Criminals who have been sheltered under TMC will be punished: PM Modi in Jadavpur, West Bengal
April 24th, 11:45 am
Addressing a massive public meeting in Jadavpur, West Bengal, PM Modi highlighted the scale of participation in the first phase of polling. He asserted that TMC may not even open its account in the first phase and urged voters in the second phase to give a decisive mandate for BJP for a developed Bengal. He also raised concerns about the situation in Jadavpur University and touched upon local issues affecting people.Bengal’s industries and MSMEs have been destroyed under TMC: PM Modi in Dum Dum
April 24th, 11:35 am
Prime Minister Narendra Modi today addressed a massive public gathering in Dum Dum, West Bengal, delivering a high-energy speech that resonated strongly with the people of Bengal. He congratulated the citizens for the visible wave of change and asserted that the first phase of polling had already signaled a decisive shift in the state’s political landscape.PM Modi ignites Dum Dum and Jadavpur with fiery addresses
April 24th, 11:30 am
Prime Minister Narendra Modi today addressed two massive public gatherings in Dum Dum and Jadavpur, West Bengal, delivering high-energy speeches that resonated strongly with the people of the state. He congratulated the citizens on the visible wave of change and asserted that the first phase of polling had already signaled a decisive shift in the state’s political landscape.ਰੋਜ਼ਗਾਰ ਮੇਲੇ ਤਹਿਤ ਨਿਯੁਕਤੀ ਪੱਤਰ ਵੰਡਣ ਦੌਰਾਨ ਪ੍ਰਧਾਨ ਮੰਤਰੀ ਦੇ ਸੰਬੋਧਨ ਦਾ ਪੰਜਾਬੀ ਅਨੁਵਾਦ
January 24th, 11:30 am
ਸਾਲ 2026 ਦੀ ਸ਼ੁਰੂਆਤ ਤੁਹਾਡੇ ਜੀਵਨ ਵਿੱਚ ਨਵੀਂਆਂ ਖ਼ੁਸ਼ੀਆਂ ਦੀ ਸ਼ੁਰੂਆਤ ਕਰ ਰਹੀ ਹੈ। ਇਸ ਦੇ ਨਾਲ ਹੀ, ਜਦੋਂ ਬਸੰਤ ਪੰਚਮੀ ਕੱਲ੍ਹ ਹੀ ਲੰਘੀ ਹੈ, ਤਾਂ ਤੁਹਾਡੇ ਜੀਵਨ ਵਿੱਚ ਵੀ ਇਸ ਨਵੀਂ ਬਸੰਤ ਦੀ ਸ਼ੁਰੂਆਤ ਹੋ ਰਹੀ ਹੈ। ਇਹ ਸਮਾਂ ਤੁਹਾਨੂੰ ਸੰਵਿਧਾਨ ਪ੍ਰਤੀ ਆਪਣੇ ਫ਼ਰਜ਼ਾਂ ਨਾਲ ਵੀ ਜੋੜ ਰਿਹਾ ਹੈ। ਸੰਜੋਗ ਨਾਲ ਇਸ ਸਮੇਂ ਦੇਸ਼ ਵਿੱਚ ਗਣਤੰਤਰ ਦਾ ਮਹਾਉਤਸਵ ਚੱਲ ਰਿਹਾ ਹੈ। ਕੱਲ੍ਹ 23 ਜਨਵਰੀ ਨੂੰ ਅਸੀਂ ਨੇਤਾਜੀ ਸੁਭਾਸ਼ ਦੀ ਜਯੰਤੀ ‘ਤੇ ਪਰਾਕ੍ਰਮ ਦਿਵਸ ਮਨਾਇਆ, ਅਤੇ ਹੁਣ ਕੱਲ੍ਹ 25 ਜਨਵਰੀ ਨੂੰ ਰਾਸ਼ਟਰੀ ਵੋਟਰ ਦਿਵਸ ਹੈ, ਫਿਰ ਉਸ ਤੋਂ ਬਾਅਦ 26 ਜਨਵਰੀ ਨੂੰ ਗਣਤੰਤਰ ਦਿਵਸ ਹੈ। ਅੱਜ ਦਾ ਦਿਨ ਵੀ ਵਿਸ਼ੇਸ਼ ਹੈ। ਅੱਜ ਦੇ ਹੀ ਦਿਨ ਸਾਡੇ ਸੰਵਿਧਾਨ ਨੇ ‘ਜਨ ਗਣ ਮਨ’ ਨੂੰ ਰਾਸ਼ਟਰੀ ਗਾਣ ਅਤੇ ‘ਵੰਦੇ ਮਾਤਰਮ’ ਨੂੰ ਰਾਸ਼ਟਰੀ ਗੀਤ ਦੇ ਰੂਪ ਵਿੱਚ ਅਪਣਾਇਆ ਸੀ। ਅੱਜ ਦੇ ਇਸ ਮਹੱਤਵਪੂਰਨ ਦਿਨ, ਦੇਸ਼ ਦੇ 61 ਹਜ਼ਾਰ ਤੋਂ ਵੱਧ ਨੌਜਵਾਨ ਆਪਣੇ ਜੀਵਨ ਦੀ ਨਵੀਂ ਸ਼ੁਰੂਆਤ ਕਰ ਰਹੇ ਹਨ। ਅੱਜ ਤੁਹਾਨੂੰ ਸਭ ਨੂੰ ਸਰਕਾਰੀ ਸੇਵਾਵਾਂ ਦੇ ਨਿਯੁਕਤੀ ਪੱਤਰ ਮਿਲ ਰਹੇ ਹਨ, ਇਹ ਇੱਕ ਤਰ੍ਹਾਂ ਨਾਲ ਦੇਸ਼ ਨਿਰਮਾਣ ਦਾ ਸੱਦਾ ਪੱਤਰ ਹੈ। ਇਹ ਵਿਕਸਿਤ ਭਾਰਤ ਦੇ ਨਿਰਮਾਣ ਨੂੰ ਰਫ਼ਤਾਰ ਦੇਣ ਦਾ ਸੰਕਲਪ ਪੱਤਰ ਹੈ। ਤੁਹਾਡੇ ਵਿੱਚ ਬਹੁਤ ਸਾਰੇ ਸਾਥੀ ਦੇਸ਼ ਦੀ ਸੁਰੱਖਿਆ ਨੂੰ ਮਜ਼ਬੂਤ ਕਰਨਗੇ, ਸਾਡੀ ਸਿੱਖਿਆ ਅਤੇ ਸਿਹਤ ਸੰਭਾਲ ਪ੍ਰਣਾਲੀ ਨੂੰ ਹੋਰ ਮਜ਼ਬੂਤ ਕਰਨਗੇ, ਕਈ ਸਾਥੀ ਵਿੱਤੀ ਸੇਵਾਵਾਂ ਅਤੇ ਊਰਜਾ ਸੁਰੱਖਿਆ ਨੂੰ ਮਜ਼ਬੂਤੀ ਦੇਣਗੇ, ਤਾਂ ਕਈ ਨੌਜਵਾਨ ਸਾਡੀਆਂ ਸਰਕਾਰੀ ਕੰਪਨੀਆਂ ਦੇ ਵਿਕਾਸ ਵਿੱਚ ਮਹੱਤਵਪੂਰਨ ਭੂਮਿਕਾ ਨਿਭਾਉਣਗੇ। ਮੈਂ ਤੁਹਾਨੂੰ ਸਭ ਨੌਜਵਾਨਾਂ ਨੂੰ ਤਹਿ ਦਿਲੋਂ ਬਹੁਤ-ਬਹੁਤ ਵਧਾਈਆਂ ਅਤੇ ਸ਼ੁਭਕਾਮਨਾਵਾਂ ਦਿੰਦਾ ਹਾਂ।ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਨੇ ਵੀਡੀਓ ਕਾਨਫਰੰਸਿੰਗ ਰਾਹੀਂ 18ਵੇਂ ਰੁਜ਼ਗਾਰ ਮੇਲੇ ਨੂੰ ਸੰਬੋਧਨ ਕੀਤਾ
January 24th, 11:00 am
ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਨੇ ਅੱਜ ਵੀਡੀਓ ਕਾਨਫਰੰਸਿੰਗ ਰਾਹੀਂ 18ਵੇਂ ਰੁਜ਼ਗਾਰ ਮੇਲੇ ਨੂੰ ਸੰਬੋਧਨ ਕੀਤਾ। ਇਸ ਮੌਕੇ ਆਪਣੇ ਸੰਬੋਧਨ ਵਿੱਚ ਸ਼੍ਰੀ ਮੋਦੀ ਨੇ ਕਿਹਾ ਕਿ ਸਾਲ 2026 ਦੀ ਸ਼ੁਰੂਆਤ ਲੋਕਾਂ ਦੇ ਜੀਵਨ ਵਿੱਚ ਨਵੀਆਂ ਖੁਸ਼ੀਆਂ ਲੈ ਕੇ ਹੋਈ ਹੈ ਅਤੇ ਨਾਲ ਹੀ ਨਾਗਰਿਕਾਂ ਨੂੰ ਉਨ੍ਹਾਂ ਦੇ ਸੰਵਿਧਾਨਕ ਫਰਜ਼ਾਂ ਨਾਲ ਵੀ ਜੋੜਿਆ ਹੈ। ਉਨ੍ਹਾਂ ਨੇ ਇਸ ਗੱਲ 'ਤੇ ਜ਼ੋਰ ਦਿੱਤਾ ਕਿ ਇਹ ਸਮਾਂ ਗਣਤੰਤਰ ਦਿਵਸ ਦੇ ਸ਼ਾਨਦਾਰ ਜਸ਼ਨ ਨਾਲ ਮੇਲ ਖਾਂਦਾ ਹੈ। ਸ਼੍ਰੀ ਮੋਦੀ ਨੇ ਯਾਦ ਦਿਵਾਇਆ ਕਿ 23 ਜਨਵਰੀ ਨੂੰ ਰਾਸ਼ਟਰ ਨੇ ਨੇਤਾਜੀ ਸੁਭਾਸ਼ ਚੰਦਰ ਬੋਸ ਦੀ ਜਯੰਤੀ 'ਤੇ ਪਰਾਕ੍ਰਮ ਦਿਵਸ ਮਨਾਇਆ ਸੀ ਅਤੇ ਕੱਲ੍ਹ, 25 ਜਨਵਰੀ ਨੂੰ ਰਾਸ਼ਟਰੀ ਵੋਟਰ ਦਿਵਸ ਅਤੇ ਉਸ ਤੋਂ ਬਾਅਦ ਗਣਤੰਤਰ ਦਿਵਸ ਮਨਾਇਆ ਜਾਵੇਗਾ। ਪ੍ਰਧਾਨ ਮੰਤਰੀ ਨੇ ਜ਼ੋਰ ਦੇ ਕੇ ਕਿਹਾ ਕਿ ਅੱਜ ਦਾ ਦਿਨ ਇਸ ਲਈ ਵੀ ਖਾਸ ਹੈ, ਕਿਉਂਕਿ ਇਸੇ ਦਿਨ ਸੰਵਿਧਾਨ ਨੇ 'ਜਨ ਗਣ ਮਨ' ਨੂੰ ਰਾਸ਼ਟਰੀ ਗੀਤ (ਨੈਸ਼ਨਲ ਐਂਥਮ) ਅਤੇ 'ਵੰਦੇ ਮਾਤਰਮ' ਨੂੰ ਰਾਸ਼ਟਰੀ ਗੀਤ ਵਜੋਂ ਅਪਣਾਇਆ ਸੀ। ਉਨ੍ਹਾਂ ਨੇ ਇਸ ਗੱਲ 'ਤੇ ਜ਼ੋਰ ਦਿੱਤਾ ਕਿ ਇਸ ਮਹੱਤਵਪੂਰਨ ਦਿਨ 'ਤੇ 61 ਹਜ਼ਾਰ ਤੋਂ ਵੱਧ ਨੌਜਵਾਨ ਸਰਕਾਰੀ ਸੇਵਾਵਾਂ ਲਈ ਨਿਯੁਕਤੀ ਪੱਤਰ ਪ੍ਰਾਪਤ ਕਰਕੇ ਆਪਣੇ ਜੀਵਨ ਦਾ ਨਵਾਂ ਅਧਿਆਏ ਸ਼ੁਰੂ ਕਰ ਰਹੇ ਹਨ। ਸ਼੍ਰੀ ਮੋਦੀ ਨੇ ਇਨ੍ਹਾਂ ਨਿਯੁਕਤੀ ਪੱਤਰਾਂ ਨੂੰ ਰਾਸ਼ਟਰ ਨਿਰਮਾਣ ਦਾ ਸੱਦਾ ਅਤੇ ਵਿਕਸਿਤ ਭਾਰਤ ਦੇ ਨਿਰਮਾਣ ਵਿੱਚ ਤੇਜ਼ੀ ਲਿਆਉਣ ਦਾ ਸੰਕਲਪ ਦੱਸਿਆ। ਉਨ੍ਹਾਂ ਕਿਹਾ ਕਿ ਅਨੇਕਾਂ ਨੌਜਵਾਨ ਰਾਸ਼ਟਰੀ ਸੁਰੱਖਿਆ ਨੂੰ ਮਜ਼ਬੂਤ ਕਰਨਗੇ, ਸਿੱਖਿਆ ਅਤੇ ਸਿਹਤ ਸੇਵਾ ਵਿਵਸਥਾ ਨੂੰ ਤਾਕਤਵਰ ਬਣਾਉਣਗੇ, ਵਿੱਤੀ ਸੇਵਾਵਾਂ ਅਤੇ ਊਰਜਾ ਸੁਰੱਖਿਆ ਨੂੰ ਮਜ਼ਬੂਤ ਕਰਨਗੇ ਅਤੇ ਜਨਤਕ ਖੇਤਰ ਦੇ ਉੱਦਮਾਂ ਦੇ ਵਿਕਾਸ ਵਿੱਚ ਅਹਿਮ ਭੂਮਿਕਾ ਨਿਭਾਉਣਗੇ। ਪ੍ਰਧਾਨ ਮੰਤਰੀ ਨੇ ਸਾਰੇ ਨੌਜਵਾਨਾਂ ਨੂੰ ਤਹਿ ਦਿਲੋਂ ਵਧਾਈ ਅਤੇ ਸ਼ੁਭਕਾਮਨਾਵਾਂ ਦਿੱਤੀਆਂ।ਅਸਾਮ ਦੇ ਨਾਮਰੂਪ ਵਿੱਚ ਯੂਰੀਆ ਪਲਾਂਟ ਦੇ ਭੂਮੀ ਪੂਜਨ ਦੌਰਾਨ ਪ੍ਰਧਾਨ ਮੰਤਰੀ ਦੇ ਸੰਬੋਧਨ ਦਾ ਪੰਜਾਬੀ ਅਨੁਵਾਦ
December 21st, 04:25 pm
ਅਸਾਮ ਦੇ ਰਾਜਪਾਲ ਲਕਸ਼ਮਣ ਪ੍ਰਸਾਦ ਆਚਾਰੀਆ ਜੀ, ਮੁੱਖ ਮੰਤਰੀ ਹਿਮੰਤਾ ਬਿਸਵਾ ਸਰਮਾ ਜੀ, ਕੇਂਦਰ ਵਿੱਚ ਮੇਰੇ ਸਹਿਯੋਗੀ ਅਤੇ ਇੱਥੋਂ ਦੇ ਤੁਹਾਡੇ ਪ੍ਰਤੀਨਿਧੀ, ਅਸਾਮ ਦੇ ਸਾਬਕਾ ਮੁੱਖ ਮੰਤਰੀ ਸਰਬਾਨੰਦ ਸੋਨੋਵਾਲ ਜੀ, ਅਸਾਮ ਸਰਕਾਰ ਦੇ ਮੰਤਰੀ, ਸੰਸਦ ਮੈਂਬਰ, ਵਿਧਾਇਕ, ਹੋਰ ਪਤਵੰਤੇ ਸੱਜਣ ਅਤੇ ਵੱਡੀ ਗਿਣਤੀ ਵਿੱਚ ਆਏ ਹੋਏ, ਸਾਨੂੰ ਸਾਰਿਆਂ ਨੂੰ ਅਸ਼ੀਰਵਾਦ ਦੇਣ ਲਈ ਆਏ ਹੋਏ, ਮੇਰੇ ਸਾਰੇ ਭਾਈਓ ਅਤੇ ਭੈਣੋ, ਜਿੰਨੇ ਲੋਕ ਪੰਡਾਲ ਵਿੱਚ ਹਨ, ਉਸ ਤੋਂ ਜ਼ਿਆਦਾ ਲੋਕ ਮੈਨੂੰ ਉੱਥੇ ਬਾਹਰ ਦਿਖ ਰਹੇ ਹਨ।ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਨੇ ਅਸਾਮ ਦੇ ਨਾਮਰੂਪ ਵਿੱਚ ਅਸਾਮ ਵੈਲੀ ਫਰਟੀਲਾਈਜ਼ਰ ਐਂਡ ਕੈਮੀਕਲਜ਼ ਲਿਮਟਿਡ ਦੇ ਅਮੋਨੀਆ-ਯੂਰੀਆ ਖਾਦ ਪ੍ਰਾਜੈਕਟ ਦਾ ਨੀਂਹ ਪੱਥਰ ਰੱਖਿਆ
December 21st, 12:00 pm
ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਨੇ ਅੱਜ ਅਸਾਮ ਦੇ ਡਿਬਰੂਗੜ੍ਹ ਜ਼ਿਲ੍ਹੇ ਦੇ ਨਾਮਰੂਪ ਵਿੱਚ ਅਸਾਮ ਵੈਲੀ ਫਰਟੀਲਾਈਜ਼ਰ ਐਂਡ ਕੈਮੀਕਲਜ਼ ਲਿਮਟਿਡ ਦੇ ਅਮੋਨੀਆ-ਯੂਰੀਆ ਖਾਦ ਪ੍ਰਾਜੈਕਟ ਦਾ ਨੀਂਹ ਪੱਥਰ ਰੱਖਿਆ। ਇਸ ਮੌਕੇ ਜਨਤਕ ਰੈਲੀ ਨੂੰ ਸੰਬੋਧਨ ਕਰਦਿਆਂ ਸ਼੍ਰੀ ਮੋਦੀ ਨੇ ਕਿਹਾ ਕਿ ਇਹ ਚਾਓਲੁੰਗ ਸੁਖਾਪਾ ਅਤੇ ਮਹਾਵੀਰ ਲਛਿਤ ਬੋਰਫੁਕਨ ਵਰਗੇ ਮਹਾਨ ਨਾਇਕਾਂ ਦੀ ਧਰਤੀ ਹੈ। ਉਨ੍ਹਾਂ ਨੇ ਭੀਮਬਰ ਦਿਓਰੀ, ਸ਼ਹੀਦ ਕੁਸ਼ਲ ਕੁੰਵਰ, ਮੋਰਨ ਰਾਜਾ ਬੋਦੂਸਾ, ਮਾਲਤੀ ਮੇਮ, ਇੰਦਰਾ ਮੀਰੀ, ਸਵਰਗਦੇਵ ਸਰਬਾਨੰਦ ਸਿੰਘ ਅਤੇ ਵੀਰ ਸਤੀ ਸਾਧਨੀ ਦੇ ਯੋਗਦਾਨ ਨੂੰ ਉਭਾਰਿਆ। ਪ੍ਰਧਾਨ ਮੰਤਰੀ ਨੇ ਕਿਹਾ ਕਿ ਉਹ ਉਜਾਨੀ ਅਸਾਮ ਦੀ ਪਵਿੱਤਰ ਧਰਤੀ, ਇਸ ਬਹਾਦਰੀ ਅਤੇ ਕੁਰਬਾਨੀ ਦੀ ਮਹਾਨ ਧਰਤੀ ਨੂੰ ਨਮਨ ਕਰਦੇ ਹਨ।ਹਿੰਦੁਸਤਾਨ ਟਾਈਮਜ਼ ਲੀਡਰਸ਼ਿਪ ਸੰਮੇਲਨ ਵਿੱਚ ਪ੍ਰਧਾਨ ਮੰਤਰੀ ਦੇ ਸੰਬੋਧਨ ਦਾ ਪੰਜਾਬੀ ਅਨੁਵਾਦ
December 06th, 08:14 pm
