ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਨੇ ਰਾਸ਼ਟਰੀ ਡਾਕਟਰ ਦਿਵਸ ਦੇ ਮੌਕੇ 'ਤੇ ਡਾਕਟਰਾਂ ਨੂੰ ਵਧਾਈ ਦਿੱਤੀ

July 01st, 12:22 pm

ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਨੇ ਅੱਜ ਰਾਸ਼ਟਰੀ ਡਾਕਟਰ ਦਿਵਸ ਦੇ ਮੌਕੇ 'ਤੇ ਦੇਸ਼ ਦੇ ਡਾਕਟਰਾਂ ਨੂੰ ਸ਼ੁਭਕਾਮਨਾਵਾਂ ਦਿੱਤੀਆਂ। ਉਹਨਾਂ ਨੇ ਦੇਸ਼ ਪ੍ਰਤੀ ਉਹਨਾਂ ਦੀ ਅਟੁੱਟ ਸੇਵਾ, ਹਮਦਰਦੀ ਅਤੇ ਵਚਨਬੱਧਤਾ ਲਈ ਧੰਨਵਾਦ ਪ੍ਰਗਟ ਕੀਤਾ ਹੈ।

ਉੜੀਸਾ ਸਰਕਾਰ ਦੇ ਦੋ ਸਾਲ ਪੂਰੇ ਹੋਣ ਦੇ ਮੌਕੇ 'ਤੇ ਪ੍ਰਧਾਨ ਮੰਤਰੀ ਦੇ ਸੰਬੋਧਨ ਦਾ ਪੰਜਾਬੀ ਅਨੁਵਾਦ

June 20th, 01:10 pm

ਮਾਣਯੋਗ ਰਾਸ਼ਟਰਪਤੀ ਸ਼੍ਰੀਮਤੀ ਦ੍ਰੌਪਦੀ ਮੁਰਮੂ ਜੀ, ਰਾਜਪਾਲ ਸ਼੍ਰੀ ਹਰੀ ਬਾਬੂ ਜੀ, ਹਰਮਨ-ਪਿਆਰੇ ਮੁੱਖ ਮੰਤਰੀ ਸ਼੍ਰੀ ਮੋਹਨ ਚਰਨ ਮਾਝੀ ਜੀ, ਉੱਪ ਮੁੱਖ ਮੰਤਰੀ ਸ਼੍ਰੀ ਕਨਕ ਵਰਧਨ ਸਿੰਘ ਦੇਵ ਜੀ, ਸ਼੍ਰੀਮਤੀ ਪ੍ਰਭਾਵਤੀ ਪਰਿਦਾ ਜੀ, ਉੜੀਸਾ ਦੇ ਮੰਤਰੀ ਸ਼੍ਰੀ ਗਣੇਸ਼ ਸਿੰਘ ਖੁੰਟੀਆ ਜੀ, ਸ਼੍ਰੀ ਕ੍ਰਿਸ਼ਨਾ ਚੰਦਰ ਮਹਾਪਾਤ੍ਰਾ ਜੀ, ਸੰਸਦ ਮੈਂਬਰ ਸ਼੍ਰੀ ਨਬਾ ਚਰਨ ਮਾਝੀ ਜੀ, ਸ਼੍ਰੀ ਮਨਮੋਹਨ ਸਮਲ ਜੀ, ਸ਼੍ਰੀ ਬੈਜਯੰਤ ਪਾਂਡਾ ਜੀ, ਹੋਰ ਸਾਰੇ ਮਾਣਯੋਗ ਮਹਿਮਾਨ, ਭਰਾਵੋ ਅਤੇ ਭੈਣੋ।

ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਨੇ ਉੜੀਸਾ ਸਰਕਾਰ ਦੇ ਦੋ ਸਾਲ ਪੂਰੇ ਹੋਣ ਦੇ ਮੌਕੇ ਮਯੂਰਭੰਜ ਜ਼ਿਲ੍ਹੇ ਦੇ ਰਾਇਰੰਗਪੁਰ ਵਿੱਚ ₹47,600 ਕਰੋੜ ਤੋਂ ਵੱਧ ਦੇ ਵੱਖ-ਵੱਖ ਵਿਕਾਸ ਪ੍ਰੋਜੈਕਟਾਂ ਦਾ ਉਦਘਾਟਨ ਅਤੇ ਨੀਂਹ ਪੱਥਰ ਰੱਖਿਆ

