Participants of Viksit Vibrant Village Programme share their experiences with PM Modi
July 26th, 10:27 pm
PM Modi interacts with participants of the Viksit Vibrant Village Programme 2026, as MYBharat volunteers share inspiring stories from India's border villages. Participants recount how the journey transformed their perspectives through interactions with local communities, firsthand experiences of life in border villages and a deeper understanding of the spirit of Ek Bharat, Shreshtha BharatThe Vibrant Village Programme is giving further momentum to the development of border villages: PM Modi
July 26th, 05:00 pm
PM Modi today interacted with participants of the Viksit Vibrant Village Programme 2026, lauding the young friends of MY Bharat for their commendable work across the country. He highlighted the official redesignation of border settlements from the 'last' to the 'first villages' of India, noted the newly established infrastructure and praised the local inhabitants for living and breathing patriotism.PM Modi Interacts with Participants of Viksit Vibrant Village Programme 2026
July 26th, 04:30 pm
PM Modi today interacted with participants of the Viksit Vibrant Village Programme 2026, lauding the young friends of MY Bharat for their commendable work across the country. He highlighted the official redesignation of border settlements from the 'last' to the 'first villages' of India, noted the newly established infrastructure and praised the local inhabitants for living and breathing patriotism.The party governing Punjab today has neither clean intentions nor honesty: PM Modi in Jalandhar
July 17th, 04:31 pm
PM Modi addressed a massive public rally in Jalandhar, Punjab, where he highlighted the transformation of India's railway infrastructure, outlined the BJP's vision for a Viksit Punjab and called for a double-engine government to unlock the state's full potential. He also spoke about the growing opportunities for Punjab's youth through India's emerging sports economy.PM addresses an energy-packed public rally in Jalandhar, Punjab
July 17th, 04:30 pm
