Prime Minister greets people of Himachal Pradesh on Himachal Diwas

April 15th, 08:03 am

The Prime Minister, Shri Narendra Modi, has extended greetings to the people of Himachal Pradesh on the occasion of Himachal Diwas.

LDF and UDF have looted Keralam for decades through a tacit understanding: PM Modi in Palakkad, Keralam

March 29th, 03:00 pm

Prime Minister Narendra Modi today addressed a massive public gathering in Palakkad, highlighting the growing momentum for change in Keralam and expressing confidence in the rising support for the BJP-led NDA in the state. “I can clearly see a different atmosphere in the state this time. Keralam is sending a message of change,” he said.

PM Modi’s speech sparks massive enthusiasm in Palakkad, Keralam

March 29th, 02:45 pm

Prime Minister Narendra Modi today addressed a massive public gathering in Palakkad, highlighting the growing momentum for change in Keralam and expressing confidence in the rising support for the BJP-led NDA in the state. “I can clearly see a different atmosphere in the state this time. Keralam is sending a message of change,” he said.

ਪ੍ਰਧਾਨ ਮੰਤਰੀ ਨੇ ਹਿਮਾਚਲ ਪ੍ਰਦੇਸ਼ ਦੇ ਲੋਕਾਂ ਨੂੰ ਉਨ੍ਹਾਂ ਦੇ ਸੂਬੇ ਦੇ ਸਥਾਪਨਾ ਦਿਵਸ 'ਤੇ ਸ਼ੁਭਕਾਮਨਾਵਾਂ ਦਿੱਤੀਆਂ

January 25th, 10:22 am

ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਨੇ ਅੱਜ ਹਿਮਾਚਲ ਪ੍ਰਦੇਸ਼ ਦੇ ਲੋਕਾਂ ਨੂੰ ਉਨ੍ਹਾਂ ਦੇ ਸੂਬੇ ਦੇ ਸਥਾਪਨਾ ਦਿਵਸ 'ਤੇ ਦਿਲੋਂ ਸ਼ੁਭਕਾਮਨਾਵਾਂ ਦਿੱਤੀਆਂ।

ਪ੍ਰਧਾਨ ਮੰਤਰੀ ਨੇ ਹਿਮਾਚਲ ਪ੍ਰਦੇਸ਼ ਦੇ ਸਿਰਮੌਰ ਵਿੱਚ ਬੱਸ ਹਾਦਸੇ ’ਚ ਹੋਏ ਜਾਨੀ ਨੁਕਸਾਨ 'ਤੇ ਡੂੰਘਾ ਦੁੱਖ ਪ੍ਰਗਟ ਕੀਤਾ

January 09th, 07:22 pm

ਪ੍ਰਧਾਨ ਮੰਤਰੀ ਸ਼੍ਰੀ ਨਰਿੰਦਰ ਮੋਦੀ ਨੇ ਅੱਜ ਹਿਮਾਚਲ ਪ੍ਰਦੇਸ਼ ਦੇ ਸਿਰਮੌਰ ਵਿੱਚ ਹੋਏ ਬੱਸ ਹਾਦਸੇ ਵਿੱਚ ਹੋਏ ਜਾਨੀ ਨੁਕਸਾਨ 'ਤੇ ਡੂੰਘਾ ਦੁੱਖ ਪ੍ਰਗਟ ਕੀਤਾ। ਉਨ੍ਹਾਂ ਨੇ ਪ੍ਰਧਾਨ ਮੰਤਰੀ ਰਾਸ਼ਟਰੀ ਰਾਹਤ ਕੋਸ਼ (ਪੀਐੱਮਐੱਨਆਰਐੱਫ) ਤੋਂ ਹਰ ਮ੍ਰਿਤਕ ਦੇ ਪਰਿਵਾਰਕ ਮੈਂਬਰਾਂ ਨੂੰ 2 ਲੱਖ ਰੁਪਏ ਅਤੇ ਜ਼ਖ਼ਮੀਆਂ ਨੂੰ 50,000 ਰੁਪਏ ਦੀ ਐਕਸ-ਗ੍ਰੇਸ਼ੀਆ ਰਾਸ਼ੀ ਦੇਣ ਦਾ ਐਲਾਨ ਕੀਤਾ।

