Prime Minister thanks President Emmanuel Macron for Holi greetings
March 04th, 10:51 pm
The Prime Minister, Shri Narendra Modi, today thanked the President of the French Republic, H.E. Emmanuel Macron, for his Holi greetings.Prime Minister extends Holi greetings to the nation; shares Sanskrit Subhashitam
March 04th, 09:32 am
PM Modi extended his heartfelt Holi greetings and wished that the festival brings happiness, prosperity and success into everyone’s lives. He noted that the vibrant colours of happiness visible everywhere during the festival immerse everyone in a spirit of joy and celebration. The PM also shared a Sanskrit verse celebrating the awakening of life.India-Israel partnership is grounded in shared experience and shared aspirations: PM Modi at the Knesset
February 25th, 08:20 pm
In his address at the Knesset of Israel, PM Modi highlighted the strong bonds of friendship between India and Israel. The PM underlined the historical connections between the two countries, offered condolences for the October 7 terror attack and sought greater bilateral collaboration. He noted that India’s philosophy of Vasudhaiva Kutumbakam and the Israeli principle of Tikkun Olam reflect shared approaches toward building a harmonious societyPrime Minister addresses the Israeli Parliament - Knesset
February 25th, 08:00 pm
In his address at the Knesset of Israel, PM Modi highlighted the strong bonds of friendship between India and Israel. The PM underlined the historical connections between the two countries, offered condolences for the October 7 terror attack and sought greater bilateral collaboration. He noted that India’s philosophy of Vasudhaiva Kutumbakam and the Israeli principle of Tikkun Olam reflect shared approaches toward building a harmonious societyਏਆਈ ਸਫ਼ਲਤਾਵਾਂ ਤੋਂ ਲੈ ਕੇ ਟੀ20 ਵਿਸ਼ਵ ਕੱਪ ਤੱਕ, ਪ੍ਰਧਾਨ ਮੰਤਰੀ ਮੋਦੀ ਨੇ ਮਨ ਕੀ ਬਾਤ ਵਿੱਚ ਭਾਰਤ ਦੇ ਉਭਾਰ ਨੂੰ ਦਰਸਾਇਆ
February 22nd, 11:30 am
ਇਸ ਮਹੀਨੇ ਦੇ ਮਨ ਕੀ ਬਾਤ ਵਿੱਚ, ਪ੍ਰਧਾਨ ਮੰਤਰੀ ਮੋਦੀ ਨੇ ਦਿੱਲੀ ਵਿੱਚ ਆਯੋਜਿਤ ਇੰਡੀਆ ਏਆਈ ਇੰਪੈਕਟ ਸਮਿਟ ਵਿੱਚ ਆਪਣੇ ਤਜ਼ਰਬਿਆਂ ਬਾਰੇ ਗੱਲ ਕੀਤੀ। ਉਨ੍ਹਾਂ ਨੇ ਭਾਰਤੀ ਮੂਲ ਦੇ ਕ੍ਰਿਕਟਰ, ਅੰਗ ਦਾਨ, ਨਦੀ ਤਿਉਹਾਰ, ਡਿਜੀਟਲ ਸੁਰੱਖਿਆ, ਪਰੀਕਸ਼ਾ ਪੇ ਚਰਚਾ ਅਤੇ ਹੋਰ ਬਹੁਤ ਸਾਰੇ ਮਹੱਤਵਪੂਰਨ ਵਿਸ਼ਿਆਂ 'ਤੇ ਚਰਚਾ ਕੀਤੀ। ਉਨ੍ਹਾਂ ਨੇ ਇਸ ਗੱਲ 'ਤੇ ਜ਼ੋਰ ਦਿੱਤਾ ਕਿ 23 ਫਰਵਰੀ ਨੂੰ ਰਾਸ਼ਟਰਪਤੀ ਭਵਨ ਵਿੱਚ 'ਰਾਜਾਜੀ ਉਤਸਵ' ਮਨਾਇਆ ਜਾਵੇਗਾ। ਪ੍ਰਧਾਨ ਮੰਤਰੀ ਨੇ ਤਮਿਲ ਨਾਡੂ ਦੀ ਸਾਬਕਾ ਮੁੱਖ ਮੰਤਰੀ ਜੈਲਲਿਤਾ ਜੀ ਨੂੰ ਵੀ ਸ਼ਰਧਾਂਜਲੀ ਭੇਟ ਕੀਤੀ, ਉਨ੍ਹਾਂ ਦੇ ਨਾਰੀ ਸ਼ਕਤੀ ਨਾਲ ਡੂੰਘੇ ਸਬੰਧ ਦਾ ਜ਼ਿਕਰ ਕੀਤਾ।ਨਵਕਾਰ ਮਹਾਮੰਤਰ ਦਿਵਸ ਦੇ ਉਦਘਾਟਨ ਸਮੇਂ ਪ੍ਰਧਾਨ ਮੰਤਰੀ ਦੇ ਸੰਬੋਧਨ ਦਾ ਮੂਲ-ਪਾਠ
April 09th, 08:15 am
ਮਨ ਸ਼ਾਂਤ ਹੈ, ਮਨ ਸਥਿਰ ਹੈ, ਸਿਰਫ਼ ਸ਼ਾਂਤੀ, ਇੱਕ ਅਦਭੁਤ ਅਨੁਭੂਤੀ ਹੈ, ਸ਼ਬਦਾਂ ਤੋਂ ਪਰੇ, ਸੋਚ ਤੋਂ ਭੀ ਪਰੇ, ਨਵਕਾਰ ਮਹਾਮੰਤਰ ਹੁਣ ਭੀ ਮਨ ਮਸਤਿਸ਼ਕ ਵਿੱਚ ਗੂੰਜ ਰਿਹਾ ਹੈ। ਨਮੋ ਅਰਿਹੰਤਾਣਂ॥ ਨਮੋ ਸਿੱਧਾਣੰ॥ ਨਮੋ ਆਯਰਿਯਾਣੰ ॥ ਨਮੋ ਉਵਜਝਾਯਾਣੰ ॥ ਨਮੋ ਲੋਏ ਸੱਵਸਾਹੂਣੰ॥ (नमो अरिहंताणं॥ नमो सिद्धाणं॥ नमो आयरियाणं॥ नमो उवज्झायाणं॥ नमो लोए सव्वसाहूणं॥) ਇੱਕ ਸਵਰ, ਇੱਕ ਪ੍ਰਵਾਹ, ਇੱਕ ਊਰਜਾ, ਨਾ ਕੋਈ ਉਤਰਾਅ, ਨਾ ਕੋਈ ਚੜਾਅ, ਬਸ ਸਥਿਰਤਾ, ਬਸ ਸਮਭਾਵ। ਇੱਕ ਐਸੀ ਚੇਤਨਾ, ਇੱਕ ਜੈਸੀ ਲੈ, ਇੱਕ ਜੈਸਾ ਪ੍ਰਕਾਸ਼ ਅੰਦਰ ਹੀ ਅੰਦਰ। ਮੈਂ ਨਵਕਾਰ ਮਹਾਮੰਤਰ ਦੀ ਇਸ ਅਧਿਆਤਮਿਕ ਸ਼ਕਤੀ ਨੂੰ ਹੁਣ ਭੀ ਆਪਣੇ ਅੰਦਰ ਅਨੁਭਵ ਕਰ ਰਿਹਾ ਹਾਂ। ਕੁਝ ਵਰ੍ਹੇ ਪਹਿਲੇ ਮੈਂ ਬੰਗਲੁਰੂ ਵਿੱਚ ਐਸੇ ਹੀ ਇੱਕ ਸਾਮੂਹਿਕ ਮੰਤਰਉਚਾਰ ਦਾ ਸਾਖੀ ਬਣਿਆ ਸੀ, ਅੱਜ ਉਹੀ ਅਨੁਭੂਤੀ ਹੋਈ ਅਤੇ ਉਤਨੀ ਹੀ ਗਹਿਰਾਈ ਵਿੱਚ। ਇਸ ਵਾਰ ਦੇਸ਼ ਵਿਦੇਸ਼ ਵਿੱਚ ਇਕੱਠਿਆਂ, ਇੱਕ ਹੀ ਚੇਤਨਾ ਨਾਲ ਜੁੜੇ ਲੱਖਾਂ ਕਰੋੜਾ ਪੁਣਯ ਆਤਮਾਵਾਂ, ਇਕੱਠਿਆਂ ਬੋਲੇ ਗਏ ਸ਼ਬਦ, ਇਕੱਠਿਆਂ ਜਾਗੀ ਊਰਜਾ, ਇਹ ਵਾਕਈ ਅਭੁਤਪੂਰਵ ਹੈ।ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਨੇ ਨਵਕਾਰ ਮਹਾਮੰਤਰ ਦਿਵਸ (Navkar Mahamantra Divas) ਦਾ ਉਦਘਾਟਨ ਕੀਤਾ
April 09th, 07:47 am
ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਨੇ ਅੱਜ ਨਵੀਂ ਦਿੱਲੀ ਸਥਿਤ ਵਿਗਿਆਨ ਭਵਨ ਵਿੱਖੇ ਨਵਕਾਰ ਮਹਾਮੰਤਰ ਦਿਵਸ (Navkar Mahamantra Divas) ਦਾ ਉਦਘਾਟਨ ਕੀਤਾ ਅਤੇ ਇਸ ਕਾਰਜਕ੍ਰਮ ਵਿੱਚ ਹਿੱਸਾ ਲਿਆ। ਇਸ ਅਵਸਰ ‘ਤੇ ਉਪਸਥਿਤ ਪਤਵੰਤਿਆਂ ਨੂੰ ਸੰਬੋਧਨ ਕਰਦੇ ਹੋਏ, ਪ੍ਰਧਾਨ ਮੰਤਰੀ ਨੇ ਨਵਕਾਰ ਮੰਤਰ(Navkar Mantra) ਦੇ ਗਹਿਨ ਅਧਿਆਤਮਿਕ ਅਨੁਭਵ ਸਾਂਝੇ ਕਰਦੇ ਹੋਏ ਮਨ ਵਿੱਚ ਸ਼ਾਂਤੀ ਅਤੇ ਸਥਿਰਤਾ ਲਿਆਉਣ ਦੀ ਇਸ ਸਮਰੱਥਾ ‘ਤੇ ਚਰਚਾ ਕੀਤ। ਉਨ੍ਹਾਂ ਨੇ ਸ਼ਾਂਤੀ ਦੀ ਅਦੁੱਤੀ ਭਾਵਨਾ ਦਾ ਉਲੇਖ ਕਰਦੇ ਹੋਏ ਕਿਹਾ ਕਿ ਇਹ ਸ਼ਬਦਾਂ ਅਤੇ ਵਿਚਾਰਾਂ ਤੋਂ ਪਰੇ ਹੈ ਅਤੇ ਮਨ ਤੇ ਚੇਤਨਾ ਦੇ ਅੰਦਰ ਗਹਿਰਾਈ ਨਾਲ ਗੂੰਜਦੀ ਹੈ। ਸ਼੍ਰੀ ਮੋਦੀ ਨੇ ਨਵਕਾਰ ਮੰਤਰ (Navkar Mantra) ਦੇ ਮਹੱਤਵ ਨੂੰ ਰੇਖਾਂਕਿਤ ਕੀਤਾ ਅਤੇ ਇਸ ਦੇ ਪਵਿੱਤਰ ਛੰਦਾਂ (sacred verses) ਦਾ ਪਾਠ ਕਰਦੇ ਹੋਏ ਮੰਤਰ ਨੂੰ ਊਰਜਾ ਦਾ ਏਕੀਕ੍ਰਿਤ ਪ੍ਰਵਾਹ ਦੱਸਿਆ। ਉਨ੍ਹਾਂ ਨੇ ਕਿਹਾ ਕਿ ਇਹ ਸਥਿਰਤਾ, ਸਮਭਾਵ ਅਤੇ ਚੇਤਨਾ ਤੇ ਅੰਦਰੂਨੀ ਪ੍ਰਕਾਸ਼ ਦੀ ਸੁਮੇਲ ਵਾਲੀ ਤਾਲ (ਲੈ) ਦਾ ਪ੍ਰਤੀਕ ਹੈ। ਆਪਣੇ ਵਿਅਕਤੀਗਤ ਅਨੁਭਵ ‘ਤੇ ਵਿਚਾਰ ਵਿਅਕਤ ਕਰਦੇ ਹੋਏ, ਪ੍ਰਧਾਨ ਮੰਤਰੀ ਨੇ ਦੱਸਿਆ ਕਿ ਕਿਵੇਂ ਉਹ ਆਪਣੇ ਅੰਦਰ ਨਵਕਾਰ ਮੰਤਰ (Navkar Mantra) ਦੀ ਅਧਿਆਤਮਿਕ ਸ਼ਕਤੀ ਨੂੰ ਮਹਿਸੂਸ ਕਰਦੇ ਰਹਿੰਦੇ ਹਨ। ਉਨ੍ਹਾਂ ਨੇ ਕਈ ਵਰ੍ਹਿਆਂ ਪਹਿਲੇ ਬੰਗਲੁਰੂ ਵਿੱਚ ਇਸ ਤਰ੍ਹਾਂ ਦੇ ਸਮੂਹਿਕ ਜਾਪ ਸਮਾਗਮ ਦੀ ਯਾਦ ਨੂੰ ਸਾਂਝਾ ਕੀਤਾ ਜਿਸ ਨੇ ਉਨ੍ਹਾਂ ਦੇ ਜੀਵਨ ‘ਤੇ ਇੱਕ ਅਮਿਟ ਛਾਪ ਛੱਡੀ। ਪ੍ਰਧਾਨ ਮੰਤਰੀ ਨੇ ਦੇਸ਼ ਅਤੇ ਵਿਦੇਸ਼ ਵਿੱਚ ਲੱਖਾਂ ਨੇਕ ਆਤਮਾਵਾਂ ਦੇ ਇੱਕ ਏਕੀਕ੍ਰਿਤ ਚੇਤਨਾ ਵਿੱਚ ਇਕੱਠਿਆਂ ਆਉਣ ਦੇ ਅਦੁੱਤੀ ਅਨੁਭਵ ਦਾ ਭੀ ਉਲੇਖ ਕੀਤਾ। ਉਨ੍ਹਾਂ ਨੇ ਸਮੂਹਿਕ ਊਰਜਾ ਅਤੇ ਸਿੰਕ੍ਰੋਨਾਇਜ਼ਡ ਸ਼ਬਦਾਂ ‘ਤੇ ਚਰਚਾ ਕਰਦੇ ਹੋਏ ਕਿਹਾ ਕਿ ਇਹ ਵਾਸਤਵ ਵਿੱਚ ਅਸਾਧਾਰਣ ਅਤੇ ਅਭੂਤਪੂਰਵ ਹੈ।ਭਾਰਤ-ਨਿਊਜ਼ੀਲੈਂਡ ਸੰਯੁਕਤ ਪ੍ਰੈੱਸ ਬਿਆਨ ਦੇ ਦੌਰਾਨ ਪ੍ਰਧਾਨ ਮੰਤਰੀ ਦਾ ਪ੍ਰੈੱਸ ਬਿਆਨ
March 17th, 01:05 pm
ਮੈਂ ਪ੍ਰਧਾਨ ਮੰਤਰੀ ਲਕਸਨ ਅਤੇ ਉਨ੍ਹਾਂ ਦੇ ਪ੍ਰਤੀਨਿਧੀਮੰਡਲ (ਵਫ਼ਦ) ਦਾ ਭਾਰਤ ਵਿੱਚ ਹਾਰਦਿਕ ਸੁਆਗਤ ਕਰਦਾ ਹਾਂ। ਪ੍ਰਧਾਨ ਮੰਤਰੀ ਲਕਸਨ ਭਾਰਤ ਨਾਲ ਲੰਬੇ ਸਮੇਂ ਤੋਂ ਜੁੜੇ ਹੋਏ ਹਨ। ਕੁਝ ਦਿਨ ਪਹਿਲੇ, ਔਕਲੈਂਡ (Auckland) ਵਿੱਚ, ਹੋਲੀ ਦੇ ਰੰਗਾਂ ਵਿੱਚ ਰੰਗ ਕੇ ਉਨ੍ਹਾਂ ਨੇ ਜਿਸ ਤਰ੍ਹਾਂ ਉਤਸਵ ਦਾ ਮਾਹੌਲ ਬਣਾਇਆ, ਉਹ ਅਸੀਂ ਸਭ ਨੇ ਦੇਖਿਆ! ਪ੍ਰਧਾਨ ਮੰਤਰੀ ਲਕਸਨ ਦੇ ਨਿਊਜ਼ੀਲੈਂਡ ਵਿੱਚ ਵਸਣ ਵਾਲੇ ਭਾਰਤੀ ਮੂਲ ਦੇ ਲੋਕਾਂ ਦੇ ਪ੍ਰਤੀ ਲਗਾਅ ਨੂੰ ਇਸ ਬਾਤ ਤੋਂ ਭੀ ਦੇਖਿਆ ਜਾ ਸਕਦਾ ਹੈ, ਕਿ ਉਨ੍ਹਾਂ ਦੇ ਨਾਲ ਇੱਕ ਬੜਾ community delegation ਭੀ ਭਾਰਤ ਆਇਆ ਹੈ। ਉਨ੍ਹਾਂ ਜਿਹੇ ਯੁਵਾ, ਊਰਜਾਵਾਨ ਅਤੇ ਪ੍ਰਤਿਭਾਸ਼ਾਲੀ ਲੀਡਰ ਦਾ ਇਸ ਵਰ੍ਹੇ Raisina Dialogue ਦਾ ਮੁੱਖ ਮਹਿਮਾਨ ਹੋਣਾ ਸਾਡੇ ਲਈ ਖੁਸ਼ੀ ਦੀ ਬਾਤ ਹੈ।ਪ੍ਰਧਾਨ ਮੰਤਰੀ ਨੇ ਸਾਰਿਆਂ ਨੂੰ ਹੋਲੀ ਦੀਆਂ ਸ਼ੁਭਕਾਮਨਾਵਾਂ ਦਿੱਤੀਆਂ
March 13th, 06:34 pm
ਪ੍ਰਧਾਨ ਮੰਤਰੀ, ਸ਼੍ਰੀ ਨਰੇਂਦਰ ਮੋਦੀ ਨੇ ਅੱਜ ਸਾਰਿਆਂ ਨੂੰ ਹੋਲੀ ਦੀਆਂ ਸ਼ੁਭਕਾਮਨਾਵਾਂ ਦਿੱਤੀਆਂ। ਸ਼੍ਰੀ ਮੋਦੀ ਨੇ ਕਾਮਨਾ ਕੀਤੀ ਕਿ ਇਹ ਤਿਉਹਾਰ ਸਾਰਿਆਂ ਦੇ ਜੀਵਨ ਵਿੱਚ ਨਵਾਂ ਉਤਸਾਹ ਅਤੇ ਊਰਜਾ ਭਰੇ ਅਤੇ ਦੇਸ਼ਵਾਸੀਆਂ ਵਿੱਚ ਏਕਤਾ ਦੇ ਰੰਗ ਨੂੰ ਹੋਰ ਗਹਿਰਾ ਕਰੇ।ਮਾਰੀਸ਼ਸ ਵਿੱਚ ਭਾਰਤੀ ਭਾਈਚਾਰੇ ਨੂੰ ਪ੍ਰਧਾਨ ਮੰਤਰੀ ਦੇ ਸੰਬੋਧਨ ਦਾ ਮੂਲ-ਪਾਠ
March 12th, 06:07 am