PM Modi addressed a massive public rally in Jalandhar, Punjab, where he highlighted the transformation of India's railway infrastructure, outlined the BJP's vision for a Viksit Punjab and called for a double-engine government to unlock the state's full potential. He also spoke about the growing opportunities for Punjab's youth through India's emerging sports economy.ਪ੍ਰਧਾਨ ਮੰਤਰੀ ਮੋਦੀ ਨੇ ਪੰਜਾਬ ਦੇ ਜਲੰਧਰ ਤੋਂ ₹5,470 ਕਰੋੜ ਤੋਂ ਵੱਧ ਦੇ ਵਿਕਾਸ ਪ੍ਰੋਜੈਕਟਾਂ ਦੀ ਸ਼ੁਰੂਆਤ ਕੀਤੀ
July 17th, 03:45 pm
ਪੰਜਾਬ ਦੇ ਜਲੰਧਰ ਵਿੱਚ, ਪ੍ਰਧਾਨ ਮੰਤਰੀ ਨਰੇਂਦਰ ਮੋਦੀ ਨੇ ₹5,470 ਕਰੋੜ ਤੋਂ ਵੱਧ ਦੇ ਰੇਲ ਅਤੇ ਸੜਕੀ ਬੁਨਿਆਦੀ ਢਾਂਚੇ ਦੇ ਪ੍ਰੋਜੈਕਟਾਂ ਦਾ ਉਦਘਾਟਨ ਕੀਤਾ ਅਤੇ ਨੀਂਹ ਪੱਥਰ ਰੱਖਿਆ, ਜਿਸ ਦਾ ਉਦੇਸ਼ ਸੰਪਰਕ ਨੂੰ ਮਜ਼ਬੂਤ ਕਰਨਾ, ਯਾਤਰੀਆਂ ਦੀ ਸਹੂਲਤ ਵਿੱਚ ਸੁਧਾਰ ਕਰਨਾ ਅਤੇ ਖੇਤਰ ਵਿੱਚ ਆਰਥਿਕ ਵਿਕਾਸ ਨੂੰ ਤੇਜ਼ ਕਰਨਾ ਹੈ।ਹਰਿਆਣਾ ਦੇ ਜੀਂਦ ਵਿੱਚ ਕਈ ਵਿਕਾਸ ਪ੍ਰੋਜੈਕਟਾਂ ਦੀ ਸ਼ੁਰੂਆਤ ਮੌਕੇ ਪ੍ਰਧਾਨ ਮੰਤਰੀ ਦੇ ਸੰਬੋਧਨ ਦਾ ਪੰਜਾਬੀ ਅਨੁਵਾਦ
July 17th, 12:00 pm
ਹਰਿਆਣਾ ਦੇ ਰਾਜਪਾਲ ਸ਼੍ਰੀ ਅਸੀਮ ਘੋਸ਼ ਜੀ, ਇੱਥੋਂ ਦੇ ਪ੍ਰਸਿੱਧ ਅਤੇ ਊਰਜਾਵਾਨ ਮੁੱਖ ਮੰਤਰੀ ਨਾਇਬ ਸਿੰਘ ਸੈਣੀ ਜੀ, ਕੇਂਦਰੀ ਮੰਤਰੀ ਮੰਡਲ ਵਿੱਚ ਮੇਰੇ ਸਹਿਯੋਗੀ ਅਸ਼ਵਿਨੀ ਵੈਸ਼ਣਵ ਜੀ, ਹਾਜ਼ਰ ਹੋਰ ਜਨ-ਪ੍ਰਤੀਨਿਧੀਗਣ, ਅਤੇ ਇਸ ਸਮੇਂ ਤਕਨਾਲੋਜੀ ਦੇ ਮਾਧਿਅਮ ਰਾਹੀਂ ਵੀ ਹਰਿਆਣਾ ਦੇ ਕਈ ਸਥਾਨਾਂ ’ਤੇ ਹਾਜ਼ਰ ਮੇਰੇ ਸਾਰੇ ਪਿਆਰੇ ਹਰਿਆਣਾ ਦੇ ਭਰਾਵੋ ਅਤੇ ਭੈਣੋ!ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਨੇ ਹਰਿਆਣਾ ਦੇ ਜੀਂਦ ਵਿੱਚ ਤਕਰੀਬਨ 14,700 ਕਰੋੜ ਰੁਪਏ ਦੇ ਵੱਖ-ਵੱਖ ਵਿਕਾਸ ਪ੍ਰੋਜੈਕਟਾਂ ਦੇ ਨੀਂਹ ਪੱਥਰ ਰੱਖੇ ਅਤੇ ਦੇਸ਼ ਨੂੰ ਸਮਰਪਿਤ ਕੀਤੇ
