The teacher recruitment scam has destroyed thousands of families’ dreams: PM Modi in Birbhum, West Bengal
April 09th, 11:45 am
PM Modi launched a sharp attack on the TMC in his address at a massive public meeting in Birbhum, West Bengal. He alleged large-scale irregularities in welfare schemes and called for a decisive mandate for change in the upcoming Assembly elections. He urged people to press the lotus button at every booth and ensure a government that delivers development, dignity and security.The pot of TMC’s sins is now full: PM Modi in Asansol, West Bengal
April 09th, 11:40 am
PM Modi addressed a massive public meeting in Asansol, West Bengal, where he raised concerns over women’s safety, governance and illegal infiltration. Calling for a decisive mandate in the upcoming Assembly elections, he sharply criticised the ruling dispensation, alleging a politics of fear. The PM asserted that if there is one party committed to ensuring women’s rights, it is the BJP.PM Modi’s Haldia, Asansol & Birbhum rallies build massive momentum ahead of West Bengal polls
April 09th, 11:30 am
Prime Minister Narendra Modi delivered a high-energy address in Haldia, galvanising BJP supporters and setting the tone for the upcoming West Bengal Assembly elections. Addressing a massive gathering, PM Modi invoked the spirit of past political transformation and projected a similar wave sweeping across the state.ਪੱਛਮੀ ਏਸ਼ੀਆ ਵਿੱਚ ਚਲ ਰਹੇ ਸੰਘਰਸ਼ ਬਾਰੇ ਲੋਕ ਸਭਾ ਵਿੱਚ ਪ੍ਰਧਾਨ ਮੰਤਰੀ ਦੀਆਂ ਟਿੱਪਣੀਆਂ ਦਾ ਪੰਜਾਬੀ ਅਨੁਵਾਦ
