Prime Minister Narendra Modi to visit West Bengal
March 12th, 05:30 pm
PM Modi will visit West Bengal on 14 March 2026. During the visit, the PM will launch development projects worth around Rs. 18,680 crores in Kolkata. These projects span multiple sectors, including road infrastructure, railways, port and shipping. This reflect the Government’s continued commitment to strengthening infrastructure, enhancing connectivity and accelerating economic growth in West Bengal and eastern India.ਸਿੰਗੂਰ, ਪੱਛਮੀ ਬੰਗਾਲ ਵਿੱਚ ਵੱਖ-ਵੱਖ ਵਿਕਾਸ ਪ੍ਰਾਜੈਕਟਾਂ ਦੀ ਸ਼ੁਰੂਆਤ ਦੇ ਮੌਕੇ ’ਤੇ ਪ੍ਰਧਾਨ ਮੰਤਰੀ ਦੇ ਸੰਬੋਧਨ ਦਾ ਪੰਜਾਬੀ ਅਨੁਵਾਦ
January 18th, 03:30 pm
ਕੱਲ੍ਹ ਮੈਂ ਮਾਲਦਾ ਵਿੱਚ ਸੀ ਅਤੇ ਅੱਜ ਮੈਨੂੰ ਹੁਗਲੀ ਵਿੱਚ ਤੁਹਾਡੇ ਸਾਰਿਆਂ ਦੇ ਵਿੱਚ ਆਉਣ ਦਾ ਸੁਭਾਗ ਮਿਲਿਆ ਹੈ। ਵਿਕਸਿਤ ਭਾਰਤ ਲਈ, ਪੂਰਬੀ ਭਾਰਤ ਦਾ ਵਿਕਾਸ, ਇਸ ਟੀਚੇ ਨਾਲ ਕੇਂਦਰ ਸਰਕਾਰ ਲਗਾਤਾਰ ਕੰਮ ਕਰ ਰਹੀ ਹੈ। ਕੱਲ੍ਹ ਅਤੇ ਅੱਜ ਦੇ ਸਮਾਗਮ, ਇਸੇ ਸੰਕਲਪ ਨੂੰ ਹੋਰ ਵਧੇਰੇ ਮਜ਼ਬੂਤ ਕਰਨ ਵਾਲੇ ਹਨ। ਇਸ ਦੌਰਾਨ ਮੈਨੂੰ ਪੱਛਮੀ ਬੰਗਾਲ ਨਾਲ ਜੁੜੇ ਵਿਕਾਸ ਦੇ ਸੈਂਕੜੇ ਕਰੋੜ ਰੁਪਏ ਦੇ ਪ੍ਰਾਜੈਕਟਾਂ ਦਾ ਨੀਂਹ ਪੱਥਰ ਰੱਖਣ ਅਤੇ ਉਦਘਾਟਨ ਕਰਨ ਦਾ ਮੌਕਾ ਮਿਲਿਆ ਹੈ। ਕੱਲ੍ਹ ਪੱਛਮੀ ਬੰਗਾਲ ਤੋਂ ਦੇਸ਼ ਦੀ ਪਹਿਲੀ ਵੰਦੇ ਭਾਰਤ ਸਲੀਪਰ ਟ੍ਰੇਨ ਸ਼ੁਰੂ ਹੋਈ ਹੈ। ਬੰਗਾਲ ਨੂੰ, ਤਕਰੀਬਨ ਅੱਧਾ ਦਰਜਨ ਨਵੀਆਂ ਅੰਮ੍ਰਿਤ ਭਾਰਤ ਐਕਸਪ੍ਰੈੱਸ ਟ੍ਰੇਨਾਂ ਵੀ ਮਿਲੀਆਂ ਹਨ। ਅੱਜ ਤਿੰਨ ਹੋਰ ਅੰਮ੍ਰਿਤ ਭਾਰਤ ਐਕਸਪ੍ਰੈੱਸ ਟ੍ਰੇਨਾਂ ਸ਼ੁਰੂ ਹੋਈਆਂ ਹਨ। ਇਨ੍ਹਾਂ ਵਿੱਚੋਂ ਇੱਕ ਟ੍ਰੇਨ ਤਾਂ, ਮੇਰੇ ਸੰਸਦੀ ਖੇਤਰ ਕਾਸ਼ੀ ਬਨਾਰਸ ਦੀ ਬੰਗਾਲ ਨਾਲ ਕਨੈਕਟੀਵਿਟੀ ਨੂੰ ਹੋਰ ਮਜ਼ਬੂਤ ਕਰੇਗੀ। ਇਸ ਤੋਂ ਇਲਾਵਾ, ਦਿੱਲੀ ਅਤੇ ਤਾਮਿਲਨਾਡੂ ਲਈ ਵੀ ਅੰਮ੍ਰਿਤ ਭਾਰਤ ਐਕਸਪ੍ਰੈੱਸ ਟ੍ਰੇਨ ਸ਼ੁਰੂ ਹੋਈ ਹੈ। ਮਤਲਬ ਪੱਛਮੀ ਬੰਗਾਲ ਦੀ ਰੇਲ ਕਨੈਕਟੀਵਿਟੀ ਲਈ, ਬੀਤੇ 24 ਘੰਟੇ ਬੇਮਿਸਾਲ ਰਹੇ ਹਨ। ਸ਼ਾਇਦ ਪਿਛਲੇ 100 ਸਾਲਾਂ ਵਿੱਚ 24 ਘੰਟਿਆਂ ਵਿੱਚ ਇੰਨਾ ਕੰਮ ਨਹੀਂ ਹੋਇਆ ਹੋਵੇਗਾ।ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਨੇ ਪੱਛਮੀ ਬੰਗਾਲ ਦੇ ਸਿੰਗੂਰ ਵਿੱਚ 830 ਕਰੋੜ ਰੁਪਏ ਤੋ ਵੱਧ ਦੇ ਵੱਖ-ਵੱਖ ਵਿਕਾਸ ਪ੍ਰਾਜੈਕਟਾਂ ਦਾ ਉਦਘਾਟਨ ਕੀਤਾ, ਨੀਂਹ ਪੱਥਰ ਰੱਖਿਆ ਅਤੇ ਹਰੀ ਝੰਡੀ ਦਿਖਾ ਕੇ ਸ਼ੁਰੂਆਤ ਕੀਤੀ
January 18th, 03:00 pm
ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਨੇ ਅੱਜ ਪੱਛਮੀ ਬੰਗਾਲ ਦੇ ਹੁਗਲੀ ਜ਼ਿਲ੍ਹੇ ਦੇ ਸਿੰਗੂਰ ਵਿੱਚ 830 ਕਰੋੜ ਰੁਪਏ ਤੋ ਵੱਧ ਦੇ ਵੱਖ-ਵੱਖ ਵਿਕਾਸ ਪ੍ਰਾਜੈਕਟਾਂ ਦਾ ਉਦਘਾਟਨ, ਨੀਂਹ ਪੱਥਰ ਅਤੇ ਹਰੀ ਝੰਡੀ ਦਿਖਾ ਕੇ ਸ਼ੁਰੂਆਤ ਕੀਤੀ । ਇਸ ਮੌਕੇ ਇਕੱਠ ਨੂੰ ਸੰਬੋਧਨ ਕਰਦਿਆਂ ਸ਼੍ਰੀ ਮੋਦੀ ਨੇ ਕਿਹਾ ਕਿ ਕੱਲ੍ਹ ਉਹ ਮਾਲਦਾ ਵਿੱਚ ਸਨ ਅਤੇ ਅੱਜ ਹੁਗਲੀ ਦੀ ਜਨਤਾ ਦੇ ਦਰਮਿਆਨ ਰਹਿਣ ਦਾ ਮੌਕਾ ਪ੍ਰਾਪਤ ਹੋਇਆ ਹੈ। ਉਨ੍ਹਾਂ ਨੇ ਇਸ ਗੱਲ 'ਤੇ ਜ਼ੋਰ ਦਿੱਤਾ ਕਿ ਵਿਕਸਤ ਭਾਰਤ ਲਈ ਪੂਰਬੀ ਭਾਰਤ ਦਾ ਵਿਕਾਸ ਬਹੁਤ ਜ਼ਰੂਰੀ ਹੈ ਅਤੇ ਇਸ ਟੀਚੇ ਨੂੰ ਲੈ ਕੇ ਕੇਂਦਰ ਸਰਕਾਰ ਲਗਾਤਾਰ ਕਾਰਜਸ਼ੀਲ ਹੈ । ਉਨ੍ਹਾਂ ਨੇ ਕਿਹਾ ਕਿ ਕੱਲ੍ਹ ਅਤੇ ਅੱਜ ਦੇ ਪ੍ਰੋਗਰਾਮ ਇਸ ਸੰਕਲਪ ਨੂੰ ਹੋਰ ਮਜ਼ਬੂਤ ਕਰਦੇ ਹਨ । ਪ੍ਰਧਾਨ ਮੰਤਰੀ ਨੇ ਕਿਹਾ ਕਿ ਇਸ ਦੌਰਾਨ ਉਨ੍ਹਾਂ ਨੂੰ ਪੱਛਮੀ ਬੰਗਾਲ ਦੇ ਵਿਕਾਸ ਨਾਲ ਸਬੰਧਤ ਸੈਂਕੜੇ ਕਰੋੜ ਰੁਪਏ ਦੇ ਪ੍ਰਾਜੈਕਟਾਂ ਦੇ ਨੀਂਹ ਪੱਥਰ ਅਤੇ ਉਦਘਾਟਨ ਕਰਨ ਦਾ ਮੌਕਾ ਮਿਲਿਆ ।