ਵੀਡੀਓ ਕਾਨਫ਼ਰੰਸਿੰਗ ਰਾਹੀਂ ਨਵੀਂ ਮੁੰਬਈ ਵਿੱਚ ਸ੍ਰੀ ਗੁਰੂ ਤੇਗ਼ ਬਹਾਦਰ ਜੀ ਦੇ 350ਵੇਂ ਸ਼ਹੀਦੀ ਸਮਾਗਮ ਦੌਰਾਨ ਪ੍ਰਧਾਨ ਮੰਤਰੀ ਦੇ ਸੰਬੋਧਨ ਦਾ ਪੰਜਾਬੀ ਅਨੁਵਾਦ
March 01st, 06:28 pm
ਭਾਰਤ ਦਾ ਇਤਿਹਾਸ ਬਹਾਦਰੀ, ਤਾਲਮੇਲ ਅਤੇ ਸਹਿਯੋਗ ਦਾ ਇਤਿਹਾਸ ਹੈ। ਮਹਾਰਾਸ਼ਟਰ ਦੀ ਧਰਤੀ 'ਤੇ ਇਸ ਸਮਾਗਮ ਰਾਹੀਂ, ਅਸੀਂ ਉਸ ਮਹਾਨ ਵਿਰਾਸਤ ਦੇ ਗਵਾਹ ਬਣ ਰਹੇ ਹਾਂ। ਜਦੋਂ ਸਾਡੇ ਗੁਰੂਆਂ ਨੇ ਕੁਰਬਾਨੀ ਦੇ ਸਿਖਰ ਨੂੰ ਛੂਹਿਆ, ਤਾਂ ਉਸ ਦੌਰ ਵਿੱਚ ਸਾਡੀ ਸਮਾਜਿਕ ਏਕਤਾ ਦੀ ਮਹੱਤਵਪੂਰਨ ਭੂਮਿਕਾ ਸੀ। ਹਰ ਵਰਗ, ਹਰ ਸਮਾਜ ਦੇ ਲੋਕਾਂ ਨੇ ਸਾਡੇ ਗੁਰੂਆਂ ਤੋਂ ਪ੍ਰੇਰਨਾ ਲਈ। ਸਮਾਜ ਨੇ ਹਰ ਹਾਲ ਵਿੱਚ ਸਚਾਈ ਅਤੇ ਸਭਿਆਚਾਰ ਲਈ ਅਡੋਲ ਰਹਿਣਾ ਸਿੱਖਿਆ। ਸਮਾਜਿਕ ਏਕਤਾ ਦਾ ਉਹ ਮਹਾਨ ਯੱਗ, ਉਸ ਵਿੱਚ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦੀ ਗੁਰੂ ਨਾਨਕ ਨਾਮ-ਲੇਵਾ ਸੰਗਤ ਵਰਗੀਆਂ ਰਸਮਾਂ ਦੀ ਬਹੁਤ ਵੱਡੀ ਭੂਮਿਕਾ ਸੀ। ਅੱਜ ਜਦੋਂ ਫੇਰ ਤੋਂ ਦੇਸ਼ ਨੂੰ ਸਮਾਜਿਕ ਏਕਤਾ ਦੀ ਸਭ ਤੋਂ ਵੱਧ ਜ਼ਰੂਰਤ ਹੈ, ਸੰਗਤ ਦਾ ਇਹ ਸ਼ਾਨਦਾਰ ਆਯੋਜਨ ਸਾਨੂੰ ਭਰੋਸਾ ਦੇ ਰਿਹਾ ਹੈ ਕਿ ਸਾਡੇ ਗੁਰੂਆਂ ਅਤੇ ਸੰਤਾਂ ਦੇ ਅਸ਼ੀਰਵਾਦ ਸਾਡੇ ਨਾਲ ਹਨ।PM Modi addresses 350th Shaheedi Samagam of Sri Guru Teg Bahadur Ji; highlights initiatives for the Sikh community and social unity
March 01st, 06:00 pm
PM Modi addressed the 350th Martyrdom Year (Shaheedi Samagam) of ‘Hind di Chadar’ Sri Guru Teg Bahadur Sahib Ji. Paying his respects, the PM stated that today we all remember the great Guru on this significant anniversary and expressed that it is a matter of great fortune to be part of such a historic and sacred event.ਮਲੇਸ਼ੀਆ ਵਿੱਚ ਭਾਰਤੀ ਭਾਈਚਾਰੇ ਨੂੰ ਪ੍ਰਧਾਨ ਮੰਤਰੀ ਦਾ ਸੰਬੋਧਨ
