ਪ੍ਰਧਾਨ ਮੰਤਰੀ ਨੇ ਕਸ਼ਮੀਰੀ ਪੰਡਿਤ ਭਾਈਚਾਰੇ ਨੂੰ ਹੇਰਾਥ ਪੋਸ਼ਤੇ ਦੀ ਵਧਾਈ ਦਿੱਤੀ
February 15th, 08:30 am
ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਨੇ ਕਸ਼ਮੀਰੀ ਪੰਡਿਤ ਭਾਈਚਾਰੇ ਦੀਆਂ ਅਮੀਰ ਪਰੰਪਰਾਵਾਂ ਨੂੰ ਦਰਸਾਉਣ ਵਾਲੇ ਪਵਿੱਤਰ ਤਿਉਹਾਰ 'ਹੇਰਾਥ ਪੋਸ਼ਤੇ' ਦੀਆਂ ਵਧਾਈਆਂ ਦਿੱਤੀਆਂ। ਸ਼੍ਰੀ ਮੋਦੀ ਨੇ ਕਿਹਾ, “ਇਸ ਸ਼ੁਭ ਮੌਕੇ 'ਤੇ ਮੈਂ ਸਾਰਿਆਂ ਦੇ ਜੀਵਨ ਵਿੱਚ ਤੰਦਰੁਸਤੀ ਅਤੇ ਖ਼ੁਸ਼ਹਾਲੀ ਦੀ ਕਾਮਨਾ ਕਰਦਾ ਹਾਂ। ਇਹ ਸਫਲਤਾ ਦੇ ਨਵੇਂ ਰਸਤੇ ਖੋਲ੍ਹੇ ਅਤੇ ਹਰ ਘਰ ਨੂੰ ਖ਼ੁਸ਼ੀ ਅਤੇ ਸੰਤੁਸ਼ਟੀ ਨਾਲ ਭਰ ਦੇਵੇ।ਪ੍ਰਧਾਨ ਮੰਤਰੀ ਨੇ ਹੇਰਾਥ ਪੋਸ਼ਤੇ (Herath Poshte) ਦੇ ਅਵਸਰ ‘ਤੇ ਕਸ਼ਮੀਰੀ ਪੰਡਿਤਾਂ ਨੂੰ ਵਧਾਈਆਂ ਦਿੱਤੀਆਂ
February 25th, 06:16 pm
ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਨੇ ਅੱਜ ਹੇਰਾਥ ਪੋਸ਼ਤੇ ਦੇ ਅਵਸਰ ‘ਤੇ ਕਸ਼ਮੀਰੀ ਪੰਡਿਤਾਂ ਨੂੰ ਵਧਾਈਆਂ ਦਿੱਤੀਆਂ।