June 20th, 01:00 pm

ਰਾਸ਼ਟਰਪਤੀ ਸ਼੍ਰੀਮਤੀ ਦ੍ਰੌਪਦੀ ਮੁਰਮੂ ਅਤੇ ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਨੇ ਅੱਜ ਮਯੂਰਭੰਜ ਜ਼ਿਲ੍ਹੇ ਦੇ ਪਹਾੜਪੁਰ ਪਿੰਡ ਦਾ ਦੌਰਾ ਕੀਤਾ। ਰਾਸ਼ਟਰਪਤੀ ਅਤੇ ਪ੍ਰਧਾਨ ਮੰਤਰੀ ਨੇ ਸੰਥਾਲੀ ਜਾਹੇਰਾ ਅਤੇ ਹੋ ਜਾਹੇਰਾ ਦੇ ਪਵਿੱਤਰ ਸਥਾਨਾਂ 'ਤੇ ਪੂਜਾ-ਅਰਚਨਾ ਕੀਤੀ ਅਤੇ ਸਕਿਲ ਸੈਂਟਰ ਤੇ ਪਹਾੜਪੁਰ ਸਕੂਲ ਦਾ ਦੌਰਾ ਕੀਤਾ। ਰਾਸ਼ਟਰਪਤੀ ਅਤੇ ਪ੍ਰਧਾਨ ਮੰਤਰੀ ਨੇ ਮਯੂਰਭੰਜ ਜ਼ਿਲ੍ਹੇ ਦੇ ਰਾਇਰੰਗਪੁਰ ਵਿੱਚ ਉੜੀਸਾ ਸਰਕਾਰ ਦੇ ਦੋ ਸਾਲ ਪੂਰੇ ਹੋਣ ਦੇ ਮੌਕੇ 'ਤੇ ਆਯੋਜਿਤ ਇੱਕ ਪ੍ਰੋਗਰਾਮ ਵਿੱਚ ਭਾਗ ਲਿਆ। ਇਸ ਪ੍ਰੋਗਰਾਮ ਦਾ ਵਿਸ਼ਾ ਸੀ “ਵਿਕਾਸ ਰਾ ਧਾਰਾ, ਉੜੀਸਾ ਸਾਰਾ”। ਸ਼੍ਰੀ ਮੋਦੀ ਨੇ ₹47,600 ਕਰੋੜ ਤੋਂ ਵੱਧ ਦੇ ਵੱਖ-ਵੱਖ ਵਿਕਾਸ ਪ੍ਰੋਜੈਕਟਾਂ ਦਾ ਉਦਘਾਟਨ ਕੀਤਾ ਅਤੇ ਨੀਂਹ ਪੱਥਰ ਰੱਖਿਆ।

ਪ੍ਰਧਾਨ ਮੰਤਰੀ ਨੇ ਰਾਸ਼ਟਰਪਤੀ ਜੀ ਦੀਆਂ ਨਿੱਘੀਆਂ ਸ਼ੁਭਕਾਮਨਾਵਾਂ ਅਤੇ ਸ਼ਬਦਾਂ ਲਈ ਧੰਨਵਾਦ ਪ੍ਰਗਟ ਕੀਤਾ

June 10th, 07:18 pm

ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਨੇ ਅੱਜ ਰਾਸ਼ਟਰਪਤੀ ਜੀ ਦੀਆਂ ਨਿੱਘੀਆਂ ਸ਼ੁਭਕਾਮਨਾਵਾਂ ਅਤੇ ਸ਼ਬਦਾਂ ਲਈ ਧੰਨਵਾਦ ਪ੍ਰਗਟ ਕੀਤਾ। ਪ੍ਰਧਾਨ ਮੰਤਰੀ ਨੇ ਕਿਹਾ ਕਿ ਪਿਛਲੇ ਸਾਲਾਂ ਵਿੱਚ ਜੋ ਕੁਝ ਵੀ ਹਾਸਲ ਕੀਤਾ ਗਿਆ ਹੈ, ਉਹ ਭਾਰਤ ਦੇ ਲੋਕਾਂ ਦੇ ਸਮੂਹਿਕ ਯਤਨਾਂ ਅਤੇ ਇੱਛਾਵਾਂ ਦਾ ਸਿੱਟਾ ਹੈ।

