ਸੇਵਾ ਸੰਕਲਪ ਪ੍ਰਸਤਾਵ
February 24th, 04:53 pm
ਮਾਣਯੋਗ ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਜੀ ਦੀ ਪ੍ਰਧਾਨਗੀ ਵਿੱਚ, ਨਵੇਂ ਪ੍ਰਧਾਨ ਮੰਤਰੀ ਦਫ਼ਤਰ ‘ਸੇਵਾ ਤੀਰਥ’ ਵਿੱਚ ਕੇਂਦਰੀ ਕੈਬਨਿਟ ਦੀ ਇਤਿਹਾਸਿਕ ਪਹਿਲੀ ਮੀਟਿੰਗ ਆਯੋਜਿਤ ਹੋ ਰਹੀ ਹੈ।West Bengal must be freed from TMC’s Maha Jungle Raj: PM Modi at Nadia virtual rally
December 20th, 01:55 pm
PM Modi addressed a public rally in Nadia, West Bengal through video conferencing after being unable to attend the programme physically due to adverse weather conditions. He sought forgiveness from the people, stating that dense fog made it impossible for the helicopter to land safely. Earlier today, the PM also laid the foundation stone and inaugurated development works in Ranaghat, a major way forward towards West Bengal’s growth story.PM Modi addresses a public rally virtually in Nadia, West Bengal
December 20th, 01:53 pm
PM Modi addressed a public rally in Nadia, West Bengal through video conferencing after being unable to attend the programme physically due to adverse weather conditions. He sought forgiveness from the people, stating that dense fog made it impossible for the helicopter to land safely. Earlier today, the PM also laid the foundation stone and inaugurated development works in Ranaghat, a major way forward towards West Bengal’s growth story.