ਇੱਥੇ ਹਿੰਦੁਸਤਾਨ ਟਾਈਮਜ਼ ਸੰਮੇਲਨ ਵਿੱਚ ਦੇਸ਼-ਵਿਦੇਸ਼ ਤੋਂ ਕਈ ਪਤਵੰਤੇ ਹਾਜ਼ਰ ਹਨ। ਮੈਂ ਪ੍ਰਬੰਧਕਾਂ ਅਤੇ ਜਿੰਨੇ ਸਾਥੀਆਂ ਨੇ ਆਪਣੇ ਵਿਚਾਰ ਰੱਖੇ, ਤੁਹਾਡਾ ਸਾਰਿਆਂ ਦਾ ਸਵਾਗਤ ਕਰਦਾ ਹਾਂ। ਹੁਣੇ ਸ਼ੋਭਨਾ ਜੀ ਨੇ ਦੋ ਗੱਲਾਂ ਦੱਸੀਆਂ, ਜਿਨ੍ਹਾਂ ਨੂੰ ਮੈਂ ਨੋਟਿਸ ਕੀਤਾ, ਇੱਕ ਤਾਂ ਉਨ੍ਹਾਂ ਨੇ ਕਿਹਾ ਕਿ ਮੋਦੀ ਜੀ ਪਿਛਲੀ ਵਾਰ ਆਏ ਸਨ, ਤਾਂ ਇਹ ਸੁਝਾਅ ਦਿੱਤਾ ਸੀ। ਇਸ ਦੇਸ਼ ਵਿੱਚ ਮੀਡੀਆ ਘਰਾਣਿਆਂ ਨੂੰ ਕੰਮ ਦੱਸਣ ਦੀ ਹਿੰਮਤ ਕੋਈ ਨਹੀਂ ਕਰ ਸਕਦਾ। ਪਰ ਮੈਂ ਕੀਤੀ ਸੀ, ਅਤੇ ਮੇਰੇ ਲਈ ਖੁਸ਼ੀ ਦੀ ਗੱਲ ਹੈ ਕਿ ਸ਼ੋਭਨਾ ਜੀ ਅਤੇ ਉਨ੍ਹਾਂ ਦੀ ਟੀਮ ਨੇ ਬੜੇ ਚਾਅ ਨਾਲ ਇਸ ਕੰਮ ਨੂੰ ਕੀਤਾ। ਅਤੇ ਦੇਸ਼ ਨੂੰ, ਜਦੋਂ ਮੈਂ ਹੁਣੇ ਪ੍ਰਦਰਸ਼ਨੀ ਦੇਖ ਕੇ ਆਇਆ ਹਾਂ, ਮੈਂ ਸਭ ਨੂੰ ਬੇਨਤੀ ਕਰਾਂਗਾ ਕਿ ਇਸ ਨੂੰ ਜ਼ਰੂਰ ਵੇਖੋ। ਇਨ੍ਹਾਂ ਫੋਟੋਗ੍ਰਾਫਰ ਸਾਥੀਆਂ ਨੇ ਇਸ ਪਲ ਨੂੰ ਅਜਿਹਾ ਫੜਿਆ ਹੈ ਕਿ ਪਲ ਨੂੰ ਅਮਰ ਬਣਾ ਦਿੱਤਾ ਹੈ। ਦੂਜੀ ਗੱਲ ਉਨ੍ਹਾਂ ਨੇ ਕਹੀ ਅਤੇ ਉਹ ਵੀ ਜ਼ਰਾ ਮੈਂ ਸ਼ਬਦਾਂ ਨੂੰ ਜਿਵੇਂ ਮੈਂ ਸਮਝ ਰਿਹਾ ਹਾਂ, ਉਨ੍ਹਾਂ ਨੇ ਕਿਹਾ ਕਿ ਤੁਸੀਂ ਅੱਗੇ ਵੀ, ਇੱਕ ਤਾਂ ਇਹ ਕਹਿ ਸਕਦੀ ਸੀ, ਕਿ ਤੁਸੀਂ ਅੱਗੇ ਵੀ ਦੇਸ਼ ਦੀ ਸੇਵਾ ਕਰਦੇ ਰਹੋ, ਪਰ ਹਿੰਦੁਸਤਾਨ ਟਾਈਮਜ਼ ਇਹ ਕਹੇ, ਤੁਸੀਂ ਅੱਗੇ ਵੀ ਅਜਿਹੀ ਹੀ ਸੇਵਾ ਕਰਦੇ ਰਹੋ, ਮੈਂ ਇਸ ਲਈ ਵੀ ਵਿਸ਼ੇਸ਼ ਤੌਰ 'ਤੇ ਧੰਨਵਾਦੀ ਹਾਂ।ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਨੇ ਨਵੀਂ ਦਿੱਲੀ ਵਿੱਚ ਹਿੰਦੁਸਤਾਨ ਟਾਈਮਜ਼ ਲੀਡਰਸ਼ਿਪ ਸੰਮੇਲਨ 2025 ਨੂੰ ਸੰਬੋਧਨ ਕੀਤਾ
December 06th, 08:13 pm
ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਨੇ ਅੱਜ ਨਵੀਂ ਦਿੱਲੀ ਵਿੱਚ ਹਿੰਦੁਸਤਾਨ ਟਾਈਮਜ਼ ਲੀਡਰਸ਼ਿਪ ਸੰਮੇਲਨ 2025 ਨੂੰ ਸੰਬੋਧਨ ਕੀਤਾ। ਇਸ ਮੌਕੇ 'ਤੇ ਬੋਲਦਿਆਂ ਉਨ੍ਹਾਂ ਨੇ ਸੰਮੇਲਨ ਵਿੱਚ ਭਾਰਤ ਅਤੇ ਵਿਦੇਸ਼ਾਂ ਤੋਂ ਆਏ ਕਈ ਵਿਸ਼ੇਸ਼ ਮਹਿਮਾਨਾਂ ਦਾ ਜ਼ਿਕਰ ਕਰਦੇ ਹੋਏ ਪ੍ਰਬੰਧਕਾਂ ਅਤੇ ਵਿਚਾਰ ਸਾਂਝੇ ਕਰਨ ਵਾਲਿਆਂ ਨੂੰ ਸ਼ੁਭਕਾਮਨਾਵਾਂ ਦਿੱਤੀਆਂ। ਸ਼੍ਰੀ ਮੋਦੀ ਨੇ ਜ਼ਿਕਰ ਕੀਤਾ ਕਿ ਸ਼ੋਭਨਾ ਜੀ ਨੇ ਦੋ ਨੁਕਤਿਆਂ ਦਾ ਜ਼ਿਕਰ ਕੀਤਾ, ਜਿਨ੍ਹਾਂ ਨੂੰ ਉਨ੍ਹਾਂ ਨੇ ਧਿਆਨ ਨਾਲ ਸੁਣਿਆ। ਪਹਿਲਾ ਸਵਾਲ ਉਨ੍ਹਾਂ ਦੀ ਪਿਛਲੀ ਫੇਰੀ ਬਾਰੇ ਸੀ, ਜਦੋਂ ਉਨ੍ਹਾਂ ਨੇ ਇੱਕ ਸੁਝਾਅ ਦਿੱਤਾ ਸੀ, ਜੋ ਕਿ ਮੀਡੀਆ ਹਾਊਸਾਂ ਨਾਲ ਬਹੁਤ ਘੱਟ ਕੀਤਾ ਜਾਂਦਾ ਹੈ, ਪਰ ਉਨ੍ਹਾਂ ਨੇ ਇਹ ਕਰ ਦਿਖਾਇਆ ਸੀ। ਉਨ੍ਹਾਂ ਖ਼ੁਸ਼ੀ ਪ੍ਰਗਟ ਕੀਤੀ ਕਿ ਸ਼ੋਭਨਾ ਜੀ ਅਤੇ ਉਨ੍ਹਾਂ ਦੀ ਟੀਮ ਨੇ ਇਸ ਨੂੰ ਉਤਸ਼ਾਹ ਨਾਲ ਲਾਗੂ ਕੀਤਾ ਹੈ। ਉਨ੍ਹਾਂ ਨੇ ਇਸ ਗੱਲ 'ਤੇ ਜ਼ੋਰ ਦਿੱਤਾ ਕਿ ਜਦੋਂ ਉਹ ਪ੍ਰਦਰਸ਼ਨੀ ਦਾ ਦੌਰਾ ਕਰਦੇ ਸਨ, ਤਾਂ ਉਨ੍ਹਾਂ ਨੇ ਦੇਖਿਆ ਕਿ ਫੋਟੋਗ੍ਰਾਫ਼ਰਾਂ ਨੇ ਪਲਾਂ ਨੂੰ ਇਸ ਤਰ੍ਹਾਂ ਕੈਦ ਕੀਤਾ ਕਿ ਉਹ ਪਲ ਅਮਰ ਹੋ ਗਏ, ਅਤੇ ਉਨ੍ਹਾਂ ਨੇ ਸਾਰਿਆਂ ਨੂੰ ਇਸ ਨੂੰ ਦੇਖਣ ਦੀ ਅਪੀਲ ਕੀਤੀ। ਸ਼ੋਭਨਾ ਜੀ ਦੇ ਦੂਜੇ ਨੁਕਤੇ 'ਤੇ, ਸ਼੍ਰੀ ਮੋਦੀ ਨੇ ਅੱਗੇ ਕਿਹਾ ਕਿ ਇਹ ਨਾ ਸਿਰਫ਼ ਉਨ੍ਹਾਂ ਦੀ ਇੱਛਾ ਹੈ ਕਿ ਉਹ ਦੇਸ਼ ਦੀ ਸੇਵਾ ਕਰਦੇ ਰਹਿਣ, ਸਗੋਂ ਹਿੰਦੁਸਤਾਨ ਟਾਈਮਜ਼ ਨੇ ਵੀ ਕਿਹਾ ਹੈ ਕਿ ਉਨ੍ਹਾਂ ਨੂੰ ਇਸ ਤਰੀਕੇ ਨਾਲ ਸੇਵਾ ਕਰਦੇ ਰਹਿਣਾ ਚਾਹੀਦਾ ਹੈ, ਜਿਸ ਲਈ ਉਨ੍ਹਾਂ ਨੇ ਵਿਸ਼ੇਸ਼ ਤੌਰ 'ਤੇ ਧੰਨਵਾਦ ਕੀਤਾ।ਸੰਸਦ ਦੇ ਸਰਦ ਰੁੱਤ ਦੇ ਇਜਲਾਸ ਤੋਂ ਪਹਿਲਾਂ ਮੀਡੀਆ ਨੂੰ ਦਿੱਤੇ ਗਏ ਪ੍ਰਧਾਨ ਮੰਤਰੀ ਦੇ ਬਿਆਨ ਦਾ ਪੰਜਾਬੀ ਅਨੁਵਾਦ
December 01st, 10:15 am
ਇਹ ਸਰਦ ਰੁੱਤ ਦਾ ਇਜਲਾਸ, ਇਹ ਸਿਰਫ਼ ਕੋਈ ਰਸਮ ਨਹੀਂ ਹੈ। ਇਹ ਰਾਸ਼ਟਰ ਨੂੰ ਤਰੱਕੀ ਵੱਲ ਤੇਜ਼ ਰਫ਼ਤਾਰ ਨਾਲ ਲਿਜਾਣ ਦੇ ਜੋ ਉਪਰਾਲੇ ਚੱਲ ਰਹੇ ਹਨ, ਉਸ ਵਿੱਚ ਊਰਜਾ ਭਰਨ ਦਾ ਕੰਮ, ਇਹ ਸਰਦ ਰੁੱਤ ਇਜਲਾਸ ਵੀ ਕਰੇਗਾ, ਅਜਿਹਾ ਮੇਰਾ ਪੂਰਾ ਭਰੋਸਾ ਹੈ। ਭਾਰਤ ਨੇ ਲੋਕਤੰਤਰ ਨੂੰ ਹੰਢਾਇਆ ਹੈ, ਲੋਕਤੰਤਰ ਦੀ ਉਮੰਗ ਅਤੇ ਉਤਸ਼ਾਹ ਨੂੰ ਸਮੇਂ-ਸਮੇਂ 'ਤੇ ਅਜਿਹਾ ਜ਼ਾਹਰ ਕੀਤਾ ਹੈ ਕਿ ਲੋਕਤੰਤਰ ਪ੍ਰਤੀ ਭਰੋਸਾ ਹੋਰ ਪੱਕਾ ਹੁੰਦਾ ਰਹਿੰਦਾ ਹੈ। ਪਿਛਲੇ ਦਿਨੀਂ, ਬਿਹਾਰ ਵਿੱਚ ਜੋ ਚੋਣਾਂ ਹੋਈਆਂ, ਉਸ ਵਿੱਚ ਵੀ ਵੋਟਾਂ ਪੈਣ ਦਾ ਜੋ ਰਿਕਾਰਡ ਬਣਿਆ ਹੈ, ਉਹ ਲੋਕਤੰਤਰ ਦੀ ਸਭ ਤੋਂ ਵੱਡੀ ਤਾਕਤ ਹੈ। ਮਾਵਾਂ-ਭੈਣਾਂ ਦੀ ਜੋ ਹਿੱਸੇਦਾਰੀ ਵਧ ਰਹੀ ਹੈ, ਇਹ ਆਪਣੇ ਆਪ ਵਿੱਚ ਇੱਕ ਨਵੀਂ ਆਸ, ਨਵਾਂ ਵਿਸ਼ਵਾਸ ਪੈਦਾ ਕਰਦੀ ਹੈ। ਇੱਕ ਪਾਸੇ ਲੋਕਤੰਤਰ ਦੀ ਮਜ਼ਬੂਤੀ ਅਤੇ ਇਸ ਲੋਕਤੰਤਰੀ ਢਾਂਚੇ ਦੇ ਅੰਦਰ ਅਰਥਚਾਰੇ ਦੀ ਮਜ਼ਬੂਤੀ, ਇਸ ਨੂੰ ਵੀ ਦੁਨੀਆ ਬਹੁਤ ਬਾਰੀਕੀ ਨਾਲ ਦੇਖ ਰਹੀ ਹੈ। ਭਾਰਤ ਨੇ ਸਾਬਤ ਕਰ ਦਿੱਤਾ ਹੈ- ਡੈਮੋਕਰੇਸੀ ਕੈਨ ਡਿਲੀਵਰ। ਜਿਸ ਰਫ਼ਤਾਰ ਨਾਲ ਅੱਜ ਭਾਰਤ ਦੀ ਆਰਥਿਕ ਹਾਲਤ, ਨਵੀਂਆਂ ਉੱਚਾਈਆਂ ਨੂੰ ਹਾਸਲ ਕਰ ਰਹੀ ਹੈ। ਵਿਕਸਿਤ ਭਾਰਤ ਦੇ ਟੀਚੇ ਵੱਲ ਜਾਣ ਵਿੱਚ ਇਹ ਸਾਡੇ ਅੰਦਰ ਨਵਾਂ ਭਰੋਸਾ ਤਾਂ ਜਗਾਉਂਦੀ ਹੈ, ਨਵੀਂ ਤਾਕਤ ਵੀ ਦਿੰਦੀ ਹੈ।ਸਰਦ ਰੁੱਤ ਸੈਸ਼ਨ 2025 ਦੀ ਸ਼ੁਰੂਆਤ ’ਤੇ ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਦੀਆਂ ਟਿੱਪਣੀਆਂ
December 01st, 10:00 am
ਅੱਜ ਸੰਸਦ ਕੰਪਲੈਕਸ ਵਿੱਚ ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਨੇ ਸਰਦ ਰੁੱਤ ਸੈਸ਼ਨ 2025 ਦੀ ਸ਼ੁਰੂਆਤ ਤੋਂ ਪਹਿਲਾਂ ਮੀਡੀਆ ਨੂੰ ਸੰਬੋਧਨ ਕੀਤਾ। ਪ੍ਰਧਾਨ ਮੰਤਰੀ ਨੇ ਇਸ ਗੱਲ ’ਤੇ ਜ਼ੋਰ ਦਿੱਤਾ ਕਿ ਇਹ ਸੈਸ਼ਨ ਸਿਰਫ਼ ਇੱਕ ਰਸਮੀ ਕਾਰਵਾਈ ਨਹੀਂ ਹੈ, ਸਗੋਂ ਦੇਸ਼ ਦੀ ਤੇਜ਼ ਤਰੱਕੀ ਦੀ ਚੱਲ ਰਹੀ ਯਾਤਰਾ ਲਈ ਨਵੀਂ ਊਰਜਾ ਦਾ ਇੱਕ ਮਹੱਤਵਪੂਰਨ ਸਰੋਤ ਹੈ। ਪ੍ਰਧਾਨ ਮੰਤਰੀ ਨੇ ਕਿਹਾ, ਮੇਰਾ ਪੱਕਾ ਵਿਸ਼ਵਾਸ ਹੈ ਕਿ ਇਹ ਸੈਸ਼ਨ ਦੇਸ਼ ਦੀ ਤਰੱਕੀ ਨੂੰ ਤੇਜ਼ ਕਰਨ ਲਈ ਚੱਲ ਰਹੇ ਯਤਨਾਂ ਵਿੱਚ ਨਵੀਂ ਊਰਜਾ ਭਰੇਗਾ।ਕੋਇੰਬਟੂਰ, ਤਾਮਿਲਨਾਡੂ ਵਿੱਚ ਦੱਖਣੀ ਭਾਰਤ ਕੁਦਰਤੀ ਖੇਤੀ ਸਿਖਰ ਸੰਮੇਲਨ 2025 ਵਿੱਚ ਪ੍ਰਧਾਨ ਮੰਤਰੀ ਦੇ ਸੰਬੋਧਨ ਦਾ ਪੰਜਾਬੀ ਅਨੁਵਾਦ
November 19th, 07:01 pm
