ਮੁੰਬਈ ਵਿੱਚ ਗਲੋਬਲ ਫਿਨਟੈੱਕ ਫੈਸਟ ਦੇ ਛੇਵੇਂ ਐਡੀਸ਼ਨ ਵਿੱਚ ਪ੍ਰਧਾਨ ਮੰਤਰੀ ਦੇ ਸੰਬੋਧਨ ਦਾ ਪੰਜਾਬੀ ਅਨੁਵਾਦ
October 09th, 02:51 pm
ਮਾਣਯੋਗ ਪ੍ਰਧਾਨ ਮੰਤਰੀ ਕੀਰ ਸਟਾਰਮਰ ਜੀ, ਆਰਬੀਆਈ ਗਵਰਨਰ, ਫਿਨਟੈੱਕ ਦੁਨੀਆ ਦੇ ਇਨੋਵੇਟਰਜ਼, ਆਗੂ ਅਤੇ ਨਿਵੇਸ਼ਕ, ਦੇਵੀਓ ਤੇ ਸੱਜਣੋ! ਮੁੰਬਈ ਵਿੱਚ ਤੁਹਾਡਾ ਸਾਰਿਆਂ ਦਾ ਬਹੁਤ-ਬਹੁਤ ਸਵਾਗਤ ਹੈ।ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਨੇ ਮੁੰਬਈ ਵਿੱਚ ਗਲੋਬਲ ਫਿਨਟੈਕ ਫੈਸਟ 2025 ਨੂੰ ਸੰਬੋਧਨ ਕੀਤਾ
October 09th, 02:50 pm
ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਨੇ ਅੱਜ ਮੁੰਬਈ, ਮਹਾਰਾਸ਼ਟਰ ਵਿੱਚ ਗਲੋਬਲ ਫਿਨਟੈਕ ਫੈਸਟ 2025 ਨੂੰ ਸੰਬੋਧਨ ਕੀਤਾ। ਸਾਰਿਆਂ ਦਾ ਨਿੱਘਾ ਸਵਾਗਤ ਕਰਦੇ ਹੋਏ, ਸ਼੍ਰੀ ਮੋਦੀ ਨੇ ਮੁੰਬਈ ਨੂੰ ਊਰਜਾ ਦਾ ਸ਼ਹਿਰ, ਉੱਦਮ ਦਾ ਸ਼ਹਿਰ ਅਤੇ ਬੇਅੰਤ ਸੰਭਾਵਨਾਵਾਂ ਦਾ ਸ਼ਹਿਰ ਦੱਸਿਆ। ਉਨ੍ਹਾਂ ਨੇ ਆਪਣੇ ਦੋਸਤ, ਬਰਤਾਨੀਆ ਦੇ ਪ੍ਰਧਾਨ ਮੰਤਰੀ, ਸ਼੍ਰੀ ਕੀਰ ਸਟਾਰਮਰ ਦਾ ਵਿਸ਼ੇਸ਼ ਤੌਰ 'ਤੇ ਸਵਾਗਤ ਕੀਤਾ ਅਤੇ ਗਲੋਬਲ ਫਿਨਟੈਕ ਫ਼ੈਸਟੀਵਲ ਵਿੱਚ ਉਨ੍ਹਾਂ ਦੀ ਮੌਜੂਦਗੀ ਲਈ, ਅਤੇ ਨਾਲ ਹੀ ਇਸ ਸਮਾਗਮ ਵਿੱਚ ਸ਼ਾਮਲ ਹੋਣ ਲਈ ਉਨ੍ਹਾਂ ਵੱਲੋਂ ਦਿੱਤੇ ਗਏ ਸਮੇਂ ਲਈ ਧੰਨਵਾਦ ਪ੍ਰਗਟ ਕੀਤਾ।ਨਤੀਜਿਆਂ ਦੀ ਸੂਚੀ: ਯੂਨਾਈਟਿਡ ਕਿੰਗਡਮ ਦੇ ਪ੍ਰਧਾਨ ਮੰਤਰੀ ਦਾ ਭਾਰਤ ਦੌਰਾ
October 09th, 01:55 pm
ਭਾਰਤ-ਯੂਕੇ ਕਨੈਕਟੀਵਿਟੀ ਅਤੇ ਇਨੋਵੇਸ਼ਨ ਸੈਂਟਰ ਦੀ ਸਥਾਪਨਾ।ਬਰਤਾਨੀਆ ਦੇ ਪ੍ਰਧਾਨ ਮੰਤਰੀ ਦੇ ਨਾਲ ਸਾਂਝੇ ਪ੍ਰੈੱਸ ਬਿਆਨ ਦੌਰਾਨ ਪ੍ਰਧਾਨ ਮੰਤਰੀ ਦਾ ਪ੍ਰੈੱਸ ਬਿਆਨ
October 09th, 11:25 am
ਪ੍ਰਧਾਨ ਮੰਤਰੀ ਕੀਰ ਸਟਾਰਮਰ ਦੀ ਪਹਿਲੀ ਭਾਰਤ ਯਾਤਰਾ ’ਤੇ ਅੱਜ ਉਨ੍ਹਾਂ ਦਾ ਇੱਥੇ ਮੁੰਬਈ ਵਿੱਚ ਸਵਾਗਤ ਕਰਦੇ ਹੋਏ ਮੈਨੂੰ ਬਹੁਤ ਖ਼ੁਸ਼ੀ ਹੋ ਰਹੀ ਹੈ।ਭਾਰਤ ਸਿੰਗਾਪੁਰ ਸੰਯੁਕਤ ਬਿਆਨ
September 04th, 08:04 pm
ਸਿੰਗਾਪੁਰ ਗਣਰਾਜ ਦੇ ਪ੍ਰਧਾਨ ਮੰਤਰੀ ਮਹਾਮਹਿਮ ਸ਼੍ਰੀ ਲਾਰੈਂਸ ਵੋਂਗ ਦੇ ਭਾਰਤ ਗਣਰਾਜ ਦੇ ਅਧਿਕਾਰਤ ਦੌਰੇ ਦੇ ਮੌਕੇ 'ਤੇ ਭਾਰਤ ਅਤੇ ਸਿੰਗਾਪੁਰ ਦਰਮਿਆਨ ਵਿਆਪਕ ਰਣਨੀਤਕ ਸਾਂਝੇਦਾਰੀ ਦੇ ਰੋਡਮੈਪ 'ਤੇ ਸਾਂਝਾ ਬਿਆਨਸਿੰਗਾਪੁਰ ਦੇ ਪ੍ਰਧਾਨ ਮੰਤਰੀ ਨਾਲ ਸਾਂਝੇ ਪ੍ਰੈੱਸ ਬਿਆਨ ਦੌਰਾਨ ਪ੍ਰਧਾਨ ਮੰਤਰੀ ਦਾ ਪ੍ਰੈੱਸ ਬਿਆਨ
September 04th, 12:45 pm
ਅਹੁਦਾ ਸੰਭਾਲਣ ਦੇ ਬਾਅਦ, ਪ੍ਰਧਾਨ ਮੰਤਰੀ ਵੌਂਗ ਦੀ ਪਹਿਲੀ ਭਾਰਤ ਯਾਤਰਾ ’ਤੇ, ਮੈਂ ਉਨ੍ਹਾਂ ਦਾ ਹਾਰਦਿਕ ਸੁਆਗਤ ਕਰਦਾ ਹਾਂ। ਇਹ ਯਾਤਰਾ ਹੋਰ ਵੀ ਵਿਸ਼ੇਸ਼ ਹੈ, ਕਿਉਂਕਿ ਇਸ ਸਾਲ ਅਸੀਂ ਆਪਣੇ ਸੰਬੰਧਾਂ ਦੀ 60ਵੀਂ ਵਰ੍ਹੇਗੰਢ ਮਨਾ ਰਹੇ ਹਾਂ।ਗੁਜਰਾਤ ਦੇ ਅਹਿਮਦਾਬਾਦ ਵਿੱਚ ਵੱਖ-ਵੱਖ ਵਿਕਾਸ ਪ੍ਰੋਜੈਕਟਾਂ ਦੇ ਉਦਘਾਟਨ ਸਮੇਂ ਪ੍ਰਧਾਨ ਮੰਤਰੀ ਦੇ ਸੰਬੋਧਨ ਦਾ ਮੂਲ-ਪਾਠ
August 25th, 06:42 pm
ਗੁਜਰਾਤ ਦੇ ਰਾਜਪਾਲ ਸ਼੍ਰੀਮਾਨ ਆਚਾਰੀਆ ਦੇਵਵ੍ਰਤ ਜੀ, ਇੱਥੋਂ ਦੇ ਪ੍ਰਸਿੱਧ ਮੁੱਖ ਮੰਤਰੀ ਭੂਪੇਂਦਰ ਭਾਈ ਪਟੇਲ, ਕੇਂਦਰੀ ਕੈਬਨਿਟ ਵਿੱਚ ਮੇਰੇ ਸਹਿਯੋਗੀ ਸੀਆਰ ਪਾਟਿਲ, ਗੁਜਰਾਤ ਸਰਕਾਰ ਦੇ ਸਾਰੇ ਮੰਤਰੀਗਣ, ਅਹਿਮਦਾਬਾਦ ਦੀ ਮੇਅਰ ਪ੍ਰਤਿਭਾ ਜੀ, ਹੋਰ ਜਨ ਪ੍ਰਤੀਨਿਧੀ ਗਣ ਅਤੇ ਅਹਿਮਦਾਬਾਦ ਦੇ ਮੇਰੇ ਭਰਾਵੋ ਅਤੇ ਭੈਣੋ!ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਨੇ ਅਹਿਮਦਾਬਾਦ, ਗੁਜਰਾਤ ਵਿੱਚ 5,400 ਕਰੋੜ ਰੁਪਏ ਦੇ ਵਿਕਾਸ ਕਾਰਜਾਂ ਦਾ ਉਦਘਾਟਨ ਕੀਤਾ, ਨੀਂਹ ਪੱਥਰ ਰੱਖਿਆ ਅਤੇ ਲੋਕਅਰਪਣ ਕੀਤਾ
August 25th, 06:15 pm
ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਨੇ ਅੱਜ ਗੁਜਰਾਤ ਦੇ ਅਹਿਮਦਾਬਾਦ ਵਿੱਚ 5,400 ਕਰੋੜ ਰੁਪਏ ਦੇ ਵਿਕਾਸ ਕਾਰਜਾਂ ਦਾ ਉਦਘਾਟਨ ਕੀਤਾ, ਨੀਂਹ ਪੱਥਰ ਰੱਖਿਆ ਅਤੇ ਲੋਕਅਰਪਣ ਕੀਤਾ। ਮੌਜੂਦ ਇਕੱਠ ਨੂੰ ਸੰਬੋਧਨ ਕਰਦੇ ਹੋਏ, ਪ੍ਰਧਾਨ ਮੰਤਰੀ ਨੇ ਕਿਹਾ ਕਿ ਪੂਰਾ ਦੇਸ਼ ਇਸ ਸਮੇਂ ਗਣੇਸ਼ਉਤਸਵ ਦੇ ਉਤਸ਼ਾਹ ਵਿੱਚ ਡੁੱਬਿਆ ਹੋਇਆ ਹੈ। ਉਨ੍ਹਾਂ ਨੇ ਕਿਹਾ ਕਿ ਗਣਪਤੀ ਬੱਪਾ ਦੇ ਅਸ਼ੀਰਵਾਦ ਨਾਲ, ਅੱਜ ਗੁਜਰਾਤ ਦੀ ਪ੍ਰਗਤੀ ਨਾਲ ਜੁੜੇ ਕਈ ਵਿਕਾਸ ਪ੍ਰੋਜੈਕਟਾਂ ਦੀ ਸ਼ੁਰੂਆਤ ਹੋ ਰਹੀ ਹੈ। ਉਨ੍ਹਾਂ ਨੇ ਕਿਹਾ ਕਿ ਉਨ੍ਹਾਂ ਨੂੰ ਜਨਤਾ ਦੇ ਚਰਣਾਂ ਵਿੱਚ ਕਈ ਪ੍ਰੋਜੈਕਟ ਸਮਰਪਿਤ ਕਰਨ ਦਾ ਸੁਭਾਗ ਪ੍ਰਾਪਤ ਹੋਇਆ ਹੈ। ਉਨ੍ਹਾਂ ਨੇ ਇਨ੍ਹਾਂ ਵਿਕਾਸ ਪਹਿਲਕਦਮੀਆਂ ਦੇ ਲਈ ਸਾਰੇ ਨਾਗਰਿਕਾਂ ਨੂੰ ਹਾਰਦਿਕ ਵਧਾਈਆਂ ਦਿੱਤੀਆਂ।ਗਾਂਧੀਨਗਰ ਵਿੱਚ ਗੁਜਰਾਤ ਸ਼ਹਿਰੀ ਵਿਕਾਸ ਕਹਾਣੀ ਦੇ 20 ਸਾਲਾਂ ਦੇ ਸਮਾਰੋਹ (celebrations of 20 years of Gujarat Urban Growth Story) ਦੇ ਦੌਰਾਨ ਪ੍ਰਧਾਨ ਮੰਤਰੀ ਦੇ ਭਾਸ਼ਣ ਦਾ ਮੂਲ-ਪਾਠ
May 27th, 11:30 am
ਮੈਂ ਦੋ ਦਿਨ ਤੋਂ ਗੁਜਰਾਤ ਵਿੱਚ ਹਾਂ। ਕੱਲ੍ਹ ਮੈਨੂੰ ਵਡੋਦਰਾ, ਦਾਹੋਦ, ਭੁਜ , ਅਹਿਮਦਾਬਾਦ ਅਤੇ ਅੱਜ ਸੁਬ੍ਹਾ-ਸੁਬ੍ਹਾ ਗਾਂਧੀ ਨਗਰ, ਮੈਂ ਜਿੱਥੇ-ਜਿੱਥੇ ਗਿਆ, ਐਸਾ ਲਗ ਰਿਹਾ ਹੈ, ਦੇਸਭਗਤੀ ਦਾ ਜਵਾਬ ਗਰਜਨਾ ਕਰਦਾ ਸਿੰਦੁਰਿਯਾ ਸਾਗਰ, ਸਿੰਦੁਰਿਯਾ ਸਾਗਰ ਦੀ ਗਰਜਨਾ ਅਤੇ ਲਹਿਰਾਉਂਦਾ ਤਿਰੰਗਾ, ਜਨ-ਮਨ ਦੇ ਹਿਰਦੇ ਵਿੱਚ ਮਾਤਭੂਮੀ ਦੇ ਪ੍ਰਤੀ ਅਪਾਰ ਪ੍ਰੇਮ, ਇੱਕ ਐਸਾ ਨਜ਼ਾਰਾ ਸੀ, ਇੱਕ ਐਸਾ ਦ੍ਰਿਸ਼ ਸੀ ਅਤੇ ਇਹ ਸਿਰਫ਼ ਗੁਜਰਾਤ ਵਿੱਚ ਨਹੀਂ, ਹਿੰਦੁਸਤਾਨ ਦੇ ਕੋਣੇ-ਕੋਣੇ ਵਿੱਚ ਹੈ। ਹਰ ਹਿੰਦੁਸਤਾਨੀ ਦੇ ਦਿਲ ਵਿੱਚ ਹੈ। ਸਰੀਰ ਕਿਤਨਾ ਹੀ ਤੰਦਰੁਸਤ ਕਿਉਂ ਨਾ ਹੋਵੇ, ਲੇਕਿਨ ਅਗਰ ਇੱਕ ਕੰਡਾ ਚੁਭਦਾ ਹੈ, ਤਾਂ ਪੂਰਾ ਸਰੀਰ ਪਰੇਸ਼ਾਨ ਰਹਿੰਦਾ ਹੈ। ਹੁਣ ਅਸੀਂ ਤੈ ਕਰ ਲਿਆ ਹੈ, ਉਸ ਕੰਡੇ ਨੂੰ ਕੱਢ ਕੇ ਰਹਾਂਗੇ।ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਨੇ ਪਿਛਲੇ 20 ਵਰ੍ਹਿਆਂ ਦੇ ਦੌਰਾਨ ਗੁਜਰਾਤ ਦੇ ਸ਼ਹਿਰੀ ਵਿਕਾਸ ‘ਤੇ ਕੇਂਦ੍ਰਿਤ ਸਮਾਰੋਹ ਨੂੰ ਸੰਬੋਧਨ ਕੀਤਾ
May 27th, 11:09 am
ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਨੇ ਅੱਜ ਗੁਜਰਾਤ ਦੇ ਗਾਂਧੀਨਗਰ ਵਿੱਚ ਪਿਛਲੇ 20 ਵਰ੍ਹਿਆਂ ਦੇ ਦੌਰਾਨ ਗੁਜਰਾਤ ਸ਼ਹਿਰੀ ਵਿਕਾਸ ‘ਤੇ ਕੇਂਦ੍ਰਿਤ ਸਮਾਰੋਹ ਨੂੰ ਸੰਬੋਧਨ ਕੀਤਾ। ਇਸ ਅਵਸਰ 'ਤੇ, ਉਨ੍ਹਾਂ ਨੇ ਸ਼ਹਿਰੀ ਵਿਕਾਸ ਵਰ੍ਹੇ 2005 ਦੇ 20 ਵਰ੍ਹੇ ਪੂਰੇ ਹੋਣ ਦੇ ਸਬੰਧ ਵਿੱਚ ਸ਼ਹਿਰੀ ਵਿਕਾਸ ਵਰ੍ਹੇ 2025 ਦੀ ਸ਼ੁਰੂਆਤ ਕੀਤੀ। ਸਭਾ ਨੂੰ ਸੰਬੋਧਨ ਕਰਦੇ ਹੋਏ, ਉਨ੍ਹਾਂ ਨੇ ਕਿਹਾ ਕਿ ਪਿਛਲੇ 2 ਦਿਨਾਂ ਦੌਰਾਨ ਵਡੋਦਰਾ, ਦਾਹੋਦ, ਭੁਜ, ਅਹਿਮਦਾਬਾਦ ਅਤੇ ਗਾਂਧੀਨਗਰ ਦੀ ਆਪਣੀ ਯਾਤਰਾ ਦੌਰਾਨ, ਉਹ ਅਪ੍ਰੇਸ਼ਨ ਸਿੰਦੂਰ ਦੀ ਸਫ਼ਲਤਾ ਦੀ ਗਰਜ ਅਤੇ ਤਿਰੰਗੇ ਲਹਿਰਾਉਣ ਦੇ ਨਾਲ ਦੇਸ਼ ਭਗਤੀ ਦੇ ਜੋਸ਼ ਦਾ ਅਨੁਭਵ ਕਰ ਰਹੇ ਹਨ। ਉਨ੍ਹਾਂ ਨੇ ਅੱਗੇ ਕਿਹਾ ਕਿ ਇਹ ਦੇਖਣ ਵਾਲਾ ਦ੍ਰਿਸ਼ ਸੀ ਅਤੇ ਇਹ ਭਾਵਨਾ ਸਿਰਫ਼ ਗੁਜਰਾਤ ਵਿੱਚ ਹੀ ਨਹੀਂ, ਬਲਕਿ ਭਾਰਤ ਦੇ ਹਰ ਕੋਣੇ ਅਤੇ ਹਰ ਭਾਰਤੀ ਦੇ ਦਿਲ ਵਿੱਚ ਸੀ। ਪ੍ਰਧਾਨ ਮੰਤਰੀ ਨੇ ਕਿਹਾ, ਭਾਰਤ ਨੇ ਆਤੰਕਵਾਦ ਦੇ ਕੰਡੇ ਨੂੰ ਕੱਢਣ ਦਾ ਮਨ ਬਣਾ ਲਿਆ ਸੀ ਅਤੇ ਇਹ ਪੂਰੀ ਦ੍ਰਿੜ੍ਹਤਾ ਨਾਲ ਕੀਤਾ ਗਿਆ।ਨਵੀਂ ਦਿੱਲੀ ਵਿੱਚ SOUL ਲੀਡਰਸ਼ਿਪ ਕਨਕਲੇਵ ਦੇ ਉਦਘਾਟਨ ਸਮੇਂ ਪ੍ਰਧਾਨ ਮੰਤਰੀ ਦੇ ਭਾਸ਼ਣ ਦਾ ਮੂਲ-ਪਾਠ
February 21st, 11:30 am
