ਪ੍ਰਧਾਨ ਮੰਤਰੀ ਨੇ ਏਸ਼ਿਆਈ ਖੇਡਾਂ ਵਿੱਚ ਮਹਿਲਾਵਾਂ ਦੇ 800 ਮੀਟਰ ਮੁਕਾਬਲੇ ਵਿੱਚ ਸਿਲਵਰ ਮੈਡਲ ਜਿੱਤਣ ਦੇ ਲਈ ਹਰਮਿਲਨ ਬੈਂਸ ਨੂੰ ਵਧਾਈਆਂ ਦਿੱਤੀਆਂ

October 04th, 08:13 pm

ਪ੍ਰਧਾਨ ਮੰਤਰੀ, ਸ਼੍ਰੀ ਨਰੇਂਦਰ ਮੋਦੀ ਨੇ ਏਸ਼ਿਆਈ ਖੇਡਾਂ ਵਿੱਚ ਮਹਿਲਾਵਾਂ ਦੇ 800 ਮੀਟਰ ਮੁਕਾਬਲੇ ਵਿੱਚ ਸਿਲਵਰ ਮੈਡਲ ਜਿੱਤਣ ਦੇ ਲਈ ਹਰਮਿਲਨ ਬੈਂਸ ਨੂੰ ਵਧਾਈਆਂ ਦਿੱਤੀਆਂ ਹਨ।

ਪ੍ਰਧਾਨ ਮੰਤਰੀ ਨੇ ਮਹਿਲਾਵਾਂ ਦੇ 1500 ਮੀਟਰ ਦੇ ਦੌੜ ਮੁਕਾਬਲੇ ਵਿੱਚ ਸਿਲਵਰ ਮੈਡਲ ਜਿੱਤਣ ‘ਤੇ ਹਰਮਿਲਨ ਬੈਂਸ ਨੂੰ ਵਧਾਈਆਂ ਦਿੱਤੀਆਂ

October 01st, 10:27 pm

ਪ੍ਰਧਾਨ ਮੰਤਰੀ, ਸ਼੍ਰੀ ਨਰੇਂਦਰ ਮੋਦੀ ਨੇ ਏਸ਼ਿਆਈ ਖੇਡਾਂ ਵਿੱਚ ਮਹਿਲਾਵਾਂ ਦੇ 1500 ਮੀਟਰ ਦੇ ਦੌੜ ਮੁਕਾਬਲੇ ਵਿੱਚ ਸਿਲਵਰ ਮੈਡਲ ਜਿੱਤਣ ‘ਤੇ ਹਰਮਿਲਨ ਬੈਂਸ ਨੂੰ ਵਧਾਈਆਂ ਦਿੱਤੀਆਂ ਹਨ।