India-Australia Joint Statement on Energy Security

July 09th, 11:02 am

The India-Australia Joint Statement on Energy Security noted the two countries' deep concern over the situation in the Middle East. They shared their commitment to working together to strengthen energy supply chain resilience, including by deepening regional cooperation, accelerating the energy transition, promoting the uptake of renewable energy resources and upholding open trade arrangements for energy and liquid fuels.

ਭਾਰਤ-ਕੈਨੇਡਾ ਦੇ ਆਗੂਆਂ ਦਾ ਸਾਂਝਾ ਬਿਆਨ

March 02nd, 05:05 pm

ਭਾਰਤ ਦੇ ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਦੇ ਸੱਦੇ ’ਤੇ ਕੈਨੇਡਾ ਦੇ ਪ੍ਰਧਾਨ ਮੰਤਰੀ ਮਾਣਯੋਗ ਮਾਰਕ ਕਾਰਨੀ ਨੇ 27 ਫਰਵਰੀ ਤੋਂ 2 ਮਾਰਚ, 2026 ਤੱਕ ਭਾਰਤ ਦਾ ਸਰਕਾਰੀ ਦੌਰਾ ਕੀਤਾ। ਕੈਨੇਡਾ ਦੇ ਪ੍ਰਧਾਨ ਮੰਤਰੀ ਦਾ ਅਹੁਦਾ ਸੰਭਾਲਣ ਤੋਂ ਬਾਅਦ ਪ੍ਰਧਾਨ ਮੰਤਰੀ ਕਾਰਨੀ ਦਾ ਇਹ ਭਾਰਤ ਦਾ ਪਹਿਲਾ ਦੌਰਾ ਸੀ। ਇਸੇ ਤਰ੍ਹਾਂ 2018 ਤੋਂ ਬਾਅਦ ਕਿਸੇ ਵੀ ਕੈਨੇਡਾ ਦੇ ਪ੍ਰਧਾਨ ਮੰਤਰੀ ਦਾ ਇਹ ਪਹਿਲਾ ਦੁਵੱਲਾ ਦੌਰਾ ਸੀ। ਪ੍ਰਧਾਨ ਮੰਤਰੀ ਕਾਰਨੀ ਨਾਲ ਕੈਨੇਡਾ ਦਾ ਉੱਚ-ਪੱਧਰੀ ਵਫ਼ਦ ਵੀ ਆਇਆ ਸੀ, ਜਿਸ ਵਿੱਚ ਸੀਨੀਅਰ ਮੰਤਰੀ, ਸੂਬਾਈ ਆਗੂ ਅਤੇ ਪ੍ਰਮੁੱਖ ਕੰਪਨੀਆਂ ਦੇ ਮੁੱਖ ਕਾਰਜਕਾਰੀ ਅਧਿਕਾਰੀ ਸ਼ਾਮਲ ਸਨ।

ਸਿੱਟਿਆਂ ਦੀ ਸੂਚੀ: ਕੈਨੇਡਾ ਦੇ ਪ੍ਰਧਾਨ ਮੰਤਰੀ ਦਾ ਭਾਰਤ ਦੌਰਾ

March 02nd, 05:04 pm

ਸਿੱਟਿਆਂ ਦੀ ਸੂਚੀ: ਕੈਨੇਡਾ ਦੇ ਪ੍ਰਧਾਨ ਮੰਤਰੀ ਦਾ ਭਾਰਤ ਦੌਰਾ

ਬ੍ਰਾਜ਼ੀਲ ਦੇ ਰਾਸ਼ਟਰਪਤੀ ਦੇ ਨਾਲ ਸੰਯੁਕਤ ਪ੍ਰੈੱਸ ਬਿਆਨ ਦੌਰਾਨ ਪ੍ਰਧਾਨ ਮੰਤਰੀ ਦਾ ਪ੍ਰੈੱਸ ਬਿਆਨ

