স্বদেশী সামগ্ৰী, ‘ভ’কেল ফৰ লোকেল’: ‘মন কী বাত’ত প্ৰধানমন্ত্ৰী মোদীৰ উৎসৱকালীন আহ্বান

September 28th, 11:00 am

ਇਸ ਮਹੀਨੇ ਦੇ 'ਮਨ ਕੀ ਬਾਤ' ਭਾਸ਼ਣ ਵਿੱਚ, ਪ੍ਰਧਾਨ ਮੰਤਰੀ ਮੋਦੀ ਨੇ ਭਗਤ ਸਿੰਘ ਅਤੇ ਲਤਾ ਮੰਗੇਸ਼ਕਰ ਨੂੰ ਉਨ੍ਹਾਂ ਦੀ ਜਨਮ ਵਰ੍ਹੇਗੰਢ 'ਤੇ ਸ਼ਰਧਾਂਜਲੀ ਅਰਪਿਤ ਕੀਤੀ। ਉਨ੍ਹਾਂ ਨੇ ਭਾਰਤੀ ਸੱਭਿਆਚਾਰ, ਮਹਿਲਾ ਸਸ਼ਕਤੀਕਰਣ, ਦੇਸ਼ ਭਰ ਵਿੱਚ ਮਨਾਏ ਜਾਣ ਵਾਲੇ ਵੱਖ-ਵੱਖ ਤਿਉਹਾਰਾਂ, ਆਈਐੱਸਐੱਸ ਦੀ 100 ਸਾਲਾ ਯਾਤਰਾ, ਸਫ਼ਾਈ ਅਤੇ ਖਾਦੀ ਦੀ ਵਿਕਰੀ ਵਿੱਚ ਵਾਧੇ ਜਿਹੇ ਮਹੱਤਵਪੂਰਨ ਵਿਸ਼ਿਆਂ ਬਾਰੇ ਵੀ ਗੱਲ ਕੀਤੀ। ਪ੍ਰਧਾਨ ਮੰਤਰੀ ਨੇ ਦੁਹਰਾਇਆ ਕਿ ਦੇਸ਼ ਨੂੰ ਆਤਮਨਿਰਭਰ ਬਣਾਉਣ ਦਾ ਰਸਤਾ ਸਵਦੇਸ਼ੀ ਨੂੰ ਅਪਣਾਉਣ ਵਿੱਚ ਹੈ।

ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਨੇ ਮਹਾਲਯਾ ਦੇ ਮੌਕੇ 'ਤੇ ਦੇਸ਼ਵਾਸੀਆਂ ਨੂੰ ਵਧਾਈ ਦਿੱਤੀ

September 21st, 09:55 am

ਸ਼੍ਰੀ ਮੋਦੀ ਨੇ ਕਿਹਾ, ਆਉਣ ਵਾਲੇ ਦੁਰਗਾ ਪੂਜਾ ਦੇ ਸ਼ੁਭ ਦਿਨ ਸਾਡੇ ਸਾਰਿਆਂ ਦੇ ਜੀਵਨ ਵਿੱਚ ਰੌਸ਼ਨ ਅਤੇ ਉਦੇਸ਼ਪੂਰਨ ਹੋਣ। ਮਾਂ ਦੁਰਗਾ ਦਾ ਦਿਵਯ ਆਸ਼ੀਰਵਾਦ ਸਾਰਿਆਂ ਲਈ ਅਥਾਹ ਸ਼ਕਤੀ, ਸਦੀਵੀ ਆਨੰਦ ਅਤੇ ਉੱਤਮ ਸਿਹਤ ਲੈ ਕੇ ਆਵੇ।

For the benefits of central schemes to reach Bengal, a BJP government is essential: PM Modi in Kolkata

August 22nd, 06:00 pm

PM Modi addressed an overflowing crowd gathered at a public meeting in Kolkata where he declared that Bengal’s rise is essential for India’s rise. He firmly reassured, “The BJP government at the Centre has continuously supported Bengal’s growth. From highways to railways, Bengal has received three times more funds than under UPA. But the biggest challenge is that funds sent from Delhi are looted by the state government and not spent on people’s welfare. Instead, they are siphoned off to TMC cadres,” he said.

PM Modi’s Kolkata rally: Call for a Viksit Bangla, real ‘poriborton’ and end of TMC’s misrule!

August 22nd, 05:57 pm

PM Modi addressed an overflowing crowd gathered at a public meeting in Kolkata where he declared that Bengal’s rise is essential for India’s rise. He firmly reassured, “The BJP government at the Centre has continuously supported Bengal’s growth. From highways to railways, Bengal has received three times more funds than under UPA. But the biggest challenge is that funds sent from Delhi are looted by the state government and not spent on people’s welfare. Instead, they are siphoned off to TMC cadres,” he said.

ਪ੍ਰਧਾਨ ਮੰਤਰੀ ਨੇ ਨਵਰਾਤਰੀ (ਨਵਰਾਤ੍ਰਿਆਂ) ਵਿੱਚ ਮਾਂ ਦੁਰਗਾ (Maa Durga) ਦੀ ਪੂਜਾ ਨਾਲ ਸ਼ਰਧਾਲੂਆਂ ਦੇ ਜੀਵਨ ਵਿੱਚ ਨਵੀਂ ਊਰਜਾ ਅਤੇ ਸੰਕਲਪ ਦਾ ਸੰਚਾਰ ਹੋਣ ‘ਤੇ ਪ੍ਰਕਾਸ਼ ਪਾਇਆ

April 03rd, 06:57 am

ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਨੇ ਅੱਜ ਨਵਰਾਤਰੀ (ਨਵਰਾਤ੍ਰਿਆਂ) ਵਿੱਚ ਮਾਂ ਦੁਰਗਾ (Maa Durga) ਦੀ ਪੂਜਾ ਨਾਲ ਸ਼ਰਧਾਲੂਆਂ ਦੇ ਜੀਵਨ ਵਿੱਚ ਨਵੀਂ ਊਰਜਾ ਅਤੇ ਸੰਕਲਪ ਦਾ ਸੰਚਾਰ ਹੋਣ ‘ਤੇ ਪ੍ਰਕਾਸ਼ ਪਾਇਆ। ਉਨ੍ਹਾਂ ਨੇ ਸ਼੍ਰੀਮਤੀ ਅਨੁਰਾਧਾ ਪੌਡਵਾਲ (Smt. Anuradha Paudwal) ਦਾ ਇੱਕ ਭਜਨ ਭੀ ਸਾਂਝਾ ਕੀਤਾ।

ਨਵਰਾਤਰੀ ਵਿੱਚ ਮਾਂ ਅੰਬੇ ਦੀ ਉਪਾਸਨਾ ਸਾਰੇ ਭਗਤਾਂ ਨੂੰ ਭਾਵਵਿਭੋਰ ਕਰ ਦਿੰਦੀ ਹੈ: ਪ੍ਰਧਾਨ ਮੰਤਰੀ

April 02nd, 10:06 am

ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਨੇ ਕਿਹਾ ਕਿ ਨਵਰਾਤਰੀ ਵਿੱਚ ਮਾਂ ਅੰਬੇ ਦੀ ਉਪਾਸਨਾ ਸਾਰੇ ਭਗਤਾਂ ਨੂੰ ਭਾਵਵਿਭੋਰ ਕਰ ਦਿੰਦੀ ਹੈ। ਉਨ੍ਹਾਂ ਨੇ ਦੇਵੀ ਮਾਂ ਦੇ ਵਿਭਿੰਨ ਰੂਪਾਂ ਨੂੰ ਸਮਰਪਿਤ ਇੱਕ ਪ੍ਰਾਰਥਨਾ ਸਾਂਝੀ ਕੀਤੀ ਅਤੇ ਸਾਰਿਆਂ ਨੂੰ ਸੁਣਨ ਦੀ ਤਾਕੀਦ ਕੀਤੀ।

ਨਵਰਾਤਰੀ (ਨਵਰਾਤ੍ਰਿਆਂ) ਵਿੱਚ ਦੇਵੀ ਮਾਂ (Devi Maa) ਦੀ ਪੂਜਾ ਨਾਲ ਮਨ ਨੂੰ ਅਸੀਮ ਸ਼ਾਂਤੀ ਮਿਲਦੀ ਹੈ: ਪ੍ਰਧਾਨ ਮੰਤਰੀ

April 01st, 10:02 am

ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਨੇ ਕਿਹਾ ਕਿ ਨਵਰਾਤਰੀ (ਨਵਰਾਤ੍ਰਿਆਂ) ਵਿੱਚ ਦੇਵੀ ਮਾਂ (Devi Maa) ਦੀ ਪੂਜਾ ਨਾਲ ਮਨ ਨੂੰ ਅਸੀਮ ਸ਼ਾਂਤੀ ਮਿਲਦੀ ਹੈ। ਉਨ੍ਹਾਂ ਨੇ ਪੰਡਿਤ ਭੀਮਸੇਨ ਜੋਸ਼ੀ (Pandit Bhimsen Joshi) ਦਾ ਇੱਕ ਭਜਨ (Bhajan) ਭੀ ਸਾਂਝਾ ਕੀਤਾ।

