ਪ੍ਰਧਾਨ ਮੰਤਰੀ ਨੇ ਸ਼੍ਰੀ ਸ਼ਿਬੂ ਸੋਰੇਨ ਨੂੰ ਸ਼ਰਧਾਂਜਲੀ ਦੇਣ ਲਈ ਸਰ ਗੰਗਾ ਰਾਮ ਹਸਪਤਾਲ ਦਾ ਦੌਰਾ ਕੀਤਾ
August 04th, 02:17 pm
ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਨੇ ਅੱਜ ਸ਼੍ਰੀ ਸ਼ਿਬੂ ਸੋਰੇਨ ਜੀ ਨੂੰ ਸ਼ਰਧਾਂਜਲੀ ਦੇਣ ਲਈ ਸਰ ਗੰਗਾ ਰਾਮ ਹਸਪਤਾਲ ਦਾ ਦੌਰਾ ਕੀਤਾ।ਪ੍ਰਧਾਨ ਮੰਤਰੀ ਨੇ ਸ਼੍ਰੀ ਸ਼ਿਬੂ ਸੋਰੇਨ ਜੀ ਦੇ ਅਕਾਲ ਚਲਾਣੇ ‘ਤੇ ਸੋਗ ਵਿਅਕਤ ਕੀਤਾ
August 04th, 10:27 am
ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਨੇ ਅੱਜ ਸ਼੍ਰੀ ਸ਼ਿਬੂ ਸੋਰੇਨ ਜੀ ਦੇ ਅਕਾਲ ਚਲਾਣੇ ‘ਤੇ ਸੋਗ ਵਿਅਕਤ ਕੀਤਾ ਹੈ। ਸ਼੍ਰੀ ਮੋਦੀ ਨੇ ਆਦਿਵਾਸੀ ਭਾਈਚਾਰਿਆਂ, ਗ਼ਰੀਬਾਂ ਅਤੇ ਵੰਚਿਤਾਂ ਨੂੰ ਸਸ਼ਕਤ ਬਣਾਉਣ ਦੇ ਉਨ੍ਹਾਂ ਦੇ ਜਨੂਨ ਦੀ ਸ਼ਲਾਘਾ ਕੀਤੀ।ਪ੍ਰਧਾਨ ਮੰਤਰੀ ਨੇ ਝਾਰਖੰਡ ਦੇ ਮੁੱਖ ਮੰਤਰੀ ਦੇ ਰੂਪ ਵਿੱਚ ਸਹੁੰ ਚੁੱਕਣ ‘ਤੇ ਸ਼੍ਰੀ ਹੇਮੰਤ ਸੋਰੇਨ ਨੂੰ ਵਧਾਈਆਂ ਦਿੱਤੀਆਂ
November 28th, 07:27 pm
ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਨੇ ਅੱਜ ਝਾਰਖੰਡ ਦੇ ਮੁੱਖ ਮੰਤਰੀ ਦੇ ਰੂਪ ਵਿੱਚ ਸਹੁੰ ਚੁੱਕਣ ‘ਤੇ ਸ਼੍ਰੀ ਹੇਮੰਤ ਸੋਰੇਨ ਨੂੰ ਵਧਾਈਆਂ ਦਿੱਤੀਆਂ।ਝਾਰਖੰਡ ਦੇ ਮੁੱਖ ਮੰਤਰੀ ਨੇ ਪ੍ਰਧਾਨ ਮੰਤਰੀ ਨਾਲ ਮੁਲਾਕਾਤ ਕੀਤੀ
November 26th, 05:21 pm
ਝਾਰਖੰਡ ਦੇ ਮੁੱਖ ਮੰਤਰੀ ਸ਼੍ਰੀ ਹੇਮੰਤ ਸੋਰੇਨ ਅਤੇ ਚੁਣੇ ਗਏ ਵਿਧਾਇਕ ਸ਼੍ਰੀਮਤੀ ਕਲਪਨਾ ਸੋਰੇਨ ਨੇ ਅੱਜ ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਨਾਲ ਮੁਲਾਕਾਤ ਕੀਤੀ।ਝਾਰਖੰਡ ਦੇ ਮੁੱਖ ਮੰਤਰੀ ਨੇ ਪ੍ਰਧਾਨ ਮੰਤਰੀ ਨਾਲ ਮੁਲਾਕਾਤ ਕੀਤੀ
July 15th, 12:12 pm
ਝਾਰਖੰਡ ਦੇ ਮੁੱਖ ਮੰਤਰੀ, ਸ਼੍ਰੀ ਹੇਮੰਤ ਸੋਰੇਨ (Hemant Soren) ਨੇ ਅੱਜ ਨਵੀਂ ਦਿੱਲੀ ਵਿੱਚ ਪ੍ਰਧਾਨ ਮੰਤਰੀ, ਸ਼੍ਰੀ ਨਰੇਂਦਰ ਮੋਦੀ ਨਾਲ ਮੁਲਾਕਾਤ ਕੀਤੀ।