Prime Minister condoles passing of Shri Swaraj Kaushal Ji
December 04th, 06:00 pm
The Prime Minister, Shri Narendra Modi has condoled the passing of Shri Swaraj Kaushal Ji. Shri Modi stated that Shri Swaraj Kaushal Ji distinguished himself as a lawyer and a person who believed in using the legal profession to improve the lives of the underprivileged. He became India’s youngest Governor and left a lasting impression on the people of Mizoram during his gubernatorial tenure. His insights as a Parliamentarian were also noteworthy, Shri Modi said.ਸਿੱਕਮ ਦੇ ਰਾਜਪਾਲ ਨੇ ਪ੍ਰਧਾਨ ਮੰਤਰੀ ਨਾਲ ਮੁਲਾਕਾਤ ਕੀਤੀ
November 04th, 01:33 pm
ਸਿੱਕਮ ਦੇ ਰਾਜਪਾਲ ਸ਼੍ਰੀ ਓਮ ਪ੍ਰਕਾਸ਼ ਮਾਥੁਰ ਨੇ ਅੱਜ ਨਵੀਂ ਦਿੱਲੀ ਵਿੱਚ ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਨਾਲ ਮੁਲਾਕਾਤ ਕੀਤੀ।ਤ੍ਰਿਪੁਰਾ ਦੇ ਰਾਜਪਾਲ ਨੇ ਪ੍ਰਧਾਨ ਮੰਤਰੀ ਨਾਲ ਮੁਲਾਕਾਤ ਕੀਤੀ
October 10th, 06:08 pm
ਤ੍ਰਿਪੁਰਾ ਦੇ ਰਾਜਪਾਲ ਸ਼੍ਰੀ ਇੰਦਰਸੇਨ ਰੈੱਡੀ ਨੱਲੂ ਨੇ ਅੱਜ ਨਵੀਂ ਦਿੱਲੀ ਵਿੱਚ ਪ੍ਰਧਾਨ ਮੰਤਰੀ ਸ਼੍ਰੀ ਨਰਿੰਦਰ ਮੋਦੀ ਨਾਲ ਮੁਲਾਕਾਤ ਕੀਤੀ।ਰਾਜਸਥਾਨ ਦੇ ਰਾਜਪਾਲ ਨੇ ਪ੍ਰਧਾਨ ਮੰਤਰੀ ਨਾਲ ਮੁਲਾਕਾਤ ਕੀਤੀ
September 08th, 02:11 pm
ਰਾਜਸਥਾਨ ਦੇ ਰਾਜਪਾਲ ਸ਼੍ਰੀ ਹਰਿਭਾਊ ਬਾਗੜੇ ਨੇ ਅੱਜ ਨਵੀਂ ਦਿੱਲੀ ਵਿੱਚ ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਨਾਲ ਮੁਲਾਕਾਤ ਕੀਤੀ।ਪ੍ਰਧਾਨ ਮੰਤਰੀ ਦੀਆਂ ਪ੍ਰੀਫੈਕਚਰ ਦੇ ਰਾਜਪਾਲਾਂ ਨਾਲ ਗੱਲਬਾਤ ਦੌਰਾਨ ਟਿੱਪਣੀਆਂਪ੍ਰਧਾਨ ਮੰਤਰੀ ਦੀਆਂ ਪ੍ਰੀਫੈਕਚਰ ਦੇ ਰਾਜਪਾਲਾਂ ਨਾਲ ਗੱਲਬਾਤ ਦੌਰਾਨ ਟਿੱਪਣੀਆਂ