February 07th, 03:59 pm
ਸਭ ਤੋਂ ਪਹਿਲਾਂ, ਮੈਂ ਆਪਣੇ ਪਿਆਰੇ ਦੋਸਤ, ਪ੍ਰਧਾਨ ਮੰਤਰੀ ਅਨਵਰ ਇਬਰਾਹਿਮ ਦਾ ਇਸ ਭਾਈਚਾਰਕ ਉਤਸਵ ਵਿੱਚ ਸ਼ਾਮਲ ਹੋਣ ਲਈ ਧੰਨਵਾਦ ਕਰਦਾ ਹਾਂ। ਮੈਂ ਉਨ੍ਹਾਂ ਦਾ ਇਸ ਗੱਲ ਲਈ ਵੀ ਧੰਨਵਾਦ ਕਰਦਾ ਹਾਂ ਕਿ ਉਨ੍ਹਾਂ ਨੇ ਹੁਣੇ ਆਪਣੇ ਭਾਸ਼ਣ ਵਿੱਚ ਭਾਰਤ-ਮਲੇਸ਼ੀਆ ਦੋਸਤੀ ਦੀ ਵਿਸ਼ਾਲਤਾ ਅਤੇ ਭਵਿੱਖ ਦੀਆਂ ਸੰਭਾਵਨਾਵਾਂ ਨੂੰ ਇੰਨੇ ਸੁੰਦਰ ਸ਼ਬਦਾਂ ਵਿੱਚ ਬਿਆਨ ਕੀਤਾ।ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਨੇ ਮਲੇਸ਼ੀਆ ਦੇ ਕੁਆਲਾਲੰਪੁਰ ਵਿੱਚ ਇੱਕ ਭਾਈਚਾਰਕ ਸਮਾਗਮ ਦੌਰਾਨ ਭਾਰਤੀ ਪ੍ਰਵਾਸੀਆਂ ਨੂੰ ਸੰਬੋਧਨ ਕੀਤਾ
February 07th, 03:15 pm
ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਨੇ ਅੱਜ ਕੁਆਲਾਲੰਪੁਰ ਵਿੱਚ ਇੱਕ ਭਾਈਚਾਰਕ ਸਮਾਗਮ ਨੂੰ ਸੰਬੋਧਨ ਕੀਤਾ। ਇਕੱਠ ਨੂੰ ਸੰਬੋਧਨ ਕਰਦੇ ਹੋਏ ਪ੍ਰਧਾਨ ਮੰਤਰੀ ਨੇ ਕਿਹਾ ਕਿ ਉਨ੍ਹਾਂ ਦਾ ਨਿੱਘਾ ਸਵਾਗਤ ਸਾਡੇ ਸਾਂਝੇ ਸੱਭਿਆਚਾਰ ਦੀ ਖ਼ੂਬਸੂਰਤ ਵਿਭਿੰਨਤਾ ਨੂੰ ਦਰਸਾਉਂਦਾ ਹੈ। ਉਨ੍ਹਾਂ ਨੇ ਆਪਣੇ ਪਿਆਰੇ ਦੋਸਤ, ਪ੍ਰਧਾਨ ਮੰਤਰੀ ਅਨਵਰ ਇਬਰਾਹਿਮ ਦਾ ਇਸ ਜਸ਼ਨ ਵਿੱਚ ਸ਼ਾਮਲ ਹੋਣ ਲਈ ਧੰਨਵਾਦ ਕੀਤਾ। ਪ੍ਰਧਾਨ ਮੰਤਰੀ ਮੋਦੀ ਨੇ ਵਿਸ਼ੇਸ਼ ਤੌਰ ’ਤੇ ਜ਼ਿਕਰ ਕੀਤਾ ਕਿ ਪ੍ਰਧਾਨ ਮੰਤਰੀ ਅਨਵਰ ਇਬਰਾਹਿਮ ਨਿੱਜੀ ਤੌਰ ’ਤੇ ਉਨ੍ਹਾਂ ਦਾ ਸਵਾਗਤ ਕਰਨ ਲਈ ਹਵਾਈ ਅੱਡੇ ’ਤੇ ਆਏ ਅਤੇ ਉਨ੍ਹਾਂ ਨੂੰ ਆਪਣੀ ਕਾਰ ਵਿੱਚ ਸਮਾਗਮ ਵਾਲੀ ਥਾਂ ਤੱਕ ਲੈ ਗਏ। ਸ਼੍ਰੀ ਮੋਦੀ ਨੇ ਕਿਹਾ, ਪ੍ਰਧਾਨ ਮੰਤਰੀ ਅਨਵਰ ਇਬਰਾਹਿਮ ਦਾ ਇਹ ਵਿਸ਼ੇਸ਼ ਸੰਕੇਤ ਭਾਰਤ ਪ੍ਰਤੀ ਉਨ੍ਹਾਂ ਦੇ ਪਿਆਰ ਅਤੇ ਸਤਿਕਾਰ ਨੂੰ ਦਰਸਾਉਂਦਾ ਹੈ, ਨਾਲ ਹੀ ਇੱਥੇ ਮੌਜੂਦ ਤੁਹਾਡੇ ਸਾਰਿਆਂ ਲਈ ਉਨ੍ਹਾਂ ਦੇ ਸਤਿਕਾਰ ਨੂੰ ਵੀ ਦਰਸਾਉਂਦਾ ਹੈ।ਪ੍ਰਧਾਨ ਮੰਤਰੀ ਨੇ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੁਰਬ 'ਤੇ ਸਾਰਿਆਂ ਨੂੰ ਸ਼ੁਭਕਾਮਨਾਵਾਂ ਦਿੱਤੀਆਂ