ਹਿਮਾਚਲ ਪ੍ਰਦੇਸ਼ ਦੇ ਰਾਜਪਾਲ ਨੇ ਪ੍ਰਧਾਨ ਮੰਤਰੀ ਨਾਲ ਮੁਲਾਕਾਤ ਕੀਤੀ

December 13th, 11:11 am

ਹਿਮਾਚਲ ਪ੍ਰਦੇਸ਼ ਦੇ ਰਾਜਪਾਲ ਸ਼੍ਰੀ ਸ਼ਿਵ ਪ੍ਰਤਾਪ ਸ਼ੁਕਲਾ ਨੇ ਨਵੀਂ ਦਿੱਲੀ ਵਿਖੇ ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਨਾਲ ਮੁਲਾਕਾਤ ਕੀਤੀ।

ਪ੍ਰਧਾਨ ਮੰਤਰੀ ਨੇ ਹਿਮਾਚਲ ਪ੍ਰਦੇਸ਼ ਦੇ ਬਿਲਾਸਪੁਰ ਵਿੱਚ ਹਾਦਸੇ ਕਾਰਨ ਹੋਏ ਜਾਨੀ ਨੁਕਸਾਨ ’ਤੇ ਸੰਵੇਦਨਾ ਪ੍ਰਗਟ ਕੀਤੀ

October 07th, 09:14 pm

ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਨੇ ਹਿਮਾਚਲ ਪ੍ਰਦੇਸ਼ ਦੇ ਬਿਲਾਸਪੁਰ ਵਿੱਚ ਇੱਕ ਹਾਦਸੇ ਕਾਰਨ ਹੋਏ ਜਾਨੀ ਨੁਕਸਾਨ 'ਤੇ ਸੰਵੇਦਨਾ ਪ੍ਰਗਟ ਕੀਤੀ ਹੈ। ਸ਼੍ਰੀ ਮੋਦੀ ਨੇ ਹਾਦਸੇ ਵਿੱਚ ਜ਼ਖ਼ਮੀ ਹੋਏ ਲੋਕਾਂ ਦੇ ਛੇਤੀ ਠੀਕ ਹੋਣ ਦੀ ਕਾਮਨਾ ਵੀ ਕੀਤੀ।

ਭਾਰਤ ਮੰਡਪਮ, ਨਵੀਂ ਦਿੱਲੀ ਵਿੱਚ ਵਰਲਡ ਫੂਡ ਇੰਡੀਆ 2025 ਦੇ ਦੌਰਾਨ ਪ੍ਰਧਾਨ ਮੰਤਰੀ ਦੇ ਸੰਬੋਧਨ ਦਾ ਮੂਲ ਪਾਠ

September 25th, 06:16 pm

ਰੂਸ ਦੇ ਉਪ ਪ੍ਰਧਾਨ ਮੰਤਰੀ ਦਮਿਤਰੀ ਪਾਤਰੁਸ਼ੇਵ, ਕੇਂਦਰੀ ਕੈਬਨਿਟ ਦੇ ਮੇਰੇ ਸਹਿਯੋਗੀ ਚਿਰਾਗ਼ ਪਾਸਵਾਨ, ਰਵਨੀਤ ਜੀ, ਪ੍ਰਤਾਪਰਾਓ ਜਾਧਵ ਜੀ, ਵੱਖ-ਵੱਖ ਦੇਸ਼ਾਂ ਤੋਂ ਇੱਥੇ ਆਏ ਸਾਰੇ ਮੰਤਰੀਓ, ਹੋਰ ਪ੍ਰਤੀਨਿਧੀਓ, ਮਹਿਮਾਨੋ, ਦੇਵੀਓ ਅਤੇ ਸੱਜਣੋ!

ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਨੇ ਵਰਲਡ ਫੂਡ ਇੰਡੀਆ 2025 ਨੂੰ ਸੰਬੋਧਨ ਕੀਤਾ

September 25th, 06:15 pm

ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਨੇ ਅੱਜ ਨਵੀਂ ਦਿੱਲੀ ਸਥਿਤ ਭਾਰਤ ਮੰਡਪਮ ਵਿੱਚ ਵਰਲਡ ਫੂਡ ਇੰਡੀਆ 2025 ਦੇ ਦੌਰਾਨ ਇੱਕ ਜਨਸਭਾ ਨੂੰ ਸੰਬੋਧਨ ਕੀਤਾ। ਇਸ ਮੌਕੇ 'ਤੇ ਆਪਣੇ ਸੰਬੋਧਨ ਵਿੱਚ ਪ੍ਰਧਾਨ ਮੰਤਰੀ ਨੇ ਕਿਹਾ ਕਿ ਕਿਸਾਨ, ਉੱਦਮੀ, ਨਿਵੇਸ਼ਕ, ਇਨੋਵੇਟਰਸ ਅਤੇ ਖ਼ਪਤਕਾਰ, ਸਾਰੇ ਇਸ ਆਯੋਜਨ ਵਿੱਚ ਇਕੱਠੇ ਮੌਜੂਦ ਹਨ, ਜਿਸ ਨਾਲ ਵਰਲਡ ਫੂਡ ਇੰਡੀਆ ਇੱਕ ਨਵੇਂ ਸੰਪਰਕ, ਨਵੇਂ ਜੁੜਾਅ ਅਤੇ ਰਚਨਾਤਮਕਤਾ ਦਾ ਇੱਕ ਮੰਚ ਬਣ ਗਿਆ ਹੈ। ਉਨ੍ਹਾਂ ਨੇ ਦੱਸਿਆ ਕਿ ਉਨ੍ਹਾਂ ਨੇ ਹੁਣ ਪ੍ਰਦਰਸ਼ਨੀਆਂ ਦਾ ਦੌਰਾ ਕੀਤਾ ਅਤੇ ਇਸ ਗੱਲ ’ਤੇ ਖ਼ੁਸ਼ੀ ਪ੍ਰਗਟ ਕੀਤੀ ਕਿ ਇਨ੍ਹਾਂ ਵਿੱਚ ਮੁੱਖ ਤੌਰ 'ਤੇ ਪੋਸ਼ਣ, ਤੇਲ ਦੀ ਖ਼ਪਤ ਘੱਟ ਕਰਨ ਅਤੇ ਪੈਕੇਜਡ ਉਤਪਾਦਾਂ ਦੀ ਸਿਹਤ ਨੂੰ ਬਿਹਤਰ ਬਣਾਉਣ ਵੱਲ ਧਿਆਨ ਕੇਂਦ੍ਰਿਤ ਕੀਤਾ ਗਿਆ ਹੈ। ਪ੍ਰਧਾਨ ਮੰਤਰੀ ਨੇ ਆਯੋਜਨ ਵਿੱਚ ਹਿੱਸਾ ਲੈਣ ਵਾਲੇ ਸਾਰੇ ਲੋਕਾਂ ਨੂੰ ਵਧਾਈ ਦਿੱਤੀ ਅਤੇ ਸ਼ੁਭਕਾਮਨਾਵਾਂ ਦਿੱਤੀਆਂ।

ਪ੍ਰਧਾਨ ਮੰਤਰੀ ਨੇ ਹਿਮਾਚਲ ਪ੍ਰਦੇਸ਼ ਦੇ ਹੜ੍ਹ ਅਤੇ ਮੀਂਹ ਪ੍ਰਭਾਵਿਤ ਖੇਤਰਾਂ ਦਾ ਹਵਾਈ ਸਰਵੇਖਣ ਕੀਤਾ

