ਪ੍ਰਧਾਨ ਮੰਤਰੀ ਨੇ ਆਸਟ੍ਰੇਲੀਆ ਵਿੱਚ ਹੋਏ ਅੱਤਵਾਦੀ ਹਮਲੇ ਦੀ ਨਿੰਦਾ ਕੀਤੀ
December 14th, 05:23 pm
ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਨੇ ਅੱਜ ਆਸਟ੍ਰੇਲੀਆ ਦੇ ਬੌਂਡੀ ਬੀਚ 'ਤੇ ਹੋਏ ਭਿਆਨਕ ਅੱਤਵਾਦੀ ਹਮਲੇ ਦੀ ਸਖ਼ਤ ਨਿੰਦਾ ਕੀਤੀ ਹੈ। ਇਸ ਹਮਲੇ ਵਿੱਚ ਯਹੂਦੀ ਤਿਉਹਾਰ ਹਨੂਕਾ ਦੇ ਪਹਿਲੇ ਦਿਨ ਦਾ ਜਸ਼ਨ ਮਨਾ ਰਹੇ ਲੋਕਾਂ ਨੂੰ ਨਿਸ਼ਾਨਾ ਬਣਾਇਆ ਗਿਆ ਸੀ।ਪ੍ਰਧਾਨ ਮੰਤਰੀ ਨੇ ਬੈਂਜਾਮਿਨ ਨੇਤਨਯਾਹੂ ਨੂੰ ਹਨੁੱਕਾਹ (Hanukkah) ਦੀਆਂ ਸ਼ੁਭਕਾਮਨਾਵਾਂ ਦਿੱਤੀਆਂ
December 25th, 06:27 pm
ਪ੍ਰਧਾਨ ਮੰਤਰੀ, ਸ਼੍ਰੀ ਨਰੇਂਦਰ ਮੋਦੀ ਨੇ ਇਜ਼ਰਾਈਲ ਦੇ ਪ੍ਰਧਾਨ ਮੰਤਰੀ ਬੈਂਜਾਮਿਨ ਨੇਤਨਯਾਹੂ ਅਤੇ ਦੁਨੀਆ ਭਰ ਵਿੱਚ ਹਨੁੱਕਾਹ ਤਿਉਹਾਰ ਮਨਾਉਣ ਵਾਲੇ ਸਾਰੇ ਲੋਕਾਂ ਨੂੰ ਸ਼ੁਭਕਾਮਨਾਵਾਂ ਦਿੱਤੀਆਂ ਹਨ।ਪ੍ਰਧਾਨ ਮੰਤਰੀ ਨੇ ਹਨੁੱਕਾਹ (Hanukkah) ਦੀਆਂ ਸ਼ੁਭਕਾਮਨਾਵਾਂ ਦਿੱਤੀਆਂ
December 07th, 07:55 pm
ਪ੍ਰਧਾਨ ਮੰਤਰੀ, ਸ਼੍ਰੀ ਨਰੇਂਦਰ ਮੋਦੀ ਨੇ ਭਾਰਤ ਅਤੇ ਦੁਨੀਆ ਭਰ ਵਿੱਚ ਯਹੂਦੀ ਲੋਕਾਂ ਨੂੰ ਹਨੁੱਕਾਹ ਦੀਆਂ ਸ਼ੁਭਕਾਮਨਾਵਾਂ ਦਿੱਤੀਆਂ ਹਨ। ਉਨ੍ਹਾਂ ਨੇ ਇਸ ਪੋਸਟ ਨੂੰ ਇਜ਼ਰਾਈਲ ਦੇ ਪ੍ਰਧਾਨ ਮੰਤਰੀ, ਬੈਂਜਾਮਿਨ ਨੇਤਨਯਾਹੂ ਨੂੰ ਟੈਗ (tagged) ਕੀਤਾ।