Prime Minister pays tributes to Acharya Vinoba Bhave on his Jayanti
September 11th, 02:33 pm
The Prime Minister, Shri Narendra Modi, paid tributes to Acharya Vinoba Bhave on his Jayanti.Prime Minister remembers victims of 9/11 attacks, reiterates unwavering resolve to combat terrorism
September 11th, 11:48 am
The Prime Minister, Shri Narendra Modi has remembered and honoured the victims of the horrific 9/11 attacks on the 25th anniversary and expressed solidarity with the families whose lives were forever changed.ਪ੍ਰਧਾਨ ਮੰਤਰੀ ਨੇ ਨਾਂਦੇੜ ਵਿਖੇ ਵਾਪਰੇ ਹਾਦਸੇ ਵਿੱਚ ਹੋਏ ਜਾਨੀ ਨੁਕਸਾਨ ’ਤੇ ਦੁੱਖ ਪ੍ਰਗਟਾਇਆ
September 11th, 09:11 am
ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਨੇ ਮਹਾਰਾਸ਼ਟਰ ਦੇ ਨਾਂਦੇੜ ਵਿਖੇ ਵਾਪਰੇ ਹਾਦਸੇ ਵਿੱਚ ਹੋਏ ਜਾਨੀ ਨੁਕਸਾਨ ’ਤੇ ਦੁੱਖ ਪ੍ਰਗਟਾਇਆ ਹੈ।ਪ੍ਰਧਾਨ ਮੰਤਰੀ ਨਰੇਂਦਰ ਮੋਦੀ ਨੇ ਭਗਵਾਨ ਤੋਂ ਸਾਰਿਆਂ ਲਈ ਭਲਾਈ, ਗਿਆਨ ਅਤੇ ਖ਼ੁਸ਼ਹਾਲੀ ਦੇ ਅਸ਼ੀਰਵਾਦ ਦੀ ਕਾਮਨਾ ਦਾ ਭਾਵ ਰੱਖਣ ਵਾਲੇ ਸੰਸਕ੍ਰਿਤ ਸੁਭਾਸ਼ਿਤਮ ਨੂੰ ਸਾਂਝਾ ਕੀਤਾ
September 10th, 10:02 am
ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਨੇ ਸਾਰਿਆਂ ਦੀ ਭਲਾਈ, ਪਵਿੱਤਰਤਾ, ਸੁਰੱਖਿਆ, ਸ਼ਾਂਤੀ, ਗਿਆਨ ਅਤੇ ਖ਼ੁਸ਼ਹਾਲੀ ਲਈ ਅਸ਼ੀਰਵਾਦ ਦੀ ਕਾਮਨਾ ਦਾ ਭਾਵ ਰੱਖਣ ਵਾਲੇ ਸੰਸਕ੍ਰਿਤ ਸੁਭਾਸ਼ਿਤਮ ਨੂੰ ਸਾਂਝਾ ਕੀਤਾ। ਇਸ ਸੁਭਾਸ਼ਿਤਮ ਵਿੱਚ ਭਗਵਾਨ ਇੰਦਰ, ਭਗਵਾਨ ਸੂਰਜ, ਭਗਵਾਨ ਗਰੁੜ ਅਤੇ ਭਗਵਾਨ ਬ੍ਰਹਸਪਤੀ ਤੋਂ ਅਸ਼ੀਰਵਾਦ ਦੀ ਕਾਮਨਾ ਕੀਤੀ ਗਈ ਹੈ।ਪ੍ਰਧਾਨ ਮੰਤਰੀ ਨੇ ਗਿਆਨ ਦੇ ਮਹੱਤਵ ਅਤੇ ਪਰਿਵਰਤਨਸ਼ੀਲ ਸ਼ਕਤੀ ਨੂੰ ਉਜਾਗਰ ਕਰਦੇ ਹੋਏ ਸੰਸਕ੍ਰਿਤ ਸੁਭਾਸ਼ਿਤਮ ਸਾਂਝੇ ਕੀਤੇ
September 09th, 10:46 am
ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਨੇ ਇੱਕ ਸੰਸਕ੍ਰਿਤ ਸੁਭਾਸ਼ਿਤਮ ਸਾਂਝਾ ਕਰਦੇ ਹੋਏ ਦੱਸਿਆ ਕਿ ਗਿਆਨ ਸਮਾਜ ਦੇ ਨਾਲ ਇਕਸੁਰਤਾ ਵਿੱਚ ਰਹਿਣ ਦੀ ਕਲਾ ਸਿਖਾਉਂਦਾ ਹੈ। ਉਨ੍ਹਾਂ ਨੇ ਕਿਹਾ ਕਿ ਗਿਆਨ ਬੁੱਧੀ ਅਤੇ ਖ਼ੁਸ਼ਹਾਲੀ ਪ੍ਰਦਾਨ ਕਰਦਾ ਹੈ, ਮਨ ਨੂੰ ਅਨੰਦ ਨਾਲ ਭਰ ਦਿੰਦਾ ਹੈ ਅਤੇ ਵਿਅਕਤੀ ਦੇ ਮਾਣ ਨੂੰ ਵਧਾਉਂਦਾ ਹੈ।ਪ੍ਰਧਾਨ ਮੰਤਰੀ ਨੇ ਡਾ. ਭੂਪੇਨ ਹਜ਼ਾਰਿਕਾ ਦੀ 100ਵੀਂ ਜਯੰਤੀ ’ਤੇ ਉਨ੍ਹਾਂ ਨੂੰ ਸ਼ਰਧਾਂਜਲੀ ਭੇਟ ਕੀਤੀ
September 08th, 11:55 am
ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਨੇ ਮਹਾਨ ਗਾਇਕ-ਸੰਗੀਤਕਾਰ ਅਤੇ ਗੀਤਕਾਰ ਡਾਕਟਰ ਭੂਪੇਨ ਹਜ਼ਾਰਿਕਾ ਨੂੰ ਉਨ੍ਹਾਂ ਦੀ 100ਵੀਂ ਜਯੰਤੀ ’ਤੇ ਸ਼ਰਧਾਂਜਲੀ ਭੇਟ ਕੀਤੀ ਹੈ।ਪ੍ਰਧਾਨ ਮੰਤਰੀ ਨੇ ਵਿਵੇਕਸ਼ੀਲ ਗਿਆਨ ਦੇ ਮਹੱਤਵ ਨੂੰ ਉਜਾਗਰ ਕਰਨ ਵਾਲੇ ਸੰਸਕ੍ਰਿਤ ਸੁਭਾਸ਼ਿਤਮ ਨੂੰ ਸਾਂਝਾ ਕੀਤਾ
September 08th, 07:51 am
ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਨੇ ਇੱਕ ਸੰਸਕ੍ਰਿਤ ਸੁਭਾਸ਼ਿਤਮ ਸਾਂਝਾ ਕੀਤਾ। ਇਸ ਸੁਭਾਸ਼ਿਤਮ ਦਾ ਮਤਲਬ ਹੈ ਕਿ ਇੱਕ ਬੁੱਧੀਮਾਨ ਅਤੇ ਸਮਝਦਾਰ ਵਿਅਕਤੀ ਨੂੰ ਗਿਆਨ ਦੀ ਹਰੇਕ ਸ਼ਾਖਾ ਤੋਂ ਨਿਚੋੜ ਕੱਢਣਾ ਚਾਹੀਦਾ ਹੈ, ਚਾਹੇ ਉਹ ਵੱਡੀ ਹੋਵੇ ਜਾਂ ਛੋਟੀ। ਉਨ੍ਹਾਂ ਨੇ ਹਰ ਸਰੋਤ ਤੋਂ ਕੀਮਤੀ ਗਿਆਨ ਪ੍ਰਾਪਤ ਕਰਨ ਅਤੇ ਉਸ ਨੂੰ ਅਪਣਾਉਣ ਦੇ ਮਹੱਤਵ 'ਤੇ ਜ਼ੋਰ ਦਿੱਤਾ।