PM shares a Sanskrit Subhashitam highlighting that Nari Shakti is the cornerstone of nation-building and the true embodiment of power
June 12th, 12:39 pm
PM Modi shared a Sanskrit Subhashitam highlighting Nari Shakti as the cornerstone of nation-building and the true embodiment of power. Reflecting on 12 years of women-led development, he noted the growing role of women across sectors such as financial inclusion, entrepreneurship, education, healthcare, sanitation, housing, science, innovation and governance.TMC is Anti-North Bengal, Anti-tribal, Anti-tea garden, Anti-women & Anti-youth: PM Modi in Siliguri
April 12th, 01:15 pm
Ahead of the West Bengal Assembly elections, Prime Minister Narendra Modi today turbocharged the BJP’s campaign with a high-energy address in Siliguri, drawing massive public support. Addressing a packed rally in North Bengal, the PM launched a scathing attack on the ruling All India Trinamool Congress (TMC), accusing it of corruption, neglect and fostering a climate of fear.PM Modi’s high-energy speech electrifies the Siliguri crowd
April 12th, 01:00 pm
Ahead of the West Bengal Assembly elections, Prime Minister Narendra Modi today turbocharged the BJP’s campaign with a high-energy address in Siliguri, drawing massive public support. Addressing a packed rally in North Bengal, the PM launched a scathing attack on the ruling All India Trinamool Congress (TMC), accusing it of corruption, neglect and fostering a climate of fear.ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਨੇ ਸਵੈ-ਗਣਨਾ ਪੂਰੀ ਕੀਤੀ, ਨਾਗਰਿਕਾਂ ਨੂੰ ਆਪਣੇ ਪਰਿਵਾਰਕ ਵੇਰਵੇ ਖ਼ੁਦ ਭਰਨ ਅਤੇ ਜਨਗਣਨਾ ਪ੍ਰਕਿਰਿਆ ਵਿੱਚ ਹਿੱਸਾ ਲੈਣ ਦੀ ਅਪੀਲ ਕੀਤੀ ਹੈ
April 01st, 08:12 pm
ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਨੇ ਅੱਜ ਸਵੈ-ਗਣਨਾ ਪੂਰੀ ਕਰ ਲਈ ਹੈ, ਜੋ ਸਾਲ 2027 ਦੀ ਜਨਗਣਨਾ ਦੇ ਪਹਿਲੇ ਪੜਾਅ ਦੀ ਸ਼ੁਰੂਆਤ ਦੀ ਪ੍ਰਤੀਕ ਹੈ । ਇਸ ਪੜਾਅ ਵਿੱਚ ਘਰ-ਘਰ ਸੂਚੀਕਰਨ ਅਤੇ ਰਿਹਾਇਸ਼ ਸਬੰਧੀ ਕਾਰਜ ਸ਼ਾਮਲ ਹਨ। ਸ਼੍ਰੀ ਮੋਦੀ ਨੇ ਕਿਹਾ ਕਿ ਇਹ ਜਨਗਣਨਾ ਪਹਿਲੀ ਵਾਰ ਡਿਜੀਟਲ ਤੌਰ 'ਤੇ ਡੇਟਾ ਇਕੱਠਾ ਕਰਨ ਲਈ ਕੀਤੀ ਜਾ ਰਹੀ ਹੈ। ਇਸ ਨਾਲ ਭਾਰਤ ਦੇ ਲੋਕਾਂ ਨੂੰ ਆਪਣੇ ਪਰਿਵਾਰਕ ਵੇਰਵੇ ਖ਼ੁਦ ਭਰਨ ਦੀ ਸ਼ਕਤੀ ਮਿਲਦੀ ਹੈ ।ਗੁਜਰਾਤ ਦੇ ਵਾਵ-ਥਰਾਦ ਵਿੱਚ ਵੱਖ-ਵੱਖ ਵਿਕਾਸ ਕਾਰਜਾਂ ਦੀ ਸ਼ੁਰੂਆਤ ਮੌਕੇ ਪ੍ਰਧਾਨ ਮੰਤਰੀ ਦੇ ਸੰਬੋਧਨ ਦਾ ਪੰਜਾਬੀ ਅਨੁਵਾਦ
March 31st, 05:00 pm
ਅਜੇ ਕੁਝ ਹੀ ਦਿਨ ਪਹਿਲਾਂ ਪਵਿੱਤਰ ਨਰਾਤਿਆਂ ਦਾ ਤਿਉਹਾਰ ਸੰਪੰਨ ਹੋਇਆ ਹੈ। ਇਹ ਮਾਂ ਅੰਬਾ ਜੀ ਦੀ ਕਿਰਪਾ ਹੀ ਹੈ ਕਿ ਮੈਨੂੰ ਅੱਜ ਉਨ੍ਹਾਂ ਦੇ ਚਰਨਾਂ ਵਿੱਚ ਆਉਣ ਦਾ ਸੁਭਾਗ ਪ੍ਰਾਪਤ ਹੋਇਆ ਹੈ। ਉਨ੍ਹਾਂ ਦੀ ਕਿਰਪਾ ਨਾਲ ਅੱਜ ਮੈਨੂੰ ਤੁਹਾਡੇ ਸਾਰਿਆਂ ਦੇ, ਮੇਰੇ ਆਪਣੇ ਪਰਿਵਾਰਕ ਮੈਂਬਰਾਂ ਦੇ, ਦਰਸ਼ਨ ਕਰਨ ਦਾ ਲਾਭ ਮਿਲਿਆ ਹੈ। ਮੈਂ ਮਾਂ ਅੰਬਾ ਜੀ ਦੇ ਚਰਨਾਂ ਵਿੱਚ ਪ੍ਰਣਾਮ ਕਰਦਾ ਹਾਂ। ਵਰਾਹ ਸਰੂਪ ਭਗਵਾਨ ਸ਼੍ਰੀ ਧਰਣੀਧਰ ਜੀ, “ਮੁਛਾੜਾ ਕ੍ਰਿਸ਼ਨ”, ਮੈਂ ਉਨ੍ਹਾਂ ਨੂੰ ਵੀ ਅੱਜ ਸ਼ਰਧਾਪੂਰਵਕ ਪ੍ਰਣਾਮ ਕਰਦਾ ਹਾਂ। ਇਹ ਵੀ ਇੱਕ ਸੁਖਦ ਸਬੱਬ ਹੈ ਕਿ ਅੱਜ ਅਸੀਂ ਭਗਵਾਨ ਮਹਾਵੀਰ ਜਯੰਤੀ ਵੀ ਮਨਾ ਰਹੇ ਹਾਂ। ਸਾਡਾ ਇਹ ਖੇਤਰ ਅਨੇਕਾਂ ਜੈਨ ਤੀਰਥਾਂ ਦੀ ਧਰਤੀ ਹੈ। ਮੈਂ ਭਗਵਾਨ ਮਹਾਵੀਰ ਨੂੰ ਪ੍ਰਣਾਮ ਕਰਦਾ ਹਾਂ, ਅਤੇ ਤੁਹਾਨੂੰ ਸਾਰਿਆਂ ਨੂੰ ਪਵਿੱਤਰ ਮਹਾਵੀਰ ਜਨਕਲਿਆਣਕ ਦਿਹਾੜੇ ਦੀ, ਮਹਾਵੀਰ ਜਯੰਤੀ ਦੀ ਵਧਾਈ ਵੀ ਦਿੰਦਾ ਹਾਂ।ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਨੇ ਗੁਜਰਾਤ ਦੇ ਵਾਵ-ਥਰਾਦ ਵਿੱਚ 20,000 ਕਰੋੜ ਰੁਪਏ ਤੋਂ ਵੱਧ ਦੇ ਵਿਕਾਸ ਪ੍ਰੋਜੈਕਟਾਂ ਦਾ ਨੀਂਹ ਪੱਥਰ ਰੱਖਿਆ, ਉਦਘਾਟਨ ਕੀਤਾ ਅਤੇ ਰਾਸ਼ਟਰ ਨੂੰ ਸਮਰਪਿਤ ਕੀਤੇ
March 31st, 04:32 pm
ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਨੇ ਅੱਜ ਬਨਾਸਕਾਂਠਾ ਜ਼ਿਲ੍ਹੇ ਦੇ ਵਾਵ-ਥਰਾਦ ਵਿਖੇ ਇੱਕ ਜਨਤਕ ਇਕੱਠ ਨੂੰ ਸੰਬੋਧਨ ਕੀਤਾ, ਜਿੱਥੇ ਉਨ੍ਹਾਂ ਨੇ ਉੱਤਰੀ ਗੁਜਰਾਤ ਲਈ ਲਗਭਗ ₹20,000 ਕਰੋੜ ਦੇ ਵਿਕਾਸ ਪ੍ਰੋਜੈਕਟਾਂ ਦਾ ਉਦਘਾਟਨ ਕੀਤਾ ਅਤੇ ਨੀਂਹ ਪੱਥਰ ਰੱਖਿਆ। ਇਹ ਧਿਆਨ ਵਿੱਚ ਰੱਖਦਿਆਂ ਕਿ ਪਵਿੱਤਰ ਤਿਉਹਾਰ ਨਰਾਤਿਆਂ ਹਾਲ ਹੀ ਵਿੱਚ ਸਮਾਪਤ ਹੋਇਆ ਸੀ ਅਤੇ ਇਹ ਦਿਨ ਭਗਵਾਨ ਮਹਾਵੀਰ ਜਯੰਤੀ ਦੇ ਤੌਰ ’ਤੇ ਵੀ ਮਨਾਇਆ ਜਾ ਰਿਹਾ ਸੀ, ਪ੍ਰਧਾਨ ਮੰਤਰੀ ਨੇ ਮਾਂ ਅੰਬਾਜੀ ਅਤੇ ਭਗਵਾਨ ਸ਼੍ਰੀ ਧਰਨੀਧਰ ਜੀ ਨੂੰ ਆਪਣੀ ਸ਼ਰਧਾਂਜਲੀ ਭੇਟ ਕੀਤੀ।ਐੱਨਐੱਕਸਟੀ ਸਮਿਟ ਦੌਰਾਨ ਪ੍ਰਧਾਨ ਮੰਤਰੀ ਦੇ ਸੰਬੋਧਨ ਦਾ ਪੰਜਾਬੀ ਅਨੁਵਾਦ
