ਕੈਬਨਿਟ ਨੇ ਆਂਧਰ ਪ੍ਰਦੇਸ਼ ਦੀ ਨਵੀਂ ਕੈਪੀਟਲ ਸਿਟੀ ਅਮਰਾਵਤੀ ਵਿੱਚ ਜਨਰਲ ਪੂਲ ਰੈਜ਼ੀਡੈਂਸ਼ੀਅਲ ਅਕਮੋਡੇਸ਼ਨ (GPRA) ਦੇ ਨਿਰਮਾਣ ਨੂੰ ਮਨਜ਼ੂਰੀ ਦਿੱਤੀ
June 10th, 01:57 pm
ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਦੀ ਪ੍ਰਧਾਨਗੀ ਹੇਠ ਆਰਥਿਕ ਮਾਮਲਿਆਂ ਦੀ ਕੈਬਨਿਟ ਕਮੇਟੀ ਨੇ ਅੱਜ ਆਂਧਰ ਪ੍ਰਦੇਸ਼ ਦੀ ਨਿਊ ਕੈਪੀਟਲ ਸਿਟੀ, ਅਮਰਾਵਤੀ ਵਿੱਚ ਜਨਰਲ ਪੂਲ ਰੈਜ਼ੀਡੈਂਸ਼ੀਅਲ ਅਕਮੋਡੇਸ਼ਨ (ਜੀਪੀਆਰਏ) ਦੇ ਨਿਰਮਾਣ ਨੂੰ ਮਨਜ਼ੂਰੀ ਦੇ ਦਿੱਤੀ ਹੈ। ਇਹ ਕੈਪੀਟਲ ਸਿਟੀ, ਅਮਰਾਵਤੀ ਦੇ ਨਾਲ-ਨਾਲ ਆਂਧਰ ਪ੍ਰਦੇਸ਼ ਰਾਜ ਵਿੱਚ ਪਹਿਲਾ ਜੀਪੀਆਰਏ ਪ੍ਰੋਜੈਕਟ ਹੈ।ਪ੍ਰਧਾਨ ਮੰਤਰੀ 8 ਮਾਰਚ ਨੂੰ ਦਿੱਲੀ ਵਿੱਚ ਲਗਭਗ ₹33,500 ਕਰੋੜ ਦੀ ਲਾਗਤ ਦੇ ਕਈ ਵਿਕਾਸ ਪ੍ਰੋਜੈਕਟਾਂ ਦਾ ਉਦਘਾਟਨ ਕਰਨਗੇ ਅਤੇ ਨੀਂਹ ਪੱਥਰ ਰੱਖਣਗੇ
March 06th, 05:23 pm
ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ 8 ਮਾਰਚ ਨੂੰ ਦੁਪਹਿਰ 12 ਵਜੇ ਦਿੱਲੀ ਵਿੱਚ ਲਗਭਗ ₹33,500 ਕਰੋੜ ਦੇ ਅਨੇਕਾਂ ਵਿਕਾਸ ਪ੍ਰੋਜੈਕਟਾਂ ਦਾ ਉਦਘਾਟਨ ਕਰਨਗੇ ਅਤੇ ਨੀਂਹ ਪੱਥਰ ਰੱਖਣਗੇ। ਇਸ ਮੌਕੇ ’ਤੇ ਉਹ ਇਕੱਠ ਨੂੰ ਸੰਬੋਧਨ ਵੀ ਕਰਨਗੇ। ਸਮਾਗਮ ਤੋਂ ਪਹਿਲਾਂ ਪ੍ਰਧਾਨ ਮੰਤਰੀ ਸਰੋਜਿਨੀ ਨਗਰ ਵਿੱਚ ਜੀਪੀਆਰਏ ਟਾਈਪ-5 ਕੁਆਰਟਰਾਂ ਦਾ ਦੌਰਾ ਕਰਨਗੇ ਅਤੇ ਮਹਿਲਾ ਲਾਭਪਾਤਰੀਆਂ ਨੂੰ ਚਾਬੀਆਂ ਸੌਂਪਣਗੇ।