ਪ੍ਰਧਾਨ ਮੰਤਰੀ ਨੇ ਇਟਲੀ ਦੇ ਰਾਸ਼ਟਰਪਤੀ ਨਾਲ ਮੁਲਾਕਾਤ ਕੀਤੀ
May 20th, 07:19 pm
ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਨੇ ਅੱਜ ਇਟਲੀ ਦੇ ਰਾਸ਼ਟਰਪਤੀ ਮਹਾਮਹਿਮ ਸ਼੍ਰੀ ਸਰਜੀਓ ਮੈਟਾਰੇਲਾ ਨਾਲ ਮੁਲਾਕਾਤ ਕੀਤੀ।Prime Minister’s Departure Statement ahead of his visit to the UAE, Netherlands, Sweden, Norway, and Italy
May 15th, 07:56 am
PM Modi is embarking on a five-nation visit to the UAE, the Netherlands, Sweden, Norway and Italy from 15-20 May 2026. During the visit, he will meet various Heads of State and hold discussions to further strengthen partnerships across key sectors. Highlights of the visit include his participation in the European Round Table for Industry in Sweden and the 3rd India-Nordic Summit in Oslo.ਪ੍ਰਧਾਨ ਮੰਤਰੀ ਦਾ ਸੰਯੁਕਤ ਅਰਬ ਅਮੀਰਾਤ (ਯੂਏਈ), ਨੀਦਰਲੈਂਡ, ਸਵੀਡਨ, ਨਾਰਵੇ ਅਤੇ ਇਟਲੀ ਦਾ ਦੌਰਾ (15 - 20 ਮਈ, 2026)
May 11th, 09:00 pm
ਪ੍ਰਧਾਨ ਮੰਤਰੀ ਮੋਦੀ 15 ਮਈ ਤੋਂ 20 ਮਈ, 2026 ਤੱਕ ਸੰਯੁਕਤ ਅਰਬ ਅਮੀਰਾਤ (ਯੂਏਈ), ਨੀਦਰਲੈਂਡ, ਸਵੀਡਨ, ਨਾਰਵੇ ਅਤੇ ਇਟਲੀ ਦਾ ਦੌਰਾ ਕਰਨਗੇ। ਇਸ ਦੌਰੇ ਦੌਰਾਨ, ਉਹ ਸੰਯੁਕਤ ਅਰਬ ਅਮੀਰਾਤ (ਯੂਏਈ) ਦੇ ਰਾਸ਼ਟਰਪਤੀ ਸ਼ੇਖ ਮੁਹੰਮਦ ਬਿਨ ਜ਼ਾਯਦ ਅਲ ਨਾਹਯਾਨ ਨਾਲ ਮੁਲਾਕਾਤ ਕਰਨਗੇ ਅਤੇ ਵੱਖ-ਵੱਖ ਮੁੱਦਿਆਂ 'ਤੇ ਵਿਚਾਰਾਂ ਦਾ ਅਦਾਨ-ਪ੍ਰਦਾਨ ਕਰਨਗੇ। ਨੀਦਰਲੈਂਡ ਵਿੱਚ, ਪ੍ਰਧਾਨ ਮੰਤਰੀ ਕਿੰਗ ਵਿਲੇਮ-ਅਲੈਗਜ਼ੈਂਡਰ ਨਾਲ ਮੁਲਾਕਾਤ ਕਰਨਗੇ ਅਤੇ ਪ੍ਰਧਾਨ ਮੰਤਰੀ ਰੌਬ ਜੇਟਨ ਨਾਲ ਗੱਲਬਾਤ ਕਰਨਗੇ। ਸਵੀਡਨ ਵਿੱਚ, ਉਹ ਪ੍ਰਧਾਨ ਮੰਤਰੀ ਕ੍ਰਿਸਟਰਸਨ ਨਾਲ ਗੱਲਬਾਤ ਕਰਨਗੇ। ਨਾਰਵੇ ਵਿੱਚ, ਉਹ ਕਿੰਗ ਹੈਰਾਲਡ ਪੰਜਵੇਂ ਨਾਲ ਮੁਲਾਕਾਤ ਕਰਨਗੇ ਅਤੇ ਪ੍ਰਧਾਨ ਮੰਤਰੀ ਜੋਨਾਸ ਗਹਿਰ ਸਟੋਰ ਨਾਲ ਦੁਵੱਲੀ ਗੱਲਬਾਤ ਕਰਨਗੇ। ਬਾਅਦ ਵਿੱਚ, ਉਹ ਪ੍ਰਧਾਨ ਮੰਤਰੀ ਜੌਰਜੀਆ ਮੇਲੋਨੀ ਨਾਲ ਗੱਲਬਾਤ ਕਰਨ ਲਈ ਇਟਲੀ ਜਾਣਗੇ।ਮੁੰਬਈ ਵਿੱਚ ਮੈਰੀਟਾਈਮ ਲੀਡਰਜ਼ ਕਨਕਲੇਵ ਵਿੱਚ ਪ੍ਰਧਾਨ ਮੰਤਰੀ ਦੇ ਭਾਸ਼ਣ ਦਾ ਪੰਜਾਬੀ ਅਨੁਵਾਦ
October 29th, 04:09 pm
ਮਹਾਰਾਸ਼ਟਰ ਦੇ ਰਾਜਪਾਲ ਆਚਾਰੀਆ ਦੇਵਵ੍ਰਤ ਜੀ, ਮਹਾਰਾਸ਼ਟਰ ਦੇ ਮੁੱਖ ਮੰਤਰੀ ਦੇਵੇਂਦਰ ਫੜਨਵੀਸ ਜੀ, ਕੇਂਦਰੀ ਮੰਤਰੀ ਮੰਡਲ ਦੇ ਮੇਰੇ ਸਾਥੀ ਸਰਬਾਨੰਦ ਸੋਨੋਵਾਲ ਜੀ, ਸ਼ਾਂਤਨੂ ਠਾਕੁਰ ਜੀ, ਕੀਰਤੀਵਰਧਨ ਸਿੰਘ ਜੀ, ਮਹਾਰਾਸ਼ਟਰ ਦੇ ਉੱਪ ਮੁੱਖ ਮੰਤਰੀ ਏਕਨਾਥ ਸ਼ਿੰਦੇ ਜੀ, ਅਜੀਤ ਪਵਾਰ ਜੀ, 'ਸ਼ਿਪਿੰਗ' ਅਤੇ ਦੂਜੀਆਂ ਇੰਡਸਟਰੀਜ਼ ਸਨਅਤਾਂ ਨਾਲ ਜੁੜੇ ਆਗੂ, ਹੋਰ ਪਤਵੰਤੇ ਸੱਜਣੋ, ਭੈਣੋ ਤੇ ਭਰਾਵੋ!ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਨੇ ਮੁੰਬਈ ਵਿੱਚ ਇੰਡੀਆ ਮੈਰੀਟਾਈਮ ਵੀਕ 2025 ਵਿਖੇ ਮੈਰੀਟਾਈਮ ਲੀਡਰਜ਼ ਕਨਕਲੇਵ ਨੂੰ ਸੰਬੋਧਨ ਕੀਤਾ
October 29th, 04:08 pm
ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਨੇ ਅੱਜ ਮਹਾਰਾਸ਼ਟਰ ਦੇ ਮੁੰਬਈ ਵਿੱਚ ਇੰਡੀਆ ਮੈਰੀਟਾਈਮ ਵੀਕ 2025 ਦੇ ਮੌਕੇ 'ਤੇ ਗਲੋਬਲ ਮੈਰੀਟਾਈਮ ਲੀਡਰਜ਼ ਕਨਕਲੇਵ ਨੂੰ ਸੰਬੋਧਨ ਕੀਤਾ ਅਤੇ ਗਲੋਬਲ ਮੈਰੀਟਾਈਮ ਸੀਈਓਜ਼ ਫੋਰਮ ਦੀ ਪ੍ਰਧਾਨਗੀ ਕੀਤੀ। ਆਪਣੇ ਸੰਬੋਧਨ ਵਿੱਚ ਪ੍ਰਧਾਨ ਮੰਤਰੀ ਨੇ ਗਲੋਬਲ ਮੈਰੀਟਾਈਮ ਲੀਡਰਜ਼ ਕਨਕਲੇਵ ਵਿੱਚ ਸਾਰੇ ਭਾਗੀਦਾਰਾਂ ਦਾ ਸਵਾਗਤ ਕੀਤਾ। ਉਨ੍ਹਾਂ ਕਿਹਾ ਕਿ ਇਹ ਸਮਾਗਮ 2016 ਵਿੱਚ ਮੁੰਬਈ ਵਿੱਚ ਸ਼ੁਰੂ ਕੀਤਾ ਗਿਆ ਸੀ ਅਤੇ ਖ਼ੁਸ਼ੀ ਪ੍ਰਗਟ ਕੀਤੀ ਕਿ ਇਹ ਹੁਣ ਇੱਕ ਗਲੋਬਲ ਸੰਮੇਲਨ ਵਜੋਂ ਵਿਕਸਿਤ ਹੋ ਗਿਆ ਹੈ। ਸ਼੍ਰੀ ਮੋਦੀ ਨੇ ਇਸ ਗੱਲ 'ਤੇ ਜ਼ੋਰ ਦਿੱਤਾ ਕਿ 85 ਤੋਂ ਵੱਧ ਦੇਸ਼ਾਂ ਦੀ ਭਾਗੀਦਾਰੀ ਇੱਕ ਮਜ਼ਬੂਤ ਸੰਦੇਸ਼ ਦਿੰਦੀ ਹੈ। ਉਨ੍ਹਾਂ ਨੇ ਇਸ ਸਮਾਗਮ ਵਿੱਚ ਇਕੱਠੇ ਹੋਏ ਮੋਹਰੀ ਸ਼ਿਪਿੰਗ ਪ੍ਰਤੀਨਿਧੀਆਂ, ਸਟਾਰਟਅੱਪਸ ਦੇ ਸੀਈਓਜ਼, ਨੀਤੀ ਨਿਰਮਾਤਾਵਾਂ ਅਤੇ ਨਵੀਨਤਾਕਾਰਾਂ ਦੀ ਮੌਜੂਦਗੀ ਦਾ ਜ਼ਿਕਰ ਕੀਤਾ। ਉਨ੍ਹਾਂ ਨੇ ਛੋਟੇ ਟਾਪੂ ਦੇਸ਼ਾਂ ਦੇ ਪ੍ਰਤੀਨਿਧੀਆਂ ਦੀ ਮੌਜੂਦਗੀ ਨੂੰ ਵੀ ਸਵੀਕਾਰ ਕਰਦੇ ਹੋਏ ਕਿਹਾ ਕਿ ਉਨ੍ਹਾਂ ਦੇ ਸਮੂਹਿਕ ਦ੍ਰਿਸ਼ਟੀਕੋਣ ਨੇ ਸੰਮੇਲਨ ਦੀ ਤਾਲਮੇਲ ਅਤੇ ਊਰਜਾ ਨੂੰ ਮਹੱਤਵਪੂਰਨ ਤੌਰ 'ਤੇ ਵਧਾਇਆ।ਪ੍ਰਧਾਨ ਮੰਤਰੀ 1 ਅਤੇ 2 ਮਈ ਨੂੰ ਮਹਾਰਾਸ਼ਟਰ, ਕੇਰਲ ਅਤੇ ਆਂਧਰਾ ਪ੍ਰਦੇਸ਼ ਦਾ ਦੌਰਾ ਕਰਨਗੇ
April 30th, 03:42 pm
ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ 1 ਅਤੇ 2 ਮਈ ਨੂੰ ਮਹਾਰਾਸ਼ਟਰ, ਕੇਰਲ ਅਤੇ ਆਂਧਰ ਪ੍ਰਦੇਸ਼ ਦਾ ਦੌਰਾ ਕਰਨਗੇ। ਉਹ 1 ਮਈ ਨੂੰ ਮੁੰਬਈ ਜਾਣਗੇ ਅਤੇ ਸਵੇਰੇ ਕਰੀਬ 10:30 ਵਜੇ ਵਰਲਡ ਆਡੀਓ ਵਿਜ਼ੁਅਲ ਐਂਡ ਐਂਟਰਟੇਨਮੈਂਟ ਸਮਿਟ (ਵੇਵਸ) ਦਾ ਉਦਘਾਟਨ ਕਰਨਗੇ।ਦ ਵਰਲਡ ਦਿਸ ਵੀਕ ਔਨ ਇੰਡੀਆ
March 26th, 12:06 pm
ਭਾਰਤ ਰੱਖਿਆ ਅਤੇ ਟੈਕਨੋਲੋਜੀ ਤੋਂ ਲੈ ਕੇ ਆਲਮੀ ਵਪਾਰ ਅਤੇ ਕੂਟਨੀਤੀ ਤੱਕ, ਵੱਖ-ਵੱਖ ਖੇਤਰਾਂ ਵਿੱਚ ਆਪਣੀ ਧਾਕ ਜਮਾ ਰਿਹਾ ਹੈ। ਇਸ ਹਫ਼ਤੇ, ਦੇਸ਼ ਆਪਣੀ ਜਲ ਸੈਨਾ ਸ਼ਕਤੀ ਨੂੰ ਮਜ਼ਬੂਤ ਕਰ ਰਿਹਾ ਹੈ, ਭਵਿੱਖਮੁਖੀ ਟ੍ਰਾਂਸਪੋਰਟ ਨੂੰ ਅਪਣਾ ਰਿਹਾ ਹੈ, ਅਤੇ ਆਲਮੀ ਭਾਗੀਦਾਰਾਂ ਦੇ ਨਾਲ ਆਰਥਿਕ ਸਬੰਧ ਬਣਾ ਰਿਹਾ ਹੈ।ਨਵੀਂ ਦਿੱਲੀ ਵਿੱਚ ਅਸ਼ਟਲਕਸ਼ਮੀ ਮਹੋਤਸਵ ਦੇ ਉਦਘਾਟਨ ਮੌਕੇ ਪ੍ਰਧਾਨ ਮੰਤਰੀ ਦੇ ਸੰਬੋਧਨ ਦਾ ਮੂਲ-ਪਾਠ
December 06th, 02:10 pm
ਅਸਾਮ ਦੇ ਮੁੱਖ ਮੰਤਰੀ ਸ਼੍ਰੀ ਹਿਮੰਤ ਬਿਸਵਾ ਸਰਮਾ ਜੀ, ਮੇਘਾਲਿਆ ਦੇ ਮੁੱਖ ਮੰਤਰੀ ਕੋਨਰਾਡ ਸੰਗਮਾ ਜੀ, ਤ੍ਰਿਪੁਰਾ ਦੇ ਮੁੱਖ ਮੰਤਰੀ ਮਾਣਿਕ ਸਾਹਾ ਜੀ, ਸਿੱਕਿਮ ਦੇ ਮੁੱਖ ਮੰਤਰੀ ਪ੍ਰੇਮ ਸਿੰਘ ਤਮਾਂਗ ਜੀ, ਕੇਂਦਰੀ ਮੰਤਰੀ ਮੰਡਲ ਵਿੱਚ ਮੇਰੇ ਸਹਿਯੋਗੀ ਜਯੋਤਿਰਾਦਿੱਤਿਆ ਸਿੰਧੀਆ ਜੀ, ਸੁਕਾਂਤਾ ਮਜੂਮਦਾਰ ਜੀ, ਅਰੁਣਾਚਲ ਪ੍ਰਦੇਸ਼ ਦੇ ਉਪ ਮੁੱਖ ਮੰਤਰੀ, ਮਿਜ਼ੋਰਮ ਅਤੇ ਨਾਗਾਲੈਂਡ ਦੀ ਸਰਕਾਰ ਦੇ ਮੰਤਰੀਗਣ, ਹੋਰ ਜਨਪ੍ਰਤੀਨਿਧੀ, ਨੌਰਥ ਈਸਟ ਤੋਂ ਆਏ ਸਾਰੇ ਭਰਾਵੋ ਅਤੇ ਭੈਣੋਂ, ਦੇਵੀਓ ਅਤੇ ਸੱਜਣੋਂ।ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਨੇ ਅਸ਼ਟਲਕਸ਼ਮੀ ਮਹੋਤਸਵ ਦਾ ਉਦਘਾਟਨ ਕੀਤਾ