September 09th, 03:01 pm

ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਨੇ ਹਿਮਾਚਲ ਪ੍ਰਦੇਸ਼ ਦੇ ਪ੍ਰਭਾਵਿਤ ਖੇਤਰਾਂ ਵਿੱਚ ਹੜ੍ਹ ਦੀ ਸਥਿਤੀ ਅਤੇ ਬੱਦਲ ਫਟਣ, ਮੀਂਹ ਅਤੇ ਜ਼ਮੀਨ ਖਿਸਕਣ ਕਾਰਨ ਹੋਏ ਨੁਕਸਾਨ ਦੀ ਸਮੀਖਿਆ ਦੇ ਲਈ 9 ਸਤੰਬਰ 2025 ਨੂੰ ਹਿਮਾਚਲ ਪ੍ਰਦੇਸ਼ ਦਾ ਦੌਰਾ ਕੀਤਾ।

ਹਿਮਾਚਲ ਪ੍ਰਦੇਸ਼ ਦੇ ਗਵਰਨਰ ਨੇ ਪ੍ਰਧਾਨ ਮੰਤਰੀ ਨਾਲ ਮੁਲਾਕਾਤ ਕੀਤੀ

July 29th, 11:44 am

ਹਿਮਾਚਲ ਪ੍ਰਦੇਸ਼ ਦੇ ਗਵਰਨਰ, ਸ਼੍ਰੀ ਸ਼ਿਵ ਪ੍ਰਤਾਪ ਸ਼ੁਕਲਾ ਨੇ, ਅੱਜ ਨਵੀਂ ਦਿੱਲੀ ਵਿੱਚ ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਨਾਲ ਮੁਲਾਕਾਤ ਕੀਤੀ।

ਪ੍ਰਧਾਨ ਮੰਤਰੀ ਨੇ ਹਿਮਾਚਲ ਪ੍ਰਦੇਸ਼ ਦੇ ਮੰਡੀ ਵਿੱਚ ਹੋਏ ਹਾਦਸੇ ਵਿੱਚ ਜਾਨੀ –ਨੁਕਸਾਨ ‘ਤੇ ਸੋਗ ਵਿਅਕਤ ਕੀਤਾ ਪ੍ਰਧਾਨ ਮੰਤਰੀ ਨੇ ਪ੍ਰਧਾਨ ਮੰਤਰੀ ਰਾਸ਼ਟਰੀ ਰਾਹਤ ਫੰਡ ਤੋਂ ਐਕਸ ਗ੍ਰੇਸ਼ੀਆ ਦਾ ਐਲਾਨ ਕੀਤਾ

July 24th, 11:03 pm

ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਨੇ ਅੱਜ ਹਿਮਾਚਲ ਪ੍ਰਦੇਸ਼ ਦੇ ਮੰਡੀ ਵਿਖੇ ਇੱਕ ਹਾਦਸੇ ਵਿੱਚ ਹੋਏ ਜਾਨੀ –ਨੁਕਸਾਨ ‘ਤੇ ਸੋਗ ਵਿਅਕਤ ਕੀਤਾ ਹੈ। ਪ੍ਰਧਾਨ ਮੰਤਰੀ ਨੇ ਹਰੇਕ ਮ੍ਰਿਤਕ ਦੇ ਨਿਕਟ ਸਬੰਧੀਆਂ ਨੂੰ ਪ੍ਰਧਾਨ ਮੰਤਰੀ ਰਾਸ਼ਟਰੀ ਰਾਹਤ ਫੰਡ ਤੋਂ 2 ਲੱਖ ਰੁਪਏ ਅਤੇ ਜ਼ਖਮੀਆਂ ਨੂੰ 50,000 ਰੁਪਏ ਦੀ ਐਕਸ ਗ੍ਰੇਸ਼ੀਆ ਦਾ ਐਲਾਨ ਕੀਤਾ।