March 12th, 10:47 pm
ਅੱਜ 12 ਮਾਰਚ ਦਾ ਦਿਨ ਬਹੁਤ ਇਤਿਹਾਸਕ ਹੈ। 12 ਮਾਰਚ, 1930 ਨੂੰ ਮਹਾਤਮਾ ਗਾਂਧੀ ਨੇ ਸਾਬਰਮਤੀ ਆਸ਼ਰਮ ਤੋਂ ਦਾਂਡੀ ਯਾਤਰਾ ਸ਼ੁਰੂ ਕੀਤੀ ਸੀ। ਇਹ ਭਾਰਤ ਦੇ ਆਜ਼ਾਦੀ ਅੰਦੋਲਨ ਦਾ ਇੱਕ ਟਰਨਿੰਗ ਪੌਇੰਟ ਸੀ। ਕਿਉਂਕਿ ਇਸ ਯਾਤਰਾ ਨੇ ਦੇਸ਼ ਦੇ ਕੋਨੇ-ਕੋਨੇ ਨੂੰ ਇੱਕ ਟੀਚੇ ਨਾਲ ਜੋੜ ਦਿੱਤਾ ਸੀ ਅਤੇ ਇਹ ਟੀਚਾ ਸੀ- ਭਾਰਤ ਦੀ ਆਜ਼ਾਦੀ। ਅੱਜ ਇਸ ਇਤਿਹਾਸਕ ਯਾਤਰਾ ਦੇ ਲਗਭਗ 100 ਸਾਲਾਂ ਦੇ ਆਸ-ਪਾਸ ਅਸੀਂ ਭਾਰਤੀ ਫਿਰ ਇੱਕ ਨਵੀਂ ਯਾਤਰਾ ‘ਤੇ ਨਿਕਲੇ ਹਾਂ। ਇਹ ਯਾਤਰਾ ਹੈ- ਵਿਕਸਿਤ ਭਾਰਤ ਦੀ ਯਾਤਰਾ। ਸਾਡਾ ਟੀਚਾ ਇੱਕ ਹੈ, ਸਾਡੀ ਮੰਜ਼ਿਲ ਇੱਕ ਹੈ- ਵਿਕਸਿਤ ਭਾਰਤ। ਅਤੇ ਇਸ ਟੀਚੇ ਦੀ ਪ੍ਰਾਪਤੀ ਲਈ ਅਜਿਹੀਆਂ ਸਮਿਟਾਂ ਵਿੱਚ ਹੋਇਆ ਮੰਥਨ ਅਤੇ ਇਸ ਤੋਂ ਨਿਕਲਿਆ ਅੰਮ੍ਰਿਤ ਵੱਡੀ ਭੂਮਿਕਾ ਨਿਭਾਉਂਦਾ ਹੈ। ਮੈਂ ਤੁਹਾਡੇ ਸਭ ਦਾ ਸ਼ੁਕਰਗੁਜ਼ਾਰ ਹਾਂ ਕਿ ਤੁਸੀਂ ਮੈਨੂੰ ਨੇਕਸਟ ਸਮਿਟ ਲਈ ਸੱਦਾ ਦਿੱਤਾ। ਇੱਥੇ ਦੇਸ਼ ਤੋਂ ਅਤੇ ਦੁਨੀਆ ਤੋਂ ਬਹੁਤ ਸਾਰੇ ਸਾਥੀ ਆਏ ਹਨ, ਕੁਝ ਪੁਰਾਣੇ ਜਾਣਕਾਰ ਵੀ ਹਨ, ਮੈਂ ਤੁਹਾਡੇ ਸਭ ਦਾ ਸਵਾਗਤ ਕਰਦਾ ਹਾਂ।ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਨੇ ਐੱਨਐਕਸਟੀ ਸਮਿਟ ਨੂੰ ਸੰਬੋਧਨ ਕੀਤਾ
March 12th, 08:30 pm
ਪ੍ਰਧਾਨ ਮੰਤਰੀ ਨੇ ਅੱਜ ਆਈਟੀਵੀ ਨੈੱਟਵਰਕ ਦੀ ਐੱਨਐਕਸਟੀ ਸਮਿਟ ਨੂੰ ਸੰਬੋਧਨ ਕੀਤਾ, ਜੋ ਇਤਿਹਾਸਕ ਦਾਂਡੀ ਮਾਰਚ ਦੀ ਵਰ੍ਹੇਗੰਢ ਨੂੰ ਚਿੰਨ੍ਹਤ ਕਰਦੀ ਹੈ ਅਤੇ ਭਾਰਤ ਦੀ ਆਜ਼ਾਦੀ ਲਈ ਸੰਘਰਸ਼ ਅਤੇ ਵਿਕਸਿਤ ਰਾਸ਼ਟਰ ਬਣਨ ਦੀ ਮੌਜੂਦਾ ਕੋਸ਼ਿਸ਼ ਦਰਮਿਆਨ ਇੱਕ ਸਮਾਨਤਾ ਬਣਦੀ ਹੈ। ਸ਼੍ਰੀ ਮੋਦੀ ਨੇ ਜ਼ੋਰ ਦੇ ਕੇ ਕਿਹਾ ਕਿ ਜਿਵੇਂ 1930 ਦੀ ਮਾਰਚ ਨੇ ਦੇਸ਼ ਨੂੰ ਆਜ਼ਾਦੀ ਵੱਲ ਇਕੱਠਾ ਕੀਤਾ ਸੀ, ਓਸੇ ਤਰ੍ਹਾਂ ਮੌਜੂਦਾ “ਵਿਕਸਿਤ ਭਾਰਤ” ਮਿਸ਼ਨ 140 ਕਰੋੜ ਭਾਰਤੀਆਂ ਦਾ ਸਾਂਝਾ ਟੀਚਾ ਹੈ। ਪ੍ਰਧਾਨ ਮੰਤਰੀ ਨੇ ਕਿਹਾ ਕਿ ਅੱਜ ਉਸ ਇਤਿਹਾਸਕ ਯਾਤਰਾ ਤੋਂ ਲਗਭਗ 100 ਸਾਲ ਬਾਅਦ, ਅਸੀਂ ਭਾਰਤੀ ਇੱਕ ਵਾਰ ਫਿਰ ‘ਵਿਕਸਿਤ ਭਾਰਤ’ਲਈ ਨਵੀਂ ਯਾਤਰਾ ’ਤੇ ਨਿਕਲੇ ਹਾਂ।ਆਂਧਰਾ ਪ੍ਰਦੇਸ਼ ਦੇ ਪੁੱਟਾਪਰਥੀ ਵਿੱਚ ਸ੍ਰੀ ਸੱਤਿਆ ਸਾਈਂ ਬਾਬਾ ਦੇ ਜਨਮ ਸ਼ਤਾਬਦੀ ਸਮਾਗਮ ਵਿੱਚ ਪ੍ਰਧਾਨ ਮੰਤਰੀ ਦੇ ਸੰਬੋਧਨ ਦਾ ਪੰਜਾਬੀ ਅਨੁਵਾਦ
