Honouring the Sikh community’s faith and progress is our responsibility and privilege: PM on the 350th Shaheedi Samagam of Sri Guru Tegh Bahadur Ji
March 01st, 06:28 pm
PM Modi addressed the 350th Martyrdom Year (Shaheedi Samagam) of ‘Hind di Chadar’ Sri Guru Teg Bahadur Sahib Ji. Paying his respects, the PM stated that today we all remember the great Guru on this significant anniversary and expressed that it is a matter of great fortune to be part of such a historic and sacred event.PM Modi addresses 350th Shaheedi Samagam of Sri Guru Teg Bahadur Ji; highlights initiatives for the Sikh community and social unity
March 01st, 06:00 pm
PM Modi addressed the 350th Martyrdom Year (Shaheedi Samagam) of ‘Hind di Chadar’ Sri Guru Teg Bahadur Sahib Ji. Paying his respects, the PM stated that today we all remember the great Guru on this significant anniversary and expressed that it is a matter of great fortune to be part of such a historic and sacred event.ਵੰਦੇ ਮਾਤਰਮ ਦੇ 150 ਸਾਲ ਪੂਰੇ ਹੋਣ 'ਤੇ ਵਿਸ਼ੇਸ਼ ਚਰਚਾ ਦੌਰਾਨ ਲੋਕ ਸਭਾ ਵਿੱਚ ਪ੍ਰਧਾਨ ਮੰਤਰੀ ਦੇ ਭਾਸ਼ਣ ਦਾ ਪੰਜਾਬੀ ਅਨੁਵਾਦ
December 08th, 12:30 pm
ਮੈਂ ਤੁਹਾਡਾ ਅਤੇ ਸਦਨ ਦੇ ਸਾਰੇ ਸਤਿਕਾਰਯੋਗ ਮੈਂਬਰਾਂ ਦਾ ਦਿਲੋਂ ਧੰਨਵਾਦ ਕਰਦਾ ਹਾਂ ਕਿ ਅਸੀਂ ਇਸ ਮਹੱਤਵਪੂਰਨ ਮੌਕੇ 'ਤੇ ਇੱਕ ਸਮੂਹਿਕ ਚਰਚਾ ਦਾ ਰਾਹ ਚੁਣਿਆ ਹੈ, ਜਿਸ ਮੰਤਰ ਨੇ, ਜਿਸ ਨਾਅਰੇ ਨੇ ਦੇਸ਼ ਦੀ ਆਜ਼ਾਦੀ ਦੇ ਅੰਦੋਲਨ ਨੂੰ ਊਰਜਾ ਦਿੱਤੀ ਸੀ, ਪ੍ਰੇਰਨਾ ਦਿੱਤੀ ਸੀ, ਕੁਰਬਾਨੀ ਅਤੇ ਤਪੱਸਿਆ ਦਾ ਰਾਹ ਦਿਖਾਇਆ ਸੀ, ਉਸ ਵੰਦੇ ਮਾਤਰਮ ਨੂੰ ਮੁੜ ਯਾਦ ਕਰਨਾ, ਇਸ ਸਦਨ ਵਿੱਚ ਸਾਡਾ ਸਭ ਦਾ ਇਹ ਬਹੁਤ ਵੱਡਾ ਸੁਭਾਗ ਹੈ। ਅਤੇ ਸਾਡੇ ਲਈ ਮਾਣ ਦੀ ਗੱਲ ਹੈ ਕਿ ਵੰਦੇ ਮਾਤਰਮ ਦੇ 150 ਸਾਲ, ਅਸੀਂ ਇਸ ਇਤਿਹਾਸਕ ਮੌਕੇ ਦੇ ਗਵਾਹ ਬਣ ਰਹੇ ਹਾਂ। ਇੱਕ ਅਜਿਹਾ ਸਮਾਂ ਜੋ ਸਾਡੇ ਸਾਹਮਣੇ ਇਤਿਹਾਸ ਦੀਆਂ ਅਣਗਿਣਤ ਘਟਨਾਵਾਂ ਨੂੰ ਆਪਣੇ ਸਾਹਮਣੇ ਲੈ ਕੇ ਆਉਂਦਾ ਹੈ। ਇਹ ਚਰਚਾ ਸਦਨ ਦੀ ਵਚਨਬੱਧਤਾ ਨੂੰ ਤਾਂ ਪ੍ਰਗਟ ਕਰੇਗੀ ਹੀ, ਪਰ ਆਉਣ ਵਾਲੀਆਂ ਪੀੜ੍ਹੀਆਂ ਦੇ ਲਈ ਵੀ, ਦਰ ਪੀੜ੍ਹੀ ਦੇ ਲਈ ਵੀ ਇਹ ਸਿੱਖਿਆ ਦਾ ਸਰੋਤ ਬਣ ਸਕਦੀ ਹੈ, ਜੇਕਰ ਅਸੀਂ ਸਾਰੇ ਮਿਲ ਕੇ ਇਸ ਦੀ ਸਮਝਦਾਰੀ ਨਾਲ ਵਰਤੋਂ ਕਰੀਏ ਤਾਂ।ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਨੇ ਲੋਕ ਸਭਾ ਵਿੱਚ ਰਾਸ਼ਟਰੀ ਗੀਤ ਵੰਦੇ ਮਾਤਰਮ ਦੇ 150 ਸਾਲਾਂ ਬਾਰੇ ਵਿਸ਼ੇਸ਼ ਚਰਚਾ ਨੂੰ ਸੰਬੋਧਨ ਕੀਤਾ
December 08th, 12:00 pm
ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਨੇ ਅੱਜ ਲੋਕ ਸਭਾ ਵਿੱਚ ਰਾਸ਼ਟਰੀ ਗੀਤ ਵੰਦੇ ਮਾਤਰਮ ਦੇ 150 ਸਾਲਾਂ 'ਤੇ ਵਿਸ਼ੇਸ਼ ਚਰਚਾ ਨੂੰ ਸੰਬੋਧਨ ਕੀਤਾ। ਪ੍ਰਧਾਨ ਮੰਤਰੀ ਨੇ ਇਸ ਮਹੱਤਵਪੂਰਨ ਮੌਕੇ 'ਤੇ ਸਮੂਹਿਕ ਚਰਚਾ ਦਾ ਰਸਤਾ ਚੁਣਨ ਲਈ ਸਦਨ ਦੇ ਸਾਰੇ ਸਤਿਕਾਰਯੋਗ ਮੈਂਬਰਾਂ ਦਾ ਦਿਲੋਂ ਧੰਨਵਾਦ ਕੀਤਾ। ਉਨ੍ਹਾਂ ਕਿਹਾ ਕਿ ਵੰਦੇ ਮਾਤਰਮ, ਉਹ ਮੰਤਰ ਅਤੇ ਸੱਦਾ ਹੈ, ਜਿਸ ਨੂੰ ਯਾਦ ਕੀਤਾ ਜਾ ਰਿਹਾ ਹੈ, ਜਿਸ ਨੇ ਦੇਸ਼ ਦੀ ਆਜ਼ਾਦੀ ਦੀ ਲਹਿਰ ਨੂੰ ਊਰਜਾਵਾਨ ਅਤੇ ਪ੍ਰੇਰਿਤ ਕੀਤਾ, ਬਲੀਦਾਨ ਅਤੇ ਤਪੱਸਿਆ ਦਾ ਰਸਤਾ ਦਿਖਾਇਆ ਅਤੇ ਇਹ ਸਦਨ ਵਿੱਚ ਮੌਜੂਦ ਸਾਰਿਆਂ ਲਈ ਇੱਕ ਸਨਮਾਨ ਦੀ ਗੱਲ ਹੈ। ਸ਼੍ਰੀ ਮੋਦੀ ਨੇ ਇਸ ਗੱਲ 'ਤੇ ਜ਼ੋਰ ਦਿੱਤਾ ਕਿ ਇਹ ਮਾਣ ਦੀ ਗੱਲ ਹੈ ਕਿ ਦੇਸ਼ ਵੰਦੇ ਮਾਤਰਮ ਦੇ 150 ਸਾਲਾਂ ਦੇ ਇਤਿਹਾਸਕ ਮੌਕੇ ਦਾ ਗਵਾਹ ਬਣ ਰਿਹਾ ਹੈ। ਉਨ੍ਹਾਂ ਕਿਹਾ ਕਿ ਇਹ ਸਮਾਂ ਇਤਿਹਾਸ ਦੀਆਂ ਅਣਗਿਣਤ ਘਟਨਾਵਾਂ ਸਾਡੇ ਸਾਹਮਣੇ ਲਿਆਉਂਦਾ ਹੈ। ਪ੍ਰਧਾਨ ਮੰਤਰੀ ਨੇ ਜ਼ੋਰ ਦੇ ਕੇ ਕਿਹਾ ਕਿ ਇਹ ਚਰਚਾ ਨਾ ਸਿਰਫ਼ ਸਦਨ ਦੀ ਵਚਨਬੱਧਤਾ ਨੂੰ ਦਰਸਾਉਂਦੀ ਹੈ ਬਲਕਿ ਆਉਣ ਵਾਲੀਆਂ ਪੀੜ੍ਹੀਆਂ ਲਈ ਸਿੱਖਿਆ ਦੇ ਸਰੋਤ ਵਜੋਂ ਵੀ ਕੰਮ ਕਰ ਸਕਦੀ ਹੈ, ਜੇਕਰ ਸਾਰੇ ਸਮੂਹਿਕ ਤੌਰ 'ਤੇ ਇਸ ਦੀ ਚੰਗੀ ਵਰਤੋ ਕਰਦੇ ਹਨ।ਕੁਰੂਕਸ਼ੇਤਰ ਵਿੱਚ ਸ੍ਰੀ ਗੁਰੂ ਤੇਗ਼ ਬਹਾਦਰ ਜੀ ਦੇ 350ਵੇਂ ਸ਼ਹੀਦੀ ਦਿਹਾੜੇ ਮੌਕੇ ਪ੍ਰਧਾਨ ਮੰਤਰੀ ਦੇ ਸੰਬੋਧਨ ਦਾ ਪੰਜਾਬੀ ਅਨੁਵਾਦ