August 30th, 08:00 am
ਮੈਂ ਅਨੁਭਵ ਕਰ ਰਿਹਾ ਹਾਂ ਕਿ ਇਸ ਕਮਰੇ ਵਿੱਚ- ਸੈਤਾਮਾ ਦੀ ਰਫ਼ਤਾਰ ਹੈ, ਮਿਯਾਗੀ ਦੀ resilience ਹੈ, ਫੁਕੁਓਕਾ ਦੀ ਜੀਵੰਤਤਾ ਹੈ, ਅਤੇ, ਨਾਰਾ ਦੀ ਵਿਰਾਸਤ ਦੀ ਖੁਸ਼ਬੂ ਹੈ। ਤੁਹਾਡੇ ਸਾਰਿਆਂ ਵਿੱਚ ਕੁਮਾਮੋਤੋ ਦੀ ਗਰਮਜ਼ੋਸ਼ੀ ਹੈ, ਨਾਗਾਨੋ ਦੀ ਤਾਜ਼ਗੀ ਹੈ, ਸ਼ਿਜ਼ੂਕਾ ਦੀ ਸੁੰਦਰਤਾ ਹੈ, ਅਤੇ ਨਾਗਾਸਾਕੀ ਦੀ ਧੜਕਨ ਹੈ। ਤੁਸੀਂ ਸਾਰੇ, mount ਫੂਜੀ ਦੀ ਤਾਕਤ ਹੋ, ਸਾਕੁਰਾ ਦੀ ਆਤਮਾ ਦੇ ਪ੍ਰਤੀਕ ਹੋ। Together, you make Japan timeless.ਪ੍ਰਧਾਨ ਮੰਤਰੀ ਨੇ ਜਾਪਾਨ ਦੇ ਪ੍ਰੇਫੈਕਚਰਜ਼ ਦੇ ਗਵਰਨਰਾਂ ਦੇ ਨਾਲ ਗੱਲਬਾਤ ਕੀਤੀ
August 30th, 07:34 am
ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਨੇ ਅੱਜ ਜਾਪਾਨ ਦੇ ਵਿਭਿੰਨ ਪ੍ਰੇਫੈਕਚਰਜ਼ ਦੇ ਗਵਰਨਰਾਂ ਨਾਲ ਮੁਲਾਕਾਤ ਕੀਤੀ। ਇਸ ਗੱਲਬਾਤ ਵਿੱਚ 16 ਗਵਰਨਰਾਂ ਨੇ ਹਿੱਸਾ ਲਿਆ।ਪ੍ਰਧਾਨ ਮੰਤਰੀ ਨੇ ਨਾਗਾਲੈਂਡ ਦੇ ਰਾਜਪਾਲ ਥਿਰੂ ਲਾ. ਗਣੇਸ਼ਨ (Thiru La. Ganesan) ਜੀ ਦੇ ਅਕਾਲ ਚਲਾਣੇ ‘ਤੇ ਸੋਗ ਵਿਅਕਤ ਕੀਤਾ
August 15th, 08:28 pm
ਪ੍ਰਧਾਨ ਮੰਤਰੀ, ਸ਼੍ਰੀ ਨਰੇਂਦਰ ਮੋਦੀ ਨੇ ਅੱਜ ਨਾਗਾਲੈਂਡ ਦੇ ਰਾਜਪਾਲ ਥਿਰੂ ਲਾ. ਗਣੇਸ਼ਨ ਜੀ ਦੇ ਅਕਾਲ ਚਲਾਣੇ ‘ਤੇ ਸੋਗ ਵਿਅਕਤ ਕੀਤਾ। ਸ਼੍ਰੀ ਮੋਦੀ ਨੇ ਉਨ੍ਹਾਂ ਨੂੰ ਇੱਕ ਸਮਰਪਿਤ ਰਾਸ਼ਟਰਵਾਦੀ ਦੱਸਿਆ, ਜਿਨ੍ਹਾਂ ਨੇ ਆਪਣਾ ਜੀਵਨ ਸੇਵਾ ਅਤੇ ਰਾਸ਼ਟਰ ਨਿਰਮਾਣ ਦੇ ਲਈ ਸਮਰਪਿਤ ਕਰ ਦਿੱਤਾ।ਗੋਆ ਦੇ ਗਵਰਨਰ ਨੇ ਪ੍ਰਧਾਨ ਮੰਤਰੀ ਨਾਲ ਮੁਲਾਕਾਤ ਕੀਤੀ
August 04th, 05:04 pm