November 05th, 10:26 am
ਸ੍ਰੀ ਗੁਰੂ ਨਾਨਕ ਦੇਵ ਜੀ ਦਾ ਜੀਵਨ ਅਤੇ ਸੰਦੇਸ਼ ਮਨੁੱਖਤਾ ਨੂੰ ਸਦੀਵੀ ਗਿਆਨ ਨਾਲ ਮਾਰਗ-ਦਰਸ਼ਨ ਕਰਦੇ ਰਹਿੰਦੇ ਹਨ। ਦਇਆ, ਸਮਾਨਤਾ, ਨਿਮਰਤਾ ਅਤੇ ਸੇਵਾ ਸਬੰਧੀ ਉਨ੍ਹਾਂ ਦੀਆਂ ਸਿੱਖਿਆਵਾਂ ਬਹੁਤ ਪ੍ਰੇਰਨਾਦਾਇਕ ਹਨ। ਉਨ੍ਹਾਂ ਦੇ ਪ੍ਰਕਾਸ਼ ਪੁਰਬ 'ਤੇ ਸ਼ੁਭਕਾਮਨਾਵਾਂ। ਉਨ੍ਹਾਂ ਦਾ ਦੈਵੀ ਪ੍ਰਕਾਸ਼ ਸਾਡੀ ਧਰਤੀ ਨੂੰ ਹਮੇਸ਼ਾ ਰੋਸ਼ਨ ਕਰਦਾ ਰਹੇ।ਗੁਜਰਾਤ ਦੇ ਕੱਛ ਵਿੱਚ ਦੀਪਾਵਲੀ ਦੇ ਅਵਸਰ ‘ਤੇ ਸੁਰੱਖਿਆ ਕਰਮੀਆਂ ਨੂੰ ਪ੍ਰਧਾਨ ਮੰਤਰੀ ਦੇ ਸੰਬੋਧਨ ਦਾ ਮੂਲ-ਪਾਠ
October 31st, 07:05 pm
ਦੇਸ਼ ਦੇ ਬਾਰਡਰ ‘ਤੇ ਸਰਕ੍ਰੀਕ ਦੇ ਪਾਸ, ਕੱਛ ਦੀ ਧਰਤੀ ‘ਤੇ, ਦੇਸ਼ ਦੀਆਂ ਸੈਨਾਵਾਂ ਦੇ ਨਾਲ, ਸੀਮਾ ਸੁਰੱਖਿਆਬਲ ਦੇ ਨਾਲ ਤੁਹਾਡੇ ਦਰਮਿਆਨ, ਦੀਪਾਵਲੀ... ਇਹ ਮੇਰਾ ਸੁਭਾਗ ਹੈ, ਆਪ ਸਭ ਨੂੰ ਦੀਪਾਵਲੀ ਦੀ ਬਹੁਤ-ਬਹੁਤ ਵਧਾਈ!ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਨੇ ਗੁਜਰਾਤ ਦੇ ਕੱਛ ਵਿੱਚ ਸੁਰੱਖਿਆ ਕਰਮੀਆਂ ਦੇ ਨਾਲ ਦੀਵਾਲੀ ਮਨਾਈ
October 31st, 07:00 pm
ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਨੇ ਅੱਜ ਗੁਜਰਾਤ ਦੇ ਕੱਛ ਵਿੱਚ ਸਰ ਕ੍ਰੀਕ ਖੇਤਰ ਦੇ ਲੱਕੀ ਨਾਲਾ (Lakki Nala) ਵਿੱਚ ਭਾਰਤ-ਪਾਕ ਸੀਮਾ ਦੇ ਨੇੜੇ ਸੀਮਾ ਸੁਰੱਖਿਆ ਬਲ, ਸੈਨਾ, ਜਲ ਸੈਨਾ ਅਤੇ ਵਾਯੂ ਸੈਨਾ ਦੇ ਜਵਾਨਾਂ (personnel of the Border Security Force (BSF), Army, Navy and Air Force) ਦੇ ਨਾਲ ਦੀਵਾਲੀ ਮਨਾਈ। ਪ੍ਰਧਾਨ ਮੰਤਰੀ ਨੇ ਭਾਰਤ ਦੇ ਹਥਿਆਰਬੰਦ ਬਲਾਂ ਦੇ ਨਾਲ ਤਿਉਹਾਰ ਮਨਾਉਣ ਦੀ ਆਪਣੀ ਪਰੰਪਰਾ ਨੂੰ ਜਾਰੀ ਰੱਖਿਆ। ਪ੍ਰਧਾਨ ਮੰਤਰੀ ਨੇ ਕ੍ਰੀਕ ਖੇਤਰ ਵਿੱਚ ਇੱਕ ਅਸਥਾਈ ਚੌਕੀ (ਬੀਓਪੀ) (ਬੀਓਪੀਜ਼ ਵਿੱਚੋਂ ਇੱਕ -one of the BOPs) ਦਾ ਭੀ ਦੌਰਾ ਕੀਤਾ ਅਤੇ ਬਹਾਦਰ ਸੁਰੱਖਿਆ ਕਰਮੀਆਂ ਨੂੰ ਮਠਿਆਈਆਂ ਵੰਡੀਆਂ।Congress, with its Emergency-era mentality, has lost faith in democracy: PM Modi in Rudrapur
