PM Modi urges countrymen to participate and make the Digital Census 2027 a success in Mann Ki Baat
April 26th, 11:30 am
In this month’s Mann Ki Baat episode, PM Modi highlighted India’s strides in the nuclear and wind energy sectors. He also touched upon several important topics, including the teachings of Bhagwan Buddha, Beating Retreat ceremony, nature conservation, bamboo sector, ancient texts and the Mathematical Olympiad Programme. The PM also spoke about the ongoing Digital Census campaign and urged everyone to participate in the process.ਪ੍ਰਧਾਨ ਮੰਤਰੀ 26 ਸਤੰਬਰ ਨੂੰ ਬਿਹਾਰ ਦੀ ਮੁੱਖ ਮੰਤਰੀ ਮਹਿਲਾ ਰੁਜ਼ਗਾਰ ਯੋਜਨਾ ਸ਼ੁਰੂ ਕਰਨਗੇ
September 25th, 06:44 pm
ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ 26 ਸਤੰਬਰ ਨੂੰ ਸਵੇਰੇ 11 ਵਜੇ ਵੀਡੀਓ ਕਾਨਫਰੰਸਿੰਗ ਰਾਹੀਂ ਬਿਹਾਰ ਦੀ ਮੁੱਖ ਮੰਤਰੀ ਮਹਿਲਾ ਰੁਜ਼ਗਾਰ ਯੋਜਨਾ ਸ਼ੁਰੂ ਕਰਨਗੇ। ਪ੍ਰੋਗਰਾਮ ਦੌਰਾਨ ਪ੍ਰਧਾਨ ਮੰਤਰੀ ਬਿਹਾਰ ਦੀਆਂ 75 ਲੱਖ ਮਹਿਲਾਵਾਂ ਦੇ ਬੈਂਕ ਖ਼ਾਤਿਆਂ ਵਿੱਚ ਸਿੱਧੇ 10-10 ਹਜ਼ਾਰ ਰੁਪਏ, ਯਾਨੀ ਕੁੱਲ 7,500 ਕਰੋੜ ਰੁਪਏ ਟ੍ਰਾਸਫ਼ਰ ਕਰਨਗੇ।ਪ੍ਰਧਾਨ ਮੰਤਰੀ 28 ਫਰਵਰੀ ਨੂੰ ਨਵੀਂ ਦਿੱਲੀ ਵਿੱਚ ਜਹਾਨ-ਏ-ਖੁਸਰੋ 2025 ਵਿੱਚ ਹਿੱਸਾ ਲੈਣਗੇ
February 27th, 06:30 pm
ਨਵੀਂ ਦਿੱਲੀ ਵਿੱਚ ਸ਼ਾਨਦਾਰ ਸੂਫੀ ਸੰਗੀਤ ਸਮਾਰੋਹ, ਜਹਾਨ-ਏ-ਖੁਸਰੋ 2025 ਵਿੱਚ ਹਿੱਸਾ ਲੈਣਗੇ।