ, ਕਿ ਆਪ ਲੋਗ ਕੁਸ਼ਲ ਮੰਗਲ ਹੋਲਾ! ਮੀ ਆਪ ਲੋਗੋਂ ਥੇ ਸੇਵਾ ਲਗੌਣ ਛੂ, ਆਪ ਸਵੀਕਾਰ ਕਰਾ!ਪ੍ਰਧਾਨ ਮੰਤਰੀ ਨੇ ਦੇਹਰਾਦੂਨ ਵਿੱਚ ਲਗਭਗ 18,000 ਕਰੋੜ ਰੁਪਏ ਕੀਮਤ ਦੇ ਵਿਭਿੰਨ ਪ੍ਰੋਜੈਕਟਾਂ ਦਾ ਉਦਘਾਟਨ ਕੀਤਾ ਅਤੇ ਨੀਂਹ–ਪੱਥਰ ਰੱਖਿਆ
December 04th, 12:34 pm
ਉਨ੍ਹਾਂ ਸੱਤ ਪ੍ਰੋਜੈਕਟਾਂ ਦਾ ਉਦਘਾਟਨ ਕੀਤਾ ਜੋ ਖੇਤਰ ਵਿੱਚ ਪੁਰਾਣੀ ਜ਼ਮੀਨ ਖਿਸਕਣ ਦੀ ਸਮੱਸਿਆ ਨਾਲ ਨਿਪਟਣ ਦੁਆਰਾ ਯਾਤਰਾ ਨੂੰ ਸੁਰੱਖਿਅਤ ਬਣਾਉਣ 'ਤੇ ਕੇਂਦ੍ਰਤ ਹਨ, ਦੇਵਪ੍ਰਯਾਗ ਤੋਂ ਸ਼੍ਰੀਕੋਟ ਤੱਕ ਸੜਕ ਚੌੜੀ ਕਰਨ ਦਾ ਪ੍ਰੋਜੈਕਟ, ਅਤੇ ਐੱਨਐੱਚ-58 'ਤੇ ਬ੍ਰਹਮਪੁਰੀ ਤੋਂ ਕੋਡਿਆਲਾ ਤੱਕ, ਯਮੁਨਾ ਨਦੀ ਦੇ ਉੱਪਰ ਬਣੇ 120 ਮੈਗਾਵਾਟ ਵਿਆਸੀ ਹਾਈਡ੍ਰੋਇਲੈਕਟ੍ਰਿਕ ਪ੍ਰੋਜੈਕਟ, ਦੇਹਰਾਦੂਨ ਵਿਖੇ ਹਿਮਾਲਿਅਨ ਕਲਚਰ ਸੈਂਟਰ ਅਤੇ ਦੇਹਰਾਦੂਨ ਵਿੱਚ ਸਟੇਟ ਆਫ ਆਰਟ ਪਰਫਿਊਮਰੀ ਐਂਡ ਅਰੋਮਾ ਲੈਬਾਰੇਟਰੀ (ਸੈਂਟਰ ਫਾਰ ਐਰੋਮੈਟਿਕ ਪਲਾਂਟਸ)।Corruption Must Be Eliminated At All Levels: PM Modi
December 27th, 09:55 pm
PM Modi addresses Parivartan Rally in Dehradun, Uttarakhand
December 27th, 09:54 pm
While addressing a Parivartan rally at Dehradun in Uttarakhand, Prime Minister Narendra Modi said that Uttarakhand can no longer wait for development. Shri Modi launched the Chardham highway development project and said that it is a fitting tribute to those who lost their lives in Kedarnath tragedy. The Prime Minister said the new project will improve connectivity to the Chardham pilgrimage centres. Shri Modi mentioned that facilities for pilgrims at Chardham Yatra centres were not adequate and due to that several devotees were unable to travel.