ਭੂਟਾਨ ਦੇ ਪ੍ਰਧਾਨ ਮੰਤਰੀ, ਮੇਰੇ Brother ਦਾਸ਼ੋ ਸ਼ੇਰਿੰਗ ਤੋਬਗੇ ਜੀ, ਸੋਲ ਬੋਰਡ ਦੇ ਚੇਅਰਮੈਨ ਸੁਧੀਰ ਮੇਹਤਾ, ਵਾਈਸ ਚੇਅਰਮੈਨ ਹਸਮੁਖ ਅਢਿਆ, ਉਦਯੋਗ ਜਗਤ ਦੇ ਦਿੱਗਜ, ਜੋ ਆਪਣੇ ਜੀਵਨ ਵਿੱਚ, ਆਪਣੇ-ਆਪਣੇ ਖੇਤਰ ਵਿੱਚ ਲੀਡਰਸ਼ਿਪ ਦੇਣ ਵਿੱਚ ਸਫ਼ਲ ਰਹੇ ਹਨ, ਅਜਿਹੇ ਅਨੇਕ ਮਹਾਨੁਭਾਵਾਂ ਨੂੰ ਮੈਂ ਇੱਥੇ ਦੇਖ ਰਿਹਾ ਹਾਂ, ਅਤੇ ਭਵਿੱਖ ਜਿਨ੍ਹਾਂ ਦਾ ਇੰਤਜ਼ਾਰ ਕਰ ਰਿਹਾ ਹੈ, ਅਜਿਹੇ ਮੇਰੇ ਯੁਵਾ ਸਾਥੀਆ ਨੂੰ ਵੀ ਇੱਥੇ ਦੇਖ ਰਿਹਾ ਹਾਂ।ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਨੇ ਸਕੂਲ ਆਫ ਅਲਟੀਮੇਟ ਲੀਡਰਸ਼ਿਪ ਕਨਕਲੇਵ ਦੇ ਪਹਿਲੇ ਸੰਸਕਰਣ ਦਾ ਉਦਘਾਟਨ ਕੀਤਾ
February 21st, 11:00 am
ਪ੍ਰਧਾਨ ਮੰਤਰੀ, ਸ਼੍ਰੀ ਨਰੇਂਦਰ ਮੋਦੀ ਨੇ ਅੱਜ ਨਵੀਂ ਦਿੱਲੀ ਦੇ ਭਾਰਤ ਮੰਡਪਮ ਵਿੱਚ ਸਕੂਲ ਆਫ ਅਲਟੀਮੇਟ ਲੀਡਰਸ਼ਿਪ (ਐੱਸਓਯੂਐੱਲ) ਲੀਡਰਸ਼ਿਪ ਕਨਕਲੇਵ 2025 ਦਾ ਉਦਘਾਟਨ ਕੀਤਾ। ਸਾਰੇ ਵੱਡੇ ਨੇਤਾਵਾਂ ਅਤੇ ਉਭਰਦੇ ਨੇਤਾਵਾਂ ਦਾ ਸੁਆਗਤ ਕਰਦੇ ਹੋਏ ਸ਼੍ਰੀ ਮੋਦੀ ਨੇ ਕਿਹਾ ਕਿ ਕੁਝ ਪ੍ਰੋਗਰਾਮ ਬਹੁਤ ਖਾਸ ਹੁੰਦੇ ਹਨ ਅਤੇ ਅੱਜ ਦਾ ਪ੍ਰੋਗਰਾਮ ਅਜਿਹਾ ਹੀ ਸੀ। ਪ੍ਰਧਾਨ ਮੰਤਰੀ ਨੇ ਕਿਹਾ, “ਰਾਸ਼ਟਰ ਨਿਰਮਾਣ ਦੇ ਲਈ ਬਿਹਤਰ ਨਾਗਰਿਕਾਂ ਦਾ ਵਿਕਾਸ ਜ਼ਰੂਰੀ ਹੈ, ਹਰੇਕ ਖੇਤਰ ਵਿੱਚ ਚੰਗੇ ਨੇਤਾਵਾਂ ਦਾ ਵਿਕਾਸ ਜ਼ਰੂਰੀ ਹੈ।” ਉਨ੍ਹਾਂ ਨੇ ਕਿਹਾ ਕਿ ਹਰੇਕ ਖੇਤਰ ਵਿੱਚ ਚੰਗੇ ਨੇਤਾਵਾਂ ਨੂੰ ਤਿਆਰ ਕਰਨਾ ਜ਼ਰੂਰੀ ਹੈ ਅਤੇ ਇਹ ਸਮੇਂ ਦੀ ਮੰਗ ਹੈ। ਇਸ ਲਈ, ਪ੍ਰਧਾਨ ਮੰਤਰੀ ਨੇ ਇਸ ਗੱਲ ‘ਤੇ ਚਾਨਣਾ ਪਾਇਆ ਕਿ ਸਕੂਲ ਆਫ ਅਲਟੀਮੇਟ ਲੀਡਰਸ਼ਿਪ ਵਿਕਸਿਤ ਭਾਰਤ ਦੀ ਵਿਕਾਸ ਯਾਤਰਾ ਵਿੱਚ ਇੱਕ ਮਹੱਤਵਪੂਰਨ ਪ੍ਰੋਗਰਾਮ ਹੈ। ਉਨ੍ਹਾਂ ਨੇ ਕਿਹਾ ਕਿ ਐੱਸਓਯੂਐੱਲ ਸਿਰਫ ਸੰਗਠਨ ਦਾ ਨਾਂ ਨਹੀਂ ਹੈ, ਸਗੋਂ ਐੱਸਓਯੂਐੱਲ ਭਾਰਤ ਦੇ ਸਮਾਜਿਕ ਜੀਵਨ ਦੀ ਆਤਮਾ ਹੋਵੇਗੀ। ਉਨ੍ਹਾਂ ਨੇ ਕਿਹਾ ਕਿ ਦੂਸਰੇ ਅਰਥਾਂ ਵਿੱਚ, ਐੱਸਓਯੂਐੱਲ ਅਧਿਆਤਮਿਕ ਅਨੁਭਵ ਦੇ ਸਾਰ ਨੂੰ ਵੀ ਖੂਬਸੂਰਤੀ ਨਾਲ ਦਰਸਾਉਂਦਾ ਹੈ। ਐੱਸਓਯੂਐੱਲ ਦੇ ਸਾਰੇ ਹਿਤਧਾਰਕਾਂ ਨੂੰ ਸੁਭਕਾਮਨਾਵਾਂ ਦਿੰਦੇ ਹੋਏ ਸ਼੍ਰੀ ਮੋਦੀ ਨੇ ਐਲਾਨ ਕੀਤਾ ਕਿ ਨੇੜਲੇ ਭਵਿੱਖ ਵਿੱਚ ਗੁਜਰਾਤ ਦੀ ਗਿਫਟ ਸਿਟੀ ਦੇ ਨੇੜੇ ਐੱਸਓਯੂਐੱਲ ਦਾ ਇੱਕ ਨਵਾਂ, ਵਿਸ਼ਾਲ ਕੈਂਪਸ ਬਣ ਕੇ ਤਿਆਰ ਹੋ ਜਾਵੇਗਾ।16ਵੇਂ ਬ੍ਰਿਕਸ ਸਮਿਟ ਦੇ ਖੁੱਲ੍ਹੇ ਸੰਪੂਰਨ ਸੈਸ਼ਨ ਸਮੇਂ ਪ੍ਰਧਾਨ ਮੰਤਰੀ ਦੀਆਂ ਟਿੱਪਣੀਆਂ
October 23rd, 05:22 pm
ਅਤੇ, ਬ੍ਰਿਕਸ ਨਾਲ ਜੁੜੇ ਨਵੇਂ ਸਾਥੀਆਂ ਦਾ ਭੀ ਇੱਕ ਵਾਰ ਫਿਰ ਤੋਂ ਹਾਰਦਿਕ ਸੁਆਗਤ ਕਰਦਾ ਹਾਂ। ਨਵੇਂ ਸਰੂਪ ਵਿੱਚ ਬ੍ਰਿਕਸ ਵਿਸ਼ਵ ਦੀ 40 ਪ੍ਰਤੀਸ਼ਤ ਮਾਨਵਤਾ ਅਤੇ ਲਗਭਗ 30 ਪ੍ਰਤੀਸ਼ਤ ਅਰਥਵਿਵਸਥਾ ਦੀ ਪ੍ਰਤੀਨਿਧਤਾ ਕਰਦਾ ਹੈ।ਪ੍ਰਧਾਨ ਮੰਤਰੀ ਨੇ 16ਵੇਂ ਬ੍ਰਿਕਸ ਸਮਿਟ ਵਿੱਚ ਹਿੱਸਾ ਲਿਆ
October 23rd, 03:10 pm
ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਨੇ ਅੱਜ ਕਜ਼ਾਨ ਵਿੱਚ ਰੂਸ ਦੀ ਪ੍ਰਧਾਨਗੀ ਵਿੱਚ ਆਯੋਜਿਤ 16ਵੇਂ ਬ੍ਰਿਕਸ ਸਮਿਟ ਵਿੱਚ ਹਿੱਸਾ ਲਿਆ।ਅਹਿਮਦਾਬਾਦ, ਗੁਜਰਾਤ ਵਿੱਚ ਵੱਖ-ਵੱਖ ਵਿਕਾਸ ਕਾਰਜਾਂ ਦੇ ਨੀਂਹ ਪੱਥਰ/ਉਦਘਾਟਨ ਮੌਕੇ ‘ਤੇ ਪ੍ਰਧਾਨ ਮੰਤਰੀ ਦੇ ਸੰਬੋਧਨ ਦਾ ਮੂਲ-ਪਾਠ
September 16th, 04:30 pm
ਗੁਜਰਾਤ ਦੇ ਰਾਜਪਾਲ ਆਚਾਰਿਆ ਦੇਵਵ੍ਰਤ ਜੀ, ਰਾਜ ਦੇ ਲੋਕਪ੍ਰਿਅ ਮੁੱਖ ਮੰਤਰੀ ਭੂਪੇਂਦਰ ਭਾਈ ਪਟੇਲ, ਕੇਂਦਰੀ ਮੰਤਰੀ ਮੰਡਲ ਵਿੱਚ ਮੇਰੇ ਸਹਿਯੋਗੀ ਸੀ ਆਰ ਪਾਟਿਲ, ਦੇਸ਼ ਦੇ ਵੱਖ-ਵੱਖ ਹਿੱਸਿਆਂ ਤੋਂ ਇਸ ਪ੍ਰੋਗਰਾਮ ਵਿੱਚ ਜੁੜੇ ਹੋਏ ਸਾਰੇ ਰਾਜਪਾਲ ਮਹੋਦਯ, ਉੱਪ ਮੁੱਖ ਮੰਤਰੀਗਣ, ਸਾਂਸਦਗਣ, ਵਿਧਾਇਕ ਗਣ, ਹੋਰ ਜਨ ਪ੍ਰਤੀਨਿਧੀ ਅਤੇ ਵਿਸ਼ਾਲ ਸੰਖਿਆ ਵਿੱਚ ਇੱਥੇ ਆਏ ਹੋਏ ਮੇਰੇ ਪਿਆਰੇ ਭਾਈਓ ਅਤੇ ਭੈਣੋਂ।ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਨੇ ਅਹਿਮਦਾਬਾਦ, ਗੁਜਰਾਤ ਵਿੱਚ 8,000 ਕਰੋੜ ਰੁਪਏ ਤੋਂ ਵੱਧ ਦੇ ਕਈ ਵਿਕਾਸ ਪ੍ਰੋਜੈਕਟਾਂ ਦਾ ਉਦਘਾਟਨ ਕੀਤਾ ਅਤੇ ਨੀਂਹ ਪੱਥਰ ਰੱਖਿਆ
