
ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਨੇ ਡੈਨਮਾਰਕ ਦੇ ਪ੍ਰਧਾਨ ਮੰਤਰੀ ਮਹਾਮਹਿਮ ਸੁਸ਼੍ਰੀ ਮੇਟੇ ਫ੍ਰੈਡਰਿਕਸਨ ਨਾਲ ਟੈਲੀਫੋਨ 'ਤੇ ਬਾਤਚੀਤ ਕੀਤੀ
April 15th, 06:02 pm
ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਅਤੇ ਡੈਨਮਾਰਕ ਦੇ ਪ੍ਰਧਾਨ ਮੰਤਰੀ ਮਹਾਮਹਿਮ ਸੁਸ਼੍ਰੀ ਮੇਟੇ ਫ੍ਰੈਡਰਿਕਸਨ ਨੇ ਅੱਜ ਟੈਲੀਫੋਨ 'ਤੇ ਬਾਤਚੀਤ ਕੀਤੀ। ਦੋਹਾਂ ਨੇਤਾਵਾਂ ਨੇ ਦੁਵੱਲੇ ਸਬੰਧਾਂ ਦੇ ਨਾਲ-ਨਾਲ ਆਲਮੀ ਘਟਨਾਕ੍ਰਮ (global developments) ਦੇ ਵਿਭਿੰਨ ਪਹਿਲੂਆਂ 'ਤੇ ਚਰਚਾ ਕੀਤੀ।
ਵਾਇਸ ਆਵ੍ ਗਲੋਬਲ ਸਾਊਥ ਸਮਿਟ 3.0 ਵਿੱਚ ਨੇਤਾਵਾਂ ਦੇ ਉਦਘਾਟਨ ਸੈਸ਼ਨ ਵਿੱਚ ਪ੍ਰਧਾਨ ਮੰਤਰੀ ਦੁਆਰਾ ਦਿੱਤੇ ਗਏ ਸਮਾਪਤੀ ਸੰਬੋਧਨ ਦਾ ਮੂਲ ਪਾਠ
August 17th, 12:00 pm
ਤੁਹਾਡੇ ਸਾਰਿਆਂ ਦੇ ਵਡਮੁੱਲੇ ਵਿਚਾਰਾਂ ਅਤੇ ਸੁਝਾਵਾਂ ਦੇ ਲਈ ਮੈਂ ਹਾਰਦਿਕ ਆਭਾਰ ਵਿਅਕਤ ਕਰਦਾ ਹਾਂ। ਤੁਸੀਂ ਸਾਰਿਆਂ ਨੇ ਸਾਡੀਆਂ ਸਾਂਝੀਆਂ ਚਿੰਤਾਵਾਂ ਅਤੇ ਮਹੱਤਵਅਕਾਂਖਿਆਵਾਂ ਨੂੰ ਸਾਹਮਣੇ ਰੱਖਿਆ ਹੈ। ਤੁਹਾਡੇ ਵਿਚਾਰਾਂ ਤੋਂ ਇਹ ਗੱਲ ਸਾਫ਼ ਹੈ ਕਿ ਗਲੋਬਲ ਸਾਊਥ ਇਕਜੁੱਟ ਹੈ।