ਨਵੀਂ ਦਿੱਲੀ ਵਿੱਚ ਐੱਮ.ਐੱਸ ਸਵਾਮੀਨਾਥਨ ਸ਼ਤਾਬਦੀ ਅੰਤਰਰਾਸ਼ਟਰੀ ਸੰਮੇਲਨ ਵਿੱਚ ਪ੍ਰਧਾਨ ਮੰਤਰੀ ਦੇ ਸੰਬੋਧਨ ਦਾ ਮੂਲ-ਪਾਠ
August 07th, 09:20 am
ਮੰਤਰੀ ਮੰਡਲ(ਕੈਬਨਿਟ) ਦੇ ਮੇਰੇ ਸਹਿਯੋਗੀ ਸ਼ਿਵਰਾਜ ਸਿੰਘ ਚੌਹਾਨ ਜੀ, ਐੱਮ.ਐੱਸ. ਸਵਾਮੀਨਾਥਨ ਰਿਸਰਚ ਫਾਊਂਡੇਸ਼ਨ ਦੀ ਚੇਅਰਪਰਸਨ ਡਾ. ਸੌਮਯਾ ਸਵਾਮੀਨਾਥਨ ਜੀ, ਨੀਤੀ ਆਯੋਗ ਦੇ ਮੈਂਬਰ ਡਾ. ਰਮੇਸ਼ ਚੰਦ ਜੀ, ਮੈਂ ਦੇਖ ਰਿਹਾ ਹਾਂ ਸਵਾਮੀਨਾਥਨ ਜੀ ਦੇ ਪਰਿਵਾਰ ਨੂੰ ਵੀ ਸਾਰੇ ਜਨ ਇੱਥੇ ਮੌਜੂਦ ਹਨ, ਮੈਂ ਉਨ੍ਹਾਂ ਨੂੰ ਵੀ ਪ੍ਰਣਾਮ ਕਰਦਾ ਹਾਂ। ਸਾਰੇ ਸਾਇੰਸਟਿਸਟਸ, ਹੋਰ ਮਹਾਨੁਭਾਵ, ਦੇਵੀਓ ਅਤੇ ਸੱਜਣੋਂ!ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਨੇ ਐੱਮਐੱਸ ਸਵਾਮੀਨਾਥਨ ਸ਼ਤਾਬਦੀ ਅੰਤਰਰਾਸ਼ਟਰੀ ਸੰਮੇਲਨ (M.S. Swaminathan Centenary International Conference) ਨੂੰ ਸੰਬੋਧਨ ਕੀਤਾ
August 07th, 09:00 am
ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਨੇ ਅੱਜ ਨਵੀਂ ਦਿੱਲੀ ਸਥਿਤ ਆਈਸੀਏਆਰ ਪੂਸਾ(ICAR PUSA) ਵਿੱਚ ਐੱਮਐੱਸ ਸਵਾਮੀਨਾਥਨ ਸ਼ਤਾਬਦੀ ਅੰਤਰਰਾਸ਼ਟਰੀ ਸੰਮੇਲਨ (M.S. Swaminathan Centenary International Conference) ਦਾ ਉਦਘਾਟਨ ਕੀਤਾ ਆਤੇ ਸੰਮੇਲਨ ਕੀਤਾ। ਪ੍ਰੋਫੈਸਰ ਐੱਮਐੱਸ ਸਵਾਮੀਨਾਥਨ ਨੂੰ ਸ਼ਰਧਾਂਜਲੀ ਅਰਪਿਤ ਕਰਦੇ ਹੋਏ, ਪ੍ਰਧਾਨ ਮੰਤਰੀ ਨੇ ਉਨ੍ਹਾਂ ਨੂੰ ਇੱਕ ਦੂਰਦਰਸ਼ੀ ਵਿਅਕਤਿਤਵ ਵਰਣਨ ਕਰਦੇ ਹੋਏ ਕਿਹਾ ਕਿ ਉਨ੍ਹਾਂ ਦਾ ਯੋਗਦਾਨ ਕਿਸੇ ਵੀ ਯੁਗ ਤੋਂ ਪਰੇ ਹੈ। ਉਨ੍ਹਾਂ ਨੇ ਕਿਹਾ ਕਿ ਪ੍ਰੋਫੈਸਰ ਸਵਾਮੀਨਾਥਨ ਇੱਕ ਮਹਾਨ ਵਿਗਿਆਨੀ ਸਨ, ਜਿਨ੍ਹਾਂ ਨੇ ਵਿਗਿਆਨ ਨੂੰ ਜਨਸੇਵਾ ਦੇ ਮਾਧਿਅਮ ਵਿੱਚ ਬਦਲ ਦਿੱਤਾ। ਸ਼੍ਰੀ ਮੋਦੀ ਨੇ ਕਿਹਾ ਕਿ ਪ੍ਰੋਫੈਸਰ ਸਵਾਮੀਨਾਥਨ ਨੇ ਰਾਸ਼ਟਰ ਦੀ ਖੁਰਾਕ ਸੁਰੱਖਿਆ ਸੁਨਿਸ਼ਚਿਤ ਕਰਨ ਦੇ ਲਈ ਆਪਣਾ ਜੀਵਨ ਸਮਰਪਿਤ ਕਰ ਦਿੱਤਾ। ਉਨ੍ਹਾਂ ਨੇ ਕਿਹਾ ਕਿ ਪ੍ਰੋਫੈਸਰ ਸਵਾਮੀਨਾਥਨ ਨੇ ਇੱਕ ਐਸੀ ਚੇਤਨਾ ਜਾਗਰਿਤ ਕੀਤੀ ਜੋ ਆਉਣ ਵਾਲੀਆਂ ਸਦੀਆਂ ਤੱਕ ਭਾਰਤ ਦੀਆਂ ਨੀਤੀਆਂ ਅਤੇ ਪ੍ਰਾਥਮਿਕਤਾਵਾਂ ਦਾ ਮਾਰਗਦਰਸ਼ਨ ਕਰਦੀ ਰਹੇਗੀ। ਉਨ੍ਹਾਂ ਨੇ ਸਵਾਮੀਨਾਥਨ ਜਨਮ ਸ਼ਤਾਬਦੀ ਸਮਾਰੋਹ ਦੇ ਅਵਸਰ ‘ਤੇ ਸਭ ਨੂੰ ਸ਼ੁਭਕਾਮਨਾਵਾਂ ਦਿੱਤੀਆਂ।ਮਨ ਕੀ ਬਾਤ ਦੇ 123ਵੇਂ ਐਪੀਸੋਡ ਵਿੱਚ ਪ੍ਰਧਾਨ ਮੰਤਰੀ ਦੇ ਸੰਬੋਧਨ ਦਾ ਮੂਲ-ਪਾਠ (29.06.2025)
