ਨਤੀਜਿਆਂ ਦੀ ਸੂਚੀ: ਪ੍ਰਧਾਨ ਮੰਤਰੀ ਦੀ ਮਲੇਸ਼ੀਆ ਦੀ ਸਰਕਾਰੀ ਫੇਰੀ
February 08th, 11:05 am
ਭਾਰਤ ਗਣਰਾਜ ਦੀ ਸਰਕਾਰ ਅਤੇ ਮਲੇਸ਼ੀਆ ਸਰਕਾਰ ਵਿਚਕਾਰ ਆਡੀਓ-ਵਿਜ਼ੂਅਲ ਸਹਿ-ਨਿਰਮਾਣ ਇਕਰਾਰਨਾਮਾਮਲੇਸ਼ੀਆ ਦੇ ਪ੍ਰਧਾਨ ਮੰਤਰੀ ਨਾਲ ਸਾਂਝੇ ਪ੍ਰੈੱਸ ਸਟੇਟਮੈਂਟ ਦੇ ਦੌਰਾਨ ਪ੍ਰਧਾਨ ਮੰਤਰੀ ਦਾ ਪ੍ਰੈੱਸ ਮਲੇਸ਼ੀਆ ਦੇ ਪ੍ਰਧਾਨ ਮੰਤਰੀ ਨਾਲ ਸਾਂਝੇ ਪ੍ਰੈੱਸ ਬਿਆਨ ਦੌਰਾਨ ਪ੍ਰਧਾਨ ਮੰਤਰੀ ਵੱਲੋਂ ਪ੍ਰੈੱਸ ਬਿਆਨ ਦਾ ਪੰਜਾਬੀ ਅਨੁਵਾਦ
February 08th, 08:35 am
ਸਭ ਤੋਂ ਪਹਿਲਾਂ ਮੈਂ ਆਪਣੇ ਕਰੀਬੀ ਦੋਸਤ ਪ੍ਰਧਾਨ ਮੰਤਰੀ ਅਨਵਰ ਇਬਰਾਹਿਮ ਦਾ ਨਿੱਘ ਭਰੇ ਸਵਾਗਤ ਲਈ ਦਿਲੋਂ ਧੰਨਵਾਦ ਕਰਦਾ ਹਾਂ। ਪਿਛਲੇ ਸਾਲ ਮੈਂ ਆਸੀਆਨ ਸੰਮੇਲਨ ਲਈ ਮਲੇਸ਼ੀਆ ਦੀ ਯਾਤਰਾ ਨਹੀਂ ਕਰ ਸਕਿਆ ਸੀ। ਪਰ ਮੈਂ ਆਪਣੇ ਪਿਆਰੇ ਦੋਸਤ ਨਾਲ ਵਾਅਦਾ ਕੀਤਾ ਸੀ ਕਿ ਮੈਂ ਜਲਦੀ ਤੋਂ ਜਲਦੀ ਮਲੇਸ਼ੀਆ ਅਵਾਂਗਾ ਅਤੇ ਅੱਜ ਸਾਲ 2026 ਦੀ ਆਪਣੀ ਪਹਿਲੀ ਵਿਦੇਸ਼ ਯਾਤਰਾ ਵਿੱਚ ਮੈਂ ਮਲੇਸ਼ੀਆ ਆਇਆ ਹਾਂ।ਭਾਰਤ ਦੇ ਪ੍ਰਧਾਨ ਮੰਤਰੀ ਵੱਲੋਂ ਮਲੇਸ਼ੀਆ ਦੇ ਅਧਿਕਾਰਤ ਦੌਰੇ ਦੇ ਮੌਕੇ 'ਤੇ ਭਾਰਤ-ਮਲੇਸ਼ੀਆ ਦਾ ਸਾਂਝਾ ਬਿਆਨ
February 08th, 08:30 am
ਮਲੇਸ਼ੀਆ ਦੇ ਪ੍ਰਧਾਨ ਮੰਤਰੀ ਮਹਾਮਹਿਮ ਦਾਤੋ’ ਸੇਰੀ ਅਨਵਰ ਇਬਰਾਹਿਮ ਦੇ ਸੱਦੇ 'ਤੇ ਭਾਰਤ ਗਣਰਾਜ ਦੇ ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਨੇ 7 ਤੋਂ 8 ਫ਼ਰਵਰੀ, 2026 ਤੱਕ ਮਲੇਸ਼ੀਆ ਦਾ ਅਧਿਕਾਰਤ ਦੌਰਾ ਕੀਤਾ। ਇਹ ਦੌਰਾ ਦੋਵਾਂ ਦੇਸ਼ਾਂ ਵਿੱਚ ਸਭਿਅਤਾ ਦੇ ਸਬੰਧਾਂ 'ਤੇ ਅਧਾਰਿਤ ਡੂੰਘੀ ਦੋਸਤੀ ਅਤੇ ਅਟੁੱਟ ਲੋਕਾਂ ਦੇ ਸਬੰਧਾਂ ਨੂੰ ਦਰਸਾਉਂਦਾ ਹੈ। ਇਸ ਨੇ ਭਾਰਤ-ਮਲੇਸ਼ੀਆ ਵਿਆਪਕ ਰਣਨੀਤਕ ਸਾਂਝੇਦਾਰੀ ਨੂੰ ਹੋਰ ਮਜ਼ਬੂਤ ਕਰਨ ਅਤੇ ਵਿਸਤਾਰ ਕਰਨ ਲਈ ਦੋਵਾਂ ਆਗੂਆਂ ਦੀ ਸਾਂਝੀ ਵਚਨਬੱਧਤਾ ਦੀ ਪੁਸ਼ਟੀ ਕੀਤੀ।ਪ੍ਰਧਾਨ ਮੰਤਰੀ 29 ਅਕਤੂਬਰ ਨੂੰ ਮੁੰਬਈ ਦਾ ਦੌਰਾ ਕਰਨਗੇ
October 27th, 10:00 pm
ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ 29 ਅਕਤੂਬਰ, 2025 ਨੂੰ ਮੁੰਬਈ ਦਾ ਦੌਰਾ ਕਰਨਗੇ ਅਤੇ ਸ਼ਾਮ 4:00 ਵਜੇ ਉਹ 'ਮੈਰੀਟਾਈਮ ਲੀਡਰਜ਼ ਕਨਕਲੇਵ' ਨੂੰ ਸੰਬੋਧਨ ਕਰਨਗੇ ਅਤੇ ਨੇਸਕੋ ਪ੍ਰਦਰਸ਼ਨੀ ਕੇਂਦਰ, ਮੁੰਬਈ ਵਿਖੇ ਆਯੋਜਿਤ 'ਇੰਡੀਆ ਮੈਰੀਟਾਈਮ ਵੀਕ 2025' ਵਿਖੇ ਗਲੋਬਲ ਮੈਰੀਟਾਈਮ ਸੀਈਓ ਫੋਰਮ ਦੀ ਪ੍ਰਧਾਨਗੀ ਕਰਨਗੇ।