July 17th, 11:30 am
ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਨੇ ਅੱਜ ਹਰਿਆਣਾ ਦੇ ਜੀਂਦ ਵਿੱਚ ਤਕਰੀਬਨ 14,700 ਕਰੋੜ ਰੁਪਏ ਦੇ ਵੱਖ-ਵੱਖ ਵਿਕਾਸ ਪ੍ਰੋਜੈਕਟਾਂ ਦਾ ਨੀਂਹ ਪੱਥਰ ਰੱਖਿਆ ਅਤੇ ਇਨ੍ਹਾਂ ਨੂੰ ਦੇਸ਼ ਨੂੰ ਸਮਰਪਿਤ ਕੀਤਾ। ਪ੍ਰੋਗਰਾਮ ਵਾਲੀ ਥਾਂ ’ਤੇ ਪਹੁੰਚਣ ’ਤੇ ਬਹੁਤ ਖ਼ੁਸ਼ੀ ਜ਼ਾਹਰ ਕਰਦਿਆਂ, ਪ੍ਰਧਾਨ ਮੰਤਰੀ ਨੇ ਇਲਾਕੇ ਦੀ ਅਮੀਰ ਇਤਿਹਾਸਕ, ਫੌਜੀ ਅਤੇ ਅਧਿਆਤਮਕ ਵਿਰਾਸਤ ਦਾ ਜ਼ਿਕਰ ਕੀਤਾ, ਜਿਸ ਨੂੰ ਸ਼ਕਤੀ ਪੀਠ ਮਾਤਾ ਜਯੰਤੀ ਦੀ ਵਿਸ਼ੇਸ਼ ਬਖਸ਼ਿਸ਼ ਪ੍ਰਾਪਤ ਹੈ। ਦਹਾਕਿਆਂ ਪਹਿਲਾਂ ਸੰਗਠਨਾਤਮਕ ਡਿਊਟੀਆਂ ਲਈ ਸ਼ਹਿਰ ਦੇ ਆਪਣੇ ਸ਼ੁਰੂਆਤੀ ਦੌਰਿਆਂ ਨੂੰ ਯਾਦ ਕਰਦਿਆਂ, ਉਨ੍ਹਾਂ ਨੇ ਮਿਲੇ ਉਸ ਪਿਆਰ ਨੂੰ ਯਾਦ ਕੀਤਾ, ਜੋ ਮੁਰ੍ਹਾ ਮੱਝਾਂ ਦੀ ਡੇਅਰੀ, ਦੇਸੀ ਬੂਰਾ ਅਤੇ ਘੇਵਰ ਵਰਗੇ ਸਥਾਨਕ ਖਾਣ-ਪੀਣ ਨਾਲ ਡੂੰਘਾਈ ਨਾਲ ਜੁੜਿਆ ਹੋਇਆ ਹੈ। ਸ਼੍ਰੀ ਮੋਦੀ ਨੇ ਕਿਹਾ, “ਇਹ ਕੋਈ ਆਮ ਧਰਤੀ ਨਹੀਂ ਹੈ; ਇਹ ਇਤਿਹਾਸ, ਬਹਾਦਰੀ, ਧਰਮ ਅਤੇ ਬਹੁਤ ਵੱਡੇ ਮਾਣ ਵਾਲੀ ਧਰਤੀ ਹੈ।”ਪ੍ਰਧਾਨ ਮੰਤਰੀ ਨੇ ਰਥ ਯਾਤਰਾ ਦੇ ਸ਼ੁਭ ਮੌਕੇ ’ਤੇ ਸ਼ੁਭਕਾਮਨਾਵਾਂ ਦਿੱਤੀਆਂ
July 16th, 10:37 am
ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਨੇ ਰਥ ਯਾਤਰਾ ਦੇ ਸ਼ੁਭ ਮੌਕੇ ’ਤੇ ਸਾਰਿਆਂ ਨੂੰ ਤਹਿ ਦਿਲੋਂ ਸ਼ੁਭਕਾਮਨਾਵਾਂ ਦਿੱਤੀਆਂ। ਸ਼੍ਰੀ ਮੋਦੀ ਨੇ ਕਿਹਾ ਕਿ ਰਥ ਯਾਤਰਾ ਭਾਰਤ ਦੀ ਸਦੀਵੀ ਅਧਿਆਤਮਿਕ ਅਤੇ ਸੱਭਿਆਚਾਰਕ ਵਿਰਾਸਤ ਦਾ ਇੱਕ ਉੱਤਮ ਪ੍ਰਗਟਾਵਾ ਹੈ। ਇਸ ਦੇ ਨਾਲ ਹੀ, ਇਹ ਨਿਮਰਤਾ, ਸਮੂਹਿਕ ਭਾਗੀਦਾਰੀ ਅਤੇ ਨਿਰਸਵਾਰਥ ਸੇਵਾ ਦਾ ਵੀ ਪ੍ਰਤੀਕ ਹੈ।ਪ੍ਰਧਾਨ ਮੰਤਰੀ 17 ਜੁਲਾਈ ਨੂੰ ਹਰਿਆਣਾ, ਚੰਡੀਗੜ੍ਹ ਅਤੇ ਪੰਜਾਬ ਦਾ ਦੌਰਾ ਕਰਨਗੇ
