ਪ੍ਰਧਾਨ ਮੰਤਰੀ 1 ਅਤੇ 2 ਮਈ ਨੂੰ ਮਹਾਰਾਸ਼ਟਰ, ਕੇਰਲ ਅਤੇ ਆਂਧਰਾ ਪ੍ਰਦੇਸ਼ ਦਾ ਦੌਰਾ ਕਰਨਗੇ

ਪ੍ਰਧਾਨ ਮੰਤਰੀ 1 ਅਤੇ 2 ਮਈ ਨੂੰ ਮਹਾਰਾਸ਼ਟਰ, ਕੇਰਲ ਅਤੇ ਆਂਧਰਾ ਪ੍ਰਦੇਸ਼ ਦਾ ਦੌਰਾ ਕਰਨਗੇ

April 30th, 03:42 pm

ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ 1 ਅਤੇ 2 ਮਈ ਨੂੰ ਮਹਾਰਾਸ਼ਟਰ, ਕੇਰਲ ਅਤੇ ਆਂਧਰ ਪ੍ਰਦੇਸ਼ ਦਾ ਦੌਰਾ ਕਰਨਗੇ। ਉਹ 1 ਮਈ ਨੂੰ ਮੁੰਬਈ ਜਾਣਗੇ ਅਤੇ ਸਵੇਰੇ ਕਰੀਬ 10:30 ਵਜੇ ਵਰਲਡ ਆਡੀਓ ਵਿਜ਼ੁਅਲ ਐਂਡ ਐਂਟਰਟੇਨਮੈਂਟ ਸਮਿਟ (ਵੇਵਸ) ਦਾ ਉਦਘਾਟਨ ਕਰਨਗੇ।