ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਨੂੰ ਭਾਰਤ ਦੇ ਸਭ ਤੋਂ ਲੰਬੇ ਸਮੇਂ ਤੱਕ ਲਗਾਤਾਰ ਸੇਵਾ ਨਿਭਾਉਣ ਵਾਲੇ ਲੋਕਤੰਤਰੀ ਢੰਗ ਨਾਲ ਚੁਣੇ ਗਏ ਪ੍ਰਧਾਨ ਮੰਤਰੀ ਬਣਨ ’ਤੇ ਦੁਨੀਆ ਭਰ ਦੇ ਨੇਤਾਵਾਂ ਨੇ ਵਧਾਈ ਦਿੱਤੀ
June 09th, 07:32 pm
ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਨੂੰ ਭਾਰਤ ਦੇ ਸਭ ਤੋਂ ਲੰਬੇ ਸਮੇਂ ਤੱਕ ਲਗਾਤਾਰ ਸੇਵਾ ਨਿਭਾਉਣ ਵਾਲੇ ਲੋਕਤੰਤਰੀ ਢੰਗ ਨਾਲ ਚੁਣੇ ਗਏ ਪ੍ਰਧਾਨ ਮੰਤਰੀ ਬਣਨ ਦੀ ਪੂਰਵ ਸੰਧਿਆ ’ਤੇ ਦੁਨੀਆ ਭਰ ਦੇ ਨੇਤਾਵਾਂ ਵੱਲੋਂ ਦਿਲੋਂ ਵਧਾਈ ਸੁਨੇਹੇ ਪ੍ਰਾਪਤ ਹੋਏ ਹਨ। ਆਲਮੀ ਨੇਤਾਵਾਂ ਨੇ ਪ੍ਰਧਾਨ ਮੰਤਰੀ ਦੀ ਅਗਵਾਈ ਹੇਠ ਹੋਏ ਪਰਿਵਰਤਨਕਾਰੀ ਸ਼ਾਸਨ, ‘ਗਲੋਬਲ ਸਾਊਥ’ ਦੇ ਸਪਸ਼ਟ ਸਮਰਥਨ ਅਤੇ ਇੱਕ ਸੰਮਲਿਤ ਅਤੇ ਆਰਥਿਕ ਤੌਰ ’ਤੇ ਮਜ਼ਬੂਤ ਭਾਰਤ ਲਈ ਉਨ੍ਹਾਂ ਦੇ ਵਿਜ਼ਨ ਦੀ ਸ਼ਲਾਘਾ ਕੀਤੀ ਹੈ।PM Modi expresses gratitude to world leaders for birthday wishes
September 17th, 03:03 pm
The Prime Minister Shri Narendra Modi expressed his gratitude to the world leaders for greetings on his 75th birthday, today.ਪ੍ਰਧਾਨ ਮੰਤਰੀ ਦੀ ਪਾਪੁਆ ਨਿਊ ਗਿਨੀ ਦੇ ਪ੍ਰਧਾਨ ਮੰਤਰੀ ਨਾਲ ਮੀਟਿੰਗ
May 22nd, 08:39 am
ਪ੍ਰਧਾਨ ਮੰਤਰੀ, ਸ਼੍ਰੀ ਨਰੇਂਦਰ ਮੋਦੀ ਨੇ ਭਾਰਤ-ਪ੍ਰਸ਼ਾਂਤ ਦ੍ਵੀਪ ਸਮੂਹ ਸਹਿਯੋਗ ਮੰਚ (ਐੱਫਆਈਪੀਆਈਸੀ) ਦੀ ਤੀਸਰੀ ਸਮਿਟ ਦੌਰਾਨ 22 ਮਈ 2023 ਨੂੰ ਪੋਰਟ ਮੋਰੇਸਬੀ ਵਿਖੇ ਪਾਪੂਆ ਨਿਊ ਗਿਨੀ (ਪੀਐੱਨਜੀ) ਦੇ ਪ੍ਰਧਾਨ ਮੰਤਰੀ ਮਹਾਮਹਿਮ ਸ਼੍ਰੀ ਜੇਮਸ ਮੈਰਾਪੇ (Mr. James Marape) ਦੇ ਨਾਲ ਦੁਵੱਲੀ ਮੀਟਿੰਗ ਕੀਤੀ।