ਪ੍ਰਧਾਨ ਮੰਤਰੀ ਨੇ ਸ਼ਾਂਤੀ, ਪ੍ਰਸੰਨਤਾ ਅਤੇ ਨਵੀਂ ਊਰਜਾ ਦੇ ਸੰਦੇਸ਼ ਦੇ ਨਾਲ ਨਵਰਾਤ੍ਰੀ (ਨਵਰਾਤ੍ਰੇ) ਮਨਾਏ

March 31st, 09:10 am

ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਨੇ ਦੇਵੀ ਦੁਰਗਾ(Goddess Durga) ਦੀ ਦਿੱਬ ਕਿਰਪਾ ਦਾ ਉਲੇਖ ਕਰਦੇ ਹੋਏ ਰਾਸ਼ਟਰ ਨੂੰ ਸ਼ੁਭਕਾਮਨਾਵਾਂ ਦਿੱਤੀਆਂ। ਉਨ੍ਹਾਂ ਨੇ ਦੱਸਿਆ ਕਿ ਕਿਸ ਤਰ੍ਹਾਂ ਦੇਵੀ ਦੀ ਕਿਰਪਾ(grace of the Goddess) ਭਗਤਾਂ ਨੂੰ ਸ਼ਾਂਤੀ, ਪ੍ਰਸੰਨਤਾ ਅਤੇ ਨਵੀਂ ਊਰਜਾ ਪ੍ਰਦਾਨ ਕਰਦੀ ਹੈ। ਉਨ੍ਹਾਂ ਨੇ ਸ਼੍ਰੀਮਤੀ ਰਾਜਲਕਸ਼ਮੀ ਸੰਜੈ (Smt Rajlakshmee Sanjay) ਦੀ ਇੱਕ ਪ੍ਰਾਰਥਨਾ ਭੀ ਸਾਂਝੀ ਕੀਤੀ।