February 21st, 12:30 pm

ਜਿਸ ਨੇੜਤਾ ਅਤੇ ਗਰਮਜੋਸ਼ੀ ਨਾਲ ਤੁਸੀਂ ਪਿਛਲੇ ਸਾਲ ਬ੍ਰਾਜ਼ੀਲ ਵਿੱਚ ਮੇਰਾ ਸਵਾਗਤ ਕੀਤਾ ਸੀ, ਅੱਜ ਉਸੇ ਭਾਵ ਨਾਲ ਭਾਰਤ ਵਿੱਚ ਤੁਹਾਡਾ ਸਵਾਗਤ ਕਰਦਾ ਹਾਂ ਅਤੇ ਇਹ ਮੇਰੇ ਲਈ ਵਿਸ਼ੇਸ਼ ਸੰਤੁਸ਼ਟੀ ਦਾ ਵਿਸ਼ਾ ਹੈ। ਭਾਰਤ ਅਤੇ ਬ੍ਰਾਜ਼ੀਲ ਸਬੰਧਾਂ ਨੂੰ ਰਾਸ਼ਟਰਪਤੀ ਲੂਲਾ ਦੇ ਦ੍ਰਿਸ਼ਟੀਕੋਣ ਅਤੇ ਪ੍ਰੇਰਨਾਦਾਇਕ ਅਗਵਾਈ ਦਾ ਲੰਬੇ ਸਮੇਂ ਤੋਂ ਲਾਭ ਮਿਲਦਾ ਰਿਹਾ ਹੈ।

ਪ੍ਰਧਾਨ ਮੰਤਰੀ ਨੇ ਇਥੋਪੀਆ ਦੇ ਪ੍ਰਧਾਨ ਮੰਤਰੀ ਨਾਲ ਦੁਵੱਲੀ ਗੱਲਬਾਤ ਕੀਤੀ

December 17th, 12:02 am

ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਨੇ ਅੱਜ ਅਦੀਸ ਅਬਾਬਾ ਦੇ ਨੈਸ਼ਨਲ ਪੈਲੇਸ ਵਿੱਚ ਫੈਡਰਲ ਡੈਮੋਕ੍ਰੇਟਿਕ ਰਿਪਬਲਿਕ ਆਫ ਇਥੋਪੀਆ ਦੇ ਪ੍ਰਧਾਨ ਮੰਤਰੀ ਮਹਾਮਹਿਮ ਡਾ. ਅਬੀ ਅਹਿਮਦ ਨਾਲ ਮੁਲਾਕਾਤ ਕੀਤੀ। ਪੈਲੇਸ ਪਹੁੰਚਣ 'ਤੇ ਪ੍ਰਧਾਨ ਮੰਤਰੀ ਡਾ. ਅਬੀ ਅਹਿਮਦ ਨੇ ਪ੍ਰਧਾਨ ਮੰਤਰੀ ਮੋਦੀ ਦਾ ਗਰਮਜੋਸ਼ੀ ਨਾਲ ਸਵਾਗਤ ਕੀਤਾ ਅਤੇ ਉਨ੍ਹਾਂ ਦਾ ਸਨਮਾਨ ਕੀਤਾ ਗਿਆ।

ਮਾਣਯੋਗ ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਦੀ ਜੌਰਡਨ ਫੇਰੀ ਮੌਕੇ ਜਾਰੀ ਸਾਂਝਾ ਬਿਆਨ

December 16th, 03:56 pm

ਜੌਰਡਨ ਦੇ ਮਹਾਮਹਿਮ ਸ਼ਾਹ ਅਬਦੁੱਲਾ ਦੂਜੇ ਬਿਨ ਅਲ ਹੁਸੈਨ ਦੇ ਸੱਦੇ 'ਤੇ ਮਾਣਯੋਗ ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਨੇ 15-16 ਦਸੰਬਰ, 2025 ਨੂੰ ਜੌਰਡਨ ਦਾ ਦੌਰਾ ਕੀਤਾ।