November 25th, 04:40 pm
ਹਰਿਆਣਾ ਦੇ ਰਾਜਪਾਲ ਅਸੀਮ ਘੋਸ਼ ਜੀ, ਹਰਮਨ ਪਿਆਰੇ ਮੁੱਖ ਮੰਤਰੀ ਨਾਇਬ ਸਿੰਘ ਸੈਣੀ ਜੀ, ਕੇਂਦਰੀ ਮੰਤਰੀ ਮੰਡਲ ਦੇ ਮੇਰੇ ਸਾਥੀ ਮਨੋਹਰ ਲਾਲ ਜੀ, ਰਾਓ ਇੰਦਰਜੀਤ ਸਿੰਘ ਜੀ, ਕ੍ਰਿਸ਼ਨਪਾਲ ਜੀ, ਹਰਿਆਣਾ ਐੱਸਜੀਪੀਸੀ ਦੇ ਪ੍ਰਧਾਨ ਜਗਦੀਸ਼ ਸਿੰਘ ਝੀਂਡਾ ਜੀ ਤੇ ਹੋਰ ਪਤਵੰਤੇ ਸੱਜਣੋ।ਪ੍ਰਧਾਨ ਮੰਤਰੀ ਸ੍ਰੀ ਨਰੇਂਦਰ ਮੋਦੀ ਨੇ ਹਰਿਆਣਾ ਦੇ ਕੁਰੂਕਸ਼ੇਤਰ ਵਿੱਚ ਸ੍ਰੀ ਗੁਰੂ ਤੇਗ਼ ਬਹਾਦਰ ਜੀ ਦੇ 350ਵੇਂ ਸ਼ਹੀਦੀ ਦਿਹਾੜੇ 'ਤੇ ਪ੍ਰੋਗਰਾਮ ਨੂੰ ਸੰਬੋਧਨ ਕੀਤਾ
November 25th, 04:38 pm
ਪ੍ਰਧਾਨ ਮੰਤਰੀ ਸ੍ਰੀ ਨਰੇਂਦਰ ਮੋਦੀ ਨੇ ਅੱਜ ਹਰਿਆਣਾ ਦੇ ਕੁਰੂਕਸ਼ੇਤਰ ਵਿੱਚ ਸ੍ਰੀ ਗੁਰੂ ਤੇਗ਼ ਬਹਾਦਰ ਜੀ ਦੇ 350ਵੇਂ ਸ਼ਹੀਦੀ ਦਿਹਾੜੇ ਸਬੰਧੀ ਕਰਵਾਏ ਗਏ ਪ੍ਰੋਗਰਾਮ ਨੂੰ ਸੰਬੋਧਨ ਕੀਤਾ। ਪ੍ਰਧਾਨ ਮੰਤਰੀ ਨੇ ਇਸ ਮੌਕੇ ਆਪਣੇ ਸੰਬੋਧਨ ਵਿੱਚ ਕਿਹਾ ਕਿ ਅੱਜ ਦਾ ਦਿਨ ਭਾਰਤ ਦੀ ਵਿਰਾਸਤ ਦਾ ਇੱਕ ਬੇਮਿਸਾਲ ਸੰਗਮ ਹੈ। ਉਨ੍ਹਾਂ ਨੇ ਇਸ ਗੱਲ ਦਾ ਜ਼ਿਕਰ ਕੀਤਾ ਕਿ ਸਵੇਰੇ ਉਹ ਰਾਮਾਇਣ ਦੀ ਨਗਰੀ ਅਯੁੱਧਿਆ ਵਿੱਚ ਸਨ ਅਤੇ ਹੁਣ ਗੀਤਾ ਦੀ ਨਗਰੀ ਕੁਰੂਕਸ਼ੇਤਰ ਵਿੱਚ ਹਨ। ਉਨ੍ਹਾਂ ਕਿਹਾ ਕਿ ਸਾਰੇ ਲੋਕ ਗੁਰੂ ਤੇਗ਼ ਬਹਾਦਰ ਜੀ ਨੂੰ ਉਨ੍ਹਾਂ ਦੇ 350ਵੇਂ ਸ਼ਹੀਦੀ ਦਿਹਾੜੇ ਮੌਕੇ ਸ਼ਰਧਾਂਜਲੀ ਭੇਟ ਕਰ ਰਹੇ ਹਨ। ਪ੍ਰਧਾਨ ਮੰਤਰੀ ਨੇ ਪ੍ਰੋਗਰਾਮ ਵਿੱਚ ਮੌਜੂਦ ਸੰਤਾਂ ਅਤੇ ਸਤਿਕਾਰਯੋਗ ਸੰਗਤ ਦੀ ਮੌਜੂਦਗੀ ਲਈ ਧੰਨਵਾਦ ਪ੍ਰਗਟ ਕੀਤਾ ਅਤੇ ਸਾਰਿਆਂ ਪ੍ਰਤੀ ਆਪਣੀ ਸ਼ਰਧਾ ਪ੍ਰਗਟ ਕੀਤੀ।ਪ੍ਰਧਾਨ ਮੰਤਰੀ ਨੇ ਸ੍ਰੀ ਗੁਰੂ ਤੇਗ਼ ਬਹਾਦਰ ਜੀ ਦੇ 350ਵੇਂ ਸ਼ਹੀਦੀ ਦਿਹਾੜੇ 'ਤੇ ਸ਼ਰਧਾਂਜਲੀ ਭੇਟ ਕੀਤੀ
November 25th, 09:56 am
