ਮਾਣਯੋਗ ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਦੀ ਜੌਰਡਨ ਫੇਰੀ ਮੌਕੇ ਜਾਰੀ ਸਾਂਝਾ ਬਿਆਨ
December 16th, 03:56 pm
ਜੌਰਡਨ ਦੇ ਮਹਾਮਹਿਮ ਸ਼ਾਹ ਅਬਦੁੱਲਾ ਦੂਜੇ ਬਿਨ ਅਲ ਹੁਸੈਨ ਦੇ ਸੱਦੇ 'ਤੇ ਮਾਣਯੋਗ ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਨੇ 15-16 ਦਸੰਬਰ, 2025 ਨੂੰ ਜੌਰਡਨ ਦਾ ਦੌਰਾ ਕੀਤਾ।ਪ੍ਰਧਾਨ ਮੰਤਰੀ ਦਾ ਜਾਰਡਨ ਦੇ ਅੱਮਾਨ ਵਿੱਚ ਵਿਸ਼ੇਸ਼ ਸਵਾਗਤ
December 15th, 04:48 pm
ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਅੱਮਾਨ ਪਹੁੰਚ ਗਏ ਹਨ। ਦੋਵਾਂ ਦੇਸ਼ਾਂ ਵਿਚਕਾਰ ਨੇੜਲੇ ਸਬੰਧਾਂ ਦੇ ਪ੍ਰਤੀਕ ਵਜੋਂ ਇੱਕ ਵਿਸ਼ੇਸ਼ ਸਨਮਾਨ ਤਹਿਤ, ਪ੍ਰਧਾਨ ਮੰਤਰੀ ਦਾ ਅੱਮਾਨ ਹਵਾਈ ਅੱਡੇ 'ਤੇ ਜਾਰਡਨ ਦੇ ਪ੍ਰਧਾਨ ਮੰਤਰੀ ਡਾ. ਜਾਫ਼ਰ ਹਸਨ ਵੱਲੋਂ ਨਿੱਘਾ ਅਤੇ ਰਸਮੀ ਸਵਾਗਤ ਕੀਤਾ ਗਿਆ।