ਪ੍ਰਧਾਨ ਮੰਤਰੀ ਨੇ ਵਿਸ਼ਵ ਕੱਪ ਜਿੱਤਣ 'ਤੇ ਭਾਰਤ ਦੀ ਅੰਡਰ-19 ਕ੍ਰਿਕਟ ਟੀਮ ਨੂੰ ਵਧਾਈ ਦਿੱਤੀ

February 06th, 09:33 pm

ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਨੇ ਵਿਸ਼ਵ ਕੱਪ ਖਿਤਾਬ ਜਿੱਤਣ 'ਤੇ ਭਾਰਤ ਦੀ ਅੰਡਰ-19 ਕ੍ਰਿਕਟ ਟੀਮ ਦੇ ਸ਼ਾਨਦਾਰ ਪ੍ਰਦਰਸ਼ਨ ਦੀ ਸ਼ਲਾਘਾ ਕੀਤੀ ਹੈ।

ਪ੍ਰਧਾਨ ਮੰਤਰੀ ਨੇ ਆਈਸੀਸੀ ਅੰਡਰ-19 ਵਰਲਡ ਕੱਪ ਜਿੱਤਣ 'ਤੇ ਭਾਰਤੀ ਕ੍ਰਿਕਟ ਟੀਮ ਨੂੰ ਵਧਾਈਆਂ ਦਿੱਤੀਆਂ

February 06th, 10:06 am

ਪ੍ਰਧਾਨ ਮੰਤਰੀ, ਸ਼੍ਰੀ ਨਰੇਂਦਰ ਮੋਦੀ ਨੇ ਆਈਸੀਸੀ ਅੰਡਰ-19 ਵਰਲਡ ਕੱਪ ਜਿੱਤਣ 'ਤੇ ਭਾਰਤੀ ਕ੍ਰਿਕਟ ਟੀਮ ਨੂੰ ਵਧਾਈਆਂ ਦਿੱਤੀਆਂ ਹਨ।