July 15th, 06:40 pm
ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ 17 ਜੁਲਾਈ ਨੂੰ ਹਰਿਆਣਾ, ਚੰਡੀਗੜ੍ਹ ਅਤੇ ਪੰਜਾਬ ਦਾ ਦੌਰਾ ਕਰਨਗੇ। ਸਵੇਰੇ 11 ਵਜੇ ਦੇ ਕਰੀਬ, ਪ੍ਰਧਾਨ ਮੰਤਰੀ ਜੀਂਦ ਰੇਲਵੇ ਸਟੇਸ਼ਨ 'ਤੇ ਜੀਂਦ ਅਤੇ ਸੋਨੀਪਤ ਦਰਮਿਆਨ ਭਾਰਤ ਦੀ ਪਹਿਲੀ ਹਾਈਡ੍ਰੋਜਨ ਰੇਲ ਨੂੰ ਹਰੀ ਝੰਡੀ ਦਿਖਾਉਣਗੇ। ਸਵੇਰੇ 11:30 ਵਜੇ ਦੇ ਕਰੀਬ, ਪ੍ਰਧਾਨ ਮੰਤਰੀ ਜੀਂਦ ਦੇ ਏਕਲਵਯ ਸਟੇਡੀਅਮ ਵਿਖੇ ਲਗਭਗ ₹14,700 ਕਰੋੜ ਦੇ ਵੱਖ-ਵੱਖ ਵਿਕਾਸ ਪ੍ਰੋਜੈਕਟਾਂ ਦਾ ਨੀਂਹ ਪੱਥਰ ਰੱਖਣਗੇ ਅਤੇ ਰਾਸ਼ਟਰ ਨੂੰ ਸਮਰਪਿਤ ਕਰਨਗੇ। ਇਸ ਮੌਕੇ ਉਹ ਇਕੱਠ ਨੂੰ ਵੀ ਸੰਬੋਧਨ ਕਰਨਗੇ।ਪ੍ਰਧਾਨ ਮੰਤਰੀ ਨੇ ਯੂਨੈਸਕੋ ਵਰਲਡ ਹੈਰੀਟੇਜ ਪ੍ਰਮਬਨਨ ਮੰਦਰ ਕੰਪਲੈਕਸ ਦੇ ਦਰਸ਼ਨ ਕੀਤੇ
July 08th, 01:46 pm
ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਨੇ ਅੱਜ ਯੋਗਯਾਕਾਰਤਾ ਵਿੱਚ ਸਥਿਤ ਯੂਨੈਸਕੋ ਵਿਸ਼ਵ ਵਿਰਾਸਤ ਸਥਾਨ ਪ੍ਰਮਬਨਨ ਮੰਦਿਰ ਕੰਪਲੈਕਸ ਦੇ ਦਰਸ਼ਨ ਕੀਤੇ। ਇੱਕ ਖ਼ਾਸ ਪਹਿਲਕਦਮੀ ਦੇ ਤਹਿਤ, ਇੰਡੋਨੇਸ਼ੀਆ ਦੇ ਰਾਸ਼ਟਰਪਤੀ ਸ਼੍ਰੀ ਪ੍ਰਬੋਵੋ ਸੁਬਿਆਂਤੋ ਵੀ ਪ੍ਰਧਾਨ ਮੰਤਰੀ ਦੇ ਨਾਲ ਮੰਦਿਰ ਦੇ ਦਰਸ਼ਨ ਲਈ ਮੌਜੂਦ ਰਹੇ। ਦੋਵਾਂ ਨੇਤਾਵਾਂ ਨੇ ਮੰਦਿਰ ਕੰਪਲੈਕਸ ਵਿੱਚ ਭਾਰਤੀ ਪੁਰਾਤੱਤਵ ਸਰਵੇਖਣ (ਏਐੱਸਆਈ) ਦੇ ਸੰਭਾਲ ਅਤੇ ਪੁਨਰ ਸਥਾਪਨ ਪ੍ਰਾਜੈਕਟ ਦੀ ਸ਼ੁਰੂਆਤ ਦੇ ਮੌਕੇ ’ਤੇ ਇੱਕ ਤਖ਼ਤੀ ਦਾ ਉਦਘਾਟਨ ਕੀਤਾ।ਇੰਡੋਨੇਸ਼ੀਆ ਵਿੱਚ ਕਮਿਊਨਿਟੀ ਪ੍ਰੋਗਰਾਮ ਦੌਰਾਨ ਪ੍ਰਧਾਨ ਮੰਤਰੀ ਦੇ ਸੰਬੋਧਨ ਦਾ ਪੰਜਾਬੀ ਅਨੁਵਾਦ