ਮੰਚ 'ਤੇ ਬਿਰਾਜਮਾਨ ਤਾਮਿਲਨਾਡੂ ਦੇ ਰਾਜਪਾਲ ਆਰ ਐੱਨ ਰਵੀ ਜੀ, ਕੇਂਦਰੀ ਮੰਤਰੀ ਮੰਡਲ ਵਿੱਚ ਮੇਰੇ ਸਾਥੀ ਐੱਲ ਮੁਰੂਗਨ ਜੀ, ਤਾਮਿਲਨਾਡੂ ਐਗਰੀਕਲਚਰਲ ਯੂਨੀਵਰਸਿਟੀ ਦੇ ਸਾਬਕਾ ਉਪ-ਕੁਲਪਤੀ ਡਾਕਟਰ ਕੇ. ਰਾਮਾਸਾਮੀ ਜੀ, ਵੱਖ-ਵੱਖ ਖੇਤੀ ਸੰਗਠਨਾਂ ਤੋਂ ਆਏ ਸਾਰੇ ਪਤਵੰਤੇ ਸੱਜਣੋ, ਬਾਕੀ ਹਾਜ਼ਰੀਨ ਮੇਰੇ ਪਿਆਰੇ ਕਿਸਾਨ ਭਰਾਵੋ ਤੇ ਭੈਣੋ ਅਤੇ ਦੇਸ਼ ਭਰ ਵਿੱਚ ਡਿਜੀਟਲ ਤਕਨੀਕ ਦੇ ਜ਼ਰੀਏ ਜੁੜੇ ਲੱਖਾਂ ਕਿਸਾਨਾਂ ਨੂੰ ਮੈਂ ਇੱਥੋਂ ਵਣੱਕਮ ਕਹਿੰਦਾ ਹਾਂ, ਨਮਸਕਾਰ ਕਹਿੰਦਾ ਹਾਂ ਅਤੇ ਸਭ ਤੋਂ ਪਹਿਲਾਂ ਮੈਂ ਤੁਹਾਡੇ ਅਤੇ ਦੇਸ਼ ਭਰ ਵਿੱਚ ਇਕੱਠੇ ਹੋਏ ਮੇਰੇ ਕਿਸਾਨ ਭਰਾਵਾਂ-ਭੈਣਾਂ ਤੋਂ ਵੀ ਮੁਆਫੀ ਮੰਗਦਾ ਹਾਂ। ਮੈਨੂੰ ਆਉਣ ਵਿੱਚ ਕਰੀਬ-ਕਰੀਬ ਇੱਕ ਘੰਟਾ ਦੇਰੀ ਹੋ ਗਈ, ਕਿਉਂਕਿ ਅੱਜ ਪੁੱਟਾਪਰਥੀ ਵਿੱਚ ਸੱਤਿਆ ਸਾਈਂ ਬਾਬਾ ਦੇ ਪ੍ਰੋਗਰਾਮ ਵਿੱਚ ਸੀ, ਪਰ ਉੱਥੇ ਪ੍ਰੋਗਰਾਮ ਥੋੜ੍ਹਾ ਲੰਮਾ ਚੱਲ ਗਿਆ, ਤਾਂ ਮੈਨੂੰ ਆਉਣ ਵਿੱਚ ਦੇਰੀ ਹੋਈ। ਤੁਹਾਨੂੰ ਸਭ ਨੂੰ ਅਤੇ ਦੇਸ਼ ਭਰ ਵਿੱਚ ਬੈਠੇ ਸਾਨੂੰ ਦੇਖ ਰਹੇ ਵੱਡੀ ਗਿਣਤੀ ਲੋਕਾਂ ਨੂੰ ਜੋ ਅਸੁਵਿਧਾ ਹੋਈ, ਉਸ ਲਈ ਮੈਂ ਤੁਹਾਡੇ ਕੋਲੋਂ ਮੁਆਫੀ ਮੰਗਦਾ ਹਾਂ।ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਨੇ ਤਾਮਿਲਨਾਡੂ ਦੇ ਕੋਇੰਬਟੂਰ ਵਿੱਚ ਦੱਖਣੀ ਭਾਰਤ ਕੁਦਰਤੀ ਖੇਤੀ ਸਿਖਰ ਸੰਮੇਲਨ 2025 ਨੂੰ ਸੰਬੋਧਨ ਕੀਤਾ
November 19th, 02:30 pm
ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਨੇ ਅੱਜ ਤਾਮਿਲਨਾਡੂ ਦੇ ਕੋਇੰਬਟੂਰ ਵਿੱਚ ਦੱਖਣੀ ਭਾਰਤ ਕੁਦਰਤੀ ਖੇਤੀ ਸਿਖਰ ਸੰਮੇਲਨ 2025 ਦਾ ਉਦਘਾਟਨ ਕੀਤਾ। ਇਸ ਮੌਕੇ ਇਕੱਠ ਨੂੰ ਸੰਬੋਧਨ ਕਰਦੇ ਹੋਏ ਸ਼੍ਰੀ ਮੋਦੀ ਨੇ ਕੋਇੰਬਟੂਰ ਦੀ ਪਵਿੱਤਰ ਧਰਤੀ 'ਤੇ ਮਰੂਧਮਲਾਈ ਦੇ ਭਗਵਾਨ ਮੁਰੂਗਨ ਨੂੰ ਨਮਨ ਕਰਕੇ ਆਪਣਾ ਭਾਸ਼ਣ ਸ਼ੁਰੂ ਕੀਤਾ। ਉਨ੍ਹਾਂ ਨੇ ਕੋਇੰਬਟੂਰ ਨੂੰ ਸਭਿਆਚਾਰ, ਦਇਆ ਅਤੇ ਸਿਰਜਣਾਤਮਕਤਾ ਦੀ ਧਰਤੀ ਦੱਸਿਆ ਅਤੇ ਇਸ ਨੂੰ ਦੱਖਣੀ ਭਾਰਤ ਵਿੱਚ ਉੱਦਮਤਾ ਦੇ ਇੱਕ ਪਾਵਰ-ਹਾਊਸ ਵਜੋਂ ਸਵੀਕਾਰ ਕੀਤਾ। ਉਨ੍ਹਾਂ ਨੇ ਜ਼ੋਰ ਦੇ ਕੇ ਕਿਹਾ ਕਿ ਸ਼ਹਿਰ ਦਾ ਕੱਪੜਾ ਸੈਕਟਰ ਦੇਸ਼ ਦੀ ਆਰਥਿਕਤਾ ਵਿੱਚ ਮਹੱਤਵਪੂਰਨ ਯੋਗਦਾਨ ਪਾਉਂਦਾ ਹੈ। ਪ੍ਰਧਾਨ ਮੰਤਰੀ ਨੇ ਕਿਹਾ ਕਿ ਕੋਇੰਬਟੂਰ ਨੇ ਹੁਣ ਹੋਰ ਨਾਂ ਕਮਾਇਆ ਹੈ, ਕਿਉਂਕਿ ਇਸ ਦੇ ਸਾਬਕਾ ਸੰਸਦ ਮੈਂਬਰ ਸ਼੍ਰੀ ਸੀ.ਪੀ. ਰਾਧਾਕ੍ਰਿਸ਼ਨਨ, ਹੁਣ ਉਪ ਰਾਸ਼ਟਰਪਤੀ ਵਜੋਂ ਦੇਸ਼ ਦੀ ਅਗਵਾਈ ਕਰ ਰਹੇ ਹਨ। ਇਹ ਦੱਸਦੇ ਹੋਏ ਕਿ ਕੁਦਰਤੀ ਖੇਤੀ ਉਨ੍ਹਾਂ ਦੇ ਦਿਲ ਦੇ ਬਹੁਤ ਨੇੜੇ ਹੈ, ਸ਼੍ਰੀ ਮੋਦੀ ਨੇ ਤਾਮਿਲਨਾਡੂ ਦੇ ਸਾਰੇ ਕਿਸਾਨ ਭਰਾਵਾਂ ਅਤੇ ਭੈਣਾਂ ਨੂੰ ਦੱਖਣੀ ਭਾਰਤ ਕੁਦਰਤੀ ਖੇਤੀ ਸਿਖਰ ਸੰਮੇਲਨ ਦੀ ਮੇਜ਼ਬਾਨੀ ਕਰਨ ਲਈ ਵਧਾਈ ਦਿੱਤੀ। ਉਨ੍ਹਾਂ ਨੇ ਇਸ ਸਮਾਗਮ ਵਿੱਚ ਕਿਸਾਨਾਂ, ਖੇਤੀਬਾੜੀ ਵਿਗਿਆਨੀਆਂ, ਉਦਯੋਗ ਭਾਈਵਾਲਾਂ, ਸਟਾਰਟਅੱਪ ਉੱਦਮਾਂ ਅਤੇ ਨਵੀਨਤਾ ਨੇਤਾਵਾਂ ਦੀ ਮੌਜੂਦਗੀ ਦਾ ਸਵਾਗਤ ਕੀਤਾ ਅਤੇ ਸਾਰੇ ਭਾਗੀਦਾਰਾਂ ਨੂੰ ਦਿਲੋਂ ਵਧਾਈਆਂ ਦਿੱਤੀਆਂ।RJD and Congress are pushing Bihar’s youth towards crime and ‘rangdari’: PM Modi in Bettiah, Bihar
