ਗ੍ਰੀਨ ਹਾਈਡ੍ਰੋਜਨ ਫਿਊਲ ਸੈੱਲ ਬੱਸ ਸਥਿਰਤਾ ਨੂੰ ਹੁਲਾਰਾ ਦੇਣ ਅਤੇ ਆਉਣ ਵਾਲੀਆਂ ਪੀੜ੍ਹੀਆਂ ਦੇ ਲਈ ਹਰਿਤ ਭਵਿੱਖ ਦੇ ਪ੍ਰਤੀ ਯੋਗਦਾਨ ਦੇਣ ਦੇ ਸਾਡੇ ਪ੍ਰਯਾਸਾਂ ਦਾ ਇੱਕ ਹਿੱਸਾ ਹੈ: ਪ੍ਰਧਾਨ ਮੰਤਰੀ
October 21st, 08:08 pm
ਭੂਟਾਨ ਦੇ ਪ੍ਰਧਾਨ ਮੰਤਰੀ ਸ਼ੇਰਿੰਗ ਟੋਬਗੇ ਦੁਆਰਾ ਗ੍ਰੀਨ ਹਾਈਡ੍ਰੋਜਨ ਫਿਊਲ ਸੈੱਲ ਬੱਸ ਦੀ ਸਵਾਰੀ ‘ਤੇ ਪ੍ਰਸੰਨਤਾ ਵਿਅਕਤ ਕਰਦੇ ਹੋਏ, ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਨੇ ਅੱਜ ਕਿਹਾ ਕਿ ਗ੍ਰੀਨ ਹਾਈਡ੍ਰੋਜਨ ਫਿਊਲ ਸੈੱਲ ਬੱਸ ਸਥਿਰਤਾ ਨੂੰ ਹੁਲਾਰਾ ਦੇਣ ਅਤੇ ਆਉਣ ਵਾਲੀਆਂ ਪੀੜ੍ਹੀਆਂ ਦੇ ਲਈ ਹਰਿਤ ਭਵਿੱਖ ਦੇ ਪ੍ਰਤੀ ਯੋਗਦਾਨ ਦੇਣ ਦੇ ਭਾਰਤ ਦੇ ਪ੍ਰਯਾਸਾਂ ਦਾ ਹਿੱਸਾ ਹੈ।