ਨਵੀਂ ਦਿੱਲੀ ਵਿੱਚ ਪਹਿਲੇ ਬੋਡੋਲੈਂਡ ਮਹੋਤਸਵ ਦੇ ਉਦਘਾਟਨ ਦੌਰਾਨ ਪ੍ਰਧਾਨ ਮੰਤਰੀ ਦੇ ਸੰਬੋਧਨ ਦਾ ਮੂਲ ਪਾਠ
November 15th, 06:32 pm
ਅੱਜ ਕਾਰਤਿਕ ਪੂਰਨਿਮਾ (Kartik Purnima) ਦਾ ਪਾਵਨ ਅਵਸਰ ਹੈ। ਅੱਜ ਦੇਵ ਦੀਪਾਵਲੀ (Dev Deepawali) ਮਨਾਈ ਜਾ ਰਹੀ ਹੈ। ਮੈਂ ਦੇਸ਼ ਭਰ ਦੇ ਲੋਕਾਂ ਨੂੰ ਇਸ ਪਰਵ ਦੀਆਂ ਸ਼ੁਭਕਾਮਨਾਵਾਂ ਦਿੰਦਾ ਹਾਂ। ਅੱਜ ਗੁਰੂ ਨਾਨਕ ਦੇਵ ਜੀ ਦਾ 555ਵਾਂ ਪ੍ਰਕਾਸ਼ ਪਰਵ ਵੀ ਹੈ। ਮੈਂ ਪੂਰੇ ਦੇਸ਼ ਨੂੰ ਵਿਸ਼ੇਸ਼ ਤੌਰ ‘ਤੇ ਵਿਸ਼ਵ ਭਰ ਵਿੱਚ ਫੈਲੇ ਹੋਏ ਸਿੱਖ ਭਾਈਆਂ-ਭੈਣਾਂ ਨੂੰ ਇਸ ਅਵਸਰ ’ਤੇ ਵਧਾਈ ਦਿੰਦਾ ਹਾਂ। ਅੱਜ ਪੂਰਾ ਦੇਸ਼ ਜਨਜਾਤੀਯ ਗੌਰਵ ਦਿਵਸ ਵੀ ਮਨਾ ਰਿਹਾ ਹੈ। ਅੱਜ ਹੀ ਸਵੇਰੇ ਮੈਂ ਬਿਹਾਰ ਵਿੱਚ, ਜਮੁਈ ਵਿੱਚ ਭਗਵਾਨ ਬਿਰਸਾ ਮੁੰਡਾ ਦੀ 150ਵੀਂ ਜਯੰਤੀ ਦੇ ਪ੍ਰੋਗਰਾਮ ਵਿੱਚ ਸ਼ਾਮਲ ਹੋਇਆ ਅਤੇ ਹੁਣ ਸ਼ਾਮ ਨੂੰ ਪਹਿਲੇ ਬੋਡੋ ਮਹੋਤਸਵ (First Bodoland Festival) ਵਿੱਚ ਅਸਾਮ ਸਮੇਤ ਦੇਸ਼ ਦੇ ਵੱਖ-ਵੱਖ ਰਾਜਾਂ ਤੋਂ ਬੋਡੋ ਸਮੁਦਾਇ ਦੇ ਲੋਕ ਆਏ ਹਨ। ਸ਼ਾਂਤੀ ਦੇ, ਸੱਭਿਆਚਾਰ ਦੇ, ਸਮ੍ਰਿੱਧੀ ਦੇ ਨਵੇਂ ਭਵਿੱਖ ਦਾ ਉਤਸਵ ਮਨਾਉਣ ਲਈ ਜੁਟੇ ਸਾਰੇ ਬੋਡੋ ਸਾਥੀਆਂ ਦਾ ਮੈਂ ਇੱਥੇ ਅਭਿਨੰਦਨ ਕਰਦਾ ਹਾਂ।ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਨੇ ਦਿੱਲੀ ਵਿਖੇ ਪਹਿਲੇ ਬੋਡੋਲੈਂਡ ਮਹੋਤਸਵ ਦਾ ਉਦਘਾਟਨ ਕੀਤਾ
November 15th, 06:30 pm
ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਨੇ ਅੱਜ ਪਹਿਲੇ ਬੋਡੋਲੈਂਡ ਮਹੋਤਸਵ ਦਾ ਉਦਘਾਟਨ ਕੀਤਾ, ਜੋ ਕਿ ਸ਼ਾਂਤੀ ਨੂੰ ਕਾਇਮ ਰੱਖਣ ਅਤੇ ਇੱਕ ਜੀਵੰਤ ਬੋਡੋ ਸਮਾਜ ਦੇ ਨਿਰਮਾਣ ਲਈ ਭਾਸ਼ਾ, ਸਾਹਿਤ ਅਤੇ ਸੰਸਕ੍ਰਿਤੀ 'ਤੇ ਅਧਾਰਿਤ ਦੋ ਦਿਨਾਂ ਵਿਸ਼ਾਲ ਸਮਾਗਮ ਹੈ।ਜਮੁਈ, ਬਿਹਾਰ ਵਿੱਚ ਜਨਜਾਤੀ ਗੌਰਵ ਦਿਵਸ ਪ੍ਰੋਗਰਾਮ ਦੌਰਾਨ ਪ੍ਰਧਾਨ ਮੰਤਰੀ ਦੇ ਭਾਸ਼ਣ ਦਾ ਮੂਲ-ਪਾਠ
