ਪ੍ਰਧਾਨ ਮੰਤਰੀ ਨੇ ਓਡੀਸ਼ਾ ਦੇ ਗੰਜਮ ਜ਼ਿਲ੍ਹੇ ਵਿੱਚ ਭਿਆਨਕ ਬੱਸ ਦੁਰਘਟਨਾ ਵਿੱਚ ਹੋਏ ਜਾਨ –ਮਾਲ ਦੇ ਨੁਕਸਾਨ ‘ਤੇ ਗਹਿਰਾ ਸੋਗ ਵਿਅਕਤ ਕੀਤਾ ਹੈ

June 26th, 12:12 pm

ਪ੍ਰਧਾਨ ਮੰਤਰੀ, ਸ਼੍ਰੀ ਨਰੇਂਦਰ ਮੋਦੀ ਨੇ ਓਡੀਸ਼ਾ ਦੇ ਗੰਜਮ ਜ਼ਿਲ੍ਹੇ ਵਿੱਚ ਭਿਆਨਕ ਬੱਸ ਦੁਰਘਟਨਾ ਵਿੱਚ ਹੋਏ ਜਾਨ-ਮਾਲ ਦੇ ਨੁਕਸਾਨ ‘ਤੇ ਗਹਿਰਾ ਸੋਗ ਵਿਅਕਤ ਕੀਤਾ ਹੈ। ਉਨ੍ਹਾਂ ਨੇ ਪ੍ਰਧਾਨ ਮੰਤਰੀ ਰਾਸ਼ਟਰੀ ਰਾਹਤ ਫੰਡ (ਪੀਐੱਮਐੱਨਆਰਐੱਫ) ਤੋਂ ਹਰੇਕ ਮ੍ਰਿਤਕ ਦੇ ਨਿਕਟ ਸਬੰਧੀਆਂ ਨੂੰ ਦੋ ਲੱਖ ਰੁਪਏ ਅਤੇ ਜ਼ਖ਼ਮੀਆਂ ਨੂੰ ਪੰਜਾਹ-ਪੰਜਾਹ ਰੁਪਏ ਦੇਣ ਦਾ ਐਲਾਨ ਕੀਤਾ ਹੈ।