ਪ੍ਰਧਾਨ ਮੰਤਰੀ ਨੇ ਸ਼ਾਂਤੀ, ਤੰਦਰੁਸਤੀ ਅਤੇ ਕੁਦਰਤ ਨਾਲ ਸਦਭਾਵਨਾ ਲਈ ਪ੍ਰਾਰਥਨਾਵਾਂ ਨੂੰ ਦਰਸਾਉਂਦਾ ਇੱਕ ਸੰਸਕ੍ਰਿਤ ਸੁਭਾਸ਼ਿਤਮ ਸਾਂਝਾ ਕੀਤਾ
September 07th, 09:43 am
ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਨੇ ਅੱਜ ਇੱਕ ਸੰਸਕ੍ਰਿਤ ਸੁਭਾਸ਼ਤਮ ਸਾਂਝਾ ਕੀਤਾ, ਜਿਸ ਵਿੱਚ ਸ਼ਾਂਤੀ, ਤੰਦਰੁਸਤੀ ਅਤੇ ਕੁਦਰਤ ਨਾਲ ਸਦਭਾਵਨਾ ਲਈ ਪ੍ਰਾਰਥਨਾਵਾਂ ਨੂੰ ਉਜਾਗਰ ਕੀਤਾ ਗਿਆ।ਪ੍ਰਧਾਨ ਮੰਤਰੀ ਨੇ ਦਿੱਲੀ ਦੇ ਸਤਿਆ ਨਿਕੇਤਨ ਵਿੱਚ ਇਮਾਰਤ ਡਿੱਗਣ ਕਾਰਨ ਹੋਏ ਜਾਨੀ ਨੁਕਸਾਨ ’ਤੇ ਦੁੱਖ ਪ੍ਰਗਟ ਕੀਤਾ
September 06th, 08:24 pm
ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਨੇ ਅੱਜ ਦਿੱਲੀ ਦੇ ਸਤਿਆ ਨਿਕੇਤਨ ਵਿੱਚ ਇੱਕ ਇਮਾਰਤ ਡਿੱਗਣ ਕਾਰਨ ਹੋਏ ਹਾਦਸੇ ’ਤੇ ਡੂੰਘਾ ਦੁੱਖ ਪ੍ਰਗਟ ਕੀਤਾ ਹੈ।ਪ੍ਰਧਾਨ ਮੰਤਰੀ ਨੇ ਕੌਮੀ ਅਧਿਆਪਕ ਪੁਰਸਕਾਰ ਜੇਤੂਆਂ ਨਾਲ ਗੱਲਬਾਤ ਕੀਤੀ
September 05th, 10:00 am
ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਨੇ ਬੀਤੇ ਕੱਲ੍ਹ ਲੋਕ ਕਲਿਆਣ ਮਾਰਗ ਵਿੱਚ ਆਪਣੀ ਰਿਹਾਇਸ਼ ਉੱਤੇ ਕੌਮੀ ਅਧਿਆਪਕ ਪੁਰਸਕਾਰ ਜੇਤੂਆਂ ਨਾਲ ਗੱਲਬਾਤ ਕੀਤੀ। ਇਸ ਸਾਲ ਤਿੰਨ ਵਿਭਾਗਾਂ ਵਿੱਚੋਂ 82 ਅਧਿਆਪਕਾਂ ਅਤੇ ਸਿੱਖਿਆ ਸ਼ਾਸਤਰੀਆਂ ਨੂੰ ਕੌਮੀ ਅਧਿਆਪਕ ਪੁਰਸਕਾਰਾਂ ਲਈ ਚੁਣਿਆ ਗਿਆ ਹੈ। ਇਨ੍ਹਾਂ ਵਿੱਚ ਸਕੂਲ ਸਿੱਖਿਆ ਅਤੇ ਸਾਖਰਤਾ ਵਿਭਾਗ ਦੇ 48 ਅਧਿਆਪਕ, ਉੱਚ ਵਿੱਦਿਅਕ ਅਦਾਰਿਆਂ ਅਤੇ ਪੌਲੀਟੈਕਨਿਕਸ ਦੇ 21 ਅਧਿਆਪਕ ਅਤੇ ਅਧਿਆਪਕ ਵਰਗ ਦੇ ਮੈਂਬਰ ਅਤੇ ਹੁਨਰ ਵਿਕਾਸ ਅਤੇ ਉੱਦਮਤਾ ਮੰਤਰਾਲੇ ਦੇ 13 ਹੁਨਰ ਸਿਖਲਾਈਕਾਰ ਸ਼ਾਮਲ ਹਨ।