December 06th, 02:08 pm
ਪ੍ਰਧਾਨ ਮੰਤਰੀ, ਸ਼੍ਰੀ ਨਰੇਂਦਰ ਮੋਦੀ ਨੇ ਅੱਜ ਨਵੀਂ ਦਿੱਲੀ ਵਿੱਚ ਭਾਰਤ ਮੰਡਪਮ ਵਿਖੇ ਅਸ਼ਟਲਕਸ਼ਮੀ ਮਹੋਤਸਵ ਦਾ ਉਦਘਾਟਨ ਕੀਤਾ। ਇਸ ਸਮਾਗਮ ਵਿੱਚ ਸਾਰੇ ਪਤਵੰਤਿਆਂ ਦਾ ਸੁਆਗਤ ਕਰਦੇ ਹੋਏ, ਸ਼੍ਰੀ ਮੋਦੀ ਨੇ ਟਿੱਪਣੀ ਕੀਤੀ ਕਿ ਇਹ ਬਾਬਾਸਾਹੇਬ ਡਾ ਬੀ.ਆਰ.ਅੰਬੇਡਕਰ ਦਾ ਮਹਾਪਰਿਨਿਰਵਾਣ ਦਿਵਸ ਹੈ। ਉਨ੍ਹਾਂ ਅੱਗੇ ਕਿਹਾ ਕਿ ਬਾਬਾਸਾਹੇਬ ਅੰਬੇਡਕਰ ਦੁਆਰਾ ਤਿਆਰ ਕੀਤਾ ਗਿਆ ਸੰਵਿਧਾਨ, ਜਿਸ ਦੇ 75 ਸਾਲ ਪੂਰੇ ਹੋ ਗਏ ਹਨ, ਸਾਰੇ ਨਾਗਰਿਕਾਂ ਲਈ ਇੱਕ ਮਹਾਨ ਪ੍ਰੇਰਨਾ ਸਰੋਤ ਹੈ। ਸ਼੍ਰੀ ਮੋਦੀ ਨੇ ਭਾਰਤ ਦੇ ਸਾਰੇ ਨਾਗਰਿਕਾਂ ਵੱਲੋਂ ਬਾਬਾਸਾਹੇਬ ਅੰਬੇਡਕਰ ਨੂੰ ਸ਼ਰਧਾਂਜਲੀ ਦਿੱਤੀ।ਜਰਮਨ ਕਾਰੋਬਾਰਾਂ ਦੀ 18ਵੀਂ ਏਸ਼ੀਆ-ਪੈਸਿਫਿਕ ਕਾਨਫਰੰਸ (ਏਪੀਕੇ-APK 2024) ਵਿੱਚ ਪ੍ਰਧਾਨ ਮੰਤਰੀ ਦਾ ਮੁੱਖ ਸੰਬੋਧਨ
October 25th, 11:20 am
ਅੱਜ ਦਾ ਦਿਨ ਬਹੁਤ ਵਿਸ਼ੇਸ਼ ਹੈ। ਮੇਰੇ ਮਿੱਤਰ ਚਾਂਸਲਰ ਸ਼ੋਲਜ਼, ਚੌਥੀ ਵਾਰ ਭਾਰਤ ਆਏ ਹਨ। ਪਹਿਲਾਂ ਮੇਅਰ ਦੇ ਰੂਪ ਵਿੱਚ ਅਤੇ ਤਿੰਨ ਵਾਰ ਚਾਂਸਲਰ ਬਣਨ ਦੇ ਬਾਅਦ ਉਨ੍ਹਾਂ ਦਾ ਇੱਥੇ ਆਉਣਾ, ਭਾਰਤ-ਜਰਮਨੀ ਸਬੰਧਾਂ ‘ਤੇ ਉਨ੍ਹਾਂ ਦੇ ਫੋਕਸ ਨੂੰ ਦਿਖਾਉਂਦਾ ਹੈ। 12 ਸਾਲ ਦੇ ਬਾਅਦ ਭਾਰਤ ਵਿੱਚ ਏਸ਼ੀਆ-ਪੈਸਿਫਿਕ ਕਾਨਫਰੰਸ ਆਵ੍ ਜਰਮਨ ਬਿਜ਼ਨਸ ਦਾ ਆਯੋਜਨ ਹੋ ਰਿਹਾ ਹੈ।