ਸ੍ਰੀ ਗੁਰੂ ਤੇਗ਼ ਬਹਾਦਰ ਜੀ ਦੇ 350ਵੇਂ ਸ਼ਹੀਦੀ ਦਿਹਾੜੇ 'ਤੇ ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਨੇ ਅੱਜ ਉਨ੍ਹਾਂ ਦੇ ਲਾਸਾਨੀ ਹੌਸਲੇ ਅਤੇ ਸਰਬ-ਉੱਚ ਕੁਰਬਾਨੀ ਨੂੰ ਸ਼ਰਧਾਂਜਲੀ ਭੇਟ ਕੀਤੀ।ਪ੍ਰਧਾਨ ਮੰਤਰੀ ਨੇ ਸ੍ਰੀ ਗੁਰੂ ਤੇਗ਼ ਬਹਾਦਰ ਜੀ ਨੂੰ ਪਵਿੱਤਰ ਪ੍ਰਕਾਸ਼ ਪੁਰਬ 'ਤੇ ਸ਼ਰਧਾਂਜਲੀ ਅਰਪਿਤ ਕੀਤੀ
April 18th, 12:26 pm
ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਨੇ ਅੱਜ ਪਵਿੱਤਰ ਪ੍ਰਕਾਸ਼ ਪੁਰਬ 'ਤੇ ਸ੍ਰੀ ਤੇਗ਼ ਬਹਾਦਰ ਨੂੰ ਸ਼ਰਧਾਂਜਲੀ ਭੇਟ ਕੀਤੀ ਹੈ। ਸ਼੍ਰੀ ਮੋਦੀ ਨੇ ਕਿਹਾ ਕਿ ਸ੍ਰੀ ਗੁਰੂ ਤੇਗ ਬਹਾਦਰ ਦਾ ਜੀਵਨ ਸਾਹਸ ਅਤੇ ਹਮਦਰਦੀ ਭਰੀ ਸੇਵਾ ਦਾ ਪ੍ਰਤੀਕ ਹੈ, ਜੋ ਅਨਿਆਂ ਦੇ ਵਿਰੁੱਧ ਲੜਾਈ ਵਿੱਚ ਅਡੋਲ ਸਨ।ਪ੍ਰਧਾਨ ਮੰਤਰੀ ਨੇ ਸ੍ਰੀ ਗੁਰੂ ਤੇਗ਼ ਬਹਾਦਰ ਜੀ ਨੂੰ ਉਨ੍ਹਾਂ ਦੇ ਸ਼ਹੀਦੀ ਦਿਵਸ ’ਤੇ ਨਮਨ ਕੀਤਾ
December 06th, 08:07 pm
ਪ੍ਰਧਾਨ ਮੰਤਰੀ, ਸ਼੍ਰੀ ਨਰੇਂਦਰ ਮੋਦੀ ਨੇ ਸ੍ਰੀ ਗੁਰੂ ਤੇਗ਼ ਬਹਾਦਰ ਜੀ ਨੂੰ ਉਨ੍ਹਾਂ ਦੇ ਸ਼ਹੀਦੀ ਦਿਵਸ ’ਤੇ ਸ਼ਰਧਾਂਜਲੀ ਅਰਪਿਤ ਕੀਤੀ ਹੈ। ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਨੇ ਨਿਆਂ, ਸਮਾਨਤਾ ਅਤੇ ਮਾਨਵਤਾ ਦੀ ਰੱਖਿਆ ਦੇ ਲਈ ਸ੍ਰੀ ਗੁਰੂ ਤੇਗ਼ ਬਹਾਦਰ ਜੀ ਦੇ ਲਾਸਾਨੀ ਦਲੇਰੀ ਅਤੇ ਬਲੀਦਾਨ ਨੂੰ ਯਾਦ ਕੀਤਾ।BJP is emphasizing the true social empowerment of Dalits and OBC: PM Modi in Patiala, Punjab
May 23rd, 05:00 pm
Ahead of the impending Lok Sabha elections in 2024, Prime Minister Narendra Modi addressed a powerful rally amid a passionate welcome by the people of Patiala, Punjab. PM Modi began his address by paying rich tributes to the land of ‘Guru Tegh Bahadur.’ He said, “After the five phases of voting, the message of the people of India resonates with ‘Fir ek Baar, Modi Sarkar’.” He urged Punjab to vote for the BJP to ensure a ‘Viksit Bharat.’Passionate welcome for PM Modi in Patiala as he addresses a powerful rally in Punjab
