ਪ੍ਰਧਾਨ ਮੰਤਰੀ ਨੇ ਆਸਟ੍ਰੇਲੀਆ ਦੇ ਗਵਰਨਰ ਜਨਰਲ ਨਾਲ ਮੁਲਾਕਾਤ ਕੀਤੀ
July 09th, 01:55 pm
ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਨੇ ਅੱਜ ਮੈਲਬਰਨ ਵਿੱਚ ਆਸਟ੍ਰੇਲੀਆ ਦੀ ਗਵਰਨਰ ਜਨਰਲ ਸੁਸ਼੍ਰੀ ਸੈਮ ਮੋਸਟਿਨ ਏਸੀ ਨਾਲ ਮੁਲਾਕਾਤ ਕੀਤੀ।ਪ੍ਰਧਾਨ ਮੰਤਰੀ ਦੀ ਆਸਟ੍ਰੇਲੀਆ ਦੇ ਗਵਰਨਰ ਜਨਰਲ ਨਾਲ ਬੈਠਕ
May 24th, 11:41 am
ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਨੇ ਆਸਟ੍ਰੇਲੀਆ ਦੇ ਸਿਡਨੀ ਸਥਿਤ ਐਡਮਿਰੇਲਿਟੀ ਹਾਊਸ ਵਿੱਚ ਅੱਜ 24 ਮਈ, 2023 ਨੂੰ ਆਸਟ੍ਰੇਲੀਆ ਦੇ ਗਵਰਨਰ ਜਨਰਲ ਮਹਾਮਹਿਮ ਸ਼੍ਰੀ ਡੇਵਿਡ ਹਰਲੇ ਨਾਲ ਬੈਠਕ ਕੀਤੀ।