ਇੱਕ ਪੌਡਕਾਸਟ ਵਿੱਚ ਲੈਕਸ ਫ੍ਰਿਡਮੈਨ ਦੇ ਨਾਲ ਪ੍ਰਧਾਨ ਮੰਤਰੀ ਦੀ ਬਾਤਚੀਤ ਦਾ ਮੂਲ-ਪਾਠ

March 16th, 11:47 pm

ਪ੍ਰਧਾਨ ਮੰਤਰੀ -ਮੇਰੀ ਜੋ ਤਾਕਤ ਹੈ, ਉਹ ਮੋਦੀ ਨਹੀਂ ਹੈ, 140 ਕਰੋੜ ਦੇਸ਼ਵਾਸੀ ਹਜ਼ਾਰਾਂ ਸਾਲ ਦੀ ਮਹਾਨ ਸੰਸਕ੍ਰਿਤੀ, ਪਰੰਪਰਾ ਉਹ ਹੀ ਮੇਰੀ ਸਮਰੱਥਾ ਹੈ। ਇਸ ਲਈ ਮੈਂ ਜਿੱਥੇ ਭੀ ਜਾਂਦਾ ਹਾਂ, ਤਾਂ ਮੋਦੀ ਨਹੀਂ ਜਾਂਦਾ ਹੈ, ਹਜ਼ਾਰਾਂ ਸਾਲ ਦੀ ਵੇਦ ਤੋਂ ਵਿਵੇਕਾਨੰਦ ਦੀ ਮਹਾਨ ਪਰੰਪਰਾ ਨੂੰ 140 ਕਰੋੜ ਲੋਕਾਂ, ਉਨ੍ਹਾਂ ਦੇ ਸੁਪਨਿਆਂ ਨੂੰ ਲੈ ਕੇ, ਉਨ੍ਹਾਂ ਦੀਆਂ ਆਕਾਂਖਿਆਵਾਂ ਨੂੰ ਲੈ ਕੇ ਮੈਂ ਨਿਕਲਦਾ ਹਾਂ ਅਤੇ ਇਸ ਲਈ ਮੈਂ ਦੁਨੀਆ ਦੇ ਕਿਸੇ ਨੇਤਾ ਨਾਲ ਹੱਥ ਮਿਲਾਉਂਦਾ ਹਾਂ ਨਾ, ਤਾਂ ਮੋਦੀ ਹੱਥ ਨਹੀਂ ਮਿਲਾਉਂਦਾ ਹੈ, 140 ਕਰੋੜ ਲੋਕਾਂ ਦਾ ਹੱਥ ਹੁੰਦਾ ਹੈ ਉਹ। ਤਾਂ ਸਮਰੱਥਾ ਮੋਦੀ ਦੀ ਨਹੀਂ ਹੈ, ਸਮਰੱਥਾ ਭਾਰਤ ਦੀ ਹੈ। ਜਦੋਂ ਭੀ ਅਸੀਂ ਸ਼ਾਂਤੀ ਦੇ ਲਈ ਬਾਤ ਕਰਦੇ ਹਾਂ, ਤਾਂ ਵਿਸ਼ਵ ਸਾਨੂੰ ਸੁਣਦਾ ਹੈ। ਕਿਉਂਕਿ ਇਹ ਬੁੱਧ ਦੀ ਭੂਮੀ ਹੈ, ਇਹ ਮਹਾਤਮਾ ਗਾਂਧੀ ਦੀ ਭੂਮੀ ਹੈ, ਤਾਂ ਵਿਸ਼ਵ ਸਾਨੂੰ ਸੁਣਦਾ ਹੈ ਅਤੇ ਅਸੀਂ ਸੰਘਰਸ਼ ਦੇ ਪੱਖ ਦੇ ਹਾਂ ਹੀ ਨਹੀਂ। ਅਸੀਂ ਤਾਲਮੇਲ ਦੇ ਪੱਖ ਦੇ ਹਾਂ। ਨਾ ਅਸੀਂ ਪ੍ਰਕ੍ਰਿਤੀ ਨਾਲ ਸੰਘਰਸ਼ ਚਾਹੁੰਦੇ ਹਾਂ, ਨਾ ਅਸੀਂ ਰਾਸ਼ਟਰਾਂ ਦੇ ਦਰਮਿਆਨ ਸੰਘਰਸ਼ ਚਾਹੁੰਦੇ ਹਾਂ, ਅਸੀਂ ਤਾਲਮੇਲ ਚਾਹੁਣ ਵਾਲੇ ਲੋਕ ਹਾਂ ਅਤੇ ਉਸ ਵਿੱਚ ਅਗਰ ਕੋਈ ਭੂਮਿਕਾ ਅਸੀਂ ਅਦਾ ਕਰ ਸਕਦੇ ਹਾਂ, ਤਾਂ ਅਸੀਂ ਨਿਰੰਤਰ ਅਦਾ ਕਰਨ ਦਾ ਪ੍ਰਯਤਨ ਕੀਤਾ ਹੈ। ਮੇਰਾ ਜੀਵਨ ਬਹੁਤ ਹੀ ਅਤਿਅੰਤ ਗ਼ਰੀਬੀ ਤੋਂ ਨਿਕਲਿਆ ਸੀ। ਲੇਕਿਨ ਅਸੀਂ ਕਦੇ ਗ਼ਰੀਬੀ ਦਾ ਕਦੇ ਬੋਝ ਨਹੀਂ ਫੀਲ ਕੀਤਾ, ਕਿਉਂਕਿ ਜੋ ਵਿਅਕਤੀ ਵਧੀਆ ਜੁੱਤੇ ਪਹਿਨਦਾ ਹੈ ਅਤੇ ਅਗਰ ਉਸ ਦੇ ਜੁੱਤੇ ਨਹੀਂ ਹਨ, ਤਾਂ ਉਸ ਨੂੰ ਲਗਦਾ ਹੈ ਯਾਰ ਇਹ ਹੈ।

ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਨੇ ਇੱਕ ਪੌਡਕਾਸਟ ਵਿੱਚ ਲੈਕਸ ਫ੍ਰਿਡਮੈਨ ਨਾਲ ਗੱਲਬਾਤ ਕੀਤੀ

