ਪ੍ਰਧਾਨ ਮੰਤਰੀ ਨੇ ਅਦਾਕਾਰ ਸ਼੍ਰੀ ਗੋਵਰਧਨ ਅਸਰਾਨੀ ਦੇ ਦੇਹਾਂਤ 'ਤੇ ਸੋਗ ਪ੍ਰਗਟ ਕੀਤਾ
October 21st, 09:16 am
ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਨੇ ਅਦਾਕਾਰ ਸ਼੍ਰੀ ਗੋਵਰਧਨ ਅਸਰਾਨੀ ਦੇ ਦੇਹਾਂਤ 'ਤੇ ਸੋਗ ਪ੍ਰਗਟ ਕੀਤਾ। ਅੱਜ ਆਪਣੇ ਸੁਨੇਹੇ ਵਿੱਚ ਪ੍ਰਧਾਨ ਮੰਤਰੀ ਨੇ ਭਾਰਤੀ ਸਿਨੇਮਾ ਵਿੱਚ ਉਨ੍ਹਾਂ ਦੇ ਅਥਾਹ ਯੋਗਦਾਨ ਅਤੇ ਦਰਸ਼ਕਾਂ ਦੀਆਂ ਕਈ ਪੀੜ੍ਹੀਆਂ ਨੂੰ ਪ੍ਰਸੰਨਤਾ ਦੇਣ ਦੀ ਉਨ੍ਹਾਂ ਦੀ ਯੋਗਤਾ ਨੂੰ ਯਾਦ ਕਰਦੇ ਹੋਏ, ਮਹਾਨ ਕਲਾਕਾਰ ਨੂੰ ਸ਼ਰਧਾਂਜਲੀ ਭੇਟ ਕੀਤੀ।