June 29th, 11:30 am
ਮੇਰੇ ਪਿਆਰੇ ਦੇਸ਼ ਵਾਸੀਓ, ਨਮਸਕਾਰ। ‘ਮਨ ਕੀ ਬਾਤ’ ਵਿੱਚ ਤੁਹਾਡਾ ਸਾਰਿਆਂ ਦਾ ਸਵਾਗਤ ਹੈ, ਖੁਸ਼ਆਮਦੀਦ ਹੈ। ਤੁਸੀਂ ਸਾਰੇ ਇਸ ਸਮੇਂ ਯੋਗ ਦੀ ਉਰਜਾ ਅਤੇ ਅੰਤਰਰਾਸ਼ਟਰੀ ‘ਯੋਗ ਦਿਵਸ’ ਦੀਆਂ ਯਾਦਾਂ ਨਾਲ ਭਰੇ ਹੋਵੋਗੇ। ਇਸ ਵਾਰੀ ਵੀ ਤੁਸੀਂ 21 ਜੂਨ ਨੂੰ ਦੇਸ਼ ਦੁਨੀਆ ਦੇ ਕਰੋੜਾਂ ਲੋਕਾਂ ਨੇ ‘ਅੰਤਰਰਾਸ਼ਟਰੀ ਯੋਗ ਦਿਵਸ’ ਵਿੱਚ ਹਿੱਸਾ ਲਿਆ। ਤੁਹਾਨੂੰ ਯਾਦ ਹੈ 10 ਸਾਲ ਪਹਿਲਾਂ ਇਸ ਦੀ ਸ਼ੁਰੂਆਤ ਹੋਈ। ਹੁਣ 10 ਸਾਲਾਂ ਵਿੱਚ ਇਹ ਸਿਲਸਿਲਾ ਪਹਿਲਾਂ ਨਾਲੋਂ ਵੀ ਜ਼ਿਆਦਾ ਸ਼ਾਨਦਾਰ ਬਣਦਾ ਜਾ ਰਿਹਾ ਹੈ। ਇਹ ਇਸ ਗੱਲ ਦਾ ਵੀ ਸੰਕੇਤ ਹੈ ਕਿ ਜ਼ਿਆਦਾ ਤੋਂ ਜ਼ਿਆਦਾ ਲੋਕ ਆਪਣੇ ਦੈਨਿਕ ਜੀਵਨ ਵਿੱਚ ਯੋਗ ਨੂੰ ਅਪਣਾ ਰਹੇ ਹਨ। ਅਸੀਂ ਇਸ ਵਾਰੀ ‘ਯੋਗ ਦਿਵਸ’ ਦੀਆਂ ਕਿੰਨੀਆਂ ਹੀ ਆਕਰਸ਼ਕ ਤਸਵੀਰਾਂ ਦੇਖੀਆਂ ਹਨ। ਵਿਸ਼ਾਖਾਪਟਨਮ ਦੇ ਸਮੁੰਦਰ ਤਟ ਦੇ ਤਿੰਨ ਲੱਖ ਲੋਕਾਂ ਨੇ ਇਕੱਠੇ ਯੋਗ ਕੀਤਾ। ਵਿਸ਼ਾਖਾਪਟਨਮ ਤੋਂ ਹੀ ਇਕ ਹੋਰ ਅਨੌਖਾ ਦ੍ਰਿਸ਼ ਸਾਹਮਣੇ ਆਇਆ, 2000 ਤੋਂ ਜ਼ਿਆਦਾ ਆਦਿਵਾਸੀ ਵਿਦਿਆਰਥੀਆਂ ਨੇ 108 ਮਿੰਟ ਤੱਕ 108 ਸੂਰਜ ਨਮਸਕਾਰ ਕੀਤੇ। ਸੋਚੋ, ਕਿੰਨਾ ਅਨੁਸ਼ਾਸਨ, ਕਿੰਨਾ ਸਮਪਰਣ ਰਿਹਾ ਹੋਵੇਗਾ। ਸਾਡੇ ਜਲ ਸੈਨਾ ਦੇ ਜਹਾਜਾਂ ‘ਤੇ ਵੀ ਯੋਗ ਦੀ ਸ਼ਾਨਦਾਰ ਝਲਕ ਦਿਖਾਈ ਦਿਤੀ। ਤੇਲੰਗਾਨਾ ਵਿੱਚ ਤਿੰਨ ਹਜ਼ਾਰ ਦਿਵਯਾਂਗ ਸਾਥੀਆਂ ਨੇ ਇਕੱਠੇ ਯੋਗ ਸ਼ਿਵਰ ਵਿੱਚ ਹਿੱਸਾ ਲਿਆ। ਉਨ੍ਹਾਂ ਨੇ ਵਿਖਾਈਆ ਕਿ ਯੋਗ ਕਿਸ ਤਰ੍ਹਾਂ ਸਸ਼ਕਤੀਕਰਣ ਦਾ ਮਾਧਿਅਮ ਵੀ ਹੈ। ਦਿੱਲੀ ਦੇ ਲੋਕਾਂ ਨੇ ਯੋਗ ਨੂੰ ਸਵੱਛ ਜਮਨਾ ਦੇ ਸਕੰਲਪ ਨਾਲ ਜੋੜਿਆ ਅਤੇ ਜਮਨਾ ਤਟ ਤੇ ਜਾ ਕੇ ਯੋਗ ਕੀਤਾ। ਜੰਮੂ-ਕਸ਼ਮੀਰ ਵਿੱਚ ਚਿਨਾਬ ਬ੍ਰਿਜ, ਜੋ ਦੁਨੀਆਂ ਦਾ ਸਭ ਤੋਂ ਉੱਚਾ ਬ੍ਰਿਜ ਹੈ, ਉੱਥੇ ਵੀ ਲੋਕਾਂ ਨੇ ਯੋਗ ਕੀਤਾ। ਹਿਮਾਲਿਆ ਦੀਆਂ ਬਰਫਲੀਆਂ ਚੋਟੀਆਂ ਅਤੇ ITBP ਦੇ ਜਵਾਨ, ਉਥੇ ਵੀ ਯੋਗ ਦਿਖਾਈ ਦਿਤਾ, ਸਾਹਸ ਅਤੇ ਸਾਧਨਾ ਨਾਲ-ਨਾਲ ਚਲੇ। ਗੁਜਰਾਤ ਦੇ ਲੋਕਾਂ ਨੇ ਨਵਾਂ ਇਤਿਹਾਸ ਰਚਿਆ। ਵਡ ਨਗਰ ਵਿੱਚ 2121 (ਇੱਕੀ ਸੌ ਇੱਕੀ) ਲੋਕਾਂ ਨੇ ਇਕੱਠੇ ਭੁਜੰਗ ਆਸਨ ਕੀਤਾ ਅਤੇ ਨਵਾਂ ਰਿਕਾਰਡ ਬਣਾ ਦਿਤਾ। ਨਿਊਯਾਰਕ, ਲੰਡਨ, ਟੋਕੀਓ, ਪੈਰਿਸ ਦੁਨੀਆ ਦੇ ਹਰ ਵੱਡੇ ਸ਼ਹਿਰ ਤੋਂ ਯੋਗ ਦੀਆਂ ਤਸਵੀਰਾਂ ਆਈਆਂ ਅਤੇ ਹਰ ਤਸਵੀਰ ਵਿੱਚ ਇਕ ਖਾਸ ਗੱਲ ਰਹੀ, ਸ਼ਾਂਤੀ, ਸਥਿਰਤਾ ਅਤੇ ਸੰਤੁਲਨ। ਇਸ ਵਾਰੀ ਥੀਮ ਵੀ ਬਹੁਤ ਖਾਸ ਸੀ। ‘Yoga for One Earth, One Health’, ਯਾਨਿ, ਇੱਕ ਪ੍ਰਿਥਵੀ-ਇੱਕ ਸਿਹਤ ਇਹ ਸਿਰਫ ਇੱਕ ਨਾਅਰਾ ਹੀ ਨਹੀ ਹੈ, ਇੱਕ ਦਿਸ਼ਾ ਹੈ ਜੋ ਸਾਨੂੰ ‘ਵਸੁਧੈਵ ਕੁਟੁੰਬਕਮ ’ ਦਾ ਅਹਿਸਾਸ ਕਰਾਉਂਦੀ ਹੈ। ਮੈਨੂੰ ਵਿਸ਼ਵਾਸ ਹੈ, ਇਸ ਵਾਰੀ ਦੇ ਯੋਗ ਦਿਵਸ ਦੀ ਅਲੌਕਿਕਤਾ ਜ਼ਿਆਦਾ ਤੋ ਜ਼ਿਆਦਾ ਲੋਕਾਂ ਨੂੰ ਯੋਗ ਨੂੰ ਅਪਣਾਉਣ ਲਈ ਪ੍ਰੇਰਿਤ ਕਰੇਗੀ।ਭਾਰਤ ਟੈਕਸ 2025 ਵਿੱਚ ਪ੍ਰਧਾਨ ਮੰਤਰੀ ਦੇ ਭਾਸ਼ਣ ਦਾ ਮੂਲ-ਪਾਠ
February 16th, 04:15 pm
ਕੈਬਨਿਟ ਵਿੱਚ ਮੇਰੇ ਸਹਿਯੋਗੀ ਸ਼੍ਰੀਮਾਨ ਗਿਰੀਰਾਜ ਸਿੰਘ ਜੀ, ਪਬਿਤਰਾ ਮਾਰਗੇਰਿਟਾ ਜੀ, ਵੱਖ-ਵੱਖ ਦੇਸ਼ਾਂ ਦੇ ਰਾਜਦੂਤ, ਸੀਨੀਅਰ ਡਿਪਲੋਮੈਟ, ਕੇਂਦਰ ਅਤੇ ਰਾਜ ਸਰਕਾਰ ਦੇ ਅਧਿਕਾਰੀ, ਫ਼ੈਸ਼ਨ ਅਤੇ ਟੈਕਸਟਾਈਲਸ ਵਰਲਡ ਦੇ ਸਾਰੇ ਦਿੱਗਜ, entrepreneurs, ਵਿਦਿਆਰਥੀਆਂ, ਮੇਰੇ ਬੁਣਕਰ ਅਤੇ ਕਾਰੀਗਰ ਸਾਥੀ, ਦੇਵੀਓ ਅਤੇ ਸੱਜਣੋਂ।ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਨੇ ਭਾਰਤ ਟੈਕਸ 2025 ਨੂੰ ਸੰਬੋਧਨ ਕੀਤਾ
February 16th, 04:00 pm
ਪ੍ਰਧਾਨ ਮੰਤਰੀ, ਸ਼੍ਰੀ ਨਰੇਂਦਰ ਮੋਦੀ ਨੇ ਅੱਜ ਨਵੀਂ ਦਿੱਲੀ ਦੇ ਭਾਰਤ ਮੰਡਪਮ ਵਿਖੇ ਭਾਰਤ ਟੈਕਸ 2025 ਨੂੰ ਸੰਬੋਧਨ ਕੀਤਾ। ਉਨ੍ਹਾਂ ਇਸ ਮੌਕੇ 'ਤੇ ਪ੍ਰਦਰਸ਼ਿਤ ਪ੍ਰਦਰਸ਼ਨੀ ਵੀ ਦੇਖੀ। ਇਕੱਠ ਨੂੰ ਸੰਬੋਧਨ ਕਰਦੇ ਹੋਏ, ਪ੍ਰਧਾਨ ਮੰਤਰੀ ਨੇ ਭਾਰਤ ਟੈਕਸ 2025 ਵਿੱਚ ਸਾਰਿਆਂ ਦਾ ਸੁਆਗਤ ਕੀਤਾ ਅਤੇ ਟਿੱਪਣੀ ਕੀਤੀ ਕਿ ਅੱਜ ਭਾਰਤ ਮੰਡਪਮ ਭਾਰਤ ਟੈਕਸ ਦੇ ਦੂਜੇ ਐਡੀਸ਼ਨ ਦਾ ਗਵਾਹ ਬਣ ਰਿਹਾ ਹੈ। ਉਨ੍ਹਾਂ ਨੇ ਅੱਗੇ ਕਿਹਾ ਕਿ ਇਹ ਆਯੋਜਨ ਸਾਡੀ ਵਿਰਾਸਤ ਦੇ ਨਾਲ-ਨਾਲ ਵਿਕਸਿਤ ਭਾਰਤ ਦੀਆਂ ਸੰਭਾਵਨਾਵਾਂ ਦੀ ਝਲਕ ਦਿਖਾ ਰਿਹਾ ਹੈ, ਜੋ ਕਿ ਭਾਰਤ ਦੇ ਲਈ ਮਾਣ ਦਾ ਵਿਸ਼ਾ ਹੈ। ਸ਼੍ਰੀ ਮੋਦੀ ਨੇ ਟਿੱਪਣੀ ਕੀਤੀ ਕਿ ਭਾਰਤ ਟੈਕਸ ਹੁਣ ਇੱਕ ਮੈਗਾ ਗਲੋਬਲ ਟੈਕਸਟਾਈਲ ਈਵੈਂਟ ਬਣ ਗਿਆ ਹੈ।” ਉਨ੍ਹਾਂ ਨੇ ਅੱਗੇ ਕਿਹਾ ਕਿ ਇਸ ਵਾਰ ਵੈਲਿਊ ਚੇਨ ਦੇ ਸਪੈਕਟ੍ਰਮ ਨਾਲ ਸਬੰਧਿਤ ਸਾਰੇ ਬਾਰ੍ਹਾਂ ਭਾਈਚਾਰੇ ਇਸ ਵਾਰ ਸਮਾਗਮ ਦਾ ਹਿੱਸਾ ਸਨ। ਉਨ੍ਹਾਂ ਨੇ ਅੱਗੇ ਕਿਹਾ ਕਿ ਅਕਸੈੱਸਰੀਜ਼, ਗਾਰਮੈਂਟਸ, ਮਸ਼ੀਨਰੀ, ਕੈਮੀਕਲਜ਼ ਅਤੇ ਰੰਗਾਂ ਦੀਆਂ ਪ੍ਰਦਰਸ਼ਨੀਆਂ ਵੀ ਲਗਾਈਆਂ ਗਈਆਂ ਸਨ। ਪ੍ਰਧਾਨ ਮੰਤਰੀ ਨੇ ਇਸ ਗੱਲ 'ਤੇ ਜ਼ੋਰ ਦਿੱਤਾ ਕਿ ਭਾਰਤ ਟੈਕਸ ਦੁਨੀਆ ਭਰ ਦੇ ਨੀਤੀ ਨਿਰਮਾਤਾਵਾਂ, ਸੀਈਓ ਅਤੇ ਉਦਯੋਗ ਦੇ ਨੇਤਾਵਾਂ ਲਈ ਸ਼ਮੂਲੀਅਤ, ਸਹਿਯੋਗ ਅਤੇ ਸਾਂਝੇਦਾਰੀ ਦਾ ਇੱਕ ਮਜ਼ਬੂਤ ਮੰਚ ਬਣ ਰਿਹਾ ਹੈ। ਉਨ੍ਹਾਂ ਨੇ ਇਸ ਸਮਾਗਮ ਦੇ ਆਯੋਜਨ ਵਿੱਚ ਸ਼ਾਮਲ ਸਾਰੇ ਹਿਤਧਾਰਕਾਂ ਦੇ ਯਤਨਾਂ ਦੀ ਸ਼ਲਾਘਾ ਕੀਤੀ।ਨਵੀਂ ਦਿੱਲੀ ਵਿੱਚ ਪਹਿਲੇ ਬੋਡੋਲੈਂਡ ਮਹੋਤਸਵ ਦੇ ਉਦਘਾਟਨ ਦੌਰਾਨ ਪ੍ਰਧਾਨ ਮੰਤਰੀ ਦੇ ਸੰਬੋਧਨ ਦਾ ਮੂਲ ਪਾਠ
November 15th, 06:32 pm
ਅੱਜ ਕਾਰਤਿਕ ਪੂਰਨਿਮਾ (Kartik Purnima) ਦਾ ਪਾਵਨ ਅਵਸਰ ਹੈ। ਅੱਜ ਦੇਵ ਦੀਪਾਵਲੀ (Dev Deepawali) ਮਨਾਈ ਜਾ ਰਹੀ ਹੈ। ਮੈਂ ਦੇਸ਼ ਭਰ ਦੇ ਲੋਕਾਂ ਨੂੰ ਇਸ ਪਰਵ ਦੀਆਂ ਸ਼ੁਭਕਾਮਨਾਵਾਂ ਦਿੰਦਾ ਹਾਂ। ਅੱਜ ਗੁਰੂ ਨਾਨਕ ਦੇਵ ਜੀ ਦਾ 555ਵਾਂ ਪ੍ਰਕਾਸ਼ ਪਰਵ ਵੀ ਹੈ। ਮੈਂ ਪੂਰੇ ਦੇਸ਼ ਨੂੰ ਵਿਸ਼ੇਸ਼ ਤੌਰ ‘ਤੇ ਵਿਸ਼ਵ ਭਰ ਵਿੱਚ ਫੈਲੇ ਹੋਏ ਸਿੱਖ ਭਾਈਆਂ-ਭੈਣਾਂ ਨੂੰ ਇਸ ਅਵਸਰ ’ਤੇ ਵਧਾਈ ਦਿੰਦਾ ਹਾਂ। ਅੱਜ ਪੂਰਾ ਦੇਸ਼ ਜਨਜਾਤੀਯ ਗੌਰਵ ਦਿਵਸ ਵੀ ਮਨਾ ਰਿਹਾ ਹੈ। ਅੱਜ ਹੀ ਸਵੇਰੇ ਮੈਂ ਬਿਹਾਰ ਵਿੱਚ, ਜਮੁਈ ਵਿੱਚ ਭਗਵਾਨ ਬਿਰਸਾ ਮੁੰਡਾ ਦੀ 150ਵੀਂ ਜਯੰਤੀ ਦੇ ਪ੍ਰੋਗਰਾਮ ਵਿੱਚ ਸ਼ਾਮਲ ਹੋਇਆ ਅਤੇ ਹੁਣ ਸ਼ਾਮ ਨੂੰ ਪਹਿਲੇ ਬੋਡੋ ਮਹੋਤਸਵ (First Bodoland Festival) ਵਿੱਚ ਅਸਾਮ ਸਮੇਤ ਦੇਸ਼ ਦੇ ਵੱਖ-ਵੱਖ ਰਾਜਾਂ ਤੋਂ ਬੋਡੋ ਸਮੁਦਾਇ ਦੇ ਲੋਕ ਆਏ ਹਨ। ਸ਼ਾਂਤੀ ਦੇ, ਸੱਭਿਆਚਾਰ ਦੇ, ਸਮ੍ਰਿੱਧੀ ਦੇ ਨਵੇਂ ਭਵਿੱਖ ਦਾ ਉਤਸਵ ਮਨਾਉਣ ਲਈ ਜੁਟੇ ਸਾਰੇ ਬੋਡੋ ਸਾਥੀਆਂ ਦਾ ਮੈਂ ਇੱਥੇ ਅਭਿਨੰਦਨ ਕਰਦਾ ਹਾਂ।ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਨੇ ਦਿੱਲੀ ਵਿਖੇ ਪਹਿਲੇ ਬੋਡੋਲੈਂਡ ਮਹੋਤਸਵ ਦਾ ਉਦਘਾਟਨ ਕੀਤਾ
November 15th, 06:30 pm
ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਨੇ ਅੱਜ ਪਹਿਲੇ ਬੋਡੋਲੈਂਡ ਮਹੋਤਸਵ ਦਾ ਉਦਘਾਟਨ ਕੀਤਾ, ਜੋ ਕਿ ਸ਼ਾਂਤੀ ਨੂੰ ਕਾਇਮ ਰੱਖਣ ਅਤੇ ਇੱਕ ਜੀਵੰਤ ਬੋਡੋ ਸਮਾਜ ਦੇ ਨਿਰਮਾਣ ਲਈ ਭਾਸ਼ਾ, ਸਾਹਿਤ ਅਤੇ ਸੰਸਕ੍ਰਿਤੀ 'ਤੇ ਅਧਾਰਿਤ ਦੋ ਦਿਨਾਂ ਵਿਸ਼ਾਲ ਸਮਾਗਮ ਹੈ।ਪ੍ਰਧਾਨ ਮੰਤਰੀ 16 ਫਰਵਰੀ ਨੂੰ ਦਿੱਲੀ ਦੇ ਮੇਜਰ ਧਿਆਨ ਚੰਦ ਨੈਸ਼ਨਲ ਸਟੇਡੀਅਮ ਵਿੱਚ ਆਦਿ ਮਹੋਤਸਵ ਦਾ ਉਦਘਾਟਨ ਕਰਨਗੇ
February 15th, 08:51 am
ਪ੍ਰਧਾਨ ਮੰਤਰੀ ਦੇਸ਼ ਦੀ ਕਬਾਇਲੀ ਆਬਾਦੀ ਦੇ ਭਲਾਈ ਦੇ ਲਈ ਸਦੇ ਅੱਗੇ ਵਧ ਕੇ ਕਦਮ ਉਠਾਉਂਦੇ ਰਹੇ ਹਨ। ਇਸ ਦੇ ਨਾਲ ਹੀ ਉਹ ਦੇਸ਼ ਦੀ ਉੱਨਤੀ ਅਤੇ ਵਿਕਾਸ ਵਿੱਚ ਕਬਾਇਲੀ ਸਮੁਦਾਇ ਦੇ ਯੋਗਦਾਨ ਨੂੰ ਉਚਿਤ ਸਨਮਾਨ ਵੀ ਦਿੰਦੇ ਰਹੇ ਹਨ। ਰਾਸ਼ਟਰੀ ਮੰਚ ’ਤੇ ਕਬਾਇਲੀ ਸੰਸਕ੍ਰਿਤੀ ਨੂੰ ਪ੍ਰਗਟ ਕਰਨ ਦੇ ਪ੍ਰਯਾਸਾਂ ਦੇ ਤਹਿਤ ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ 16 ਫਰਵਰੀ, 2023 ਨੂੰ 10:30 ਸਵੇਰੇ: ਦਿੱਲੀ ਸਥਿਤ ਮੇਜਰ ਧਿਆਨ ਚੰਦ ਨੈਸ਼ਨਲ ਸਟੇਡੀਅਮ ਵਿੱਚ “ਆਦਿ ਮਹੋਤਸਵ” ਦਾ ਉਦਘਾਟਨ ਕਰਨਗੇ।ਪ੍ਰਧਾਨ ਮੰਤਰੀ ਨੇ ਨੈਸ਼ਨਲ ਹੈਂਡਲੂਮ ਡੇਅ (ਰਾਸ਼ਟਰੀ ਹੱਥਖੱਡੀ ਦਿਵਸ) ਦੇ ਅਵਸਰ ’ਤੇ ਭਾਰਤ ਦੀ ਸਮ੍ਰਿੱਧ ਸੱਭਿਆਚਾਰਕ ਵਿਵਿਧਤਾ ਨੂੰ ਨਮਨ ਕੀਤਾ
August 07th, 02:24 pm
ਪ੍ਰਧਾਨ ਮੰਤਰੀ, ਸ਼੍ਰੀ ਨਰੇਂਦਰ ਮੋਦੀ ਨੇ ਨੈਸ਼ਨਲ ਹੈਂਡਲੂਮ ਡੇਅ (ਰਾਸ਼ਟਰੀ ਹੱਥਖੱਡੀ ਦਿਵਸ) ਦੇ ਅਵਸਰ ’ਤੇ ਭਾਰਤ ਦੀ ਸਮ੍ਰਿੱਧ ਸੱਭਿਆਚਾਰਕ ਵਿਵਿਧਤਾ ਅਤੇ ਭਾਰਤ ਦੀਆਂ ਕਲਾਤਮਕ ਪਰੰਪਰਾਵਾਂ ਦਾ ਜਸ਼ਨ ਮਨਾਉਣ ਦੇ ਲਈ ਕੰਮ ਕਰਨ ਵਾਲੇ ਸਾਰੇ ਲੋਕਾਂ ਨੂੰ ਨਮਨ ਕੀਤਾ ਹੈ। ਪ੍ਰਧਾਨ ਮੰਤਰੀ ਨੇ ਸਟਾਰਟਅੱਪ ਦੀ ਦੁਨੀਆ ਨਾਲ ਜੁੜੇ ਸਾਰੇ ਨੌਜਵਾਨਾਂ ਨੂੰ ਹੈਂਡਲੂਮ ਸਟਾਰਟਅੱਪ ਗ੍ਰੈਂਡ ਚੈਲੰਜ ਵਿੱਚ ਹਿੱਸਾ ਲੈਣ ਦੀ ਤਾਕੀਦ ਵੀ ਕੀਤਾ।For us, MSME means- Maximum Support to Micro Small and Medium Enterprises: PM Modi