March 16th, 05:30 pm

ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਨੇ ਅੱਜ ਵੱਖ-ਵੱਖ ਵਿਸ਼ਿਆਂ ਬਾਰੇ ਇੱਕ ਪੌਡਕਾਸਟ ਵਿੱਚ ਲੈਕਸ ਫ੍ਰਿਡਮੈਨ ਨਾਲ ਗੱਲਬਾਤ ਕੀਤੀ। ਇੱਕ ਗੱਲਬਾਤ ਦੌਰਾਨ ਜਦੋਂ ਉਨ੍ਹਾਂ ਨੂੰ ਪੁੱਛਿਆ ਗਿਆ ਕਿ ਉਹ ਕਿਉਂ ਵਰਤ ਰੱਖਦੇ ਹਨ ਅਤੇ ਉਹ ਕਿਵੇਂ ਪ੍ਰਬੰਧਨ ਕਰਦੇ ਹਨ, ਤਾਂ ਪ੍ਰਧਾਨ ਮੰਤਰੀ ਨੇ ਲੈਕਸ ਫ੍ਰਿਡਮੈਨ ਦਾ ਪ੍ਰਧਾਨ ਮੰਤਰੀ ਪ੍ਰਤੀ ਸਤਿਕਾਰ ਦੇ ਪ੍ਰਤੀਕ ਵਜੋਂ ਵਰਤ ਰੱਖਣ ਲਈ ਧੰਨਵਾਦ ਪ੍ਰਗਟ ਕੀਤਾ। ਸ਼੍ਰੀ ਮੋਦੀ ਨੇ ਕਿਹਾ, ਭਾਰਤ ਵਿੱਚ, ਧਾਰਮਿਕ ਪਰੰਪਰਾਵਾਂ ਰੋਜ਼ਾਨਾ ਜੀਵਨ ਨਾਲ ਗਹਿਰਾਈ ਨਾਲ ਜੁੜੀਆਂ ਹੋਈਆਂ ਹਨ, ਉਨ੍ਹਾਂ ਨੇ ਅੱਗੇ ਕਿਹਾ ਕਿ ਹਿੰਦੂ ਧਰਮ ਸਿਰਫ਼ ਰਸਮਾਂ ਬਾਰੇ ਨਹੀਂ ਹੈ ਬਲਕਿ ਜੀਵਨ ਨੂੰ ਦਰਸਾਉਣ ਵਾਲਾ ਇੱਕ ਦਰਸ਼ਨ ਹੈ, ਜਿਵੇਂ ਕਿ ਭਾਰਤ ਦੀ ਮਾਣਯੋਗ ਸੁਪਰੀਮ ਕੋਰਟ ਦੁਆਰਾ ਇਸ ਦੀ ਵਿਆਖਿਆ ਕੀਤੀ ਗਈ ਹੈ। ਉਨ੍ਹਾਂ ਜ਼ੋਰ ਦੇ ਕੇ ਕਿਹਾ ਕਿ ਵਰਤ ਅਨੁਸ਼ਾਸਨ ਪੈਦਾ ਕਰਨ ਅਤੇ ਅੰਦਰੂਨੀ ਅਤੇ ਬਾਹਰੀ ਖ਼ੁਦੀ ਨੂੰ ਸੰਤੁਲਿਤ ਕਰਨ ਦਾ ਇੱਕ ਸਾਧਨ ਹੈ। ਪ੍ਰਧਾਨ ਮੰਤਰੀ ਨੇ ਕਿਹਾ ਕਿ ਵਰਤ ਰੱਖਣ ਨਾਲ ਇੰਦਰੀਆਂ ਤੇਜ਼ ਹੁੰਦੀਆਂ ਹਨ, ਜਿਸ ਨਾਲ ਉਹ ਵਧੇਰੇ ਸੰਵੇਦਨਸ਼ੀਲ ਅਤੇ ਜਾਗਰੂਕ ਹੋ ਜਾਂਦੀਆਂ ਹਨ। ਉਨ੍ਹਾਂ ਨੇ ਦੇਖਿਆ ਕਿ ਵਰਤ ਦੌਰਾਨ, ਕੋਈ ਵੀ ਸੂਖਮ ਖੁਸ਼ਬੂਆਂ ਅਤੇ ਵੇਰਵਿਆਂ ਨੂੰ ਹੋਰ ਸਪਸ਼ਟ ਰੂਪ ਵਿੱਚ ਮਹਿਸੂਸ ਕਰ ਸਕਦਾ ਹੈ। ਉਨ੍ਹਾਂ ਇਹ ਵੀ ਉਜਾਗਰ ਕੀਤਾ ਕਿ ਵਰਤ ਰੱਖਣ ਨਾਲ ਸੋਚਣ ਦੀ ਪ੍ਰਕਿਰਿਆ ਤੇਜ਼ ਹੁੰਦੀ ਹੈ, ਨਵੇਂ ਦ੍ਰਿਸ਼ਟੀਕੋਣ ਮਿਲਦੇ ਹਨ ਅਤੇ ਨਿਵੇਕਲੀ ਸੋਚ ਨੂੰ ਉਤਸ਼ਾਹ ਮਿਲਦਾ ਹੈ। ਸ਼੍ਰੀ ਮੋਦੀ ਨੇ ਸਪਸ਼ਟ ਕੀਤਾ ਕਿ ਵਰਤ ਰੱਖਣ ਦਾ ਮਤਲਬ ਸਿਰਫ਼ ਭੋਜਨ ਤੋਂ ਪਰਹੇਜ਼ ਕਰਨਾ ਨਹੀਂ ਹੈ; ਇਸ ਵਿੱਚ ਤਿਆਰੀ ਅਤੇ ਡੀਟੌਕਸੀਫਿਕੇਸ਼ਨ ਦੀ ਇੱਕ ਵਿਗਿਆਨਕ ਪ੍ਰਕਿਰਿਆ ਸ਼ਾਮਲ ਹੈ। ਉਨ੍ਹਾਂ ਨੇ ਜ਼ੋਰ ਦੇ ਕੇ ਕਿਹਾ ਕਿ ਉਹ ਕਈ ਦਿਨ ਪਹਿਲਾਂ ਤੋਂ ਆਯੁਰਵੈਦਿਕ ਅਤੇ ਯੋਗ ਅਭਿਆਸਾਂ ਦੀ ਪਾਲਣਾ ਕਰਕੇ ਆਪਣੇ ਸਰੀਰ ਨੂੰ ਵਰਤ ਲਈ ਤਿਆਰ ਕਰਦੇ ਹਨ ਅਤੇ ਇਸ ਸਮੇਂ ਦੌਰਾਨ ਹਾਈਡ੍ਰੇਸ਼ਨ ਦੀ ਮਹੱਤਤਾ 'ਤੇ ਜ਼ੋਰ ਦਿੰਦੇ ਹਨ। ਇੱਕ ਵਾਰ ਵਰਤ ਸ਼ੁਰੂ ਹੋਣ ਤੋਂ ਬਾਅਦ, ਉਹ ਇਸ ਨੂੰ ਸ਼ਰਧਾ ਅਤੇ ਸਵੈ-ਅਨੁਸ਼ਾਸਨ ਦੇ ਇੱਕ ਕਾਰਜ ਵਜੋਂ ਵੇਖਦੇ ਹਨ, ਜਿਸ ਨਾਲ ਗਹਿਰਾ ਆਤਮ-ਨਿਰੀਖਣ ਅਤੇ ਧਿਆਨ ਕੇਂਦ੍ਰਿਤ ਹੁੰਦਾ ਹੈ। ਪ੍ਰਧਾਨ ਮੰਤਰੀ ਨੇ ਸਾਂਝਾ ਕੀਤਾ ਕਿ ਉਨ੍ਹਾਂ ਦੇ ਵਰਤ ਰੱਖਣ ਦੇ ਅਭਿਆਸ ਦੀ ਸ਼ੁਰੂਆਤ ਨਿਜੀ ਅਨੁਭਵ ਤੋਂ ਹੋਈ ਸੀ, ਜੋ ਉਨ੍ਹਾਂ ਦੇ ਸਕੂਲ ਦੇ ਦਿਨਾਂ ਦੌਰਾਨ ਮਹਾਤਮਾ ਗਾਂਧੀ ਦੁਆਰਾ ਪ੍ਰੇਰਿਤ ਇੱਕ ਅੰਦੋਲਨ ਨਾਲ ਸ਼ੁਰੂ ਹੋਈ ਸੀ। ਉਨ੍ਹਾਂ ਨੇ ਆਪਣੇ ਪਹਿਲੇ ਵਰਤ ਦੌਰਾਨ ਊਰਜਾ ਅਤੇ ਜਾਗਰੂਕਤਾ ਦਾ ਉਛਾਲ਼ ਮਹਿਸੂਸ ਕੀਤਾ, ਜਿਸ ਨੇ ਉਨ੍ਹਾਂ ਨੂੰ ਇਸ ਦੀ ਪਰਿਵਰਤਨਸ਼ੀਲ ਸ਼ਕਤੀ ਬਾਰੇ ਯਕੀਨ ਦਿਵਾਇਆ। ਉਨ੍ਹਾਂ ਨੇ ਉਜਾਗਰ ਕੀਤਾ ਕਿ ਵਰਤ ਰੱਖਣ ਨਾਲ ਉਨ੍ਹਾਂ ਦੇ ਵਿਚਾਰ ਵਧੇਰੇ ਸੁਤੰਤਰ ਅਤੇ ਰਚਨਾਤਮਕ ਤੌਰ 'ਤੇ ਵਹਿੰਦੇ ਹਨ, ਜਿਸ ਲਈ ਇਹ ਆਪਣੇ ਆਪ ਨੂੰ ਪ੍ਰਗਟ ਕਰਨ ਦਾ ਇੱਕ ਸ਼ਾਨਦਾਰ ਅਨੁਭਵ ਪ੍ਰਦਾਨ ਕਰਦੇ ਹਨ।

