ਨੀਰਜ ਚੋਪੜਾ ਪ੍ਰਧਾਨ ਮੰਤਰੀ ਨੂੰ ਮਿਲੇ
December 23rd, 03:53 pm
ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਨਾਲ ਅੱਜ ਨਵੀਂ ਦਿੱਲੀ ਦੇ 7, ਲੋਕ ਕਲਿਆਣ ਮਾਰਗ 'ਤੇ ਨੀਰਜ ਚੋਪੜਾ ਅਤੇ ਉਨ੍ਹਾਂ ਦੀ ਪਤਨੀ ਹਿਮਾਨੀ ਮੋਰ ਨੇ ਮੁਲਾਕਾਤ ਕੀਤੀ। ਸ਼੍ਰੀ ਮੋਦੀ ਨੇ ਕਿਹਾ ਕਿ ਅਸੀਂ ਖੇਡਾਂ ਸਮੇਤ ਵੱਖ-ਵੱਖ ਮੁੱਦਿਆਂ 'ਤੇ ਬਹੁਤ ਵਧੀਆ ਗੱਲਬਾਤ ਕੀਤੀ!