ਪ੍ਰਧਾਨ ਮੰਤਰੀ ਦਾ ਨਾਮੀਬੀਆ ਦੀ ਨੈਸ਼ਨਲ ਅਸੈਂਬਲੀ ਵਿੱਚ ਸੰਬੋਧਨ

July 09th, 08:14 pm

ਕਿਰਪਾ ਕਰਕੇ ਮੈਨੂੰ ਸਭ ਤੋਂ ਪਹਿਲੇ ਆਪ ਸਭ ਨੂੰ ਵਧਾਈ ਦੇਣ ਦੀ ਆਗਿਆ ਦਿਉ। ਜਨਤਾ ਨੇ ਤੁਹਾਨੂੰ ਇਸ ਮਹਾਨ ਰਾਸ਼ਟਰ ਦੀ ਸੇਵਾ ਕਰਨ ਦਾ ਜਨ ਆਦੇਸ਼ (mandate) ਦਿੱਤਾ ਹੈ। ਆਪ ਸਭ ਜਾਣਦੇ ਹੋ ਕਿ ਰਾਜਨੀਤੀ ਵਿੱਚ ਇਹ ਇੱਕ ਸਨਮਾਨ ਅਤੇ ਇੱਕ ਵੱਡੀ ਜ਼ਿੰਮੇਦਾਰੀ, ਦੋਨੋਂ ਹੈ। ਮੇਰੀ ਕਾਮਨਾ ਹੈ ਕਿ ਤੁਸੀਂ ਆਪਣੇ ਲੋਕਾਂ ਦੀਆਂ ਆਕਾਂਖਿਆਵਾਂ ਨੂੰ ਪੂਰਾ ਕਰਨ ਵਿੱਚ ਸਫ਼ਲ ਹੋਵੋਂ।

Prime Minister addresses the Namibian Parliament

July 09th, 08:00 pm

PM Modi addressed the Parliament of Namibia and expressed gratitude to the people of Namibia for conferring upon him their highest national honour. Recalling the historic ties and shared struggle for freedom between the two nations, he paid tribute to Dr. Sam Nujoma, the founding father of Namibia. He also called for enhanced people-to-people exchanges between the two countries.

ਊਰਜਾ ਸੁਰੱਖਿਆ ‘ਤੇ ਜੀ7 ਆਉਟਰੀਚ ਸੈਸ਼ਨ ਦੌਰਾਨ ਪ੍ਰਧਾਨ ਮੰਤਰੀ ਦਾ ਸੰਬੋਧਨ

June 18th, 11:15 am

G-7 ਸਮਿਟ ਵਿੱਚ ਸੱਦੇ ਦੇ ਲਈ, ਅਤੇ ਸਾਡੇ ਸ਼ਾਨਦਾਰ ਸੁਆਗਤ ਦੇ ਲਈ ਮੈਂ ਪ੍ਰਧਾਨ ਮੰਤਰੀ ਕਾਰਨੀ ਦਾ ਹਾਰਦਿਕ ਆਭਾਰ ਵਿਅਕਤ ਕਰਦਾ ਹਾਂ। G-7 ਸਮੂਹ ਦੇ ਪੰਜਾਹ ਵਰ੍ਹੇ ਪੂਰੇ ਹੋਣ ਦੇ ਇਤਿਹਾਸਿਕ ਅਵਸਰ ‘ਤੇ ਮੈਂ ਸਾਰੇ ਮਿੱਤਰਾਂ (ਦੋਸਤਾਂ) ਨੂੰ ਬਹੁਤ-ਬਹੁਤ ਵਧਾਈ ਦਿੰਦਾ ਹਾਂ।

