ਪ੍ਰਧਾਨ ਮੰਤਰੀ 23 ਜਨਵਰੀ ਨੂੰ ਕੇਰਲ ਦਾ ਦੌਰਾ ਕਰਨਗੇ

January 22nd, 02:23 pm

ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ 23 ਜਨਵਰੀ, 2026 ਨੂੰ ਕੇਰਲ ਦਾ ਦੌਰਾ ਕਰਨਗੇ। ਸਵੇਰੇ ਲਗਭਗ 10:45 ਵਜੇ ਪ੍ਰਧਾਨ ਮੰਤਰੀ ਤਿਰੂਵਨੰਤਪੁਰਮ ਵਿੱਚ ਵੱਖ-ਵੱਖ ਵਿਕਾਸ ਪ੍ਰੋਜੈਕਟਾਂ ਦਾ ਨੀਂਹ ਪੱਥਰ ਰੱਖਣਗੇ, ਉਦਘਾਟਨ ਕਰਨਗੇ ਅਤੇ ਹਰੀ ਝੰਡੀ ਦਿਖਾਉਣਗੇ। ਉਹ ਇਸ ਮੌਕੇ ਇਕੱਠ ਨੂੰ ਵੀ ਸੰਬੋਧਨ ਕਰਨਗੇ।

ਪ੍ਰਧਾਨ ਮੰਤਰੀ ਨੇ ਕੇਰਲ ਦੇ ਗੁਰੂਵਯੂਰ ਮੰਦਿਰ ਵਿੱਚ ਦਰਸ਼ਨ ਕੀਤੇ ਅਤੇ ਪੂਜਾ-ਅਰਚਨਾ ਕੀਤੀ

January 17th, 01:59 pm

ਪ੍ਰਧਾਨ ਮੰਤਰੀ, ਸ਼੍ਰੀ ਨਰੇਂਦਰ ਮੋਦੀ ਨੇ ਅੱਜ ਕੇਰਲ ਦੇ ਗੁਰੂਵਯੂਰ ਮੰਦਿਰ ਵਿੱਚ ਦਰਸ਼ਨ ਕੀਤੇ ਅਤੇ ਪੂਜਾ-ਅਰਚਨਾ ਕੀਤੀ।