March 23rd, 02:15 pm
ਮੈਂ ਸਨਮਾਨਿਤ ਸਦਨ ਵਿੱਚ ਪੱਛਮੀ ਏਸ਼ੀਆ ਵਿੱਚ ਚੱਲ ਰਹੇ ਸੰਘਰਸ਼ ਅਤੇ ਇਸ ਕਾਰਨ ਭਾਰਤ ਦੇ ਸਾਹਮਣੇ ਆਈਆਂ ਚੁਣੌਤੀਆਂ ’ਤੇ ਗੱਲ ਰੱਖਣ ਲਈ ਹਾਜ਼ਰ ਹੋਇਆ ਹਾਂ। ਇਸ ਸਮੇਂ ਪੱਛਮੀ ਏਸ਼ੀਆ ਦੀ ਹਾਲਤ ਚਿੰਤਾਜਨਕ ਹੈ। ਪਿਛਲੇ ਦੋ-ਤਿੰਨ ਹਫ਼ਤਿਆਂ ਵਿੱਚ, ਜੈਸ਼ੰਕਰ ਜੀ ਨੇ ਅਤੇ ਹਰਦੀਪ ਪੁਰੀ ਜੀ ਨੇ ਇਸ ਵਿਸ਼ੇ ’ਤੇ ਸਦਨ ਨੂੰ ਜ਼ਰੂਰੀ ਜਾਣਕਾਰੀ ਦਿੱਤੀ ਹੈ। ਹੁਣ ਇਸ ਸੰਕਟ ਨੂੰ 3 ਹਫ਼ਤਿਆਂ ਤੋਂ ਵੱਧ ਦਾ ਸਮਾਂ ਹੋ ਰਿਹਾ ਹੈ। ਇਸ ਦਾ ਪੂਰੀ ਦੁਨੀਆ ਦੀ ਆਰਥਿਕਤਾ ’ਤੇ, ਲੋਕਾਂ ਦੇ ਜੀਵਨ ’ਤੇ, ਬਹੁਤ ਹੀ ਉਲਟ ਅਸਰ ਹੋ ਰਿਹਾ ਹੈ, ਇਸ ਲਈ ਪੂਰੀ ਦੁਨੀਆ ਇਸ ਸੰਕਟ ਦੇ ਜਲਦ ਤੋਂ ਜਲਦ ਹੱਲ ਲਈ ਸਾਰੀਆਂ ਧਿਰਾਂ ਨੂੰ ਅਪੀਲ ਵੀ ਕਰ ਰਹੀ ਹੈ।ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਨੇ ਪੱਛਮੀ ਏਸ਼ੀਆ ਵਿੱਚ ਜਾਰੀ ਟਕਰਾਅ 'ਤੇ ਲੋਕ ਸਭਾ ਨੂੰ ਸੰਬੋਧਨ ਕੀਤਾ
March 23rd, 02:00 pm
ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਨੇ ਅੱਜ ਲੋਕ ਸਭਾ ਨੂੰ ਪੱਛਮੀ ਏਸ਼ੀਆ ਵਿੱਚ ਜਾਰੀ ਟਕਰਾਅ ਅਤੇ ਇਸ ਨਾਲ ਭਾਰਤ ਦੇ ਸਾਹਮਣੇ ਪੈਦਾ ਹੋਈਆਂ ਵਿਆਪਕ ਚੁਣੌਤੀਆਂ ਦੇ ਵਿਸ਼ੇ 'ਤੇ ਸੰਬੋਧਨ ਕੀਤਾ। ਉਨ੍ਹਾਂ ਨੇ ਕਿਹਾ ਕਿ ਇਹ ਸੰਕਟ ਤਿੰਨ ਹਫ਼ਤਿਆਂ ਤੋਂ ਵੱਧ ਸਮੇਂ ਤੋਂ ਜਾਰੀ ਹੈ, ਜਿਸ ਦੇ ਆਲਮੀ ਅਰਥਵਿਵਸਥਾ ਅਤੇ ਜਨਜੀਵਨ 'ਤੇ ਮਾੜੇ ਨਤੀਜੇ ਹੋਏ ਹਨ। ਪ੍ਰਧਾਨ ਮੰਤਰੀ ਨੇ ਇਸ ਦੇ ਹੱਲ ਦੀ ਫ਼ੌਰੀ ਲੋੜ 'ਤੇ ਜ਼ੋਰ ਦਿੱਤਾ। ਸ਼੍ਰੀ ਮੋਦੀ ਨੇ ਸਥਿਤੀ ਦੀ ਗੰਭੀਰਤਾ ਨੂੰ ਉਭਾਰਦਿਆਂ ਕਿਹਾ, ਪੂਰੀ ਦੁਨੀਆ ਸਾਰੀਆਂ ਧਿਰਾਂ ਨੂੰ ਇਸ ਸੰਕਟ ਦੇ ਛੇਤੀ ਹੱਲ ਦੀ ਅਪੀਲ ਕਰ ਰਹੀ ਹੈ।ਅਸਾਮ ਦੇ ਗੁਹਾਟੀ ਵਿੱਚ ਵੱਖ-ਵੱਖ ਵਿਕਾਸ ਕਾਰਜਾਂ ਦੀ ਸ਼ੁਰੂਆਤ ਦੌਰਾਨ ਪ੍ਰਧਾਨ ਮੰਤਰੀ ਦੇ ਸੰਬੋਧਨ ਦਾ ਪੰਜਾਬੀ ਅਨੁਵਾਦ
March 13th, 05:30 pm