ਭਾਰਤ–ਓਮਾਨ ਬਿਜ਼ਨਸ ਫੋਰਮ ਮੌਕੇ ਮਾਣਯੋਗ ਪ੍ਰਧਾਨ ਮੰਤਰੀ ਦੇ ਬਿਆਨ ਦਾ ਪੰਜਾਬੀ ਅਨੁਵਾਦ
December 18th, 04:08 pm
ਇਸ ਕਾਰੋਬਾਰੀ ਸੰਮੇਲਨ ਲਈ ਤੁਹਾਡੀ ਗਰਮਜੋਸ਼ੀ ਮੇਰਾ ਵੀ ਉਤਸ਼ਾਹ ਵਧਾ ਰਹੀ ਹੈ। ਅੱਜ ਦੀ ਇਹ ਸੰਮੇਲਨ, ਭਾਰਤ - ਓਮਾਨ ਭਾਈਵਾਲੀ ਨੂੰ ਨਵੀਂ ਦਿਸ਼ਾ ਦੇਵੇਗਾ, ਨਵੀਂ ਗਤੀ ਦੇਵੇਗਾ ਅਤੇ ਨਵੀਂਆਂ ਬੁਲੰਦੀਆਂ ਤੱਕ ਪਹੁੰਚਾਉਣ ਵਿੱਚ ਮਦਦ ਕਰੇਗਾ। ਅਤੇ ਇਸ ਵਿੱਚ ਤੁਹਾਡਾ ਸਭ ਦਾ ਬਹੁਤ ਵੱਡਾ ਰੋਲ ਹੈ।ਪ੍ਰਧਾਨ ਮੰਤਰੀ ਨੇ ਭਾਰਤ-ਓਮਾਨ ਬਿਜ਼ਨਸ ਫੋਰਮ ਵਿੱਚ ਹਿੱਸਾ ਲਿਆ
December 18th, 11:15 am
ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਨੇ ਅੱਜ ਮਸਕਟ ਵਿੱਚ ਭਾਰਤ-ਓਮਾਨ ਵਪਾਰ ਫੋਰਮ ਨੂੰ ਸੰਬੋਧਨ ਕੀਤਾ। ਓਮਾਨ ਦੇ ਵਣਜ, ਉਦਯੋਗ ਅਤੇ ਨਿਵੇਸ਼ ਪ੍ਰਮੋਸ਼ਨ ਮੰਤਰੀ ਕੈਸ ਅਲ ਯੂਸਫ਼, ਓਮਾਨ ਚੈਂਬਰ ਆਫ਼ ਕਾਮਰਸ ਐਂਡ ਇੰਡਸਟਰੀ ਦੇ ਪ੍ਰਧਾਨ ਸ਼ੇਖ਼ ਫੈਸਲ ਅਲ ਰਵਾਸ, ਭਾਰਤ ਦੇ ਵਣਜ ਅਤੇ ਉਦਯੋਗ ਮੰਤਰੀ ਸ਼੍ਰੀ ਪਿਊਸ਼ ਗੋਇਲ ਅਤੇ ਸੀਆਈਆਈ ਦੇ ਪ੍ਰਧਾਨ ਸ਼੍ਰੀ ਰਾਜੀਵ ਮੇਮਾਨੀ ਨੇ ਮੀਟਿੰਗ ਵਿੱਚ ਹਿੱਸਾ ਲਿਆ। ਫੋਰਮ ਵਿੱਚ ਊਰਜਾ, ਖੇਤੀਬਾੜੀ, ਲੌਜਿਸਟਿਕਸ, ਬੁਨਿਆਦੀ ਢਾਂਚਾ, ਨਿਰਮਾਣ, ਸਿਹਤ, ਵਿੱਤੀ ਸੇਵਾਵਾਂ, ਗਰੀਨ ਡਿਵੈਲਪਮੈਂਟ, ਸਿੱਖਿਆ ਅਤੇ ਸੰਪਰਕ ਦੇ ਖੇਤਰਾਂ ਵਿੱਚ ਦੋਵਾਂ ਦੇਸ਼ਾਂ ਦੇ ਪ੍ਰਮੁੱਖ ਵਪਾਰਕ ਪ੍ਰਤੀਨਿਧੀਆਂ ਨੇ ਹਿੱਸਾ ਲਿਆ।ਪ੍ਰਧਾਨ ਮੰਤਰੀ ਨੇ ਜੀਐੱਸਟੀ (GST) ਨੂੰ ਭਾਰਤ ਦੇ ਆਰਥਿਕ ਪਰਿਦ੍ਰਿਸ਼ ਨੂੰ ਨਵਾਂ ਆਕਾਰ ਵਾਲਾ ਇੱਕ ਇਤਿਹਾਸਿਕ ਸੁਧਾਰ ਦੱਸਿਆ
July 01st, 03:49 pm
ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਨੇ ਕਿਹਾ ਹੈ ਕਿ ਜੀਐੱਸਟੀ (GST) ਨੂੰ ਲਾਗੂ ਹੋਏ ਅੱਠ ਸਾਲ ਹੋ ਗਏ ਹਨ ਅਤੇ ਇਹ ਇੱਕ ਇਤਿਹਾਸਿਕ ਸੁਧਾਰ ਦੇ ਰੂਪ ਵਿੱਚ ਸਾਹਮਣੇ ਆਇਆ ਹੈ, ਜਿਸ ਨੇ ਭਾਰਤ ਦੇ ਆਰਥਿਕ ਪਰਿਦ੍ਰਿਸ਼ ਨੂੰ ਨਵਾਂ ਆਕਾਰ ਦਿੱਤਾ ਹੈ। ਸ਼੍ਰੀ ਮੋਦੀ ਨੇ ਕਿਹਾ, “ਅਨੁਪਾਲਨ ਬੋਝ ਨੂੰ ਘੱਟ ਕਰਕੇ, ਇਸ ਨੇ ਵਿਸ਼ੇਸ਼ ਤੌਰ ‘ਤੇ ਛੋਟੇ ਅਤੇ ਦਰਮਿਆਨੇ ਉੱਦਮਾਂ ਦੇ ਲਈ ਕਾਰੋਬਾਰ ਕਰਨ ਵਿੱਚ ਅਸਾਨੀ (Ease of Doing Business) ਵਿੱਚ ਬਹੁਤ ਸੁਧਾਰ ਕੀਤਾ ਹੈ।”ਵੀਡੀਓ ਕਾਨਫਰੰਸ ਦੇ ਜ਼ਰੀਏ ਨਿਊਜ਼9 ਸਮਿਟ ਵਿੱਚ ਪ੍ਰਧਾਨ ਮੰਤਰੀ ਦੇ ਸੰਬੋਧਨ ਦਾ ਮੂਲ- ਪਾਠ
November 22nd, 10:50 pm
ਮਨਿਸਟਰ ਵਿਨਫ਼੍ਰੀਡ, ਕੈਬਨਿਟ ਵਿੱਚ ਮੇਰੇ ਸਹਿਯੋਗੀ ਯਜੋਤਰਾ ਦਿੱਤਿਆ ਸਿੰਧੀਆ (Jyotiraditya Scindia) ਅਤੇ ਇਸ ਸਮਿਟ ਵਿੱਚ ਸ਼ਾਮਲ ਹੋ ਰਹੇ ਦੇਵੀਓ ਅਤੇ ਸੱਜਣੋਂ!ਪ੍ਰਧਾਨ ਮੰਤਰੀ ਨਰੇਂਦਰ ਮੋਦੀ ਨੇ ਨਿਊਜ਼9 ਗਲੋਬਲ ਸਮਿਟ ਨੂੰ ਸੰਬੋਧਨ ਕੀਤਾ
November 22nd, 09:00 pm
ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਨੇ ਅੱਜ ਵੀਡੀਓ ਕਾਨਫਰੰਸ ਦੇ ਜ਼ਰੀਏ ਜਰਮਨੀ ਦੇ ਸਟੱਟਗਾਰਟ ਵਿੱਚ ਆਯੋਜਿਤ ਨਿਊਜ਼ 9 ਗਲੋਬਲ ਸਮਿਟ ਨੂੰ ਸੰਬੋਧਨ ਕੀਤਾ। ਇਕੱਠ ਨੂੰ ਸੰਬੋਧਨ ਕਰਦਿਆਂ, ਪ੍ਰਧਾਨ ਮੰਤਰੀ ਮੋਦੀ ਨੇ ਕਿਹਾ ਕਿ ਇਹ ਸਮਿਟ ਭਾਰਤ-ਜਰਮਨੀ ਸਾਂਝੇਦਾਰੀ ਵਿੱਚ ਇੱਕ ਨਵੇਂ ਅਧਿਆਇ ਜੋੜੇਗਾ। ਪ੍ਰਧਾਨ ਮੰਤਰੀ ਨੇ ਕਿਹਾ, “ਮੈਨੂੰ ਖੁਸ਼ੀ ਹੈ ਕਿ ਭਾਰਤ ਦਾ ਇੱਕ ਮੀਡੀਆ ਸਮੂਹ ਅੱਜ ਦੇ ਸੂਚਨਾ ਯੁੱਗ ਵਿੱਚ ਜਰਮਨੀ ਅਤੇ ਜਰਮਨੀ ਲੋਕਾਂ ਨਾਲ ਜੁੜਨ ਦਾ ਪ੍ਰਯਾਸ ਕਰ ਰਿਹਾ ਹੈ। ਇਸ ਨਾਲ ਭਾਰਤ ਦੇ ਲੋਕਾਂ ਨੂੰ ਜਰਮਨੀ ਅਤੇ ਜਰਮਨੀ ਦੇ ਲੋਕਾਂ ਨੂੰ ਸਮਝਣ ਦਾ ਇੱਕ ਪਲੈਟਫਾਰਮ ਭੀ ਮਿਲੇਗਾ।”ਜੁਆਇੰਟ ਫੈਕਟ ਸ਼ੀਟ – ਸੰਯੁਕਤ ਰਾਜ ਅਮਰੀਕਾ ਅਤੇ ਭਾਰਤ ਵਿਆਪਕ ਅਤੇ ਆਲਮੀ ਰਣਨੀਤਕ ਸਾਂਝੇਦਾਰੀ ਦਾ ਵਿਸਤਾਰ ਜਾਰੀ ਰੱਖਣਗੇ