May 23rd, 04:30 pm
Ahead of the impending Lok Sabha elections in 2024, Prime Minister Narendra Modi addressed a powerful rally amid a passionate welcome by the people of Patiala, Punjab. PM Modi began his address by paying rich tributes to the land of ‘Guru Tegh Bahadur.’ He said, “After the five phases of voting, the message of the people of India resonates with ‘Fir ek Baar, Modi Sarkar’.” He urged Punjab to vote for the BJP to ensure a ‘Viksit Bharat.’ਪ੍ਰਧਾਨ ਮੰਤਰੀ ਨੇ ਸ੍ਰੀ ਗੁਰੂ ਤੇਗ਼ ਬਹਾਦਰ ਜੀ ਨੂੰ ਉਨ੍ਹਾਂ ਦੇ ਸ਼ਹੀਦੀ ਦਿਵਸ ‘ਤੇ ਨਮਨ ਕੀਤਾ
December 17th, 01:24 pm
ਪ੍ਰਧਾਨ ਮੰਤਰੀ, ਸ਼੍ਰੀ ਨਰੇਂਦਰ ਮੋਦੀ ਨੇ ਸ੍ਰੀ ਗੁਰੂ ਤੇਗ਼ ਬਹਾਦਰ ਜੀ ਨੂੰ ਉਨ੍ਹਾਂ ਦੇ ਸ਼ਹੀਦੀ ਦਿਵਸ ‘ਤੇ ਸ਼ਰਧਾਂਜਲੀ ਅਰਪਿਤ ਕੀਤੀ ਹੈ। ਸ਼੍ਰੀ ਮੋਦੀ ਨੇ ਕਿਹਾ ਕਿ ਸੁਤੰਤਰਤਾ ਅਤੇ ਮਨੁੱਖੀ ਗਰਿਮਾ ਦੇ ਲਈ ਸ੍ਰੀ ਗੁਰੂ ਤੇਗ਼ ਬਹਾਦਰ ਜੀ ਦਾ ਅਦੁੱਤੀ ਬਲੀਦਾਨ ਅਮਿਟ ਹੈ, ਜੋ ਮਨੁੱਖਤਾ ਨੂੰ ਅਖੰਡਤਾ ਅਤੇ ਕਰੁਣਾ ਦੇ ਨਾਲ ਜਿਉਣ ਦੇ ਲਈ ਪ੍ਰੇਰਿਤ ਕਰਦਾ ਹੈ।ਪ੍ਰਧਾਨ ਮੰਤਰੀ ਨੇ ਸ੍ਰੀ ਗੁਰੂ ਤੇਗ਼ ਬਹਾਦਰ ਜੀ ਨੂੰ ਉਨ੍ਹਾਂ ਦੇ ਸ਼ਹੀਦੀ ਦਿਵਸ ’ਤੇ ਸ਼ਰਧਾਂਜਲੀ ਅਰਪਿਤ ਕੀਤੀ
November 28th, 12:27 pm
ਪ੍ਰਧਾਨ ਮੰਤਰੀ, ਸ਼੍ਰੀ ਨਰੇਂਦਰ ਮੋਦੀ ਨੇ ਸ੍ਰੀ ਗੁਰੂ ਤੇਗ਼ ਬਹਾਦਰ ਜੀ ਦੇ ਸ਼ਹੀਦੀ ਦਿਵਸ ’ਤੇ ਉਨ੍ਹਾਂ ਨੂੰ ਸ਼ਰਧਾਂਜਲੀਆਂ ਅਰਪਿਤ ਕੀਤੀਆਂ ਹਨ।ਨਵੀਂ ਦਿੱਲੀ ਵਿੱਚ ਆਪਣੀ ਰਿਹਾਇਸ਼ 'ਤੇ ਸਿੱਖ ਵਫ਼ਦ ਦੀ ਮੇਜ਼ਬਾਨੀ ਬਾਰੇ ਪ੍ਰਧਾਨ ਮੰਤਰੀ ਦੇ ਸੰਬੋਧਨ ਦਾ ਮੂਲ-ਪਾਠ
April 29th, 05:31 pm
NID ਫਾਉਂਡੇਸ਼ਨ ਦੇ ਮੁੱਖ ਸੁਰੱਖਿਅਕ ਤੇ ਚੰਡੀਗੜ੍ਹ ਯੂਨੀਵਰਸਿਟੀ ਦੇ ਚਾਂਸਲਰ ਮੇਰੇ ਮਿੱਤਰ ਸ਼੍ਰੀ ਸਤਨਾਮ ਸਿੰਘ ਸੰਧੂ ਜੀ, NID ਫਾਉਂਡੇਸ਼ਨ ਦੇ ਸਾਰੇ ਮੈਂਬਰ ਅਤੇ ਸਾਰੇ ਸਨਮਾਨਤ ਸਾਥੀਗਣ! ਤੁਹਾਡੇ ਵਿੱਚੋਂ ਕੁਝ ਲੋਕਾਂ ਨੂੰ ਪਹਿਲਾਂ ਤੋਂ ਜਾਣਨ ਦਾ, ਮਿਲਣ ਦਾ ਅਵਸਰ ਮੈਨੂੰ ਮਿਲਦਾ ਰਿਹਾ ਹੈ। ਗੁਰੂਦੁਆਰਿਆਂ ਵਿੱਚ ਜਾਣਾ, ਸੇਵਾ ਵਿੱਚ ਸਮਾਂ ਦੇਣਾ, ਲੰਗਰਪਾਣਾ, ਸਿੱਖ ਪਰਿਵਾਰਾਂ ਦੇ ਘਰਾਂ ‘ਤੇ ਰਹਿਣਾ, ਇਹ ਮੇਰੇ ਜੀਵਨ ਦਾ ਇੱਕ ਬਹੁਤ ਵੱਡਾ ਸੁਭਾਵਿਕ ਹਿੱਸਾ ਰਿਹਾ ਹੈ। ਇੱਥੇ ਪ੍ਰਧਾਨ ਮੰਤਰੀ ਆਵਾਸ ਵਿੱਚ ਵੀ ਸਮੇਂ-ਸਮੇਂ ‘ਤੇ ਸਿੱਖ ਸੰਤਾਂ ਦੇ ਚਰਣ ਪੈਂਦੇ ਰਹਿੰਦੇ ਹਨ ਅਤੇ ਇਹ ਮੇਰਾ ਵੱਡਾ ਸੁਭਾਗ ਰਿਹਾ ਹੈ। ਉਨ੍ਹਾਂ ਦੀ ਸੰਗਤ ਦਾ ਸੁਭਾਗ ਮੈਨੂੰ ਅਕਸਰ ਮਿਲਦਾ ਰਹਿੰਦਾ ਹੈ।Prime Minister Narendra Modi interacts with Sikh delegation at his residence
April 29th, 05:30 pm
PM Modi hosted a Sikh delegation at 7 Lok Kalyan Marg. Bowing to the great contribution and sacrifices of the Gurus, the PM recalled how Guru Nanak Dev ji awakened the consciousness of the entire nation and brought the nation out of darkness and took it on the path of light.No place for corruption in 'Nawa Punjab', law and order will prevail: PM Modi
February 15th, 11:46 am
Prime Minister Narendra Modi addressed a public meeting in Jalandhar, Punjab. He said, “Punjab has supported me, given me a lot. I will always be indebted to this place; hence I will always work to uplift the state. It's certain that an NDA will form a government in Punjab. Nawa Punjab, Bhajpa De Naal.”PM Modi campaigns in Punjab’s Jalandhar
February 14th, 04:37 pm