November 15th, 11:20 am
ਬਿਹਾਰ ਦੇ ਰਾਜਪਾਲ ਸ਼੍ਰੀਮਾਨ ਰਾਜੇਂਦਰ ਅਰਲੇਕਰ ਜੀ, ਬਿਹਾਰ ਦੇ ਲੋਕਪ੍ਰਿਅ ਮੁੱਖ ਮੰਤਰੀ ਸ਼੍ਰੀਮਾਨ ਨਿਤਿਸ਼ ਕੁਮਾਰ ਜੀ, ਕੇਂਦਰੀ ਕੈਬਨਿਟ ਦੇ ਮੇਰੇ ਸਹਿਯੋਗੀ ਜੁਆਲ ਓਰਾਉਂ ਜੀ, ਜੀਤਨ ਰਾਮ ਮਾਂਝੀ ਜੀ, ਗਿਰੀਰਾਜ ਸਿੰਘ ਜੀ, ਚਿਰਾਗ ਪਾਸਵਾਨ ਜੀ, ਦੁਰਗਾਦਾਸ ਉਈਕੇ ਜੀ ਅਤੇ ਸਾਡਾ ਸੁਭਾਗਯ ਹੈ ਕਿ ਅੱਜ ਸਾਡੇ ਦਰਮਿਆਨ ਬਿਰਸਾ ਮੁੰਡਾ ਜੀ ਦੇ ਪਰਿਵਾਰ ਦੇ ਵੰਸ਼ਜ, ਵੈਸੇ ਅੱਜ ਉਨ੍ਹਾਂ ਦੇ ਇੱਥੇ ਬਹੁਤ ਵੱਡੀ ਪੂਜਾ ਹੁੰਦੀ ਹੈ, ਪਰਿਵਾਰ ਦੇ ਹੋਰ ਮੈਂਬਰ ਸਭ ਪੂਜਾ ਵਿੱਚ ਬਿਜ਼ੀ ਹਨ, ਉਸ ਦੇ ਬਾਵਜੂਦ ਵੀ ਬੁੱਧਰਾਮ ਮੁੰਡਾ ਜੀ ਸਾਡੇ ਵਿੱਚ ਆਏ, ਇਤਨਾ ਹੀ ਸਾਡਾ ਸੁਭਾਗ ਹੈ ਕਿ ਸਿੱਧੂ ਕਾਨਹੂ ਜੀ ਦੇ ਵੰਸ਼ਜ ਮੰਡਲ ਮੁਰਮੂ ਜੀ ਵੀ ਸਾਡੇ ਨਾਲ ਹਨ। ਅਤੇ ਮੇਰੇ ਲਈ ਖੁਸ਼ੀ ਦੀ ਗੱਲ ਹੈ ਕਿ ਅੱਜ ਅਗਰ ਮੈਂ ਕਹਾਂ ਕਿ ਸਾਡਾ ਜੋ ਭਾਰਤੀ ਜਨਤਾ ਪਾਰਟੀ ਦਾ ਪਰਿਵਾਰ ਹੈ, ਉਸ ਵਿੱਚ ਅੱਜ ਅਗਰ ਕੋਈ ਸਭ ਤੋਂ ਸੀਨੀਅਰ ਨੇਤਾ ਹੈ ਤਾਂ ਸਾਡੇ ਕਰਿਆ ਮੁੰਡਾ ਜੀ ਹਨ। ਕਦੇ ਲੋਕ ਸਭਾ ਦੇ Deputy Speaker ਰਹੇ। ਪਦਮ ਵਿਭੂਸ਼ਣ ਨਾਲ ਸਨਮਾਨਿਤ ਹਨ ਅਤੇ ਅੱਜ ਵੀ ਅਸੀਂ ਲੋਕਾਂ ਦਾ ਮਾਰਗਦਰਸ਼ਨ ਕਰਦੇ ਹਾਂ। ਅਤੇ ਜਿਵੇਂ ਸਾਡੇ ਜੁਆਲ ਓਰਾਉਂ ਜੀ ਨੇ ਕਿਹਾ ਕਿ ਉਹ ਮੇਰੇ ਲਈ ਪਿਤਾ ਸਮਾਨ ਹਨ। ਅਜਿਹੇ ਸੀਨੀਅਰ ਕਰਿਆ ਮੁੰਡਾ ਜੀ ਅੱਜ ਵਿਸ਼ੇਸ਼ ਤੌਰ ‘ਤੇ ਝਾਰਖੰਡ ਤੋਂ ਇੱਥੇ ਆਏ ਹਨ। ਬਿਹਾਰ ਦੇ ਉਪ ਮੁਖ ਮੰਤਰੀ ਮੇਰੇ ਮਿੱਤਰ ਭਾਈ ਵਿਜੈ ਕੁਮਾਰ ਸਿਨਹਾ ਜੀ, ਭਾਈ ਸਮਰਾਟ ਚੌਧਰੀ ਜੀ, ਬਿਹਾਰ ਸਰਕਾਰ ਦੇ ਮੰਤਰੀਗਣ, ਸਾਂਸਦਗਣ, ਵਿਧਾਇਕ ਗਣ, ਹੋਰ ਜਨਪ੍ਰਤੀਨਿਧੀ, ਦੇਸ਼ ਦੇ ਕੋਨੇ-ਕੋਨੇ ਤੋਂ ਜੁੜੇ ਸਾਰੇ ਮਹਾਨੁਭਾਵ ਅਤੇ ਜਮੁਈ ਦੇ ਮੇਰੇ ਪਿਆਰੇ ਭਾਈਓ ਅਤੇ ਭੈਣੋਂ।ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਨੇ ਜਨਜਾਤੀਯ ਗੌਰਵ ਦਿਵਸ ਦੇ ਅਵਸਰ ‘ਤੇ ਭਗਵਾਨ ਬਿਰਸਾ ਮੁੰਡਾ ਦੀ 150ਵੀਂ ਜਯੰਤੀ ਵਰ੍ਹੇ ਸਮਾਰੋਹ ਦੀ ਸ਼ੁਰੂਆਤ ਕੀਤੀ