September 22nd, 12:00 pm
ਅੱਜ, ਸੰਯੁਕਤ ਰਾਜ ਅਮਰੀਕਾ ਦੇ ਰਾਸ਼ਟਰਪਤੀ ਜੋਸੇਫ ਆਰ. ਬਾਇਡਨ ਅਤੇ ਭਾਰਤੀ ਪ੍ਰਧਾਨ ਮੰਤਰੀ ਨਰੇਂਦਰ ਮੋਦੀ ਨੇ ਪੁਸਟੀ ਕੀਤੀ ਕਿ 21ਵੀਂ ਸਦੀ ਦੀ ਨਿਰਣਾਇਕ ਸਾਂਝੇਦਾਰੀ, ਯੂ.ਐੱਸ. ਭਾਰਤ ਵਿਆਪਕ ਆਲਮੀ ਅਤੇ ਰਣਨੀਤਕ ਸਾਂਝੇਦਾਰੀ, ਨਿਰਣਾਇਕ ਤੌਰ ‘ਤੇ ਇੱਕ ਮਹੱਤਵਅਕਾਂਖੀ ਏਜੰਡਾ ਪੂਰਾ ਕਰ ਰਹੀ ਹੈ ਜੋ ਆਲਮੀ ਹਿਤ ਦੇ ਲਈ ਹੈ। ਦੋਵੇਂ ਨੇਤਾਵਾਂ ਨੇ ਉਸ ਇਤਿਹਾਸਿਕ ਸਮੇਂ ‘ਤੇ ਵਿਚਾਰ ਕੀਤਾ ਜਦੋਂ ਸੰਯੁਕਤ ਰਾਜ ਅਮਰੀਕਾ ਅਤੇ ਭਾਰਤ ਦੇ ਮੱਧ ਵਿਸ਼ਵਾਸ ਅਤੇ ਸਹਿਯੋਗ ਦੇ ਬੇਮਿਸਾਲ ਪੱਧਰ ‘ਤੇ ਸੀ। ਦੋਵੇਂ ਨੇਤਾਵਾਂ ਨੇ ਪੁਸ਼ਟੀ ਕੀਤੀ ਕਿ ਯੂ.ਐੱਸ-ਭਾਰਤ ਸਾਂਝੇਦਾਰੀ ਨੂੰ ਲੋਕਤੰਤਰ, ਸੁਤੰਤਰਤਾ, ਕਾਨੂੰਨ ਦੇ ਸ਼ਾਸਨ, ਮਾਨਵਅਧਿਕਾਰਾਂ, ਬਹੁਲਵਾਦ ਅਤੇ ਸਾਰਿਆਂ ਲਈ ਬਰਾਬਰ ਅਵਸਰਾਂ ਨੂੰ ਕਾਇਮ ਰੱਖਣ ਵਿੱਚ ਪ੍ਰਯਾਸ ਕਰਨਾ ਚਾਹੀਦਾ ਹੈ ਕਿਉਂਕਿ ਦੇਸ਼ ਵੱਧ ਸੰਪੂਰਨ ਸੰਘ ਬਣਨ ਅਤੇ ਸਮਾਨ ਟੀਚਿਆਂ ਨੂੰ ਪੂਰਾ ਕਰਨ ਦਾ ਪ੍ਰਯਾਸ ਕਰਦੇ ਹਨ।ਕੈਬਨਿਟ ਨੇ 234 ਨਵੇਂ ਸ਼ਹਿਰਾਂ/ਕਸਬਿਆਂ ਵਿੱਚ ਨਿਜੀ ਐੱਫਐੱਮ ਰੇਡੀਓ ਸ਼ੁਰੂ ਕਰਨ ਨੂੰ ਮਨਜ਼ੂਰੀ ਦਿੱਤੀ
August 28th, 05:21 pm
ਪ੍ਰਧਾਨ ਮੰਤਰੀ, ਸ਼੍ਰੀ ਨਰੇਂਦਰ ਮੋਦੀ ਦੀ ਪ੍ਰਧਾਨਗੀ ਵਿੱਚ ਕੈਬਨਿਟ ਨੇ ਨਿਜੀ ਐੱਫਐੱਮਰੇਡੀਓ ਫੇਜ਼-III ਦੇ ਤਹਿਤ 234 ਨਵੇਂ ਸ਼ਹਿਰਾਂ ਵਿੱਚ 730 ਚੈਨਲਾਂ ਦੇ ਲਈ 784.47 ਕਰੋੜ ਰੁਪਏ ਦੇ ਅਨੁਮਾਨਤ ਰਿਜ਼ਰਵ ਮੁੱਲ ਦੇ ਨਾਲ ਤੀਸਰੇ ਬੈਚ ਦੀ ਵਧਦੀ ਹੋਈ ਬੋਲੀ ਈ-ਨਿਲਾਮੀ ਕਰਵਾਉਣ ਦੇ ਪ੍ਰਸਤਾਵ ਨੂੰ ਮਨਜ਼ੂਰੀ ਦੇ ਦਿੱਤੀ ਹੈ।ਪ੍ਰਧਾਨ ਮੰਤਰੀ 16-17 ਜਨਵਰੀ ਨੂੰ ਆਂਧਰਾ ਪ੍ਰਦੇਸ਼ ਅਤੇ ਕੇਰਲ ਦਾ ਦੌਰਾ ਕਰਨਗੇ