November 08th, 11:30 am
Addressing a massive rally in Bettiah, PM Modi accused the RJD and Congress of pushing the state’s youth towards crime and ‘rangdari’. Speaking about the GST Bachat Utsav, the PM highlighted that today, essential items carry either zero or minimal GST, making everyday goods much more affordable. Urging the crowd to take out their phones and switch on the flashlight, he said, “This light in your hands shows the path to a Viksit Bihar.”Unstoppable wave of support as PM Modi addresses rallies in Sitamarhi and Bettiah, Bihar
November 08th, 11:00 am
PM Modi today addressed large and enthusiastic gatherings in Sitamarhi and Bettiah, Bihar, seeking blessings in the sacred land of Mata Sita and highlighting the deep connection between faith and nation-building. Recalling the events of November 8, 2019, when he had prayed for a favourable Ayodhya verdict before heading for an inauguration the following day, he said he had now come to Sitamarhi to seek the people’s blessings for a Viksit Bihar.The opposition is not a ‘gathbandhan’ but a ‘gharbandhan’: PM Modi during the interaction with Mahila Karyakartas of Bihar
November 04th, 10:30 pm
PM Modi interacted with spirited women karyakartas of the Bharatiya Janata Party from Bihar as part of the “Mera Booth, Sabse Mazboot” outreach initiative. The interaction was marked by warmth, humour, and conviction as PM Modi hailed the vital role of women in strengthening democracy and steering India towards a Viksit Bharat.PM Modi interacts with Mahila Karyakartas of Bihar under “Mera Booth, Sabse Mazboot” initiative
November 04th, 03:30 pm
PM Modi interacted with spirited women karyakartas of the Bharatiya Janata Party from Bihar as part of the “Mera Booth, Sabse Mazboot” outreach initiative. The interaction was marked by warmth, humour, and conviction as PM Modi hailed the vital role of women in strengthening democracy and steering India towards a Viksit Bharat.Let’s take a pledge together — Bihar will stay away from Jungle Raj! Once again – NDA Government: PM Modi in Chhapra