The trust of 140 crore Indians is our greatest strength and responsibility: PM Modi at the NDA Leaders’ Conclave

June 10th, 06:33 pm

PM Modi addressed the NDA Leaders' Conclave in New Delhi, highlighting the government's commitment to fulfilling the aspirations of 140 crore Indians and accelerating India's journey towards a Viksit Bharat. Speaking at the NDA Conclave at Bharat Mandapam after becoming the longest continuously serving elected Prime Minister of India, he said, To have the opportunity to serve Maa Bharti for such a long time is possible only through God's blessings. For me, 'Janta Janardan' is God.

PM Modi addresses NDA Leaders' Conclave, reaffirms commitment to Viksit Bharat

June 10th, 06:30 pm

PM Modi addressed the NDA Leaders' Conclave in New Delhi, highlighting the government's commitment to fulfilling the aspirations of 140 crore Indians and accelerating India's journey towards a Viksit Bharat. Speaking at the NDA Conclave at Bharat Mandapam after becoming the longest continuously serving elected Prime Minister of India, he said, To have the opportunity to serve Maa Bharti for such a long time is possible only through God's blessings. For me, 'Janta Janardan' is God.

Prime Minister pays heartfelt tributes to Gurudev Rabindranath Tagore on the occasion of Pochishe Boishakh

May 09th, 09:10 am

The Prime Minister, Shri Narendra Modi today paid heartfelt tributes to Gurudev Rabindranath Tagore on the special occasion of Pochishe Boishakh.

ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਨੇ ਇੱਕ ਸੰਸਕ੍ਰਿਤ ਸੁਭਾਸ਼ਤਮ ਸਾਂਝਾ ਕੀਤਾ ਅਤੇ ਤਿਉਹਾਰਾਂ ਦੇ ਮੌਕੇ 'ਤੇ ਕਿਸਾਨਾਂ ਦੇ ਪ੍ਰਤੀ ਧੰਨਵਾਦ ਪ੍ਰਗਟ ਕੀਤਾ

April 15th, 07:58 am

ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਨੇ ਕਿਹਾ ਕਿ ਦੇਸ਼ ਦੇ ਵੱਖ-ਵੱਖ ਹਿੱਸਿਆਂ ਵਿੱਚ ਕਈ ਤਿਉਹਾਰ ਮਨਾਏ ਜਾਂਦੇ ਹਨ। ਉਨ੍ਹਾਂ ਕਿਹਾ ਕਿ ਅਜਿਹੇ ਜੋਸ਼ ਅਤੇ ਖ਼ੁਸ਼ੀ ਨਾਲ ਭਰੇ ਮੌਕਿਆਂ 'ਤੇ ਦੇਸ਼ ਉਨ੍ਹਾਂ ਮਿਹਨਤੀ ਕਿਸਾਨ ਭਰਾਵਾਂ ਅਤੇ ਭੈਣਾਂ ਦਾ ਧੰਨਵਾਦੀ ਹੈ ,ਜੋ ਪੂਰੇ ਦੇਸ਼ ਦਾ ਪਾਲਣ-ਪੋਸ਼ਣ ਕਰਦੇ ਹਨ ।

ਉੱਘੇ ਮਲਿਆਲੀ ਸਾਹਿਤਕਾਰਾਂ ਨੇ ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਨਾਲ ਮੁਲਾਕਾਤ ਕਰਕੇ ਸੂਬੇ ਦਾ ਨਾਮ ਬਦਲ ਕੇ ਕੇਰਲਮ ਰੱਖਣ ਲਈ ਧੰਨਵਾਦ ਪ੍ਰਗਟ ਕੀਤਾ।

