ਭਾਰਤ ਦੇ ਸੀਡਬਲਿਊਜੀ ਚੈਂਪੀਅਨਜ਼ ਨਾਲ ਪ੍ਰਧਾਨ ਮੰਤਰੀ ਦੀ ਗੱਲਬਾਤ ਦਾ ਪੰਜਾਬੀ ਅਨੁਵਾਦ
August 10th, 10:00 am
ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਨੇ ਭਾਰਤ ਦੇ ਰਾਸ਼ਟਰਮੰਡਲ ਖੇਡਾਂ ਦੇ ਚੈਂਪੀਅਨਜ਼ ਨਾਲ ਗੱਲਬਾਤ ਕੀਤੀ। ਪ੍ਰਧਾਨ ਮੰਤਰੀ ਨੇ ਪਿਛਲੇ ਇੱਕ ਦਹਾਕੇ ਵਿੱਚ ਭਾਰਤੀ ਖੇਡਾਂ ਦੇ ਬਦਲਦੇ ਦ੍ਰਿਸ਼ ਬਾਰੇ ਚਰਚਾ ਕਰਦਿਆਂ ਦੱਸਿਆ ਕਿ ਉਨ੍ਹਾਂ ਦੇ 12 ਤੋਂ 13 ਸਾਲਾਂ ਦੇ ਕਾਰਜਕਾਲ ਦੌਰਾਨ ਉਨ੍ਹਾਂ ਦੀ ਰਿਹਾਇਸ਼ ’ਤੇ ਰਾਸ਼ਟਰੀ ਖਿਡਾਰੀਆਂ ਦਾ ਸਵਾਗਤ ਕਰਨਾ ਇੱਕ ਨਿਯਮਿਤ ਅਤੇ ਪਿਆਰ ਭਰੀ ਪਰੰਪਰਾ ਰਹੀ ਹੈ। ਉਨ੍ਹਾਂ ਨੇ ਪੁਸ਼ਟੀ ਕਰਦਿਆਂ ਕਿਹਾ ਕਿ ਦੇਸ਼ ਲਈ ਨਿਰੰਤਰ ਜਿੱਤ ਹਾਸਲ ਕਰਨ ਵਿੱਚ ਭਾਰਤੀ ਐਥਲੀਟਾਂ ਦੇ ਸਮਰਪਿਤ ਯਤਨ ਅਤੇ ਲਗਾਤਾਰ ਸਫਲਤਾਵਾਂ ਨੌਜਵਾਨ ਸਕੂਲੀ ਵਿਦਿਆਰਥੀਆਂ ਨੂੰ ਨਿਯਮਿਤ ਪ੍ਰਚਾਰ ਸਬੰਧੀ ਸਲਾਹ ਦੀ ਤੁਲਨਾ ਵਿੱਚ ਕਿਤੇ ਵੱਧ ਪ੍ਰਭਾਵਸ਼ਾਲੀ ਢੰਗ ਨਾਲ ਪ੍ਰੇਰਿਤ ਕਰਦੀਆਂ ਹਨ। ਸ਼੍ਰੀ ਮੋਦੀ ਨੇ ਕਿਹਾ, ਤੁਹਾਡਾ ਤਗਮਾ ਸਕੂਲਾਂ ਵਿੱਚ ਜੋ ਕੁਝ ਵੀ ਤੁਸੀਂ ਕਹਿ ਸਕਦੇ ਹੋ, ਉਸ ਨਾਲੋਂ ਕਿਤੇ ਵੱਧ ਪ੍ਰੇਰਿਤ ਕਰਦਾ ਹੈ।ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਨੇ ਰਾਸ਼ਟਰਮੰਡਲ ਖੇਡਾਂ ਦੇ ਚੈਂਪੀਅਨਜ਼ ਨਾਲ ਗੱਲਬਾਤ ਕੀਤੀ
August 10th, 09:30 am
ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਨੇ ਭਾਰਤ ਦੇ ਰਾਸ਼ਟਰਮੰਡਲ ਖੇਡਾਂ ਦੇ ਚੈਂਪੀਅਨਜ਼ ਨਾਲ ਗੱਲਬਾਤ ਕੀਤੀ। ਪ੍ਰਧਾਨ ਮੰਤਰੀ ਨੇ ਪਿਛਲੇ ਇੱਕ ਦਹਾਕੇ ਵਿੱਚ ਭਾਰਤੀ ਖੇਡਾਂ ਦੇ ਬਦਲਦੇ ਦ੍ਰਿਸ਼ ਬਾਰੇ ਚਰਚਾ ਕਰਦਿਆਂ ਦੱਸਿਆ ਕਿ ਉਨ੍ਹਾਂ ਦੇ 12 ਤੋਂ 13 ਸਾਲਾਂ ਦੇ ਕਾਰਜਕਾਲ ਦੌਰਾਨ ਉਨ੍ਹਾਂ ਦੀ ਰਿਹਾਇਸ਼ ’ਤੇ ਰਾਸ਼ਟਰੀ ਖਿਡਾਰੀਆਂ ਦਾ ਸਵਾਗਤ ਕਰਨਾ ਇੱਕ ਨਿਯਮਿਤ ਅਤੇ ਪਿਆਰ ਭਰੀ ਪਰੰਪਰਾ ਰਹੀ ਹੈ। ਉਨ੍ਹਾਂ ਨੇ ਪੁਸ਼ਟੀ ਕਰਦਿਆਂ ਕਿਹਾ ਕਿ ਦੇਸ਼ ਲਈ ਨਿਰੰਤਰ ਜਿੱਤ ਹਾਸਲ ਕਰਨ ਵਿੱਚ ਭਾਰਤੀ ਐਥਲੀਟਾਂ ਦੇ ਸਮਰਪਿਤ ਯਤਨ ਅਤੇ ਲਗਾਤਾਰ ਸਫਲਤਾਵਾਂ ਨੌਜਵਾਨ ਸਕੂਲੀ ਵਿਦਿਆਰਥੀਆਂ ਨੂੰ ਨਿਯਮਿਤ ਪ੍ਰਚਾਰ ਸਬੰਧੀ ਸਲਾਹ ਦੀ ਤੁਲਨਾ ਵਿੱਚ ਕਿਤੇ ਵੱਧ ਪ੍ਰਭਾਵਸ਼ਾਲੀ ਢੰਗ ਨਾਲ ਪ੍ਰੇਰਿਤ ਕਰਦੀਆਂ ਹਨ। ਸ਼੍ਰੀ ਮੋਦੀ ਨੇ ਕਿਹਾ, ਤੁਹਾਡਾ ਤਗਮਾ ਸਕੂਲਾਂ ਵਿੱਚ ਜੋ ਕੁਝ ਵੀ ਤੁਸੀਂ ਕਹਿ ਸਕਦੇ ਹੋ, ਉਸ ਨਾਲੋਂ ਕਿਤੇ ਵੱਧ ਪ੍ਰੇਰਿਤ ਕਰਦਾ ਹੈ।ਪ੍ਰਧਾਨ ਮੰਤਰੀ ਨੇ ਪੁਰਸ਼ਾਂ ਦੇ 80 ਕਿੱਲੋਗ੍ਰਾਮ ਬੌਕਸਿੰਗ ਵਿੱਚ ਸੋਨ ਤਮਗ਼ਾ ਜਿੱਤਣ ’ਤੇ ਅੰਕੁਸ਼ ਪੰਘਾਲ ਨੂੰ ਵਧਾਈ ਦਿੱਤੀ
August 02nd, 11:58 am
ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਨੇ ਗਲਾਸਗੋ ਵਿੱਚ ਆਯੋਜਿਤ ਰਾਸ਼ਟਰਮੰਡਲ ਖੇਡਾਂ 2026 ਵਿੱਚ ਪੁਰਸ਼ਾਂ ਦੇ 80 ਕਿੱਲੋਗ੍ਰਾਮ ਵਰਗ ਦੇ ਮੁਕਾਬਲੇ ਵਿੱਚ ਸੋਨ ਤਮਗ਼ਾ ਜਿੱਤਣ ’ਤੇ ਅੰਕੁਸ਼ ਪੰਘਾਲ ਨੂੰ ਵਧਾਈਆਂ ਦਿੱਤੀਆਂ ਹਨ।ਪ੍ਰਧਾਨ ਮੰਤਰੀ ਨੇ ਪੁਰਸ਼ਾਂ ਦੇ 60 ਕਿੱਲੋਗ੍ਰਾਮ ਬਾਕਸਿੰਗ ਮੁਕਾਬਲੇ ਵਿੱਚ ਸੋਨ ਤਮਗ਼ਾ ਜਿੱਤਣ ’ਤੇ ਸਚਿਨ ਸਿਵਾਚ ਨੂੰ ਵਧਾਈ ਦਿੱਤੀ
August 02nd, 01:00 am
ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਨੇ ਗਲਾਸਗੋ ਵਿੱਚ ਹੋਈਆਂ ਰਾਸ਼ਟਰਮੰਡਲ ਖੇਡਾਂ 2026 ਦੇ ਪੁਰਸ਼ਾਂ ਦੇ 60 ਕਿੱਲੋਗ੍ਰਾਮ ਬਾਕਸਿੰਗ ਮੁਕਾਬਲੇ ਵਿੱਚ ਸੋਨ ਤਮਗ਼ਾ ਜਿੱਤਣ ’ਤੇ ਸਚਿਨ ਸਿਵਾਚ ਨੂੰ ਵਧਾਈ ਦਿੱਤੀ ਹੈ।ਪ੍ਰਧਾਨ ਮੰਤਰੀ ਨੇ ਮਹਿਲਾਵਾਂ ਦੇ 70 ਕਿੱਲੋਗ੍ਰਾਮ ਬਾਕਸਿੰਗ ਮੁਕਾਬਲੇ ਵਿੱਚ ਸੋਨ ਤਮਗ਼ਾ ਜਿੱਤਣ ’ਤੇ ਅਰੁੰਧਤੀ ਚੌਧਰੀ ਨੂੰ ਵਧਾਈ ਦਿੱਤੀ