ਗੋਆ ਦੇ ਗਵਰਨਰ, ਸ਼੍ਰੀ ਪੁਸਾਪਤੀ ਅਸ਼ੋਕ ਗਜਪਤੀ ਰਾਜੂ ਨੇ ਅੱਜ, ਨਵੀਂ ਦਿੱਲੀ ਵਿਖੇ ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਨਾਲ ਮੁਲਾਕਾਤ ਕੀਤੀ।ਹਰਿਆਣਾ ਦੇ ਗਵਰਨਰ ਨੇ ਪ੍ਰਧਾਨ ਮੰਤਰੀ ਨਾਲ ਮੁਲਾਕਾਤ ਕੀਤੀ
July 30th, 06:04 pm
ਹਰਿਆਣਾ ਦੇ ਗਵਰਨਰ, ਪ੍ਰੋਫੈਸਰ ਅਸ਼ੀਮ ਕੁਮਾਰ ਘੋਸ਼ ਨੇ ਅੱਜ ਨਵੀਂ ਦਿੱਲੀ ਵਿਖੇ ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਨਾਲ ਮੁਲਾਕਾਤ ਕੀਤੀ।ਹਿਮਾਚਲ ਪ੍ਰਦੇਸ਼ ਦੇ ਗਵਰਨਰ ਨੇ ਪ੍ਰਧਾਨ ਮੰਤਰੀ ਨਾਲ ਮੁਲਾਕਾਤ ਕੀਤੀ
July 29th, 11:44 am
ਹਿਮਾਚਲ ਪ੍ਰਦੇਸ਼ ਦੇ ਗਵਰਨਰ, ਸ਼੍ਰੀ ਸ਼ਿਵ ਪ੍ਰਤਾਪ ਸ਼ੁਕਲਾ ਨੇ, ਅੱਜ ਨਵੀਂ ਦਿੱਲੀ ਵਿੱਚ ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਨਾਲ ਮੁਲਾਕਾਤ ਕੀਤੀ।ਗੁਜਰਾਤ ਦੇ ਰਾਜਪਾਲ ਨੇ ਪ੍ਰਧਾਨ ਮੰਤਰੀ ਨਾਲ ਮੁਲਾਕਾਤ ਕੀਤੀ
July 16th, 07:33 pm
ਗੁਜਰਾਤ ਦੇ ਰਾਜਪਾਲ, ਸ਼੍ਰੀ ਅਚਾਰਿਆ ਦੇਵਵ੍ਰਤ ਨੇ, ਅੱਜ ਨਵੀਂ ਦਿੱਲੀ ਵਿੱਚ ਪ੍ਰਧਾਨ ਮੰਤਰੀ, ਸ਼੍ਰੀ ਨਰੇਂਦਰ ਮੋਦੀ ਨਾਲ ਮੁਲਾਕਾਤ ਕੀਤੀ।ਤੇਲੰਗਾਨਾ ਦੇ ਰਾਜਪਾਲ ਨੇ ਪ੍ਰਧਾਨ ਮੰਤਰੀ ਨਾਲ ਮੁਲਾਕਾਤ ਕੀਤੀ
June 30th, 03:22 pm
ਤੇਲੰਗਾਨਾ ਦੇ ਰਾਜਪਾਲ, ਸ਼੍ਰੀ ਜਿਸ਼ਣੂ ਦੇਵ ਵਰਮਾ ਨੇ ਪ੍ਰਧਾਨ ਮੰਤਰੀ, ਸ਼੍ਰੀ ਨਰੇਂਦਰ ਮੋਦੀ ਨਾਲ ਅੱਜ ਨਵੀਂ ਦਿੱਲੀ ਵਿੱਚ ਮੁਲਾਕਾਤ ਕੀਤੀ।ਉੱਤਰ ਪ੍ਰਦੇਸ਼ ਦੇ ਗਵਰਨਰ ਨੇ ਪ੍ਰਧਾਨ ਮੰਤਰੀ ਨਾਲ ਮੁਲਾਕਾਤ ਕੀਤੀ
April 16th, 09:02 pm
ਉੱਤਰ ਪ੍ਰਦੇਸ਼ ਦੇ ਗਵਰਨਰ ਸ਼੍ਰੀਮਤੀ ਆਨੰਦੀਬੇਨ ਪਟੇਲ ਨੇ ਅੱਜ ਨਵੀਂ ਦਿੱਲੀ ਵਿੱਚ ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਨਾਲ ਮੁਲਾਕਾਤ ਕੀਤੀਮਹਾਰਾਸ਼ਟਰ ਦੇ ਰਾਜਪਾਲ ਨੇ ਪ੍ਰਧਾਨ ਮੰਤਰੀ ਨਾਲ ਮੁਲਾਕਾਤ ਕੀਤੀ
April 15th, 01:55 pm