February 27th, 07:34 pm

ਉੱਘੇ ਮਲਿਆਲੀ ਸਾਹਿਤਕਾਰਾਂ ਦੇ ਇੱਕ ਸਮੂਹ ਨੇ ਅੱਜ ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਨਾਲ ਮੁਲਾਕਾਤ ਕਰਕੇ ਕੇਰਲ ਦਾ ਨਾਮ ਬਦਲ ਕੇ ਕੇਰਲਮ ਕੀਤੇ ਜਾਣ ਲਈ ਧੰਨਵਾਦ ਪ੍ਰਗਟ ਕੀਤਾ।

ਪ੍ਰਧਾਨ ਮੰਤਰੀ ਨੇ ਦੇਵਨੀਮੋਰੀ ਦੇ ਪਵਿੱਤਰ ਅਵਸ਼ੇਸ਼ਾਂ ਦੀ ਪ੍ਰਦਰਸ਼ਨੀ ਦਾ ਉਦਘਾਟਨ ਕਰਨ ਲਈ ਸ੍ਰੀਲੰਕਾ ਦੇ ਰਾਸ਼ਟਰਪਤੀ ਦਾ ਧੰਨਵਾਦ ਕੀਤਾ

February 05th, 10:45 am

ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਨੇ ਕੋਲੰਬੋ ਦੇ ਪਵਿੱਤਰ ਗੰਗਾਰਾਮਾਇਆ ਮੰਦਿਰ ਵਿੱਚ ਪਵਿੱਤਰ ਦੇਵਨੀਮੋਰੀ ਅਵਸ਼ੇਸ਼ਾਂ ਦੀ ਪ੍ਰਦਰਸ਼ਨੀ ਦਾ ਉਦਘਾਟਨ ਕਰਨ ਲਈ ਸ੍ਰੀਲੰਕਾ ਦੇ ਰਾਸ਼ਟਰਪਤੀ ਮਹਾਮਹਿਮ ਸ਼੍ਰੀ ਅਨੁਰਾ ਕੁਮਾਰਾ ਦੀਸਾਨਾਇਕੇ ਦਾ ਧੰਨਵਾਦ ਕੀਤਾ।

ਪ੍ਰਧਾਨ ਮੰਤਰੀ ਨੇ ਸੌਮਿਆ ਨਾਰਾਇਣ ਪੇਰੂਮਲ ਮੰਦਰ ਦੇ ਪੁਜਾਰੀਆਂ ਨਾਲ ਮੁਲਾਕਾਤ ਕੀਤੀ

January 23rd, 11:42 pm

ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਨੇ ਅੱਜ ਸਵੇਰੇ ਸੌਮਿਆਨਾਰਾਇਣ ਪੇਰੂਮਲ ਮੰਦਰ ਦੇ ਸਤਿਕਾਰਯੋਗ ਪੁਜਾਰੀਆਂ ਨਾਲ ਮੁਲਾਕਾਤ ਕੀਤੀ।

ਪ੍ਰਧਾਨ ਮੰਤਰੀ ਨੇ ਹਥਿਆਰਬੰਦ ਸੈਨਾ ਝੰਡਾ ਦਿਵਸ 'ਤੇ ਹਥਿਆਰਬੰਦ ਸੈਨਾਵਾਂ ਦਾ ਧੰਨਵਾਦ ਪ੍ਰਗਟ ਕੀਤਾ

December 07th, 10:58 am

ਪ੍ਰਧਾਨ ਮੰਤਰੀ ਨੇ ਅੱਜ ਹਥਿਆਰਬੰਦ ਸੈਨਾ ਝੰਡਾ ਦਿਵਸ ਦੇ ਮੌਕੇ 'ਤੇ ਹਥਿਆਰਬੰਦ ਸੈਨਾਵਾਂ ਦੇ ਬਹਾਦਰ ਪੁਰਸ਼ਾਂ ਅਤੇ ਔਰਤਾਂ ਪ੍ਰਤੀ ਤਹਿ ਦਿਲੋਂ ਧੰਨਵਾਦ ਪ੍ਰਗਟ ਕੀਤੀ।