August 02nd, 12:57 am
ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਨੇ ਗਲਾਸਗੋ ਵਿੱਚ ਹੋਈਆਂ ਰਾਸ਼ਟਰਮੰਡਲ ਖੇਡਾਂ 2026 ਦੇ ਮਹਿਲਾਵਾਂ ਦੇ 70 ਕਿੱਲੋਗ੍ਰਾਮ ਬਾਕਸਿੰਗ ਮੁਕਾਬਲੇ ਵਿੱਚ ਸੋਨ ਤਮਗ਼ਾ ਜਿੱਤਣ ’ਤੇ ਅਰੁੰਧਤੀ ਚੌਧਰੀ ਨੂੰ ਵਧਾਈ ਦਿੱਤੀ ਹੈ।ਪ੍ਰਧਾਨ ਮੰਤਰੀ ਨੇ ਮਹਿਲਾਵਾਂ ਦੇ 60 ਕਿੱਲੋਗ੍ਰਾਮ ਬਾਕਸਿੰਗ ਮੁਕਾਬਲੇ ਵਿੱਚ ਸੋਨ ਤਮਗ਼ਾ ਜਿੱਤਣ ’ਤੇ ਪ੍ਰਿਆ ਘੰਗਸ ਨੂੰ ਵਧਾਈ ਦਿੱਤੀ
August 02nd, 12:56 am
ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਨੇ ਗਲਾਸਗੋ ਰਾਸ਼ਟਰਮੰਡਲ ਖੇਡਾਂ 2026 ਦੇ ਮਹਿਲਾਵਾਂ ਦੇ 60 ਕਿਲੋਗ੍ਰਾਮ ਬਾਕਸਿੰਗ ਮੁਕਾਬਲੇ ਵਿੱਚ ਸੋਨ ਤਮਗ਼ਾ ਜਿੱਤਣ ’ਤੇ ਪ੍ਰਿਆ ਘੰਗਸ ਨੂੰ ਵਧਾਈ ਦਿੱਤੀ ਹੈ।ਪ੍ਰਧਾਨ ਮੰਤਰੀ ਨੇ ਮਹਿਲਾਵਾਂ ਦੇ 51 ਕਿੱਲੋਗ੍ਰਾਮ ਬਾਕਸਿੰਗ ਮੁਕਾਬਲੇ ਵਿੱਚ ਸੋਨ ਤਮਗ਼ਾ ਜਿੱਤਣ ’ਤੇ ਸਾਕਸ਼ੀ ਨੂੰ ਵਧਾਈ ਦਿੱਤੀ
August 02nd, 12:54 am
ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਨੇ ਗਲਾਸਗੋ ਵਿੱਚ ਹੋਈਆਂ ਰਾਸ਼ਟਰਮੰਡਲ ਖੇਡਾਂ 2026 ਦੇ ਮਹਿਲਾਵਾਂ ਦੇ 51 ਕਿੱਲੋਗ੍ਰਾਮ ਬਾਕਸਿੰਗ (ਮੁੱਕੇਬਾਜ਼ੀ) ਮੁਕਾਬਲੇ ਵਿੱਚ ਸੋਨ ਤਮਗ਼ਾ ਜਿੱਤਣ ’ਤੇ ਸਾਕਸ਼ੀ ਨੂੰ ਵਧਾਈ ਦਿੱਤੀ ਹੈ।ਪ੍ਰਧਾਨ ਮੰਤਰੀ ਨੇ ਪੁਰਸ਼ਾਂ ਦੇ ਸ਼ਾਟ ਪੁੱਟ ਐੱਫ57 ਮੁਕਾਬਲੇ ਵਿੱਚ ਸੋਨ ਤਮਗ਼ਾ ਜਿੱਤਣ ’ਤੇ ਸੋਮਨ ਰਾਣਾ ਨੂੰ ਵਧਾਈ ਦਿੱਤੀ
August 02nd, 12:53 am
ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਨੇ ਗਲਾਸਗੋ ਵਿੱਚ ਹੋਈਆਂ ਰਾਸ਼ਟਰਮੰਡਲ ਖੇਡਾਂ 2026 ਦੇ ਪੁਰਸ਼ਾਂ ਦੇ ਸ਼ਾਟ ਪੁੱਟ ਐੱਫ57 ਮੁਕਾਬਲੇ ਵਿੱਚ ਸੋਨ ਤਮਗ਼ਾ ਜਿੱਤਣ ’ਤੇ ਸੋਮਨ ਰਾਣਾ ਨੂੰ ਵਧਾਈ ਦਿੱਤੀ ਹੈ।ਪ੍ਰਧਾਨ ਮੰਤਰੀ ਨੇ ਮਹਿਲਾਵਾਂ ਦੇ 57 ਕਿੱਲੋਗ੍ਰਾਮ ਮੁੱਕੇਬਾਜ਼ੀ ਮੁਕਾਬਲੇ ਵਿੱਚ ਸੋਨ ਤਮਗ਼ਾ ਜਿੱਤਣ ’ਤੇ ਜੈਸਮੀਨ ਲੰਬੋਰੀਆ ਨੂੰ ਵਧਾਈ ਦਿੱਤੀ
August 02nd, 12:45 am
ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਨੇ ਗਲਾਸਗੋ ਵਿੱਚ ਹੋਈਆਂ ਰਾਸ਼ਟਰਮੰਡਲ ਖੇਡਾਂ 2026 ਦੇ ਮਹਿਲਾਵਾਂ ਦੇ 57 ਕਿੱਲੋਗ੍ਰਾਮ ਬਾਕਸਿੰਗ ਮੁਕਾਬਲੇ ਵਿੱਚ ਸੋਨ ਤਮਗ਼ਾ ਜਿੱਤਣ ’ਤੇ ਜੈਸਮੀਨ ਲੰਬੋਰੀਆ ਨੂੰ ਵਧਾਈ ਦਿੱਤੀ ਹੈ।ਪ੍ਰਧਾਨ ਮੰਤਰੀ ਨੇ ਰਾਸ਼ਟਰਮੰਡਲ ਖੇਡਾਂ 2026 ਵਿੱਚ ਮਹਿਲਾਵਾਂ ਦੇ 54 ਕਿੱਲੋਗ੍ਰਾਮ ਮੁੱਕੇਬਾਜ਼ੀ ਮੁਕਾਬਲੇ ਵਿੱਚ ਸੋਨ ਤਮਗ਼ਾ ਜਿੱਤਣ ’ਤੇ ਪ੍ਰੀਤੀ ਨੂੰ ਵਧਾਈ ਦਿੱਤੀ
August 02nd, 12:43 am
ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਨੇ ਰਾਸ਼ਟਰਮੰਡਲ ਖੇਡਾਂ 2026 ਦੇ ਮਹਿਲਾਵਾਂ ਦੇ 54 ਕਿੱਲੋਗ੍ਰਾਮ ਮੁੱਕੇਬਾਜ਼ੀ ਮੁਕਾਬਲੇ ਵਿੱਚ ਸੋਨ ਤਮਗ਼ਾ ਜਿੱਤਣ ’ਤੇ ਪ੍ਰੀਤੀ ਨੂੰ ਵਧਾਈ ਦਿੱਤੀ ਹੈ।Prime Minister congratulates Harsh Singh on winning Gold in Judo at Commonwealth Games 2026
July 31st, 11:47 pm
The Prime Minister, Shri Narendra Modi, has congratulated Harsh Singh on winning the Gold medal in Judo at the Glasgow Commonwealth Games 2026.Prime Minister congratulates Asmita Dey on winning Gold in Women’s 48 kg Judo at Commonwealth Games 2026
July 31st, 11:44 pm