October 30th, 11:15 am
In his public rally at Chhapra, Bihar, PM Modi launched a sharp attack on the INDI alliance, stating that the RJD-Congress bloc, driven by vote-bank appeasement and opposed to faith and development, can never respect the beliefs of the people. Highlighting women empowerment, he said NDA initiatives like Drone Didis, Bank Sakhis, Lakhpati Didis have strengthened women across Bihar and this support will be expanded when NDA returns to power.This election will bring RJD-Congress their biggest defeat ever, and NDA’s biggest victory: PM Modi in Muzaffarpur, Bihar
October 30th, 11:10 am
PM Modi addressed a massive public meeting in Muzaffarpur, Bihar and began by saying that this was his first public meeting after the Chhath Mahaparv. He said Chhath is the pride of Bihar and the nation, a festival celebrated across India and even around the world. PM Modi also launched a campaign to promote Chhath songs across the nation. He said, “The public will choose the best tracks, and their creators will be awarded - boosting the preservation of Chhath tradition.”PM Modi’s grand rallies electrify Muzaffarpur and Chhapra, Bihar
October 30th, 11:00 am
PM Modi addressed two massive public meetings in Muzaffarpur and Chhapra, Bihar. Beginning his first rally, he noted that this was his first public meeting after the Chhath Mahaparv. He said that Chhath is the pride of Bihar and of the entire nation—a festival celebrated not just across India, but around the world. PM Modi also announced a campaign to promote Chhath songs nationwide, stating, “The public will choose the best tracks, and their creators will be awarded - helping preserve and celebrate the tradition of Chhath.”