ਪ੍ਰਧਾਨ ਮੰਤਰੀ ਨੇ ਦਿੱਲੀ ਦੀ ਘਟਨਾ ਤੋਂ ਬਾਅਦ ਭੂਟਾਨ ਦੀ ਏਕਤਾ ਦੇ ਪ੍ਰਗਟਾਵੇ ਲਈ ਧੰਨਵਾਦ ਕੀਤਾ

November 11th, 03:01 pm

ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਨੇ ਭੂਟਾਨ ਦੇ ਚੌਥੇ ਰਾਜਾ ਮਹਾਮਹਿਮ ਦੇ 70ਵੇਂ ਜਨਮ ਦਿਨ ਦੇ ਮੌਕੇ ’ਤੇ ਆਯੋਜਿਤ ਸਮਾਗਮ ਵਿੱਚ ਭਾਰਤ ਨਾਲ ਏਕਤਾ ਦੀ ਭਾਵਨਾ ਨਾਲ ਭਰਪੂਰ ਪ੍ਰਗਟਾਵੇ ਲਈ ਭੂਟਾਨ ਦੇ ਲੋਕਾਂ ਦਾ ਦਿਲੋਂ ਧੰਨਵਾਦ ਪ੍ਰਗਟ ਕੀਤਾ। ਦਿੱਲੀ ਵਿੱਚ ਹੋਈ ਦੁਖਦਾਈ ਘਟਨਾ ਤੋਂ ਬਾਅਦ ਭੂਟਾਨ ਦੇ ਲੋਕਾਂ ਨੇ ਪੀੜਤਾਂ ਅਤੇ ਉਨ੍ਹਾਂ ਦੇ ਪਰਿਵਾਰਾਂ ਲਈ ਇੱਕ ਵਿਲੱਖਣ ਪ੍ਰਾਰਥਨਾ ਕੀਤੀ। ਪ੍ਰਧਾਨ ਮੰਤਰੀ ਨੇ ਦਇਆ ਅਤੇ ਏਕਤਾ ਦੇ ਇਸ ਸ਼ਾਨਦਾਰ ਕਾਰਜ ਦੀ ਸ਼ਲਾਘਾ ਕਰਦੇ ਹੋਏ ਕਿਹਾ, ਮੈਂ ਏਕਤਾ ਦੇ ਇਸ ਪ੍ਰਗਟਾਵੇ ਨੂੰ ਕਦੇ ਨਹੀਂ ਭੁੱਲਾਂਗਾ।

ਪ੍ਰਧਾਨ ਮੰਤਰੀ ਨੇ ਸਰਕਾਰ ਦੇ ਮੁਖੀ ਵਜੋਂ ਸੇਵਾ ਨਿਭਾਉਣ ਦੇ 25ਵੇਂ ਸਾਲ ਵਿੱਚ ਦਾਖ਼ਲ ਹੁੰਦਿਆਂ ਲੋਕਾਂ ਦਾ ਧੰਨਵਾਦ ਕੀਤਾ

October 07th, 10:52 am

ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਨੇ ਸਰਕਾਰ ਦੇ ਮੁਖੀ ਵਜੋਂ ਸੇਵਾ ਨਿਭਾਉਣ ਦੇ 25ਵੇਂ ਸਾਲ ਵਿੱਚ ਦਾਖ਼ਲ ਹੁੰਦਿਆਂ ਭਾਰਤ ਦੇ ਲੋਕਾਂ ਦਾ ਧੰਨਵਾਦ ਕੀਤਾ ਹੈ। 2001 ਵਿੱਚ ਅੱਜ ਦੇ ਦਿਨ ਗੁਜਰਾਤ ਦੇ ਮੁੱਖ ਮੰਤਰੀ ਵਜੋਂ ਸਹੁੰ ਚੁੱਕਣ ਤੋਂ ਬਾਅਦ ਆਪਣੀ ਯਾਤਰਾ ਨੂੰ ਯਾਦ ਕਰਦੇ ਹੋਏ ਪ੍ਰਧਾਨ ਮੰਤਰੀ ਨੇ ਕਿਹਾ ਕਿ ਲੋਕਾਂ ਦੇ ਜੀਵਨ ਨੂੰ ਬਿਹਤਰ ਬਣਾਉਣ ਅਤੇ ਦੇਸ਼ ਦੀ ਤਰੱਕੀ ਵਿੱਚ ਯੋਗਦਾਨ ਪਾਉਣ ਲਈ ਉਨ੍ਹਾਂ ਦਾ ਨਿਰੰਤਰ ਯਤਨ ਰਿਹਾ ਹੈ।