July 07th, 11:47 pm
ਤੁਸੀਂ ਇੰਨਾ ਸ਼ਾਨਦਾਰ ਆਯੋਜਨ ਕੀਤਾ ਹੈ। ਤੁਸੀਂ ਸ਼ਾਨਦਾਰ ਭਾਰਤ ਦੀ ਜਿਊਂਦੀ-ਜਾਗਦੀ ਤਸਵੀਰ ਬਣੇ ਹੋ। ਇੱਥੇ ਇੰਨੇ ਸਾਰੇ ਲੋਕ ਇਕੱਠੇ ਆਏ ਹਨ। ਅਤੇ ਸਾਥੀਓ, ਇਸ ਵਾਰ ਮੈਂ ਇਕੱਲਾ ਨਹੀਂ ਆਇਆ ਹਾਂ। ਇਸ ਵਾਰ, ਮੇਰੇ ਨਾਲ ਮੇਰੇ ਪੱਕੇ ਮਿੱਤਰ ਪ੍ਰੈਜ਼ੀਡੈਂਟ ਪ੍ਰਬੋਵੋ ਵੀ ਮੇਰੇ ਨਾਲ ਆਏ ਹਨ।ਪ੍ਰਧਾਨ ਮੰਤਰੀ ਨੇ ਜਕਾਰਤਾ ਵਿੱਚ ਭਾਰਤੀ ਪ੍ਰਵਾਸੀ ਭਾਈਚਾਰੇ ਨੂੰ ਸੰਬੋਧਨ ਕੀਤਾ
July 07th, 05:30 pm
ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਨੇ ਅੱਜ ਜਕਾਰਤਾ ਵਿੱਚ ਭਾਰਤੀ ਭਾਈਚਾਰੇ ਦੇ ਇੱਕ ਸਵਾਗਤੀ ਸਮਾਗਮ ਵਿੱਚ ਹਿੱਸਾ ਲਿਆ। ਪ੍ਰੋਗਰਾਮ ਵਿੱਚ ਉਨ੍ਹਾਂ ਦੇ ਪਹੁੰਚਣ 'ਤੇ, ਭਾਰਤੀ ਪ੍ਰਵਾਸੀਆਂ ਅਤੇ ਭਾਰਤ ਦੇ ਇੰਡੋਨੇਸ਼ੀਆਈ ਦੋਸਤਾਂ ਦੇ ਇੱਕ ਵੱਡੇ ਇਕੱਠ ਵੱਲੋਂ ਉਨ੍ਹਾਂ ਦਾ ਨਿੱਘਾ ਅਤੇ ਉਤਸ਼ਾਹਪੂਰਵਕ ਸਵਾਗਤ ਕੀਤਾ ਗਿਆ। ਵਿਸ਼ੇਸ਼ ਸਨਮਾਨ ਪ੍ਰਗਟ ਕਰਦਿਆਂ ਇੰਡੋਨੇਸ਼ੀਆ ਗਣਰਾਜ ਦੇ ਰਾਸ਼ਟਰਪਤੀ ਮਹਾਮਹਿਮ ਸ਼੍ਰੀ ਪ੍ਰਬੋਵੋ ਸੁਬਿਆਂਤੋ ਵੀ ਇਸ ਪ੍ਰੋਗਰਾਮ ਵਿੱਚ ਪ੍ਰਧਾਨ ਮੰਤਰੀ ਦੇ ਨਾਲ ਸ਼ਾਮਲ ਹੋਏ।ਨਤੀਜਿਆਂ ਦੀ ਸੂਚੀ: ਪ੍ਰਧਾਨ ਮੰਤਰੀ ਦੀ ਇੰਡੋਨੇਸ਼ੀਆ ਯਾਤਰਾ
July 07th, 01:03 pm
ਸ਼ਾਂਤੀਪੂਰਨ ਉਦੇਸ਼ਾਂ ਲਈ ਬਾਹਰੀ ਪੁਲਾੜ ਦੀ ਖੋਜ ਅਤੇ ਵਰਤੋਂ ਦੇ ਖੇਤਰ ਵਿੱਚ ਸਹਿਯੋਗ ਸਬੰਧੀ ਢਾਂਚਾਗਤ ਸਮਝੌਤੇ ਦਾ ਵਿਸਤਾਰ।ਇੰਡੋਨੇਸ਼ੀਆ ਦੇ ਰਾਸ਼ਟਰਪਤੀ ਨਾਲ ਸਾਂਝੇ ਪ੍ਰੈੱਸ ਬਿਆਨ ਦੌਰਾਨ ਪ੍ਰਧਾਨ ਮੰਤਰੀ ਦਾ ਪ੍ਰੈੱਸ ਬਿਆਨ
July 07th, 11:21 am