ਜਦੋਂ 10 ਵਰ੍ਹੇ ਪਹਿਲਾਂ ਅੱਜ ਦੀ ਹੀ ਮਿਤੀ ਨੂੰ ਮੈਂ ਮਾਰੀਸ਼ਸ ਆਇਆ ਸੀ....ਉਸ ਸਾਲ ਤਦ ਹੋਲੀ ਇੱਕ ਹਫ਼ਤੇ ਪਹਿਲਾਂ ਹੀ ਬੀਤੀ ਸੀ....ਤਦ ਮੈਂ ਭਾਰਤ ਤੋਂ ਫਗੁਆ ਦੀ ਉਮੰਗ ਆਪਣੇ ਨਾਲ ਲਿਆਇਆ ਸੀ..... ਹੁਣ ਇਸ ਵਾਰ ਮਾਰੀਸ਼ਸ ਤੋਂ ਹੋਲੀ ਦੇ ਰੰਗ ਆਪਣੇ ਨਾਲ ਲੈ ਕੇ ਭਾਰਤ ਜਾਵਾਂਗਾ....ਇੱਕ ਦਿਨ ਬਾਅਦ ਹੀ ਉੱਥੇ ਵੀ ਹੋਲੀ ਹੈ....14 ਤਾਰੀਖ ਨੂੰ ਹਰ ਤਰਫ਼ ਰੰਗ ਹੀ ਰੰਗ ਹੋਵੇਗਾ.........ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਨੇ ਮੌਰੀਸ਼ਸ ਵਿੱਚ ਭਾਰਤੀ ਭਾਈਚਾਰੇ ਨੂੰ ਸੰਬੋਧਨ ਕੀਤਾ
March 11th, 07:30 pm
ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਨੇ ਮੌਰੀਸ਼ਸ ਦੇ ਪ੍ਰਧਾਨ ਮੰਤਰੀ ਮਹਾਮਹਿਮ ਨਵੀਨਚੰਦਰ ਰਾਮਗੁਲਾਮ ਦੇ ਨਾਲ ਅੱਜ ਟ੍ਰਾਇਨੋਨ ਕਨਵੈਂਨਸ਼ਨ ਸੈਂਟਰ (Trianon Convention Centre) ਵਿੱਚ ਆਯੋਜਿਤ ਇੱਕ ਵਿਸ਼ੇਸ਼ ਸਮਾਗਮ ਵਿੱਚ ਮੌਰੀਸ਼ਸ ਦੇ ਭਾਰਤੀ ਭਾਈਚਾਰੇ ਅਤੇ ਭਾਰਤ ਦੇ ਮਿੱਤਰਾਂ ਦੀ ਇੱਕ ਸਭਾ ਨੂੰ ਸੰਬੋਧਨ ਕੀਤਾ। ਇਸ ਸਮਾਗਮ ਵਿੱਚ ਵਿਦਿਆਰਥੀਆਂ, ਪੇਸ਼ੇਵਰਾਂ, ਸਮਾਜਿਕ-ਸੱਭਿਆਚਾਰਕ ਸੰਗਠਨਾਂ ਅਤੇ ਕਾਰੋਬਾਰ ਜਗਤ ਦੇ ਪ੍ਰਮੁੱਖ ਵਿਅਕਤੀਆਂ ਸਮੇਤ ਭਾਰਤੀ ਪ੍ਰਵਾਸੀਆਂ ਦੀ ਉਤਸ਼ਾਹੀ ਭਾਗੀਦਾਰੀ ਰਹੀ। ਇਸ ਵਿੱਚ ਮੌਰੀਸ਼ਸ ਦੇ ਕਈ ਮੰਤਰੀ, ਸੰਸਦ ਮੈਂਬਰ ਅਤੇ ਹੋਰ ਪਤਵੰਤੇ ਵੀ ਸ਼ਾਮਲ ਹੋਏ।I am taking action against corruption, and that's why some people have lost their patience: PM Modi in Meerut
March 31st, 04:00 pm
Ahead of the Lok Sabha Election 2024, PM Modi kickstarted the Bharatiya Janata Party poll campaign in Uttar Pradesh’s Meerut with a mega rally. Addressing the gathering, the PM said, “With this land of Meerut, I share a special bond. In 2014 and 2019... I began my election campaign from here. Now, the first rally of the 2024 elections is also happening in Meerut. The 2024 elections are not just about forming a government. The 2024 elections are about building a Viksit Bharat.”PM Modi addresses a public meeting in Meerut, Uttar Pradesh
March 31st, 03:30 pm