ਪ੍ਰਧਾਨ ਮੰਤਰੀ 17-18 ਜਨਵਰੀ ਨੂੰ ਪੱਛਮੀ ਬੰਗਾਲ ਦਾ ਦੌਰਾ ਕਰਨਗੇ
January 16th, 01:55 pm
17 ਜਨਵਰੀ ਨੂੰ ਦੁਪਹਿਰ ਲਗਭਗ 12:45 ਵਜੇ ਪ੍ਰਧਾਨ ਮੰਤਰੀ ਮਾਲਦਾ ਜਾਣਗੇ ਅਤੇ ਹਾਵੜਾ ਅਤੇ ਗੁਹਾਟੀ (ਕਾਮਾਖਿਆ) ਦਰਮਿਆਨ ਮਾਲਦਾ ਟਾਊਨ ਰੇਲਵੇ ਸਟੇਸ਼ਨ 'ਤੇ ਭਾਰਤ ਦੀ ਪਹਿਲੀ ਵੰਦੇ ਭਾਰਤ ਸਲੀਪਰ ਰੇਲ ਨੂੰ ਹਰੀ ਝੰਡੀ ਦਿਖਾਉਣਗੇ। ਇਸ ਤੋਂ ਬਾਅਦ, ਦੁਪਹਿਰ ਲਗਭਗ 1:45 ਵਜੇ, ਪ੍ਰਧਾਨ ਮੰਤਰੀ ਮਾਲਦਾ ਵਿਖੇ ਇੱਕ ਜਨਤਕ ਸਮਾਗਮ ਵਿੱਚ ₹3,250 ਕਰੋੜ ਤੋਂ ਵੱਧ ਦੇ ਕਈ ਰੇਲ ਅਤੇ ਸੜਕੀ ਬੁਨਿਆਦੀ ਢਾਂਚੇ ਦੇ ਪ੍ਰੋਜੈਕਟਾਂ ਨੂੰ ਰਾਸ਼ਟਰ ਨੂੰ ਸਮਰਪਿਤ ਕਰਨਗੇ ਅਤੇ ਨੀਂਹ ਪੱਥਰ ਰੱਖਣਗੇ।ਨਵੀਂ ਦਿੱਲੀ ਵਿੱਚ ਸਾਂਸਦਾਂ ਦੇ ਲਈ ਨਵੇਂ ਬਣੇ ਫਲੈਟਾਂ ਦੇ ਉਦਘਾਟਨ ਦੇ ਅਵਸਰ ‘ਤੇ ਪ੍ਰਧਾਨ ਮੰਤਰੀ ਦੇ ਸੰਬੋਧਨ ਦਾ ਮੂਲ-ਪਾਠ
August 11th, 11:00 am
ਕਾਰਜਕ੍ਰਮ ਵਿੱਚ ਉਪਸਥਿਤ ਸ਼੍ਰੀਮਾਨ ਓਮ ਬਿਰਲਾ ਜੀ, ਮਨੋਹਰ ਲਾਲ ਜੀ, ਕਿਰੇਨ ਰਿਜਿਜੂ ਜੀ, ਮਹੇਸ਼ ਸ਼ਰਮਾ ਜੀ, ਸੰਸਦ ਦੇ ਸਾਰੇ ਸਨਮਾਨਿਤ ਮੈਂਬਰ ਸਾਹਿਬਾਨ, ਲੋਕ ਸਭਾ ਦੇ ਸਕੱਤਰ ਜਨਰਲ, ਦੇਵੀਓ ਅਤੇ ਸੱਜਣੋਂ!ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਨੇ ਨਵੀਂ ਦਿੱਲੀ ਵਿੱਚ ਸੰਸਦ ਮੈਬਰਾਂ ਦੇ ਲਈ ਨਵੇਂ ਬਣੇ ਫਲੈਟਸ ਦਾ ਉਦਘਾਟਨ ਕੀਤਾ
August 11th, 10:30 am
ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਨੇ ਅੱਜ ਨਵੀਂ ਦਿੱਲੀ ਸਥਿਤ ਬਾਬਾ ਖੜਕ ਸਿੰਘ ਮਾਰਗ ‘ਤੇ ਸਾਂਸਦਾਂ ਦੇ ਲਈ ਨਵੇਂ ਬਣੇ 184 ਟਾਈਪ-VII ਮਲਟੀ-ਸਟੋਰੀ ਫਲੈਟਸ ਦਾ ਉਦਘਾਟਨ ਕੀਤਾ। ਇਸ ਅਵਸਰ ‘ਤੇ ਇਕੱਠ ਨੂੰ ਸੰਬੋਧਨ ਕਰਦੇ ਹੋਏ ਪ੍ਰਧਾਨ ਮੰਤਰੀ ਨੇ ਕਿਹਾ ਕਿ ਹਾਲ ਹੀ ਵਿੱਚ ਉਨ੍ਹਾਂ ਨੇ ਕਰਤਵਯ ਪਥ (Kartavya Path) ‘ਤੇ ਕਰਤਵਯ ਭਵਨ (Kartavya Bhavan) ਦੇ ਨਾਮ ਨਾਲ ਪ੍ਰਸਿੱਧ ਕੌਮਨ ਸੈਂਟਰਲ ਸਕੱਤਰੇਤ ਦਾ ਉਦਘਾਟਨ ਕੀਤਾ ਸੀ ਅਤੇ ਅੱਜ ਉਨ੍ਹਾਂ ਨੂੰ ਸਾਂਸਦਾਂ ਦੇ ਲਈ ਨਵੇਂ ਬਣੇ ਰਿਹਾਇਸ਼ੀ ਕੰਪਲੈਕਸ ਦਾ ਉਦਘਾਟਨ ਕਰਨ ਦਾ ਅਵਸਰ ਮਿਲਿਆ ਹੈ। ਉਨ੍ਹਾਂ ਨੇ ਭਾਰਤ ਦੀਆਂ ਚਾਰ ਮਹਾਨ ਨਦੀਆਂ ਦੇ ਨਾਮ ‘ਤੇ ਰੱਖੇ ਗਏ ਕੰਪਲੈਕਸ ਦੇ ਚਾਰ ਟਾਵਰਾਂ- ਕ੍ਰਿਸ਼ਨਾ, ਗੋਦਾਵਰੀ, ਕੋਸੀ ਅਤੇ ਹੁਗਲੀ (Krishna, Godavari, Kosi, and Hooghly) ਦਾ ਉਲੇਖ ਕਰਦੇ ਹੋਏ ਕਿਹਾ ਕਿ ਲੱਖਾਂ ਲੋਕਾਂ ਨੂੰ ਜੀਵਨ ਦੇਣ ਵਾਲੀਆਂ ਇਹ ਨਦੀਆਂ ਹੁਣ ਜਨ-ਪ੍ਰਤੀਨਿਧੀਆਂ ਦੇ ਜੀਵਨ ਵਿੱਚ ਆਨੰਦ ਦੀ ਨਵੀਂ ਧਾਰਾ ਪ੍ਰਵਾਹਿਤ ਕਰਨਗੀਆਂ। ਉਨ੍ਹਾਂ ਨੇ ਕਿਹਾ ਕਿ ਨਦੀਆਂ ‘ਤੇ ਨਾਮਕਰਣ ਦੀ ਪਰੰਪਰਾ ਦੇਸ਼ ਨੂੰ ਏਕਤਾ ਦੇ ਸੂਤਰ ਵਿੱਚ ਬੰਨ੍ਹਦੀ ਹੈ। ਸ਼੍ਰੀ ਮੋਦੀ ਨੇ ਕਿਹਾ ਕਿ ਇਹ ਨਵਾਂ ਕੰਪਲੈਕਸ ਦਿੱਲੀ ਵਿੱਚ ਸਾਂਸਦਾਂ ਦੇ ਜੀਵਨ ਨੂੰ ਹੋਰ ਅਸਾਨ ਬਣਾਏਗਾ। ਉਨ੍ਹਾਂ ਨੇ ਕਿਹਾ ਕਿ ਹੁਣ ਦਿੱਲੀ ਵਿੱਚ ਸਾਂਸਦਾਂ ਦੇ ਲਈ ਸਰਕਾਰੀ ਆਵਾਸ ਦੀ ਉਪਲਧਤਾ ਵਧੇਗੀ। ਪ੍ਰਧਾਨ ਮੰਤਰੀ ਨੇ ਸਾਰੇ ਸੰਸਦ ਮੈਂਬਰਾਂ ਨੂੰ ਵਧਾਈਆਂ ਦਿੱਤੀਆਂ ਅਤੇ ਫਲੈਟਾਂ ਦੇ ਨਿਰਮਾਣ ਵਿੱਚ ਸ਼ਾਮਲ ਇੰਜੀਨੀਅਰਾਂ ਅਤੇ ਸ਼੍ਰਮਜੀਵੀਆਂ (shramjeevis) ਦੀ ਵੀ ਸ਼ਲਾਘਾ ਕੀਤੀ ਅਤੇ ਪ੍ਰੋਜੈਕਟ ਨੂੰ ਪੂਰਾ ਕਰਨ ਵਿੱਚ ਉਨ੍ਹਾਂ ਦੇ ਸਮਰਪਣ ਅਤੇ ਸਖ਼ਤ ਮਿਹਨਤ ਦੀ ਸ਼ਲਾਘਾ ਕੀਤੀ।TMC goons threatening women in Sandeshkhali to protect culprits, says PM Modi in Hooghly
May 12th, 11:55 am
During his second rally in Hooghly, Prime Minister Modi emphasized the importance of legacy, stating, Whoever is elder in our families wishes to leave something for the children. Who is Modi's heir? All of you. That's why I want to build a Viksit Bharat for your children. Contrastingly, TMC focuses solely on looting you, building mansions for their heirs. What is Modi doing? Building solid homes for the poor, implementing the Swachh Bharat Mission, providing free rations, and making life easier for his sisters and daughters. Today, millions of women have affordable LPG cylinders through Ujjwala Yojana.PM Modi electrifies crowds with his speeches in Barrackpore, Hooghly, Arambagh & Howrah, West Bengal
May 12th, 11:30 am
Today, in anticipation of the 2024 Lok Sabha elections, Prime Minister Narendra Modi sparked enthusiasm and excitement among the audience with his speeches in Barrackpore, Hooghly, Arambagh and Howrah, West Bengal. Expressing gratitude to the numerous mothers and sisters in attendance, he remarked, This scene indicates a forthcoming change in Bengal. The victory of 2019 is poised to be even greater for the BJP this time around.