November 15th, 11:00 am
ਪ੍ਰਧਾਨ ਮੰਤਰੀ, ਸ਼੍ਰੀ ਨਰੇਂਦਰ ਮੋਦੀ ਨੇ ਅੱਜ ਬਿਹਾਰ ਦੇ ਜਮੁਈ ਵਿੱਚ ਜਾਨਜਾਤੀਯ ਗੌਰਵ ਦਿਵਸ ਦੇ ਅਵਸਰ ‘ਤੇ ਭਗਵਾਨ ਬਿਰਸਾ ਮੁੰਡਾ ਦੀ 150ਵੀਂ ਜਯੰਤੀ ਵਰ੍ਹੇ ਸਮਾਰੋਹ ਦੀ ਸ਼ੁਰੂਆਤ ਕੀਤੀ ਅਤੇ ਲਗਭਗ 6,640 ਕਰੋੜ ਰੁਪਏ ਦੀ ਲਾਗਤ ਵਾਲੇ ਕਈ ਵਿਕਾਸ ਪ੍ਰੋਜੈਕਟਾਂ ਦਾ ਨੀਂਹ ਪੱਥਰ ਰੱਖਿਆ ਅਤੇ ਉਦਘਾਟਨ ਕੀਤਾ।ਪ੍ਰਧਾਨ ਮੰਤਰੀ ਨੇ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੂਰਬ ਦੇ ਅਵਸਰ ‘ਤੇ ਹਾਰਦਿਕ ਸ਼ੁਭਕਾਮਨਾਵਾਂ ਦਿੱਤੀਆਂ
November 15th, 08:44 am
ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਨੇ ਅੱਜ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੂਰਬ ‘ਤੇ ਆਪਣੀਆਂ ਹਾਰਦਿਕ ਸ਼ੁਭਕਾਮਨਾਵਾਂ ਦਿੱਤੀਆਂ। ਉਨ੍ਹਾਂ ਨੇ ਕਿਹਾ ਕਿ ਸ੍ਰੀ ਗੁਰੂ ਨਾਨਕ ਦੇਵ ਜੀ ਦੀਆਂ ਸਿੱਖਿਆਵਾਂ ਸਾਨੂੰ ਕਰੁਣਾ, ਦਇਆ ਅਤੇ ਨਿਮਰਤਾ ਦੀ ਭਾਵਨਾ ਨੂੰ ਅੱਗੇ ਵਧਾਉਣ ਲਈ ਪ੍ਰੇਰਿਤ ਕਰਦੀਆਂ ਹਨ।ਪ੍ਰਧਾਨ ਮੰਤਰੀ ਮੋਦੀ ਨੇ ਹੈਦਰਾਬਾਦ ਵਿੱਚ ਕੋਟੀ ਦੀਪੋਤਸਵਮ ‘ਚ ਹਿੱਸਾ ਲਿਆ
November 27th, 08:18 pm
ਪ੍ਰਧਾਨ ਮੰਤਰੀ ਮੋਦੀ ਨੇ ਹੈਦਰਾਬਾਦ ਵਿੱਚ ਕੋਟਿ-ਦੀਪੋਤਸਵਮ ਪ੍ਰੋਗਰਾਮ ਵਿੱਚ ਹਿੱਸਾ ਲਿਆ। ਇਸ ਅਵਸਰ ‘ਤੇ ਉਨ੍ਹਾਂ ਨੇ ਕਿਹਾ ਕਿ ਦੀਵਾ ਸਭ ਨੂੰ ਜੋੜਦਾ ਹੈ ਅਤੇ ਰਸਤਾ ਦਿਖਾਉਂਦਾ ਹੈ, ਸਦੀ ਦੇ ਸਭ ਤੋਂ ਬੜੇ ਸੰਕਟ ਦੇ ਦੌਰਾਨ ਭੀ ਅਸੀਂ ਭਾਰਤੀਆਂ ਨੇ ਮਿਲ ਕੇ ਦੀਵੇ ਜਗਾਏ ਅਤੇ ਅੱਜ ਅਸੀਂ ਜੇਤੂ ਹੋ ਕੇ, ਵਿਕਾਸ ਦੀ ਨਵੀਂ ਗਾਥਾ ਲਿਖ ਰਹੇ ਹਾਂ। ਪ੍ਰਧਾਨ ਮੰਤਰੀ ਨੇ ਕਿਹਾ ਕਿ ਤਿਉਹਾਰਾਂ ‘ਤੇ ਸਾਡੇ ਦੁਆਰਾ ਕੀਤੀ ਗਈ ਸਵਦੇਸ਼ੀ ਉਤਪਾਦਾਂ ਦੀ ਖਰੀਦ, ਅਣਗਿਣਤ ਪਰਿਵਾਰਾਂ ਦੇ ਘਰਾਂ ਵਿੱਚ ਸਮ੍ਰਿੱਧੀ ਦੇ ਦੀਵੇ ਜਗਾਉਣ ਦਾ ਕੰਮ ਕਰਦੀ ਹੈ। ਪ੍ਰਧਾਨ ਮੰਤਰੀ ਨੇ ਉੱਤਰਾਖੰਡ ਦੀ ਇੱਕ ਟਨਲ ਵਿੱਚ ਫਸੇ ਮਜ਼ਦੂਰ ਭਾਈਆਂ ਦੀ ਸੁਰੱਖਿਅਤ ਨਿਕਾਸੀ ਦੇ ਲਈ ਪ੍ਰਾਰਥਨਾ ਭੀ ਕੀਤੀ।