September 16th, 04:02 pm
ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਨੇ ਅੱਜ ਅਹਿਮਦਾਬਾਦ, ਗੁਜਰਾਤ ਵਿੱਚ 8,000 ਕਰੋੜ ਰੁਪਏ ਤੋਂ ਵੱਧ ਦੇ ਰੇਲਵੇ, ਸੜਕ, ਬਿਜਲੀ, ਹਾਊਸਿੰਗ ਅਤੇ ਵਿੱਤ ਖੇਤਰਾਂ ਦੇ ਕਈ ਵਿਕਾਸ ਪ੍ਰੋਜੈਕਟਾਂ ਦਾ ਉਦਘਾਟਨ ਕੀਤਾ ਅਤੇ ਨੀਂਹ ਪੱਥਰ ਰੱਖਿਆ। ਇਸ ਤੋਂ ਪਹਿਲਾਂ ਦਿਨ ਵਿੱਚ, ਸ਼੍ਰੀ ਮੋਦੀ ਨੇ ਅਹਿਮਦਾਬਾਦ ਅਤੇ ਭੁਜ ਵਿਚਕਾਰ ਭਾਰਤ ਦੀ ਪਹਿਲੀ ਨਮੋ ਭਾਰਤ ਰੈਪਿਡ ਰੇਲ ਦਾ ਉਦਘਾਟਨ ਕੀਤਾ। ਉਨ੍ਹਾਂ ਨੇ ਨਾਗਪੁਰ ਤੋਂ ਸਿਕੰਦਰਾਬਾਦ, ਕੋਲ੍ਹਾਪੁਰ ਤੋਂ ਪੁਣੇ, ਆਗਰਾ ਕੈਂਟ ਤੋਂ ਬਨਾਰਸ, ਦੁਰਗ ਤੋਂ ਵਿਸ਼ਾਖਾਪਟਨਮ, ਪੁਣੇ ਤੋਂ ਹੁਬਲੀ ਅਤੇ ਵਾਰਾਣਸੀ ਤੋਂ ਦਿੱਲੀ ਤੱਕ ਦੀ ਪਹਿਲੀ 20 ਡੱਬਿਆਂ ਵਾਲੀ ਵੰਦੇ ਭਾਰਤ ਟ੍ਰੇਨ ਨੂੰ ਵੀ ਹਰੀ ਝੰਡੀ ਦਿਖਾਈ। ਇਸ ਤੋਂ ਇਲਾਵਾ, ਉਨ੍ਹਾਂ ਨੇ ਅੰਤਰਰਾਸ਼ਟਰੀ ਵਿੱਤੀ ਸੇਵਾ ਕੇਂਦਰ ਅਥਾਰਿਟੀ ਦੀ ਸਿੰਗਲ ਵਿੰਡੋ ਆਈਟੀ ਸਿਸਟਮ (ਐੱਸਡਬਲਿਊਆਈਟੀਐੱਸ) ਦੀ ਸ਼ੁਰੂਆਤ ਕੀਤੀ।ਬੋਇੰਗ ਇੰਡੀਆ ਇੰਜੀਨੀਅਰਿੰਗ ਐਂਡ ਟੈਕਨੋਲੋਜੀ ਸੈਂਟਰ ਦੇ ਉਦਘਾਟਨ ਅਤੇ ਬੋਇੰਗ ਸੁਕੰਨਿਆ ਪ੍ਰੋਗਰਾਮ ਦੇ ਉਦਘਾਟਨ ਸਮੇਂ ਪ੍ਰਧਾਨ ਮੰਤਰੀ ਦੇ ਸੰਬੋਧਨ ਦਾ ਮੂਲ-ਪਾਠ
January 19th, 03:15 pm
ਕਰਨਾਟਕ ਦੇ ਗਵਰਨਰ, ਸ਼੍ਰੀਮਾਨ ਥਾਵਰਚੰਦ ਜੀ ਗਹਿਲੋਤ, ਮੁੱਖ ਮੰਤਰੀ ਸ਼੍ਰੀਮਾਨ ਸਿੱਧਾਰਮੈਯਾ ਜੀ, ਕਰਨਾਟਕ ਵਿਧਾਨ ਸਭਾ ਵਿੱਚ ਵਿਰੋਧੀ ਧਿਰ ਦੇ ਨੇਤਾ ਆਰ. ਅਸ਼ੋਕ ਜੀ, ਭਾਰਤ ਵਿੱਚ ਬੋਇੰਗ ਕੰਪਨੀ ਦੀ ਸੀ. ਓ. ਓ. ਸ਼੍ਰੀਮਤੀ ਸਟੈਫਨੀ ਪੋਪ, ਹੋਰ ਇੰਡਸਟ੍ਰੀ ਪਾਰਟਨਰਸ, ਦੇਵੀਓ ਅਤੇ ਸੱਜਣੋਂ!ਪ੍ਰਧਾਨ ਮੰਤਰੀ ਨੇ ਕਰਨਾਟਕ ਦੇ ਬੰਗਲੁਰੂ ਵਿੱਚ ਨਵੇਂ ਅਤਿ-ਆਧੁਨਿਕ ਬੋਇੰਗ ਇੰਡੀਆ ਇੰਜੀਨੀਅਰਿੰਗ ਐਂਡ ਟੈਕਨੋਲੋਜੀ ਸੈਂਟਰ ਕੈਂਪਸ ਦਾ ਉਦਘਾਟਨ ਕੀਤਾ