ਹਿਮਾਚਲ ਪ੍ਰਦੇਸ਼ ਦੇ ਮੁੱਖ ਮੰਤਰੀ ਨੇ ਪ੍ਰਧਾਨ ਮੰਤਰੀ ਨਾਲ ਮੁਲਾਕਾਤ ਕੀਤੀ

May 24th, 08:38 pm

ਹਿਮਾਚਲ ਪ੍ਰਦੇਸ਼ ਦੇ ਮੁੱਖ ਮੰਤਰੀ, ਸ਼੍ਰੀ ਸੁਖਵਿੰਦਰ ਸਿੰਘ ਸੁੱਖੂ ਨੇ ਅੱਜ ਨਵੀਂ ਦਿੱਲੀ ਵਿੱਚ ਪ੍ਰਧਾਨ ਮੰਤਰੀ, ਸ਼੍ਰੀ ਨਰੇਂਦਰ ਮੋਦੀ ਨਾਲ ਮੁਲਾਕਾਤ ਕੀਤੀ।

ਹਰ ਭਾਰਤੀ ਦਾ ਖੂਨ ਖੌਲ ਰਿਹਾ ਹੈ: ਮਨ ਕੀ ਬਾਤ ਵਿੱਚ ਪ੍ਰਧਾਨ ਮੰਤਰੀ ਮੋਦੀ

April 27th, 11:30 am

ਮੇਰੇ ਪਿਆਰੇ ਦੇਸ਼ਵਾਸੀਓ, ਨਮਸਕਾਰ। ਅੱਜ ਜਦੋਂ ਮੈਂ ਤੁਹਾਡੇ ਨਾਲ ‘ਮਨ ਕੀ ਬਾਤ’ ਕਰ ਰਿਹਾ ਹਾਂ ਤਾਂ ਮਨ ਵਿੱਚ ਡੂੰਘੀ ਪੀੜ ਹੈ। 22 ਅਪ੍ਰੈਲ ਨੂੰ ਪਹਿਲਗਾਮ ਵਿੱਚ ਹੋਈ ਅੱਤਵਾਦੀ ਹਮਲੇ ਨੇ ਦੇਸ਼ ਦੇ ਹਰ ਨਾਗਰਿਕ ਨੂੰ ਦੁੱਖ ਪਹੁੰਚਾਇਆ ਹੈ। ਪੀੜ੍ਹਤ ਪਰਿਵਾਰਾਂ ਦੇ ਪ੍ਰਤੀ ਹਰ ਭਾਰਤੀ ਦੇ ਮਨ ਵਿੱਚ ਡੂੰਘੀ ਸੰਵੇਦਨਾ ਹੈ। ਭਾਵੇਂ ਉਹ ਕਿਸੇ ਵੀ ਰਾਜ ਦਾ ਹੋਵੇ, ਉਹ ਕੋਈ ਵੀ ਭਾਸ਼ਾ ਬੋਲਦਾ ਹੋਵੇ, ਲੇਕਿਨ ਉਹ ਉਨ੍ਹਾਂ ਲੋਕਾਂ ਦੇ ਦਰਦ ਨੂੰ ਮਹਿਸੂਸ ਕਰ ਰਿਹਾ ਹੈ, ਜਿਨ੍ਹਾਂ ਨੇ ਇਸ ਹਮਲੇ ਵਿੱਚ ਆਪਣੇ ਅਜ਼ੀਜਾਂ ਨੂੰ ਗੁਆਇਆ ਹੈ। ਮੈਨੂੰ ਅਹਿਸਾਸ ਹੈ ਕਿ ਹਰ ਭਾਰਤੀ ਦਾ ਖੂਨ ਅੱਤਵਾਦੀ ਹਮਲੇ ਦੀਆਂ ਤਸਵੀਰਾਂ ਨੂੰ ਵੇਖ ਕੇ ਖੌਲ ਰਿਹਾ ਹੈ। ਪਹਿਲਗਾਮ ਵਿੱਚ ਹੋਇਆ ਇਹ ਹਮਲਾ ਅੱਤਵਾਦ ਨੂੰ ਸ਼ੈਅ ਦੇਣ ਵਾਲਿਆਂ ਦੀ ਨਿਰਾਸ਼ਾ ਨੂੰ ਦਿਖਾਉਂਦਾ ਹੈ, ਉਨ੍ਹਾਂ ਦੀ ਬੁਜ਼ਦਿਲੀ ਨੂੰ ਦਰਸਾਉਂਦਾ ਹੈ। ਅਜਿਹੇ ਸਮੇਂ ਵਿੱਚ ਜਦੋਂ ਕਸ਼ਮੀਰ ਵਿੱਚ ਸ਼ਾਂਤੀ ਹੋ ਰਹੀ ਸੀ, ਸਕੂਲਾਂ-ਕਾਲਜਾਂ ਵਿੱਚ ਇੱਕ vibrancy ਸੀ, ਨਿਰਮਾਣ ਕਾਰਜਾਂ ਵਿੱਚ ਅਨੋਖੀ ਗਤੀ ਆਈ ਸੀ, ਲੋਕਤੰਤਰ ਮਜ਼ਬੂਤ ਹੋ ਰਿਹਾ ਸੀ, ਸੈਲਾਨੀਆਂ ਦੀ ਗਿਣਤੀ ਵਿੱਚ ਰਿਕਾਰਡ ਵਾਧਾ ਹੋ ਰਿਹਾ ਸੀ, ਲੋਕਾਂ ਦੀ ਕਮਾਈ ਵਧ ਰਹੀ ਸੀ, ਨੌਜਵਾਨਾਂ ਦੇ ਲਈ ਨਵੇਂ ਮੌਕੇ ਤਿਆਰ ਹੋ ਰਹੇ ਸਨ। ਦੇਸ਼ ਦੇ ਦੁਸ਼ਮਣਾਂ ਨੂੰ, ਜੰਮੂ-ਕਸ਼ਮੀਰ ਦੇ ਦੁਸ਼ਮਣਾਂ ਨੂੰ ਇਹ ਰਾਸ ਨਹੀਂ ਆਇਆ। ਅੱਤਵਾਦੀ ਅਤੇ ਅੱਤਵਾਦ ਦੇ ਆਕਾ ਚਾਹੁੰਦੇ ਹਨ ਕਿ ਕਸ਼ਮੀਰ ਫਿਰ ਤੋਂ ਤਬਾਹ ਹੋ ਜਾਵੇ, ਇਸ ਲਈ ਇੰਨੀ ਵੱਡੀ ਸਾਜ਼ਿਸ਼ ਨੂੰ ਅੰਜਾਮ ਦਿੱਤਾ। ਅੱਤਵਾਦ ਦੇ ਖਿਲਾਫ ਇਸ ਯੁੱਧ ਵਿੱਚ ਦੇਸ਼ ਦੀ ਏਕਤਾ, 140 ਕਰੋੜ ਭਾਰਤੀਆਂ ਦੀ ਇੱਕਜੁੱਟਤਾ, ਸਾਡੀ ਸਭ ਤੋਂ ਵੱਡੀ ਤਾਕਤ ਹੈ। ਇਹੀ ਏਕਤਾ ਅੱਤਵਾਦ ਦੇ ਖਿਲਾਫ ਸਾਡੀ ਫੈਸਲਾਕੁੰਨ ਲੜਾਈ ਦਾ ਅਧਾਰ ਹੈ। ਅਸੀਂ ਦੇਸ਼ ਦੇ ਸਾਹਮਣੇ ਆਈ ਇਸ ਚੁਣੌਤੀ ਦਾ ਸਾਹਮਣਾ ਕਰਨ ਲਈ ਆਪਣੇ ਸੰਕਲਪਾਂ ਨੂੰ ਮਜ਼ਬੂਤ ਕਰਨਾ ਹੈ। ਅਸੀਂ ਇੱਕ ਰਾਸ਼ਟਰ ਦੇ ਰੂਪ ਵਿੱਚ ਦ੍ਰਿੜ੍ਹ ਇੱਛਾ ਸ਼ਕਤੀ ਦਾ ਪ੍ਰਦਰਸ਼ਨ ਕਰਨਾ ਹੈ। ਅੱਜ ਦੁਨੀਆ ਵੇਖ ਰਹੀ ਹੈ, ਇਸ ਅੱਤਵਾਦੀ ਹਮਲੇ ਤੋਂ ਬਾਅਦ ਪੂਰਾ ਦੇਸ਼ ਇੱਕ ਸੁਰ ਵਿੱਚ ਬੋਲ ਰਿਹਾ ਹੈ।