140 ਕਰੋੜ ਲੋਕ ਅਨੇਕ ਪਰਿਵਰਤਨ ਲਿਆ ਰਹੇ ਹਨ: ਮਨ ਕੀ ਬਾਤ ਦੇ ਦੌਰਾਨ ਪ੍ਰਧਾਨ ਮੰਤਰੀ ਮੋਦੀ
November 26th, 11:30 am
ਮੇਰੇ ਪਿਆਰੇ ਦੇਸ਼ਵਾਸੀਓ, ਨਮਸਕਾਰ, ‘ਮਨ ਕੀ ਬਾਤ’ ਵਿੱਚ ਤੁਹਾਡਾ ਸੁਆਗਤ ਹੈ, ਲੇਕਿਨ ਅੱਜ 26 ਨਵੰਬਰ ਅਸੀਂ ਕਦੇ ਵੀ ਭੁੱਲ ਨਹੀਂ ਸਕਦੇ ਹਾਂ। ਅੱਜ ਦੇ ਹੀ ਦਿਨ ਦੇਸ਼ ’ਤੇ ਸਭ ਤੋਂ ਭਿਆਨਕ ਆਤੰਕਵਾਦੀ ਹਮਲਾ ਹੋਇਆ ਸੀ। ਆਤੰਕਵਾਦੀਆਂ ਨੇ ਮੁੰਬਈ ਨੂੰ, ਪੂਰੇ ਦੇਸ਼ ਨੂੰ ਹਿਲਾ ਕੇ ਰੱਖ ਦਿੱਤਾ ਸੀ। ਲੇਕਿਨ ਇਹ ਭਾਰਤ ਦੀ ਸਮਰੱਥਾ ਹੈ ਕਿ ਅਸੀਂ ਉਸ ਹਮਲੇ ਤੋਂ ਉੱਭਰੇ ਅਤੇ ਹੁਣ ਪੂਰੇ ਹੌਂਸਲੇ ਦੇ ਨਾਲ ਆਤੰਕ ਨੂੰ ਕੁਚਲ ਭੀ ਰਹੇ ਹਾਂ। ਮੁੰਬਈ ਹਮਲੇ ਵਿੱਚ ਆਪਣਾ ਜੀਵਨ ਗਵਾਉਣ ਵਾਲੇ ਸਾਰੇ ਲੋਕਾਂ ਨੂੰ, ਮੈਂ ਸ਼ਰਧਾਂਜਲੀ ਦਿੰਦਾ ਹਾਂ। ਇਸ ਹਮਲੇ ਵਿੱਚ ਸਾਡੇ ਜੋ ਜਾਂਬਾਜ਼ ਵੀਰਗਤੀ ਨੂੰ ਪ੍ਰਾਪਤ ਹੋਏ, ਦੇਸ਼ ਅੱਜ ਉਨ੍ਹਾਂ ਨੂੰ ਯਾਦ ਕਰ ਰਿਹਾ ਹੈ।ਨਵੀਂ ਦਿੱਲੀ ਵਿੱਚ ਸ੍ਰੀ ਗੁਰੂ ਨਾਨਕ ਦੇਵ ਜੀ ਦੇ 553ਵੇਂ ਪ੍ਰਕਾਸ਼ ਪੁਰਬ ’ਤੇ ਆਯੋਜਿਤ ਸਮਾਰੋਹ ਸਮੇਂ ਪ੍ਰਧਾਨ ਮੰਤਰੀ ਦੇ ਸੰਬੋਧਨ ਦਾ ਮੂਲ-ਪਾਠ
November 07th, 08:13 pm
ਵਾਹਿਗੁਰੂ ਜੀ ਕਾ ਖਾਲਸਾ, ਵਾਹਿਗੁਰੂ ਜੀ ਕੀ ਫਤਹ, ਜੋ ਬੋਲੇ ਸੋ ਨਿਹਾਲ! ਸਤਿ ਸ੍ਰੀ ਅਕਾਲ! ਗੁਰਪੁਰਬ ਦੇ ਪਵਿੱਤਰ ਪੁਰਬ ਦੇ ਇਸ ਆਯੋਜਨ ’ਤੇ ਸਾਡੇ ਨਾਲ ਉਪਸਥਿਤ ਸਰਕਾਰ ਵਿੱਚ ਮੇਰੇ ਸਹਿਯੋਗੀ ਸ਼੍ਰੀ ਹਰਦੀਪ ਸਿੰਘ ਪੁਰੀ ਜੀ, ਸ਼੍ਰੀ ਜੌਨ ਬਰਲਾ ਜੀ, ਰਾਸ਼ਟਰੀ ਅਲਪਸੰਖਿਅਕ ਆਯੋਗ (ਘੱਟਗਿਣਤੀ ਕਮਿਸ਼ਨ) ਦੇ ਚੇਅਰਮੈਨ ਸ਼੍ਰੀ ਲਾਲਪੁਰਾ ਜੀ ਸਿੰਘ ਸਾਹਿਬ ਭਾਈ ਰਣਜੀਤ ਸਿੰਘ ਜੀ, ਸ਼੍ਰੀ ਹਰਮੀਤ ਸਿੰਘ ਕਾਲਕਾ ਜੀ, ਅਤੇ ਸਾਰੇ ਭਾਈਓ-ਭੈਣੋਂ!ਪ੍ਰਧਾਨ ਮੰਤਰੀ ਮੋਦੀ ਨੇ ਸ੍ਰੀ ਗੁਰੂ ਨਾਨਕ ਦੇਵ ਜੀ ਦੇ 553ਵੇਂ ਪ੍ਰਕਾਸ਼ ਪੁਰਬ ਦੇ ਸਮਾਰੋਹ ਵਿੱਚ ਹਿੱਸਾ ਲਿਆ