ਪ੍ਰਧਾਨ ਮੰਤਰੀ ਨੇ ਜਨਮ ਅਸ਼ਟਮੀ ’ਤੇ ਸਾਰਿਆਂ ਨੂੰ ਸ਼ੁਭਕਾਮਨਾਵਾਂ ਦਿੱਤੀਆਂਪ੍ਰਧਾਨ ਮੰਤਰੀ ਨੇ ਭਗਵਾਨ ਸ੍ਰੀ ਕ੍ਰਿਸ਼ਨ ਨੂੰ ਦੈਵੀ ਸ਼ਕਤੀ ਦੇ ਰੂਪ ਵਿੱਚ ਚੇਤੇ ਕਰਦਿਆਂ ਇੱਕ ਸੁਭਾਸ਼ਿਤਮ ਸਾਂਝਾ ਕੀਤਾ
September 04th, 10:31 am
ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਨੇ ਅੱਜ ਜਨਮ ਅਸ਼ਟਮੀ ਦੇ ਸ਼ੁਭ ਮੌਕੇ ’ਤੇ ਸਾਰਿਆਂ ਨੂੰ ਸ਼ੁਭਕਾਮਨਾਵਾਂ ਦਿੱਤੀਆਂ ਹਨ।ਪ੍ਰਧਾਨ ਮੰਤਰੀ ਨੇ ਮੱਧ ਪ੍ਰਦੇਸ਼ ਦੇ ਰੀਵਾ ਵਿੱਚ ਵਾਪਰੇ ਹਾਦਸੇ ਕਾਰਨ ਹੋਏ ਜਾਨੀ ਨੁਕਸਾਨ ’ਤੇ ਦੁੱਖ ਪ੍ਰਗਟਾਇਆ
September 02nd, 07:46 pm
ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਨੇ ਅੱਜ ਮੱਧ ਪ੍ਰਦੇਸ਼ ਦੇ ਰੀਵਾ ਵਿੱਚ ਵਾਪਰੇ ਹਾਦਸੇ ਕਾਰਨ ਹੋਏ ਜਾਨੀ ਨੁਕਸਾਨ ਉੱਤੇ ਡੂੰਘੇ ਦੁੱਖ ਦਾ ਪ੍ਰਗਟਾਵਾ ਕੀਤਾ ਹੈ। ਪ੍ਰਧਾਨ ਮੰਤਰੀ ਨੇ ਆਪਣੇ ਪਿਆਰਿਆਂ ਨੂੰ ਗੁਆਉਣ ਵਾਲਿਆਂ ਨਾਲ ਦੁੱਖ ਸਾਂਝਾ ਕੀਤਾ ਅਤੇ ਜ਼ਖ਼ਮੀਆਂ ਦੇ ਜਲਦੀ ਠੀਕ ਹੋਣ ਦੀ ਕਾਮਨਾ ਕੀਤੀ।ਪ੍ਰਧਾਨ ਮੰਤਰੀ ਨੇ ਨਿਡਰਤਾ ਅਤੇ ਜੀਵਨ ਰੱਖਿਆ ਦੇ ਗੁਣਾਂ ਨੂੰ ਦਰਸਾਉਣ ਵਾਲਾ ਸੰਸਕ੍ਰਿਤ ਸੁਭਾਸ਼ਤਮ ਸਾਂਝਾ ਕੀਤਾ
September 02nd, 08:50 am
ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਨੇ ਨਿਡਰਤਾ ਅਤੇ ਜੀਵਨ ਰੱਖਿਆ ਦੇ ਗੁਣਾਂ ਨੂੰ ਦਰਸਾਉਣ ਵਾਲਾ ਸੰਸਕ੍ਰਿਤ ਸੁਭਾਸ਼ਤਮ ਸਾਂਝਾ ਕੀਤਾ।ਪ੍ਰਧਾਨ ਮੰਤਰੀ ਨੇ ਇੱਕ ਸੱਚੇ ਬੁੱਧੀਮਾਨ ਵਿਅਕਤੀ ਦੇ ਸੂਝ-ਬੂਝ, ਧੀਰਜ, ਦੂਰਦਰਸ਼ਤਾ ਅਤੇ ਡੂੰਘੀ ਸੋਚ ਵਰਗੇ ਉੱਤਮ ਗੁਣਾਂ ਦਾ ਜ਼ਿਕਰ ਕਰਨ ਵਾਲੇ ਸੰਸਕ੍ਰਿਤ ਸੁਭਾਸ਼ਿਤਮ ਨੂੰ ਸਾਂਝਾ ਕੀਤਾ
September 01st, 08:27 am
ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਨੇ ਅੱਜ ਇੱਕ ਸੰਸਕ੍ਰਿਤ ਸੁਭਾਸ਼ਿਤਮ ਸਾਂਝਾ ਕੀਤਾ। ਇਸ ਸੁਭਾਸ਼ਿਤਮ ਵਿੱਚ ਇੱਕ ਸੱਚੇ ਬੁੱਧੀਮਾਨ ਵਿਅਕਤੀ ਦੇ ਸੂਝ-ਬੂਝ, ਧੀਰਜ, ਦੂਰਦਰਸ਼ਤਾ ਅਤੇ ਡੂੰਘੀ ਸੋਚ ਵਰਗੇ ਉੱਤਮ ਗੁਣਾਂ ਦਾ ਜ਼ਿਕਰ ਕੀਤਾ ਗਿਆ ਹੈ।ਪ੍ਰਧਾਨ ਮੰਤਰੀ ਨੇ ਕੌਸ਼ਾਂਬੀ ਵਿੱਚ ਪਟਾਕਾ ਫ਼ੈਕਟਰੀ ਹਾਦਸੇ ਵਿੱਚ ਹੋਏ ਜਾਨੀ ਨੁਕਸਾਨ ’ਤੇ ਦੁੱਖ ਪ੍ਰਗਟ ਕੀਤਾ
August 31st, 10:00 pm
ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਨੇ ਉੱਤਰ ਪ੍ਰਦੇਸ਼ ਦੇ ਕੌਸ਼ਾਂਬੀ ਵਿੱਚ ਪਟਾਕਾ ਫ਼ੈਕਟਰੀ ਹਾਦਸੇ ਵਿੱਚ ਹੋਏ ਜਾਨੀ ਨੁਕਸਾਨ ’ਤੇ ਡੂੰਘੇ ਦੁੱਖ ਦਾ ਪ੍ਰਗਟਾਵਾ ਕੀਤਾ ਹੈ। ਸ਼੍ਰੀ ਮੋਦੀ ਨੇ ਦੁਖੀ ਪਰਿਵਾਰਾਂ ਪ੍ਰਤੀ ਹਮਦਰਦੀ ਪ੍ਰਗਟ ਕੀਤੀ ਅਤੇ ਜ਼ਖ਼ਮੀਆਂ ਦੇ ਜਲਦੀ ਠੀਕ ਹੋਣ ਦੀ ਕਾਮਨਾ ਕੀਤੀ।ਪ੍ਰਧਾਨ ਮੰਤਰੀ ਨੇ ਸਕਾਰਾਤਮਕ ਵਿਚਾਰਾਂ ਅਤੇ ਉਸਾਰੂ ਆਦਤਾਂ 'ਤੇ ਜ਼ੋਰ ਦਿੰਦੇ ਹੋਏ ਸੰਸਕ੍ਰਿਤ ਸੁਭਾਸ਼ਿਤਮ ਨੂੰ ਸਾਂਝਾ ਕੀਤਾ
August 31st, 03:11 pm
ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਨੇ ਅੱਜ ਸਕਾਰਾਤਮਕ ਵਿਚਾਰਾਂ ਅਤੇ ਉਸਾਰੂ ਆਦਤਾਂ ਨੂੰ ਵਿਕਸਿਤ ਕਰਨ ਦੇ ਮਹੱਤਵ 'ਤੇ ਜ਼ੋਰ ਦਿੰਦੇ ਹੋਏ ਸੰਸਕ੍ਰਿਤ ਸੁਭਾਸ਼ਿਤਮ ਨੂੰ ਸਾਂਝਾ ਕੀਤਾ। ਇਹ ਸਾਨੂੰ ਯਾਦ ਦਿਵਾਉਂਦਾ ਹੈ ਕਿ ਨਿਰੰਤਰ ਇਕਾਗਰਤਾ ਅਤੇ ਵਾਰ-ਵਾਰ ਅਭਿਆਸ ਮਨ ਦੀਆਂ ਪ੍ਰਵਿਰਤੀਆਂ ਨੂੰ ਆਕਾਰ ਦਿੰਦਾ ਹੈ ਅਤੇ ਅੰਤ ਵਿੱਚ ਸਾਡੇ ਕੰਮਾਂ ਅਤੇ ਆਚਰਣ ਨੂੰ ਪ੍ਰਭਾਵਿਤ ਕਰਦਾ ਹੈ।ਪ੍ਰਧਾਨ ਮੰਤਰੀ ਨੇ ਤੇਲੰਗਾਨਾ ਦੇ ਸੂਰਿਆਪੇਟ ਵਿੱਚ ਹੋਏ ਹਾਦਸੇ ਵਿੱਚ ਜਾਨੀ ਨੁਕਸਾਨ ’ਤੇ ਅਫ਼ਸੋਸ ਪ੍ਰਗਟ ਕੀਤਾ
