Bengal’s strength is known worldwide, but TMC has trapped it in corruption: PM Modi in Mathurapur
April 23rd, 01:00 pm
Addressing a Vijay Sankalp rally in Mathurapur, West Bengal, PM Modi contrasted BJP’s 11 years of development with TMC’s 15 years of “lies and betrayal.” Targeting the TMC's syndicate culture, he described widespread “cut money” in jobs, land, rations and mandis. He concluded by asserting that a strong wave of change is visible across Bengal, driven by women and youth.Today, against TMC’s jungle raj, people across Bengal are blowing the conch of change: PM Modi in Krishnanagar
April 23rd, 12:45 pm
PM Modi addressed a massive public rally in Krishnanagar, delivering a sharp critique of TMC’s misgovernance while presenting BJP’s vision of development, security and women-led growth in West Bengal. He highlighted 15 years of “scams and broken promises” under TMC, contrasting it with BJP’s vision of “Sabka Saath, Sabka Vikas”. Reaffirming Modi's guarantee, he announced 10 guarantees for women.PM Modi’s high-energy rallies in Krishnanagar and Mathurapur, West Bengal
April 23rd, 12:30 pm
PM Modi addressed massive public gatherings in Krishnanagar and Mathurapur, delivering a sharp critique of TMC’s misgovernance while presenting BJP’s vision of development, security and women-led growth in West Bengal.ਪ੍ਰਧਾਨ ਮੰਤਰੀ ਦੇ ਘਾਨਾ ਗਣਰਾਜ ਦੀ ਸੰਸਦ ਨੂੰ ਸੰਬੋਧਨ ਦਾ ਮੂਲ-ਪਾਠ
July 03rd, 03:45 pm
ਘਾਨਾ ਵਿੱਚ ਹੋਣਾ ਮੇਰੇ ਲਈ ਸੁਭਾਗ ਦੀ ਬਾਤ ਹੈ- ਇੱਕ ਐਸੀ ਭੂਮੀ ਜੋ ਲੋਕਤੰਤਰ, ਗਰਿਮਾ ਅਤੇ ਲਚੀਲੇਪਣ ਦੀ ਭਾਵਨਾ ਫੈਲਾਉਂਦੀ ਹੈ। ਦੁਨੀਆ ਦੇ ਸਭ ਤੋਂ ਵੱਡੇ ਲੋਕਤੰਤਰ ਦੇ ਪ੍ਰਤੀਨਿਧੀ ਦੇ ਰੂਪ ਵਿੱਚ, ਮੈਂ ਆਪਣੇ ਨਾਲ 1.4 ਬਿਲੀਅਨ ਭਾਰਤੀਆਂ ਦੀ ਸਦਭਾਵਨਾ ਅਤੇ ਸ਼ੁਭਕਾਮਨਾਵਾਂ ਲੈ ਕੇ ਆਇਆ ਹਾਂ।ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਨੇ ਘਾਨਾ ਦੀ ਸੰਸਦ ਨੂੰ ਸੰਬੋਧਨ ਕੀਤਾ
July 03rd, 03:40 pm
ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਨੇ ਅੱਜ ਘਾਨਾ ਦੀ ਸੰਸਦ ਦੇ ਵਿਸ਼ੇਸ਼ ਸੈਸ਼ਨ ਨੂੰ ਸੰਬੋਧਨ ਕੀਤਾ। ਐਸਾ ਕਰਨ ਵਾਲੇ ਉਹ ਪਹਿਲੇ ਭਾਰਤੀ ਪ੍ਰਧਾਨ ਮੰਤਰੀ ਬਣ ਗਏ ਹਨ। ਸੰਸਦ ਦੇ ਸਪੀਕਰ, ਮਾਣਯੋਗ ਸ਼੍ਰੀ ਅਲਬਾਨ ਕਿੰਗਸਫੋਰਡ ਸੁਮਾਨਾ ਬਾਗਬਿਨ (Speaker of Parliament, Hon’ble Alban Kingsford Sumana Bagbin) ਦੁਆਰਾ ਬੁਲਾਏ ਗਏ ਇਸ ਸੈਸ਼ਨ ਵਿੱਚ ਦੋਹਾਂ ਦੇਸ਼ਾਂ ਦੇ ਸੰਸਦ ਮੈਂਬਰ, ਸਰਕਾਰੀ ਅਧਿਕਾਰੀ ਅਤੇ ਵਿਸ਼ਿਸ਼ਟ ਮਹਿਮਾਨ ਸ਼ਾਮਲ ਹੋਏ। ਇਹ ਸੰਬੋਧਨ ਭਾਰਤ-ਘਾਨਾ ਸਬੰਧਾਂ ਵਿੱਚ ਇੱਕ ਮਹੱਤਵਪੂਰਨ ਪਲ ਸੀ, ਜੋ ਦੋਹਾਂ ਦੇਸ਼ਾਂ ਨੂੰ ਇਕਜੁੱਟ ਕਰਨ ਵਾਲੇ ਪਰਸਪਰ ਸਨਮਾਨ ਅਤੇ ਸਾਂਝੀਆਂ ਲੋਕਤੰਤਰੀ ਕਦਰਾਂ-ਕੀਮਤਾਂ ਨੂੰ ਦਰਸਾਉਂਦਾ ਹੈ।ਪ੍ਰਧਾਨ ਮੰਤਰੀ ਨੇ ਅੰਤਰਰਾਸ਼ਟਰੀ ਗਣਿਤ ਓਲਿੰਪਿਐਡ ਵਿੱਚ ਭਾਰਤ ਦੇ ਹੁਣ ਤੱਕ ਦੇ ਬਿਹਤਰੀਨ ਪ੍ਰਦਰਸ਼ਨ ਦੀ ਪ੍ਰਸ਼ੰਸਾ ਕੀਤੀ
July 21st, 05:01 pm
ਪ੍ਰਧਾਨ ਮੰਤਰੀ, ਸ਼੍ਰੀ ਨਰੇਂਦਰ ਮੋਦੀ ਨੇ ਅੰਤਰਰਾਸ਼ਟਰੀ ਗਣਿਤ ਓਲਿੰਪਿਐਡ ਵਿੱਚ ਭਾਰਤ ਦੇ ਅਸਾਧਾਰਣ ਪ੍ਰਦਰਸ਼ਨ ‘ਤੇ ਅਪਾਰ ਪ੍ਰਸੰਨਤਾ ਅਤੇ ਮਾਣ ਪ੍ਰਗਟਾਇਆ ਹੈ, ਜਿਸ ਵਿੱਚ ਭਾਰਤ ਨੇ ਆਪਣਾ ਹੁਣ ਤੱਕ ਦਾ ਬਿਹਤਰੀਨ, ਚੌਥਾ ਸਥਾਨ ਪ੍ਰਾਪਤ ਕੀਤਾ।PM Modi addresses tremendous public rallies in election-bound Telangana’s Mahabubabad & Karimnagar
November 27th, 12:39 pm
Ahead of PM Modi’s relentless election campaign in poll-bound Telangana, he addressed tremendous public rallies in Mahabubabad and Karimnagar. He said, “The people of Telangana are determined to oust the BRS Government and vote the BJP to power.” He added that both BRS-Congress have led Telangana to the path of destruction. He iterated, “It is BJP’s promise that once voted to power, Telangana will have a CM from the OBC community.”ਪ੍ਰਧਾਨ ਮੰਤਰੀ ਨੇ ਵਿਸ਼ਵ ਐਥਲੈਟਿਕਸ ਚੈਂਪੀਅਨਸ਼ਿਪਸ ਵਿੱਚ ਗੋਲਡ ਮੈਡਲ ਜਿੱਤਣ ‘ਤੇ ਨੀਰਜ ਚੋਪੜਾ ਨੂੰ ਵਧਾਈਆਂ ਦਿੱਤੀਆਂ
August 28th, 07:49 am
ਪ੍ਰਧਾਨ ਮੰਤਰੀ, ਸ਼੍ਰੀ ਨਰੇਂਦਰ ਮੋਦੀ ਨੇ ਵਿਸ਼ਵ ਐਥਲੈਟਿਕਸ ਚੈਂਪੀਅਨਸ਼ਿਪਸ ਵਿੱਚ ਗੋਲਡ ਮੈਡਲ ਜਿੱਤਣ ‘ਤੇ ਨੀਰਜ ਚੋਪੜਾ ਨੂੰ ਵਧਾਈਆਂ ਦਿੱਤੀਆਂ ਹਨ।ਪ੍ਰਧਾਨ ਮੰਤਰੀ ਨੇ ਵਿਸ਼ਵ ਤੀਰਅੰਦਾਜ਼ੀ ਚੈਂਪੀਅਨਸ਼ਿਪ ਵਿੱਚ ਭਾਰਤ ਦੇ ਲਈ ਪਹਿਲਾ ਗੋਲਡ ਮੈਡਲ ਜਿੱਤਣ ‘ਤੇ ਮਹਿਲਾ ਕੰਪਾਉਂਡ ਟੀਮ ਨੂੰ ਵਧਾਈਆਂ ਦਿੱਤੀਆਂ
August 05th, 09:34 am
ਪ੍ਰਧਾਨ ਮੰਤਰੀ, ਸ਼੍ਰੀ ਨਰੇਂਦਰ ਮੋਦੀ ਨੇ ਬਰਲਿਨ ਵਿੱਚ ਵਿਸ਼ਵ ਤੀਰਅੰਦਾਜ਼ੀ ਚੈਂਪੀਅਨਸ਼ਿਪ ਵਿੱਚ ਭਾਰਤ ਦੇ ਲਈ ਪਹਿਲਾ ਗੋਲਡ ਮੈਡਲ ਜਿੱਤਣ ‘ਤੇ ਭਾਰਤੀ ਮਹਿਲਾ ਕੰਪਾਉਂਡ ਟੀਮ ਨੂੰ ਵਧਾਈਆਂ ਦਿੱਤੀਆਂ ਹਨ।PM congratulates Mary Kom on winning Gold in Women’s World Boxing Championships
November 24th, 06:12 pm
The Prime Minister, Shri Narendra Modi has congratulated Mary Kom for winning a Gold in Women’s World Boxing Championships.