ਅਸਾਮ ਦੇ ਰਾਜਪਾਲ ਲਕਸ਼ਮਣ ਪ੍ਰਸਾਦ ਆਚਾਰਿਆ ਜੀ, ਇੱਥੋਂ ਦੇ ਪ੍ਰਸਿੱਧ ਮੁੱਖ ਮੰਤਰੀ ਹਿਮੰਤ ਬਿਸਵਾ ਸਰਮਾ ਜੀ, ਕੇਂਦਰੀ ਕੈਬਨਿਟ ਵਿੱਚ ਮੇਰੇ ਸਾਥੀ ਸਰਬਾਨੰਦ ਸੋਨੋਵਾਲ ਜੀ, ਮੌਜੂਦ ਸੂਬਾ ਸਰਕਾਰ ਦੇ ਸਾਰੇ ਮੰਤਰੀ, ਜਨਪ੍ਰਤਿਨਿਧੀ, ਦੇਸ਼ ਭਰ ਤੋਂ ਤਕਨਾਲੋਜੀ ਦੇ ਜ਼ਰੀਏ, ਇਸ ਸਮਾਗਮ ਵਿੱਚ ਜੁੜੇ ਸਾਡੇ ਸਾਰੇ ਅੰਨਦਾਤਾ ਸਾਥੀ, ਟੀ-ਗਾਰਡਨ ਵਿੱਚ ਕੰਮ ਕਰਨ ਵਾਲੇ ਮੇਰੇ ਭਾਈ-ਭੈਣ, ਅਤੇ ਮੈਂ ਦੇਖ ਰਿਹਾ ਹਾਂ ਕਿ ਕਾਫ਼ੀ ਸੀਨੀਅਰ ਸਾਡੇ ਸਾਰੇ ਮੁੱਖ ਮੰਤਰੀ ਜੀ ਵੀ ਅੱਜ ਸਾਡੇ ਨਾਲ ਇਸ ਸਮਾਗਮ ਵਿੱਚ ਦੇਸ਼ ਦੇ ਕੋਨੇ-ਕੋਨੇ ਵਿੱਚ ਜੁੜੇ ਹੋਏ ਹਨ, ਮੇਰਾ ਸਭ ਨੂੰ ਨਮਸਕਾਰ।ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਨੇ ਅਸਾਮ ਦੇ ਗੁਹਾਟੀ ਵਿੱਚ 19,480 ਕਰੋੜ ਰੁਪਏ ਦੇ ਵਿਕਾਸ ਪ੍ਰੋਜੈਕਟਾਂ ਦਾ ਉਦਘਾਟਨ ਕੀਤਾ ਅਤੇ ਨੀਂਹ ਪੱਥਰ ਰੱਖਿਆ; ਦੇਸ਼ ਭਰ ਦੇ ਕਰੋੜਾਂ ਕਿਸਾਨਾਂ ਲਈ 18,000 ਕਰੋੜ ਰੁਪਏ ਤੋਂ ਵੱਧ ਦੀ 'ਪੀਐੱਮ ਕਿਸਾਨ ਸਨਮਾਨ ਨਿਧੀ' ਜਾਰੀ ਕੀਤੀ
March 13th, 05:00 pm
ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਨੇ ਅੱਜ ਅਸਾਮ ਦੇ ਗੁਹਾਟੀ ਵਿੱਚ ਲਗਭਗ 19,480 ਕਰੋੜ ਰੁਪਏ ਦੇ ਵਿਕਾਸ ਪ੍ਰੋਜੈਕਟਾਂ ਦਾ ਉਦਘਾਟਨ ਕੀਤਾ ਅਤੇ ਨੀਂਹ ਪੱਥਰ ਰੱਖਿਆ। ਪ੍ਰਧਾਨ ਮੰਤਰੀ ਨੇ ਗੁਹਾਟੀ ਵਿੱਚ ਇਕੱਠ ਨੂੰ ਸੰਬੋਧਨ ਕੀਤਾ ਅਤੇ ਸ਼ਹਿਰ ਦੇ ਲੋਕਾਂ ਨੂੰ ਦਿਲੋਂ ਸ਼ੁਭਕਾਮਨਾਵਾਂ ਦਿੱਤੀਆਂ। ਉਨ੍ਹਾਂ ਨੇ ਦੇਸ਼ ਭਰ ਤੋਂ ਇਸ ਪ੍ਰੋਗਰਾਮ ਵਿੱਚ ਸ਼ਾਮਲ ਹੋਏ ਕਿਸਾਨਾਂ, ਨਾਲ ਹੀ ਚਾਹ ਦੇ ਬਾਗਾਂ ਵਿੱਚ ਕੰਮ ਕਰਨ ਵਾਲੇ ਭੈਣ-ਭਰਾਵਾਂ ਦਾ ਵੀ ਸਵਾਗਤ ਕੀਤਾ। ਪ੍ਰਧਾਨ ਮੰਤਰੀ ਨੇ ਨਰਾਤਿਆਂ ਦੀ ਪੂਰਵ ਸੰਧਿਆ 'ਤੇ ਮਾਂ ਕਾਮਾਖਿਆ ਦੀ ਪਵਿੱਤਰ ਧਰਤੀ 'ਤੇ ਮੌਜੂਦ ਹੋਣ ਦਾ ਸੁਭਾਗ ਮਿਲਣ 'ਤੇ ਧੰਨਵਾਦ ਕੀਤਾ। ਸ਼੍ਰੀ ਮੋਦੀ ਨੇ ਕਿਹਾ, ਨਰਾਤੇ ਸ਼ੁਰੂ ਹੋਣ ਤੋਂ ਠੀਕ ਪਹਿਲਾਂ, ਮਾਂ ਕਾਮਾਖਿਆ ਦੀ ਇਸ ਪਵਿੱਤਰ ਧਰਤੀ 'ਤੇ ਤੁਹਾਡੇ ਸਾਰਿਆਂ ਦੇ ਦਰਸ਼ਨ ਕਰਨ ਦਾ ਸੁਭਾਗ ਮੈਨੂੰ ਪ੍ਰਾਪਤ ਹੋਇਆ ਹੈ।ਐੱਨਐੱਕਸਟੀ ਸਮਿਟ ਦੌਰਾਨ ਪ੍ਰਧਾਨ ਮੰਤਰੀ ਦੇ ਸੰਬੋਧਨ ਦਾ ਪੰਜਾਬੀ ਅਨੁਵਾਦ
March 12th, 10:47 pm