April 02nd, 12:30 pm
Ahead of the Lok Sabha election 2024, Prime Minister Narendra Modi spoke to a large audience in Rudrapur, Uttarakhand today. Beginning his speech, PM Modi remarked, This marks my inaugural electoral rally in the 'Devbhumi,' Uttarakhand. Moreover, this rally unfolds in an area frequently labeled as Mini India. You all have come here to bless us in such large numbers. We are deeply grateful to all of you.PM Modi delivers a powerful speech at a public meeting in Rudrapur, Uttarakhand
April 02nd, 12:00 pm
Ahead of the Lok Sabha election 2024, Prime Minister Narendra Modi spoke to a large audience in Rudrapur, Uttarakhand today. Beginning his speech, PM Modi remarked, This marks my inaugural electoral rally in the 'Devbhumi,' Uttarakhand. Moreover, this rally unfolds in an area frequently labeled as Mini India. You all have come here to bless us in such large numbers. We are deeply grateful to all of you.'ਹੁਣ ਕਿਸਾਨ ਸਮਰਥਨ ਨੂੰ ਲੈ ਕੇ ਭਰੋਸਾ ਮਹਿਸੂਸ ਕਰ ਰਹੇ ਹਨ', ਪੰਜਾਬ ਦੇ ਕਿਸਾਨ ਨੇ ਪ੍ਰਧਾਨ ਮੰਤਰੀ ਨੂੰ ਕਿਹਾ
January 08th, 03:21 pm