The Prime Minister, Shri Narendra Modi, has congratulated Asmita Dey on winning the Gold medal in the Women’s 48 kg Judo Final at the Glasgow Commonwealth Games 2026.Prime Minister congratulates Dilip Mahadu Gavit on winning Gold in Men’s 100m T47 at Commonwealth Games 2026
July 30th, 05:35 pm
The Prime Minister, Shri Narendra Modi, has congratulated Dilip Mahadu Gavit on winning the Gold medal in the Men’s 100m T47 event at the Commonwealth Games 2026.Prime Minister congratulates Sharmila on winning Gold in Women’s Shot Put F57 at Commonwealth Games 2026
July 28th, 02:05 pm
The Prime Minister, Shri Narendra Modi, has congratulated Sharmila on winning the Gold medal in the Women’s Shot Put F57 event at the Glasgow Commonwealth Games 2026.ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਨੇ ਰਾਸ਼ਟਰਮੰਡਲ ਖੇਡਾਂ 2026 ਵਿੱਚ ਸੋਨ ਤਗਮਾ ਜਿੱਤਣ ’ਤੇ ਵੇਟਲਿਫ਼ਟਰ ਮੀਰਾਬਾਈ ਚਾਨੂ ਨੂੰ ਵਧਾਈਆਂ ਦਿੱਤੀਆਂ
July 26th, 09:40 pm
ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਨੇ ਰਾਸ਼ਟਰਮੰਡਲ ਖੇਡਾਂ 2026 ਵਿੱਚ ਵੇਟਲਿਫ਼ਟਰ ਮੀਰਾਬਾਈ ਚਾਨੂ ਨੂੰ 48 ਕਿੱਲੋਗ੍ਰਾਮ ਵਰਗ ਵਿੱਚ ਸੋਨ ਤਗਮਾ ਜਿੱਤਣ ’ਤੇ ਵਧਾਈਆਂ ਦਿੱਤੀਆਂ ਹਨ।ਪ੍ਰਧਾਨ ਮੰਤਰੀ ਨੇ 2026 ਵਿਸ਼ਵ ਜੂਨੀਅਰ ਸਕੁਐਸ਼ ਚੈਂਪੀਅਨਸ਼ਿਪ ਵਿੱਚ ਇਤਿਹਾਸਕ ਪ੍ਰਾਪਤੀ ਦੀ ਸ਼ਲਾਘਾ ਕੀਤੀ