ਪ੍ਰਧਾਨ ਮੰਤਰੀ ਨੇ ਹਿਮਾਚਲ ਦਿਵਸ 'ਤੇ ਹਿਮਾਚਲ ਪ੍ਰਦੇਸ਼ ਦੇ ਲੋਕਾਂ ਨੂੰ ਸ਼ੁਭਕਾਮਨਾਵਾਂ ਦਿੱਤੀਆਂ

April 15th, 11:09 am

ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਨੇ ਅੱਜ ਹਿਮਾਚਲ ਦਿਵਸ 'ਤੇ ਹਿਮਾਚਲ ਪ੍ਰਦੇਸ਼ ਦੇ ਲੋਕਾਂ ਨੂੰ ਸ਼ੁਭਕਾਮਨਾਵਾਂ ਦਿੱਤੀਆਂ।

ਕੈਬਨਿਟ ਨੇ ਹਾਇਬ੍ਰਿਡ ਐਨੂਇਟੀ ਮੋਡ ‘ਤੇ ਪੰਜਾਬ ਅਤੇ ਹਰਿਆਣਾ ਵਿੱਚ 1878.31 ਕਰੋੜ ਰੁਪਏ ਦੀ ਲਾਗਤ ਨਾਲ 19.2 ਕਿਲੋਮੀਟਰ ਲੰਬੇ 6 ਲੇਨ ਐਕਸੈੱਸ ਕੰਟ੍ਰੋਲਡ ਜ਼ੀਰਕਪੁਰ ਬਾਈਪਾਸ ਦੇ ਨਿਰਮਾਣ ਨੂੰ ਮਨਜ਼ੂਰੀ ਦਿੱਤੀ