ਪ੍ਰਧਾਨ ਮੰਤਰੀ, ਸ਼੍ਰੀ ਨਰੇਂਦਰ ਮੋਦੀ ਨੇ ਆਪਣਾ ਲਿਖਿਆ ਗਰਬਾ ਗੀਤ ‘ਆਵਤੀ ਕਲਾਇਆ ਮਦੀ ਵਾਯਾ ਕਲਾਇਆ’ ਸਾਂਝਾ ਕੀਤਾ

October 07th, 10:44 am

ਸ਼੍ਰੀ ਮੋਦੀ ਨੇ ਗਰਬਾ ਗੀਤ ਦੀ ਮਧੁਰ ਪੇਸ਼ਕਾਰੀ ਲਈ ਪੂਰਵਾ ਮੰਤਰੀ ਦਾ ਧੰਨਵਾਦ ਕੀਤਾ

ਪ੍ਰਧਾਨ ਮੰਤਰੀ ਨੇ ਮਹਾਲਯਾ ਦੇ ਅਵਸਰ ‘ਤੇ ਦੇਸ਼ਵਾਸੀਆਂ ਨੂੰ ਸ਼ੁਭਕਾਮਨਾਵਾਂ ਦਿੱਤੀਆਂ

October 02nd, 03:13 pm

ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਨੇ ਅੱਜ ਦੇਸ਼ਵਾਸੀਆਂ ਨੂੰ ਮਹਾਲਯਾ ਦੇ ਅਵਸਰ ‘ਤੇ ਸ਼ੁਭਕਾਮਨਾਵਾਂ ਦਿੱਤੀਆਂ।

ਲੋਕ ਸਭਾ ਵਿੱਚ ਪ੍ਰਧਾਨ ਮੰਤਰੀ ਦੁਆਰਾ ਰਾਸ਼ਟਰਪਤੀ ਦੇ ਅਭਿਭਾਸ਼ਣ ‘ਤੇ ਧੰਨਵਾਦ ਪ੍ਰਸਤਾਵ ਦਾ ਮੂਲ-ਪਾਠ

July 02nd, 09:58 pm

ਸਾਡੇ ਮਾਣਯੋਗ ਰਾਸ਼ਟਰਪਤੀ ਜੀ ਨੇ ਵਿਕਸਿਤ ਭਾਰਤ ਦੇ ਸੰਕਲਪ ਨੂੰ ਆਪਣੇ ਪ੍ਰਵਚਨ ਵਿੱਚ ਵਿਸਤਾਰ ਦਿੱਤਾ ਹੈ। ਮਾਣਯੋਗ ਰਾਸ਼ਟਰਪਤੀ ਮਹੋਦਯ ਨੇ ਅਹਿਮ ਵਿਸ਼ੇ ਉਠਾਏ ਹਨ। ਮਾਣਯੋਗ ਰਾਸ਼ਟਰਪਤੀ ਜੀ ਨੇ ਸਾਡਾ ਸਾਰਿਆਂ ਦਾ ਅਤੇ ਦੇਸ਼ ਦਾ ਮਾਰਗਦਰਸ਼ਨ ਕੀਤਾ ਹੈ, ਇਸ ਦੇ ਲਈ ਮੈਂ ਰਾਸ਼ਟਰਪਤੀ ਜੀ ਦਾ ਹਿਰਦੇ ਤੋਂ ਆਭਾਰ ਵਿਅਕਤ ਕਰਦਾ ਹਾਂ।

ਲੋਕ ਸਭਾ ਵਿੱਚ ਰਾਸ਼ਟਰਪਤੀ ਦੇ ਭਾਸ਼ਣ ਦੇ ਧੰਨਵਾਦ ਪ੍ਰਸਤਾਵ 'ਤੇ ਪ੍ਰਧਾਨ ਮੰਤਰੀ ਦਾ ਜਵਾਬ

July 02nd, 04:00 pm

ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਨੇ ਅੱਜ ਲੋਕ ਸਭਾ ਵਿੱਚ ਰਾਸ਼ਟਰਪਤੀ ਵਲੋਂ ਸੰਸਦ ਵਿੱਚ ਸੰਬੋਧਨ 'ਤੇ ਧੰਨਵਾਦ ਪ੍ਰਸਤਾਵ ਦਾ ਜਵਾਬ ਦਿੱਤਾ।

TMC goons threatening women in Sandeshkhali to protect culprits, says PM Modi in Hooghly

May 12th, 11:55 am

During his second rally in Hooghly, Prime Minister Modi emphasized the importance of legacy, stating, Whoever is elder in our families wishes to leave something for the children. Who is Modi's heir? All of you. That's why I want to build a Viksit Bharat for your children. Contrastingly, TMC focuses solely on looting you, building mansions for their heirs. What is Modi doing? Building solid homes for the poor, implementing the Swachh Bharat Mission, providing free rations, and making life easier for his sisters and daughters. Today, millions of women have affordable LPG cylinders through Ujjwala Yojana.