ਅੱਜ 12 ਮਾਰਚ ਦਾ ਦਿਨ ਬਹੁਤ ਇਤਿਹਾਸਕ ਹੈ। 12 ਮਾਰਚ, 1930 ਨੂੰ ਮਹਾਤਮਾ ਗਾਂਧੀ ਨੇ ਸਾਬਰਮਤੀ ਆਸ਼ਰਮ ਤੋਂ ਦਾਂਡੀ ਯਾਤਰਾ ਸ਼ੁਰੂ ਕੀਤੀ ਸੀ। ਇਹ ਭਾਰਤ ਦੇ ਆਜ਼ਾਦੀ ਅੰਦੋਲਨ ਦਾ ਇੱਕ ਟਰਨਿੰਗ ਪੌਇੰਟ ਸੀ। ਕਿਉਂਕਿ ਇਸ ਯਾਤਰਾ ਨੇ ਦੇਸ਼ ਦੇ ਕੋਨੇ-ਕੋਨੇ ਨੂੰ ਇੱਕ ਟੀਚੇ ਨਾਲ ਜੋੜ ਦਿੱਤਾ ਸੀ ਅਤੇ ਇਹ ਟੀਚਾ ਸੀ- ਭਾਰਤ ਦੀ ਆਜ਼ਾਦੀ। ਅੱਜ ਇਸ ਇਤਿਹਾਸਕ ਯਾਤਰਾ ਦੇ ਲਗਭਗ 100 ਸਾਲਾਂ ਦੇ ਆਸ-ਪਾਸ ਅਸੀਂ ਭਾਰਤੀ ਫਿਰ ਇੱਕ ਨਵੀਂ ਯਾਤਰਾ ‘ਤੇ ਨਿਕਲੇ ਹਾਂ। ਇਹ ਯਾਤਰਾ ਹੈ- ਵਿਕਸਿਤ ਭਾਰਤ ਦੀ ਯਾਤਰਾ। ਸਾਡਾ ਟੀਚਾ ਇੱਕ ਹੈ, ਸਾਡੀ ਮੰਜ਼ਿਲ ਇੱਕ ਹੈ- ਵਿਕਸਿਤ ਭਾਰਤ। ਅਤੇ ਇਸ ਟੀਚੇ ਦੀ ਪ੍ਰਾਪਤੀ ਲਈ ਅਜਿਹੀਆਂ ਸਮਿਟਾਂ ਵਿੱਚ ਹੋਇਆ ਮੰਥਨ ਅਤੇ ਇਸ ਤੋਂ ਨਿਕਲਿਆ ਅੰਮ੍ਰਿਤ ਵੱਡੀ ਭੂਮਿਕਾ ਨਿਭਾਉਂਦਾ ਹੈ। ਮੈਂ ਤੁਹਾਡੇ ਸਭ ਦਾ ਸ਼ੁਕਰਗੁਜ਼ਾਰ ਹਾਂ ਕਿ ਤੁਸੀਂ ਮੈਨੂੰ ਨੇਕਸਟ ਸਮਿਟ ਲਈ ਸੱਦਾ ਦਿੱਤਾ। ਇੱਥੇ ਦੇਸ਼ ਤੋਂ ਅਤੇ ਦੁਨੀਆ ਤੋਂ ਬਹੁਤ ਸਾਰੇ ਸਾਥੀ ਆਏ ਹਨ, ਕੁਝ ਪੁਰਾਣੇ ਜਾਣਕਾਰ ਵੀ ਹਨ, ਮੈਂ ਤੁਹਾਡੇ ਸਭ ਦਾ ਸਵਾਗਤ ਕਰਦਾ ਹਾਂ।ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਨੇ ਐੱਨਐਕਸਟੀ ਸਮਿਟ ਨੂੰ ਸੰਬੋਧਨ ਕੀਤਾ
March 12th, 08:30 pm
ਪ੍ਰਧਾਨ ਮੰਤਰੀ ਨੇ ਅੱਜ ਆਈਟੀਵੀ ਨੈੱਟਵਰਕ ਦੀ ਐੱਨਐਕਸਟੀ ਸਮਿਟ ਨੂੰ ਸੰਬੋਧਨ ਕੀਤਾ, ਜੋ ਇਤਿਹਾਸਕ ਦਾਂਡੀ ਮਾਰਚ ਦੀ ਵਰ੍ਹੇਗੰਢ ਨੂੰ ਚਿੰਨ੍ਹਤ ਕਰਦੀ ਹੈ ਅਤੇ ਭਾਰਤ ਦੀ ਆਜ਼ਾਦੀ ਲਈ ਸੰਘਰਸ਼ ਅਤੇ ਵਿਕਸਿਤ ਰਾਸ਼ਟਰ ਬਣਨ ਦੀ ਮੌਜੂਦਾ ਕੋਸ਼ਿਸ਼ ਦਰਮਿਆਨ ਇੱਕ ਸਮਾਨਤਾ ਬਣਦੀ ਹੈ। ਸ਼੍ਰੀ ਮੋਦੀ ਨੇ ਜ਼ੋਰ ਦੇ ਕੇ ਕਿਹਾ ਕਿ ਜਿਵੇਂ 1930 ਦੀ ਮਾਰਚ ਨੇ ਦੇਸ਼ ਨੂੰ ਆਜ਼ਾਦੀ ਵੱਲ ਇਕੱਠਾ ਕੀਤਾ ਸੀ, ਓਸੇ ਤਰ੍ਹਾਂ ਮੌਜੂਦਾ “ਵਿਕਸਿਤ ਭਾਰਤ” ਮਿਸ਼ਨ 140 ਕਰੋੜ ਭਾਰਤੀਆਂ ਦਾ ਸਾਂਝਾ ਟੀਚਾ ਹੈ। ਪ੍ਰਧਾਨ ਮੰਤਰੀ ਨੇ ਕਿਹਾ ਕਿ ਅੱਜ ਉਸ ਇਤਿਹਾਸਕ ਯਾਤਰਾ ਤੋਂ ਲਗਭਗ 100 ਸਾਲ ਬਾਅਦ, ਅਸੀਂ ਭਾਰਤੀ ਇੱਕ ਵਾਰ ਫਿਰ ‘ਵਿਕਸਿਤ ਭਾਰਤ’ਲਈ ਨਵੀਂ ਯਾਤਰਾ ’ਤੇ ਨਿਕਲੇ ਹਾਂ।ਪ੍ਰਧਾਨ ਮੰਤਰੀ 13-14 ਮਾਰਚ ਨੂੰ ਅਸਾਮ ਦਾ ਦੌਰਾ ਕਰਨਗੇ
March 12th, 05:33 pm
ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ 13-14 ਮਾਰਚ, 2026 ਨੂੰ ਅਸਾਮ ਦਾ ਦੌਰਾ ਕਰਨਗੇ। ਇਸ ਦੌਰੇ ਦੌਰਾਨ ਪ੍ਰਧਾਨ ਮੰਤਰੀ ਕੋਕਰਾਝਾਰ, ਗੁਹਾਟੀ ਅਤੇ ਸਿਲਚਰ ਵਿੱਚ 47,800 ਕਰੋੜ ਰੁਪਏ ਤੋਂ ਵੱਧ ਦੇ ਕਈ ਵਿਕਾਸ ਪ੍ਰੋਜੈਕਟਾਂ ਦਾ ਉਦਘਾਟਨ ਕਰਨਗੇ, ਰਾਸ਼ਟਰ ਨੂੰ ਸਮਰਪਿਤ ਕਰਨਗੇ, ਨੀਂਹ ਪੱਥਰ ਰੱਖਣਗੇ, ਭੂਮੀ ਪੂਜਨ ਕਰਨਗੇ ਅਤੇ ਹਰੀ ਝੰਡੀ ਦਿਖਾ ਕੇ ਰਵਾਨਾ ਕਰਨਗੇ।ਡੀਓ ਕਾਨਫਰੰਸਿੰਗ ਜ਼ਰੀਏ ਕੋਟਾ ਹਵਾਈ ਅੱਡੇ ਦੇ ਨੀਂਹ ਪੱਥਰ ਸਮਾਗਮ ਦੌਰਾਨ ਪ੍ਰਧਾਨ ਮੰਤਰੀ ਦੇ ਸੰਬੋਧਨ ਦਾ ਪੰਜਾਬੀ ਅਨੁਵਾਦ
March 07th, 03:15 pm
ਪਿਛਲੇ ਹਫ਼ਤੇ ਹੀ ਮੈਨੂੰ ਰਾਜਸਥਾਨ ਦਾ ਦੌਰਾ ਕਰਨ ਦਾ ਮੌਕਾ ਮਿਲਿਆ। ਅਜਮੇਰ ਦੀ ਪਵਿੱਤਰ ਧਰਤੀ ਤੋਂ ਅਸੀਂ ਰਾਜਸਥਾਨ ਦੇ ਵਿਕਾਸ ਨਾਲ ਜੁੜੇ ਹਜ਼ਾਰਾਂ ਕਰੋੜ ਰੁਪਏ ਦੇ ਪ੍ਰੋਜੈਕਟਾਂ ਦਾ ਨੀਂਹ ਪੱਥਰ ਰੱਖਿਆ ਅਤੇ ਉਦਘਾਟਨ ਕੀਤਾ ਸੀ। ਉਸੇ ਸਮਾਗਮ ਵਿੱਚ ਰਾਜਸਥਾਨ ਦੇ 21,000 ਤੋਂ ਵੱਧ ਨੌਜਵਾਨ ਸਾਥੀਆਂ ਨੂੰ ਨਿਯੁਕਤੀ ਪੱਤਰ ਵੀ ਸੌਂਪੇ ਗਏ ਸੀ। ਹੁਣ ਅਜਮੇਰ ਦੌਰੇ ਤੋਂ ਕੁਝ ਹੀ ਦਿਨਾਂ ਬਾਅਦ ਅੱਜ ਮੈਨੂੰ ਕੋਟਾ ਨਾਲ ਜੁੜੇ ਹੋਏ ਇਸ ਅਹਿਮ ਹਵਾਈ ਅੱਡੇ ਦੇ ਪ੍ਰੋਜੈਕਟ ਨੂੰ ਸ਼ੁਰੂ ਕਰਨ ਦਾ ਮੌਕਾ ਮਿਲ ਰਿਹਾ ਹੈ। ਇੱਕ ਹੀ ਹਫ਼ਤੇ ਵਿੱਚ ਰਾਜਸਥਾਨ ਵਿੱਚ ਵਿਕਾਸ ਦੇ ਇਨ੍ਹਾਂ ਦੋ ਵੱਡੇ ਸਮਾਗਮਾਂ ਦਾ ਬਹੁਤ ਵੱਡਾ ਸੁਨੇਹਾ ਹੈ। ਇਹ ਦੱਸਦੇ ਹਨ ਕਿ ਅੱਜ ਰਾਜਸਥਾਨ ਕਿਸ ਗਤੀ ਨਾਲ ਅੱਗੇ ਵਧ ਰਿਹਾ ਹੈ। ਭਾਵੇਂ ਬੁਨਿਆਦੀ ਢਾਂਚਾ ਹੋਵੇ, ਨੌਜਵਾਨਾਂ ਲਈ ਰੁਜ਼ਗਾਰ ਦੇ ਮੌਕੇ ਹੋਣ, ਕਿਸਾਨਾਂ ਅਤੇ ਮਾਵਾਂ-ਭੈਣਾਂ ਲਈ ਯੋਜਨਾਵਾਂ ਹੋਣ, ਰਾਜਸਥਾਨ ਦੇ ਹਰ ਖੇਤਰ ਵਿੱਚ ਤੇਜ਼ੀ ਨਾਲ ਕੰਮ ਹੋ ਰਿਹਾ ਹੈ।ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਨੇ ਕੋਟਾ ਹਵਾਈ ਅੱਡੇ ਦਾ ਨੀਂਹ ਪੱਥਰ ਰੱਖਿਆ; ਜੋ ਹਡੌਤੀ ਖੇਤਰ ਦੀ ਤਬਦੀਲੀ ਨੂੰ ਦਿਖਾਉਂਦਾ ਹੈ
March 07th, 02:45 pm
ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਨੇ ਅੱਜ ਵੀਡੀਓ ਸੰਦੇਸ਼ ਜ਼ਰੀਏ ਕੋਟਾ ਹਵਾਈ ਅੱਡੇ ਦੇ ਨੀਂਹ ਪੱਥਰ ਸਮਾਰੋਹ ਨੂੰ ਸੰਬੋਧਨ ਕੀਤਾ। ਇਹ ਹਡੌਤੀ ਖੇਤਰ ਲਈ ਇੱਕ ਅਹਿਮ ਉਪਲਬਧੀ ਹੈ। ਸ਼੍ਰੀ ਮੋਦੀ ਨੇ ਜ਼ੋਰ ਦਿੰਦੇ ਹੋਏ ਕਿਹਾ, ਰਾਜਸਥਾਨ ਬੇਮਿਸਾਲ ਗਤੀ ਨਾਲ ਤਰੱਕੀ ਕਰ ਰਿਹਾ ਹੈ। ਅਤੇ ਇਹ ਨਵਾਂ ਹਵਾਈ ਅੱਡਾ ਆਰਥਿਕ ਅਤੇ ਉਦਯੋਗਿਕ ਵਿਕਾਸ ਵਿੱਚ ਸਹਾਇਕ ਹੋਵੇਗਾ।ਨਵਾ ਰਾਏਪੁਰ ਵਿਖੇ ਛੱਤੀਸਗੜ੍ਹ ਰਜਤ ਮਹੋਤਸਵ ਵਿੱਚ ਪ੍ਰਧਾਨ ਮੰਤਰੀ ਦੇ ਭਾਸ਼ਣ ਦਾ ਪੰਜਾਬੀ ਅਨੁਵਾਦ
