ਪ੍ਰਧਾਨ ਮੰਤਰੀ ਨੇ ਜੀ-7 ਸਮਿਟ ਦੇ ਅਵਸਰ ‘ਤੇ ਪ੍ਰਧਾਨ ਮੰਤਰੀ ਮਾਰਕ ਕਾਰਨੀ (Mark Carney) ਨਾਲ ਮੁਲਾਕਾਤ ਕੀਤੀ
June 18th, 08:02 am
ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ, ਨੇ ਅੱਜ ਕੈਨਾਨਾਸਕਿਸ, ਅਲਬਰਟਾ ਵਿੱਚ ਜੀ-7 ਸਮਿਟ ਦੇ ਅਵਸਰ ‘ਤੇ ਕੈਨੇਡਾ ਦੇ ਪ੍ਰਧਾਨ ਮੰਤਰੀ ਸ਼੍ਰੀ ਮਾਰਕ ਕਾਰਨੀ ਦੇ ਨਾਲ ਦੁਵੱਲੀ ਮੀਟਿੰਗ ਕੀਤੀ।ਪ੍ਰਧਾਨ ਮੰਤਰੀ ਨੇ ਬ੍ਰਿਟੇਨ ਦੀਆਂ ਆਮ ਚੋਣਾਂ ਵਿੱਚ ਜਿੱਤ ਲਈ ਸਰ ਕੀਰ ਸਟਾਰਮਰ ਨੂੰ ਵਧਾਈਆਂ ਦਿੱਤੀਆਂ
July 05th, 07:14 pm
ਪ੍ਰਧਾਨ ਮੰਤਰੀ, ਸ਼੍ਰੀ ਨਰੇਂਦਰ ਮੋਦੀ ਨੇ ਅੱਜ ਬ੍ਰਿਟੇਨ ਦੀਆਂ ਆਮ ਚੋਣਾਂ ਵਿੱਚ ਜਿੱਤ ਲਈ ਸਰ ਕੀਰ ਸਟਾਰਮਰ ਨੂੰ ਵਧਾਈਆਂ ਦਿੱਤੀਆਂ।