Ahead of the Lok Sabha Election 2024, PM Modi kickstarted the Bharatiya Janata Party poll campaign in Uttar Pradesh’s Meerut with a mega rally. Addressing the gathering, the PM said, “With this land of Meerut, I share a special bond. In 2014 and 2019... I began my election campaign from here. Now, the first rally of the 2024 elections is also happening in Meerut. The 2024 elections are not just about forming a government. The 2024 elections are about building a Viksit Bharat.”LDF & UDF people pretend to be opponents, but in Delhi, they 'hug' each other: PM Modi in Pathanamthitta
March 15th, 02:00 pm
Prime Minister Narendra Modi addressed at an event in Pathanamthitta, Kerala, where the PM was showered with extreme love and admiration. The PM instantly established a core connection with the crowd by addressing them in their own language. Directing towards the huge crowd, the PM remarked, that “BJP is promoting the youth energy here. Here BJP candidate Anil K Antony is full of passion to serve you. Kerala politics needs such freshness.”PM Modi addresses at an energetic event in Pathanamthitta, Kerala
March 15th, 01:30 pm
Prime Minister Narendra Modi addressed at an event in Pathanamthitta, Kerala, where the PM was showered with extreme love and admiration. The PM instantly established a core connection with the crowd by addressing them in their own language. Directing towards the huge crowd, the PM remarked, that “BJP is promoting the youth energy here. Here BJP candidate Anil K Antony is full of passion to serve you. Kerala politics needs such freshness.”BJP will enable development, eliminate corruption, empower women in Rajasthan: PM Modi
November 18th, 11:49 am
Ahead of the Assembly Election in poll-bound Rajasthan, PM Modi addressed a triumphant Vijay Sankalp Sabha in Bharatpur. He said, “There is a unanimous voice in Rajasthan, and that is to enable BJP to emerge victorious in Rajasthan.” He added, “BJP’s vision for Rajasthan is to enable its development, eliminate corruption and empower its women.”PM Modi addresses triumphant Vijay Sankalp Sabha in Bharatpur and Nagaur, Rajasthan
November 18th, 11:04 am
Ahead of the Assembly Election in poll-bound Rajasthan, PM Modi addressed triumphant Vijay Sankalp Sabhas in Bharatpur and Nagaur. He said, “There is a unanimous voice in Rajasthan, and that is to enable BJP to emerge victorious in Rajasthan.” He added, “BJP’s vision for Rajasthan is to enable its development, eliminate corruption and empower its women.”ਮਨ ਕੀ ਬਾਤ ਦੀ 102ਵੀਂ ਕੜੀ ਵਿੱਚ ਪ੍ਰਧਾਨ ਮੰਤਰੀ ਦੇ ਸੰਬੋਧਨ ਦਾ ਮੂਲ-ਪਾਠ (18.06.2023)
June 18th, 11:30 am
ਸਾਥੀਓ, ਬਹੁਤ ਸਾਰੇ ਲੋਕ ਕਹਿੰਦੇ ਹਨ ਕਿ ਪ੍ਰਧਾਨ ਮੰਤਰੀ ਦੇ ਤੌਰ ’ਤੇ ਮੈਂ ਇਹ ਚੰਗਾ ਕੰਮ ਕੀਤਾ, ਉਹ ਵੱਡਾ ਕੰਮ ਕੀਤਾ। ‘ਮਨ ਕੀ ਬਾਤ’ ਦੇ ਕਿੰਨੇ ਹੀ ਸਰੋਤੇ ਆਪਣੀਆਂ ਚਿੱਠੀਆਂ ਵਿੱਚ ਬਹੁਤ ਸਾਰੀ ਸ਼ਲਾਘਾ ਕਰਦੇ ਹਨ। ਕੋਈ ਕਹਿੰਦਾ ਹੈ ਇਹ ਕੀਤਾ, ਕੋਈ ਕਹਿੰਦਾ ਹੈ ਉਹ ਕੀਤਾ, ਇਹ ਚੰਗਾ ਕੀਤਾ, ਇਹ ਜ਼ਿਆਦਾ ਚੰਗਾ ਕੀਤਾ, ਇਹ ਵਧੀਆ ਕੀਤਾ, ਲੇਕਿਨ ਮੈਂ ਜਦੋਂ ਭਾਰਤ ਦੇ ਆਮ ਲੋਕਾਂ ਦੇ ਯਤਨ, ਉਨ੍ਹਾਂ ਦੀ ਮਿਹਨਤ, ਉਨ੍ਹਾਂ ਦੀ ਇੱਛਾ ਸ਼ਕਤੀ ਨੂੰ ਦੇਖਦਾ ਹਾਂ ਤਾਂ ਖੁਦ ਆਪਣੇ ਆਪ ਗਦ-ਗਦ ਹੋ ਜਾਂਦਾ ਹਾਂ। ਵੱਡੇ ਤੋਂ ਵੱਡਾ ਲਕਸ਼ ਹੋਵੇ, ਮੁਸ਼ਕਿਲ ਤੋਂ ਮੁਸ਼ਕਿਲ ਚੁਣੌਤੀ ਹੋਵੇ, ਭਾਰਤ ਦੇ ਲੋਕਾਂ ਦਾ ਸਮੂਹਿਕ ਬਲ, ਸਮੂਹਿਕ ਸ਼ਕਤੀ ਹਰ ਚੁਣੌਤੀ ਨੂੰ ਹੱਲ ਕਰ ਲੈਂਦੀ ਹੈ। ਅਜੇ ਅਸੀਂ ਦੋ-ਤਿੰਨ ਦਿਨ ਪਹਿਲਾਂ ਦੇਖਿਆ ਕਿ ਦੇਸ਼ ਦੇ ਪੱਛਮੀ ਸਿਰੇ ’ਤੇ ਕਿੰਨਾ ਵੱਡਾ ਸਾਇਕਲੋਨ ਆਇਆ। ਤੇਜ਼ ਚਲਣ ਵਾਲੀਆਂ ਹਵਾਵਾਂ, ਤੇਜ਼ ਬਾਰਿਸ਼ ਸਾਇਕਲੋਨ ‘ਬਿਪਰਜੌਯ’ (Cyclone Biparjoy) ਨੇ ਕੱਛ ਵਿੱਚ ਕਿੰਨਾ ਕੁਝ ਤਹਿਸ-ਨਹਿਸ ਕਰ ਦਿੱਤਾ। ਲੇਕਿਨ ਕੱਛ ਦੇ ਲੋਕਾਂ ਨੇ ਜਿਸ ਹਿੰਮਤ ਤੇ ਤਿਆਰੀ ਨਾਲ ਇੰਨੇ ਖਤਰਨਾਕ ਸਾਇਕਲੋਨ ਦਾ ਮੁਕਾਬਲਾ ਕੀਤਾ, ਉਹ ਵੀ ਓਨਾ ਹੀ ਅਨੋਖਾ ਹੈ। ਦੋ ਦਿਨਾਂ ਬਾਅਦ ਹੀ ਕੱਛ ਦੇ ਲੋਕ ਆਪਣਾ ਨਵਾਂ ਸਾਲ ਯਾਨੀ ਆਸ਼ਾੜੀ ਬੀਜ ਮਨਾਉਣ ਵਾਲੇ ਹਨ। ਇਹ ਵੀ ਸੰਯੋਗ ਦੀ ਗੱਲ ਹੈ ਕਿ ਆਸ਼ਾੜੀ ਬੀਜ ਕੱਛ ਵਿੱਚ ਵਰਖਾ ਦੀ ਸ਼ੁਰੂਆਤ ਦਾ ਪ੍ਰਤੀਕ ਮੰਨਿਆ ਜਾਂਦਾ ਹੈ। ਮੈਂ ਇੰਨੇ ਸਾਲ ਕੱਛ ਆਉਂਦਾ-ਜਾਂਦਾ ਰਿਹਾ ਹਾਂ। ਉੱਥੋਂ ਦੇ ਲੋਕਾਂ ਦੀ ਸੇਵਾ ਕਰਨ ਦਾ ਮੈਨੂੰ ਸੁਭਾਗ ਵੀ ਮਿਲਿਆ ਹੈ, ਇਸ ਲਈ ਕੱਛ ਦੇ ਲੋਕਾਂ ਦਾ ਹੌਸਲਾ ਅਤੇ ਉਨ੍ਹਾਂ ਦੇ ਪੱਕੇ ਨਿਸ਼ਚੇ ਬਾਰੇ ਮੈਂ ਚੰਗੀ ਤਰ੍ਹਾਂ ਜਾਣਦਾ ਹਾਂ। ਦੋ ਦਹਾਕੇ ਪਹਿਲਾਂ ਦੇ ਵਿਨਾਸ਼ਕਾਰੀ ਭੁਚਾਲ ਤੋਂ ਬਾਅਦ ਇਸ ਕੱਛ ਦੇ ਬਾਰੇ ਕਿਹਾ ਜਾਂਦਾ ਸੀ, ਉਹ ਹੁਣ ਕਦੇ ਉੱਠ ਨਹੀਂ ਪਾਏਗਾ, ਅੱਜ ਉਹੀ ਜ਼ਿਲ੍ਹਾ ਦੇਸ਼ ਦੇ ਤੇਜ਼ੀ ਨਾਲ ਵਿਕਾਸ ਕਰਨ ਵਾਲੇ ਜ਼ਿਲ੍ਹਿਆਂ ’ਚੋਂ ਇੱਕ ਹੈ। ਮੈਨੂੰ ਵਿਸ਼ਵਾਸ ਹੈ ਸਾਇਕਲੋਨ ‘ਬਿਪਰਜੌਯ’ ਨੇ ਜੋ ਤਬਾਹੀ ਮਚਾਈ ਹੈ, ਉਸ ਤੋਂ ਵੀ ਕੱਛ ਦੇ ਲੋਕ ਬਹੁਤ ਤੇਜ਼ੀ ਨਾਲ ਉੱਭਰ ਜਾਣਗੇ।ਪ੍ਰਧਾਨ ਮੰਤਰੀ ਨੇ ਹੋਲੀ ਦੇ ਵਧਾਈ ਸੰਦੇਸ਼ ਦੇ ਲਈ ਸ਼੍ਰੀ ਬੈਂਜਾਮਿਨ ਨੇਤਨਯਾਹੂ ਦਾ ਧੰਨਵਾਦ ਕੀਤਾ
March 08th, 10:25 pm
ਇਜ਼ਰਾਈਲ ਦੇ ਪ੍ਰਧਾਨ ਮੰਤਰੀ ਮਹਾਮਹਿਮ ਸ਼੍ਰੀ ਬੈਂਜਾਮਿਨ ਨੇਤਨਯਾਹੂ ਦੇ ਹੋਲੀ ਵਧਾਈ ਸੰਦੇਸ਼ ਦੇ ਜਵਾਬ ਵਿੱਚ ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਨੇ ਟਵੀਟ ਕੀਤਾ:ਪ੍ਰਧਾਨ ਮੰਤਰੀ ਨੇ ਸਾਰਿਆ ਨੂੰ ਹੋਲੀ ਦੀਆਂ ਸ਼ੁਭਕਾਮਨਾਵਾਂ ਦਿੱਤੀਆਂ
March 08th, 08:41 am
ਪ੍ਰਧਾਨ ਮੰਤਰੀ, ਸ਼੍ਰੀ ਨਰੇਂਦਰ ਮੋਦੀ ਨੇ ਸਾਰਿਆ ਨੂੰ ਸ਼ੁਭ ਅਤੇ ਰੰਗਾਂ ਭਰੀ ਹੋਲੀ ਦੀਆਂ ਵਧਾਈਆਂ ਦਿੱਤੀਆਂ ਹਨ ਅਤੇ ਸਾਰਿਆਂ ਦੇ ਜੀਵਨ ਵਿੱਚ ਆਨੰਦ ਅਤੇ ਉਮੰਗ ਦੀ ਕਾਮਨਾ ਕੀਤੀ ਹੈ।