November 19th, 11:00 am
ਸ੍ਰੀ ਸੱਤਿਆ ਸਾਈਂ ਬਾਬਾ ਦਾ ਇਹ ਜਨਮ ਸ਼ਤਾਬਦੀ ਵਰ੍ਹਾ, ਸਾਡੀ ਪੀੜ੍ਹੀ ਲਈ ਸਿਰਫ਼ ਇੱਕ ਤਿਉਹਾਰ ਨਹੀਂ, ਇਹ ਇੱਕ ਵੱਡਾ ਵਰਦਾਨ ਹੈ। ਅੱਜ ਭਲੇ ਹੀ ਉਹ ਸਾਡੇ ਵਿੱਚ ਸਰੀਰਕ ਤੌਰ ’ਤੇ ਨਹੀਂ ਹਨ, ਪਰ ਉਨ੍ਹਾਂ ਦੀ ਸਿੱਖਿਆ, ਉਨ੍ਹਾਂ ਦਾ ਪ੍ਰੇਮ, ਉਨ੍ਹਾਂ ਦੀ ਸੇਵਾ ਭਾਵਨਾ, ਅੱਜ ਵੀ ਕਰੋੜਾਂ ਲੋਕਾਂ ਦਾ ਮਾਰਗ-ਦਰਸ਼ਨ ਕਰ ਰਹੀ ਹੈ। 140 ਤੋਂ ਜ਼ਿਆਦਾ ਦੇਸ਼ਾਂ ਵਿੱਚ ਲੱਖਾਂ ਜੀਵਨ, ਨਵੇਂ ਪ੍ਰਕਾਸ਼, ਨਵੀਂ ਦਿਸ਼ਾ, ਅਤੇ ਨਵੇਂ ਸੰਕਲਪ ਦੇ ਨਾਲ ਅੱਗੇ ਵੱਧ ਰਹੇ ਹਨ।ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਨੇ ਆਧਰਾਂ ਪ੍ਰਦੇਸ਼ ਦੇ ਪੁੱਟਾਪਰਥੀ ਵਿੱਚ ਸ਼੍ਰੀ ਸੱਤਿਆ ਸਾਈਂ ਬਾਬਾ ਦੇ ਜਨਮ ਸ਼ਤਾਬਦੀ ਸਮਾਗਮ ਨੂੰ ਸੰਬੋਧਨ ਕੀਤਾ
November 19th, 10:30 am
ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਨੇ ਅੱਜ ਆਧਰਾਂ ਪ੍ਰਦੇਸ਼ ਦੇ ਪੁੱਟਾਪਰਥੀ ਵਿੱਚ ਭਗਵਾਨ ਸ਼੍ਰੀ ਸੱਤਿਆ ਸਾਈਂ ਬਾਬਾ ਦੇ ਜਨਮ ਸ਼ਤਾਬਦੀ ਸਮਾਗਮ ਨੂੰ ਸੰਬੋਧਨ ਕੀਤਾ। ਪ੍ਰਧਾਨ ਮੰਤਰੀ ਨੇ ਆਪਣੇ ਭਾਸ਼ਣ ਦੀ ਸ਼ੁਰੂਆਤ ਸਾਈਂ ਰਾਮ ਨਾਲ ਕੀਤੀ ਅਤੇ ਕਿਹਾ ਕਿ ਪੁੱਟਾਪਰਥੀ ਦੀ ਪਵਿੱਤਰ ਧਰਤੀ 'ਤੇ ਤੁਹਾਡੇ ਸਾਰਿਆਂ ਦੇ ਵਿੱਚ ਮੌਜੂਦ ਹੋਣਾ ਇੱਕ ਭਾਵਨਾਤਮਕ ਅਤੇ ਅਧਿਆਤਮਿਕ ਅਹਿਸਾਸ ਹੈ। ਉਨ੍ਹਾਂ ਨੇ ਦੱਸਿਆ ਕਿ ਕੁਝ ਦੇਰ ਪਹਿਲਾਂ ਹੀ ਉਨ੍ਹਾਂ ਨੂੰ ਬਾਬਾ ਦੀ ਸਮਾਧੀ 'ਤੇ ਫੁੱਲ ਭੇਟ ਕਰਨ ਦਾ ਮੌਕਾ ਮਿਲਿਆ। ਸ਼੍ਰੀ ਮੋਦੀ ਨੇ ਇਸ ਗੱਲ 'ਤੇ ਚਾਨਣਾ ਪਾਇਆ ਕਿ ਬਾਬਾ ਦੇ ਚਰਨਾਂ 'ਤੇ ਮੱਥਾ ਟੇਕਣਾ ਅਤੇ ਉਨ੍ਹਾਂ ਦਾ ਪ੍ਰਾਪਤ ਕਰਨਾ ਹਮੇਸ਼ਾ ਦਿਲ ਨੂੰ ਡੂੰਘੀਆਂ ਭਾਵਨਾਵਾਂ ਨਾਲ ਭਰ ਦਿੰਦਾ ਹੈ।ਨਵੀਂ ਦਿੱਲੀ ਵਿੱਚ ਸਾਂਸਦਾਂ ਦੇ ਲਈ ਨਵੇਂ ਬਣੇ ਫਲੈਟਾਂ ਦੇ ਉਦਘਾਟਨ ਦੇ ਅਵਸਰ ‘ਤੇ ਪ੍ਰਧਾਨ ਮੰਤਰੀ ਦੇ ਸੰਬੋਧਨ ਦਾ ਮੂਲ-ਪਾਠ
August 11th, 11:00 am
ਕਾਰਜਕ੍ਰਮ ਵਿੱਚ ਉਪਸਥਿਤ ਸ਼੍ਰੀਮਾਨ ਓਮ ਬਿਰਲਾ ਜੀ, ਮਨੋਹਰ ਲਾਲ ਜੀ, ਕਿਰੇਨ ਰਿਜਿਜੂ ਜੀ, ਮਹੇਸ਼ ਸ਼ਰਮਾ ਜੀ, ਸੰਸਦ ਦੇ ਸਾਰੇ ਸਨਮਾਨਿਤ ਮੈਂਬਰ ਸਾਹਿਬਾਨ, ਲੋਕ ਸਭਾ ਦੇ ਸਕੱਤਰ ਜਨਰਲ, ਦੇਵੀਓ ਅਤੇ ਸੱਜਣੋਂ!ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਨੇ ਨਵੀਂ ਦਿੱਲੀ ਵਿੱਚ ਸੰਸਦ ਮੈਬਰਾਂ ਦੇ ਲਈ ਨਵੇਂ ਬਣੇ ਫਲੈਟਸ ਦਾ ਉਦਘਾਟਨ ਕੀਤਾ
August 11th, 10:30 am
ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਨੇ ਅੱਜ ਨਵੀਂ ਦਿੱਲੀ ਸਥਿਤ ਬਾਬਾ ਖੜਕ ਸਿੰਘ ਮਾਰਗ ‘ਤੇ ਸਾਂਸਦਾਂ ਦੇ ਲਈ ਨਵੇਂ ਬਣੇ 184 ਟਾਈਪ-VII ਮਲਟੀ-ਸਟੋਰੀ ਫਲੈਟਸ ਦਾ ਉਦਘਾਟਨ ਕੀਤਾ। ਇਸ ਅਵਸਰ ‘ਤੇ ਇਕੱਠ ਨੂੰ ਸੰਬੋਧਨ ਕਰਦੇ ਹੋਏ ਪ੍ਰਧਾਨ ਮੰਤਰੀ ਨੇ ਕਿਹਾ ਕਿ ਹਾਲ ਹੀ ਵਿੱਚ ਉਨ੍ਹਾਂ ਨੇ ਕਰਤਵਯ ਪਥ (Kartavya Path) ‘ਤੇ ਕਰਤਵਯ ਭਵਨ (Kartavya Bhavan) ਦੇ ਨਾਮ ਨਾਲ ਪ੍ਰਸਿੱਧ ਕੌਮਨ ਸੈਂਟਰਲ ਸਕੱਤਰੇਤ ਦਾ ਉਦਘਾਟਨ ਕੀਤਾ ਸੀ ਅਤੇ ਅੱਜ ਉਨ੍ਹਾਂ ਨੂੰ ਸਾਂਸਦਾਂ ਦੇ ਲਈ ਨਵੇਂ ਬਣੇ ਰਿਹਾਇਸ਼ੀ ਕੰਪਲੈਕਸ ਦਾ ਉਦਘਾਟਨ ਕਰਨ ਦਾ ਅਵਸਰ ਮਿਲਿਆ ਹੈ। ਉਨ੍ਹਾਂ ਨੇ ਭਾਰਤ ਦੀਆਂ ਚਾਰ ਮਹਾਨ ਨਦੀਆਂ ਦੇ ਨਾਮ ‘ਤੇ ਰੱਖੇ ਗਏ ਕੰਪਲੈਕਸ ਦੇ ਚਾਰ ਟਾਵਰਾਂ- ਕ੍ਰਿਸ਼ਨਾ, ਗੋਦਾਵਰੀ, ਕੋਸੀ ਅਤੇ ਹੁਗਲੀ (Krishna, Godavari, Kosi, and Hooghly) ਦਾ ਉਲੇਖ ਕਰਦੇ ਹੋਏ ਕਿਹਾ ਕਿ ਲੱਖਾਂ ਲੋਕਾਂ ਨੂੰ ਜੀਵਨ ਦੇਣ ਵਾਲੀਆਂ ਇਹ ਨਦੀਆਂ ਹੁਣ ਜਨ-ਪ੍ਰਤੀਨਿਧੀਆਂ ਦੇ ਜੀਵਨ ਵਿੱਚ ਆਨੰਦ ਦੀ ਨਵੀਂ ਧਾਰਾ ਪ੍ਰਵਾਹਿਤ ਕਰਨਗੀਆਂ। ਉਨ੍ਹਾਂ ਨੇ ਕਿਹਾ ਕਿ ਨਦੀਆਂ ‘ਤੇ ਨਾਮਕਰਣ ਦੀ ਪਰੰਪਰਾ ਦੇਸ਼ ਨੂੰ ਏਕਤਾ ਦੇ ਸੂਤਰ ਵਿੱਚ ਬੰਨ੍ਹਦੀ ਹੈ। ਸ਼੍ਰੀ ਮੋਦੀ ਨੇ ਕਿਹਾ ਕਿ ਇਹ ਨਵਾਂ ਕੰਪਲੈਕਸ ਦਿੱਲੀ ਵਿੱਚ ਸਾਂਸਦਾਂ ਦੇ ਜੀਵਨ ਨੂੰ ਹੋਰ ਅਸਾਨ ਬਣਾਏਗਾ। ਉਨ੍ਹਾਂ ਨੇ ਕਿਹਾ ਕਿ ਹੁਣ ਦਿੱਲੀ ਵਿੱਚ ਸਾਂਸਦਾਂ ਦੇ ਲਈ ਸਰਕਾਰੀ ਆਵਾਸ ਦੀ ਉਪਲਧਤਾ ਵਧੇਗੀ। ਪ੍ਰਧਾਨ ਮੰਤਰੀ ਨੇ ਸਾਰੇ ਸੰਸਦ ਮੈਂਬਰਾਂ ਨੂੰ ਵਧਾਈਆਂ ਦਿੱਤੀਆਂ ਅਤੇ ਫਲੈਟਾਂ ਦੇ ਨਿਰਮਾਣ ਵਿੱਚ ਸ਼ਾਮਲ ਇੰਜੀਨੀਅਰਾਂ ਅਤੇ ਸ਼੍ਰਮਜੀਵੀਆਂ (shramjeevis) ਦੀ ਵੀ ਸ਼ਲਾਘਾ ਕੀਤੀ ਅਤੇ ਪ੍ਰੋਜੈਕਟ ਨੂੰ ਪੂਰਾ ਕਰਨ ਵਿੱਚ ਉਨ੍ਹਾਂ ਦੇ ਸਮਰਪਣ ਅਤੇ ਸਖ਼ਤ ਮਿਹਨਤ ਦੀ ਸ਼ਲਾਘਾ ਕੀਤੀ।ਪ੍ਰਧਾਨ ਮੰਤਰੀ ਨਵੀਂ ਦਿੱਲੀ ਵਿੱਚ ਸਾਂਸਦਾਂ ਦੇ ਲਈ ਨਵੇਂ ਬਣੇ ਫਲੈਟਾਂ ਦਾ ਉਦਘਾਟਨ ਕਰਨਗੇ
August 10th, 10:44 am
ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ 11 ਅਗਸਤ 2025 ਨੂੰ ਸਵੇਰੇ ਲਗਭਗ 10 ਵਜੇ ਬਾਬਾ ਖੜਕ ਸਿੰਘ ਮਾਰਗ, ਨਵੀਂ ਦਿੱਲੀ ਵਿੱਚ ਸੰਸਦ ਮੈਂਬਰਾਂ ਦੇ ਲਈ 184 ਨਵੇਂ ਬਣੇ ਟਾਈਪ-VII ਮਲਟੀ-ਸਟੋਰੀ ਫਲੈਟਾਂ ਦਾ ਉਦਘਾਟਨ ਕਰਨਗੇ।ਕੇਂਦਰੀ ਕੈਬਨਿਟ ਨੇ ਰਾਸ਼ਟਰੀ ਸਹਿਕਾਰੀ ਵਿਕਾਸ ਨਿਗਮ ਨੂੰ 2000 ਕਰੋੜ ਰੁਪਏ ਦੀ ਕੇਂਦਰੀ ਗ੍ਰਾਂਟ-ਇਨ-ਏਡ ਯੋਜਨਾ ਨੂੰ ਪ੍ਰਵਾਨਗੀ ਦਿੱਤੀ
July 31st, 03:00 pm
ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਦੀ ਪ੍ਰਧਾਨਗੀ ਹੇਠ ਕੇਂਦਰੀ ਕੈਬਨਿਟ ਨੇ ਰਾਸ਼ਟਰੀ ਸਹਿਕਾਰੀ ਵਿਕਾਸ ਨਿਗਮ ਨੂੰ 2025-26 ਤੋਂ 2028-29 ਤੱਕ ਚਾਰ ਵਰ੍ਹਿਆਂ ਦੀ ਮਿਆਦ ਲਈ 2,000 ਕਰੋੜ ਰੁਪਏ ਦੀ ਕੇਂਦਰੀ ਗ੍ਰਾਂਟ-ਇਨ-ਏਡ ਯੋਜਨਾ ਨੂੰ ਅੱਜ ਪ੍ਰਵਾਨਗੀ ਦੇ ਦਿੱਤੀ। ਇਸ ਵਿੱਚ ਵਿੱਤ ਵਰ੍ਹੇ 2025-26 ਤੋਂ ਹਰੇਕ ਸਾਲ 500 ਕਰੋੜ ਰੁਪਏ ਦੀ ਸਹਾਇਤਾ ਦਿੱਤੀ ਜਾਵੇਗੀ।ਕੈਬਨਿਟ ਨੇ ਆਂਧਰ ਪ੍ਰਦੇਸ਼ (ਤਿਰੂਪਤੀ), ਛੱਤੀਸਗੜ੍ਹ (ਭਿਲਾਈ), ਜੰਮੂ-ਕਸ਼ਮੀਰ (ਜੰਮੂ), ਕਰਨਾਟਕ (ਧਾਰਵਾੜ) ਅਤੇ ਕੇਰਲ (ਪਲੱਕੜ) ਵਿੱਚ ਸਥਾਪਿਤ ਪੰਜ ਭਾਰਤੀ ਟੈਕਨੋਲੋਜੀ ਸੰਸਥਾਨਾਂ (ਆਈਆਈਟੀ) ਦੀ ਅਕਾਦਮਿਕ ਅਤੇ ਬੁਨਿਆਦੀ ਢਾਂਚੇ ਦੀ ਸਮਰੱਥਾ ਦੇ ਵਿਸਥਾਰ ਨੂੰ ਪ੍ਰਵਾਨਗੀ ਦਿੱਤੀ
May 07th, 12:10 pm
ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਦੀ ਪ੍ਰਧਾਨਗੀ ਵਿੱਚ ਕੇਂਦਰੀ ਕੈਬਨਿਟ ਨੇ ਅੱਜ ਆਂਧਰ ਪ੍ਰਦੇਸ਼ (ਆਈਆਈਟੀ ਤਿਰੂਪਤੀ), ਕੇਰਲ (ਆਈਆਈਟੀ ਪਲੱਕੜ), ਛੱਤੀਸਗੜ੍ਹ (ਆਈਆਈਟੀ ਭਿਲਾਈ), ਜੰਮੂ-ਕਸ਼ਮੀਰ (ਆਈਆਈਟੀ ਜੰਮੂ) ਅਤੇ ਕਰਨਾਟਕ (ਆਈਆਈਟੀ ਧਾਰਵਾੜ) ਰਾਜਾਂ/ਕੇਂਦਰ ਸ਼ਾਸਿਤ ਪ੍ਰਦੇਸ਼ਾਂ ਵਿੱਚ ਸਥਾਪਿਤ ਪੰਜ ਨਵੇਂ ਆਈਆਈਟੀਜ਼ (IITs) ਦੀ ਅਕਾਦਮਿਕ ਅਤੇ ਬੁਨਿਆਦੀ ਢਾਂਚੇ ਦੀ ਸਮਰੱਥਾ (ਪੜਾਅ-ਬੀ ਨਿਰਮਾਣ) ਦੇ ਵਿਸਥਾਰ ਨੂੰ ਪ੍ਰਵਾਨਗੀ ਦਿੱਤੀ ਹੈ।ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਨੇ ਮੁਦਰਾ ਯੋਜਨਾ (Mudra Yojana) ਦੇ ਲਾਭਾਰਥੀਆਂ ਨਾਲ ਬਾਤਚੀਤ ਕੀਤੀ
April 08th, 01:03 pm
ਪ੍ਰਧਾਨ ਮੰਤਰੀ ਸ਼੍ਰੀ ਨਰੇੰਦਰ ਮੋਦੀ ਨੇ ਅੱਜ ਨਵੀਂ ਦਿੱਲੀ ਵਿੱਚ 7, ਲੋਕ ਕਲਿਆਣ ਮਾਰਗ ‘ਤੇ ਪ੍ਰਧਾਨ ਮੰਤਰੀ ਮੁਦਰਾ ਯੋਜਨਾ (Pradhan Mantri Mudra Yojana) ਦੇ 10 ਵਰ੍ਹੇ ਪੂਰੇ ਹੋਣ ਦੇ ਅਵਸਰ ‘ਤੇ ਮੁਦਰਾ ਯੋਜਨਾ ਦੇ ਲਾਭਾਰਥੀਆਂ ਨਾਲ ਬਾਤਚੀਤ ਕੀਤੀ। ਉਨ੍ਹਾਂ ਨੇ ਸਾਰੇ ਉਪਸਥਿਤ ਲੋਕਾਂ ਦੇ ਪ੍ਰਤੀ ਹਾਰਦਿਕ ਆਭਾਰ ਵਿਅਕਤ ਕੀਤਾ ਅਤੇ ਮਹਿਮਾਨਾਂ ਦੇ ਸੁਆਗਤ ਦੇ ਸੱਭਿਆਚਾਰਕ ਮਹੱਤਵ ਦਾ ਉਲੇਖ ਭੀ ਕੀਤਾ। ਉਨ੍ਹਾਂ ਨੇ ਪ੍ਰਤੀਭਾਗੀਆਂ ਨੂੰ ਆਪਣੇ ਅਨੁਭਵ ਸਾਂਝੇ ਕਰਨ ਦੇ ਲਈ ਸੱਦਾ ਦਿੱਤਾ। ਸ਼੍ਰੀ ਮੋਦੀ ਨੇ, ਪਾਲਤੂ ਪਸ਼ੂਆਂ ਦੀ ਸਪਲਾਈ, ਦਵਾਈਆਂ ਅਤੇ ਸੇਵਾਵਾਂ ਦੇ ਉੱਦਮੀ ਬਣੇ ਇੱਕ ਲਾਭਾਰਥੀ ਨਾਲ ਬਾਤਚੀਤ ਕਰਦੇ ਹੋਏ, ਚੁਣੌਤੀਪੂਰਨ ਸਮੇਂ ਦੇ ਦੌਰਾਨ ਕਿਸੇ ਦੀ ਸਮਰੱਥਾ ‘ਤੇ ਵਿਸ਼ਵਾਸ ਕਰਨ ਵਾਲਿਆਂ ਦੇ ਪ੍ਰਤੀ ਆਭਾਰ ਵਿਅਕਤ ਕਰਨ ਦੇ ਮਹੱਤਵ ‘ਤੇ ਪ੍ਰਕਾਸ਼ ਪਾਇਆ। ਉਨ੍ਹਾਂ ਨੇ ਲਾਭਾਰਥੀ ਨੂੰ ਲੋਨ ਸਵੀਕ੍ਰਿਤ ਕਰਨ ਵਾਲੇ ਬੈਂਕ ਅਧਿਕਾਰੀਆਂ ਨੂੰ ਸੱਦਾ ਦੇਣ ਅਤੇ ਲੋਨ ਦੇ ਕਾਰਨ ਹੋਈ ਪ੍ਰਗਤੀ ਨੂੰ ਪ੍ਰਦਰਸ਼ਿਤ ਕਰਨ ਦੇ ਲਈ ਕਿਹਾ। ਸ਼੍ਰੀ ਮੋਦੀ ਨੇ ਇਸ ਬਾਤ ‘ਤੇ ਜ਼ੋਰ ਦਿੱਤਾ ਕਿ ਇਸ ਤਰ੍ਹਾਂ ਦੀਆਂ ਕਾਰਵਾਈਆਂ ਨਾਲ ਨਾ ਕੇਵਲ ਉਨ੍ਹਾਂ ਦੇ ਵਿਸ਼ਵਾਸ ਨੂੰ ਮਾਨਤਾ ਮਿਲੇਗੀ ਬਲਕਿ ਬੜੇ ਸੁਪਨੇ ਦੇਖਣ ਦੀ ਹਿੰਮਤ ਰੱਖਣ ਵਾਲੇ ਵਿਅਕਤੀਆਂ ਦਾ ਸਮਰਥਨ ਕਰਨ ਦੇ ਉਨ੍ਹਾਂ ਦੇ ਨਿਰਣੇ ਵਿੱਚ ਆਤਮਵਿਸ਼ਵਾਸ ਭੀ ਵਧੇਗਾ। ਉਨ੍ਹਾਂ ਨੇ ਅੱਗੇ ਕਿਹਾ ਕਿ ਉਨ੍ਹਾਂ ਦੇ ਸਮਰਥਨ ਦੇ ਪਰਿਣਾਮਾਂ ਨੂੰ ਪ੍ਰਦਰਸ਼ਿਤ ਕਰਨ ਨਾਲ ਨਿਰਸੰਦੇਹ ਉਨ੍ਹਾਂ ਨੂੰ ਵਿਕਾਸ ਅਤੇ ਸਫ਼ਲਤਾ ਨੂੰ ਹੁਲਾਰਾ ਦੇਣ ਵਿੱਚ ਆਪਣੇ ਯੋਗਦਾਨ ‘ਤੇ ਗਰਵ (ਮਾਣ) ਮਹਿਸੂਸ ਹੋਵੇਗਾ।ਸ੍ਰੀਲੰਕਾ ਦੇ ਰਾਸ਼ਟਰਪਤੀ ਦੇ ਨਾਲ ਸੁਯੰਕਤ ਪ੍ਰੈੱਸ ਬਿਆਨ ਦੇ ਦੌਰਾਨ ਪ੍ਰਧਾਨ ਮੰਤਰੀ ਦੀਆਂ ਟਿੱਪਣੀਆਂ
April 05th, 11:30 am
ਅੱਜ ਰਾਸ਼ਟਰਪਤੀ ਦਿਸਾਨਾਯਕ ਦੁਆਰਾ ‘ਸ੍ਰੀਲੰਕਾ ਮਿੱਤਰ ਵਿਭੂਸ਼ਣ’ (‘Sri Lanka Mitra Vibhushana’) ਨਾਲ ਸਨਮਾਨਿਤ ਕੀਤਾ ਜਾਣਾ ਮੇਰੇ ਲਈ ਗੌਰਵ ਦੀ ਬਾਤ ਹੈ। ਇਹ ਸਨਮਾਨ ਕੇਵਲ ਮੇਰਾ ਸਨਮਾਨ ਨਹੀਂ ਹੈ, ਬਲਕਿ ਇਹ 140 ਕਰੋੜ ਭਾਰਤੀਆਂ ਦਾ ਸਨਮਾਨ ਹੈ। ਇਹ ਭਾਰਤ ਅਤੇ ਸ੍ਰੀਲੰਕਾ ਦੇ ਲੋਕਾਂ ਦੇ ਦਰਮਿਆਨ ਇਤਿਹਾਸਿਕ ਸਬੰਧਾਂ ਅਤੇ ਗਹਿਰੀ ਮਿੱਤਰਤਾ ਦਾ ਸਨਮਾਨ ਹੈ।ਟੀਵੀ9 ਸਮਿਟ 2025 ਵਿੱਚ ਪ੍ਰਧਾਨ ਮੰਤਰੀ ਦੇ ਭਾਸ਼ਣ ਦਾ ਮੂਲ-ਪਾਠ
March 28th, 08:00 pm
ਅੱਜ ਵਿਸ਼ਵ ਦੀ ਦ੍ਰਿਸ਼ਟੀ ਭਾਰਤ 'ਤੇ ਹੈ, ਸਾਡੇ ਦੇਸ਼ 'ਤੇ ਹੈ। ਦੁਨੀਆ ਵਿੱਚ ਆਪ ਕਿਸੇ ਭੀ ਦੇਸ਼ ਵਿੱਚ ਜਾਓਂ, ਉੱਥੋਂ ਦੇ ਲੋਕ ਭਾਰਤ ਨੂੰ ਲੈ ਕੇ ਇੱਕ ਨਵੀਂ ਜਗਿਆਸਾ ਨਾਲ ਭਰੇ ਹੋਏ ਹਨ। ਆਖਰ ਐਸਾ ਕੀ ਹੋਇਆ ਕਿ ਜੋ ਦੇਸ਼ 70 ਸਾਲ ਵਿੱਚ ਗਿਆਰ੍ਹਵੇਂ ਨੰਬਰ ਦੀ ਇਕੌਨਮੀ ਬਣਿਆ, ਉਹ ਮਹਿਜ਼ 7-8 ਸਾਲ ਤੋਂ ਪੰਜਵੇਂ ਨੰਬਰ ਦੀ ਇਕੌਨਮੀ ਬਣ ਗਿਆ? ਹੁਣੇ IMF ਦੇ ਨਵੇਂ ਅੰਕੜੇ ਸਾਹਮਣੇ ਆਏ ਹਨ। ਉਹ ਅੰਕੜੇ ਕਹਿੰਦੇ ਹਨ ਕਿ ਭਾਰਤ, ਦੁਨੀਆ ਦੀ ਇੱਕਮਾਤਰ ਮੇਜਰ ਇਕੌਨਮੀ ਹੈ, ਜਿਸ ਨੇ 10 ਵਰ੍ਹਿਆਂ ਵਿੱਚ ਆਪਣੇ GDP ਨੂੰ ਡਬਲ ਕੀਤਾ ਹੈ। ਬੀਤੇ ਦਹਾਕੇ ਵਿੱਚ ਭਾਰਤ ਨੇ ਦੋ ਲੱਖ ਕਰੋੜ ਡਾਲਰ, ਆਪਣੀ ਇਕੌਨਮੀ ਵਿੱਚ ਜੋੜੇ ਹਨ। GDP ਦਾ ਡਬਲ ਹੋਣਾ ਸਿਰਫ਼ ਅੰਕੜਿਆਂ ਦਾ ਬਦਲਣਾ ਮਾਤਰ ਨਹੀਂ ਹੈ। ਇਸ ਦਾ impact ਦੇਖੋ, 25 ਕਰੋੜ ਲੋਕ ਗ਼ਰੀਬੀ ਤੋਂ ਬਾਹਰ ਨਿਕਲੇ ਹਨ, ਅਤੇ ਇਹ 25 ਕਰੋੜ ਲੋਕ ਇੱਕ ਨਿਓ ਮਿਡਲ ਕਲਾਸ ਦਾ ਹਿੱਸਾ ਬਣੇ ਹਨ। ਇਹ ਨਿਓ ਮਿਡਲ ਕਲਾਸ, ਇੱਕ ਪ੍ਰਕਾਰ ਨਾਲ ਨਵੀਂ ਜ਼ਿੰਦਗੀ ਸ਼ੁਰੂ ਕਰ ਰਹੀ ਹੈ। ਇਹ ਨਵੇਂ ਸੁਪਨਿਆਂ ਦੇ ਨਾਲ ਅੱਗੇ ਵਧ ਰਹੀ ਹੈ, ਸਾਡੀ ਇਕੌਨਮੀ ਵਿੱਚ ਕੰਟ੍ਰੀਬਿਊਟ ਕਰ ਰਹੀ ਹੈ, ਅਤੇ ਉਸ ਨੂੰ ਵਾਇਬ੍ਰੈਂਟ ਬਣਾ ਰਹੀ ਹੈ। ਅੱਜ ਦੁਨੀਆ ਦੀ ਸਭ ਤੋਂ ਬੜੀ ਯੁਵਾ ਆਬਾਦੀ ਸਾਡੇ ਭਾਰਤ ਵਿੱਚ ਹੈ। ਇਹ ਯੁਵਾ, ਤੇਜ਼ੀ ਨਾਲ ਸਕਿਲਡ ਹੋ ਰਿਹਾ ਹੈ, ਇਨੋਵੇਸ਼ਨ ਨੂੰ ਗਤੀ ਦੇ ਰਿਹਾ ਹੈ । ਅਤੇ ਇਨ੍ਹਾਂ ਸਭ ਦੇ ਵਿਚਾਲੇ, ਭਾਰਤ ਦੀ ਫੌਰਨ ਪਾਲਿਸੀ ਦਾ ਮੰਤਰ ਬਣ ਗਿਆ ਹੈ-India First, ਇੱਕ ਜ਼ਮਾਨੇ ਵਿੱਚ ਭਾਰਤ ਦੀ ਪਾਲਿਸੀ ਸੀ, ਸਭ ਤੋਂ ਸਮਾਨ ਰੂਪ ਨਾਲ ਦੂਰੀ ਬਣਾ ਕੇ ਚਲੋ, Equi-Distance ਦੀ ਪਾਲਿਸੀ, ਅੱਜ ਦੇ ਭਾਰਤ ਦੀ ਪਾਲਿਸੀ ਹੈ, ਸਭ ਦੇ ਸਮਾਨ ਰੂਪ ਨਾਲ ਕਰੀਬ ਹੋ ਕੇ ਚਲੋ, Equi-Closeness ਦੀ ਪਾਲਿਸੀ। ਦੁਨੀਆ ਦੇ ਦੇਸ਼ ਭਾਰਤ ਦੀ ਓਪੀਨੀਅਨ ਨੂੰ, ਭਾਰਤ ਦੇ ਇਨੋਵੇਸ਼ਨ ਨੂੰ, ਭਾਰਤ ਦੇ ਐਫਰਟਸ ਨੂੰ, ਜੈਸਾ ਮਹੱਤਵ ਅੱਜ ਦੇ ਰਹੇ ਹਨ, ਵੈਸਾ ਪਹਿਲੇ ਕਦੇ ਨਹੀਂ ਹੋਇਆ। ਅੱਜ ਦੁਨੀਆ ਦੀ ਨਜ਼ਰ ਭਾਰਤ 'ਤੇ ਹੈ, ਅੱਜ ਦੁਨੀਆ ਜਾਣਨਾ ਚਾਹੁੰਦੀ ਹੈ, What India Thinks Today.ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਨੇ ਟੀਵੀ9 ਸਮਿਟ 2025 ਨੂੰ ਸੰਬੋਧਨ ਕੀਤਾ
March 28th, 06:53 pm
ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਨੇ ਅੱਜ ਨਵੀਂ ਦਿੱਲੀ ਸਥਿਤ ਭਾਰਤ ਮੰਡਪਮ ਵਿੱਚ ਟੀਵੀ9 ਸਮਿਟ 2025 ਵਿੱਚ ਹਿੱਸਾ ਲਿਆ। ਸਭਾ ਨੂੰ ਸੰਬੋਧਨ ਕਰਦੇ ਹੋਏ, ਉਨ੍ਹਾਂ ਨੇ ਟੀਵੀ9 ਦੀ ਪੂਰੀ ਟੀਮ ਅਤੇ ਇਸ ਦੇ ਦਰਸ਼ਕਾਂ ਨੂੰ ਆਪਣੀਆਂ ਸ਼ੁਭਕਾਮਨਾਵਾਂ ਦਿੱਤੀਆਂ। ਉਨ੍ਹਾਂ ਨੇ ਕਿਹਾ ਕਿ ਟੀਵੀ9 ਦੇ ਪਾਸ ਬੜੇ ਪੈਮਾਨੇ ‘ਤੇ ਖੇਤਰੀ ਦਰਸ਼ਕ ਹਨ ਅਤੇ ਹੁਣ ਆਲਮੀ ਦਰਸ਼ਕ ਭੀ ਤਿਆਰ ਹੋ ਰਹੇ ਹਨ। ਉਨ੍ਹਾਂ ਨੇ ਟੈਲੀਕਾਨਫਰੰਸ ਦੇ ਜ਼ਰੀਏ ਪ੍ਰੋਗਰਾਮ ਨਾਲ ਜੁੜੇ ਪ੍ਰਵਾਸੀ ਭਾਰਤੀਆਂ ਦਾ ਭੀ ਸੁਆਗਤ ਅਤੇ ਅਭਿਨੰਦਨ ਕੀਤਾ।ਪ੍ਰਧਾਨ ਮੰਤਰੀ 30 ਮਾਰਚ ਨੂੰ ਮਹਾਰਾਸ਼ਟਰ ਅਤੇ ਛੱਤੀਸਗੜ੍ਹ ਦਾ ਦੌਰਾ ਕਰਨਗੇ
March 28th, 02:15 pm
ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ 30 ਮਾਰਚ ਨੂੰ ਮਹਾਰਾਸ਼ਟਰ ਅਤੇ ਛੱਤੀਸਗੜ੍ਹ ਦਾ ਦੌਰਾਨ ਕਰਨਗੇ। ਉਹ ਨਾਗਪੁਰ ਜਾਣਗੇ ਅਤੇ ਸੁਬ੍ਹਾ ਕਰੀਬ 9 ਵਜੇ ਸਮ੍ਰਿਤੀ ਮੰਦਿਰ(SmrutiMandir) ਵਿਖੇ ਦਰਸ਼ਨ(Darshan) ਕਰਨਗੇ, ਫਿਰ ਦੀਕਸ਼ਾਭੂਮੀ (Deekshabhoomi) ਜਾਣਗੇ। ਸੁਬ੍ਹਾ ਕਰੀਬ 10 ਵਜੇ ਉਹ ਨਾਗਪੁਰ ਵਿੱਚ ਮਾਧਵ ਨੇਤ੍ਰਾਲਯ ਪ੍ਰੀਮੀਅਮ ਸੈਂਟਰ (MadhavNetralaya Premium Centre) ਦਾ ਨੀਂਹ ਪੱਥਰ ਰੱਖਣਗੇ ਅਤੇ ਇੱਕ ਜਨਸਭਾ ਨੂੰ ਸੰਬੋਧਨ ਕਰਨਗੇ।