ਪ੍ਰਧਾਨ ਮੰਤਰੀ ਨੇ ਦਾਰਜੀਲਿੰਗ ਖੇਤਰ ਵਿੱਚ ਮੀਂਹ ਅਤੇ ਜ਼ਮੀਨ ਖਿਸਕਣ ਨਾਲ ਹੋਏ ਨੁਕਸਾਨ ਲਈ ਸਹਾਇਤਾ ਦਾ ਭਰੋਸਾ ਦਿੱਤਾ

October 05th, 04:18 pm

ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਨੇ ਦਾਰਜੀਲਿੰਗ ਅਤੇ ਆਸ ਪਾਸ ਦੇ ਖੇਤਰਾਂ ਦੀ ਸਥਿਤੀ 'ਤੇ ਡੂੰਘੀ ਚਿੰਤਾ ਪ੍ਰਗਟ ਕੀਤੀ ਹੈ, ਜੋ ਕਿ ਭਾਰੀ ਬਾਰਿਸ਼ ਅਤੇ ਜ਼ਮੀਨ ਖਿਸਕਣ ਨਾਲ ਬੁਰੀ ਤਰ੍ਹਾਂ ਨੁਕਸਾਨੇ ਗਏ ਹਨ।

ਪ੍ਰਧਾਨ ਮੰਤਰੀ ਨੇ ਆਪਣੇ ਜਨਮ ਦਿਨ ਦੀਆਂ ਸ਼ੁਭਕਾਮਨਾਵਾਂ ਅਤੇ ਆਸ਼ੀਰਵਾਦ ਲਈ ਸਾਰਿਆਂ ਦਾ ਧੰਨਵਾਦ ਕੀਤਾ

September 17th, 08:27 pm

ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਨੇ ਆਪਣੇ 75ਵੇਂ ਜਨਮ ਦਿਨ ’ਤੇ ਦੇਸ਼ ਭਰ ਅਤੇ ਵਿਦੇਸ਼ ਤੋਂ ਮਿਲੀਆਂ ਅਣਗਿਣਤ ਸ਼ੁਭਕਾਮਨਾ ਸੰਦੇਸ਼ਾਂ, ਆਸ਼ੀਰਵਾਦ ਅਤੇ ਪਿਆਰ ਲਈ ਜਨ-ਸ਼ਕਤੀ ਦਾ ਧੰਨਵਾਦ ਕੀਤਾ ਹੈ। ਸ਼੍ਰੀ ਮੋਦੀ ਨੇ ਕਿਹਾ ਕਿ ਇਹ ਪਿਆਰ ਉਨ੍ਹਾਂ ਨੂੰ ਤਾਕਤ ਦਿੰਦਾ ਹੈ ਅਤੇ ਪ੍ਰੇਰਿਤ ਕਰਦਾ ਹੈ।

PM Modi expresses gratitude to world leaders for birthday wishes

September 17th, 03:03 pm

The Prime Minister Shri Narendra Modi expressed his gratitude to the world leaders for greetings on his 75th birthday, today.