April 09th, 03:09 pm

ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਦੀ ਪ੍ਰਧਾਨਗੀ ਵਿੱਚ ਆਰਥਿਕ ਮਾਮਲਿਆਂ ਦੀ ਕੈਬਨਿਟ ਕਮੇਟੀ ਨੇ ਪੰਜਾਬ ਅਤੇ ਹਰਿਆਣਾ ਰਾਜ ਵਿੱਚ ਐੱਨਐੱਚ (ਓ) ਦੇ ਤਹਿਤ ਹਾਇਬ੍ਰਿਡ ਐਨੂਇਟੀ ਮੋਡ ‘ਤੇ ਐੱਨਐੱਚ-7 (ਜ਼ੀਰਕਪੁਰ-ਪਟਿਆਲਾ) ਦੇ ਨਾਲ ਜੰਕਸ਼ਨ ਤੋਂ ਸ਼ੁਰੂ ਹੋ ਕੇ ਐੱਨਐੱਚ-5 (ਜ਼ੀਰਕਪੁਰ-ਪਰਵਾਣੂ) ਦੇ ਨਾਲ ਜ਼ੰਕਸ਼ਨ ‘ਤੇ ਸਮਾਪਤ ਹੋਣ ਵਾਲੇ 6 ਲੇਨ ਜ਼ੀਰਕਪੁਰ ਬਾਈਪਾਸ ਦੇ ਨਿਰਮਾਣ ਨੂੰ ਮਨਜ਼ੂਰੀ ਦੇ ਦਿੱਤੀ ਹੈ, ਜਿਸ ਦੀ ਕੁੱਲ ਲੰਬਾਈ 19.2 ਕਿਲੋਮੀਟਰ ਹੈ। ਇਹ ਪੀਐੱਮ ਗਤੀਸ਼ਕਤੀ ਰਾਸ਼ਟਰੀ ਮਾਸਟਰ ਪਲਾਨ ਸਿਧਾਂਤ ਦੇ ਤਹਿਤ ਏਕੀਕ੍ਰਿਤ ਟ੍ਰਾਂਸਪੋਰਟ ਇਨਫ੍ਰਾਸਟ੍ਰਕਚਰ ਦੇ ਵਿਕਾਸ ਨੂੰ ਸੁਵਿਧਾਜਨਕ ਬਣਾਉਣ ਦੇ ਲਈ ਇੱਕ ਮਹੱਤਵਪੂਰਨ ਕਦਮ ਹੈ।

ਪ੍ਰਧਾਨ ਮੰਤਰੀ ਨੇ ਰਾਜ ਸਥਾਪਨਾ ਦਿਵਸ ਦੇ ਅਵਸਰ 'ਤੇ ਹਿਮਾਚਲ ਪ੍ਰਦੇਸ਼ ਦੇ ਲੋਕਾਂ ਨੂੰ ਵਧਾਈਆਂ ਦਿੱਤੀਆਂ

January 25th, 09:18 am

ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਨੇ ਅੱਜ ਹਿਮਾਚਲ ਪ੍ਰਦੇਸ਼ ਦੇ ਰਾਜ ਸਥਾਪਨਾ ਦਿਵਸ ਦੇ ਅਵਸਰ ‘ਤੇ ਰਾਜ ਦੇ ਲੋਕਾਂ ਨੂੰ ਸ਼ੁਭਕਾਮਨਾਵਾਂ ਦਿੱਤੀਆਂ।

The people of Delhi have suffered greatly because of AAP-da: PM Modi during Mera Booth Sabse Mazboot programme

January 22nd, 01:14 pm

Prime Minister Narendra Modi, under the Mera Booth Sabse Mazboot initiative, engaged with BJP karyakartas across Delhi through the NaMo App, energizing them for the upcoming elections. He emphasized the importance of strengthening booth-level organization to ensure BJP’s continued success and urged workers to connect deeply with every voter.

PM Modi Interacts with BJP Karyakartas Across Delhi under Mera Booth Sabse Mazboot via NaMo App

January 22nd, 01:00 pm

Prime Minister Narendra Modi, under the Mera Booth Sabse Mazboot initiative, engaged with BJP karyakartas across Delhi through the NaMo App, energizing them for the upcoming elections. He emphasized the importance of strengthening booth-level organization to ensure BJP’s continued success and urged workers to connect deeply with every voter.

ਹਿਮਾਚਲ ਪ੍ਰਦੇਸ਼ ਦੇ ਗਵਰਨਰ ਨੇ ਪ੍ਰਧਾਨ ਮੰਤਰੀ ਨਾਲ ਮੁਲਾਕਾਤ ਕੀਤੀ

November 28th, 01:16 pm

ਹਿਮਾਚਲ ਪ੍ਰਦੇਸ਼ ਦੇ ਗਵਰਨਰ, ਸ਼੍ਰੀ ਸ਼ਿਵ ਪ੍ਰਤਾਪ ਸ਼ੁਕਲਾ ਜੀ ਨੇ ਅੱਜ ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਨਾਲ ਮੁਲਾਕਾਤ ਕੀਤੀ।