PM Modi electrifies crowds with his speeches in Barrackpore, Hooghly, Arambagh & Howrah, West Bengal

May 12th, 11:30 am

Today, in anticipation of the 2024 Lok Sabha elections, Prime Minister Narendra Modi sparked enthusiasm and excitement among the audience with his speeches in Barrackpore, Hooghly, Arambagh and Howrah, West Bengal. Expressing gratitude to the numerous mothers and sisters in attendance, he remarked, This scene indicates a forthcoming change in Bengal. The victory of 2019 is poised to be even greater for the BJP this time around.

ਪ੍ਰਧਾਨ ਮੰਤਰੀ ਨੇ ਨਵਰਾਤ੍ਰਿਆਂ (ਨਵਰਾਤ੍ਰੀ-Navratri) ਦੇ ਸ਼ੁਭ ਅਵਸਰ ‘ਤੇ ਲੋਕਾਂ ਨੂੰ ਵਧਾਈਆਂ ਦਿੱਤੀਆਂ

October 15th, 08:44 am

ਪ੍ਰਧਾਨ ਮੰਤਰੀ, ਸ਼੍ਰੀ ਨਰੇਂਦਰ ਮੋਦੀ ਨੇ ਨਵਰਾਤ੍ਰਿਆਂ (ਨਵਰਾਤ੍ਰੀ-Navratri) ਦੇ ਸ਼ੁਭ ਅਵਸਰ ‘ਤੇ ਲੋਕਾਂ ਨੂੰ ਸ਼ੁਭਕਾਮਨਾਵਾਂ ਦਿੱਤੀਆਂ ਹਨ। ਪ੍ਰਧਾਨ ਮੰਤਰੀ ਨੇ ਮਾਂ ਦੁਰਗਾ ਨੂੰ ਸਭ ਦੇ ਜੀਵਨ ਵਿੱਚ ਸੁਖ, ਸਮ੍ਰਿੱਧੀ, ਸੁਭਾਗ ਅਤੇ ਉੱਤਮ ਸਿਹਤ ਪ੍ਰਦਾਨ ਕਰਨ ਦੀ ਭੀ ਪ੍ਰਾਰਥਨਾ ਕੀਤੀ।

PM Modi addresses Nari Shakti Vandan - Abhinandan Karyakram in Varanasi

September 23rd, 03:27 pm

Prime Minister Narendra Modi addressed a programme on the passing of Nari Shakti Vandan Adhiniyam in Varanasi. He said that the passing of the Women's Reservation Bill will strengthen the democracy and fortify women's representation in Indian legislatures.

ਪ੍ਰਧਾਨ ਮੰਤਰੀ ਨੇ ਕੋਲਕਾਤਾ ਦੁਰਗਾ ਪੂਜਾ ਨੂੰ ਯੂਨੈਸਕੋ ਦੀ ਅਮੂਰਤ ਵਿਰਾਸਤ ਸੂਚੀ ਵਿੱਚ ਸ਼ਾਮਲ ਕੀਤੇ ਜਾਣ ’ਤੇ ਪ੍ਰਸੰਨਤਾ ਵਿਅਕਤ ਕੀਤੀ

December 15th, 08:43 pm

ਪ੍ਰਧਾਨ ਮਤੰਰੀ, ਸ਼੍ਰੀ ਨਰੇਂਦਰ ਮੋਦੀ ਯੂਨੈਸਕੋ ਦੀ ਅਮੂਰਤ ਵਿਰਾਸਤ ਸੂਚੀ ਵਿੱਚ ਕੋਲਕਾਤਾ ਦੀ ਦੁਰਗਾ ਪੂਜਾ ਨੂੰ ਸ਼ਾਮਲ ਕੀਤੇ ਜਾਣ ’ਤੇ ਪ੍ਰਸੰਨਤਾ ਵਿਅਕਤ ਕੀਤੀ ਹੈ।

PM greets people on Navratri

October 07th, 11:18 am

The Prime Minister, Shri Narendra Modi has greeted the people on the occasion of Navratri.