January 19th, 02:52 pm
ਪ੍ਰਧਾਨ ਮੰਤਰੀ, ਸ਼੍ਰੀ ਨਰੇਂਦਰ ਮੋਦੀ ਨੇ ਅੱਜ ਕਰਨਾਟਕ ਦੇ ਬੰਗਲੁਰੂ ਵਿੱਚ ਨਵੇਂ ਅਤਿ-ਆਧੁਨਿਕ ਬੋਇੰਗ ਇੰਡੀਆ ਇੰਜਨੀਅਰਿੰਗ ਐਂਡ ਟੈਕਨੋਲੋਜੀ ਸੈਂਟਰ (ਬੀਆਈਈਟੀਸੀ- BIETC) ਕੈਂਪਸ ਦਾ ਉਦਘਾਟਨ ਕੀਤਾ। 1,600 ਕਰੋੜ ਰੁਪਏ ਦੇ ਨਿਵੇਸ਼ ਨਾਲ ਬਣਿਆ 43 ਏਕੜ ਦਾ ਇਹ ਕੈਂਪਸ ਬੋਇੰਗ ਦਾ ਅਮਰੀਕਾ ਤੋਂ ਬਾਹਰ ਅਜਿਹਾ ਸਭ ਤੋਂ ਬੜਾ ਨਿਵੇਸ਼ ਹੈ। ਪ੍ਰਧਾਨ ਮੰਤਰੀ ਨੇ ਬੋਇੰਗ ਸੁਕੰਨਿਆ ਪ੍ਰੋਗਰਾਮ ਦੀ ਵੀ ਸ਼ੁਰੂਆਤ ਕੀਤੀ, ਜਿਸ ਦਾ ਉਦੇਸ਼ ਦੇਸ਼ ਦੇ ਵਧ-ਫੁੱਲ ਰਹੇ ਹਵਾਬਾਜ਼ੀ ਖੇਤਰ ਵਿੱਚ ਭਾਰਤ ਭਰ ਤੋਂ ਵੱਧ ਤੋਂ ਵੱਧ ਲੜਕੀਆਂ ਦੇ ਦਾਖਲੇ ਨੂੰ ਸਮਰਥਨ ਦੇਣਾ ਹੈ।ਪ੍ਰਧਾਨ ਮੰਤਰੀ ਨੇ ਗਿਫ਼ਟ ਸਿਟੀ ਵਿਖੇ ਗਲੋਬਲ ਫਿਨਟੈਕ ਫੋਰਮ ਵਿੱਚ ਹਿੱਸਾ ਲਿਆ
January 10th, 10:06 pm
ਪ੍ਰਧਾਨ ਮੰਤਰੀ, ਸ਼੍ਰੀ ਨਰੇਂਦਰ ਮੋਦੀ ਨੇ ਅੱਜ ਗਿਫ਼ਟ ਸਿਟੀ ਵਿਖੇ ਗਲੋਬਲ ਫਿਨਟੈਕ ਫੋਰਮ ਵਿੱਚ ਹਿੱਸਾ ਲਿਆ।ਗਾਂਧੀਨਗਰ, ਗੁਜਰਾਤ ਵਿੱਚ ਵਾਇਬ੍ਰੈਂਟ ਗੁਜਰਾਤ ਸਮਿਟ 2024 ਦੇ ਉਦਘਾਟਨ ਦੇ ਅਵਸਰ ‘ਤੇ ਪ੍ਰਧਾਨ ਮੰਤਰੀ ਦੇ ਸੰਬੋਧਨ ਦਾ ਮੂਲ-ਪਾਠ
January 10th, 10:30 am
His Excellency Mr. Filipe Nyusi, President of Mozambique, His Excellency Mr. Ramos-Horta, President of President of Timor-Leste, His Excellency Mr. Petr Fiala, Prime Minister of Czech Republic, ਗੁਜਰਾਤ ਦੇ ਗਵਰਨਰ ਅਚਾਰੀਆ ਦੇਵਵ੍ਰਤ ਜੀ, ਇੱਥੋਂ ਦੇ ਲੋਕਪ੍ਰਿਯ ਮੁੱਖ ਮੰਤਰੀ ਭੂਪੇਂਦਰ ਭਾਈ ਪਟੇਲ, ਦੇਸ਼-ਵਿਦੇਸ਼ ਤੋਂ ਆਏ ਹੋਏ ਸਾਰੇ ਵਿਸ਼ੇਸ਼ ਮਹਿਮਾਨ, ਹੋਰ ਮਹਾਨੁਭਾਵ, ਦੇਵੀਓ ਅਤੇ ਸੱਜਣੋ !