August 26th, 02:21 pm
ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਨੇ ਤੇਲੰਗਾਨਾ ਦੇ ਸੂਰਿਆਪੇਟ ਵਿਖੇ ਇੱਕ ਦੁਰਘਟਨਾ ਕਾਰਨ ਹੋਏ ਜਾਨੀ ਨੁਕਸਾਨ ’ਤੇ ਦੁੱਖ ਪ੍ਰਗਟ ਕੀਤਾ ਹੈ। ਸ਼੍ਰੀ ਮੋਦੀ ਨੇ ਜ਼ਖ਼ਮੀਆਂ ਦੇ ਜਲਦੀ ਤੰਦਰੁਸਤ ਹੋਣ ਦੀ ਪ੍ਰਾਰਥਨਾ ਵੀ ਕੀਤੀ।ਪ੍ਰਧਾਨ ਮੰਤਰੀ ਨੇ ਨਿਰਸਵਾਰਥ ਸੇਵਾ ਅਤੇ ਸਮਰਪਣ ਦੀ ਭਾਵਨਾ ਨੂੰ ਦਰਸਾਉਣ ਵਾਲਾ ਸੰਸਕ੍ਰਿਤ ਸੁਭਾਸ਼ਿਤਮ ਸਾਂਝਾ ਕੀਤਾ
August 21st, 10:51 am
ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਨੇ ਕਿਹਾ ਹੈ ਕਿ ਨਦੀਆਂ ਦਾ ਨਿਰੰਤਰ ਵਹਾਅ ਸਾਨੂੰ ਸਿਖਾਉਂਦਾ ਹੈ ਕਿ ਅਸੀਂ ਕਿਸ ਤਰ੍ਹਾਂ ਆਪਣੀਆਂ ਸਮਰੱਥਾਵਾਂ ਦੀ ਵਰਤੋਂ ਮਨੁੱਖਤਾ ਦੀ ਭਲਾਈ ਲਈ ਕਰ ਸਕਦੇ ਹਾਂ। ਉਨ੍ਹਾਂ ਕਿਹਾ ਕਿ ਨਿਰਸਵਾਰਥ ਸੇਵਾ, ਸਮਰਪਣ ਅਤੇ ਪਰਉਪਕਾਰ ਦੀ ਭਾਵਨਾ ਰਾਸ਼ਟਰ ਨੂੰ ਨਵੀਂ ਦਿਸ਼ਾ ਦਿੰਦੀ ਹੈ।ਲੱਦਾਖ ਦੇ ਲੈਫ਼ਟੀਨੈਂਟ ਗਵਰਨਰ ਨੇ ਪ੍ਰਧਾਨ ਮੰਤਰੀ ਨਾਲ ਮੁਲਾਕਾਤ ਕੀਤੀ
August 20th, 09:47 pm
ਲੱਦਾਖ ਦੇ ਲੈਫ਼ਟੀਨੈਂਟ ਗਵਰਨਰ ਸ਼੍ਰੀ ਵਿਨੈ ਕੁਮਾਰ ਸਕਸੈਨਾ ਨੇ ਅੱਜ ਨਵੀਂ ਦਿੱਲੀ ਵਿੱਚ ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਨਾਲ ਮੁਲਾਕਾਤ ਕੀਤੀ।ਅਸਾਮ ਦੇ ਮੁੱਖ ਮੰਤਰੀ ਨੇ ਪ੍ਰਧਾਨ ਮੰਤਰੀ ਨਾਲ ਮੁਲਾਕਾਤ ਕੀਤੀ
August 20th, 09:42 pm
ਅਸਾਮ ਦੇ ਮੁੱਖ ਮੰਤਰੀ ਸ਼੍ਰੀ ਹੇਮੰਤ ਬਿਸਵਾ ਸਰਮਾ ਨੇ ਅੱਜ ਨਵੀਂ ਦਿੱਲੀ ਵਿੱਚ ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਨਾਲ ਮੁਲਾਕਾਤ ਕੀਤੀ।