ਪ੍ਰਧਾਨ ਮੰਤਰੀ ਮੋਦੀ ਦੱਖਣੀ ਅਫਰੀਕਾ ਦੇ ਜੋਹਾਨਸਬਰਗ ਵਿੱਚ ਜੀ20 ਲੀਡਰਸ ਸਮਿਟ ਵਿੱਚ ਹਿੱਸਾ ਲੈਣਗੇ
November 19th, 10:42 pm
ਪ੍ਰਧਾਨ ਮੰਤਰੀ ਮੋਦੀ 20ਵੇਂ ਜੀ20 ਲੀਡਰਸ ਸਮਿਟ ਵਿੱਚ ਸ਼ਾਮਲ ਹੋਣ ਲਈ 21-23 ਨਵੰਬਰ 2025 ਤੱਕ ਜੋਹਾਨਸਬਰਗ, ਦੱਖਣੀ ਅਫਰੀਕਾ ਦਾ ਦੌਰਾ ਕਰਨਗੇ। ਸੰਮੇਲਨ ਸੈਸ਼ਨਾਂ ਦੌਰਾਨ, ਪ੍ਰਧਾਨ ਮੰਤਰੀ ਜੀ20 ਏਜੰਡਾ ਦੇ ਮੁੱਖ ਮੁੱਦਿਆਂ 'ਤੇ ਭਾਰਤ ਦੇ ਦ੍ਰਿਸ਼ਟੀਕੋਣ ਪੇਸ਼ ਕਰਨਗੇ। ਸਮਿਟ ਦੇ ਦੌਰਾਨ, ਉਹ ਵਿਸ਼ਵ ਨੇਤਾਵਾਂ ਨਾਲ ਦੁਵੱਲੀ ਮੀਟਿੰਗਾਂ ਕਰਨਗੇ ਅਤੇ ਦੱਖਣੀ ਅਫਰੀਕਾ ਦੁਆਰਾ ਆਯੋਜਿਤ ਭਾਰਤ-ਬ੍ਰਾਜ਼ੀਲ-ਦੱਖਣੀ ਅਫਰੀਕਾ (IBSA) ਨੇਤਾਵਾਂ ਦੀ ਮੀਟਿੰਗ ਵਿੱਚ ਵੀ ਹਿੱਸਾ ਲੈਣਗੇ।South Africa backs India's bid to join Nuclear Suppliers Group
July 08th, 05:30 pm