January 14th, 09:36 pm
ਪ੍ਰਧਾਨ ਮੰਤਰੀ 16 ਜਨਵਰੀ ਨੂੰ ਦੁਪਹਿਰ ਕਰੀਬ 3:30 ਵਜੇ ਆਂਧਰਾ ਪ੍ਰਦੇਸ਼ ਦੇ ਸ਼੍ਰੀ ਸੱਤਿਆ ਸਾਈਂ ਜ਼ਿਲ੍ਹੇ ਦੇ ਪਲਾਸਮੁਦ੍ਰਮ ਪਹੁੰਚਣਗੇ ਅਤੇ ਨੈਸ਼ਨਲ ਅਕੈਡਮੀ ਆਵ੍ ਕਸਟਮਜ਼, , ਇਨਡਰੈਕਟਸ ਟੈਕਸ ਅਤੇ ਨਾਰਕੋਟਿਕਸ ਐਕਾਡਮੀ (ਐੱਨਏਸੀਆਈਐੱਨ) ਦੇ ਨਵੇਂ ਕੈਂਪਸ ਦਾ ਉਦਘਾਟਨ ਕਰਨਗੇ। ਪ੍ਰਧਾਨ ਮੰਤਰੀ ਇੰਡੀਅਨ ਰੈਵੇਨਿਊ ਸਰਵਿਸਿਜ਼ (ਕਸਟਮ ਅਤੇ ਅਸਿੱਧੇ ਟੈਕਸ) ਦੇ 74ਵੇਂ ਅਤੇ 75ਵੇਂ ਬੈਚ ਦੇ ਅਫ਼ਸਰ ਅਧਿਕਾਰੀਆਂ ਦੇ ਨਾਲ-ਨਾਲ ਰਾਇਲ ਸਿਵਲ ਸਰਵਿਸ ਆਵ੍ ਭੂਟਾਨ ਦੇ ਅਫ਼ਸਰ ਅਧਿਕਾਰੀਆਂ ਦੇ ਨਾਲ ਵੀ ਗੱਲਬਾਤ ਕਰਨਗੇ।ਮੱਧ ਪ੍ਰਦੇਸ਼ ਦੇ ਗਵਾਲੀਅਰ ਵਿੱਚ ਸਿੰਧੀਆ ਸਕੂਲ ਦੇ 125ਵੇਂ ਸਥਾਪਨਾ ਦਿਵਸ ਦੇ ਅਵਸਰ ‘ਤੇ ਆਯੋਜਿਤ ਪ੍ਰੋਗਰਾਮ ਵਿੱਚ ਪ੍ਰਧਾਨ ਮੰਤਰੀ ਦੇ ਸੰਬੋਧਨ ਦਾ ਮੂਲ-ਪਾਠ
October 21st, 11:04 pm
ਮੱਧ ਪ੍ਰਦੇਸ਼ ਦੇ ਰਾਜਪਾਲ ਸ਼੍ਰੀਮਾਨ ਮੰਗੂ ਭਾਈ ਪਟੇਲ, ਇੱਥੇ ਦੇ ਲੋਕਪ੍ਰਿਯ ਮੁੱਖ ਮੰਤਰੀ ਸ਼ਿਵਰਾਜ ਸਿੰਘ ਚੌਹਾਨ, ਸਿੰਧੀਆ ਸਕੂਲ ਦੇ ਡਾਇਰੈਕਟਰ ਮੰਡਲ ਦੇ ਪ੍ਰਧਾਨ ਅਤੇ ਕੈਬਨਿਟ ਵਿੱਚ ਮੇਰੇ ਸਹਿਯੋਗੀ ਸ਼੍ਰੀ ਜਯੋਤੀਰਾਦਿਤਿਆ ਸਿੰਧੀਆ ਜੀ, ਸ਼੍ਰੀ ਨਰੇਂਦਰ ਸਿੰਘ ਤੋਮਰ, ਡਾ. ਜਿਤੇਂਦਰ ਸਿੰਘ, ਸਕੂਲ ਮੈਨੇਜਮੈਂਟ ਦੇ ਸਾਥੀ ਅਤੇ ਸਾਰੇ ਕਰਮਚਾਰੀ, ਅਧਿਆਪਕ ਅਤੇ ਅਭਿਭਾਵਕ ਗਣ ਅਤੇ ਮੇਰੇ ਪਿਆਰੇ ਯੁਵਾ ਸਾਥੀਓ!ਪ੍ਰਧਾਨ ਮੰਤਰੀ ਨੇ ਮੱਧ ਪ੍ਰਦੇਸ਼ ਦੇ ਗਵਾਲੀਅਰ ਵਿੱਚ ‘ਸਿੰਧੀਆ ਸਕੂਲ’ ਦੇ 125ਵੇਂ ਸੰਸਥਾਪਕ ਦਿਵਸ ਦੇ ਜਸ਼ਨ ਵਿੱਚ ਆਯੋਜਿਤ ਪ੍ਰੋਗਰਾਮ ਨੂੰ ਸੰਬੋਧਨ ਕੀਤਾ
October 21st, 05:40 pm