July 26th, 03:28 pm
ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਨੇ ਅੱਜ 2026 ਵਿਸ਼ਵ ਜੂਨੀਅਰ ਸਕੁਐਸ਼ ਚੈਂਪੀਅਨਸ਼ਿਪ ਵਿੱਚ ਇੱਕ ਇਤਿਹਾਸਕ ਪ੍ਰਾਪਤੀ ਦੀ ਸ਼ਲਾਘਾ ਕੀਤੀ। ਉਨ੍ਹਾਂ ਨੇ ਸੋਨ ਤਗਮਾ ਜਿੱਤਣ ਅਤੇ ਵਿਸ਼ਵ ਜੂਨੀਅਰ ਚੈਂਪੀਅਨਸ਼ਿਪ ਦਾ ਖ਼ਿਤਾਬ ਜਿੱਤਣ ਵਾਲੀ ਪਹਿਲੀ ਭਾਰਤੀ ਸਕੁਐਸ਼ ਖਿਡਾਰਨ ਬਣਨ ’ਤੇ ਅਨਾਹਤ ਸਿੰਘ ’ਤੇ ਮਾਣ ਪ੍ਰਗਟ ਕੀਤਾ।ਪ੍ਰਧਾਨ ਮੰਤਰੀ ਨੇ 37ਵੇਂ ਅੰਤਰਰਾਸ਼ਟਰੀ ਬਾਇਓਲੋਜੀ ਓਲੰਪਿਆਡ ਵਿੱਚ ਸ਼ਾਨਦਾਰ ਪ੍ਰਦਰਸ਼ਨ ਲਈ ਭਾਰਤੀ ਟੀਮ ਨੂੰ ਵਧਾਈ ਦਿੱਤੀ
July 19th, 07:11 pm
ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਨੇ ਅੱਜ ਲਿਥੁਆਨੀਆ ਦੇ ਵਿਲਨੀਅਸ ਵਿੱਚ ਆਯੋਜਿਤ 37ਵੇਂ ਅੰਤਰਰਾਸ਼ਟਰੀ ਬਾਇਓਲੋਜੀ ਓਲੰਪਿਆਡ ਵਿੱਚ ਸ਼ਾਨਦਾਰ ਪ੍ਰਦਰਸ਼ਨ ਲਈ ਭਾਰਤੀ ਟੀਮ ਨੂੰ ਵਧਾਈ ਦਿੱਤੀ। ਇਸ ਮੁਕਾਬਲੇ ਵਿੱਚ ਟੀਮ ਦੇ ਚਾਰੇ ਮੈਂਬਰਾਂ ਨੇ ਤਗਮੇ ਜਿੱਤੇ, ਜਿਨ੍ਹਾਂ ਵਿੱਚ ਇੱਕ ਸੋਨੇ ਦਾ ਤਗਮਾ ਵੀ ਸ਼ਾਮਿਲ ਹੈ। ਸ਼੍ਰੀ ਮੋਦੀ ਨੇ ਕਿਹਾ ਕਿ ਭਵਿਆ ਗੁਣਵਾਲ, ਸੌਮਿਲ ਮੈਤੀ, ਨਿਸ਼ਿਤ ਕਲਾਨੀ ਅਤੇ ਅਨਮੋਲ ਕੁਮਾਰ ਨੇ ਮੌਲੀਕਿਊਲਰ ਬਾਇਓਲੋਜੀ, ਬਾਇਓਕੈਮਿਸਟਰੀ, ਸਿਸਟਮੈਟਿਕਸ ਅਤੇ ਪਲਾਂਟ ਕੰਪਿਊਟੇਸ਼ਨਲ ਬਾਇਓਲੋਜੀ ਜਿਹੇ ਵਿਸ਼ਿਆਂ ਵਿੱਚ ਬਿਹਤਰੀਨ ਜਾਣਕਾਰੀ ਦਾ ਪ੍ਰਦਰਸ਼ਨ ਕੀਤਾ ਹੈ ਅਤੇ ਉਨ੍ਹਾਂ ਦੀ ਇਹ ਸਫ਼ਲਤਾ ਕਈ ਹੋਰ ਨੌਜਵਾਨਾਂ ਨੂੰ ਪ੍ਰੇਰਿਤ ਕਰੇਗੀ।ਪ੍ਰਧਾਨ ਮੰਤਰੀ ਨੇ 58ਵੇਂ ਅੰਤਰਰਾਸ਼ਟਰੀ ਕੈਮਿਸਟਰੀ ਓਲੰਪਿਆਡ ਵਿੱਚ ਗੋਲਡ ਮੈਡਲ ਜਿੱਤਣ 'ਤੇ ਭਾਰਤੀ ਵਿਦਿਆਰਥੀਆਂ ਨੂੰ ਵਧਾਈ ਦਿੱਤੀ
July 19th, 07:09 pm
ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਨੇ ਅੱਜ ਦੇਬਦੱਤਾ ਪ੍ਰਿਯਦਰਸ਼ੀ, ਹਰਸ਼ਿਤ ਸਿੰਘਲ, ਕਬੀਰ ਛਿੱਲਰ ਅਤੇ ਸੰਦੀਪ ਕੁਚੀ ਦੀ ਭਾਰਤੀ ਟੀਮ ਨੂੰ 58ਵੇਂ ਅੰਤਰਰਾਸ਼ਟਰੀ ਕੈਮਿਸਟਰੀ ਓਲੰਪਿਆਡ ਵਿੱਚ ਚਾਰ ਗੋਲਡ ਮੈਡਲ ਜਿੱਤਣ ’ਤੇ ਵਧਾਈ ਦਿੱਤੀ। ਇਹ ਇਸ ਵੱਕਾਰੀ ਵਿਸ਼ਵ ਮੁਕਾਬਲੇ ਵਿੱਚ ਭਾਰਤ ਦਾ ਹੁਣ ਤੱਕ ਦਾ ਸਭ ਤੋਂ ਵਧੀਆ ਪ੍ਰਦਰਸ਼ਨ ਹੈ। ਸ਼੍ਰੀ ਮੋਦੀ ਨੇ ਕਿਹਾ ਕਿ ਟੀਮ ਦੀ ਪ੍ਰਤਿਭਾ, ਲਗਨ ਅਤੇ ਵਿਗਿਆਨ ਪ੍ਰਤੀ ਜਨੂਨ ਨੇ ਪੂਰੇ ਦੇਸ਼ ਨੂੰ ਮਾਣ ਮਹਿਸੂਸ ਕਰਵਾਇਆ ਹੈ ਅਤੇ ਇਹ ਅਣਗਿਣਤ ਨੌਜਵਾਨ ਮਨਾਂ ਨੂੰ ਰਸਾਇਣ ਵਿਗਿਆਨ ਪੜ੍ਹਨ ਅਤੇ ਉਸ ਵਿੱਚ ਬਿਹਤਰੀਨ ਪ੍ਰਦਰਸ਼ਨ ਕਰਨ ਲਈ ਪ੍ਰੇਰਿਤ ਕਰੇਗਾ।ਪ੍ਰਧਾਨ ਮੰਤਰੀ ਨੇ 56ਵੇਂ ਅੰਤਰਰਾਸ਼ਟਰੀ ਭੌਤਿਕ ਵਿਗਿਆਨ ਓਲੰਪੀਆਡ (ਆਈਪੀਐੱਚਓ) 2026 ਵਿੱਚ ਗੋਲਡ ਮੈਡਲ ਜਿੱਤਣ 'ਤੇ ਭਾਰਤੀ ਦਲ ਨੂੰ ਵਧਾਈ ਦਿੱਤੀ
July 13th, 01:13 pm
ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਨੇ ਕੋਲੰਬੀਆ ਦੇ ਬੁਕਾਰਾਮਾਂਗਾ ਵਿੱਚ ਆਯੋਜਿਤ 56ਵੇਂ ਅੰਤਰਰਾਸ਼ਟਰੀ ਭੌਤਿਕ ਵਿਗਿਆਨ ਓਲੰਪੀਆਡ (IPhO) 2026 ਵਿੱਚ ਗੋਲਡ ਮੈਡਲ ਜਿੱਤਣ ਵਾਲੇ ਭਾਰਤੀ ਦਲ ਦੇ ਕਨਿਸ਼ਕ ਜੈਨ, ਰਿਧੇਸ਼ ਅਨੰਤ ਬੇਂਡਾਲੇ, ਰਿਸ਼ਿਤ ਗਰਗ, ਸ਼੍ਰੇਸ਼ਠ ਸੁਰੱਈਆ ਅਤੇ ਸਵਰਿਤ ਜੋਸ਼ੀ ਨੂੰ ਵਧਾਈ ਦਿੱਤੀ ਹੈ।ਪ੍ਰਧਾਨ ਮੰਤਰੀ ਨੇ 2026 ਅੰਡਰ23 ਏਸ਼ੀਅਨ ਚੈਂਪੀਅਨਸ਼ਿਪ ਵਿੱਚ ਸ਼ਾਨਦਾਰ ਪ੍ਰਦਰਸ਼ਨ ਲਈ ਭਾਰਤੀ ਪਹਿਲਵਾਨਾਂ ਨੂੰ ਵਧਾਈ ਦਿੱਤੀ
May 28th, 08:10 pm
ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਨੇ ਅੱਜ ਵੀਅਤਨਾਮ ਦੇ ਡਾ ਨਾਂਗ ਵਿੱਚ ਹੋਈ 2026 ਅੰਡਰ23 (U23) ਏਸ਼ੀਅਨ ਚੈਂਪੀਅਨਸ਼ਿਪ ਵਿੱਚ ਸ਼ਾਨਦਾਰ ਪ੍ਰਦਰਸ਼ਨ ਕਰਨ ਲਈ ਭਾਰਤੀ ਪਹਿਲਵਾਨਾਂ ਨੂੰ ਵਧਾਈ ਦਿੱਤੀ ਹੈ।