ਪ੍ਰਧਾਨ ਮੰਤਰੀ, ਸ਼੍ਰੀ ਨਰੇਂਦਰ ਮੋਦੀ ਨੇ ਅੱਜ ਵੀਡੀਓ ਕਾਨਫਰੰਸਿੰਗ ਜ਼ਰੀਏ ਵਿਕਸਿਤ ਭਾਰਤ ਸੰਕਲਪ ਯਾਤਰਾ ਦੇ ਲਾਭਾਰਥੀਆਂ ਨਾਲ ਗੱਲਬਾਤ ਕੀਤੀ। ਕੇਂਦਰੀ ਮੰਤਰੀਆਂ, ਸੰਸਦ ਮੈਂਬਰਾਂ, ਵਿਧਾਇਕਾਂ ਅਤੇ ਸਥਾਨਕ ਪੱਧਰ ਦੇ ਨੁਮਾਇੰਦਿਆਂ ਦੇ ਨਾਲ ਦੇਸ਼ ਭਰ ਤੋਂ ਹਜ਼ਾਰਾਂ ਦੀ ਸੰਖਿਆ ਵਿੱਚ ਵਿਕਸਿਤ ਭਾਰਤ ਸੰਕਲਪ ਯਾਤਰਾ ਦੇ ਲਾਭਾਰਥੀ ਇਸ ਸਮਾਗਮ ਵਿੱਚ ਸ਼ਾਮਲ ਹੋਏ।ਪ੍ਰਧਾਨ ਮੰਤਰੀ ਨੇ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੁਰਬ ਦੇ ਸ਼ੁਭ ਅਵਸਰ ‘ਤੇ ਸ਼ੁਭਕਾਮਨਾਵਾਂ ਦਿੱਤੀਆਂ
November 27th, 09:53 am
ਪ੍ਰਧਾਨ ਮੰਤਰੀ, ਸ਼੍ਰੀ ਨਰੇਂਦਰ ਮੋਦੀ ਨੇ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੁਰਬ ਦੇ ਸ਼ੁਭ ਅਵਸਰ ‘ਤੇ ਰਾਸ਼ਟਰ ਨੂੰ ਸ਼ੁਭਕਾਮਨਾਵਾਂ ਦਿੱਤੀਆਂ ਹਨ। ਸ਼੍ਰੀ ਮੋਦੀ ਨੇ ਕਿਹਾ ਕਿ ਸ੍ਰੀ ਗੁਰੂ ਨਾਨਕ ਦੇਵ ਜੀ ਦਾ ਦੂਸਰਿਆਂ ਦੀ ਸੇਵਾ ਕਰਨ ਅਤੇ ਭਾਈਚਾਰਾ ਵਧਾਉਣ ‘ਤੇ ਜ਼ੋਰ ਦੁਨੀਆ ਭਰ ਦੇ ਲੱਖਾਂ ਲੋਕਾਂ ਨੂੰ ਤਾਕਤ ਦਿੰਦਾ ਹੈ।ਮਥੁਰਾ ਵਿੱਚ ਸੰਤ ਮੀਰਾ ਬਾਈ ਦੀ 525ਵੀਂ ਜਨਮ ਵਰ੍ਹੇਗੰਢ ਸਮੇਂ ਪ੍ਰਧਾਨ ਮੰਤਰੀ ਦੇ ਸੰਬੋਧਨ ਦਾ ਪਾਠ
November 23rd, 07:00 pm
ਸਭ ਤੋਂ ਪਹਿਲਾਂ ਤਾਂ ਮੈਂ ਤੁਹਾਡੇ ਤੋਂ ਖਿਮਾ ਚਾਹੁੰਦਾ ਹਾਂ ਕਿਉਂਕਿ ਮੈਨੂੰ ਆਉਣ ਵਿੱਚ ਵਿਲੰਬ ਹੋਇਆ ਕਿਉਂਕਿ ਮੈਂ ਰਾਜਸਥਾਨ ਵਿੱਚ ਚੋਣ ਦੇ ਇੱਕ ਮੈਦਾਨ ਵਿੱਚ ਸਾਂ,ਅਤੇ ਉਸ ਮੈਦਾਨ ਤੋਂ ਹੁਣ ਇਸ ਭਗਤੀ ਵਾਤਾਵਰਣ ਵਿੱਚ ਆਇਆ ਹਾਂ। ਮੇਰਾ ਸੁਭਾਗ ਹੈ ਕਿ ਮੈਨੂੰ ਅੱਜ ਬ੍ਰਜ ਦੇ ਦਰਸ਼ਨ ਦਾ ਅਵਸਰ ਮਿਲਿਆ ਹੈ, ਬ੍ਰਜਵਾਸੀਆਂ ਦੇ ਦਰਸ਼ਨ ਦਾ ਅਵਸਰ ਮਿਲਿਆ ਹੈ। ਕਿਉਂਕਿ, ਇੱਥੇ ਉਹੀ ਆਉਂਦਾ ਹੈ ਜਿੱਥੇ ਸ਼੍ਰੀਕ੍ਰਿਸ਼ਨ ਅਤੇ ਸ਼੍ਰੀਜੀ ਬੁਲਾਉਂਦੇ ਹਨ। ਇਹ ਕੋਈ ਸਾਧਾਰਣ ਧਰਤੀ ਨਹੀਂ ਹੈ। ਇਹ ਬ੍ਰਜ ਤਾਂ ਸਾਡੇ ‘ਸ਼ਿਆਮਾ-ਸ਼ਿਆਮ ਜੂ’(‘ਸ਼ਯਾਮਾ-ਸ਼ਯਾਮ ਜੂ’) ਦਾ ਆਪਣਾ ਧਾਮ ਹੈ।ਪ੍ਰਧਾਨ ਮੰਤਰੀ ਉੱਤਰ ਪ੍ਰਦੇਸ਼ ਦੇ ਮਥੁਰਾ ਵਿੱਚ ‘ਸੰਤ ਮਾਰੀਬਾਈ ਜਨਮੋਤਸਵ’ ਵਿੱਚ ਸ਼ਾਮਲ ਹੋਏ
November 23rd, 06:27 pm
ਪ੍ਰਧਾਨ ਮੰਤਰੀ, ਸ਼੍ਰੀ ਨਰੇਂਦਰ ਮੋਦੀ ਨੇ ਅੱਜ ਉੱਤਰ ਪ੍ਰਦੇਸ਼ ਦੇ ਮਥੁਰਾ ਵਿੱਚ ਸੰਤ ਮੀਰਾਬਾਈ ਦੀ 525ਵੀਂ ਜਨਮ ਵਰ੍ਹੇਗੰਢ ਮਨਾਉਣ ਦੇ ਲਈ ਆਯੋਜਿਤ ਪ੍ਰੋਗਰਾਮ ‘ਸੰਤ ਮੀਰਾਬਾਈ ਜਨਮੋਤਸਵ’ (Sant Mirabai Janmotsav) ਵਿੱਚ ਹਿੱਸਾ ਲਿਆ। ਪ੍ਰਧਾਨ ਮੰਤਰੀ ਸ਼੍ਰੀ ਮੋਦੀ ਨੇ ਸੰਤ ਮੀਰਾ ਬਾਈ ਦੇ ਸਨਮਾਨ ਵਿੱਚ ਇੱਕ ਸਮਾਰਕ ਟਿਕਟ ਅਤੇ ਸਿੱਕਾ ਜਾਰੀ ਕੀਤਾ। ਪ੍ਰਧਾਨ ਮੰਤਰੀ ਨੇ ਇੱਕ ਪ੍ਰਦਰਸ਼ਨੀ ਦਾ ਭੀ ਅਵਲੋਕਨ ਕੀਤਾ ਅਤੇ ਇੱਕ ਸੱਭਿਆਚਾਰਕ ਪ੍ਰੋਗਰਾਮ ਦੇਖਿਆ। ਇਹ ਅਵਸਰ ਸੰਤ ਮੀਰਾਬਾਈ ਦੀ ਯਾਦ ਵਿੱਚ ਸਾਲ ਭਰ ਚਲਣ ਵਾਲੇ ਅਣਗਿਣਤ ਪ੍ਰੋਗਰਾਮਾਂ ਦੀ ਸ਼ੁਰੂਆਤ ਦਾ ਪ੍ਰਤੀਕ ਹੈ।PM Narendra Modi addresses public meetings in Pali & Pilibanga, Rajasthan
November 20th, 12:00 pm
Amidst the ongoing election campaigning in Rajasthan, PM Modi’s rally spree continued as he addressed public meetings in Pali and Pilibanga. Addressing a massive gathering, PM Modi emphasized the nation’s commitment to development and the critical role Rajasthan plays in India’s advancement in the 21st century. The Prime Minister underlined the development vision of the BJP government and condemned the misgovernance of the Congress party in the state.ਐਥਨਸ, ਗ੍ਰੀਸ ਵਿੱਚ ਭਾਰਤੀ ਸਮੁਦਾਇ ਨੂੰ ਪ੍ਰਧਾਨ ਮੰਤਰੀ ਦੇ ਸੰਬੋਧਨ ਦਾ ਮੂਲ-ਪਾਠ
August 25th, 09:30 pm
ਜਦੋਂ ਜਸ਼ਨ ਦਾ ਮਾਹੌਲ ਹੁੰਦਾ ਹੈ, ਉਤਸਵ ਦਾ ਮਾਹੌਲ ਹੁੰਦਾ ਹੈ ਤਾਂ ਮਨ ਕਰਦਾ ਹੈ ਕਿ ਜਲਦੀ ਤੋਂ ਜਲਦੀ ਆਪਣੇ ਪਰਿਵਾਰ ਦੇ ਲੋਕਾਂ ਦੇ ਦਰਮਿਆਨ ਪਹੁੰਚ ਜਾਈਏ, ਮੈਂ ਭੀ ਆਪਣੇ ਪਰਿਵਾਰਜਨਾਂ ਦੇ ਦਰਮਿਆਨ ਆ ਗਿਆ ਹਾਂ। ਸਾਵਣ ਦਾ ਮਹੀਨਾ ਹੈ ਇੱਕ ਪ੍ਰਕਾਰ ਨਾਲ ਸ਼ਿਵ ਜੀ ਦਾ ਮਹੀਨਾ ਹੈ ਅਤੇ ਇਸ ਪਵਿੱਤਰ ਮਹੀਨੇ ਵਿੱਚ ਦੇਸ਼ ਨੇ ਫਿਰ ਇੱਕ ਨਵੀਂ ਉਪਲਬਧੀ ਹਾਸਲ ਕੀਤੀ ਹੈ। ਭਾਰਤ ਚੰਦਰਮਾ ਦੇ dark zone ਵਿੱਚ ਸਾਊਥ ਪੋਲ ਵਿੱਚ ਲੈਂਡ ਕਰਨ ਵਾਲਾ ਦੁਨੀਆ ਦਾ ਪਹਿਲਾ ਦੇਸ਼ ਬਣ ਗਿਆ ਹੈ। ਭਾਰਤ ਨੇ ਚੰਦਰਮਾ ‘ਤੇ ਤਿਰੰਗਾ ਲਹਿਰਾ ਕੇ ਪੂਰੇ ਵਿਸ਼ਵ ਨੂੰ ਭਾਰਤ ਦੀ ਸਮਰੱਥਾ ਦਾ ਪਰੀਚੈ ਕਰਵਾਇਆ ਹੈ।ਪ੍ਰਧਾਨ ਮੰਤਰੀ ਨੇ ਐਥਨਸ ਵਿੱਚ ਭਾਰਤੀ ਸਮੁਦਾਇ ਨਾਲ ਗੱਲਬਾਤ ਕੀਤੀ
