ਪ੍ਰਧਾਨ ਮੰਤਰੀ ਨੇ ਸ਼੍ਰੀ ਹਰੀਸ਼ਭਾਈ ਨਾਇਕ ਦੇ ਦੇਹਾਂਤ ‘ਤੇ ਸੋਗ ਪ੍ਰਗਟ ਕੀਤਾ
April 12th, 02:30 pm
ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਨੇ ਰਾਸ਼ਟਰੀਯ ਸਵੈਮਸੇਵਕ ਸੰਘ ਦੇ ਸੀਨੀਅਰ ਪ੍ਰਚਾਰਕ ਸ਼੍ਰੀ ਹਰੀਸ਼ਭਾਈ ਨਾਇਕ ਦੇ ਅੱਜ ਦੇਹਾਂਤ ‘ਤੇ ਸੋਗ ਪ੍ਰਗਟ ਕੀਤਾ। ਸ਼੍ਰੀ ਮੋਦੀ ਨੇ ਕਿਹਾ ਕਿ ਸੇਵਾ ਗਤੀਵਿਧੀਆਂ ਅਤੇ ਸੰਗਠਨਾਤਮਕ ਕਾਰਜਾਂ ਵਿੱਚ ਉਨ੍ਹਾਂ ਦੇ ਯੋਗਦਾਨ ਨੂੰ ਹਮੇਸ਼ਾ ਯਾਦ ਰੱਖਿਆ ਜਾਵੇਗਾ।