November 07th, 08:00 pm
ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਨੇ ਅੱਜ ਨਵੀਂ ਦਿੱਲੀ ਵਿਖੇ ਸ੍ਰੀ ਗੁਰੂ ਨਾਨਕ ਦੇਵ ਜੀ ਦੇ 553ਵੇਂ ਪ੍ਰਕਾਸ਼ ਪੁਰਬ ਦੇ ਸਮਾਰੋਹ ਵਿੱਚ ਹਾਜ਼ਰੀ ਭਰੀ ਅਤੇ ਅਰਦਾਸ ਕੀਤੀ। ਪ੍ਰਧਾਨ ਮੰਤਰੀ ਨੂੰ ਸ਼ਾਲ, ਸਿਰੋਪਾਓ ਅਤੇ ਕ੍ਰਿਪਾਨ ਦੇ ਕੇ ਸਨਮਾਨਿਤ ਕੀਤਾ ਗਿਆ।ਉੱਤਰ ਪ੍ਰਦੇਸ਼ ਦੇ ਝਾਂਸੀ ਵਿੱਚ 'ਰਾਸ਼ਟਰ ਰਕਸ਼ਾ ਸਮਰਪਣ ਪਰਵ' ਸਮੇਂ ਪ੍ਰਧਾਨ ਮੰਤਰੀ ਦੇ ਸੰਬੋਧਨ ਦਾ ਮੂਲ-ਪਾਠ
November 19th, 05:39 pm
ਜੌਨ ਧਰਤੀ ਪੈ ਹਮਾਈ ਰਾਨੀ ਲਕਸ਼ਮੀਬਾਈ ਜੂ ਨੇ, ਆਜ਼ਾਦੀ ਕੇ ਲਾਨੇ, ਅਪਨੋ ਸਬਈ ਨਿਯੋਛਾਰ ਕਰ ਦਓ, ਵਾ ਧਰਤੀ ਕੇ ਬਾਸਿਯਨ ਖੋਂ ਹਮਾਔ ਹਾਥ ਜੋੜ ਕੇ ਪਰਨਾਮ ਪੌਂਚੇ। ਝਾਂਸੀ ਨੇ ਤੋ ਆਜ਼ਾਦੀ ਕੀ ਅਲਖ ਜਗਾਈ ਹਤੀ। ਇਤੈ ਕੀ ਮਾਟੀ ਕੇ ਕਨ ਕਨ ਮੇਂ, ਬੀਰਤਾ ਅਤੇ ਦੇਸ ਪ੍ਰੇਮ ਬਸੋ ਹੈ। ਝਾਂਸੀ ਕੀ ਵੀਰਾਂਗਨਾ ਰਾਨੀ ਲਕਸ਼ਮੀ ਬਾਈ ਜੂ ਕੋ, ਹਮਾਓ ਕੋਟਿ ਕੋਟਿ ਨਮਨ।ਪ੍ਰਧਾਨ ਮੰਤਰੀ ਨੇ ਉੱਤਰ ਪ੍ਰਦੇਸ਼ ਦੇ ਝਾਂਸੀ ਵਿੱਚ ‘ਰਾਸ਼ਟਰ ਰਕਸ਼ਾ ਸਮਰਪਣ ਪਰਵ’ ‘ਚ ਹਿੱਸਾ ਲਿਆ
November 19th, 05:38 pm
ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਨੇ ਉੱਤਰ ਪ੍ਰਦੇਸ਼ ਦੇ ਝਾਂਸੀ ਵਿੱਚ ‘ਰਾਸ਼ਟਰੀ ਰਕਸ਼ਾ ਸਮਰਪਣ ਪਰਵ’ ‘ਚ ਹਿੱਸਾ ਲਿਆ। ਪ੍ਰਧਾਨ ਮੰਤਰੀ ਨੇ ਝਾਂਸੀ ਦੇ ਕਿਲੇ ਅੰਦਰ ਆਯੋਜਿਤ ‘ਰਾਸ਼ਟਰ ਰਕਸ਼ਾ ਸਮਰਪਣ ਪਰਵ’ ਦੀ ਇੱਕ ਵਿਸ਼ਾਲ ਰਸਮ ਦੌਰਾਨ ਰੱਖਿਆ ਮੰਤਰਾਲੇ ਦੀਆਂ ਕਈ ਨਵੀਆਂ ਪਹਿਲਾਂ ਰਾਸ਼ਟਰ ਨੂੰ ਸਮਰਪਿਤ ਕੀਤੀਆਂ। ਇਨ੍ਹਾਂ ਪ੍ਰੋਜੈਕਟਾਂ ਵਿੱਚ ‘ਐੱਨਸੀਸੀ ਐਲੂਮਨੀ ਐਸੋਸੀਏਸ਼ਨ’, ਪ੍ਰਧਾਨ ਮੰਤਰੀ ਨੂੰ ਇਸ ਐਸੋਸੀਏਸ਼ਨ ਦੇ ਪਹਿਲੇ ਮੈਂਬਰ ਵਜੋਂ ਰਜਿਸਟਰ ਕੀਤਾ ਗਿਆ; ਐੱਨਸੀਸੀ ਕੈਡੇਟਸ ਲਈ ਨੈਸ਼ਨਲ ਪ੍ਰੋਗਰਾਮ ਆੱਵ੍ ਸਿਮੂਲੇਸ਼ਨ ਟ੍ਰੇਨਿੰਗ ਦੀ ਸ਼ੁਰੂਆਤ; ਰਾਸ਼ਟਰੀ ਜੰਗੀ ਯਾਦਗਾਰ ‘ਚ ਸ਼ਹੀਦ ਨਾਇਕਾਂ ਨੂੰ ਸ਼ਰਧਾਂਜਲੀ ਭੇਟ ਕਰਨ ਲਈ ਕਿਓਸਕ; ਨੈਸ਼ਨਲ ਵਾਰ ਮੈਮੋਰੀਅਲ ਦੀ ਮੋਬਾਇਲ ਐਪ; ਭਾਰਤੀ ਸਮੁੰਦਰੀ ਫ਼ੌਜ ਲਈ ਡੀਆਰਡੀਓ ਵੱਲੋਂ ਡਿਜ਼ਾਈਨ ਤੇ ਵਿਕਸਿਤ ਕੀਤਾ ‘ਅਡਵਾਂਸਡ ਇਲੈਕਟ੍ਰੌਨਿਕ ਵਾਰਫ਼ੇਅਰ ਸੁਇਟ ‘ਸ਼ਕਤੀ’; ਹਲਕਾ ਜੰਗੀ ਹੈਲੀਕਾਪਟਰ ਤੇ ਡ੍ਰੋਨਜ਼ ਸ਼ਾਮਲ ਹਨ। ਉਨ੍ਹਾਂ ਯੂਪੀ ਡਿਫੈਂਸ ਇੰਡਸਟ੍ਰੀਅਲ ਕੌਰੀਡੋਰ ਦੇ ਝਾਂਸੀ ਨੋਡ ਵਿਖੇ ਭਾਰਤ ਡਾਇਨਾਮਿਕਸ ਲਿਮਿਟਿਡ ਦੇ 400 ਕਰੋੜ ਰੁਪਏ ਦੇ ਪ੍ਰੋਜੈਕਟ ਦਾ ਨੀਂਹ–ਪੱਥਰ ਵੀ ਰੱਖਿਆ।PM greets people on Parkash Purab of Guru Nanak
November 30th, 09:56 am
The Prime Minister, Shri Narendra Modi has greeted the people on the occasion of Parkash Purab of Shri Guru Nanak Dev Ji.Unity is Power, Unity is Strength: PM Modi during Mann Ki Baat
October 25th, 11:00 am
During Mann Ki Baat, PM Modi extended Vijaya Dashami greetings to the fellow countrymen and appreciated the people for exercising restraint during the ongoing pandemic situation. He touched upon key issues like encouraging local products. He paid rich tributes to Sardar Patel and called upon the nation to further strengthen the bond of unity. He also remembered the ideals of Maharshi Valmiki and said his teachings continue to inspire everyone even today.Address by the President of India Shri Ram Nath Kovind to the joint sitting of Two Houses of Parliament
January 31st, 01:59 pm
In his remarks ahead of the Budget Session of Parliament, PM Modi said, Let this session focus upon maximum possible economic issues and the way by which India can take advantage of the global economic scenario.PM greets the people on the 550th Prakash Parv of Shri Guru Nanak Dev Ji
November 12th, 10:30 am
Prime Minister Shri Narendra Modi greeted everyone on the occasion of the 550th Prakash Parv of Shri Guru Nanak Dev Ji. “This is a day to rededicate ourselves to fulfilling Shri Guru Nanak Dev Ji’s dream of a just, inclusive and harmonious society.”, the PM said.Society has always played active role in strengthening the country’s unity: PM during Mann Ki Baat
October 27th, 11:00 am
During ‘Mann Ki Baat’, PM Modi extended Diwali greetings to the countrymen. He mentioned about Guru Nanak Dev Ji’s teachings, India’s Nari Shakti, Sardar Patel’s invaluable contributions, the Statue of Unity and cleanliness efforts of Jawans in Siachen. The PM also recalled Allahabad High Court’s ruling of September 2010 on Ram Janmabhoomi.Every festival brings our society together: PM Modi
October 08th, 05:31 pm
PM Modi atended Vijaya Dashami celebrations in Delhi's Dwarka. Greeting the country on the occasion, PM Modi said, India is a land of festivals. Due to our vibrant culture, there is always an occasion or festival in some part of India. Every festival brings our society together.PM Modi attends Vijaya Dashami celebrations in Delhi
October 08th, 05:30 pm
PM Modi atended Vijaya Dashami celebrations in Delhi's Dwarka. Greeting the country on the occasion, PM Modi said, India is a land of festivals. Due to our vibrant culture, there is always an occasion or festival in some part of India. Every festival brings our society together.'Mann Ki Baat' is not about government but about our society and an aspirational India: PM Modi
November 25th, 11:35 am
During the 50th special episode of ‘Mann Ki Baat’, PM Narendra Modi spoke at length on several vital issues as well as revealed how he prepares for every episode. PM Modi remembered the invaluable contributions of Dr. Baba Saheb Ambedkar towards our Constitution. The PM also spoke about Guru Nanak Dev Ji’s teachings and how He showed the path of truth, duty, service, compassion and harmony towards society.PM bows to Sri Guru Nanak DevJi, on Guru Nanak Jayanti
November 23rd, 09:43 am
The Prime Minister, Shri Narendra Modi has bowed to Sri Guru Nanak DevJi, on Guru Nanak Jayanti.