November 01st, 03:30 pm
ਛੱਤੀਸਗੜ੍ਹ ਦੇ ਸਿਲਵਰ ਜੁਬਲੀ ਸਮਾਰੋਹ ਵਿੱਚ ਛੱਤੀਸਗੜ੍ਹੀਆ ਭਰਾਵਾਂ-ਭੈਣਾਂ ਦੇ ਨਾਲ-ਨਾਲ ਸਹਿਭਾਗੀ ਬਣਨਾ ਮੇਰੇ ਲਈ ਸੁਭਾਗ ਦੀ ਗੱਲ ਹੈ। ਤੁਸੀਂ ਸਭ ਚੰਗੀ ਤਰ੍ਹਾਂ ਜਾਣਦੇ ਹੋ, ਮੈਂ ਭਾਰਤੀ ਜਨਤਾ ਪਾਰਟੀ ਦੇ ਵਰਕਰ ਦੇ ਰੂਪ ਵਿੱਚ ਛੱਤੀਸਗੜ੍ਹ ਰਾਜ ਗਠਨ ਤੋਂ ਪਹਿਲਾਂ ਦਾ ਦੌਰ ਵੀ ਦੇਖਿਆ ਹੈ ਅਤੇ ਬੀਤੇ 25 ਸਾਲ ਵਿੱਚ ਸਫ਼ਰ ਦਾ ਗਵਾਹ ਵੀ ਰਿਹਾ ਹਾਂ। ਇਸ ਲਈ, ਇਸ ਸ਼ਾਨਦਾਰ ਪਲ ਦਾ ਹਿੱਸਾ ਬਣਨਾ ਮੇਰੇ ਲਈ ਵੀ ਇੱਕ ਸ਼ਾਨਦਾਰ ਅਹਿਸਾਸ ਹੈ।ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਨੇ ਛੱਤੀਸਗੜ੍ਹ ਰਜਤ ਮਹੋਤਸਵ ਨੂੰ ਸੰਬੋਧਨ ਕੀਤਾ
November 01st, 03:26 pm
ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਨੇ ਛੱਤੀਸਗੜ੍ਹ ਰਾਜ ਦੇ ਗਠਨ ਦੇ 25 ਸਾਲ ਪੂਰੇ ਹੋਣ ਮੌਕੇ ਅੱਜ ਨਵਾ ਰਾਏਪੁਰ ਵਿੱਚ ਛੱਤੀਸਗੜ੍ਹ ਰਜਤ ਮਹੋਤਸਵ ਨੂੰ ਸੰਬੋਧਨ ਕੀਤਾ। ਉਨ੍ਹਾਂ ਨੇ ਸੜਕ, ਉਦਯੋਗ, ਸਿਹਤ-ਸੰਭਾਲ ਅਤੇ ਊਰਜਾ ਵਰਗੇ ਪ੍ਰਮੁੱਖ ਖੇਤਰਾਂ ਨਾਲ ਜੁੜੇ 14,260 ਕਰੋੜ ਰੁਪਏ ਤੋਂ ਵੱਧ ਦੇ ਵਿਕਾਸ ਅਤੇ ਪਰਿਵਰਤਨਕਾਰੀ ਪ੍ਰੋਜੈਕਟਾਂ ਦਾ ਉਦਘਾਟਨ ਅਤੇ ਨੀਂਹ ਪੱਥਰ ਵੀ ਰੱਖਿਆ। ਇਸ ਮੌਕੇ ਪ੍ਰਧਾਨ ਮੰਤਰੀ ਨੇ ਛੱਤੀਸਗੜ੍ਹ ਦੇ ਲੋਕਾਂ ਨੂੰ ਨਮਸਕਾਰ ਕਰਦਿਆਂ ਕਿਹਾ ਕਿ ਅੱਜ ਛੱਤੀਸਗੜ੍ਹ ਰਾਜ ਦੇ ਗਠਨ ਨੂੰ 25 ਸਾਲ ਪੂਰੇ ਹੋ ਗਏ ਹਨ। ਇਸ ਮੌਕੇ ਉਨ੍ਹਾਂ ਨੇ ਛੱਤੀਸਗੜ੍ਹ ਦੇ ਸਾਰੇ ਲੋਕਾਂ ਨੂੰ ਵਧਾਈ ਅਤੇ ਸ਼ੁਭਕਾਮਨਾਵਾਂ ਦਿੱਤੀਆਂ।ਪ੍ਰਧਾਨ ਮੰਤਰੀ 1 ਨਵੰਬਰ ਨੂੰ ਛੱਤੀਸਗੜ੍ਹ ਦਾ ਦੌਰਾ ਕਰਨਗੇ
October 31st, 12:02 pm
ਪ੍ਰਧਾਨ ਮੰਤਰੀ ਸਵੇਰੇ ਲਗਭਗ 10 ਵਜੇ, 'ਦਿਲ ਕੀ ਬਾਤ' ਪ੍ਰੋਗਰਾਮ ਤਹਿਤ ਨਵਾ ਰਾਏਪੁਰ ਅਟਲ ਨਗਰ ਵਿਖੇ ਸ਼੍ਰੀ ਸੱਤਿਆ ਸਾਈਂ ਸੰਜੀਵਨੀ ਹਸਪਤਾਲ ਵਿੱਚ 'ਜੀਵਨ ਦਾ ਤੋਹਫ਼ਾ' ਸਮਾਗਮ ਵਿੱਚ ਜਮਾਂਦਰੂ ਦਿਲ ਦੀਆਂ ਬਿਮਾਰੀਆਂ ਦਾ ਸਫਲਤਾਪੂਰਵਕ ਇਲਾਜ ਕਰਵਾ ਚੁੱਕੇ 2500 ਬੱਚਿਆਂ ਨਾਲ ਗੱਲਬਾਤ ਕਰਨਗੇ।NDA freed Bihar from Naxalism and Maoist terror — now you can live and vote fearlessly: PM Modi in Begusarai