ਮਹਾਰਾਸ਼ਟਰ ਦੇ ਰਾਜਪਾਲ, ਸ਼੍ਰੀ ਸੀ.ਪੀ. ਰਾਧਾਕ੍ਰਿਸ਼ਣਨ ਨੇ ਅੱਜ ਨਵੀਂ ਦਿੱਲੀ ਵਿੱਚ ਪ੍ਰਧਾਨ ਮੰਤਰੀ, ਸ਼੍ਰੀ ਨਰੇਂਦਰ ਮੋਦੀ ਨਾਲ ਮੁਲਾਕਾਤ ਕੀਤੀ।ਉੱਤਰਾਖੰਡ ਦੇ ਰਾਜਪਾਲ ਨੇ ਪ੍ਰਧਾਨ ਮੰਤਰੀ ਨਾਲ ਮੁਲਾਕਾਤ ਕੀਤੀ
March 19th, 02:27 pm
ਉੱਤਰਾਖੰਡ ਦੇ ਰਾਜਪਾਲ ਲੈਫਟੀਨੈਂਟ ਜਨਰਲ ਗੁਰਮੀਤ ਸਿੰਘ (ਰਿਟਾਇਰਡ) ਨੇ ਅੱਜ ਨਵੀਂ ਦਿੱਲੀ ਵਿੱਚ ਪ੍ਰਧਾਨ ਮੰਤਰੀ, ਸ਼੍ਰੀ ਨਰੇਂਦਰ ਮੋਦੀ ਨਾਲ ਮੁਲਾਕਾਤ ਕੀਤੀ।ਗੁਜਰਾਤ ਦੇ ਰਾਜਪਾਲ ਨੇ ਪ੍ਰਧਾਨ ਮੰਤਰੀ ਨਾਲ ਮੁਲਾਕਾਤ ਕੀਤੀ
March 18th, 06:30 pm
ਗੁਜਰਾਤ ਦੇ ਰਾਜਪਾਲ, ਸ਼੍ਰੀ ਅਚਾਰੀਆ ਦੇਵਵ੍ਰਤ ਨੇ ਅੱਜ ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਨਾਲ ਮੁਲਾਕਾਤ ਕੀਤੀ।ਝਾਰਖੰਡ ਦੇ ਰਾਜਪਾਲ ਨੇ ਪ੍ਰਧਾਨ ਮੰਤਰੀ ਨਾਲ ਮੁਲਾਕਾਤ ਕੀਤੀ
March 18th, 12:09 pm
ਝਾਰਖੰਡ ਦੇ ਰਾਜਪਾਲ, ਸ਼੍ਰੀ ਸੰਤੋਸ਼ ਗੰਗਵਾਰ ਨੇ ਅੱਜ ਨਵੀਂ ਦਿੱਲੀ ਵਿੱਚ ਪ੍ਰਧਾਨ ਮੰਤਰੀ, ਸ਼੍ਰੀ ਨਰੇਂਦਰ ਮੋਦੀ ਨਾਲ ਮੁਲਾਕਾਤ ਕੀਤੀ।ਛੱਤੀਸਗੜ੍ਹ ਦੇ ਰਾਜਪਾਲ ਨੇ ਪ੍ਰਧਾਨ ਮੰਤਰੀ ਨਾਲ ਮੁਲਾਕਾਤ ਕੀਤੀ
February 03rd, 05:46 pm
ਛੱਤੀਸਗੜ੍ਹ ਦੇ ਰਾਜਪਾਲ, ਸ਼੍ਰੀ ਰਾਮੇਨ ਡੇਕਾ ਨੇ ਅੱਜ ਪ੍ਰਧਾਨ ਮੰਤਰੀ, ਸ਼੍ਰੀ ਨਰੇਂਦਰ ਮੋਦੀ ਨਾਲ ਮੁਲਾਕਾਤ ਕੀਤੀ।ਮਿਜ਼ੋਰਮ ਦੇ ਰਾਜਪਾਲ ਨੇ ਪ੍ਰਧਾਨ ਮੰਤਰੀ ਨਾਲ ਮੁਲਾਕਾਤ ਕੀਤੀ
January 21st, 12:54 pm
ਮਿਜ਼ੋਰਮ ਦੇ ਰਾਜਪਾਲ, ਜਨਰਲ ਵੀ.ਕੇ. ਸਿੰਘ ਨੇ ਅੱਜ ਪ੍ਰਧਾਨ ਮੰਤਰੀ, ਸ਼੍ਰੀ ਨਰੇਂਦਰ ਮੋਦੀ ਨਾਲ ਮੁਲਾਕਾਤ ਕੀਤੀ।ਕੇਰਲ ਦੇ ਰਾਜਪਾਲ ਨੇ ਪ੍ਰਧਾਨ ਮੰਤਰੀ ਨਾਲ ਮੁਲਾਕਾਤ ਕੀਤੀ
January 10th, 07:48 pm
ਕੇਰਲ ਦੇ ਰਾਜਪਾਲ ਸ਼੍ਰੀ ਰਾਜੇਂਦਰ ਆਰਲੇਕਰ ਨੇ ਅੱਜ ਨਵੀਂ ਦਿੱਲੀ ਵਿੱਚ ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਨਾਲ ਮੁਲਾਕਾਤ ਕੀਤੀ।