August 25th, 09:00 pm
ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਨੇ 25 ਅਗਸਤ, 2023 ਨੂੰ ਐਥਨਸ ਵਿੱਚ ਐਥਨਸ ਕੰਜ਼ਰਵੇਟੋਇਰ ਵਿਖੇ (at Athens Conservatoire) ਭਾਰਤੀ ਸਮੁਦਾਇ ਨੂੰ ਸੰਬੋਧਨ ਕੀਤਾ।'ਏਕ ਭਾਰਤ, ਸ਼੍ਰੇਸ਼ਠ ਭਾਰਤ' ਦੀ ਭਾਵਨਾ ਸਾਡੇ ਰਾਸ਼ਟਰ ਨੂੰ ਮਜ਼ਬੂਤ ਕਰਦੀ ਹੈ: 'ਮਨ ਕੀ ਬਾਤ' ਦੇ ਦੌਰਾਨ ਪ੍ਰਧਾਨ ਮੰਤਰੀ ਮੋਦੀ
March 26th, 11:00 am
ਮੇਰੇ ਪਿਆਰੇ ਦੇਸ਼ਵਾਸੀਓ, ‘ਮਨ ਕੀ ਬਾਤ’ ਵਿੱਚ ਅਸੀਂ ਅਜਿਹੇ ਹਜ਼ਾਰਾਂ ਲੋਕਾਂ ਦੀ ਚਰਚਾ ਕੀਤੀ ਹੈ ਜੋ ਦੂਸਰਿਆਂ ਦੀ ਸੇਵਾ ਲਈ ਆਪਣਾ ਜੀਵਨ ਸਮਰਪਿਤ ਕਰ ਦਿੰਦੇ ਹਨ। ਕਈ ਲੋਕ ਅਜਿਹੇ ਹੁੰਦੇ ਹਨ ਜੋ ਬੇਟੀਆਂ ਦੀ ਸਿੱਖਿਆ ਦੇ ਲਈ ਆਪਣੀ ਪੂਰੀ ਪੈਨਸ਼ਨ ਲਗਾ ਦਿੰਦੇ ਹਨ। ਕੋਈ ਆਪਣੇ ਪੂਰੇ ਜੀਵਨ ਦੀ ਕਮਾਈ ਵਾਤਾਵਰਣ ਅਤੇ ਜੀਵ ਸੇਵਾ ਦੇ ਲਈ ਸਮਰਪਿਤ ਕਰ ਦਿੰਦਾ ਹੈ। ਸਾਡੇ ਦੇਸ਼ ਵਿੱਚ ਪ੍ਰਮਾਰਥ ਨੂੰ ਏਨਾ ਉੱਪਰ ਰੱਖਿਆ ਗਿਆ ਹੈ ਕਿ ਦੂਸਰਿਆਂ ਦੇ ਸੁਖ ਦੇ ਲਈ ਲੋਕ ਆਪਣਾ ਸਭ ਕੁਝ ਦਾਨ ਕਰਨ ਵਿੱਚ ਵੀ ਸੰਕੋਚ ਨਹੀਂ ਕਰਦੇ। ਇਸ ਲਈ ਤਾਂ ਸਾਨੂੰ ਬਚਪਨ ਤੋਂ ਸ਼ਿਵੀ ਅਤੇ ਦਧੀਚੀ ਵਰਗੇ ਦੇਹਦਾਨੀਆਂ ਦੀਆਂ ਗਾਥਾਵਾਂ ਸੁਣਾਈਆਂ ਜਾਂਦੀਆਂ ਹਨ।ਭਾਰਤ ਲੋਕਤੰਤਰ ਦੀ ਜਨਨੀ ਹੈ: ਮਨ ਕੀ ਬਾਤ ਦੌਰਾਨ ਪ੍ਰਧਾਨ ਮੰਤਰੀ ਮੋਦੀ
January 29th, 11:30 am
ਮੇਰੇ ਪਿਆਰੇ ਦੇਸ਼ਵਾਸੀਓ! ਨਮਸਕਾਰ। 2023 ਦੀ ਇਹ ਪਹਿਲੀ ‘ਮਨ ਕੀ ਬਾਤ’ ਅਤੇ ਉਸ ਦੇ ਨਾਲ-ਨਾਲ ਇਸ ਪ੍ਰੋਗਰਾਮ ਦਾ 97ਵਾਂ ਐਪੀਸੋਡ ਵੀ ਹੈ। ਤੁਹਾਡੇ ਸਾਰਿਆਂ ਦੇ ਨਾਲ ਇੱਕ ਵਾਰ ਫਿਰ ਗੱਲਬਾਤ ਕਰਕੇ ਮੈਨੂੰ ਬਹੁਤ ਖੁਸ਼ੀ ਹੋ ਰਹੀ ਹੈ। ਹਰ ਸਾਲ ਜਨਵਰੀ ਦਾ ਮਹੀਨਾ ਕਾਫੀ ਤਿਉਹਾਰ ਭਰਪੂਰ ਹੁੰਦਾ ਹੈ। ਇਸ ਮਹੀਨੇ 14 ਜਨਵਰੀ ਦੇ ਆਸ-ਪਾਸ ਉੱਤਰ ਤੋਂ ਦੱਖਣ ਤੱਕ ਅਤੇ ਪੂਰਬ ਤੋਂ ਪੱਛਮ ਤੱਕ ਦੇਸ਼ ਭਰ ’ਚ ਤਿਉਹਾਰਾਂ ਦੀ ਰੌਣਕ ਹੁੰਦੀ ਹੈ। ਇਸ ਤੋਂ ਬਾਅਦ ਦੇਸ਼ ਆਪਣਾ ਗਣਤੰਤਰ ਉਤਸਵ ਵੀ ਮਨਾਉਂਦਾ ਹੈ। ਇਸ ਵਾਰ ਵੀ ਗਣਤੰਤਰ ਦਿਵਸ ਸਮਾਰੋਹ ’ਚ ਅਨੇਕਾਂ ਪਹਿਲੂਆਂ ਦੀ ਕਾਫੀ ਪ੍ਰਸ਼ੰਸਾ ਹੋ ਰਹੀ ਹੈ। ਜੈਸਲਮੇਰ ਤੋਂ ਪੁਲਕਿਤ ਨੇ ਮੈਨੂੰ ਲਿਖਿਆ ਹੈ ਕਿ 26 ਜਨਵਰੀ ਦੀ ਪਰੇਡ ਦੌਰਾਨ ਕਰਤਵਯ ਪਥ ਦਾ ਨਿਰਮਾਣ ਕਰਨ ਵਾਲੇ ਮਿਹਨਤਕਸ਼ਾਂ ਨੂੰ ਦੇਖ ਕੇ ਬਹੁਤ ਚੰਗਾ ਲਗਿਆ। ਕਾਨਪੁਰ ਤੋਂ ਜਯਾ ਨੇ ਲਿਖਿਆ ਹੈ ਕਿ ਉਨ੍ਹਾਂ ਨੂੰ ਪਰੇਡ ਵਿੱਚ ਸ਼ਾਮਲ ਝਾਕੀਆਂ ’ਚ ਭਾਰਤੀ ਸੰਸਕ੍ਰਿਤੀ ਦੇ ਵੱਖ-ਵੱਖ ਪਹਿਲੂਆਂ ਨੂੰ ਦੇਖ ਕੇ ਆਨੰਦ ਆਇਆ। ਇਸ ਪਰੇਡ ’ਚ ਪਹਿਲੀ ਵਾਰ ਹਿੱਸਾ ਲੈਣ ਵਾਲੀਆਂ Women Camel Riders ਅਤੇ ਸੀਆਰਪੀਐੱਫ ਦੀ ਮਹਿਲਾ ਟੁਕੜੀ ਦੀ ਵੀ ਕਾਫੀ ਸ਼ਲਾਘਾ ਹੋ ਰਹੀ ਹੈ।ਪ੍ਰਧਾਨ ਮੰਤਰੀ ਨੇ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੁਰਬ 'ਤੇ ਲੋਕਾਂ ਨੂੰ ਵਧਾਈਆਂ ਦਿੱਤੀਆਂ
November 08th, 10:17 am
ਪ੍ਰਧਾਨ ਮੰਤਰੀ, ਸ਼੍ਰੀ ਨਰੇਂਦਰ ਮੋਦੀ ਨੇ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੁਰਬ ਦੇ ਅਵਸਰ ‘ਤੇ ਲੋਕਾਂ ਵਧਾਈਆਂ ਦਿੱਤੀਆਂ ਹਨ।ਨਵੀਂ ਦਿੱਲੀ ਵਿੱਚ ਸ੍ਰੀ ਗੁਰੂ ਨਾਨਕ ਦੇਵ ਜੀ ਦੇ 553ਵੇਂ ਪ੍ਰਕਾਸ਼ ਪੁਰਬ ’ਤੇ ਆਯੋਜਿਤ ਸਮਾਰੋਹ ਸਮੇਂ ਪ੍ਰਧਾਨ ਮੰਤਰੀ ਦੇ ਸੰਬੋਧਨ ਦਾ ਮੂਲ-ਪਾਠ
November 07th, 08:13 pm
ਵਾਹਿਗੁਰੂ ਜੀ ਕਾ ਖਾਲਸਾ, ਵਾਹਿਗੁਰੂ ਜੀ ਕੀ ਫਤਹ, ਜੋ ਬੋਲੇ ਸੋ ਨਿਹਾਲ! ਸਤਿ ਸ੍ਰੀ ਅਕਾਲ! ਗੁਰਪੁਰਬ ਦੇ ਪਵਿੱਤਰ ਪੁਰਬ ਦੇ ਇਸ ਆਯੋਜਨ ’ਤੇ ਸਾਡੇ ਨਾਲ ਉਪਸਥਿਤ ਸਰਕਾਰ ਵਿੱਚ ਮੇਰੇ ਸਹਿਯੋਗੀ ਸ਼੍ਰੀ ਹਰਦੀਪ ਸਿੰਘ ਪੁਰੀ ਜੀ, ਸ਼੍ਰੀ ਜੌਨ ਬਰਲਾ ਜੀ, ਰਾਸ਼ਟਰੀ ਅਲਪਸੰਖਿਅਕ ਆਯੋਗ (ਘੱਟਗਿਣਤੀ ਕਮਿਸ਼ਨ) ਦੇ ਚੇਅਰਮੈਨ ਸ਼੍ਰੀ ਲਾਲਪੁਰਾ ਜੀ ਸਿੰਘ ਸਾਹਿਬ ਭਾਈ ਰਣਜੀਤ ਸਿੰਘ ਜੀ, ਸ਼੍ਰੀ ਹਰਮੀਤ ਸਿੰਘ ਕਾਲਕਾ ਜੀ, ਅਤੇ ਸਾਰੇ ਭਾਈਓ-ਭੈਣੋਂ!