June 30th, 10:31 am
PM Modi participated in the ‘Udyami Bharat’ programme. To strengthen the MSME sector, in the last eight years, the Prime Minister said, the government has increased the budget allocation by more than 650%. “For us, MSME means - Maximum Support to Micro Small and Medium Enterprises”, the Prime Minister stressed.PM participates in ‘Udyami Bharat’ programme
June 30th, 10:30 am
PM Modi participated in the ‘Udyami Bharat’ programme. To strengthen the MSME sector, in the last eight years, the Prime Minister said, the government has increased the budget allocation by more than 650%. “For us, MSME means - Maximum Support to Micro Small and Medium Enterprises”, the Prime Minister stressed.Taxpayer is respected only when projects are completed in stipulated time: PM Modi
June 23rd, 01:05 pm
PM Modi inaugurated 'Vanijya Bhawan' and launched the NIRYAT portal in Delhi. Referring to the new infrastructure of the Ministry, the Prime Minister said that this is also time to renew the pledge of ease of doing business and through that ‘ease of living’ too. Ease of access, he said, is the link between the two.PM inaugurates 'Vanijya Bhawan' and launches NIRYAT portal
June 23rd, 10:30 am
PM Modi inaugurated 'Vanijya Bhawan' and launched the NIRYAT portal in Delhi. Referring to the new infrastructure of the Ministry, the Prime Minister said that this is also time to renew the pledge of ease of doing business and through that ‘ease of living’ too. Ease of access, he said, is the link between the two.PM calls for support for local handloom products on National Handloom Day
August 07th, 01:39 pm
Handlooms manifest India’s persity and the dexterity of countless weavers and artisans. National Handloom Day is an occasion to reiterate support to our weavers by enhancing the spirit of #MyHandloomMyPride. Let us support local handloom products! –PM Narendra ModiToday, government's schemes are being implemented at a rapid pace: PM Modi
August 07th, 10:55 am
PM Narendra Modi interacted with the beneficiaries of Pradhan Mantri Garib Kalyan Anna Yojana in Madhya Pradesh. Talking about the rapid delivery in government schemes under the present regime, the Prime Minister pointed out the aberration in the earlier government systems.PM Interacts with the beneficiaries of Pradhan Mantri Garib Kalyan Anna Yojana (PMGKAY) in Madhya Pradesh
August 07th, 10:54 am
The Prime Minister, Shri Narendra Modi interacted with the beneficiaries of Pradhan Mantri Garib Kalyan Anna Yojana (PMGKAY) in Madhya Pradesh today via video conferencing.An intensive campaign to create more awareness about the scheme is being conducted by the state government so that no eligible person is left out. The state is celebrating 7th August, 2021 as Pradhan Mantri Garib Kalyan Anna Yojana Day.'Mann Ki Baat' has positivity and sensitivity. It has a collective character: PM Modi
July 25th, 09:44 am
During Mann Ki Baat, Prime Minister Narendra Modi recalled his interaction with the Indian contingent for Tokyo Olympics and urged the countrymen to support them. Speaking about the Amrut Mahotsav, PM Modi mentioned about a special website, where citizens across the country could record the National Anthem in their own voice. He shared several inspiring stories from across length and breadth of the country, highlighted the importance of water conservation and more!Bihar’s politics has become ‘people-centric’ since NDA assumed power in the state and centre: PM Modi in Bhagalpur
April 11th, 10:31 am
Prime Minister Narendra Modi addressed a large public meeting in Bhagalpur, Bihar today.PM Modi addresses Public Meeting at Bhagalpur, Bihar
April 11th, 10:30 am
Prime Minister Narendra Modi addressed a large public meeting in Bhagalpur, Bihar today.The government is constantly working to create conducive environment for doing business in the country: PM
January 17th, 06:00 pm
PM Modi today inaugurated Ahmedabad Shopping Festival. Addressing a gathering at the event, PM Modi spoke about the measures being undertaken to enhance Ease of Doing Business in India as well as steps being taken for welfare of the MSME sector through portals like GeM and loans of up to Rs. 1 crore in 59 minutes.