ਪ੍ਰਧਾਨ ਮੰਤਰੀ ਨੇ ਦੇਸ਼ ਭਰ ਵਿੱਚ ਵਧਦੇ ਤਾਪਮਾਨ ਦੇ ਮੱਦੇਨਜ਼ਰ ਦੇਸ਼ ਵਾਸੀਆਂ ਨੂੰ ਸਾਵਧਾਨੀ ਵਰਤਣ ਦੀ ਅਪੀਲ ਕੀਤੀ
May 27th, 11:21 am
ਸ਼੍ਰੀ ਮੋਦੀ ਨੇ ਲੋਕਾਂ ਨੂੰ ਲੋੜੀਂਦੀ ਮਾਤਰਾ ਵਿੱਚ ਪਾਣੀ ਪੀਣ, ਬਾਹਰ ਨਿਕਲਦੇ ਸਮੇਂ ਪਾਣੀ ਨਾਲ ਰੱਖਣ ਅਤੇ ਬਹੁਤ ਜ਼ਿਆਦਾ ਗਰਮੀ ਦੀ ਸਥਿਤੀ ਵਿੱਚ ਦੂਜਿਆਂ ਨੂੰ ਪਾਣੀ ਪਿਲਾ ਕੇ ਉਨ੍ਹਾਂ ਦੀ ਮਦਦ ਕਰਨ ਦੀ ਅਪੀਲ ਕੀਤੀ।PM reviews preparedness for heat wave related situation
April 11th, 09:19 pm
Prime Minister Shri Narendra Modi chaired a meeting to review preparedness for the ensuing heat wave season.ਪ੍ਰਧਾਨ ਮੰਤਰੀ ਨੇ ਲੂ ਦੇ ਪ੍ਰਬੰਧਨ ਅਤੇ ਮੌਨਸੂਨ ਦੀ ਤਿਆਰੀ ਦੀ ਸਥਿਤੀ ਦੀ ਸਮੀਖਿਆ ਦੇ ਲਈ ਇੱਕ ਉੱਚ ਪੱਧਰੀ ਬੈਠਕ ਦੀ ਪ੍ਰਧਾਨਗੀ ਕੀਤੀ
May 05th, 08:09 pm
ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਨੇ ਅੱਜ ਲੂ ਦੇ ਪ੍ਰਬੰਧਨ ਅਤੇ ਮੌਨਸੂਨ ਦੀ ਤਿਆਰੀ ਦੀ ਸਥਿਤੀ ਦੀ ਸਮੀਖਿਆ ਕੀਤੀ ।