October 24th, 12:09 pm
Addressing a massive public rally in Begusarai, PM Modi stated, On one side, there is the NDA, an alliance with mature leadership, and on the other, there is the 'Maha Lathbandhan'. He highlighted that nearly 90% of purchases in the country are of Swadeshi products, benefiting small businesses. The PM remarked that the NDA has freed Bihar from Naxalism and Maoist terror, and that every vote of the people of Bihar will help build a peaceful, prosperous state.We’re connecting Bihar’s heritage with employment, creating new opportunities for youth: PM Modi in Samastipur
October 24th, 12:04 pm
Ahead of the Bihar Assembly elections, PM Modi kickstarted the NDA’s campaign by addressing a grand public meeting in Samastipur, Bihar. He said, “The trumpet of the grand festival of democracy has sounded. The entire Bihar is saying, ‘Phir Ek Baar NDA Sarkar!’” Remembering Bharat Ratna Jan Nayak Karpoori Thakur ji, the PM said, “It is only due to his blessings that people like us, who come from humble and backward families, are able to stand on this stage today.”PM Modi addresses enthusiastic crowds in Bihar’s Samastipur and Begusarai
October 24th, 12:00 pm
Ahead of the Bihar Assembly elections, PM Modi kickstarted the NDA’s campaign by addressing massive gatherings in Samastipur and Begusarai, Bihar. He said, “The trumpet of the grand festival of democracy has sounded. The entire Bihar is saying, ‘Phir Ek Baar NDA Sarkar!’” Remembering Bharat Ratna Jan Nayak Karpoori Thakur ji, the PM remarked, “It is only due to his blessings that people like us, who come from humble and backward families, are able to stand on this stage today.”ਆਂਧਰਾ ਪ੍ਰਦੇਸ਼ ਦੇ ਕੁਰਨੂਲ ਵਿੱਚ ਵੱਖ-ਵੱਖ ਵਿਕਾਸ ਪ੍ਰੋਜੈਕਟਾਂ ਦੇ ਉਦਘਾਟਨ ਸਮੇਂ ਪ੍ਰਧਾਨ ਮੰਤਰੀ ਦੇ ਸੰਬੋਧਨ ਦਾ ਪੰਜਾਬੀ ਅਨੁਵਾਦ
October 16th, 03:00 pm
ਆਂਧਰਾ ਪ੍ਰਦੇਸ਼ ਦੇ ਗਵਰਨਰ ਐੱਸ. ਅਬਦੁਲ ਨਜ਼ੀਰ ਜੀ, ਇੱਥੋਂ ਦੇ ਪ੍ਰਸਿੱਧ ਅਤੇ ਮਿਹਨਤੀ ਮੁੱਖ ਮੰਤਰੀ ਸ਼੍ਰੀ ਚੰਦਰਬਾਬੂ ਨਾਇਡੂ ਜੀ, ਕੇਂਦਰੀ ਮੰਤਰੀ ਕੇ. ਰਾਮਮੋਹਨ ਨਾਇਡੂ ਜੀ, ਚੰਦਰਸ਼ੇਖਰ ਪੇਮਸਾਨੀ ਜੀ, ਭੂਪਤੀ ਰਾਜੂ ਸ਼੍ਰੀਨਿਵਾਸ ਵਰਮਾ ਜੀ, ਉਪ ਮੁੱਖ ਮੰਤਰੀ ਪਵਨ ਕਲਿਆਣ ਜੀ, ਰਾਜ ਸਰਕਾਰ ਵਿੱਚ ਮੰਤਰੀ ਨਾਰਾ ਲੋਕੇਸ਼ ਜੀ, ਹੋਰ ਸਾਰੇ ਮੰਤਰੀਆਂ, ਬੀਜੇਪੀ ਸਟੇਟ ਪ੍ਰੈਜੀਡੈਂਟ ਪੀਵੀਐੱਨ ਮਾਧਵ ਜੀ, ਸਾਰੇ ਸਾਂਸਦ, ਵਿਧਾਇਕ ਅਤੇ ਵੱਡੀ ਗਿਣਤੀ ਵਿੱਚ ਸਾਨੂੰ ਆਸ਼ੀਰਵਾਦ ਦੇਣ ਲਈ ਆਏ ਹੋਏ ਭੈਣੋ ਅਤੇ ਭਰਾਵੋ!ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਨੇ ਆਂਧਰਾ ਪ੍ਰਦੇਸ਼ ਦੇ ਕੁਰਨੂਲ ਵਿੱਚ ₹13,430 ਕਰੋੜ ਦੇ ਵਿਕਾਸ ਪ੍ਰੋਜੈਕਟਾਂ ਦਾ ਨੀਂਹ ਪੱਥਰ ਰੱਖਿਆ, ਉਦਘਾਟਨ ਕੀਤਾ ਅਤੇ ਰਾਸ਼ਟਰ ਨੂੰ ਸਮਰਪਿਤ ਕੀਤੇ
October 16th, 02:30 pm
ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਨੇ ਅੱਜ ਆਂਧਰਾ ਪ੍ਰਦੇਸ਼ ਦੇ ਕੁਰਨੂਲ ਵਿੱਚ ਲਗਭਗ ₹13,430 ਕਰੋੜ ਦੇ ਕਈ ਵਿਕਾਸ ਪ੍ਰੋਜੈਕਟਾਂ ਦਾ ਨੀਂਹ ਪੱਥਰ ਰੱਖਿਆ, ਉਦਘਾਟਨ ਕੀਤਾ ਅਤੇ ਰਾਸ਼ਟਰ ਨੂੰ ਸਮਰਪਿਤ ਕੀਤੇ। ਇਸ ਮੌਕੇ ਜਨਸਭਾ ਨੂੰ ਸੰਬੋਧਨ ਕਰਦੇ ਹੋਏ ਪ੍ਰਧਾਨ ਮੰਤਰੀ ਨੇ ਅਹੋਬਿਲਮ ਦੇ ਭਗਵਾਨ ਨਰਸਿਮਹਾ ਸਵਾਮੀ ਅਤੇ ਮਹਾਨੰਦੀ ਦੇ ਸ਼੍ਰੀ ਮਹਾਨੰਦੀਸ਼ਵਰ ਸਵਾਮੀ ਦੀ ਪੂਜਾ ਕੀਤੀ। ਉਨ੍ਹਾਂ ਨੇ ਮੰਤਰਾਲਯਮ ਦੇ ਗੁਰੂ ਸ਼੍ਰੀ ਰਾਘਵੇਂਦਰ ਸਵਾਮੀ ਤੋਂ ਸਾਰਿਆਂ ਦੀ ਭਲਾਈ ਲਈ ਆਸ਼ੀਰਵਾਦ ਵੀ ਮੰਗਿਆ।