ਪ੍ਰਧਾਨ ਮੰਤਰੀ ਨੇ ਜਨਮ ਦਿਨ ਦੀ ਵਧਾਈ ਲਈ ਸ਼੍ਰੀ ਓਮ ਬਿਰਲਾ ਦਾ ਧੰਨਵਾਦ ਕੀਤਾ

September 17th, 09:28 am

ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਨੇ 75ਵੇਂ ਜਨਮ ਦਿਨ 'ਤੇ ਵਧਾਈਆਂ ਦੇਣ ਲਈ ਲੋਕ ਸਭਾ ਸਪੀਕਰ ਸ਼੍ਰੀ ਓਮ ਬਿਰਲਾ ਦਾ ਧੰਨਵਾਦ ਪ੍ਰਗਟ ਕੀਤਾ। ਸ਼੍ਰੀ ਮੋਦੀ ਨੇ ਕਿਹਾ, ਇਹ ਤੁਹਾਡਾ ਪਿਆਰ ਹੈ, ਜੋ ਮੈਨੂੰ ਦੇਸ਼ ਸੇਵਾ ਵਿੱਚ ਜੁਟੇ ਰਹਿਣ ਲਈ ਲਗਾਤਾਰ ਪ੍ਰੇਰਿਤ ਕਰਦਾ ਹੈ।

ਪ੍ਰਧਾਨ ਮੰਤਰੀ ਨੇ ਜਨਮ ਦਿਨ ਦੀਆਂ ਵਧਾਈਆਂ ਲਈ ਭਾਰਤ ਦੇ ਉਪ ਰਾਸ਼ਟਰਪਤੀ ਦਾ ਧੰਨਵਾਦ ਕੀਤਾ

September 17th, 09:22 am

ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਨੇ 75ਵੇਂ ਜਨਮ ਦਿਨ ਦੀਆਂ ਵਧਾਈਆਂ ਲਈ ਭਾਰਤ ਦੇ ਉਪ ਰਾਸ਼ਟਰਪਤੀ ਸ਼੍ਰੀ ਸੀ.ਪੀ. ਰਾਧਾਕ੍ਰਿਸ਼ਨਨ ਦਾ ਧੰਨਵਾਦ ਕੀਤਾ। ਸ਼੍ਰੀ ਮੋਦੀ ਨੇ ਕਿਹਾ, ਤੁਹਾਡੀਆਂ ਵਧਾਈਆਂ ਰਾਸ਼ਟਰ ਦੀ ਸੇਵਾ ਦੇ ਪ੍ਰਤੀ ਸਮਰਪਣ ਦੇ ਸੰਕਲਪ ਨੂੰ ਹੋਰ ਮਜ਼ਬੂਤ ​​ਬਣਾਉਂਦੀਆਂ ਹਨ।

ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਨੇ ਜਨਮ ਦਿਨ ਦੀਆਂ ਵਧਾਈਆਂ ਲਈ ਰਾਸ਼ਟਰਪਤੀ ਦਾ ਧੰਨਵਾਦ ਕੀਤਾ

September 17th, 09:14 am

ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਨੇ 75ਵੇਂ ਜਨਮ ਦਿਨ 'ਤੇ ਵਧਾਈਆਂ ਲਈ ਭਾਰਤ ਦੇ ਰਾਸ਼ਟਰਪਤੀ ਸ਼੍ਰੀਮਤੀ ਦ੍ਰੌਪਦੀ ਮੁਰਮੂ ਦਾ ਧੰਨਵਾਦ ਪ੍ਰਗਟ ਕੀਤਾ। ਸ਼੍ਰੀ ਮੋਦੀ ਨੇ ਕਿਹਾ, 140 ਕਰੋੜ ਦੇਸ਼ਵਾਸੀਆਂ ਦੇ ਪਿਆਰ ਅਤੇ ਸਹਿਯੋਗ ਨਾਲ, ਅਸੀਂ ਹਮੇਸ਼ਾ ਇੱਕ ਮਜ਼ਬੂਤ, ਸਮਰੱਥ ਅਤੇ ਆਤਮ-ਨਿਰਭਰ ਭਾਰਤ ਬਣਾਉਣ ਲਈ ਸਮਰਪਿਤ ਰਹਾਂਗੇ। ਇਸ ਦਿਸ਼ਾ ਵਿੱਚ ਤੁਹਾਡਾ ਦ੍ਰਿਸ਼ਟੀਕੋਣ ਅਤੇ ਵਿਚਾਰ ਸਾਡੇ ਲਈ ਬਹੁਤ ਪ੍ਰੇਰਨਾਦਾਇਕ ਹਨ।