ਪ੍ਰਧਾਨ ਮੰਤਰੀ ਨੇ ਮਹਾਰਾਸ਼ਟਰ ਦੇ ਗੋਂਦੀਆ ਵਿੱਚ ਹੋਈ ਬੱਸ ਦੁਰਘਟਨਾ ਵਿੱਚ ਹੋਏ ਜਾਨੀ ਨੁਕਸਾਨ ‘ਤੇ ਸੋਗ ਵਿਅਕਤ ਕੀਤਾ
November 29th, 04:54 pm
ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਨੇ ਅੱਜ ਮਹਾਰਾਸ਼ਟਰ ਦੇ ਗੋਂਦੀਆ ਵਿੱਚ ਹੋਈ ਬੱਸ ਦੁਰਘਟਨਾ ਵਿੱਚ ਵਿੱਚ ਹੋਏ ਜਾਨੀ ਨੁਕਸਾਨ ‘ਤੇ ਸੋਗ ਵਿਅਕਤ ਕੀਤਾ। ਉਨ੍ਹਾਂ ਨੇ ਹਰੇਕ ਮ੍ਰਿਤਕ ਦੇ ਨਿਕਟ ਸਬੰਧੀਆਂ ਨੂੰ ਪ੍ਰਧਾਨ ਮੰਤਰੀ ਰਾਸ਼ਟਰੀ ਰਾਹਤ ਫੰਡ (ਪੀਐੱਮਐੱਨਆਰਐੱਫ-PMNRF) ਤੋਂ 2 ਲੱਖ ਰੁਪਏ ਅਤੇ ਜ਼ਖ਼ਮੀਆਂ ਨੂੰ 50 ਹਜ਼ਾਰ ਰੁਪਏ ਦੀ ਅਨੁਗ੍ਰਹਿ ਰਾਸ਼ੀ ਦੇਣ ਦਾ ਭੀ ਐਲਾਨ ਕੀਤਾ।