ਪ੍ਰਧਾਨ ਮੰਤਰੀ, ਸ਼੍ਰੀ ਨਰੇਂਦਰ ਮੋਦੀ ਨੇ ਅੱਜ ਮੱਧ ਪ੍ਰਦੇਸ਼ ਦੇ ਗਵਾਲੀਅਰ ਵਿੱਚ ‘ਦ ਸਿੰਧੀਆ ਸਕੂਲ’ ਦੇ 125ਵੇਂ ਸੰਸਥਾਪਕ ਦਿਵਸ ਦੇ ਜਸ਼ਨ ਵਿੱਚ ਆਯੋਜਿਤ ਪ੍ਰੋਗਰਾਮ ਨੂੰ ਸੰਬੋਧਨ ਕੀਤਾ। ਇਸ ਪ੍ਰੋਗਰਾਮ ਦੇ ਦੌਰਾਨ ਪ੍ਰਧਾਨ ਮੰਤਰੀ ਨੇ ਸਕੂਲ ਵਿੱਚ ‘ਮਲਟੀਪਰਪਸ ਸਪੋਰਟਸ ਕੰਪਲੈਕਸ’ ਦਾ ਨੀਂਹ ਪੱਥਰ ਰੱਖਿਆ ਅਤੇ ਵਿਸ਼ਿਸ਼ਟ ਸਾਬਕਾ ਵਿਦਿਆਰਥੀਆਂ ਅਤੇ ਟੌਪ ਉਪਲਬਧੀਆਂ ਹਾਸਲ ਕਰਨਾ ਵਾਲਿਆਂ ਨੂੰ ਸਕੂਲ ਦੇ ਸਲਾਨਾ ਪੁਰਸਕਾਰ ਪ੍ਰਦਾਨ ਕੀਤੇ। ਸਿੰਧੀਆ ਸਕੂਲ ਦੀ ਸਥਾਪਨਾ ਵਰ੍ਹੇ 1897 ਵਿੱਚ ਹੋਈ ਸੀ ਅਤੇ ਇਹ ਇਤਿਹਾਸਿਕ ਗਵਾਲੀਅਰ ਕਿਲੇ ਦੇ ਟੌਪ ‘ਤੇ ਸਥਿਤ ਹੈ। ਪ੍ਰਧਾਨ ਮੰਤਰੀ ਨੇ ਇਸ ਅਵਸਰ ‘ਤੇ ਇੱਕ ਯਾਦਗਾਰੀ ਡਾਕ ਟਿਕਟ ਵੀ ਜਾਰੀ ਕੀਤੀ।ਬ੍ਰਿਕਸ ਬਿਜ਼ਨਸ ਫੋਰਮ ਲੀਡਰਸ ਡਾਇਲੌਗ ਸਮੇਂ ਪ੍ਰਧਾਨ ਮੰਤਰੀ ਦੀਆਂ ਟਿੱਪਣੀਆਂ
August 22nd, 10:42 pm
ਮੈਨੂੰ ਖੁਸ਼ੀ ਹੈ ਕਿ ਦੱਖਣ ਅਫਰੀਕਾ ਦੀ ਭੂਮੀ ‘ਤੇ ਪੈਰ ਰੱਖਦੇ ਹੀ ਸਾਡੇ ਕਾਰਜਕ੍ਰਮ ਦੀ ਸ਼ੁਰੂਆਤ ਬ੍ਰਿਕਸ ਬਿਜ਼ਨਸ ਫੋਰਮ ਨਾਲ ਹੋ ਰਹੀ ਹੈ।ਪ੍ਰਧਾਨ ਮੰਤਰੀ ਨੇ ਬ੍ਰਿਕਸ ਬਿਜ਼ਨਸ ਫੋਰਮ ਲੀਡਰਸ ਡਾਇਲੌਗ ਵਿੱਚ ਹਿੱਸਾ ਲਿਆ
August 22nd, 07:40 pm
ਪ੍ਰਧਾਨ ਮੰਤਰੀ, ਸ਼੍ਰੀ ਨਰੇਂਦਰ ਮੋਦੀ ਨੇ 22 ਅਗਸਤ, 2023 ਨੂੰ ਜੋਹਾਨਸਬਰਗ ਵਿੱਚ ਬ੍ਰਿਕਸ ਬਿਜ਼ਨਸ ਫੋਰਮ ਲੀਡਰਸ ਡਾਇਲੌਗ (BRICS Business Forum Leaders’ Dialogue) ਵਿੱਚ ਹਿੱਸਾ ਲਿਆ।ਭਾਰਤ-ਯੂਏਈ: ਜਲਵਾਯੂ ਪਰਿਵਰਤਨ ‘ਤੇ ਸੰਯੁਕਤ ਬਿਆਨ
July 15th, 06:36 pm
ਭਾਰਤ ਦੇ ਪ੍ਰਧਾਨ ਮੰਤਰੀ, ਸ਼੍ਰੀ ਨਰੇਂਦਰ ਮੋਦੀ ਅਤੇ ਸੰਯੁਕਤ ਅਰਬ ਅਮੀਰਾਤ (ਯੂਏਈ) ਦੇ ਰਾਸ਼ਟਰਪਤੀ ਮਹਾਮਹਿਮ ਸ਼ੇਖ ਮੋਹਮੰਦ ਬਿਨ ਜਾਯਦ ਅਲ ਨਾਹਯਾਨ ਨੇ ਜਲਵਾਯੂ ਪਰਿਵਰਤਨ ‘ਤੇ ਸੰਯੁਕਤ ਰਾਸ਼ਟਰ ਫਰੇਮਵਰਕ ਸੰਮੇਲਨ (ਯੂਐੱਨਐੱਫਸੀਸੀਸੀ) ਅਤੇ ਪੈਰਿਸ ਦੇ ਸਮਝੌਤੇ ਦੇ ਤਹਿਤ ਮੂਲਭੂਤ ਸਿਧਾਂਤਾਂ ਤੇ ਦਾਇਤਵ ਦਾ ਸਨਮਾਨ ਕਰਦੇ ਹੋਏ ਆਲਮੀ ਸਮੂਹਿਕ ਕਾਰਵਾਈ ਦੇ ਮਾਧਿਅਮ ਨਾਲ ਜਲਵਾਯੂ ਪਰਿਵਰਤਨ ਦੀ ਆਲਮੀ ਚੁਣੌਤੀ ਦਾ ਸਮਾਧਾਨ ਕਰਨ ਦੀ ਤਤਕਾਲ ਜ਼ਰੂਰਤ ‘ਤੇ ਸਹਿਮਤੀ ਵਿਅਕਤ ਕੀਤੀ। ਰਾਜਨੇਤਾਵਾਂ ਨੇ ਜਲਵਾਯੂ ਮਹੱਤਵਆਕਾਂਖਿਆ, ਕਾਰਬਨ ਉਤਸਿਰਜਣ ਘੱਟ ਕਰਨ ਅਤੇ ਸਵੱਛ ਊਰਜਾ ‘ਤੇ ਸਹਿਯੋਗ ਦਾ ਵਿਸਤਾਰ ਕਰਨ ਤੇ ਯੂਐੱਨਐੱਫਸੀਸੀਸੀ ਕਾਨਫਰੰਸ ਆਵ੍ ਪਾਰਟੀਜ਼ ਦੇ 28ਵੇਂ ਸੈਸ਼ਨ ਨਾਲ ਠੋਸ ਅਤੇ ਸਾਰਥਕ ਪਰਿਣਾਮ ਪ੍ਰਾਪਤ ਕਰਨ ਦੇ ਲਈ ਮਿਲ ਕੇ ਕੰਮ ਕਰਨ ਦੀ ਪ੍ਰਤੀਬੱਧਤਾ ਜਤਾਈ।ਪ੍ਰਧਾਨ ਮੰਤਰੀ ਨੇ ਅਪ੍ਰੈਲ, 2023 ਵਿੱਚ ਹੁਣ ਤੱਕ ਦੀ ਸਭ ਤੋਂ ਅਧਿਕ ਜੀਐੱਸਟੀ ਕਲੈਕਸ਼ਨ ਦੀ ਸ਼ਲਾਘਾ ਕੀਤੀ
May 01st, 07:06 pm
ਪ੍ਰਧਾਨ ਮੰਤਰੀ, ਸ਼੍ਰੀ ਨਰੇਂਦਰ ਮੋਦੀ ਨੇ ਕਿਹਾ ਹੈ ਕਿ ਅਪ੍ਰੈਲ 2023 ਦੇ ਲਈ ਜੀਐੱਸਟੀ ਰੈਵੇਨਿਊ ਕਲੈਕਸ਼ਨ ਦਾ ਹੁਣ ਤੱਕ ਦਾ ਸਭ ਤੋਂ ਅਧਿਕ 1.87 ਲੱਖ ਕਰੋੜ ਰੁਪਏ ਹੋਣਾ, ‘‘ਭਾਰਤੀ ਅਰਥਵਿਵਸਥਾ ਲਈ ਇੱਕ ਬੜੀ ਖ਼ਬਰ ਹੈ।’’ਮੱਧ ਪ੍ਰਦੇਸ਼ ਦੇ ਇੰਦੌਰ ਵਿੱਚ ਮੱਧ ਪ੍ਰਦੇਸ਼ ਗਲੋਬਲ ਇਨਵੈਸਟਰਸ ਸਮਿਟ 2023 ਵਿੱਚ ਪ੍ਰਧਾਨ ਮੰਤਰੀ ਦੇ ਵੀਡੀਓ ਸੰਦੇਸ਼ ਦਾ ਮੂਲ-ਪਾਠ
January 11th, 05:00 pm
ਮੱਧ ਪ੍ਰਦੇਸ਼ ਇਨਵੈਸਟਰਸ ਸਮਿਟ ਦੇ ਲਈ ਆਪ ਸਭ ਇਨਵੈਸਟਰਸ ਦਾ, ਉੱਦਮੀਆਂ ਦਾ ਬਹੁਤ-ਬਹੁਤ ਸੁਆਗਤ ਹੈ! ਵਿਕਸਿਤ ਭਾਰਤ ਦੇ ਨਿਰਮਾਣ ਵਿੱਚ ਮੱਧ ਪ੍ਰਦੇਸ਼ ਦੀ ਭੂਮਿਕਾ ਬਹੁਤ ਮਹੱਤਵਪੂਰਨ ਹੈ। ਆਸਥਾ, ਅਧਿਆਤਮ ਤੋਂ ਲੈ ਕੇ ਟੂਰਿਜ਼ਮ ਤੱਕ, ਐਗਰੀਕਲਚਰ ਤੋਂ ਲੈ ਕੇ ਐਜੁਕੇਸ਼ਨ ਅਤੇ ਸਕਿੱਲ ਡਿਵੈਲਪਮੈਂਟ ਤੱਕ, MP (ਮੱਧ ਪ੍ਰਦੇਸ਼) ਅਜਬ ਵੀ ਹੈ, ਗਜਬ ਵੀ ਹੈ ਅਤੇ ਸਜਗ ਵੀ ਹੈ।ਪ੍ਰਧਾਨ ਮੰਤਰੀ ਨੇ ਵੀਡੀਓ ਸੰਦੇਸ਼ ਦੇ ਜ਼ਰੀਏ ਮੱਧ ਪ੍ਰਦੇਸ਼ ਦੇ ਇੰਦੌਰ ਵਿੱਚ ਮੱਧ ਪ੍ਰਦੇਸ਼ ਗਲੋਬਲ ਇਨਵੈਸਟਰਸ ਸਮਿਟ 2023 ਨੂੰ ਸੰਬੋਧਨ ਕੀਤਾ
January 11th, 11:10 am
ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਨੇ ਅੱਜ ਵੀਡੀਓ ਸੰਦੇਸ਼ ਰਾਹੀਂ ਮੱਧ ਪ੍ਰਦੇਸ਼ ਦੇ ਇੰਦੌਰ ਵਿੱਚ ਗਲੋਬਲ ਇਨਵੈਸਟਰਸ ਸਮਿਟ ਨੂੰ ਸੰਬੋਧਨ ਕੀਤਾ। ਇਹ ਸਿਖਰ ਸੰਮੇਲਨ ਮੱਧ ਪ੍ਰਦੇਸ਼ ਵਿੱਚ ਨਿਵੇਸ਼ ਦੇ ਵਿਵਿਧ ਅਵਸਰਾਂ ਨੂੰ ਪ੍ਰਦਰਸ਼ਿਤ ਕਰੇਗਾ।‘ਇਨਵੈਸਟ ਕਰਨਾਟਕ 2022’ ਦੇ ਉਦਘਾਟਨੀ ਸਮਾਰੋਹ ਸਮੇਂ ਵੀਡੀਓ ਕਾਨਫਰੰਸਿੰਗ ਦੇ ਜ਼ਰੀਏ ਪ੍ਰਧਾਨ ਮੰਤਰੀ ਦੇ ਸੰਬੋਧਨ ਦਾ ਮੂਲ-ਪਾਠ
November 02nd, 10:31 am
ਗਲੋਬਲ ਇਨਵੈਟਰਸ ਮੀਟ ਵਿੱਚ ਦੁਨੀਆ ਦੇ ਕੋਨੋ-ਕੋਨੇ ਤੋਂ ਆਏ ਸਾਰੇ ਸਾਥੀਓ, Welcome To India Welcome to ਨੱਮਾ ਕਰਨਾਟਕਾ and Welcome to ਨੱਮਾ ਬੈਂਗਲੁਰੂ, ਕੱਲ੍ਹ ਕਰਨਾਟਕਾ ਨੇ ਰਾਜਯੋਤਸਵ ਦਿਵਸ ਮਨਾਇਆ। ਕਰਨਾਟਕਾ ਦੇ ਲੋਕਾਂ ਅਤੇ ਕੰਨੜ ਭਾਸ਼ਾ ਨੂੰ ਆਪਣੇ ਜੀਵਨ ਦਾ ਹਿੱਸਾ ਬਣਾਉਣ ਵਾਲੇ ਸਾਰੇ ਲੋਕਾਂ ਨੂੰ ਮੈਂ ਬਹੁਤ-ਬਹੁਤ ਵਧਾਈ ਦਿੰਦਾ ਹਾਂ। ਇਹ ਉਹ ਜਗ੍ਹਾ ਹੈ, ਜਿੱਥੇ Tradition ਵੀ ਹੈ, ਅਤੇ Technology ਵੀ ਹੈ। ਇਹ ਉਹ ਜਗ੍ਹਾ ਹੈ, ਜਿੱਥੇ ਹਰ ਤਰਫ਼ Nature ਅਤੇ Culture ਦਾ ਅਦਭੁਤ ਸੰਗਮ ਦਿਖਦਾ ਹੈ। ਇਹ ਉਹ ਜਗ੍ਹਾ ਹੈ, ਜਿਸ ਦੀ ਪਹਿਚਾਣ wonderful ਆਰਕੀਟੈਕਚਰ ਤੋਂ ਵੀ ਹੈ ਅਤੇ Vibrant Start-Ups ਤੋਂ ਵੀ ਹੈ। ਜਦੋਂ ਵੀ Talent ਅਤੇ Technology ਦੀ ਬਾਤ ਆਉਂਦੀ ਹੈ, ਤਾਂ ਦਿਮਾਗ ਵਿੱਚ ਜੋ ਨਾਮ ਸਭ ਤੋਂ ਪਹਿਲਾਂ ਆਉਂਦਾ ਹੈ, ਉਹ ਹੈ Brand Bengaluru, ਅਤੇ ਇਹ ਨਾਮ ਸਿਰਫ਼ ਭਾਰਤ ਵਿੱਚ ਨਹੀਂ ਬਲਕਿ ਪੂਰੀ ਦੁਨੀਆ ਵਿੱਚ Establish ਹੋ ਚੁੱਕਿਆ ਹੈ। ਕਰਨਾਟਕ ਦੀ ਇਹ ਧਰਤੀ ਸਭ ਤੋਂ ਖੂਬਸੂਰਤ Natural Hotspots ਦੇ ਲਈ ਜਾਣੀ ਜਾਂਦੀ ਹੈ। ਯਾਨੀ ਕਿ ਮ੍ਰਿਦੂ ਭਾਸ਼ਾ ਕੰਨੜ, ਇੱਥੋਂ ਦੇ ਸਮ੍ਰਿੱਧ ਸੱਭਿਆਚਾਰ ਅਤੇ ਹਰ ਕਿਸੇ ਦੇ ਲਈ ਕੰਨੜੀਆ ਲੋਕਾਂ ਦਾ ਅਪਣਾਪਣ ਸਭ ਦਾ ਦਿਲ ਜਿੱਤ ਲੈਂਦੇ ਹਨ।