ਪ੍ਰਧਾਨ ਮੰਤਰੀ ਨੇ ਜੀ7 ਆਉਟਰੀਚ ਸੈਸ਼ਨ ਨੂੰ ਸੰਬੋਧਨ ਕੀਤਾ

June 18th, 11:13 am

ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਨੇ ਅੱਜ ਕਨਾਨਾਸਕਿਸ ਵਿੱਚ 7ਜੀ ਸਮਿਟ ਦੇ ਆਉਟਰੀਚ ਸੈਸ਼ਨ ਵਿੱਚ ਹਿੱਸਾ ਲਿਆ। ਉਨ੍ਹਾਂ ਨੇ ‘ਊਰਜਾ ਸੁਰੱਖਿਆ: ਬਦਲਦੀ ਦੁਨੀਆ ਵਿੱਚ ਪਹੁੰਚ ਅਤੇ ਸਮਰੱਥਾ ਯਕੀਨੀ ਬਣਾਉਣ ਲਈ ਵਿਵਿਧੀਕਰਣ, ਟੈਕਨੋਲੋਜੀ ਅਤੇ ਬੁਨਿਆਦੀ ਢਾਂਚਾ’ ਵਿਸ਼ੇ ‘ਤੇ ਇੱਕ ਸੈਸ਼ਨ ਨੂੰ ਸੰਬੋਧਨ ਕੀਤਾ। ਉਨ੍ਹਾਂ ਨੇ ਕੈਨੇਡਾ ਦੇ ਪ੍ਰਧਾਨ ਮੰਤਰੀ ਮਹਾਮਹਿਮ ਸ਼੍ਰੀ ਮਾਰਕ ਕਾਰਨੀ ਦਾ ਉਨ੍ਹਾਂ ਦੇ ਸੱਦੇ ਲਈ ਧੰਨਵਾਦ ਕੀਤਾ ਅਤੇ ਜੀ7 ਨੂੰ ਆਪਣੀ ਯਾਤਰਾ ਦੇ 50 ਵਰ੍ਹੇ ਪੂਰੇ ਹੋਣ ‘ਤੇ ਵਧਾਈ ਦਿੱਤੀ।

ਅੰਗੋਲਾ ਦੇ ਰਾਸ਼ਟਰਪਤੀ ਨਾਲ ਸੰਯੁਕਤ ਪ੍ਰੈੱਸ ਸਟੇਟਮੈਂਟ ਦੌਰਾਨ ਪ੍ਰਧਾਨ ਮੰਤਰੀ ਦੁਆਰਾ ਦਿੱਤੀ ਗਈ ਪ੍ਰੈੱਸ ਸਟੇਟਮੈਂਟ

May 03rd, 01:00 pm

ਮੈਂ ਰਾਸ਼ਟਰਪਤੀ ਲੋਰੇਂਸੂ ਅਤੇ ਉਨ੍ਹਾਂ ਦੇ delegation ਦਾ ਭਾਰਤ ਵਿੱਚ ਹਾਰਦਿਕ ਸੁਆਗਤ ਕਰਦਾ ਹਾਂ। ਇਹ ਇੱਕ ਇਤਿਹਾਸਕ ਪਲ ਹੈ। 38 ਵਰ੍ਹਿਆਂ ਦੇ ਬਾਅਦ, ਅੰਗੋਲਾ ਦੇ ਰਾਸ਼ਟਰਪਤੀ ਦੀ ਭਾਰਤ ਯਾਤਰਾ ਹੋ ਰਹੀ ਹੈ। ਉਨ੍ਹਾਂ ਦੀ ਇਸ ਯਾਤਰਾ ਨਾਲ, ਨਾ ਸਿਰਫ਼ ਭਾਰਤ-ਅੰਗੋਲਾ ਸਬੰਧਾਂ ਨੂੰ ਨਵੀਂ ਦਿਸ਼ਾ ਅਤੇ ਗਤੀ ਮਿਲ ਰਹੀ ਹੈ, ਸਗੋਂ ਭਾਰਤ ਅਤੇ ਅਫਰੀਕਾ ਸਾਂਝੇਦਾਰੀ ਨੂੰ ਵੀ ਬਲ ਮਿਲ ਰਿਹਾ ਹੈ।