ਮੈਨੂੰ ਵਿਸ਼ਵਾਸ ਹੈ ਕਿ ਅੱਜ ਤੋਂ ਭਾਰਤ-ਇੰਡੋਨੇਸ਼ੀਆ ਭਾਈਵਾਲੀ ਦਾ ਇੱਕ ਸੁਨਹਿਰੀ ਅਧਿਆਇ ਸ਼ੁਰੂ ਹੋਵੇਗਾ। ਅਤੇ ਇਸ ਸੁਨਹਿਰੀ ਅਧਿਆਇ ਦਾ 21ਵੀਂ ਸਦੀ ਦੀ ਦੁਨੀਆ ਅਤੇ ਪੂਰੀ ਮਨੁੱਖਤਾ ’ਤੇ ਬਹੁਤ ਵੱਡਾ ਸਕਾਰਾਤਮਕ ਅਸਰ ਪਵੇਗਾ।ਪ੍ਰਧਾਨ ਮੰਤਰੀ ਨੇ ਸਵਾਮੀ ਵਿਵੇਕਾਨੰਦ ਨੂੰ ਉਨ੍ਹਾਂ ਦੇ ਨਿਰਵਾਣ ਦਿਵਸ 'ਤੇ ਸ਼ਰਧਾਂਜਲੀ ਭੇਟ ਕੀਤੀ
July 04th, 01:50 pm
ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਨੇ ਅੱਜ ਸਵਾਮੀ ਵਿਵੇਕਾਨੰਦ ਨੂੰ ਉਨ੍ਹਾਂ ਦੇ ਨਿਰਵਾਣ ਦਿਵਸ 'ਤੇ ਸ਼ਰਧਾਂਜਲੀ ਭੇਟ ਕੀਤੀ। ਸ਼੍ਰੀ ਨਰੇਂਦਰ ਮੋਦੀ ਨੇ ਕਿਹਾ ਕਿ ਭਾਰਤ ਦੀ ਅਮੀਰ ਸਭਿਆਚਾਰਕ ਵਿਰਾਸਤ, ਅਧਿਆਤਮਿਕ ਰਵਾਇਤਾਂ ਅਤੇ ਰਾਸ਼ਟਰੀ ਚੇਤਨਾ ਨੂੰ ਵਿਸ਼ਵਵਿਆਪੀ ਮਾਨਤਾ ਦਿਵਾਉਣ ਵਿੱਚ ਸਵਾਮੀ ਵਿਵੇਕਾਨੰਦ ਜੀ ਦਾ ਲਾਸਾਨੀ ਯੋਗਦਾਨ ਪੀੜ੍ਹੀਆਂ ਨੂੰ ਪ੍ਰੇਰਿਤ ਕਰਦਾ ਰਹੇਗਾ। ਉਨ੍ਹਾਂ ਦੀ ਗੰਭੀਰ ਸੂਝ ਅਤੇ ਸਦੀਵੀ ਆਦਰਸ਼ ਦੇਸ਼ ਭਰ ਦੇ ਲੱਖਾਂ ਨੌਜਵਾਨਾਂ ਲਈ ਮਾਰਗਦਰਸ਼ਨ ਬਣੇ ਹੋਏ ਹਨ। ਸ਼੍ਰੀ ਮੋਦੀ ਨੇ ਕਿਹਾ, ਉਨ੍ਹਾਂ ਦਾ ਅਧਿਆਤਮਿਕ ਸੰਦੇਸ਼ ਵਿਕਸਿਤ ਭਾਰਤ ਦੇ ਨਿਰਮਾਣ ਦੇ ਸਮੂਹਿਕ ਸੰਕਲਪ ਵਿੱਚ ਰਾਸ਼ਟਰ ਨੂੰ ਪ੍ਰੇਰਿਤ ਅਤੇ ਊਰਜਾਵਾਨ ਬਣਾਈ ਰੱਖੇਗਾ।ਜਾਪਾਨ ਦੇ ਪ੍ਰਧਾਨ ਮੰਤਰੀ ਨਾਲ ਸਾਂਝੇ ਪ੍ਰੈੱਸ ਬਿਆਨ ਦੌਰਾਨ ਪ੍ਰਧਾਨ ਮੰਤਰੀ ਦੇ ਪ੍ਰੈੱਸ ਬਿਆਨ ਦਾ ਪੰਜਾਬੀ ਅਨੁਵਾਦ
July 02nd, 01:30 pm
ਕੁਝ ਹੀ ਦਿਨ ਪਹਿਲਾਂ ਜੀ-7 ਸਿਖਰ ਸੰਮੇਲਨ ਵਿੱਚ ਮੈਂ ਕਿਹਾ ਸੀ ਕਿ ਅੱਜ ਦੇ ਵਿਸ਼ਵ ਪੱਧਰੀ ਉਥਲ-ਪੁਥਲ ਭਰੇ ਮਾਹੌਲ ਵਿੱਚ ਆਪਸੀ ਭਰੋਸਾ ਸਾਡੀ ਸਭ ਤੋਂ ਵੱਡੀ ਰਣਨੀਤਕ ਪੂੰਜੀ ਹੈ। ਅਤੇ ਮੈਨੂੰ ਮਾਣ ਹੈ ਕਿ ਭਾਰਤ-ਜਾਪਾਨ ਦੀ ਭਾਈਵਾਲੀ ਇਸ ਕਸੌਟੀ 'ਤੇ ਪੂਰੀ ਤਰ੍ਹਾਂ ਖਰੀ ਉਤਰਦੀ ਹੈ।ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਵੱਲੋਂ ਸੇਸ਼ੇਲਸ ਦੀ ਨੈਸ਼ਨਲ ਅਸੈਂਬਲੀ ਵਿੱਚ ਭਾਸ਼ਣ ਦਾ ਪੰਜਾਬੀ ਅਨੁਵਾਦ