Prime Minister Narendra Modi addressed a public meeting in Jalandhar, Punjab. He said, “Punjab has supported me, given me a lot. I will always be indebted to this place; hence I will always work to uplift the state. It's certain that an NDA will form a government in Punjab. Nawa Punjab, Bhajpa De Naal.”Today, the mantra of the country is – Ek Bharat, Shreshtha Bharat: PM Modi
December 25th, 03:05 pm
Addressing Gurpurab celebrations of Guru Nanak Dev Ji at Gurudwara Lakhpat Sahib in Gujarat via video conferencing, PM Modi said that efforts were being made at every level for the message of Guru Nanak Dev Ji to reach the whole world. The countrymen had been wishing for easy access to Kartarpur Sahib. In 2019, our government completed the work of the Kartarpur Corridor, he added.PM addresses Gurpurab celebrations of Guru Nanak Dev Ji at Gurudwara Lakhpat Sahib, Gujarat
December 25th, 12:09 pm
Addressing Gurpurab celebrations of Guru Nanak Dev Ji at Gurudwara Lakhpat Sahib in Gujarat via video conferencing, PM Modi said that efforts were being made at every level for the message of Guru Nanak Dev Ji to reach the whole world. The countrymen had been wishing for easy access to Kartarpur Sahib. In 2019, our government completed the work of the Kartarpur Corridor, he added.ਪ੍ਰਧਾਨ ਮੰਤਰੀ ਨੇ ਸ੍ਰੀ ਗੁਰੂ ਤੇਗ਼ ਬਹਾਦਰ ਜੀ ਨੂੰ ਉਨ੍ਹਾਂ ਦੇ ਸ਼ਹੀਦੀ ਦਿਵਸ ’ਤੇ ਨਮਨ ਕੀਤਾ
December 08th, 01:52 pm
ਪ੍ਰਧਾਨ ਮੰਤਰੀ, ਸ਼੍ਰੀ ਨਰੇਂਦਰ ਮੋਦੀ ਨੇ ਸ੍ਰੀ ਗੁਰੂ ਤੇਗ਼ ਬਹਾਦਰ ਜੀ ਨੂੰ ਉਨ੍ਹਾਂ ਦੇ ਸ਼ਹੀਦੀ ਦਿਵਸ ’ਤੇ ਸ਼ਰਧਾਂਜਲੀਆਂ ਅਰਪਿਤ ਕੀਤੀਆਂ ਹਨ।