June 28th, 05:00 pm
ਮੈਂ ਅੱਜ ਇਸ ਤੋਂ ਪਹਿਲਾਂ ਬਲੂ ਹੋਰਾਈਜ਼ਨ ਦੇ ਗਾਰਡੀਅਨ ਸਨਮਾਨ ਨਾਲ ਮੈਨੂੰ ਸਨਮਾਨਿਤ ਕਰਨ ਲਈ ਮੈਂ ਰਾਸ਼ਟਰਪਤੀ ਏਰਮੀਨੀ ਅਤੇ ਸੇਸ਼ੇਲਸ ਦੇ ਲੋਕਾਂ ਦਾ ਵੀ ਧੰਨਵਾਦ ਕਰਦਾ ਹਾਂ। ਇਹ ਸਨਮਾਨ ਉਨ੍ਹਾਂ ਸਾਰੇ ਲੋਕਾਂ ਨੂੰ ਹੋਰ ਪ੍ਰੇਰਿਤ ਕਰੇਗਾ, ਜੋ ਵਾਤਾਵਰਨ ਦੀ ਸੁਰੱਖਿਆ ਲਈ ਲਗਾਤਾਰ ਯਤਨ ਕਰ ਰਹੇ ਹਨ। ਮੈਂ ਆਪਣੇ ਨਾਲ ਭਾਰਤ ਦੇ 1.4 ਅਰਬ ਲੋਕਾਂ ਵੱਲੋਂ ਦਿਲੋਂ ਵਧਾਈਆਂ ਅਤੇ ਸ਼ੁਭਕਾਮਨਾਵਾਂ ਲੈ ਕੇ ਆਇਆ ਹਾਂ।ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਨੇ ਰਾਸ਼ਟਰਪਤੀ ਸ਼੍ਰੀਮਤੀ ਦ੍ਰੌਪਦੀ ਮੁਰਮੂ ਦੇ ਨਾਲ ਪਹਾੜਪੁਰ ਪਿੰਡ ਵਿੱਚ ਸੰਥਾਲੀ ਜਹੇਰਾ ਅਤੇ ਹੋ ਜਹੇਰਾ ਵਿੱਚ ਸ਼ਰਧਾ ਭੇਟ ਕੀਤੀ
June 20th, 08:51 pm
ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਨੇ ਰਾਸ਼ਟਰਪਤੀ ਸ਼੍ਰੀਮਤੀ ਦ੍ਰੌਪਦੀ ਮੁਰਮੂ ਦੇ ਨਾਲ ਪਹਾੜਪੁਰ ਪਿੰਡ ਵਿੱਚ ਸੰਥਾਲੀ ਜਹੇਰਾ ਅਤੇ ਹੋ ਜਹੇਰਾ ਵਿੱਚ ਸ਼ਰਧਾ ਭੇਟ ਕੀਤੀ।ਪੱਛਮੀ ਬੰਗਾਲ ਦੇ ਤਾਰਕੇਸ਼ਵਰ ਵਿਖੇ ਪੱਛਮਬੰਗਾ ਦਿਵਸ ਸਮਾਰੋਹ ਦੌਰਾਨ ਪ੍ਰਧਾਨ ਮੰਤਰੀ ਦੇ ਭਾਸ਼ਣ ਦਾ ਪੰਜਾਬੀ ਅਨੁਵਾਦ
June 20th, 05:13 pm
ਮੰਚ ’ਤੇ ਬੈਠੇ ਰਾਜਪਾਲ ਆਰ.ਐੱਨ. ਰਵੀ ਜੀ, ਇੱਥੋਂ ਦੇ ਲੋਕ ਪ੍ਰਸਿੱਧ ਅਤੇ ਊਰਜਾਵਾਨ ਮੁੱਖ ਮੰਤਰੀ ਸੁਵੇਂਦੂ ਅਧਿਕਾਰੀ ਜੀ, ਹੋਰ ਸਾਰੇ ਪਤਵੰਤੇ ਅਤੇ ਬੰਗਾਲ ਦੇ ਮੇਰੇ ਭਾਈਓ ਅਤੇ ਭੈਣੋ।